ਰੂਪਨਗਰ ਪੁਲਿਸ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਲੜਕੇ ਅਤੇ ਲੜਕੀਆਂ ਦੇ ਕਬੱਡੀ ਮੈਚ ਦਾ ਆਯੋਜਨ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 01/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਲੜਕੇ ਅਤੇ ਲੜਕੀਆਂ ਦੇ ਕਬੱਡੀ ਮੈਚ ਦਾ ਆਯੋਜਨ ਕੀਤਾ ਗਿਆ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤੀ ਇਨਾਮਾਂ ਦੀ ਵੰਡ ਲੜਕਿਆਂ ਵਿੱਚ ਕੋਚਿੰਗ ਸੈਂਟਰ ਆਸਪੁਰ ਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਵਿੱਚ ਸ੍ਰੀ ਚਮਕੌਰ ਸਾਹਿਬ ਦੀ […]
ਹੋਰਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਜਿਲਾ ਜੇਲ ਦਾ ਅਚਨਚੇਤ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 31/08/2024ਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਜਿਲਾ ਜੇਲ ਦਾ ਅਚਨਚੇਤ ਦੌਰਾ ਰੂਪਨਗਰ, 31 ਅਗਸਤ: ਜੇਲ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ਼੍ਰੀਮਤੀ ਰਮੇਸ਼ ਕੁਮਾਰੀ ਜਿਲਾ ਅਤੇ ਸ਼ੈਸ਼ਨ ਜੱਜ, ਰੂਪਨਗਰ ਵੱਲੋਂ ਅੱਜ ਜਿਲ੍ਹਾ ਜੇਲ ਦਾ ਅਚਨਚੇਤ ਦੌਰਾ ਕੀਤਾ […]
ਹੋਰਬਦਲਦੇ ਮੌਸਮ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਗੁਣਵਤਾ ਭਰਪੂਰ ਅਤੇ ਸਾਫ਼ ਸੁਥਰੇ ਖਾਣ ਵਾਲ਼ੇ ਭੋਜਨ ਮੁਹਈਆ ਕਰਵਾਉਣ ਲਈ ਫੂਡ ਸੇਫਟੀ ਟੀਮ ਨੇ ਕੀਤੀ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 30/08/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬਦਲਦੇ ਮੌਸਮ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਗੁਣਵਤਾ ਭਰਪੂਰ ਅਤੇ ਸਾਫ਼ ਸੁਥਰੇ ਖਾਣ ਵਾਲ਼ੇ ਭੋਜਨ ਮੁਹਈਆ ਕਰਵਾਉਣ ਲਈ ਫੂਡ ਸੇਫਟੀ ਟੀਮ ਨੇ ਕੀਤੀ ਚੈਕਿੰਗ ਰੂਪਨਗਰ, 30 ਅਗਸਤ: ਬਦਲਦੇ ਮੌਸਮ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਗੁਣਵਤਾ ਭਰਪੂਰ ਅਤੇ ਸਾਫ਼ ਸੁਥਰੇ ਖਾਣ ਵਾਲ਼ੇ ਪਦਾਰਥ ਮੁਹਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ […]
ਹੋਰਡਿਪਟੀ ਕਮਿਸ਼ਨਰ ਵਲੋਂ ਗੈਰ ਮਿਆਰੀ ਭੋਜਨ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 30/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਗੈਰ ਮਿਆਰੀ ਭੋਜਨ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼ ਮਈ ਮਹੀਨੇ 37 ਸੈਂਪਲ, ਜੂਨ ਮਹੀਨੇ 62 ਸੈਂਪਲ ਅਤੇ ਜੁਲਾਈ ਮਹੀਨੇ 57 ਸੈਂਪਲ ਭਰੇ ਗਏ ਰੂਪਨਗਰ, 30 ਅਗਸਤ: ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ-2006 […]
ਹੋਰਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਕੁਰਾਲੀ ਤੋਂ ਕੀਰਤਪੁਰ ਸਾਹਿਬ ਤੱਕ ਗਤੀ ਸੀਮਾ ਸਾਈਨ ਲਗਾਉਣ ਦੀ ਦਿੱਤੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 30/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਕੁਰਾਲੀ ਤੋਂ ਕੀਰਤਪੁਰ ਸਾਹਿਬ ਤੱਕ ਗਤੀ ਸੀਮਾ ਸਾਈਨ ਲਗਾਉਣ ਦੀ ਦਿੱਤੀ ਹਦਾਇਤ ਰੋਡ ਸੇਫਟੀ ਦੀ ਮੀਟਿੰਗ ਕਰਦਿਆਂ ਵੱਖ-ਵੱਖ ਵਿਭਾਗਾਂ ਤੇ ਅਧਿਕਾਰੀਆ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ ਰੂਪਨਗਰ, 30 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਡ […]
ਹੋਰਰੂਪਨਗਰ ਪੁਲਸ ਨੇ 2 ਦੋਸ਼ੀਆਂ ਨੂੰ 21,500 ਰੁਪਏ ਦੀ 500 ਰੁਪਏ ਦੇ ਨੋਟਾਂ ਦੀ ਨਕਲੀ ਕਰੰਸੀ ਸਮੇਤ ਕੀਤਾ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 30/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਸ ਨੇ 2 ਦੋਸ਼ੀਆਂ ਨੂੰ 21,500 ਰੁਪਏ ਦੀ 500 ਰੁਪਏ ਦੇ ਨੋਟਾਂ ਦੀ ਨਕਲੀ ਕਰੰਸੀ ਸਮੇਤ ਕੀਤਾ ਗ੍ਰਿਫ਼ਤਾਰ ਪ੍ਰਿੰਟਰ ਸਮੇਤ ਹੋਰ ਸਮਾਨ ਕੀਤਾ ਬਰਾਮਦ, ਦੋ ਹੋਰ ਸਹਿ-ਦੋਸ਼ੀਆਂ ਦੀ ਭਾਲ ਜਾਰੀ ਰੂਪਨਗਰ, 30 ਅਗਸਤ: ਰੂਪਨਗਰ ਪੁਲਸ ਵਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਦੋਸ਼ੀਆਂ ਨੂੰ 21,500 ਰੁਪਏ ਦੀ […]
ਹੋਰਲੋੜਵੰਦ ਕੈਦੀਆਂ ਦੀ ਮੱਦਦ ਲਈ ਇਮਪਾਵਰਡ ਕਮੇਟੀ ਨੇ 5 ਕੇਸਾਂ ਨੂੰ ਵਿਚਾਰਿਆ
ਪ੍ਰਕਾਸ਼ਨਾਂ ਦੀ ਮਿਤੀ: 30/08/2024ਦਫ਼ਤਰ ਜ਼੍ਹਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੋੜਵੰਦ ਕੈਦੀਆਂ ਦੀ ਮੱਦਦ ਲਈ ਇਮਪਾਵਰਡ ਕਮੇਟੀ ਨੇ 5 ਕੇਸਾਂ ਨੂੰ ਵਿਚਾਰਿਆ ਰੂਪਨਗਰ, 30 ਅਗਸਤ: ਜ਼ਿਲ੍ਹਾ ਜੇਲ ਰੂਪਨਗਰ ਵਿੱਚ ਲੋੜਵੰਦ ਕੈਦੀਆਂ ਨੂੰ ਜੇਕਰ ਕੋਈ ਜੁਰਮਾਨਾ ਲੱਗਦਾ ਹੈ ਤਾਂ ਕਈ ਮਾਮਲਿਆ ਵਿੱਚ ਕੈਦੀਆਂ ਦੇ ਵਿੱਤੀ ਹਾਲਾਤ ਠੀਕ ਨਾ ਹੋਣ ਕਾਰਨ ਇਹ ਜੁਰਮਾਨੇ ਦੇਣ ਵਿੱਚ ਅਸਮਰੱਥ ਹੁੰਦੇ ਹਨ, ਇਨ੍ਹਾਂ ਕੈਦੀਆਂ ਦੇ […]
ਹੋਰਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਨੂੰ ਕਰੈਸ਼ਰਾਂ ‘ਤੇ ਕੀਤੇ ਜੁਰਮਾਨੇ ਜਲਦ ਵਸੂਲਣ ਦੇ ਕੀਤੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 30/08/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਨੂੰ ਕਰੈਸ਼ਰਾਂ ‘ਤੇ ਕੀਤੇ ਜੁਰਮਾਨੇ ਜਲਦ ਵਸੂਲਣ ਦੇ ਕੀਤੇ ਹੁਕਮ ਰੂਪਨਗਰ, 30 ਅਗਸਤ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਵਿਆਪਕ ਪੱਧਰ ਉਤੇ ਕਾਰਵਾਈ ਕਰਕੇ ਜੁਰਮਾਨੇ ਲਗਾਏ ਗਏ ਹਨ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ […]
ਹੋਰਜਿਲ੍ਹਾ ਪੁਲਿਸ ਨੇ ਜਾਅਲੀ ਕਰੰਸੀ ਛਾਪਣ ਤੇ ਚਲਾਉਣ ਵਾਲੇ ਵਿਅਕਤੀਆਂ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 29/08/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਪੁਲਿਸ ਨੇ ਜਾਅਲੀ ਕਰੰਸੀ ਛਾਪਣ ਤੇ ਚਲਾਉਣ ਵਾਲੇ ਵਿਅਕਤੀਆਂ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਮੋਰਿੰਡਾ, 29 ਅਗਸਤ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ […]
ਹੋਰਡਿਪਟੀ ਕਮਿਸ਼ਨਰ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਟੱਪਰੀਆਂ ਘੜੀਸਪੁਰ ‘ਚ ਜਨ ਸੁਣਵਾਈ ਕੈਂਪ ‘ਚ ਲੋਕਾਂ ਦੀਆ ਸਮਸਿਆਵਾਂ ਸੁਣੀਆ
ਪ੍ਰਕਾਸ਼ਨਾਂ ਦੀ ਮਿਤੀ: 28/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਟੱਪਰੀਆਂ ਘੜੀਸਪੁਰ ‘ਚ ਜਨ ਸੁਣਵਾਈ ਕੈਂਪ ‘ਚ ਲੋਕਾਂ ਦੀਆ ਸਮਸਿਆਵਾਂ ਸੁਣੀਆ ਸ਼੍ਰੀ ਚਮਕੌਰ ਸਾਹਿਬ, 28 ਅਗਸਤ: ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਸਾਝੀ ਥਾਂ ਉਤੇ ਜਨ […]
ਹੋਰਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ, ਖ਼ਜ਼ਾਨਾ ਤੇ ਤਹਿਸੀਲ ਦਫਤਰ ਸ਼੍ਰੀ ਚਮਕੌਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 28/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ, ਖ਼ਜ਼ਾਨਾ ਤੇ ਤਹਿਸੀਲ ਦਫਤਰ ਸ਼੍ਰੀ ਚਮਕੌਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਸ਼੍ਰੀ ਚਮਕੌਰ ਸਾਹਿਬ, 28 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸ਼੍ਰੀ ਚਮਕੌਰ ਸਾਹਿਬ ਵਿਖੇ ਸੇਵਾ ਕੇਂਦਰ, ਖ਼ਜ਼ਾਨਾ ਦਫ਼ਤਰ ਤੇ ਤਹਿਸੀਲ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ […]
ਹੋਰਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਹਸਪਤਾਲ ਮੋਰਿੰਡਾ ਦੇ ਬਾਥਰੂਮਾਂ ਦੀ ਸਫਾਈ ਨਾ ਹੋਣ ‘ਤੇ ਲਿਆ ਸਖ਼ਤ ਨੋਟਿਸ
ਪ੍ਰਕਾਸ਼ਨਾਂ ਦੀ ਮਿਤੀ: 28/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਹਸਪਤਾਲ ਮੋਰਿੰਡਾ ਦੇ ਬਾਥਰੂਮਾਂ ਦੀ ਸਫਾਈ ਨਾ ਹੋਣ ‘ਤੇ ਲਿਆ ਸਖ਼ਤ ਨੋਟਿਸ ਡਾਇਰੀਆ ਤੋਂ ਪੀੜ੍ਹਤ ਮਰੀਜ਼ਾ ਦਾ ਪੁੱਛਿਆ ਹਾਲ-ਚਾਲ ਮੋਰਿੰਡਾ, 28 ਅਗਸਤ: ਪਿਛਲੇ ਦਿਨੀਂ ਮੋਰਿੰਡਾ ਵਿੱਚ ਡਾਇਰੀਆ ਤੋਂ ਪੀੜ੍ਹਤ ਮਰੀਜ਼ਾ ਨੂੰ ਸਰਕਾਰੀ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ […]
ਹੋਰਡਿਪਟੀ ਕਮਿਸ਼ਨਰ ਨੇ ਪਿੰਡ ਸੁਰਤਾਪੁਰ ਬੜਾ ਦੇ ਸਰਕਾਰੀ ਸਕੂਲ ਦਾ ਕੀਤਾ ਅਚਨਚੇਤ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 28/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪਿੰਡ ਸੁਰਤਾਪੁਰ ਬੜਾ ਦੇ ਸਰਕਾਰੀ ਸਕੂਲ ਦਾ ਕੀਤਾ ਅਚਨਚੇਤ ਦੌਰਾ ਆਮ ਆਦਮੀ ਕਲੀਨਿਕ ਸੁਰਤਾਪੁਰ ਬੜਾ ਦਾ ਦੌਰਾ ਕਰਦਿਆਂ ਮਰੀਜ਼ਾਂ ਨੂੰ ਦਿੱਤੀ ਜਾ ਰਹੀਆਂ ਸਿਹਤ ਸਹੂਲਤਾਂ ਦਾ ਕੀਤਾ ਨਿਰੀਖਣ ਸ੍ਰੀ ਚਮਕੌਰ ਸਾਹਿਬ, 28 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸੁਰਤਾਪੁਰ ਬੜਾ […]
ਹੋਰਡਿਪਟੀ ਕਮਿਸ਼ਨਰ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਅਧੀਨ ਮੁਕਾਬਲਿਆਂ ਲਈ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਯਕੀਨੀ ਕਰਨ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 27/08/2024ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਅਧੀਨ ਮੁਕਾਬਲਿਆਂ ਲਈ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਯਕੀਨੀ ਕਰਨ ਦੀ ਹਦਾਇਤ ਰੂਪਨਗਰ, 27 ਅਗਸਤ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬ ਸਰਕਾਰ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਨੂੰ ਕਰਵਾਉਣ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਜਿਸ ਸਬੰਧ […]
ਹੋਰਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਰੂਪਨਗਰ ਵਿਖੇ ਪਹੁੰਚੀਂ
ਪ੍ਰਕਾਸ਼ਨਾਂ ਦੀ ਮਿਤੀ: 25/08/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਰੂਪਨਗਰ ਵਿਖੇ ਪਹੁੰਚੀਂ ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਵਧੀਆ ਮੰਚ: ਡਿਪਟੀ ਕਮਿਸ਼ਨਰ ਰੂਪਨਗਰ, 25 ਅਗਸਤ: ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਤਹਿਤ ਸ਼ੁਰੂ ਕੀਤੀਆਂ […]
ਹੋਰਡਿਪਟੀ ਕਮਿਸ਼ਨਰ ਨੇ ਹੈੱਡਵਰਕਸ ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 22/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਹੈੱਡਵਰਕਸ ਦਾ ਕੀਤਾ ਦੌਰਾ ਰੂਪਨਗਰ, 22 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਹੈੱਡਵਰਕਸ ਦਾ ਦੌਰਾ ਕੀਤਾ ਗਿਆ ਅਤੇ ਨਹਿਰੀ ਵਿਭਾਗ ਨੂੰ ਇਸਦੇ ਸੁੰਦਰੀਕਰਨ ਅਤੇ ਵਧੀਆ ਢੰਗ ਨਾਲ ਲਾਈਟਿੰਗ ਕਰਨ ਦੀ ਹਦਾਇਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੈੱਡਵਰਕਸ ਵਿਖੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ […]
ਹੋਰਬ੍ਰਹਮਾਕੁਮਾਰੀ ਭੈਣਾਂ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਬੰਨੀ ਰੱਖੜੀ
ਪ੍ਰਕਾਸ਼ਨਾਂ ਦੀ ਮਿਤੀ: 12/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬ੍ਰਹਮਾਕੁਮਾਰੀ ਭੈਣਾਂ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਬੰਨੀ ਰੱਖੜੀ ਰੂਪਨਗਰ, 12 ਅਗਸਤ: ਬ੍ਰਹਮਾਕੁਮਾਰੀ ਭੈਣਾਂ ਵੱਲੋਂ ਭੈਣ ਭਰਾ ਦੇ ਪਵਿੱਤਰ ਪਿਆਰ ਦਾ ਸੂਚਕ ਰੱਖੜੀ ਦਾ ਪਵਿੱਤਰ ਤਿਉਹਾਰ ਰੂਪਨਗਰ ਵਿੱਚ ਬਹੁਤ ਹੀ ਖ਼ੁਸ਼ੀ ਨਾਲ ਮਨਾਇਆ ਜਾ ਰਿਹਾ ਹੈ। ਬ੍ਰਹਮਾਕੁਮਾਰੀ ਭੈਣਾਂ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਸੀਨੀਅਰ ਪੁਲਿਸ ਕਪਤਾਨ ਰੂਪਨਗਰ […]
ਹੋਰਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਰਕਾਰੀ ਨਰਸਿੰਗ ਕਾਲਜ ਰੋਪੜ ਵਿਖੇ ਜਾਗਰੂਕਤਾ ਰੈਲੀ ਕੱਢੀ ਤੇ ਵਿਦਿਆਰਥਣਾਂ ਨੂੰ ਸਹੁੰ ਚੁਕਾਈ
ਪ੍ਰਕਾਸ਼ਨਾਂ ਦੀ ਮਿਤੀ: 12/08/2024ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਰਕਾਰੀ ਨਰਸਿੰਗ ਕਾਲਜ ਰੋਪੜ ਵਿਖੇ ਜਾਗਰੂਕਤਾ ਰੈਲੀ ਕੱਢੀ ਤੇ ਵਿਦਿਆਰਥਣਾਂ ਨੂੰ ਸਹੁੰ ਚੁਕਾਈ ਰੂਪਨਗਰ, 12 ਅਗਸਤ: ਭਾਰਤ ਸਰਕਾਰ ਦੇ ਜੁਆਇੰਟ ਸਕੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਦੇ ਨਿਰਦੇਸ਼ਾ ਤੇ ਸੰਸਥਾਵਾਂ, ਸਕੂਲਾਂ ਤੇ ਕਾਲਜਾਂ ਵਿੱਚ ਨਸ਼ਿਆ ਵਿਰੁੱਧ ਸਹੁੰ ਚੁੱਕ ਸਮਾਗਮ ਆਯੋਜਿਤ ਕੀਤੇ ਗਏ। ਇਸੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਸਰਕਾਰੀ […]
ਹੋਰਸੜਕ ਹਾਦਸੇ ਉਪਰੰਤ ਭੱਜ ਜਾਣ ਵਾਲੇ ਮਾਮਲਿਆਂ ‘ਚ ਮ੍ਰਿਤਕ ਨੂੰ 2 ਲੱਖ ਅਤੇ ਫੱਟੜ ਲਈ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਂਦਾ: ਮੁੱਖ ਮੰਤਰੀ ਫੀਲਡ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 12/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੜਕ ਹਾਦਸੇ ਉਪਰੰਤ ਭੱਜ ਜਾਣ ਵਾਲੇ ਮਾਮਲਿਆਂ ‘ਚ ਮ੍ਰਿਤਕ ਨੂੰ 2 ਲੱਖ ਅਤੇ ਫੱਟੜ ਲਈ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਂਦਾ: ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ, 12 ਅਗਸਤ: ਸੜਕ ਹਾਦਸੇ ਉਪਰੰਤ ਭੱਜ ਜਾਣ ਵਾਲੇ (ਹਿੱਟ ਐਂਡ ਰਨ) ਮਾਮਲਿਆਂ ਅਧੀਨ ਜਾਨਾਂ ਗਵਾ ਚੁੱਕਿਆਂ ਦੇ ਵਾਰਿਸਾਂ ਨੂੰ 2 ਲੱਖ ਰੁਪਏ ਅਤੇ […]
ਹੋਰਸਰਕਾਰੀ ਕਾਲਜ ਰੋਪੜ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਲਿਆ ਵਚਨ
ਪ੍ਰਕਾਸ਼ਨਾਂ ਦੀ ਮਿਤੀ: 12/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਲਿਆ ਵਚਨ ਰੂਪਨਗਰ, 12 ਅਗਸਤ: ਭਾਰਤ ਸਰਕਾਰ ਅਤੇ ਸਮਾਜਿਕ ਨਿਆਂ ਅਧਿਕਾਰਤਾ ਮੰਤਰਾਲਾ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਨੂੰ […]
ਹੋਰਜ਼ਿਲ੍ਹਾ ‘ਚ ਪਏ ਭਾਰੀ ਮੀਹ ਦੌਰਾਨ ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਦੇ ਜਿਆਦਾ ਪ੍ਰਭਾਵਿਤ ਇਲਾਕਿਆਂ ਦਾ ਮੌਕੇ ਉੱਤੇ ਪਹੁੰਚ ਕੇ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 11/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ‘ਚ ਪਏ ਭਾਰੀ ਮੀਹ ਦੌਰਾਨ ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਦੇ ਜਿਆਦਾ ਪ੍ਰਭਾਵਿਤ ਇਲਾਕਿਆਂ ਦਾ ਮੌਕੇ ਉੱਤੇ ਪਹੁੰਚ ਕੇ ਲਿਆ ਜਾਇਜ਼ਾ ਡੀ ਸੀ ਨੇ ਮਾਨਸੂਨ ਮੌਕੇ ਅਧਿਕਾਰੀਆਂ ਨੂੰ ਬਿਨਾਂ ਪ੍ਰਵਾਨਗੀ ਤੋਂ ਸਟੇਸ਼ਨ ਨਾ ਛੱਡਣ ਦੇ ਹੁਕਮ ਜਾਰੀ ਮਾਨਸੂਨ ਦੌਰਾਨ ਨਦੀ, ਨਹਿਰ, ਦਰਿਆ ਨੇੜੇ ਨਾ ਜਾਣ ਦੀ ਹਿਦਾਇਤ ਹੜ੍ਹ […]
ਹੋਰਡਿਪਟੀ ਕਮਿਸ਼ਨਰ ਨੇ ਹੜ੍ਹਾਂ ਤੋਂ ਬਚਾਅ ਲਈ ਚਲਾਏ ਗਏ ਕਾਰਜਾਂ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 09/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਹੜ੍ਹਾਂ ਤੋਂ ਬਚਾਅ ਲਈ ਚਲਾਏ ਗਏ ਕਾਰਜਾਂ ਦਾ ਜਾਇਜ਼ਾ ਲਿਆ ਡੀ.ਸੀ ਤੇ ਐਸ.ਐਸ.ਪੀ ਨੇ ਪਿੰਡ ਅਗੰਮਪੁਰ ਕਰੈਸ਼ਰਾਂ ਦੀ ਵੀ ਕੀਤੀ ਚੈਕਿੰਗ ਰੂਪਨਗਰ, 9 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼੍ਰੀ ਅਨੰਦਪੁਰ ਸਾਹਿਬ ਦੇ ਹਰਸਾਬੇਲਾ ਵਿਖੇ ਹੜ੍ਹਾਂ ਤੋਂ ਬਚਾਅ ਲਈ ਚਲਾਏ ਜਾ ਰਹੇ ਕੰਮਾਂ ਦਾ ਜਾਇਜਾ […]
ਹੋਰਵਧੀਕ ਡਿਪਟੀ ਕਮਿਸ਼ਨਰ ਨੇ ਮੈਨੁਅਲ ਸਕੈਵੇਜਿੰਗ ਐਕਟ ਸਬੰਧੀ ਮੀਟਿੰਗ ਕਰਦਿਆਂ ਤਾਜ਼ਾ ਸਰਵੇ ਜਲਦ ਮੁਕੰਮਲ ਕਰਨ ਦੀ ਕੀਤੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 07/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਮੈਨੁਅਲ ਸਕੈਵੇਜਿੰਗ ਐਕਟ ਸਬੰਧੀ ਮੀਟਿੰਗ ਕਰਦਿਆਂ ਤਾਜ਼ਾ ਸਰਵੇ ਜਲਦ ਮੁਕੰਮਲ ਕਰਨ ਦੀ ਕੀਤੀ ਹਦਾਇਤ ਰੂਪਨਗਰ, 7 ਅਗਸਤ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੈਨੁਅਲ ਸਕੈਵੇਜਿੰਗ ਤੇ ਉਨ੍ਹਾਂ ਦਾ ਪੁਨਰਵਾਸ ਐਕਟ, 2013 ਸੰਬੰਧੀ ਮੀਟਿੰਗ ਕਰਦਿਆਂ […]
ਹੋਰਨਸ਼ੇ ਨੂੰ ਖਤਮ ਕਰਨ ਲਈ ਅਤੇ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਆਪ੍ਰੇਸ਼ਨ ਈਗਲ -5 ਤਹਿਤ ਜ਼ਿਲ੍ਹਾ ਰੂਪਨਗਰ ਅੰਦਰ 15 ਥਾਵਾਂ ਤੇ ਕਾਸੋ ਓਪਰੇਸ਼ਨ ਚਲਾਇਆ
ਪ੍ਰਕਾਸ਼ਨਾਂ ਦੀ ਮਿਤੀ: 07/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ੇ ਨੂੰ ਖਤਮ ਕਰਨ ਲਈ ਅਤੇ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਆਪ੍ਰੇਸ਼ਨ ਈਗਲ -5 ਤਹਿਤ ਜ਼ਿਲ੍ਹਾ ਰੂਪਨਗਰ ਅੰਦਰ 15 ਥਾਵਾਂ ਤੇ ਕਾਸੋ ਓਪਰੇਸ਼ਨ ਚਲਾਇਆ 04 ਮੁਕੱਦਮੇ ਦਰਜ ਕਰਕੇ 05 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, 37 ਗ੍ਰਾਮ ਨਸ਼ੀਲਾ ਪਾਊਡਰ ਅਤੇ 1000 ਲੀਟਰ ਲਾਹਨ ਕੀਤੀ ਬਰਾਮਦ ਨਸ਼ੇ ਦੀ ਅਲਾਹਮਤ ਨੂੰ […]
ਹੋਰਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ 9 ਬੱਸ ਸਟੈਂਡਾਂ ਸਮੇਤ ਵੱਖ-ਵੱਖ ਜਨਤਕ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ
ਪ੍ਰਕਾਸ਼ਨਾਂ ਦੀ ਮਿਤੀ: 06/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ 9 ਬੱਸ ਸਟੈਂਡਾਂ ਸਮੇਤ ਵੱਖ-ਵੱਖ ਜਨਤਕ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ ਰੂਪਨਗਰ ਦੇ ਨਵੇਂ ਬੱਸ ਅੱਡੇ ਤੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕੀਤੀ ਸਰਚ ਆਪਰੇਸ਼ਨ ਦੀ ਨਿਗਰਾਨੀ ਰੂਪਨਗਰ, 6 ਅਗਸਤ: ਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ […]
ਹੋਰਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖਣਿਜ ਫਾਊਂਡੇਸ਼ਨ ਫੰਡ ਰਿਪੋਰਟ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 05/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖਣਿਜ ਫਾਊਂਡੇਸ਼ਨ ਫੰਡ ਰਿਪੋਰਟ ਦੀ ਸਮੀਖਿਆ ਕੀਤੀ ਯੋਜਨਾ ਦਾ ਮੰਤਵ ਖਣਨ ਪ੍ਰਭਾਵਿਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਰੂਪਨਗਰ, 5 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਦੀ ਅਗਵਾਈ ਅਧੀਨ ਜ਼ਿਲ੍ਹਾ ਖਣਿਜ ਫਾਊਂਡੇਸ਼ਨ ਫੰਡ ਦੀ ਉੱਚ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੋਈ […]
ਹੋਰਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਉੱਤੇ ਅੰਤਰਰਾਜੀ ਨਾਕੇ ਲਗਾਏ ਗਏ
ਪ੍ਰਕਾਸ਼ਨਾਂ ਦੀ ਮਿਤੀ: 03/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਉੱਤੇ ਅੰਤਰਰਾਜੀ ਨਾਕੇ ਲਗਾਏ ਗਏ ਨਾਕਿਆਂ ਤੇ 1 ਪੁਲਿਸ ਕਪਤਾਨ, 6 ਉਪ ਕਪਤਾਨ ਪੁਲਿਸ, 8 ਇੰਸਪੈਕਟਰ ਅਤੇ 105 ਦੇ ਕਰੀਬ ਪੁਲਿਸ ਮੁਲਾਜਮ ਕੀਤੇ ਤਾਇਨਾਤ ਰੂਪਨਗਰ, 3 ਅਗਸਤ: ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਓਪਰੇਸ਼ਨ ਸੀਲ-7 […]
ਹੋਰਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ 10 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 02/08/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ 10 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਪੁਲਿਸ ਵਿਭਾਗ ਨੂੰ ਕਮਿਸ਼ਨ ਵਿਖੇ 8 ਮਾਮਲਿਆਂ ਦੀ ਰਿਪੋਰਟ 12 ਅਗਸਤ ਨੂੰ ਪੇਸ਼ ਕਰਨ ਦੇ ਹੁਕਮ ਰੂਪਨਗਰ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ […]
ਹੋਰਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ – ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ
ਪ੍ਰਕਾਸ਼ਨਾਂ ਦੀ ਮਿਤੀ: 31/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ – ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ‘ਚ ਚੋਰੀ ਦੀਆ 3 ਵਾਰਦਾਤਾਂ ਨੂੰ ਟਰੇਸ ਕਰਨ ਦੀ ਜਾਣਕਾਰੀ ਕੀਤੀ ਸਾਂਝੀ ਰੂਪਨਗਰ, 31 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ […]
ਹੋਰਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਦੇ ਕੰਟਰੋਲ ਪ੍ਰੋਗਰਾਮ ਸਬੰਧੀ ਮੀਟਿੰਗ ਕਰਵਾਈ
ਪ੍ਰਕਾਸ਼ਨਾਂ ਦੀ ਮਿਤੀ: 30/07/2024ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਦੇ ਕੰਟਰੋਲ ਪ੍ਰੋਗਰਾਮ ਸਬੰਧੀ ਮੀਟਿੰਗ ਕਰਵਾਈ ਰੂਪਨਗਰ, 30 ਜੁਲਾਈ: ਸਿਵਲ ਸਰਜਨ ਰੂਪਨਗਰ ਡਾ.ਮਨੂੰ ਵਿੱਜ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਰੂਪਨਗਰ ਵਿਖੇ ਆਰ.ਐਮ.ਓ. ਜ਼ਿਲ੍ਹਾ ਪ੍ਰੀਸ਼ਦ ਅਤੇ ਐਪੀਡੀਮੋਲੋਜਿਸਟ ਵਿਚਕਾਰ ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਦੇ ਕੰਟਰੋਲ ਪ੍ਰੋਗਰਾਮ ਸਬੰਧੀ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਮਨੂੰ ਵਿੱਜ […]
ਹੋਰ