ਜ਼ਿਲ੍ਹਾ ਰੂਪਨਗਰ ਵਿਖੇ ਕੌਮਾਂਤਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ
ਪ੍ਰਕਾਸ਼ਨਾਂ ਦੀ ਮਿਤੀ: 27/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕੌਮਾਂਤਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਦਿਵਸ ਨਸ਼ਾ ਪੀੜ੍ਹਤਾਂ ਨੂੰ ਸਿਹਤਮੰਦ ਜੀਵਨ ਦਾ ਸੁਨਿਹਰੀ ਮੌਕਾ ਦੇਣ ਤੇ ਨਸ਼ਿਆਂ ਦੇ ਖਾਤਮੇ ਲਈ ਸਾਨੂੰ ਇਕਜੁੱਟ ਹੋਣ ਦੀ ਲੋੜ: ਡਿਪਟੀ ਕਮਿਸ਼ਨਰ · ਡਿਪਟੀ ਕਮਿਸ਼ਨਰ ਵਲੋਂ ਗਾਇਕ ਦੁਰਗਾ ਰੰਗੀਲਾ ਵਲੋਂ ਨਸ਼ਿਆਂ ਤੋਂ ਬੱਚਣ ਲਈ ਗਾਇਆ ਗੀਤ ਰਿਲੀਜ਼ · ਨਰਸਿੰਗ ਵਿਦਿਆਰਥਣਾਂ ਦੇ ਲੇਖ […]
ਹੋਰਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 27/06/2022ਦਫਤਰ ਜ਼ਿਲ਼੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਰੂਪਨਗਰ, 27 ਜੂਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਮਹੀਨਾਵਾਰ ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਗਈਆਂ […]
ਹੋਰਗੱਤਕਾ ਸਿਖਲਾਈ ਕੈਂਪਾਂ ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 26/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗੱਤਕਾ ਸਿਖਲਾਈ ਕੈਂਪਾਂ ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ ਰੂਪਨਗਰ, 26 ਜੂਨ: ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 10 ਜੂਨ ਤੋਂ 25 ਜੂਨ ਤੱਕ ਗੁਰਦੁਆਰਾ ਭੱਠਾ ਸਾਹਿਬ ਅਤੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਲਗਾਏ ਗਏ […]
ਹੋਰਧਾਰਾ 144 ਦੇ ਤਹਿਤ ਹੁਕਮ – ਜ਼ਿਲ੍ਹਾ ਮੈਜੀਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ, ਆਈ.ਏ.ਐਸ. ਵਲੋਂ ਜ਼ਿਲ੍ਹੇ ਵੱਖ-ਵੱਖ ਪਾਬੰਦੀਆਂ ਦੇ ਆਦੇਸ਼ ਮਿਤੀ 22-06-2022
ਪ੍ਰਕਾਸ਼ਨਾਂ ਦੀ ਮਿਤੀ: 23/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ 1. ਜ਼ਿਲ੍ਹੇ ਮੈਜਿਸਟਰੇਟ ਵਲੋਂ ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ‘ਚ ਠਹਿਰਨ ਵਾਲੇ ਵਿਅਕਤੀਆਂ ਦੇ ਪੰਜ ਪਛਾਣ ਪੱਤਰ ਲੈਣ ਦੀ ਹਦਾਇਤ ਰੂਪਨਗਰ, 22 ਜੂਨ : ਹੋਟਲ, ਢਾਬੇ, ਸਰਾਵਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ […]
ਹੋਰਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਰੂਪਨਗਰ ਦੇ ਓਪਨ ਏਅਰ ਥੀਏਟਰ ਵਿਖੇ ਅੱਠਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।
ਪ੍ਰਕਾਸ਼ਨਾਂ ਦੀ ਮਿਤੀ: 21/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕੌਮਾਂਤਰੀ ਯੋਗ ਦਿਵਸ ਜ਼ਿੰਦਗੀ ਨੂੰ ਸਿਹਤਮੰਦ ਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ: ਡਿਪਟੀ ਕਮਿਸ਼ਨਰ • ਕੌਮਾਂਤਰੀ ਯੋਗ ਦਿਵਸ ‘ਤੇ ਯੋਗ ਕੈਂਪ ‘ਚ ਸਕੂਲਾਂ ਦੇ ਵਿਦਿਆਰਥੀ ਸਮੇਤ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਰੂਪਨਗਰ, 21 ਜੂਨ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਆਯੁਰਵੈਦਿਕ ਅਤੇ ਯੂਨਾਨੀ […]
ਹੋਰਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਓਪਨ ਲਾਈਬ੍ਰੇਰੀ ਦਾ ਉਦਘਾਟਨ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 19/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਓਪਨ ਲਾਈਬ੍ਰੇਰੀ ਦਾ ਉਦਘਾਟਨ ਕੀਤਾ ਕਿਤਾਬਾਂ ਸਾਡੀਆਂ ਵਧੀਆ ਦੋਸਤ ਬਣ ਸਕਦੀਆਂ ਹਨ-ਡਾ:ਪ੍ਰੀਤੀ ਯਾਦਵ ਰੂਪਨਗਰ, 19 ਜੂਨ: 27ਵੇਂ ਨੈਸ਼ਨਲ ਰੀਡਿੰਗ ਡੇਅ ਉੱਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਾਲੀ ਪਈ ਜਗਹ ਦੀ ਵਰਤੋਂ ਕਰਦੇ ਹੋਏ ਓਪਨ ਲਾਈਬ੍ਰੇਰੀ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ:ਪ੍ਰੀਤੀ ਯਾਦਵ ਵੱਲੋਂ ਕੀਤਾ […]
ਹੋਰਡਿਪਟੀ ਕਮਿਸ਼ਨਰ ਨੇ ਮਾਨਸੂਨ ਸੀਜਨ ‘ਚ ਹੜਾਂ ਤੋਂ ਬਚਾਅ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 15/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਾਨਸੂਨ ਸੀਜਨ ‘ਚ ਹੜਾਂ ਤੋਂ ਬਚਾਅ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਰੂਪਨਗਰ, 15 ਜੂਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਅਤੇ ਹੜਾਂ ਉਪਰੰਤ ਪ੍ਰਭਾਵਿਤ ਇਲਾਕਿਆਂ ਵਿੱਚ ਸਹਾਇਤਾ ਪਹੁੰਚਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ […]
ਹੋਰ23 ਪੰਜਾਬ ਬਟਾਲੀਅਨ ਐਨ ਸੀ ਸੀ ਦੇ ਅਧੀਨ ਟ੍ਰੇਨਿੰਗ ਕੈਂਪ ‘ਚ ਮਹਾਰਾਜਾ ਰਣਜੀਤ ਪਾਰਕ ਦੀ ਸਫਾਈ ਕਰ ਵਲੰਟੀਅਰਾਂ ਨੇ 92 ਕਿਲੋ ਪਲਾਸਟਿਕ ਦਾ ਕੂੜਾ ਸਾਫ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 14/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 23 ਪੰਜਾਬ ਬਟਾਲੀਅਨ ਐਨ ਸੀ ਸੀ ਦੇ ਅਧੀਨ ਟ੍ਰੇਨਿੰਗ ਕੈਂਪ ‘ਚ ਮਹਾਰਾਜਾ ਰਣਜੀਤ ਪਾਰਕ ਦੀ ਸਫਾਈ ਕਰ ਵਲੰਟੀਅਰਾਂ ਨੇ 92 ਕਿਲੋ ਪਲਾਸਟਿਕ ਦਾ ਕੂੜਾ ਸਾਫ ਕੀਤਾ ਰੂਪਨਗਰ, 14 ਜੂਨ: ਐਨ ਸੀ ਸੀ ਟ੍ਰੇਨਿੰਗ ਸਕੂਲ ਰੋਪੜ ਵਿਖੇ 23 ਪੰਜਾਬ ਬਟਾਲੀਅਨ ਐਨ ਸੀ ਸੀ ਦੇ ਅਧੀਨ 9 ਜੂਨ ਤੋਂ ਕੰਬਾਇੰਡ ਐਨੂਅਲ […]
ਹੋਰਨਹਿਰੂ ਯੁਵਾ ਕੇਂਦਰ, ਰੂਪਨਗਰ ਵੱਲੋ ਵਿਸਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 14/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਹਿਰੂ ਯੁਵਾ ਕੇਂਦਰ, ਰੂਪਨਗਰ ਵੱਲੋ ਵਿਸਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਰੂਪਨਗਰ, 14 ਜੂਨ: ਸਟੇਟ ਬਲੱਡ ਟਰਾਂਸਫਿਊਜ਼ਨ ਕਾਊਂਸਿਲ ਪੰਜਾਬ ਵੱਲੋ ਜਾਰੀ ਨਿਰਦੇਸ਼ ਹੇਠ ਵਿਸ਼ਵ ਖੂਨਦਾਨ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਰੂਪਨਗਰ ਦੀ ਸਰਪ੍ਰਸਤੀ ਹੇਠ ਅਤੇ ਜਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ, ਰੂਪਨਗਰ ਵੱਲੋ ਬਲੱਡ ਸੈਂਟਰ, ਸਿਵਲ ਹਸਪਤਾਲ ਰੂਪਨਗਰ […]
ਹੋਰਬਾਲ ਮਜਦੂਰੀ ਦੇ ਖਿਲਾਫ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਸੁਚੇਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 12/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਲ ਮਜਦੂਰੀ ਦੇ ਖਿਲਾਫ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਸੁਚੇਤ ਕੀਤਾ ਰੂਪਨਗਰ, 12 ਜੂਨ: ਅੱਜ ਅੰਤਰਾਸ਼ਟਰੀ ਬਾਲ ਮਜਦੂਰੀ ਦੇ ਖਿਲਾਫ ਦਿਵਸ ‘ਤੇ ਜਿਲਾ ਬਾਲ ਸੁਰੱਖਿਆ ਯੁਨਿਟ, ਰੂਪਨਗਰ ਵਲੋ ਚਾਇਲਡ ਲਾਇਨ, ਲੇਬਰ ਵਿਭਾਗ ਪੰਜਾਬ ਅਤੇ ਵਪਾਰ ਮੰਡਲ ਰੂਪਨਗਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਮਹੱਤਵਪੂਰਨ ਸਥਾਨਾਂ ‘ਤੇ ਬਾਲ ਮਜਦੂਰੀ ਦੇ ਖਿਲਾਫ […]
ਹੋਰਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਜ ਪੱਧਰੀ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।
ਪ੍ਰਕਾਸ਼ਨਾਂ ਦੀ ਮਿਤੀ: 03/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ, 3 ਜੂਨ: ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਜ ਪੱਧਰੀ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਜੀ ਵੱਲੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ। ਸਾਈਕਲ ਰੈਲੀ ਦੇ ਆਯੋਜਨ ਲਈ […]
ਹੋਰਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 18/06/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 17 ਜੂਨ 2021 ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਜ਼ਰੂਰੀ ਸੇਵਾਵਾਂ ਵਾਲੀਆਂ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਸਵੇਰੇ 5 ਵਜੇ ਤੋਂ ਸ਼ਾਮ 7:30 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ: ਸੋਨਾਲੀ ਗਿਰੀ * ਗ਼ੈਰ ਜ਼ਰੂਰੀ ਸੇਵਾਵਾਂ ਵਾਲੀਆਂ ਦੁਕਾਨਾਂ ਸੋਮਵਾਰ […]
ਹੋਰਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਯੁਵਕਾਂ ਨੂੰ 100 ਫੀਸਦੀ ਬਤੌਰ ਵੋਟਰ ਰਜਿਸਟਰਡ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣ ਦੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 10/06/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 09 ਜੂਨ 2021 ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਯੁਵਕਾਂ ਨੂੰ 100 ਫੀਸਦੀ ਬਤੌਰ ਵੋਟਰ ਰਜਿਸਟਰਡ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣ ਦੇ ਆਦੇਸ਼ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਰੂਪਨਗਰ ਨੇ ਦੱਸਿਆ ਹੈ, ਕਿ ਭਾਰਤ ਚੋਣ […]
ਹੋਰਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ
ਪ੍ਰਕਾਸ਼ਨਾਂ ਦੀ ਮਿਤੀ: 09/06/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 08 ਜੂਨ 2021 ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ -ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਰਹਿਣਗੇ ਖੁੱਲੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 03/06/2021Office of District Public Relations Officer, Rupnagar Rupnagar – Dated 02 June 2021 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 02 ਜੂਨ 2021 ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ * ਜਰੂਰੀ ਵਸਤਾਂ ਦੀਆਂ ਦੁਕਾਨਾਂ/ਅਦਾਰਿਆਂ ਨੂੰ ਹਫ਼ਤੇ ਦੇ ਸਾਰੇ ਦਿਨ ਤੱਕ ਸਵੇਰੇ 5 ਵਜੇ ਤੋਂ ਸ਼ਾਮ 5:30 ਵਜੇ ਤੱਕ […]
ਹੋਰਡਿਪਟੀ ਕਮਿਸ਼ਨਰ ਵੱਲੋਂ ਸਤਲੁਜ਼ ਦਰਿਆ ਦੇ ਕੰਢੇ ਪੈਂਦੇ ਪਿੰਡਾਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 22/06/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਜੂਨ 2020 ਸੰਭਾਵਿਤ ਹੜ੍ਹਾਂ ਦੇ ਮੱਦੇਨਜਰ ਮਗਨਰੇਗਾ ਤਹਿਤ 51 ਪੰਚਾਇਤਾਂ ਵੱਲੋਂ 2500 ਦੇ ਕਰੀਬ ਵਿਅਕਤੀਆਂ ਵਲੋਂ ਫਲਡ ਪ੍ਰੋਟੈਕਸ਼ਨ ਲਈ ਕੀਤਾ ਜਾ ਰਿਹਾ ਕੰਮ – ਡਿਪਟੀ ਕਮਿਸ਼ਨਰ ਸ਼੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿਚੋਂ ਲੰਘਦੇ ਸਤਲੁਜ਼ ਦਰਿਆ ਦਾ ਕੀਤਾ ਦੌਰਾ ਹੜ੍ਹਾਂ ਦੌਰਾਨ ਦਰਿਆ […]
ਹੋਰਕੋਵਿਡ-19 ਰੋਕਥਾਮ ਤਹਿਤ ਪਾਬੰਦੀਆਂ ਤੇ ਮਨਜੂਰੀਆਂ
ਪ੍ਰਕਾਸ਼ਨਾਂ ਦੀ ਮਿਤੀ: 01/06/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 1 ਜੂਨ 2020 ਕੋਵਿਡ-19 ਰੋਕਥਾਮ ਤਹਿਤ ਪਾਬੰਦੀਆਂ ਤੇ ਮਨਜੂਰੀਆਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਜਨਤਕ ਗਤੀਵਿਧੀਆਂ ’ਤੇ ਰੋਕ ਰਹੇਗੀ ਜ਼ਿਲ੍ਹੇ ’ਚ ਦੁਕਾਨਾ ਪਹਿਲਾਂ ਮੁਤਾਬਕ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ ਵਿਆਹ ’ਚ 50 ਤੋਂ ਵਧੇਰੇ ਅਤੇ ਅੰਤਮ ਰਸਮਾ […]
ਹੋਰਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 14/06/2019<p>ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਰੂਪਨਗਰ।</p> <p>ਰੂਪਨਗਰ 13 ਜੂਨ</p> <p>ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ</p> <p>ਰੂਪਨਗਰ 13 ਜੂਨ – ਬਰਸਾਤ ਦੇ ਮੌਸਮ ਦੌਰਾਨ ਜਿ਼ਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਤੋਂ ਬਚਾਓ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ […]
ਹੋਰਮੈਡੀਕਲ ਸਟੋਰਾਂ ਦੀ ਜਾਂਚ
ਪ੍ਰਕਾਸ਼ਨਾਂ ਦੀ ਮਿਤੀ: 19/06/2018ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਰੂਪਨਗਰ -ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਕੀਤੀ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਰੂਪਨਗਰ 18 ਜੂਨ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀ ਇੱਕ ਟੀਮ ਵੱਲੋਂ ਸਹਾਇਕ ਕਮਿਸ਼ਨਰ(ਜ) ਦੀ ਅਗਵਾਈ ਹੇਠ ਰੂਪਨਗਰ […]
ਹੋਰ