ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
District administration organized a health and employment camp at Government Senior Secondary School (Girls), Rupnagar

ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ

ਪ੍ਰਕਾਸ਼ਨਾਂ ਦੀ ਮਿਤੀ: 11/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ ਰੂਪਨਗਰ, 11 ਫਰਵਰੀ: ਜਿਲ੍ਹਾ ਰੂਪਨਗਰ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਔਰਤਾ ਦੀ ਸਿਹਤ ਸਫਾਈ ਅਤੇ ਜਾਗਰੂਕਤਾ ਲਈ ਡਾਇਰੈਕਟਰ ਸਮਾਜਿਕ ਸੱਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ […]

Safer Internet Day was celebrated at District Complex Ropar

ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 11/02/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ ਰੂਪਨਗਰ, 11 ਫਰਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ) ਰੂਪਨਗਰ ਵਲੋਂ ਸੁਰੱਖਿਅਤ ਇੰਟਰਨੈੱਟ ਦਿਵਸ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਇੰਟਰਨੈੱਟ ਦੀ ਵਰਤੋਂ ਕਰਦੇ ਸਮੇਂ ਸੁਰੱਖਿਅਤ ਰਹਿਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ […]

Phulkari Lady Sukhdev Kaur sets an example for other women by making “Amber Collection” a successful venture

ਫੁਲਕਾਰੀ ਲੇਡੀ ਸੁਖਦੇਵ ਕੌਰ ਨੇ “ਅੰਬਰ ਕਲੈਕਸ਼ਨ” ਨੂੰ ਸਫਲ ਬਣਾ ਕੇ ਬਣਾਈ ਹੋਰ ਔਰਤਾਂ ਲਈ ਮਿਸਾਲ

ਪ੍ਰਕਾਸ਼ਨਾਂ ਦੀ ਮਿਤੀ: 09/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫੁਲਕਾਰੀ ਲੇਡੀ ਸੁਖਦੇਵ ਕੌਰ ਨੇ “ਅੰਬਰ ਕਲੈਕਸ਼ਨ” ਨੂੰ ਸਫਲ ਬਣਾ ਕੇ ਬਣਾਈ ਹੋਰ ਔਰਤਾਂ ਲਈ ਮਿਸਾਲ ਪੇਂਡੂ ਖੇਤਰ ਦੀਆਂ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹਾ ਮਿਸ਼ਨ ‘ਆਜੀਵਿਕਾ’: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ, 9 ਫਰਵਰੀ: ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਪਿੰਡਾਂ ਦੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ […]

Training given to the female students of Government College Ropar regarding the beauty parlor under the vocational courses

ਸਰਕਾਰੀ ਕਾਲਜ ਰੋਪੜ ਦੀਆਂ ਵਿਦਿਆਰਥਣਾਂ ਨੂੰ ਕਿੱਤਾ ਮੁੱਖੀ ਕੋਰਸਾਂ ਅਧੀਨ ਬਿਊਟੀ ਪਾਰਲਰ ਸਬੰਧੀ ਦਿੱਤੀ ਗਈ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 08/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੀਆਂ ਵਿਦਿਆਰਥਣਾਂ ਨੂੰ ਕਿੱਤਾ ਮੁੱਖੀ ਕੋਰਸਾਂ ਅਧੀਨ ਬਿਊਟੀ ਪਾਰਲਰ ਸਬੰਧੀ ਦਿੱਤੀ ਗਈ ਸਿਖਲਾਈ ਰੂਪਨਗਰ, 8 ਫਰਵਰੀ: ਉਚੇਰੀ ਸਿੱਖਿਆ ਵਿਭਾਗ, ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਕਿੱਤਾ ਮੁਖੀ […]

The Deputy Commissioner honored the NCC cadets who participated in the Prime Minister's Rally and the Republic Day Parade at Delhi.

ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਰੈਲੀ ਤੇ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੋਣ ਵਾਲੇ ਐਨ.ਸੀ.ਸੀ ਕੈਡਿਟਸ ਦਾ ਸਨਮਾਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 07/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਰੈਲੀ ਤੇ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੋਣ ਵਾਲੇ ਐਨ.ਸੀ.ਸੀ ਕੈਡਿਟਸ ਦਾ ਸਨਮਾਨ ਕੀਤਾ ਰੂਪਨਗਰ, 7 ਫਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਪ੍ਰਧਾਨ ਮੰਤਰੀ ਰੈਲੀ ਵਿੱਚ ਸ਼ਾਮਿਲ ਵਾਲੇ ਅਤੇ ਦਿੱਲੀ ਵਿਖੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਿਲ ਹੋਣ ਲਈ ਵਾਲੇ […]

We all need to unite against drugs and crime - DIG Harcharan Singh Bhullar

ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ

ਪ੍ਰਕਾਸ਼ਨਾਂ ਦੀ ਮਿਤੀ: 07/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ ਰੂਪਨਗਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਅਰੋੜਾ ਪੈਲੇਸ ਵਿਖੇ ਹੋਈ ਮੀਟਿੰਗ ‘ਚ ਆਮ ਲੋਕਾਂ ਤੇ ਸਕੂਲੀ ਵਿਦਿਆਰਥਿਆਂ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ ਰੂਪਨਗਰ, 7 ਫਰਵਰੀ: ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ […]

Training given in flower arrangement and decoration and basic of bakery at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਫੁੱਲਾਂ ਦੇ ਪ੍ਰਬੰਧ ਤੇ ਸਜਾਵਟ ਅਤੇ ਬੇਸਿਕ ਆਫ ਬੇਕਰੀ ਸਬੰਧੀ ਦਿੱਤੀ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 07/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਫੁੱਲਾਂ ਦੇ ਪ੍ਰਬੰਧ ਤੇ ਸਜਾਵਟ ਅਤੇ ਬੇਸਿਕ ਆਫ ਬੇਕਰੀ ਸਬੰਧੀ ਦਿੱਤੀ ਸਿਖਲਾਈ ਕਿੱਤਾ ਮੁਖੀ ਕੋਰਸਾਂ ਅਧੀਨ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿੱਤੀ ਜਾ ਰਹੀ ਸਿਖਲਾਈ ਰੂਪਨਗਰ, 7 ਫਰਵਰੀ: ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ […]

The Deputy Commissioner honored the child who received the bravery award for saving the lives of around 100 people

ਡਿਪਟੀ ਕਮਿਸ਼ਨਰ ਨੇ 100 ਦੇ ਕਰੀਬ ਲੋਕਾਂ ਦੀ ਜਾਨ ਬਚਾਉਣ ਸਦਕਾ ਬਹਾਦਰੀ ਪੁਰਸਕਾਰ ਪ੍ਰਾਪਤ ਵਾਲੇ ਬੱਚੇ ਨੂੰ ਸਨਮਾਨਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 06/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ 100 ਦੇ ਕਰੀਬ ਲੋਕਾਂ ਦੀ ਜਾਨ ਬਚਾਉਣ ਸਦਕਾ ਬਹਾਦਰੀ ਪੁਰਸਕਾਰ ਪ੍ਰਾਪਤ ਵਾਲੇ ਬੱਚੇ ਨੂੰ ਸਨਮਾਨਿਤ ਕੀਤਾ ਰੂਪਨਗਰ, 7 ਫਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਰੂਪਨਗਰ ਜ਼ਿਲ੍ਹੇ ਦੇ ਜਤਿਨਪ੍ਰੀਤ ਸਿੰਘ ਨੂੰ ਇੰਡੀਅਨ ਕੌਂਸਲ ਫੋਰ ਚਾਇਲਡ ਵੈਲਫੇਅਰ (ਆਈਸੀਸੀ ਡਬਲਿਊ) ਵਲੋਂ 100 ਦੇ ਕਰੀਬ ਲੋਕਾਂ ਦੀ ਜਾਨ […]

A craft fair will be held at SGTB Khalsa College on the occasion of Hola Mahalla - Chandrajyoti Additional Deputy Commissioner

ਹੋਲਾ ਮਹੱਲਾ ਮੌਕੇ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿਖੇ ਲੱਗੇਗਾ ਕਰਾਫਟ ਮੇਲਾ- ਚੰਦਰ ਜਯੋਤੀ ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 05/02/2025

ਹੋਲਾ ਮਹੱਲਾ ਮੌਕੇ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿਖੇ ਲੱਗੇਗਾ ਕਰਾਫਟ ਮੇਲਾ- ਚੰਦਰ ਜਯੋਤੀ ਵਧੀਕ ਡਿਪਟੀ ਕਮਿਸ਼ਨਰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਨਜ਼ਰ ਆਵੇਗੀ ਝਲਕ 12,13,14 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਲਗਾਇਆ ਜਾਵੇਗਾ ਕਰਾਫਟ ਮੇਲਾ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 05 ਫਰਵਰੀ .ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨੂੰ ਦਰਸਾਉਦਾ ਕਰਾਫਟ ਮੇਲਾ 12,13, 14 ਮਾਰਚ […]

Director Health & Family Welfare Punjab conducts surprise visit of Civil Hospital

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਕੀਤਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 05/02/2025

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਕੀਤਾ ਦੌਰਾ ਰੂਪਨਗਰ, 5 ਫਰਵਰੀ: ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮੰਤਵ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਜਸਮਿੰਦਰ ਕੌਰ ਅਤੇ ਰਾਜ ਟੀਕਾਕਰਣ ਅਫਸਰ ਡਾ. ਬਲਵਿੰਦਰ ਕੌਰ ਵੱਲੋਂ ਸਿਵਲ ਸਰਜਨ ਦਫਤਰ ਅਤੇ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕੀਤਾ ਗਿਆ। ਇਸ ਮੌਕੇ […]

Rotary Club Roopnagar organized Career Counseling Fair at Government College Ropar

ਰੌਟਰੀ ਕਲੱਬ ਰੂਪਨਗਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਲਗਾਇਆ ਕੈਰੀਅਰ ਕਾਉਂਸਲਿੰਗ ਮੇਲਾ

ਪ੍ਰਕਾਸ਼ਨਾਂ ਦੀ ਮਿਤੀ: 04/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੌਟਰੀ ਕਲੱਬ ਰੂਪਨਗਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਲਗਾਇਆ ਕੈਰੀਅਰ ਕਾਉਂਸਲਿੰਗ ਮੇਲਾ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਕੀਤਾ ਮੇਲੇ ਦਾ ਉਦਘਾਟਨ 15 ਸਕੂਲਾਂ ਦੇ 800 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ ਰੂਪਨਗਰ, 04 ਫਰਵਰੀ: ਰੌਟਰੀ ਕਲੱਬ ਰੂਪਨਗਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਵੱਖੋ-ਵੱਖਰੇ ਕਿੱਤਿਆਂ ਬਾਰੇ ਜਾਣਕਾਰੀ ਦੇਣ ਲਈ […]

Revised PN Major General JS Cheema, (ADG) NCC honours the cadets participated in Republic Day Parade 2025

ਮੇਜਰ ਜਨਰਲ ਜੇ.ਐਸ. ਚੀਮਾ ਨੇ ਗਣਤੰਤਰ ਦਿਵਸ ਪਰੇਡ 2025 ਵਿੱਚ ਭਾਗ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 04/02/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੇਜਰ ਜਨਰਲ ਜੇ.ਐਸ. ਚੀਮਾ ਨੇ ਗਣਤੰਤਰ ਦਿਵਸ ਪਰੇਡ 2025 ਵਿੱਚ ਭਾਗ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕੀਤਾ ਪੀ.ਐਚ.ਐਚ.ਪੀ. ਅਤੇ ਸੀ. ਡਾਇਰੈਕਟੋਰੇਟ ਨੇ ਚੋਟੀ ਦਾ ਸਨਮਾਨ ਤੇ ਆਲ ਇੰਡੀਆ ਆਰ.ਡੀ.ਸੀ. 2025 ਕੈਂਪ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਰੂਪਨਗਰ, 4 ਫਰਵਰੀ: ਗਣਤੰਤਰ ਦਿਵਸ ਪਰੇਡ 2025 ਵਿੱਚ ਹਿੱਸਾ ਲੈਣ ਵਾਲੇ ਕੈਡਿਟਾਂ ਦਾ […]

Excise and Taxation Department encouraged to increase GST registration and revenue

ਆਬਕਾਰੀ ਅਤੇ ਕਰ ਵਿਭਾਗ ਨੇ ਜੀ.ਐਸ.ਟੀ ਰਜਿਸਟ੍ਰੇਸ਼ਨ ਅਤੇ ਮਾਲੀਆ ਵਧਾਉਣ ਲਈ ਕੀਤਾ ਪ੍ਰੇਰਿਤ

ਪ੍ਰਕਾਸ਼ਨਾਂ ਦੀ ਮਿਤੀ: 03/02/2025

ਦਫਤਰ ਜ਼ਿਲ੍ਹਾ ਲੋਕ ਸੰਪਕਰ, ਰੂਪਨਗਰ ਆਬਕਾਰੀ ਅਤੇ ਕਰ ਵਿਭਾਗ ਨੇ ਜੀ.ਐਸ.ਟੀ ਰਜਿਸਟ੍ਰੇਸ਼ਨ ਅਤੇ ਮਾਲੀਆ ਵਧਾਉਣ ਲਈ ਕੀਤਾ ਪ੍ਰੇਰਿਤ ਰੂਪਨਗਰ, 3 ਫਰਵਰੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਐਸੋਸੀਏਸ਼ਨ ਪ੍ਰਧਾਨਾਂ ਅਤੇ ਜ਼ਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਉਨ੍ਹਾਂ ਨੂੰ ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਐਕਟ, 2017 ਤਹਿਤ ਰਜਿਸਟਰੇਸ਼ਨ […]

4 drug smugglers and 5 buffalo stealers arrested

ਰੂਪਨਗਰ ‘ਚ 16.92 ਕਰੋੜ ਦੀ ਲਾਗਤ ਨਾਲ 50 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਸੈਂਟਰ ਸਥਾਪਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 03/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ‘ਚ 16.92 ਕਰੋੜ ਦੀ ਲਾਗਤ ਨਾਲ 50 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਸੈਂਟਰ ਸਥਾਪਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਰੂਪਨਗਰ, 03 ਫਰਵਰੀ: ਰੂਪਨਗਰ ਵਿਖੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਕਰਨ ਲਈ 16.92 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਸੈਂਟਰ ਸਥਾਪਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ […]

Rupnagar Police seized a consignment of 150 rolls while taking action against China Door

ਰੂਪਨਗਰ ਪੁਲਿਸ ਵੱਲੋਂ ਚਾਈਨਾ ਡੋਰ ਖਿਲਾਫ਼ ਕਾਰਵਾਈ ਕਰਦਿਆਂ 150 ਰੋਲਾਂ ਦੀ ਖੇਪ ਕੀਤੀ ਬਰਾਮਦ

ਪ੍ਰਕਾਸ਼ਨਾਂ ਦੀ ਮਿਤੀ: 01/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਚਾਈਨਾ ਡੋਰ ਖਿਲਾਫ਼ ਕਾਰਵਾਈ ਕਰਦਿਆਂ 150 ਰੋਲਾਂ ਦੀ ਖੇਪ ਕੀਤੀ ਬਰਾਮਦ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰ ਰਹੇ ਲੋਕਾਂ ਤੇ ਵੀ ਕੀਤੀ ਜਾਵੇਗੀ ਕਾਰਵਾਈ – ਐੱਸਐੱਚਓ ਪਵਨ ਚੌਧਰੀ ਰੂਪਨਗਰ, 01 ਫਰਵਰੀ: ਰੂਪਨਗਰ ਪੁਲਿਸ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਖਤੀ ਨਾਲ ਕਾਰਵਾਈ ਕਰਦੀ ਹੋਈ ਦਿਖਾਈ ਦੇ […]

Cadets who participated in the Republic Day Parade in Delhi received a grand welcome on arrival at NCC Academy Ropar.

ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ‘ਚ ਭਾਗ ਲੈਣ ਵਾਲੇ ਕੈਡਿਟਾਂ ਦਾ ਐਨਸੀਸੀ ਅਕੈਡਮੀ ਰੋਪੜ ਵਿਖੇ ਪਹੁੰਚਣ ਤੇ ਕੀਤਾ ਸ਼ਾਨਦਾਰ ਸਵਾਗਤ

ਪ੍ਰਕਾਸ਼ਨਾਂ ਦੀ ਮਿਤੀ: 31/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ‘ਚ ਭਾਗ ਲੈਣ ਵਾਲੇ ਕੈਡਿਟਾਂ ਦਾ ਐਨਸੀਸੀ ਅਕੈਡਮੀ ਰੋਪੜ ਵਿਖੇ ਪਹੁੰਚਣ ਤੇ ਕੀਤਾ ਸ਼ਾਨਦਾਰ ਸਵਾਗਤ ਕੈਡਿਟਾਂ ਦਾ ਅੱਜ ਐਨਸੀਸੀ ਅਕੈਡਮੀ ਰੋਪੜ ਵਿਖੇ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਐਨਸੀਸੀ ਡਾਇਰੈਕਟੋਰੇਟ ਨੇ ਇਸ ਸਾਲ ਦਿੱਲੀ ਵਿਖੇ 26 ਜਨਵਰੀ ਗਣਤੰਤਰ […]

One day district level advocacy workshop organized under Kishore Shiksha programme

ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 31/01/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਆਯੋਜਿਤ ਰੂਪਨਗਰ, 31 ਜਨਵਰੀ: ਸਹਾਇਕ ਡਾਇਰੈਕਟਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਸਕੂਲ ਸਿੱਖਿਆ ਵਿਭਾਗ ,ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਸ੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਉਪ ਜਿਲ੍ਹਾ ਸਿੱਖਿਆ ਅਫਸਰ ਸ: […]

KVK Ropar held a meeting of the Scientific Advisory Committee

ਕੇ.ਵੀ.ਕੇ. ਰੋਪੜ ਨੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 31/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੇ.ਵੀ.ਕੇ. ਰੋਪੜ ਨੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਆਯੋਜਿਤ ਰੂਪਨਗਰ, 31 ਜਨਵਰੀ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪੰਜਾਬ ਐਗਰੀਕਲਚਰ ਲੁਧਿਆਣਾ ਅਤੇ ਆਈ.ਸੀ.ਏ.ਆਰ.(ਅਟਾਰੀ) ਜ਼ੋਨ 1 ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਵਿਗਿਆਨਕ ਸਲਾਹਕਾਰ ਕਮੇਟੀ ਦੀ ਸਾਲਾਨਾ ਮੀਟਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਹ ਮੀਟਿੰਗ ਉਪ ਨਿਰਦੇਸ਼ਕ (ਟ੍ਰੇਨਿੰਗ) ਕੇ.ਵੀ.ਕੇ. ਰੋਪੜ ਡਾ.ਸਤਬੀਰ ਸਿੰਘ […]

Rupnagar police carried out drone checks to identify those using China Door

ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 31/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ ਬਸੰਤ ਪੰਚਮੀ ਦੇ ਤਿਉਹਾਰ ਵਾਲੇ ਦਿਨ ਵੀ ਡਰੋਨ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਆਮ ਲੋਕਾਂ ਨੂੰ ਵੀ ਇਸ ਮੁਹਿੰਮ ‘ਚ ਸਾਥ ਦੇਣ ਦੀ ਕੀਤੀ ਅਪੀਲ ਰੂਪਨਗਰ, […]

Legal action will be taken against minors using China Door: Pooja Sial Grewal

ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ

ਪ੍ਰਕਾਸ਼ਨਾਂ ਦੀ ਮਿਤੀ: 31/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ, ਅਫਸਰ ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵਲੋਂ ਚਾਈਨਾ ਡੋਰ ਦੀ ਵਿਕਰੀ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਸ਼ੇਖਾ ਮਹੁੱਲਾ, ਮਾਤਾ ਰਾਣੀ ਮਹੁੱਲਾ, ਕਾਲਜ ਰੋਡ ਤੇ ਹੋਰ ਪਤੰਗ ਵਿਕਰੀ ਵਾਲੀ ਥਾਵਾਂ ਸਮੇਤ ਵੱਖ-ਵੱਖ ਘਰਾਂ […]

A meeting was held with all the GRS (Magnarega) field staff of the district regarding the Pradhan Mantri Awas Yojana scheme

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਸਬੰਧੀ ਜ਼ਿਲ੍ਹੇ ਦੇ ਸਮੂਹ ਜੀ.ਆਰ.ਐਸ (ਮਗਨਰੇਗਾ) ਫੀਲਡ ਸਟਾਫ ਨਾਲ ਮੀਟਿੰਗ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 30/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਸਬੰਧੀ ਜ਼ਿਲ੍ਹੇ ਦੇ ਸਮੂਹ ਜੀ.ਆਰ.ਐਸ (ਮਗਨਰੇਗਾ) ਫੀਲਡ ਸਟਾਫ ਨਾਲ ਮੀਟਿੰਗ ਕੀਤੀ 31 ਮਾਰਚ 2025 ਤੱਕ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ: ਸ਼੍ਰੀਮਤੀ ਚੰਦਰਯੋਤੀ ਸਿੰਘ ਰੂਪਨਗਰ, 30 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਵ), ਰੂਪਨਗਰ ਚੰਦਰਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਪੀ.ਐਮ.ਏ.ਵਾਈ ਪ੍ਰਧਾਨ ਮੰਤਰੀ ਆਵਾਸ […]

On the occasion of Leprosy Eradication Day, the staff of the Civil Surgeon Office took a pledge

ਕੁਸ਼ਟ ਨਿਵਾਰਣ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

ਪ੍ਰਕਾਸ਼ਨਾਂ ਦੀ ਮਿਤੀ: 30/01/2025

ਕੁਸ਼ਟ ਨਿਵਾਰਣ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਕੇਂਦਰ ਤੱਕ ਪਹੁੰਚ ਕੀਤੀ ਜਾਵੇ – ਸਿਵਲ ਸਰਜਨ ਸਾਰੇ ਸਿਹਤ ਕੇਂਦਰਾਂ ‘ਚ ਕੁਸ਼ਟ ਰੋਗ ਦਾ ਮੁਫ਼ਤ ਇਲਾਜ ਉਪਲੱਬਧ – ਡਾ. ਅਮਨਦੀਪ ਕੌਰ ਰੂਪਨਗਰ, 30 ਜਨਵਰੀ: ਕੁਸ਼ਟ ਨਿਵਾਰਨ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਿਵਲ ਸਰਜਨ […]

The district administration paid homage to Father of the Nation Mahatma Gandhi on the occasion of Sacrifice Day

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

ਪ੍ਰਕਾਸ਼ਨਾਂ ਦੀ ਮਿਤੀ: 30/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ […]

Officials to strictly follow the instructions issued by the District Environment Committee: Additional Deputy Commissioner

ਜ਼ਿਲ੍ਹਾ ਵਾਤਾਵਰਣ ਕਮੇਟੀ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਧਿਕਾਰੀ : ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 29/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਵਾਤਾਵਰਣ ਕਮੇਟੀ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਧਿਕਾਰੀ : ਵਧੀਕ ਡਿਪਟੀ ਕਮਿਸ਼ਨਰ ਚਾਈਨਾ ਡੋਰ ਦੀ ਵਰਤੋਂ ਦੀ ਪਾਬੰਦੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਵਾਉਣ ਲਈ ਸਖ਼ਤ ਕਾਰਵਾਈ ਕਰਨ ਲਈ ਕਿਹਾ ਰੂਪਨਗਰ, 29 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਵਾਤਾਵਰਣ […]

The ongoing Ten Day Combined Annual Training Camp-180 at NCC Academy was successfully completed

ਐਨਸੀਸੀ ਅਕੈਡਮੀ ਵਿਖੇ ਚੱਲ ਰਿਹਾ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ

ਪ੍ਰਕਾਸ਼ਨਾਂ ਦੀ ਮਿਤੀ: 29/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨਸੀਸੀ ਅਕੈਡਮੀ ਵਿਖੇ ਚੱਲ ਰਿਹਾ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ ਰੂਪਨਗਰ, 29 ਜਨਵਰੀ: 2 ਚੰਡੀਗੜ੍ਹ ਬਟਾਲੀਅਨ ਐਨਸੀਸੀ, ਚੰਡੀਗੜ੍ਹ ਨੇ ਨੈਸ਼ਨਲ ਕੈਡਿਟ ਕੋਰਪਸ ਅਕੈਡਮੀ ਰੂਪਨਗਰ ਵਿਖੇ ਲਗਾਇਆ ਗਿਆ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਇਸ ਕੈਂਪ ਦੌਰਾਨ ਕੈਡਿਟਾਂ ਨੇ ਸਰੀਰਕ ਤੰਦਰੁਸਤੀ, ਡਰਿੱਲ, […]

District Legal Services Authority provided free legal aid to 188 persons in last 3 months

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 188 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ

ਪ੍ਰਕਾਸ਼ਨਾਂ ਦੀ ਮਿਤੀ: 28/01/2025

<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ </p> <p>ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 188 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ</p> <p>ਰੂਪਨਗਰ, 28 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ […]

The Additional Deputy Commissioner (J) was honored with the State Level Special Award for his excellent services during the Lok Sabha Elections-2024.

ਲੋਕ ਸਭਾ ਚੋਣਾਂ-2024 ਦੌਰਾਨ ਦਿੱਤੀਆਂ ਬਿਹਤਰੀਨ ਸੇਵਾਵਾਂ ਸਦਕਾ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਰਾਜ ਪੱਧਰੀ ਸਪੈਸ਼ਲ ਅਵਾਰਡ ਨਾਲ ਸਨਮਾਨਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 28/01/2025

<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ </p> <p>ਲੋਕ ਸਭਾ ਚੋਣਾਂ-2024 ਦੌਰਾਨ ਦਿੱਤੀਆਂ ਬਿਹਤਰੀਨ ਸੇਵਾਵਾਂ ਸਦਕਾ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਰਾਜ ਪੱਧਰੀ ਸਪੈਸ਼ਲ ਅਵਾਰਡ ਨਾਲ ਸਨਮਾਨਿਤ ਕੀਤਾ</p> <p>ਰੂਪਨਗਰ, 28 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਿਤੀ 25 ਜਨਵਰੀ, 2025 ਨੂੰ 15ਵੇਂ ਰਾਸ਼ਟਰੀ ਵੋਟਰ ਦਿਵਸ ਦਾ ਰਾਜ ਪੱਧਰੀ […]

5 candidates were selected for the job in the placement camp held at District Employment and Business Bureau Rupnagar

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 28/01/2025

<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ </p> <p>ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ</p> <p>ਰੂਪਨਗਰ, 28 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਲਗਾਏ ਗਏ ਪਲੇਸਮੈਂਟ […]

Deputy Speaker Jai Kishan Singh Rodi unfurled the national tricolor at Rupnagar on the occasion of the 76th Republic Day

ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ 76ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ

ਪ੍ਰਕਾਸ਼ਨਾਂ ਦੀ ਮਿਤੀ: 26/01/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ 76ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ • ਮੁੱਖ ਮਹਿਮਾਨ ਨੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਰੂਪਨਗਰ, 26 ਜਨਵਰੀ: 76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ […]

In view of the Republic Day, Rupnagar Police is fully committed for the safety of the people - SSP

ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ – ਐੱਸਐੱਸਪੀ

ਪ੍ਰਕਾਸ਼ਨਾਂ ਦੀ ਮਿਤੀ: 25/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ – ਐੱਸਐੱਸਪੀ ਰੂਪਨਗਰ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ‘ਚ ਕੱਢੇ ਫਲੈਗ ਮਾਰਚ ਰੂਪਨਗਰ, 25 ਜਨਵਰੀ: 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ ਹੈ। ਇਨ੍ਹਾਂ […]