ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Rs. 171.45 crores transfer in farmers' bank accounts by purchasing 98 percent paddy: Deputy Commissioner

ਅਨਾਜ ਮੰਡੀਆਂ ‘ਚ 98 ਫ਼ੀਸਦ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਦੇ ਬੈਂਕ ਖਾਤਿਆਂ ‘ ਚ 171.45 ਕਰੋੜ ਰੁਪਏ ਜਮ੍ਹਾਂ ਕਰਵਾਏ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 26/10/2024

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਅਨਾਜ ਮੰਡੀਆਂ ‘ਚ 98 ਫ਼ੀਸਦ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਦੇ ਬੈਂਕ ਖਾਤਿਆਂ ‘ ਚ 171.45 ਕਰੋੜ ਰੁਪਏ ਜਮ੍ਹਾਂ ਕਰਵਾਏ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਵੱਖ-ਵੱਖ ਮੰਡੀਆਂ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਕਿਸਾਨਾਂ ਦੇ ਮਸਲੇ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਵਜੋਂ ਖਰੀਦ ਏਜੰਸੀਆਂ […]

The services of specialist doctors should be ensured 24 hours to the serious patients of dengue: Varinder Kumar Sharma

ਡੇਂਗੂ ਦੇ ਗੰਭੀਰ ਮਰੀਜਾਂ ਨੂੰ 24 ਘੰਟੇ ਸਪੈਸ਼ਲਿਸਟ ਡਾਕਟਰਾਂ ਦੀ ਸੇਵਾਵਾਂ ਯਕੀਨੀ ਕੀਤੀਆਂ ਜਾਣ: ਵਰਿੰਦਰ ਕੁਮਾਰ ਸ਼ਰਮਾ

ਪ੍ਰਕਾਸ਼ਨਾਂ ਦੀ ਮਿਤੀ: 25/10/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡੇਂਗੂ ਦੇ ਗੰਭੀਰ ਮਰੀਜਾਂ ਨੂੰ 24 ਘੰਟੇ ਸਪੈਸ਼ਲਿਸਟ ਡਾਕਟਰਾਂ ਦੀ ਸੇਵਾਵਾਂ ਯਕੀਨੀ ਕੀਤੀਆਂ ਜਾਣ: ਵਰਿੰਦਰ ਕੁਮਾਰ ਸ਼ਰਮਾ • ਸਿੰਗਲ ਡੋਨਲਰ ਪਲਾਜ਼ਮਾ ਮਸ਼ੀਨ ਨੂੰ ਜਲਦ ਲਾਇਸੈਂਸ ਜਾਰੀ ਕੀਤਾ ਜਾਵੇਗਾ • ਐਸ.ਡੀ.ਪੀ. ਮਸ਼ੀਨ ਰਾਹੀਂ ਮਰੀਜਾਂ ਨੂੰ ਜਲਦ ਸਿਵਲ ਹਸਪਤਾਲ ‘ਚ ਪਲੇਟਲੈਸ ਉਪਲੱਬਧ ਹੋਣਗੇ ਰੂਪਨਗਰ, 25 ਅਕਤੂਬਰ: ਡੇਂਗੂ ਦੇ ਗੰਭੀਰ ਮਰੀਜਾਂ ਨੂੰ […]

31 samples have been sealed so far by the Food Sampling Team keeping in mind the festive season

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੈਂਪਲਿੰਗ ਟੀਮ ਵੱਲੋਂ ਹੁਣ ਤੱਕ 31 ਨਮੂਨੇ ਸੀਲ

ਪ੍ਰਕਾਸ਼ਨਾਂ ਦੀ ਮਿਤੀ: 25/10/2024

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੈਂਪਲਿੰਗ ਟੀਮ ਵੱਲੋਂ ਹੁਣ ਤੱਕ 31 ਨਮੂਨੇ ਸੀਲ ਰੂਪਨਗਰ, 25 ਅਕਤੂਬਰ: ਡਿਪਟੀ ਕਮਿਸ਼ਨਰ, ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ, ਰੂਪਨਗਰ ਜੀ ਦੀ ਅਗਵਾਈ ਹੇਠ ਫੂਡ ਸੇਫਟੀ ਵਿੰਗ, ਰੂਪਨਗਰ ਵੱਲੋਂ ਜਿਲ੍ਹੇ ਦੇ ਵੱਖ-2 ਇਲਾਕਿਆਂ ਵਿੱਚੋਂ ਅਲੱਗ-2 ਰੇਡਾਂ ਕਰਕੇ ਹੁਣ ਤੱਕ ਖਾਣ-ਪੀਣ ਦੀਆਂ ਵੱਸਤਾਂ ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ […]

Placement camp today at District Employment and Business Bureau Rupnagar

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਬਲਾਕ ਪੱਧਰੀ ਅਫਸਰਾਂ ਦੇ ਨੰਬਰ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 20/10/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਬਲਾਕ ਪੱਧਰੀ ਅਫਸਰਾਂ ਦੇ ਨੰਬਰ ਜਾਰੀ ਝੋਨੇ ਦੀ ਪਰਾਲੀ ਨੂੰ ਇਨਸੀਟੂ/ਐਕਸੀਟ ਵਿਧੀ ਅਪਣਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ – ਡਿਪਟੀ ਕਮਿਸ਼ਨਰ ਰੂਪਨਗਰ, 20 ਅਕਤੂਬਰ: ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ […]

43 thousand 411 metric tons of paddy arrived in the markets of Rupnagar district, 41 thousand 998 metric tons were purchased - Deputy Commissioner

ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ 43 ਹਜਾਰ 411 ਮੀਟਰਕ ਟਨ ਝੋਨੇ ਦੀ ਹੋਈ ਆਮਦ, 41 ਹਜਾਰ 998 ਮੀਟਰਕ ਟਨ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 19/10/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ 43 ਹਜਾਰ 411 ਮੀਟਰਕ ਟਨ ਝੋਨੇ ਦੀ ਹੋਈ ਆਮਦ, 41 ਹਜਾਰ 998 ਮੀਟਰਕ ਟਨ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ ਰੂਪਨਗਰ, 19 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਜ਼ਿਲ੍ਹਾ ਰੂਪਨਗਰ ਦੀਆਂ ਅਨਾਜ ਮੰਡੀਆਂ ਵਿੱਚ 43 ਹਜਾਰ 411 ਮੀਟਰਕ ਟਨ […]

Deputy Commissioner directed to submit a weekly progress report of the ongoing work of the new bus stand

ਡਿਪਟੀ ਕਮਿਸ਼ਨਰ ਨੇ ਨਵੇਂ ਬੱਸ ਸਟੈਂਡ ਦੇ ਚੱਲ ਰਹੇ ਕਾਰਜ ਦੀ ਹਫਤਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ

ਪ੍ਰਕਾਸ਼ਨਾਂ ਦੀ ਮਿਤੀ: 18/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਨਵੇਂ ਬੱਸ ਸਟੈਂਡ ਦੇ ਚੱਲ ਰਹੇ ਕਾਰਜ ਦੀ ਹਫਤਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਨਵੇਂ ਬੱਸ ਸਟੈਂਡ ‘ਚ ਯਾਤਰੀਆਂ ਨੂੰ ਮਿਲਣਗੀਆਂ ਅਤਿ ਆਧੁਨਿਕ ਸੁਵਿਧਾਵਾਂ ਰੂਪਨਗਰ, 18 ਅਕਤੂਬਰ: ਸ਼ਹਿਰ ਵਾਸੀਆਂ ਨੂੰ ਜਨਤਕ ਟ੍ਰਾਂਸਪੋਰਟ ਸਬੰਧਿਤ ਸੇਵਾਵਾਂ ਜਲਦ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ […]

Rs 69.67 crore releases to farmers under paddy procurement

ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ 69.67 ਕਰੋੜ ਦੀ ਕੀਤੀ ਅਦਾਇਗੀ

ਪ੍ਰਕਾਸ਼ਨਾਂ ਦੀ ਮਿਤੀ: 18/10/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ 69.67 ਕਰੋੜ ਦੀ ਕੀਤੀ ਅਦਾਇਗੀ ਰੂਪਨਗਰ, 18 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਮੰਡੀਆਂ ’ਚ ਖ਼ਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ 69 […]

Various restrictions apply in the district Ropar

ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ

ਪ੍ਰਕਾਸ਼ਨਾਂ ਦੀ ਮਿਤੀ: 16/10/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ ਰੂਪਨਗਰ, 16 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੂਪਨਗਰ ਜਿਲ੍ਹੇ ਅਧੀਨ ਪਟਾਕਿਆਂ ਦੇ ਅਸਥਾਈ ਲਾਇਸੰਸ ਜਾਰੀ ਕਰਨ ਲਈ ਦਰਖਾਸਤਾਂ ਜਮਾਂ ਕਰਵਾਉਣ ਲਈ […]

14th blood donation camp dedicated to National Voluntary Blood Donation Day

ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ 14ਵਾਂ ਖੂਨਦਾਨ ਕੈਂਪ ਲਗਾਇਆ

ਪ੍ਰਕਾਸ਼ਨਾਂ ਦੀ ਮਿਤੀ: 16/10/2024

ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ 14ਵਾਂ ਖੂਨਦਾਨ ਕੈਂਪ ਲਗਾਇਆ ਰੂਪਨਗਰ, 16 ਅਕਤੂਬਰ: ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਖੂਨਦਾਨ ਮੁਹਿੰਮ ਤਹਿਤ ਸਿਹਤ ਵਿਭਾਗ ਰੂਪਨਗਰ ਦੇ ਸਹਿਯੋਗ ਨਾਲ ਕੰਪਨੀ ਟੋਪਾਨ ਸ਼ਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ ਰੈਲਮਾਜਰਾ ਫੈਕਟਰੀ ਵਿਖੇ 14ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ […]

Various restrictions apply in the district Ropar

ਜ਼ਿਲ੍ਹੇ ਦੀਆਂ ਮੰਡੀਆਂ ‘ਚ 30443 ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 15/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ‘ਚ 30443 ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ: ਡਿਪਟੀ ਕਮਿਸ਼ਨਰ ਰੂਪਨਗਰ, 15 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ, ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚੋਂ 30443 ਮੀਟਰਕ […]

An awareness seminar on mental health was conducted by the health department

ਸਿਹਤ ਵਿਭਾਗ ਵੱਲੋਂ ਮਾਨਸਿਕ ਸਿਹਤ ਤੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 14/10/2024

ਸਿਹਤ ਵਿਭਾਗ ਵੱਲੋਂ ਮਾਨਸਿਕ ਸਿਹਤ ਤੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਰੂਪਨਗਰ, 14 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਡਾ. ਕੰਵਰਬੀਰ ਸਿੰਘ ਗਿੱਲ, ਡਾ. ਅੰਤਰਾ (ਮਾਨਸਿਕ ਰੋਗਾਂ ਦੇ ਮਾਹਰ) ਵੱਲੋਂ ਇੱਕ ਸੈਮੀਨਾਰ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਕੰਵਰਬੀਰ ਸਿੰਘ ਗਿੱਲ ਤੇ ਡਾ. ਅੰਤਰਾ ਨੇ […]

All voters to exercise their right to vote without fear and greed - Himanshu Jain

ਡਰ-ਭੈਅ ਤੇ ਲਾਲਚ ਤੋਂ ਬਿਨ੍ਹਾਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ- ਹਿਮਾਂਸ਼ੂ ਜੈਨ

ਪ੍ਰਕਾਸ਼ਨਾਂ ਦੀ ਮਿਤੀ: 14/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਰ-ਭੈਅ ਤੇ ਲਾਲਚ ਤੋਂ ਬਿਨ੍ਹਾਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ- ਹਿਮਾਂਸ਼ੂ ਜੈਨ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਰੂਪਨਗਰ ‘ਚ ਸਮੁੱਚੀਆਂ ਤਿਆਰੀਆਂ ਮੁਕੰਮਲ -ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਬੂਥਾਂ ‘ਤੇ ਪੁੱਜੀਆਂ -ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ-ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਵੋਟਰਾਂ […]

In order to maintain the law and order situation during the panchayat elections, strict monitoring and legal action should be taken against the bad elements - Nilambari Jagdale.

ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ – ਨਿਲੰਬਰੀ ਜਗਦਲੇ

ਪ੍ਰਕਾਸ਼ਨਾਂ ਦੀ ਮਿਤੀ: 03/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ – ਨਿਲੰਬਰੀ ਜਗਦਲੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਪੰਚਾਇਤੀ ਚੋਣਾਂ ਸੰਬੰਧੀ ਮੀਟਿੰਗ ਰੂਪਨਗਰ, 3 ਅਕਤੂਬਰ: ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ […]

The arrival of paddy in the mandis of the district has started, Deputy Commissioner reviewed the arrangements

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 03/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰ ਰੂਪਨਗਰ ਨੇ ਰਾਇਸ ਸ਼ੈਲਰ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਦਾ ਹਰ ਪੱਧਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ ਡੀ ਸੀ ਵਲੋਂ ਕਿਸਾਨ ਭਰਾਵਾਂ ਨੂੰ ਮੰਡੀ ਵਿੱਚ ਫਸਲ ਸੁਕਾ ਕੇ ਲਿਆਉਣ ਦੀ ਅਪੀਲ ਰੂਪਨਗਰ, 3 […]

District administration will provide all possible help to the farmers :Deputy Commissioner

ਪ੍ਰਰਾਲੀ ਪ੍ਰਬੰਧਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 03/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪ੍ਰਰਾਲੀ ਪ੍ਰਬੰਧਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਮੋਰਿੰਡਾ, 3 ਅਕਤੂਬਰ: ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਮੋਰਿੰਡਾ ਬਲਾਕ […]

SDM Chamkaur Sahib at village Sandhuan and Roorkee Hiran inspired the farmers not to burn straw

ਪਿੰਡ ਸੰਧੂਆਂ ਤੇ ਰੁੜਕੀ ਹੀਰਾਂ ਵਿਖੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 03/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਿੰਡ ਸੰਧੂਆਂ ਤੇ ਰੁੜਕੀ ਹੀਰਾਂ ਵਿਖੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਸ਼੍ਰੀ ਚਮਕੌਰ ਸਾਹਿਬ, 3 ਅਕਤੂਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਵਲੋਂ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਹਾਟ ਸਪਾਟ ਪਿੰਡ ਸੰਧੂਆਂ ਅਤੇ ਰੁੜਕੀ ਹੀਰਾਂ ਵਿਖੇ ਪਰਾਲੀ ਪ੍ਰਬੰਧਨ […]

Awareness rally dedicated to National Voluntary Blood Donation Day by Blood Center Civil Hospital Rupnagar

ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ ਕੱਢੀ ਗਈ ਜਾਗਰੂਕਤਾ ਰੈਲੀ

ਪ੍ਰਕਾਸ਼ਨਾਂ ਦੀ ਮਿਤੀ: 02/10/2024

ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ ਕੱਢੀ ਗਈ ਜਾਗਰੂਕਤਾ ਰੈਲੀ ਰੂਪਨਗਰ, 2 ਅਕਤੂਬਰ: ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ 2024 ਮੌਕੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵਿਭਾਗ ਵੱਲੋਂ ਆਮ ਜਨਤਾ […]

MHA’S ANNUAL RANKING OF POLICE STATIONS: PUNJAB’S KIRATPUR SAHIB POLICE STATION RANKS 8TH NATIONALLY, 1ST IN STATE

ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: ਪੰਜਾਬ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

ਪ੍ਰਕਾਸ਼ਨਾਂ ਦੀ ਮਿਤੀ: 25/09/2024

ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: ਪੰਜਾਬ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਸ.ਐਸ.ਪੀ. ਰੂਪਨਗਰ ਗੁਲਨੀਤ ਖੁਰਾਣਾ ਨੂੰ ਸਰਟੀਫੀਕੇਟ ਸੌਂਪੇ ਅਤੇ ਇਹ ਮੀਲ ਪੱਥਰ ਸਥਾਪਤ ਕਰਨ ਲਈ ਥਾਣਾ ਕੀਰਤਪੁਰ ਸਾਹਿਬ ਨੂੰ ਦਿੱਤੀ ਵਧਾਈ ਡੀਜੀਪੀ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ […]

Deputy Commissioner distributed appointment letters to 13 yoga instructors of the district

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ 13 ਯੋਗਾ ਇੰਸਟਰੱਕਟਰਜ਼ ਨੂੰ ਨਿਯੁਕਤੀ ਪੱਤਰ ਵੰਡੇ

ਪ੍ਰਕਾਸ਼ਨਾਂ ਦੀ ਮਿਤੀ: 25/09/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ 13 ਯੋਗਾ ਇੰਸਟਰੱਕਟਰਜ਼ ਨੂੰ ਨਿਯੁਕਤੀ ਪੱਤਰ ਵੰਡੇ ਰੂਪਨਗਰ, 25 ਸਤੰਬਰ: ਜਿਲ੍ਹਾ ਰੂਪਨਗਰ ਅਧੀਨ ਚੱਲ ਰਹੇ 12 ਆਯੂਸ਼ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਯੋਗਾ ਇੰਸਟਰਕਟਰਾਂ ਦੀਆਂ ਖਾਲੀ ਪਈਆਂ 13 ਅਸਾਮੀਆਂ ਉਤੇ ਜਿਨ੍ਹਾਂ ਵਿਚ 7 ਮੇਲ 6 ਫੀਮੇਲ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ […]

SDM Shri Chamkaur Sahib heard the problems of the people during the Jan sunwai camp in Gaggon village

ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਨੇ ਪਿੰਡ ਗੱਗੋਂ ‘ਚ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆ ਸਮੱਸਿਆਵਾਂ ਸੁਣੀਆ

ਪ੍ਰਕਾਸ਼ਨਾਂ ਦੀ ਮਿਤੀ: 25/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਨੇ ਪਿੰਡ ਗੱਗੋਂ ‘ਚ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆ ਸਮੱਸਿਆਵਾਂ ਸੁਣੀਆ ਸ਼੍ਰੀ ਚਮਕੌਰ ਸਾਹਿਬ, 25 ਸਤੰਬਰ: ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਸਾਝੀ ਥਾਂ ਉਤੇ ਜਨ ਸੁਣਵਾਈ ਕੈਂਪ ਲਗਾਏ […]

MD, Sugarfed Dr. Senu Duggal reviews the preparations for sugarcane crushing season in Cooperative Sugar Mill, Morinda

ਸ਼ੂਗਰਫੈੱਡ ਦੇ ਐਮਡੀ ਡਾ: ਸੇਨੂੰ ਦੁੱਗਲ ਨੇ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਗੰਨੇ ਦੇ ਪਿੜਾਈ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਪ੍ਰਕਾਸ਼ਨਾਂ ਦੀ ਮਿਤੀ: 25/09/2024

MD, Sugarfed Dr. Senu Duggal reviews the preparations for sugarcane crushing season in Cooperative Sugar Mill, Morinda Necessary facilities to provide in Vishram Ghar to farmers who bring sugarcane to mill: Dr. Senu Duggal Morinda, September 25: Managing Director, Sugarfed, Punjab Dr. Senu Duggal on Tuesday reviewed the preparations for hassle free and smooth sugarcane […]

District & Sessions Judge and Deputy Commissioner, Rupnagar conducts joint inspection of District Jail

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਸਾਂਝੀ ਜਾਂਚ ਕੀਤੀ ਗਈ

ਪ੍ਰਕਾਸ਼ਨਾਂ ਦੀ ਮਿਤੀ: 25/09/2024

District & Sessions Judge and Deputy Commissioner, Rupnagar conducts joint inspection of District Jail Rupnagar, September 25: District & Sessions Judge, Rupnagar Ms. Ramesh Kumari along with Deputy Commissioner, Rupnagar Mr. Himanshu Jain on Tuesday conducted joint inspection of District Jail, Rupnagar. At this juncture, District & Sessions Judge, Rupnagar was accompanied by ACJM, Mr. […]

The Deputy Commissioner reviewed the works in the meeting of the District Implementation Committee

ਡਿਪਟੀ ਕਮਿਸ਼ਨਰ ਨੇ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਕਰਦਿਆਂ ਕੀਤੀ ਕੰਮਾਂ ਦੀ ਸਮੀਖਿਆ

ਪ੍ਰਕਾਸ਼ਨਾਂ ਦੀ ਮਿਤੀ: 23/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਕਰਦਿਆਂ ਕੀਤੀ ਕੰਮਾਂ ਦੀ ਸਮੀਖਿਆ ਸਟੇਜ 2 ਦੀ ਵੈਰੀਫਿਕੇਸ਼ਨ ਅਧੀਨ 108 ਕੇਸ ਵਿਚਾਰੇ ਰੂਪਨਗਰ, 23 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਕਰਦਿਆਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ […]

SS Jain Sabha honored the Deputy Commissioner

ਐਸ.ਐਸ.ਜੈਨ ਸਭਾ ਨੇ ਡਿਪਟੀ ਕਮਿਸ਼ਨਰ ਦਾ ਸਨਮਾਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 20/09/2024

ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਐਸ.ਜੈਨ ਸਭਾ ਨੇ ਡਿਪਟੀ ਕਮਿਸ਼ਨਰ ਦਾ ਸਨਮਾਨ ਕੀਤਾ ਰੂਪਨਗਰ, 20 ਸਤੰਬਰ: ਅੱਜ ਐੱਸ.ਐੱਸ ਜੈਨ ਸਭਾ ਦੇ ਅਧਿਕਾਰੀਆਂ ਨੇ ਸ਼ਹਿਰ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਜੇਸ਼ਵਰ ਜੈਨ ਰਾਜੂ, ਜਨਰਲ ਸਕੱਤਰ ਪੰਕਜ ਜੈਨ, ਕੈਸ਼ੀਅਰ ਰਵੀ ਜੈਨ, ਵਿਨੋਦ ਜੈਨ, ਪ੍ਰਮੋਦ ਜੈਨ, ਮਹੇਸ਼ ਜੈਨ, ਸੁਨੀਲ ਜੈਨ, […]

Punjab government is giving maximum focus on creating employment opportunities for the youth: Deputy Commissioner

ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਸਭ ਤੋਂ ਵੱਧ ਦੇ ਰਹੀ ਹੈ ਤਵੱਜੋ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 20/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਸਭ ਤੋਂ ਵੱਧ ਦੇ ਰਹੀ ਹੈ ਤਵੱਜੋ: ਡਿਪਟੀ ਕਮਿਸ਼ਨਰ ਮਜ਼ਬੂਤ ਇਰਾਦਿਆਂ ਨਾਲ ਹਰ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ: ਹਿਮਾਂਸ਼ੂ ਜੈਨ ਪਲੇਸਮੈਂਟ ਕੈਂਪ ਦੌਰਾਨ ਨੌਕਰੀ ਲੈਣ ਆਏ ਨੌਜਵਾਨਾਂ ਨੂੰ ਕੀਤਾ ਸੰਬੋਧਨ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਲਗਾਏ ਪਲੇਸਮੈਂਟ ਕੈਂਪ ‘ਚ […]

Deputy Commissioner Himanshu Jain instructs the officials and employees to be punctual.

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦਾ ਪਾਬੰਦ ਹੋਣ ਦੀ ਹਦਾਇਤ ਵਾਧੂ ਚਾਰਜ ਵਾਲਿਆਂ ਨੂੰ ਡਿਊਟੀ ‘ਤੇ ਨਿਸ਼ਚਿਤ ਦਿਨ ਹਾਜ਼ਰ ਹੋਣ ਦੇ ਆਦੇਸ਼

ਪ੍ਰਕਾਸ਼ਨਾਂ ਦੀ ਮਿਤੀ: 20/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦਾ ਪਾਬੰਦ ਹੋਣ ਦੀ ਹਦਾਇਤ ਵਾਧੂ ਚਾਰਜ ਵਾਲਿਆਂ ਨੂੰ ਡਿਊਟੀ ‘ਤੇ ਨਿਸ਼ਚਿਤ ਦਿਨ ਹਾਜ਼ਰ ਹੋਣ ਦੇ ਆਦੇਸ਼ ਰੂਪਨਗਰ, 20 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਅਚਨਚੇਤ ਚੈਕਿੰਗ ਕਰਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ […]

Deputy Commissioner Mr. Himanshu Jain made a surprise visit to the drug disposal center

ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਨਸ਼ਾ ਛਡਾਓ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 20/09/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਨਸ਼ਾ ਛਡਾਓ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ • ਡਿਪਟੀ ਕਮਿਸ਼ਨਰ ਨੇ ਨਸ਼ਾ ਪੀੜ੍ਹਤਾਂ ਨੂੰ ਇਲਾਜ ਉਪਰੰਤ ਪੱਕੇ ਤੌਰ ‘ਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ • ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਛੱਡਣ ਵਾਲੇ ਨਸ਼ਾ ਪੀੜ੍ਹਤ ਨੂੰ ਰੋਜ਼ਗਾਰ ਦਵਾਇਆ ਜਾਵੇਗਾ • ਡਾਇਲੈਸਿਸ ਯੂਨਿਟ, ਜੱਚਾ ਬੱਚਾ […]

Checking of various branches and offices by the Deputy Commissioner in the morning

ਡਿਪਟੀ ਕਮਿਸ਼ਨਰ ਵੱਲੋਂ ਸਵੇਰੇ ਵੱਖ-ਵੱਖ ਬ੍ਰਾਂਚਾਂ ਤੇ ਦਫ਼ਤਰਾਂ ਦੀ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 19/09/2024

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਸਵੇਰੇ ਵੱਖ-ਵੱਖ ਬ੍ਰਾਂਚਾਂ ਤੇ ਦਫ਼ਤਰਾਂ ਦੀ ਚੈਕਿੰਗ ਰੂਪਨਗਰ, 19 ਸਤੰਬਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਸਵੇਰੇ ਠੀਕ ਸਮੇਂ ‘ਤੇ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖੋ-ਵੱਖ ਵਿਭਾਗਾਂ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ। […]

Additional Principal Secretary Sports and Youth Services Department Punjab and Assistant Director Sports Punjab visited various coaching centers in Rupnagar.

ਵਧੀਕ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਤੇ ਸਹਾਇਕ ਡਾਇਰੈਕਟਰ ਖੇਡਾਂ ਪੰਜਾਬ ਰੂਪਨਗਰ ਦੇ ਵੱਖ-ਵੱਖ ਕੋਚਿੰਗ ਸੈਂਟਰਾਂ ਦਾ ਦੋਰਾ

ਪ੍ਰਕਾਸ਼ਨਾਂ ਦੀ ਮਿਤੀ: 19/09/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਤੇ ਸਹਾਇਕ ਡਾਇਰੈਕਟਰ ਖੇਡਾਂ ਪੰਜਾਬ ਰੂਪਨਗਰ ਦੇ ਵੱਖ-ਵੱਖ ਕੋਚਿੰਗ ਸੈਂਟਰਾਂ ਦਾ ਦੋਰਾ ਰੂਪਨਗਰ, 19 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਡ ਦੇ ਮਿਆਰ ਨੂੰ ਉਪਰ ਚੁੱਕਣ ਲਈ ਵੱਖ-ਵੱਖ ਤਰ੍ਹਾਂ ਦੇ […]

10 days Joint Annual NCC at NCC Academy Ropar. Training camp held

ਐਨ.ਸੀ.ਸੀ ਅਕੈਡਮੀ ਰੋਪੜ ਵਿਖੇ 10 ਰੋਜ਼ਾ ਸੰਯੁਕਤ ਸਲਾਨਾ ਐਨ.ਸੀ.ਸੀ. ਸਿਖਲਾਈ ਕੈਂਪ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 19/09/2024

ਐਨ.ਸੀ.ਸੀ ਅਕੈਡਮੀ ਰੋਪੜ ਵਿਖੇ 10 ਰੋਜ਼ਾ ਸੰਯੁਕਤ ਸਲਾਨਾ ਐਨ.ਸੀ.ਸੀ. ਸਿਖਲਾਈ ਕੈਂਪ ਆਯੋਜਿਤ ਰੂਪਨਗਰ, 19 ਸਤੰਬਰ: ਐਨਸੀਸੀ ਅਕੈਡਮੀ ਰੋਪੜ ਵਿਖੇ 7 ਹਰਿਆਣਾ ਬਟਾਲੀਅਨ ਐਨ.ਸੀ.ਸੀ. ਕਰਨਾਲ ਦੇ ਸਰਪ੍ਰਸਤ ਕਮਾਂਡਿੰਗ ਅਫਸਰ ਅਤੇ ਕੈਂਪ ਕਮਾਂਡੈਂਟ ਕਰਨਲ ਕੇ.ਕੇ. ਵੈਂਕਟਾਰਮਨ, ਐਡਮਿਸ਼ਨ ਅਫਸਰ ਅਤੇ ਡਿਪਟੀ ਕੈਂਪ ਕਮਾਂਡੈਂਟ ਕਰਨਲ ਨਿਕਸਨ ਹਰਨਾਲ ਦੀ ਅਗਵਾਈ ਹੇਠ ਚੱਲ ਰਹੇ 10 ਰੋਜ਼ਾ ਸੰਯੁਕਤ ਸਲਾਨਾ ਐਨ.ਸੀ.ਸੀ. ਸਿਖਲਾਈ ਕੈਂਪ […]