ਪ੍ਰੈੱਸ ਅਧਿਕਾਰਿਤ ਰਿਪੋਰਟ
ਸਿਵਲ ਹਸਪਤਾਲ ਵਿਖੇ ਮਾਨਸਿਕ ਸਿਹਤ ਅਤੇ ਨਸ਼ਿਆ ਸਬੰਧੀ ਸਕੂਲ ਟੀਚਰਾਂ, ਫ਼ੀਲਡ ਸਟਾਫ਼ ਅਤੇ ਆਸ਼ਾ ਵਰਕਰਾਂ ਨੂੰ ਦਿੱਤੀ ਟ੍ਰੇਨਿੰਗ
ਪ੍ਰਕਾਸ਼ਨਾਂ ਦੀ ਮਿਤੀ: 14/02/2025ਸਿਵਲ ਹਸਪਤਾਲ ਵਿਖੇ ਮਾਨਸਿਕ ਸਿਹਤ ਅਤੇ ਨਸ਼ਿਆ ਸਬੰਧੀ ਸਕੂਲ ਟੀਚਰਾਂ, ਫ਼ੀਲਡ ਸਟਾਫ਼ ਅਤੇ ਆਸ਼ਾ ਵਰਕਰਾਂ ਨੂੰ ਦਿੱਤੀ ਟ੍ਰੇਨਿੰਗ ਰੂਪਨਗਰ, 14 ਫ਼ਰਵਰੀ: ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਮਾਨਸਿਕ ਸਿਹਤ ਅਤੇ ਨਸ਼ਿਆ ਸਬੰਧੀ ਸਕੂਲ ਟੀਚਰਾਂ, ਫ਼ੀਲਡ ਸਟਾਫ਼ ਅਤੇ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਕਿਹਾ […]
ਸਰਕਾਰੀ ਕਾਲਜ ਰੋਪੜ ਦੀ ਮਾਣਮੱਤੀ ਪ੍ਰਾਪਤੀ ਬਰਕਰਾਰ
ਪ੍ਰਕਾਸ਼ਨਾਂ ਦੀ ਮਿਤੀ: 14/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੀ ਮਾਣਮੱਤੀ ਪ੍ਰਾਪਤੀ ਬਰਕਰਾਰ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲੇ ਐਨ.ਸੀ.ਸੀ. ਕੈਡਿਟਸ ਦਾ ਸਨਮਾਨ ਰੂਪਨਗਰ, 14 ਫ਼ਰਵਰੀ: ਸਰਕਾਰੀ ਕਾਲਜ ਰੋਪੜ ਦੇ ਐਨ.ਸੀ.ਸੀ. ਦੇ ਚਾਰ ਕੈਡਿਟ ਅੰਡਰ ਅਫ਼ਸਰ ਵਿਜੇ ਕੁਮਾਰ, ਕੈਡਿਟ ਹਰਜੋਤ ਸਿੰਘ, ਕੈਡਿਟ ਪਰਵਿੰਦਰ ਕੌਰ ਅਤੇ ਕੈਡਿਟ ਪਰਵਿੰਦਰ ਕੌਰ ਨੇ 26 ਜਨਵਰੀ ਨੂੰ ਗਣਤੰਤਰਤਾ ਦਿਵਸ […]
ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 14/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਡਿਪਟੀ ਕਮਿਸ਼ਨਰ ਰੂਪਨਗਰ ਤੇ ਡਾਇਰੈਕਟਰ, ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਨੇ ਕੀਤਾ ਉਦਘਾਟਨ ਰੂਪਨਗਰ, 14 ਫ਼ਰਵਰੀ: ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਤੀਜੀ ਨਾਈਲਿਟ ਅੰਤਰਰਾਸ਼ਟਰੀ ਕਾਨਫਰੰਸ (ਐਨਆਈਸੀਈਡੀਟੀ 2025) ਦਾ ਉਦਘਾਟਨ ਅੱਜ […]
ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਖੂੰਬਾਂ ਦੀ ਖੇਤੀ ਸਬੰਧੀ ਦਿੱਤੀ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 11/02/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਖੂੰਬਾਂ ਦੀ ਖੇਤੀ ਸਬੰਧੀ ਦਿੱਤੀ ਸਿਖਲਾਈ ਰੂਪਨਗਰ, 11 ਫਰਵਰੀ: ਉਚੇਰੀ ਸਿੱਖਿਆ ਵਿਭਾਗ, ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਕਿੱਤਾ ਮੁਖੀ […]
ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 11/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ ਰੂਪਨਗਰ, 11 ਫਰਵਰੀ: ਜਿਲ੍ਹਾ ਰੂਪਨਗਰ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਔਰਤਾ ਦੀ ਸਿਹਤ ਸਫਾਈ ਅਤੇ ਜਾਗਰੂਕਤਾ ਲਈ ਡਾਇਰੈਕਟਰ ਸਮਾਜਿਕ ਸੱਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ […]
ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 11/02/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ ਰੂਪਨਗਰ, 11 ਫਰਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ) ਰੂਪਨਗਰ ਵਲੋਂ ਸੁਰੱਖਿਅਤ ਇੰਟਰਨੈੱਟ ਦਿਵਸ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਇੰਟਰਨੈੱਟ ਦੀ ਵਰਤੋਂ ਕਰਦੇ ਸਮੇਂ ਸੁਰੱਖਿਅਤ ਰਹਿਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ […]
ਫੁਲਕਾਰੀ ਲੇਡੀ ਸੁਖਦੇਵ ਕੌਰ ਨੇ “ਅੰਬਰ ਕਲੈਕਸ਼ਨ” ਨੂੰ ਸਫਲ ਬਣਾ ਕੇ ਬਣਾਈ ਹੋਰ ਔਰਤਾਂ ਲਈ ਮਿਸਾਲ
ਪ੍ਰਕਾਸ਼ਨਾਂ ਦੀ ਮਿਤੀ: 09/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫੁਲਕਾਰੀ ਲੇਡੀ ਸੁਖਦੇਵ ਕੌਰ ਨੇ “ਅੰਬਰ ਕਲੈਕਸ਼ਨ” ਨੂੰ ਸਫਲ ਬਣਾ ਕੇ ਬਣਾਈ ਹੋਰ ਔਰਤਾਂ ਲਈ ਮਿਸਾਲ ਪੇਂਡੂ ਖੇਤਰ ਦੀਆਂ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹਾ ਮਿਸ਼ਨ ‘ਆਜੀਵਿਕਾ’: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ, 9 ਫਰਵਰੀ: ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਪਿੰਡਾਂ ਦੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ […]
ਸਰਕਾਰੀ ਕਾਲਜ ਰੋਪੜ ਦੀਆਂ ਵਿਦਿਆਰਥਣਾਂ ਨੂੰ ਕਿੱਤਾ ਮੁੱਖੀ ਕੋਰਸਾਂ ਅਧੀਨ ਬਿਊਟੀ ਪਾਰਲਰ ਸਬੰਧੀ ਦਿੱਤੀ ਗਈ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 08/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੀਆਂ ਵਿਦਿਆਰਥਣਾਂ ਨੂੰ ਕਿੱਤਾ ਮੁੱਖੀ ਕੋਰਸਾਂ ਅਧੀਨ ਬਿਊਟੀ ਪਾਰਲਰ ਸਬੰਧੀ ਦਿੱਤੀ ਗਈ ਸਿਖਲਾਈ ਰੂਪਨਗਰ, 8 ਫਰਵਰੀ: ਉਚੇਰੀ ਸਿੱਖਿਆ ਵਿਭਾਗ, ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਕਿੱਤਾ ਮੁਖੀ […]
ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਰੈਲੀ ਤੇ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੋਣ ਵਾਲੇ ਐਨ.ਸੀ.ਸੀ ਕੈਡਿਟਸ ਦਾ ਸਨਮਾਨ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 07/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਰੈਲੀ ਤੇ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੋਣ ਵਾਲੇ ਐਨ.ਸੀ.ਸੀ ਕੈਡਿਟਸ ਦਾ ਸਨਮਾਨ ਕੀਤਾ ਰੂਪਨਗਰ, 7 ਫਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਪ੍ਰਧਾਨ ਮੰਤਰੀ ਰੈਲੀ ਵਿੱਚ ਸ਼ਾਮਿਲ ਵਾਲੇ ਅਤੇ ਦਿੱਲੀ ਵਿਖੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਿਲ ਹੋਣ ਲਈ ਵਾਲੇ […]
ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 07/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ ਰੂਪਨਗਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਅਰੋੜਾ ਪੈਲੇਸ ਵਿਖੇ ਹੋਈ ਮੀਟਿੰਗ ‘ਚ ਆਮ ਲੋਕਾਂ ਤੇ ਸਕੂਲੀ ਵਿਦਿਆਰਥਿਆਂ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ ਰੂਪਨਗਰ, 7 ਫਰਵਰੀ: ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ […]
ਸਰਕਾਰੀ ਕਾਲਜ ਰੋਪੜ ਵਿਖੇ ਫੁੱਲਾਂ ਦੇ ਪ੍ਰਬੰਧ ਤੇ ਸਜਾਵਟ ਅਤੇ ਬੇਸਿਕ ਆਫ ਬੇਕਰੀ ਸਬੰਧੀ ਦਿੱਤੀ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 07/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਫੁੱਲਾਂ ਦੇ ਪ੍ਰਬੰਧ ਤੇ ਸਜਾਵਟ ਅਤੇ ਬੇਸਿਕ ਆਫ ਬੇਕਰੀ ਸਬੰਧੀ ਦਿੱਤੀ ਸਿਖਲਾਈ ਕਿੱਤਾ ਮੁਖੀ ਕੋਰਸਾਂ ਅਧੀਨ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿੱਤੀ ਜਾ ਰਹੀ ਸਿਖਲਾਈ ਰੂਪਨਗਰ, 7 ਫਰਵਰੀ: ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ […]
ਡਿਪਟੀ ਕਮਿਸ਼ਨਰ ਨੇ 100 ਦੇ ਕਰੀਬ ਲੋਕਾਂ ਦੀ ਜਾਨ ਬਚਾਉਣ ਸਦਕਾ ਬਹਾਦਰੀ ਪੁਰਸਕਾਰ ਪ੍ਰਾਪਤ ਵਾਲੇ ਬੱਚੇ ਨੂੰ ਸਨਮਾਨਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 06/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ 100 ਦੇ ਕਰੀਬ ਲੋਕਾਂ ਦੀ ਜਾਨ ਬਚਾਉਣ ਸਦਕਾ ਬਹਾਦਰੀ ਪੁਰਸਕਾਰ ਪ੍ਰਾਪਤ ਵਾਲੇ ਬੱਚੇ ਨੂੰ ਸਨਮਾਨਿਤ ਕੀਤਾ ਰੂਪਨਗਰ, 7 ਫਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਰੂਪਨਗਰ ਜ਼ਿਲ੍ਹੇ ਦੇ ਜਤਿਨਪ੍ਰੀਤ ਸਿੰਘ ਨੂੰ ਇੰਡੀਅਨ ਕੌਂਸਲ ਫੋਰ ਚਾਇਲਡ ਵੈਲਫੇਅਰ (ਆਈਸੀਸੀ ਡਬਲਿਊ) ਵਲੋਂ 100 ਦੇ ਕਰੀਬ ਲੋਕਾਂ ਦੀ ਜਾਨ […]
ਹੋਲਾ ਮਹੱਲਾ ਮੌਕੇ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿਖੇ ਲੱਗੇਗਾ ਕਰਾਫਟ ਮੇਲਾ- ਚੰਦਰ ਜਯੋਤੀ ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/02/2025ਹੋਲਾ ਮਹੱਲਾ ਮੌਕੇ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿਖੇ ਲੱਗੇਗਾ ਕਰਾਫਟ ਮੇਲਾ- ਚੰਦਰ ਜਯੋਤੀ ਵਧੀਕ ਡਿਪਟੀ ਕਮਿਸ਼ਨਰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਨਜ਼ਰ ਆਵੇਗੀ ਝਲਕ 12,13,14 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਲਗਾਇਆ ਜਾਵੇਗਾ ਕਰਾਫਟ ਮੇਲਾ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 05 ਫਰਵਰੀ .ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨੂੰ ਦਰਸਾਉਦਾ ਕਰਾਫਟ ਮੇਲਾ 12,13, 14 ਮਾਰਚ […]
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 05/02/2025ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਕੀਤਾ ਦੌਰਾ ਰੂਪਨਗਰ, 5 ਫਰਵਰੀ: ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮੰਤਵ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਜਸਮਿੰਦਰ ਕੌਰ ਅਤੇ ਰਾਜ ਟੀਕਾਕਰਣ ਅਫਸਰ ਡਾ. ਬਲਵਿੰਦਰ ਕੌਰ ਵੱਲੋਂ ਸਿਵਲ ਸਰਜਨ ਦਫਤਰ ਅਤੇ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕੀਤਾ ਗਿਆ। ਇਸ ਮੌਕੇ […]
ਰੌਟਰੀ ਕਲੱਬ ਰੂਪਨਗਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਲਗਾਇਆ ਕੈਰੀਅਰ ਕਾਉਂਸਲਿੰਗ ਮੇਲਾ
ਪ੍ਰਕਾਸ਼ਨਾਂ ਦੀ ਮਿਤੀ: 04/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੌਟਰੀ ਕਲੱਬ ਰੂਪਨਗਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਲਗਾਇਆ ਕੈਰੀਅਰ ਕਾਉਂਸਲਿੰਗ ਮੇਲਾ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਕੀਤਾ ਮੇਲੇ ਦਾ ਉਦਘਾਟਨ 15 ਸਕੂਲਾਂ ਦੇ 800 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ ਰੂਪਨਗਰ, 04 ਫਰਵਰੀ: ਰੌਟਰੀ ਕਲੱਬ ਰੂਪਨਗਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਵੱਖੋ-ਵੱਖਰੇ ਕਿੱਤਿਆਂ ਬਾਰੇ ਜਾਣਕਾਰੀ ਦੇਣ ਲਈ […]
ਮੇਜਰ ਜਨਰਲ ਜੇ.ਐਸ. ਚੀਮਾ ਨੇ ਗਣਤੰਤਰ ਦਿਵਸ ਪਰੇਡ 2025 ਵਿੱਚ ਭਾਗ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 04/02/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੇਜਰ ਜਨਰਲ ਜੇ.ਐਸ. ਚੀਮਾ ਨੇ ਗਣਤੰਤਰ ਦਿਵਸ ਪਰੇਡ 2025 ਵਿੱਚ ਭਾਗ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕੀਤਾ ਪੀ.ਐਚ.ਐਚ.ਪੀ. ਅਤੇ ਸੀ. ਡਾਇਰੈਕਟੋਰੇਟ ਨੇ ਚੋਟੀ ਦਾ ਸਨਮਾਨ ਤੇ ਆਲ ਇੰਡੀਆ ਆਰ.ਡੀ.ਸੀ. 2025 ਕੈਂਪ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਰੂਪਨਗਰ, 4 ਫਰਵਰੀ: ਗਣਤੰਤਰ ਦਿਵਸ ਪਰੇਡ 2025 ਵਿੱਚ ਹਿੱਸਾ ਲੈਣ ਵਾਲੇ ਕੈਡਿਟਾਂ ਦਾ […]
ਆਬਕਾਰੀ ਅਤੇ ਕਰ ਵਿਭਾਗ ਨੇ ਜੀ.ਐਸ.ਟੀ ਰਜਿਸਟ੍ਰੇਸ਼ਨ ਅਤੇ ਮਾਲੀਆ ਵਧਾਉਣ ਲਈ ਕੀਤਾ ਪ੍ਰੇਰਿਤ
ਪ੍ਰਕਾਸ਼ਨਾਂ ਦੀ ਮਿਤੀ: 03/02/2025ਦਫਤਰ ਜ਼ਿਲ੍ਹਾ ਲੋਕ ਸੰਪਕਰ, ਰੂਪਨਗਰ ਆਬਕਾਰੀ ਅਤੇ ਕਰ ਵਿਭਾਗ ਨੇ ਜੀ.ਐਸ.ਟੀ ਰਜਿਸਟ੍ਰੇਸ਼ਨ ਅਤੇ ਮਾਲੀਆ ਵਧਾਉਣ ਲਈ ਕੀਤਾ ਪ੍ਰੇਰਿਤ ਰੂਪਨਗਰ, 3 ਫਰਵਰੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਐਸੋਸੀਏਸ਼ਨ ਪ੍ਰਧਾਨਾਂ ਅਤੇ ਜ਼ਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਉਨ੍ਹਾਂ ਨੂੰ ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਐਕਟ, 2017 ਤਹਿਤ ਰਜਿਸਟਰੇਸ਼ਨ […]
ਰੂਪਨਗਰ ‘ਚ 16.92 ਕਰੋੜ ਦੀ ਲਾਗਤ ਨਾਲ 50 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਸੈਂਟਰ ਸਥਾਪਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ‘ਚ 16.92 ਕਰੋੜ ਦੀ ਲਾਗਤ ਨਾਲ 50 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਸੈਂਟਰ ਸਥਾਪਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਰੂਪਨਗਰ, 03 ਫਰਵਰੀ: ਰੂਪਨਗਰ ਵਿਖੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਕਰਨ ਲਈ 16.92 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਸੈਂਟਰ ਸਥਾਪਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ […]
ਰੂਪਨਗਰ ਪੁਲਿਸ ਵੱਲੋਂ ਚਾਈਨਾ ਡੋਰ ਖਿਲਾਫ਼ ਕਾਰਵਾਈ ਕਰਦਿਆਂ 150 ਰੋਲਾਂ ਦੀ ਖੇਪ ਕੀਤੀ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 01/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਚਾਈਨਾ ਡੋਰ ਖਿਲਾਫ਼ ਕਾਰਵਾਈ ਕਰਦਿਆਂ 150 ਰੋਲਾਂ ਦੀ ਖੇਪ ਕੀਤੀ ਬਰਾਮਦ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰ ਰਹੇ ਲੋਕਾਂ ਤੇ ਵੀ ਕੀਤੀ ਜਾਵੇਗੀ ਕਾਰਵਾਈ – ਐੱਸਐੱਚਓ ਪਵਨ ਚੌਧਰੀ ਰੂਪਨਗਰ, 01 ਫਰਵਰੀ: ਰੂਪਨਗਰ ਪੁਲਿਸ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਖਤੀ ਨਾਲ ਕਾਰਵਾਈ ਕਰਦੀ ਹੋਈ ਦਿਖਾਈ ਦੇ […]
ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ‘ਚ ਭਾਗ ਲੈਣ ਵਾਲੇ ਕੈਡਿਟਾਂ ਦਾ ਐਨਸੀਸੀ ਅਕੈਡਮੀ ਰੋਪੜ ਵਿਖੇ ਪਹੁੰਚਣ ਤੇ ਕੀਤਾ ਸ਼ਾਨਦਾਰ ਸਵਾਗਤ
ਪ੍ਰਕਾਸ਼ਨਾਂ ਦੀ ਮਿਤੀ: 31/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ‘ਚ ਭਾਗ ਲੈਣ ਵਾਲੇ ਕੈਡਿਟਾਂ ਦਾ ਐਨਸੀਸੀ ਅਕੈਡਮੀ ਰੋਪੜ ਵਿਖੇ ਪਹੁੰਚਣ ਤੇ ਕੀਤਾ ਸ਼ਾਨਦਾਰ ਸਵਾਗਤ ਕੈਡਿਟਾਂ ਦਾ ਅੱਜ ਐਨਸੀਸੀ ਅਕੈਡਮੀ ਰੋਪੜ ਵਿਖੇ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਐਨਸੀਸੀ ਡਾਇਰੈਕਟੋਰੇਟ ਨੇ ਇਸ ਸਾਲ ਦਿੱਲੀ ਵਿਖੇ 26 ਜਨਵਰੀ ਗਣਤੰਤਰ […]
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 31/01/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਆਯੋਜਿਤ ਰੂਪਨਗਰ, 31 ਜਨਵਰੀ: ਸਹਾਇਕ ਡਾਇਰੈਕਟਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਸਕੂਲ ਸਿੱਖਿਆ ਵਿਭਾਗ ,ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਸ੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਉਪ ਜਿਲ੍ਹਾ ਸਿੱਖਿਆ ਅਫਸਰ ਸ: […]
ਕੇ.ਵੀ.ਕੇ. ਰੋਪੜ ਨੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 31/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੇ.ਵੀ.ਕੇ. ਰੋਪੜ ਨੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਆਯੋਜਿਤ ਰੂਪਨਗਰ, 31 ਜਨਵਰੀ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪੰਜਾਬ ਐਗਰੀਕਲਚਰ ਲੁਧਿਆਣਾ ਅਤੇ ਆਈ.ਸੀ.ਏ.ਆਰ.(ਅਟਾਰੀ) ਜ਼ੋਨ 1 ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਵਿਗਿਆਨਕ ਸਲਾਹਕਾਰ ਕਮੇਟੀ ਦੀ ਸਾਲਾਨਾ ਮੀਟਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਹ ਮੀਟਿੰਗ ਉਪ ਨਿਰਦੇਸ਼ਕ (ਟ੍ਰੇਨਿੰਗ) ਕੇ.ਵੀ.ਕੇ. ਰੋਪੜ ਡਾ.ਸਤਬੀਰ ਸਿੰਘ […]
ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 31/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ ਬਸੰਤ ਪੰਚਮੀ ਦੇ ਤਿਉਹਾਰ ਵਾਲੇ ਦਿਨ ਵੀ ਡਰੋਨ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਆਮ ਲੋਕਾਂ ਨੂੰ ਵੀ ਇਸ ਮੁਹਿੰਮ ‘ਚ ਸਾਥ ਦੇਣ ਦੀ ਕੀਤੀ ਅਪੀਲ ਰੂਪਨਗਰ, […]
ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ
ਪ੍ਰਕਾਸ਼ਨਾਂ ਦੀ ਮਿਤੀ: 31/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ, ਅਫਸਰ ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵਲੋਂ ਚਾਈਨਾ ਡੋਰ ਦੀ ਵਿਕਰੀ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਸ਼ੇਖਾ ਮਹੁੱਲਾ, ਮਾਤਾ ਰਾਣੀ ਮਹੁੱਲਾ, ਕਾਲਜ ਰੋਡ ਤੇ ਹੋਰ ਪਤੰਗ ਵਿਕਰੀ ਵਾਲੀ ਥਾਵਾਂ ਸਮੇਤ ਵੱਖ-ਵੱਖ ਘਰਾਂ […]
ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਸਬੰਧੀ ਜ਼ਿਲ੍ਹੇ ਦੇ ਸਮੂਹ ਜੀ.ਆਰ.ਐਸ (ਮਗਨਰੇਗਾ) ਫੀਲਡ ਸਟਾਫ ਨਾਲ ਮੀਟਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 30/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਸਬੰਧੀ ਜ਼ਿਲ੍ਹੇ ਦੇ ਸਮੂਹ ਜੀ.ਆਰ.ਐਸ (ਮਗਨਰੇਗਾ) ਫੀਲਡ ਸਟਾਫ ਨਾਲ ਮੀਟਿੰਗ ਕੀਤੀ 31 ਮਾਰਚ 2025 ਤੱਕ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ: ਸ਼੍ਰੀਮਤੀ ਚੰਦਰਯੋਤੀ ਸਿੰਘ ਰੂਪਨਗਰ, 30 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਵ), ਰੂਪਨਗਰ ਚੰਦਰਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਪੀ.ਐਮ.ਏ.ਵਾਈ ਪ੍ਰਧਾਨ ਮੰਤਰੀ ਆਵਾਸ […]
ਕੁਸ਼ਟ ਨਿਵਾਰਣ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ
ਪ੍ਰਕਾਸ਼ਨਾਂ ਦੀ ਮਿਤੀ: 30/01/2025ਕੁਸ਼ਟ ਨਿਵਾਰਣ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਕੇਂਦਰ ਤੱਕ ਪਹੁੰਚ ਕੀਤੀ ਜਾਵੇ – ਸਿਵਲ ਸਰਜਨ ਸਾਰੇ ਸਿਹਤ ਕੇਂਦਰਾਂ ‘ਚ ਕੁਸ਼ਟ ਰੋਗ ਦਾ ਮੁਫ਼ਤ ਇਲਾਜ ਉਪਲੱਬਧ – ਡਾ. ਅਮਨਦੀਪ ਕੌਰ ਰੂਪਨਗਰ, 30 ਜਨਵਰੀ: ਕੁਸ਼ਟ ਨਿਵਾਰਨ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਿਵਲ ਸਰਜਨ […]
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 30/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ […]
ਜ਼ਿਲ੍ਹਾ ਵਾਤਾਵਰਣ ਕਮੇਟੀ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਧਿਕਾਰੀ : ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਵਾਤਾਵਰਣ ਕਮੇਟੀ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਧਿਕਾਰੀ : ਵਧੀਕ ਡਿਪਟੀ ਕਮਿਸ਼ਨਰ ਚਾਈਨਾ ਡੋਰ ਦੀ ਵਰਤੋਂ ਦੀ ਪਾਬੰਦੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਵਾਉਣ ਲਈ ਸਖ਼ਤ ਕਾਰਵਾਈ ਕਰਨ ਲਈ ਕਿਹਾ ਰੂਪਨਗਰ, 29 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਵਾਤਾਵਰਣ […]
ਐਨਸੀਸੀ ਅਕੈਡਮੀ ਵਿਖੇ ਚੱਲ ਰਿਹਾ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ
ਪ੍ਰਕਾਸ਼ਨਾਂ ਦੀ ਮਿਤੀ: 29/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨਸੀਸੀ ਅਕੈਡਮੀ ਵਿਖੇ ਚੱਲ ਰਿਹਾ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ ਰੂਪਨਗਰ, 29 ਜਨਵਰੀ: 2 ਚੰਡੀਗੜ੍ਹ ਬਟਾਲੀਅਨ ਐਨਸੀਸੀ, ਚੰਡੀਗੜ੍ਹ ਨੇ ਨੈਸ਼ਨਲ ਕੈਡਿਟ ਕੋਰਪਸ ਅਕੈਡਮੀ ਰੂਪਨਗਰ ਵਿਖੇ ਲਗਾਇਆ ਗਿਆ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਇਸ ਕੈਂਪ ਦੌਰਾਨ ਕੈਡਿਟਾਂ ਨੇ ਸਰੀਰਕ ਤੰਦਰੁਸਤੀ, ਡਰਿੱਲ, […]
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 188 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ
ਪ੍ਰਕਾਸ਼ਨਾਂ ਦੀ ਮਿਤੀ: 28/01/2025<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ </p> <p>ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 188 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ</p> <p>ਰੂਪਨਗਰ, 28 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ […]