• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ:
Children participated enthusiastically in sub-division level drama competitions

ਸਬ ਡਿਵੀਜ਼ਨ ਪੱਧਰੀ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ

ਪ੍ਰਕਾਸ਼ਨਾਂ ਦੀ ਮਿਤੀ: 25/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ ਸਬ ਡਿਵੀਜ਼ਨ ਪੱਧਰੀ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ ਰੂਪਨਗਰ, 25 ਜੁਲਾਈ: ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲ਼ੀਆ ਦੇ ਨਿਰਦੇਸ਼ਾਂ ਅਨੁਸਾਰ ਅੱਜ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਅਤੇ […]

ਹੋਰ
The team of District Child Protection Unit Rupnagar checked at prominent places in Rupnagar city.

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਦੀ ਟੀਮ ਨੇ ਰੂਪਨਗਰ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ‘ਤੇ ਕੀਤੀ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 25/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਦੀ ਟੀਮ ਨੇ ਰੂਪਨਗਰ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ‘ਤੇ ਕੀਤੀ ਚੈਕਿੰਗ ਰੂਪਨਗਰ, 25 ਜੁਲਾਈ: ਪੰਜਾਬ ਸਰਕਾਰ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਲਈ ਚਲਾਈ ਗਈ ਜੀਵਨਜਯੋਤ ਮੁਹਿੰਮ 2.0 ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਦੀ ਟੀਮ […]

ਹੋਰ
ਕੋਈ ਚਿੱਤਰ ਨਹੀਂ

ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ‘ਤੇ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ‘ਤੇ ਪੂਰਨ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 25/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ‘ਤੇ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ‘ਤੇ ਪੂਰਨ ਪਾਬੰਦੀ ਰੂਪਨਗਰ, 25 ਜੁਲਾਈ: ਵਧੀਕ ਜ਼ਿਲ੍ਹਾ ਮੈਜੀਸਟ੍ਰੇਟ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਸੁਰਕਸ਼ਾ ਸੰਹਿਤਾ 163 ਅਧੀਨ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ਤੇ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ […]

ਹੋਰ
09 candidates selected for jobs in placement camp organized at District Employment and Commerce Bureau Rupnagar

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 09 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 25/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 09 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 25 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ […]

ਹੋਰ
A dengue survey was conducted at various religious and historical places in Rupnagar city under the

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ ਵੱਖ ਧਾਰਮਿਕ ਅਤੇ ਇਤਿਹਾਸਿਕ ਸਥਾਨ ਦਾ ਕੀਤਾ ਗਿਆ ਡੇਂਗੂ ਸਰਵੇ

ਪ੍ਰਕਾਸ਼ਨਾਂ ਦੀ ਮਿਤੀ: 25/07/2025

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ ਵੱਖ ਧਾਰਮਿਕ ਅਤੇ ਇਤਿਹਾਸਿਕ ਸਥਾਨ ਦਾ ਕੀਤਾ ਗਿਆ ਡੇਂਗੂ ਸਰਵੇ ਰੂਪਨਗਰ, 25 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਹਰ […]

ਹੋਰ
Three Gangsters Arrested by Rupnagar Police During Encounter

ਰੂਪਨਗਰ ਪੁਲਿਸ ਵੱਲੋਂ ਫਾਈਰਿੰਗ ਮੁਕਾਬਲੇ ਦੌਰਾਨ 3 ਗੈਂਗਸਟਰ ਕਾਬੂ

ਪ੍ਰਕਾਸ਼ਨਾਂ ਦੀ ਮਿਤੀ: 25/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਫਾਈਰਿੰਗ ਮੁਕਾਬਲੇ ਦੌਰਾਨ 3 ਗੈਂਗਸਟਰ ਕਾਬੂ ਗੈਂਗਸਟਰ ਵਲੋਂ ਅੰਮ੍ਰਿਤਸਰ ਵਿਖੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਰੂਪਨਗਰ, 25 ਜੁਲਾਈ: ਰੂਪਨਗਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਖੰਡਰ ਇਮਾਰਤ ਵਿੱਚ ਛਿਪੇ ਹੋਏ 3 ਗੈਂਗਸਟਰਾਂ ਨੂੰ ਫਾਈਰਿੰਗ ਮੁਕਾਬਲੇ ਦੌਰਾਨ ਕਾਬੂ […]

ਹੋਰ
01 girl rescued during anti-child begging raid, encouraged to study and admitted to school

ਬਾਲ ਭਿੱਖਿਆ ਵਿਰੋਧੀ ਛਾਪੇਮਾਰੀ ਦੌਰਾਨ ਰੈਸਕਿਊ ਹੋਈ 01 ਬੱਚੀ ਨੂੰ ਪੜ੍ਹਨ ਲਈ ਪ੍ਰੇਰਿਤ ਕਰਕੇ ਸਕੂਲ ‘ਚ ਦਾਖਲ ਕਰਵਾਇਆ

ਪ੍ਰਕਾਸ਼ਨਾਂ ਦੀ ਮਿਤੀ: 24/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਲ ਭਿੱਖਿਆ ਵਿਰੋਧੀ ਛਾਪੇਮਾਰੀ ਦੌਰਾਨ ਰੈਸਕਿਊ ਹੋਈ 01 ਬੱਚੀ ਨੂੰ ਪੜ੍ਹਨ ਲਈ ਪ੍ਰੇਰਿਤ ਕਰਕੇ ਸਕੂਲ ‘ਚ ਦਾਖਲ ਕਰਵਾਇਆ ਰੂਪਨਗਰ, 24 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਵੱਲੋਂ ਪੰਜਾਬ ਸਰਕਾਰ ਵੱਲੋਂ ਬਾਲ ਭਿੱਖਿਆ ਨੂੰ ਖਤਮ ਕਰਨ ਦੇ ਉਦੇਸ਼ ਨਾਲ ਚਲਾਈ […]

ਹੋਰ
A special exhibition of books was organized at the District Administrative Complex to increase the trend towards Punjabi language.

ਪੰਜਾਬੀ ਭਾਸ਼ਾ ਪ੍ਰਤੀ ਰੁਝਾਨ ਵਧਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ

ਪ੍ਰਕਾਸ਼ਨਾਂ ਦੀ ਮਿਤੀ: 24/07/2025

ਪੰਜਾਬੀ ਭਾਸ਼ਾ ਪ੍ਰਤੀ ਰੁਝਾਨ ਵਧਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ ਰੂਪਨਗਰ, 24 ਜੁਲਾਈ: ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਭਾਸ਼ਾ ਦਫਤਰ ਰੂਪਨਗਰ ਦੇ ਕਲਰਕ ਸ੍ਰੀ ਕੁਲਵੰਤ ਸਿੰਘ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਵਿਸ਼ੇਸ਼ ਯਤਨ ਕਰਦਿਆਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਹ ਪ੍ਰਦਰਸ਼ਨੀ ਡਿਪਟੀ ਕਮਿਸ਼ਨਰ ਦਫ਼ਤਰ […]

ਹੋਰ
The foundation of a mini forest was laid in Fatehpur village by planting 2300 saplings of 19 varieties.

ਪਿੰਡ ਫਤਿਹਪੁਰ ਵਿਖੇ 19 ਕਿਸਮਾਂ ਦੇ 2300 ਬੂਟੇ ਲਗਾਕੇ ਗਏ ਮਿੰਨੀ ਜੰਗਲ ਦੀ ਨੀਂਹ ਰੱਖੀ

ਪ੍ਰਕਾਸ਼ਨਾਂ ਦੀ ਮਿਤੀ: 24/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਫਤਿਹਪੁਰ ਵਿਖੇ 19 ਕਿਸਮਾਂ ਦੇ 2300 ਬੂਟੇ ਲਗਾਕੇ ਗਏ ਮਿੰਨੀ ਜੰਗਲ ਦੀ ਨੀਂਹ ਰੱਖੀ ਵਧੀਕ ਡਿਪਟੀ ਕਮਿਸ਼ਨਰ ਨੇ ਬੂਟਾ ਲਗਾਕੇ ਕਰਵਾਈ ਸ਼ੁਰੂਆਤ ਸ੍ਰੀ ਚਮਕੌਰ ਸਾਹਿਬ, 24 ਜੁਲਾਈ: ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੀ ਗ੍ਰਾਮ ਪੰਚਾਇਤ ਪਿੰਡ ਫਤਿਹਪੁਰ ਵਿਖੇ 19 ਕਿਸਮ ਦੇ ਲਗਭਗ 2300 ਬੂਟੇ ਲਗਾ ਕੇ ਇਕ ਮਿੰਨੀ […]

ਹੋਰ
Census 2027 should be conducted with full responsibility - Additional Deputy Commissioner

ਜਨਗਣਨਾ 2027 ਨੂੰ ਪੂਰੀ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 24/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਨਗਣਨਾ 2027 ਨੂੰ ਪੂਰੀ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ ਜਨਗਣਨਾ 2027 ਕਰਵਾਉਣ ਸਬੰਧੀ ਵਿਸ਼ੇਸ਼ ਮੀਟਿੰਗ ਅਯੋਜਿਤ ਰੂਪਨਗਰ, 24 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਕਰਵਾਉਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ […]

ਹੋਰ
Rupnagar district will be free from child begging under Mission Jeevanjot 2.0

ਮਿਸ਼ਨ ਜੀਵਨਜੋਤ 2.0 ਤਹਿਤ ਬਾਲ ਭਿੱਖਿਆ ਤੋਂ ਮੁਕਤ ਹੋਵੇਗਾ ਜ਼ਿਲ੍ਹਾ ਰੂਪਨਗਰ

ਪ੍ਰਕਾਸ਼ਨਾਂ ਦੀ ਮਿਤੀ: 24/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਿਸ਼ਨ ਜੀਵਨਜੋਤ 2.0 ਤਹਿਤ ਬਾਲ ਭਿੱਖਿਆ ਤੋਂ ਮੁਕਤ ਹੋਵੇਗਾ ਜ਼ਿਲ੍ਹਾ ਰੂਪਨਗਰ ਜੇਕਰ ਕੋਈ ਬੱਚਾ ਬਾਲ ਭਿੱਖਿਆ ਕਰਦਾ ਨਜ਼ਰ ਆਉਂਦਾ ਹੈ ਤਾਂ ਚਾਈਲਡ ਹੈਲਪ ਲਾਈਨ 1098 ਤੇ ਸੰਪਰਕ ਕੀਤਾ ਜਾਵੇ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਨੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨਾਲ ਕੀਤੀ ਮੀਟਿੰਗ ਰੂਪਨਗਰ, 24 ਜੁਲਾਈ: ਪੰਜਾਬ ਸਰਕਾਰ ਵੱਲੋਂ ਸ਼ੁਰੂ […]

ਹੋਰ
Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 24/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 24 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]

ਹੋਰ
Kayaking player Jaspreet Singh Saini takes charge as a Petty Officer in the Indian Navy

ਕੈਕਿੰਗ ਖਿਡਾਰੀ ਜਸਪ੍ਰੀਤ ਸਿੰਘ ਸੈਣੀ ਨੇ ਇੰਡੀਅਨ ਨੇਵੀ ਵਿੱਚ ਬਤੌਰ ਪੈਟੀ ਅਫ਼ਸਰ ਅਹੁਦਾ ਸੰਭਾਲਿਆ

ਪ੍ਰਕਾਸ਼ਨਾਂ ਦੀ ਮਿਤੀ: 23/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕੈਕਿੰਗ ਖਿਡਾਰੀ ਜਸਪ੍ਰੀਤ ਸਿੰਘ ਸੈਣੀ ਨੇ ਇੰਡੀਅਨ ਨੇਵੀ ਵਿੱਚ ਬਤੌਰ ਪੈਟੀ ਅਫ਼ਸਰ ਅਹੁਦਾ ਸੰਭਾਲਿਆ ਕੈਕਿੰਗ ਖੇਡ ਦੇ ਇਸ ਖਿਡਾਰੀ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਤੀਜਾ ਸਥਾਨ ਕੀਤਾ ਸੀ ਹਾਸਲ ਪਿਤਾ ਮਨਜਿੰਦਰ ਸਿੰਘ ਨੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਦਾ ਵਿਸ਼ੇਸ਼ ਰੂਪ ‘ਚ ਧੰਨਵਾਦ ਕੀਤਾ ਰੂਪਨਗਰ, […]

ਹੋਰ
Civil Surgeon issues strict instructions to provide better health facilities to patients

ਸਿਵਲ ਸਰਜਨ ਵਲੋਂ ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਾਉਣ ਲਈ ਸਖਤ ਹਿਦਾਇਤਾਂ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 23/07/2025

ਸਿਵਲ ਸਰਜਨ ਵਲੋਂ ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਾਉਣ ਲਈ ਸਖਤ ਹਿਦਾਇਤਾਂ ਜਾਰੀ ਹਰ ਇੱਕ ਡਾਕਟਰ ਓਪੀਡੀ ਸਮੇਂ ਅਨੁਸਾਰ ਆਪਣੀ ਹਾਜ਼ਰੀ ਯਕੀਨੀ ਬਣਾਏਗਾ ਬਾਹਰ ਦੀ ਦਵਾਈ ਲਿਖਣ ਵਾਲੇ ਡਾਕਟਰਾਂ ਖਿਲਾਫ ਸਖਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਰੂਪਨਗਰ, 23 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਜ, ਫਾਰਮੈਸੀ ਅਫਸਰ ਨਰਸਿੰਗ […]

ਹੋਰ
An awareness seminar was organized at Blue Bird School by the team of De-Addiction Center, Civil Hospital, Rupnagar.

ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਬਲੂ ਬਰਡ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 23/07/2025

ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਬਲੂ ਬਰਡ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਰੂਪਨਗਰ, 23 ਜੁਲਾਈ: ਪ੍ਰਕਾਸ਼ ਮੈਮੋਰੀਅਲ ਡੰਫ ਐਡ ਡੰਮ ਸਕੂਲ (ਬਲੂ ਬਰਡ ਸਕੂਲ) ਰੂਪਨਗਰ ਵਿਖੇ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਪੈਸ਼ਲ ਐਜੂਕੇਟਰ ਸ਼੍ਰੀਮਤੀ ਮੀਨੂੰ ਰਾਣੀ ਨੇ ਕਾਊਂਸਲਰ ਸ਼੍ਰੀਮਤੀ ਪ੍ਰਭਜੋਤ […]

ਹੋਰ
Mehakpreet Kaur secured first position in the entire Punjab in the Post Basic Nursing Entrance Examination results.

ਮਹਿਕਪ੍ਰੀਤ ਕੌਰ ਨੇ ਪੋਸਟ ਬੇਸਿਕ ਨਰਸਿੰਗ ਪ੍ਰਵੇਸ਼ ਪ੍ਰੀਖਿਆ ਦੇ ਨਤੀਜੇ ‘ਚ ਪੂਰੇ ਪੰਜਾਬ ‘ਚੋਂ ਪਹਿਲਾ ਸਥਾਨ ਹਾਸਲ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 23/07/2025

ਮਹਿਕਪ੍ਰੀਤ ਕੌਰ ਨੇ ਪੋਸਟ ਬੇਸਿਕ ਨਰਸਿੰਗ ਪ੍ਰਵੇਸ਼ ਪ੍ਰੀਖਿਆ ਦੇ ਨਤੀਜੇ ‘ਚ ਪੂਰੇ ਪੰਜਾਬ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਸਰਕਾਰੀ ਨਰਸਿੰਗ ਇੰਸਟੀਚੀਊਟ ਰੂਪਨਗਰ ਦੀਆਂ 10 ਵਿਦਿਆਰਥਣਾਂ ਵੱਲੋਂ ਪਾਸ ਕੀਤੀ ਗਈ ਪ੍ਰਵੇਸ਼ ਪ੍ਰੀਖਿਆ ਰੂਪਨਗਰ, 23 ਜੁਲਾਈ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਫਰੀਦਕੋਟ ਵੱਲੋਂ ਪੋਸਟ ਬੇਸਿਕ ਨਰਸਿੰਗ ਪ੍ਰਵੇਸ਼ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਹਨ, ਜਿਨ੍ਹਾਂ ਵਿੱਚ ਸਰਕਾਰੀ […]

ਹੋਰ
The work of cleaning the drains and drains of various wards of the city and Shivalik School Road is in full swing.

ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਨਾਲੇ ਤੇ ਨਾਲੀਆਂ ਅਤੇ ਸ਼ਿਵਾਲਿਕ ਸਕੂਲ ਰੋਡ ਦੀ ਸਫਾਈ ਦਾ ਕੰਮ ਜ਼ੋਰਾਂ ‘ਤੇ

ਪ੍ਰਕਾਸ਼ਨਾਂ ਦੀ ਮਿਤੀ: 23/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਨਾਲੇ ਤੇ ਨਾਲੀਆਂ ਅਤੇ ਸ਼ਿਵਾਲਿਕ ਸਕੂਲ ਰੋਡ ਦੀ ਸਫਾਈ ਦਾ ਕੰਮ ਜ਼ੋਰਾਂ ‘ਤੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਕੌਂਸਲ ਰੂਪਨਗਰ ਵੱਲੋਂ ਸਫਾਈ ਅਭਿਆਨ ਨਿਰੰਤਰ ਜਾਰੀ ਰੂਪਨਗਰ, 23 ਜੁਲਾਈ: ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਬਿਮਾਰੀਆਂ ਤੋਂ ਬਚਾਅ ਲਈ ਨਗਰ ਕੌਂਸਲ […]

ਹੋਰ
Need for Collective Effort Against Drugs and Crime – DIG Harcharan Singh Bhullar

ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ

ਪ੍ਰਕਾਸ਼ਨਾਂ ਦੀ ਮਿਤੀ: 22/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 288 ਮੁਕੱਦਮੇ ਦਰਜ ਕਰਕੇ 452 ਨਸ਼ਾ ਤਸਕਰਾਂ ਕੀਤੇ ਗ੍ਰਿਫਤਾਰ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਤੋੜਨਾ ਸਾਡਾ ਮੁੱਖ ਟੀਚਾ: ਐੱਸਐੱਸਪੀ “ਪ੍ਰੋਜੈਕਟ ਸੰਪਰਕ” ਪ੍ਰੋਗਰਾਮ ਤਹਿਤ ਰਾਜ […]

ਹੋਰ
The meeting chaired by Chairman Pangrain discussed the key issues faced by the field staff.

ਚੇਅਰਮੈਨ ਪਨਗ੍ਰੇਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਫੀਲਡ ਸਟਾਫ ਨੂੰ ਦਰਪੇਸ਼ ਮੁੱਖ ਮੁੱਦਿਆਂ ‘ਤੇ ਕੀਤੀ ਚਰਚਾ

ਪ੍ਰਕਾਸ਼ਨਾਂ ਦੀ ਮਿਤੀ: 22/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚੇਅਰਮੈਨ ਪਨਗ੍ਰੇਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਫੀਲਡ ਸਟਾਫ ਨੂੰ ਦਰਪੇਸ਼ ਮੁੱਖ ਮੁੱਦਿਆਂ ‘ਤੇ ਕੀਤੀ ਚਰਚਾ ਰੂਪਨਗਰ, 22 ਜੁਲਾਈ: ਅੱਜ ਖੁਰਾਕ ਅਤੇ ਸਪਲਾਈ ਵਿਭਾਗ, ਰੂਪਨਗਰ ਦੇ ਦਫ਼ਤਰ ਵਿਖੇ ਡਾ. ਤੇਜਪਾਲ ਸਿੰਘ ਗਿੱਲ ਚੇਅਰਮੈਨ, ਪਨਗ੍ਰੇਨ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਫੀਲਡ ਸਟਾਫ ਨੂੰ ਦਰਪੇਸ਼ ਮੁੱਖ […]

ਹੋਰ
Strict raids are being conducted in the district with the aim of stopping child begging.

ਬਾਲ ਭਿੱਖਿਆ ਨੂੰ ਰੋਕਣ ਦੇ ਉਦੇਸ਼ ਨਾਲ ਜ਼ਿਲ੍ਹੇ ਅੰਦਰ ਸਖਤੀ ਨਾਲ ਕੀਤੀ ਜਾ ਰਹੀ ਰੇਡ

ਪ੍ਰਕਾਸ਼ਨਾਂ ਦੀ ਮਿਤੀ: 22/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬਾਲ ਭਿੱਖਿਆ ਨੂੰ ਰੋਕਣ ਦੇ ਉਦੇਸ਼ ਨਾਲ ਜ਼ਿਲ੍ਹੇ ਅੰਦਰ ਸਖਤੀ ਨਾਲ ਕੀਤੀ ਜਾ ਰਹੀ ਰੇਡ ਪੁਲਿਸ ਲਾਈਨ ਰੂਪਨਗਰ ਤੋਂ 2 ਬੱਚੇ ਰੇਸਕਿਊ ਕੀਤੇ, ਪੜਾਈ ਲਈ ਕੀਤਾ ਜਾਵੇਗਾ ਪ੍ਰੇਰਿਤ ਜੇਕਰ ਕੋਈ ਬੱਚਾ ਬਾਲ ਭਿੱਖਿਆ ਕਰਦਾ ਨਜ਼ਰ ਆਉਂਦਾ ਹੈ ਤਾਂ ਚਾਈਲਡ ਹੈਲਪ ਲਾਈਨ-1098 ਤੇ ਸੰਪਰਕ ਕੀਤਾ ਜਾਵੇ ਰੂਪਨਗਰ, 22 ਜੁਲਾਈ: ਡਿਪਟੀ […]

ਹੋਰ
Health Minister Takes Strict Notice of Medical Officers Prescribing Medicines from Outside

ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਹਸਪਤਾਲ਼ ਦੇ ਬਾਹਰੋਂ ਦਵਾਈਆਂ ਲਿਖਣ ਦਾ ਲਿਆ ਸਖ਼ਤ ਨੋਟਿਸ

ਪ੍ਰਕਾਸ਼ਨਾਂ ਦੀ ਮਿਤੀ: 22/07/2025

ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਹਸਪਤਾਲ਼ ਦੇ ਬਾਹਰੋਂ ਦਵਾਈਆਂ ਲਿਖਣ ਦਾ ਲਿਆ ਸਖ਼ਤ ਨੋਟਿਸ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਰੂਪਨਗਰ ਦੀ ਕੀਤੀ ਅਚਨਚੇਤ ਚੈਕਿੰਗ ਰੂਪਨਗਰ, 22 ਜੁਲਾਈ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ, ਇਸ ਦੌਰਾਨ ਸਿਹਤ ਮੰਤਰੀ […]

ਹੋਰ
Problems of the elderly will be solved on priority basis - District Social Security Officer

ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੋਣਗੀਆਂ ਹੱਲ- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 19/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੋਣਗੀਆਂ ਹੱਲ- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਰੂਪਨਗਰ, 19 ਜੁਲਾਈ: ਜ਼ਿਲ੍ਹੇ ਵਿਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਬੈਂਕਾਂ, ਹਸਪਤਾਲਾਂ ਅਤੇ ਸਰਕਾਰੀ […]

ਹੋਰ
Training session organized on Seabud app and EMF awareness

ਸੀਬੱਡ ਐਪ ਅਤੇ ਈਐਮਐਫ ਜਾਗਰੂਕਤਾ ਸਬੰਧੀ ਟਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 19/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸੀਬੱਡ ਐਪ ਅਤੇ ਈਐਮਐਫ ਜਾਗਰੂਕਤਾ ਸਬੰਧੀ ਟਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਰੂਪਨਗਰ, 19 ਜੁਲਾਈ: ਜ਼ਿਲ੍ਹਾ ਰੂਪਨਗਰ ਵਿੱਚ ਪੰਜਾਬ ਐਲਐਸਏ, ਦੂਰਸੰਚਾਰ ਵਿਭਾਗ ਦੀ ਰੂਰਲ ਵਰਟੀਕਲ ਟੀਮ ਵੱਲੋਂ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਜ਼ਿਲ੍ਹਾ ਰੋਜਗਾਰ ਬਿਊਰੋ ਰੂਪਨਗਰ ਦੇ ਸਹਿਯੋਗ ਨਾਲ ਸੀਬੱਡ ਐਪ ਅਤੇ ਈਐਮਐਫ ਜਾਗਰੂਕਤਾ ਸਬੰਧੀ ਟਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ, […]

ਹੋਰ
One-day state-level mega training for Aadhaar operators and supervisors held at IIT Ropar

ਆਧਾਰ ਓਪਰੇਟਰਾਂ ਅਤੇ ਸੁਪਰਵਾਈਜ਼ਰਾਂ ਦੀ ਆਈਆਈਟੀ ਰੋਪੜ ਵਿਖੇ ਹੋਈ ਇੱਕ ਦਿਨਾ ਰਾਜ ਪੱਧਰੀ ਮੈਗਾ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 19/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਧਾਰ ਓਪਰੇਟਰਾਂ ਅਤੇ ਸੁਪਰਵਾਈਜ਼ਰਾਂ ਦੀ ਆਈਆਈਟੀ ਰੋਪੜ ਵਿਖੇ ਹੋਈ ਇੱਕ ਦਿਨਾ ਰਾਜ ਪੱਧਰੀ ਮੈਗਾ ਸਿਖਲਾਈ ਰੂਪਨਗਰ, 19 ਜੁਲਾਈ: ਭਾਰਤ ਦੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਵੱਲੋਂ ਰਜਿਸਟਰਾਰ ਐਫਸੀਐਸ ਪੰਜਾਬ ਦੇ ਸਿਖਲਾਈ ਅਤੇ ਟੈਸਟਿੰਗ ਡਿਵੀਜ਼ਨ ਦੇ ਸਹਿਯੋਗ ਨਾਲ ਆਈਆਈਟੀ ਰੋਪੜ ਵਿਖੇ ਆਧਾਰ ਓਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਇੱਕ ਦਿਨਾ ਰਾਜ ਪੱਧਰੀ ਮੈਗਾ […]

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਮਾਲ ਵਿਭਾਗ ਰੂਪਨਗਰ ਨੂੰ ਡਿਜ਼ੀਟਲ ਕ੍ਰਾਪ ਸਰਵੇ ਕਰਵਾਉਣ ਲਈ 300 ਪ੍ਰਾਈਵੇਟ ਸਰਵੇਅਰਾਂ ਦੀ ਲੋੜ

ਪ੍ਰਕਾਸ਼ਨਾਂ ਦੀ ਮਿਤੀ: 18/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਮਾਲ ਵਿਭਾਗ ਰੂਪਨਗਰ ਨੂੰ ਡਿਜ਼ੀਟਲ ਕ੍ਰਾਪ ਸਰਵੇ ਕਰਵਾਉਣ ਲਈ 300 ਪ੍ਰਾਈਵੇਟ ਸਰਵੇਅਰਾਂ ਦੀ ਲੋੜ ਆਨ-ਲਾਈਨ ਫਾਰਮ ਭਰਨ ਦੀ ਆਖਰੀ ਮਿਤੀ 22 ਜੁਲਾਈ 2025 ਰੂਪਨਗਰ, 18 ਜੁਲਾਈ: ਪ੍ਰਭਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ […]

ਹੋਰ
22 candidates selected for jobs in placement camp organized at District Employment and Commerce Bureau Rupnagar

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 22 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 18/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 22 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 18 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ […]

ਹੋਰ
Under the

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਪੁਲਿਸ ਸਟੇਸ਼ਨ ਪੁਲਿਸ ਲਾਈਨ , ਵੱਖ ਵੱਖ ਦਫ਼ਤਰਾਂ ਤੇ ਥਾਵਾਂ ਦਾ ਕੀਤਾ ਗਿਆ ਡੇਂਗੂ ਸਰਵੇ

ਪ੍ਰਕਾਸ਼ਨਾਂ ਦੀ ਮਿਤੀ: 18/07/2025

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਪੁਲਿਸ ਸਟੇਸ਼ਨ ਪੁਲਿਸ ਲਾਈਨ , ਵੱਖ ਵੱਖ ਦਫ਼ਤਰਾਂ ਤੇ ਥਾਵਾਂ ਦਾ ਕੀਤਾ ਗਿਆ ਡੇਂਗੂ ਸਰਵੇ ਥਾਵਾਂ ਤੇ ਮਿਲੇ ਲਾਰਵੇਂ ਨੂੰ ਮੌਕੇ ਤੇ ਹੀ ਕੀਤਾ ਨਸ਼ਟ ਰੂਪਨਗਰ, 18 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ […]

ਹੋਰ
Attention should be paid to the enrolment of children and mandatory biometric update - Assistant Commissioner

ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ‘ਤੇ ਧਿਆਨ ਦਿੱਤਾ ਜਾਵੇ – ਸਹਾਇਕ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 18/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ‘ਤੇ ਧਿਆਨ ਦਿੱਤਾ ਜਾਵੇ – ਸਹਾਇਕ ਕਮਿਸ਼ਨਰ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਰੂਪਨਗਰ, 18 ਜੁਲਾਈ: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ […]

ਹੋਰ
Two-day teacher training session on

ਰੂਪਨਗਰ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਦੋ ਦਿਨਾਂ ਅਧਿਆਪਕ ਸਿਖਲਾਈ ਸੈਸ਼ਨ ਸਫਲਤਾ ਪੂਰਵਕ ਸਮਾਪਤ

ਪ੍ਰਕਾਸ਼ਨਾਂ ਦੀ ਮਿਤੀ: 17/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਦੋ ਦਿਨਾਂ ਅਧਿਆਪਕ ਸਿਖਲਾਈ ਸੈਸ਼ਨ ਸਫਲਤਾ ਪੂਰਵਕ ਸਮਾਪਤ ਰੂਪਨਗਰ, 17 ਜੁਲਾਈ: ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੈਸ਼ੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 2025-26 ਤੱਕ ਨਸ਼ਾ ਮੁਕਤ ਪੰਜਾਬ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਰੂਪਨਗਰ […]

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਅਦਾਲਤੀ ਮਾਮਲਿਆਂ ਦਾ ਨਿਪਟਾਰਾ ਕਰਨ ਲਈ 90 ਦਿਨਾਂ ਦੀ ‘ਵਿਚੋਲਗੀ’ ਮੁਹਿੰਮ ਸ਼ੁਰੂ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 17/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਅਦਾਲਤੀ ਮਾਮਲਿਆਂ ਦਾ ਨਿਪਟਾਰਾ ਕਰਨ ਲਈ 90 ਦਿਨਾਂ ਦੀ ‘ਵਿਚੋਲਗੀ’ ਮੁਹਿੰਮ ਸ਼ੁਰੂ ਕੀਤੀ ਸਮਝੌਤੇ ਯੋਗ ਝਗੜਿਆਂ ਦੇ ਨਿਪਟਾਰੇ ਲਈ 30 ਸਤੰਬਰ 2025 ਤੱਕ ਚੱਲੇਗੀ “ਵਿਚੋਲਗੀ” ਮੁਹਿੰਮ ਰੂਪਨਗਰ, 17 ਜੁਲਾਈ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਤੇ […]

ਹੋਰ