ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

ਸਿਵਲ ਸਰਜਨ ਰੂਪਨਗਰ ਨੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ‘ਚ 1500 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 08/07/2024

ਸਿਵਲ ਸਰਜਨ ਰੂਪਨਗਰ ਨੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ‘ਚ 1500 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਰੂਪਨਗਰ, 8 ਜੁਲਾਈ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ ਦੇ ਵੱਖ-ਵੱਖ ਤਰ੍ਹਾਂ ਉਪਰਾਲੇ ਕੀਤੇ ਜਾ ਰਹੇ ਹਨ ਇਹਨਾਂ ਉਪਰਾਲਿਆਂ ਤਹਿਤ ਅੱਜ ਸਿਵਲ ਸਰਜਨ ਰੂਪਨਗਰ ਡਾ. ਮਨੂੰ ਵਿੱਜ ਵਲੋਂ ਸਿਵਲ ਹਸਪਤਾਲ ਵਿਖੇ ਬੂਟੇ ਲਗਾ ਕੇ ਜਿਲ੍ਹੇ […]

ਹੋਰ

ਡਿਪਟੀ ਕਮਿਸ਼ਨਰ ਨੇ ਨਵ ਜੰਮੇ ਬੱਚਿਆਂ ਲਈ ਅਨੂਕੂਲ ਵਾਤਾਵਰਨ ਦੀ ਸਿਰਜਣਾ ਲਈ ਮਾਪਿਆਂ ਨੂੰ ਬੂਟੇ ਵੰਡੇ

ਪ੍ਰਕਾਸ਼ਨਾਂ ਦੀ ਮਿਤੀ: 07/07/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਨਵ ਜੰਮੇ ਬੱਚਿਆਂ ਲਈ ਅਨੂਕੂਲ ਵਾਤਾਵਰਨ ਦੀ ਸਿਰਜਣਾ ਲਈ ਮਾਪਿਆਂ ਨੂੰ ਬੂਟੇ ਵੰਡੇ ਰੂਪਨਗਰ, 7 ਜੁਲਾਈ: ਵਾਤਾਵਰਨ ਦੇ ਸੁਧਾਰ ਲਈ ਪੰਜਾਬ ਸਰਕਾਰ ਵਲੋਂ ਪੌਦੇ ਲਗਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਕੇਂਦਰ […]

ਹੋਰ

“ਆਓ ਮਿਲ ਕੇ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ” ਮੁਹਿੰਮ ਤਹਿਤ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 06/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਆਓ ਮਿਲ ਕੇ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ” ਮੁਹਿੰਮ ਤਹਿਤ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਐਸ ਐਸ ਪੀ ਵੱਲੋਂ ਨੌਜਵਾਨਾਂ ਨੂੰ ਦ੍ਰਿੜ੍ਹ ਆਤਮ ਵਿਸ਼ਵਾਸ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਨਸਿਆਂ ਨੂੰ ਜੜੋਂ ਖ਼ਤਮ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਅਹਿਮ […]

ਹੋਰ

ਪੰਜਾਬ ਭੂਮੀ ਸੁਰੱਖਿਆ ਐਕਟ ਦੇ ਰਕਬੇ ਤੋਂ ਬਾਹਰ ਵਾਲੀ ਪੰਚਾਇਤੀ ਜ਼ਮੀਨ ‘ਤੇ ਲਗਾਏ ਗਏ ਰੁੱਖ ਵਣ ਕਾਨੂੰਨ ਤਹਿਤ ਜੰਗਲਾਤ ਘੋਸ਼ਿਤ ਨਹੀਂ ਹੋਣਗੇ: ਕ੍ਰਿਸ਼ਨ ਕੁਮਾਰ

ਪ੍ਰਕਾਸ਼ਨਾਂ ਦੀ ਮਿਤੀ: 06/07/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਭੂਮੀ ਸੁਰੱਖਿਆ ਐਕਟ ਦੇ ਰਕਬੇ ਤੋਂ ਬਾਹਰ ਵਾਲੀ ਪੰਚਾਇਤੀ ਜ਼ਮੀਨ ‘ਤੇ ਲਗਾਏ ਗਏ ਰੁੱਖ ਵਣ ਕਾਨੂੰਨ ਤਹਿਤ ਜੰਗਲਾਤ ਘੋਸ਼ਿਤ ਨਹੀਂ ਹੋਣਗੇ: ਕ੍ਰਿਸ਼ਨ ਕੁਮਾਰ ਪੰਚਾਇਤਾਂ ਅਧੀਨ ਰਕਬੇ ਤੋਂ ਕੱਟੇ ਗਏ ਰੁੱਖਾਂ ਤੋਂ ਹੋਈ ਆਮਦਨ ਦੀ ਪੂਰਾ ਤਰ੍ਹਾਂ ਹੱਕਦਾਰ ਵੀ ਪੰਚਾਇਤਾਂ ਹੋਣਗੀਆਂ ਸੂਬੇ ਵਿੱਚ ਵਣਾਂ ਤੇ ਰੁੱਖ ਦੇ ਹੇਠ ਰਕਬੇ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ

ਪ੍ਰਕਾਸ਼ਨਾਂ ਦੀ ਮਿਤੀ: 04/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਰੈੱਡ ਕਰਾਸ ਦੀਆਂ ਸਲਾਨਾ ਗਤੀਵਿਧੀਆਂ ਦੀ ਇਕ ਬੁੱਕਲਟ ਰਲੀਜ ਕੀਤੀ ਗਈ। ਜਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਉਤੇ ਵਿਸਥਰਪੂਰਵਕ ਚਰਚਾ ਹੋਈ ਰੂਪਨਗਰ, 4 […]

ਹੋਰ

ਹੜ੍ਹਾਂ ਦੇ ਸਮੇ ਦੋਰਾਨ ਟੈਲੀਕਾਮ ਕਨੈਕਟੀਵਿਟੀ ਵਿੱਚ ਆਉਣ ਵਾਲੀਆਂ ਦਿੱਕਤਾਂ ਸਬੰਧੀ ਪੁੱਖਤਾ ਪ੍ਰਬੰਧ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 04/07/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹੜ੍ਹਾਂ ਦੇ ਸਮੇ ਦੋਰਾਨ ਟੈਲੀਕਾਮ ਕਨੈਕਟੀਵਿਟੀ ਵਿੱਚ ਆਉਣ ਵਾਲੀਆਂ ਦਿੱਕਤਾਂ ਸਬੰਧੀ ਪੁੱਖਤਾ ਪ੍ਰਬੰਧ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਰੂਪਨਗਰ, 4 ਜੁਲਾਈ: ਸਹਾਇਕ ਕਮਿਸ਼ਨਰ (ਜ) ਸ਼੍ਰੀ ਅਰਵਿੰਦਰ ਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੰਪਲੈਕਸ ਵਿਖੇ ਵੱਖ-ਵੱਖ ਟਾਵਰ ਕੰਪਨੀਆਂ ਦੇ ਅਧਿਕਾਰੀਆਂ/ਨੁਮਾਇੰਦਿਆਂ ਨਾਲ ਹੜ੍ਹਾਂ ਦੇ ਸਮੇ ਦੋਰਾਨ ਟੈਲੀਕਾਮ ਕਨੈਕਟੀਵਿਟੀ ਵਿੱਚ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 02/07/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਰੂਪਨਗਰ, 2 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਾਮੀ ਮੌਨਸੂਨ ਸੀਜਨ 2024 ਦੌਰਾਨ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ […]

ਹੋਰ

ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ

ਪ੍ਰਕਾਸ਼ਨਾਂ ਦੀ ਮਿਤੀ: 01/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਜੇ.ਸੀ.ਬੀ., ਪੋਕਲੇਨ ਮਸ਼ੀਨਾਂ ਤੇ ਪੈਟਰੋਲ ਪੰਪਾਂ ਦੇ ਵੇਰਵੇ ਤੁਰੰਤ ਪੇਸ਼ ਕਰਨ ਦੀ ਹਦਾਇਤ ਰੂਪਨਗਰ, 1 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਫਲੱਡ ਸੀਜ਼ਨ 2024 […]

ਹੋਰ

ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ ਸ਼ਹਿਰ ਦਾ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 01/07/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ ਸ਼ਹਿਰ ਦਾ ਦੌਰਾ ਕੀਤਾ ਰੂਪਨਗਰ, 1 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ […]

ਹੋਰ

ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੋਕ ਹਿੱਤ ਦੀ ਭਲਾਈ ਲਈ ਸਹਾਈ ਸਾਬਿਤ ਹੋਣਗੇ: ਆਈ.ਪੀ.ਐਸ ਗੁਲਨੀਤ ਸਿੰਘ ਖੁਰਾਣਾ

ਪ੍ਰਕਾਸ਼ਨਾਂ ਦੀ ਮਿਤੀ: 01/07/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੋਕ ਹਿੱਤ ਦੀ ਭਲਾਈ ਲਈ ਸਹਾਈ ਸਾਬਿਤ ਹੋਣਗੇ: ਆਈ.ਪੀ.ਐਸ ਗੁਲਨੀਤ ਸਿੰਘ ਖੁਰਾਣਾ ਰੂਪਨਗਰ, 1 ਜੁਲਾਈ: ਦੇਸ਼ ਦੇ ਨਾਗਰਿਕਾਂ ਨੂੰ ਸਮਾਂ ਬੱਧ ਸੀਮਾਂ ਵਿੱਚ ਨਿਆਂ ਦੇਣ ਅਤੇ ਕਾਨੂੰਨ ਪ੍ਰਕਿਰਿਆ ਵਿਚ ਸੁਧਾਰ ਕਰਨ ਦੇ ਮੰਤਵ ਨਾਲ ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤਾ, ਭਾਰਤੀਏ ਨਿਆਏ ਸੰਹਿਤਾ, ਭਾਰਤੀਏ ਸਕਸ਼ਿਏ ਅਧਿਨਿਅਮ ਤਹਿਤ […]

ਹੋਰ

ਡੀ.ਆਈ.ਜੀ. ਰੂਪਨਗਰ ਰੇਂਜ, ਸ੍ਰੀਮਤੀ ਨਿਲੰਬਰੀ ਜਗਦਲੇ ਨੇ ਜ਼ਿਲ੍ਹੇ ਦੇ ਸਾਈਬਰ ਕਰਾਇਮ ਪੁਲਿਸ ਸਟੇਸ਼ਨ ਦਾ ਉਦਘਾਟਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 28/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡੀ.ਆਈ.ਜੀ. ਰੂਪਨਗਰ ਰੇਂਜ, ਸ੍ਰੀਮਤੀ ਨਿਲੰਬਰੀ ਜਗਦਲੇ ਨੇ ਜ਼ਿਲ੍ਹੇ ਦੇ ਸਾਈਬਰ ਕਰਾਇਮ ਪੁਲਿਸ ਸਟੇਸ਼ਨ ਦਾ ਉਦਘਾਟਨ ਕੀਤਾ ਜ਼ਿਲ੍ਹੇ ਵਿੱਚ ਪਿਛਲੇ 1 ਸਾਲ ਦੌਰਾਨ ਸਾਈਬਰ ਸੈਲ ਕੋਲ ਪ੍ਰਾਪਤ 3384 ਕੇਸਾਂ ਵਿੱਚੋ 3100 ਕੇਸਾ ਦਾ ਨਿਪਟਾਰਾ ਕੀਤਾ ਰੂਪਨਗਰ, 28 ਜੂਨ: ਅੱਜ ਦੇ ਤਕਨੀਕੀ ਯੁੱਗ ਵਿੱਚ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਲੋਕ ਸਾਈਬਰ […]

ਹੋਰ

ਰੋਟਰੀ ਕਲੱਬ ਰੂਪਨਗਰ ਵਲੋਂ “ਭੋਜਨ ਦੀ ਬਰਬਾਦੀ ਨਾ ਕਰੋ” ਤੇ “ਪਲਾਸਟਿਕ ਨੂੰ ਕਹੋ ਨਾਹ” ਦਾ ਅਭਿਆਨ ਸ਼ੁਰੂ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 28/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੋਟਰੀ ਕਲੱਬ ਰੂਪਨਗਰ ਵਲੋਂ “ਭੋਜਨ ਦੀ ਬਰਬਾਦੀ ਨਾ ਕਰੋ” ਤੇ “ਪਲਾਸਟਿਕ ਨੂੰ ਕਹੋ ਨਾਹ” ਦਾ ਅਭਿਆਨ ਸ਼ੁਰੂ ਕੀਤਾ ਗਿਆ ਰੂਪਨਗਰ, 28 ਜੂਨ: ਰੋਟਰੀ ਕਲੱਬ ਰੂਪਨਗਰ ਵਲੋਂ “ਭੋਜਨ ਦੀ ਬਰਬਾਦੀ ਨਾ ਕਰੋ” ਅਤੇ “ਪਲਾਸਟਿਕ ਨੂੰ ਕਹੋ ਨਾਹ” ਦਾ ਅਭਿਆਨ ਸ਼ੁਰੂ ਕੀਤਾ ਗਿਆ ਇਸ ਕਲੱਬ ਮੈਂਬਰਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ […]

ਹੋਰ

ਨਸ਼ਾ ਵਿਰੋਧੀ ਦਿਵਸ ਤਹਿਤ ਹੋਟਸਪੋਟ ਥਾਵਾਂ ਦੀ ਸ਼ਨਾਖਤ ਕਰਕੇ 11 ਅਲੱਗ-ਅਲੱਗ ਥਾਵਾਂ ‘ਤੇ ਕਾਸੋ ਓਪਰੇਸ਼ਨ ਚਲਾਇਆ

ਪ੍ਰਕਾਸ਼ਨਾਂ ਦੀ ਮਿਤੀ: 26/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਸ਼ਾ ਵਿਰੋਧੀ ਦਿਵਸ ਤਹਿਤ ਹੋਟਸਪੋਟ ਥਾਵਾਂ ਦੀ ਸ਼ਨਾਖਤ ਕਰਕੇ 11 ਅਲੱਗ-ਅਲੱਗ ਥਾਵਾਂ ‘ਤੇ ਕਾਸੋ ਓਪਰੇਸ਼ਨ ਚਲਾਇਆ ਜ਼ਿਲ੍ਹਾ ਪੁਲਿਸ ਵਲੋਂ “ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ” ਮਨਾਇਆ ਗਿਆ 183 ਕਿਲੋ 550 ਗ੍ਰਾਮ ਭੁੱਕੀ, । ਕਿਲੋ 701 ਗ੍ਰਾਮ ਨਸ਼ੀਲਾ ਪਾਊਡਰ, 32 ਨਸ਼ੀਲੇ ਟੀਕੇ, 1 ਕਿਲੋ 350 ਗ੍ਰਾਮ ਹੈਰੋਇਨ ਅਤੇ 3560 ਨਸ਼ੀਲੇ ਗੋਲੀਆਂ ਡਿਸਪੋਜ਼ […]

ਹੋਰ

ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 26/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਰੂਪਨਗਰ, 29 ਜੂਨ: ਇੰਚਾਰਜ ਸੀ.ਆਈ.ਏ ਰੂਪਨਗਰ ਮਨਫੂਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਐਸ.ਪੀ ਸਾਹਿਬ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਅਤੇ ਐਸ.ਪੀ.ਡੀ ਸਾਹਿਬ ਰੂਪਨਗਰ ਦੇ ਦਿਸ਼ਾ ਨਿਰਦੇਸਸ਼ਾਂ ਅਨੁਸਾਰ ਨਸ਼ਿਆ ਨੂੰ ਠੱਲ੍ਹ ਪਾਉਣ ਲਈ […]

ਹੋਰ

ਰੈਡ ਕਰਾਸ ਰੂਪਨਗਰ ਵੱਲੋਂ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 26/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੈਡ ਕਰਾਸ ਰੂਪਨਗਰ ਵੱਲੋਂ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਰੂਪਨਗਰ, 26 ਜੂਨ: ਜ਼ਿਲ੍ਹਾ ਰੈਡ ਕਰਾਸ ਰੂਪਨਗਰ ਵੱਲੋਂ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਟੇਟ ਰੈਡ ਕਰਾਸ ਵੱਲੋਂ ਕੋਆਰਡੀਨੇਟਰ ਮੈਡਮ ਰਾਵੀਆ, ਕਾਊਂਸਲਰ ਸ਼੍ਰੀਮਤੀ ਰੇਨੂ ਸ਼ਰਮਾ ਅਤੇ ਸ਼੍ਰੀਮਤੀ ਸਤਵੰਤ ਕੌਰ, […]

ਹੋਰ

ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 21/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ ਨਸ਼ੇ ਦਾ ਖਾਤਮਾ ਕਰਨਾ ਪੰਜਾਬ ਪੁਲਿਸ ਦਾ ਦ੍ਰਿੜ ਸੰਕਲਪ – ਅਰਪਿਤ ਸ਼ੁਕਲਾ ਸੀਨੀਅਰ ਪੁਲੀਸ ਕਪਤਾਨ ਨੇ ਨਸ਼ੇ ਖ਼ਿਲਾਫ਼ ਹੁਣ ਤੱਕ ਕੀਤੀ ਗਈ ਕਾਰਵਾਈ ਕੀਤੀ ਸਾਂਝੀ ਰੂਪਨਗਰ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ […]

ਹੋਰ

ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 21/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ ਕੀਤਾ ਰੂਪਨਗਰ, 21 ਜੂਨ: ਪਿਛਲੇ ਦਿਨੀਂ ਪਿੰਡ ਕੰਧੋਲਾ ਤਹਿਸੀਲ ਸ਼੍ਰੀ ਚਮਕੌਰ ਸਾਹਿਬ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦੌਰਾਨ ਪ੍ਰਾਪਤ ਹੋਈ ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ […]

ਹੋਰ

ਸ਼੍ਰੀ ਚਮਕੌਰ ਸਾਹਿਬ ਦੇ ਪਿੰਡਾਂ ਕੰਧੋਲਾ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 20/06/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਰੂਪਨਗਰ ਸ਼੍ਰੀ ਚਮਕੌਰ ਸਾਹਿਬ ਦੇ ਪਿੰਡਾਂ ਕੰਧੋਲਾ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ ਸ੍ਰੀ ਚਮਕੌਰ ਸਾਹਿਬ, 20 ਜੂਨ: ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਿੱਤੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ […]

ਹੋਰ

ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਦੇ ਟੀਚੇ ਨੂੰ ਹਾਸਿਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 18/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਗਨਰ ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਦੇ ਟੀਚੇ ਨੂੰ ਹਾਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਰੂਪਨਗਰ, 18 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲ਼ੇ ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਅਤੇ ਸਪਲਾਈ ਕਰਨ ਦੇ ਮਿਥੇ ਟੀਚੇ ਨੂੰ ਹਾਸਿਲ ਕਰਨ […]

ਹੋਰ

ਪੰਜਾਬ ਡਰਾਈਵਰਜ਼ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਛਬੀਲ ਲਗਾਈ

ਪ੍ਰਕਾਸ਼ਨਾਂ ਦੀ ਮਿਤੀ: 18/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਡਰਾਈਵਰਜ਼ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਛਬੀਲ ਲਗਾਈ ਰੂਪਨਗਰ, 18 ਜੂਨ: ਪੰਜਾਬ ਡਰਾਈਵਰਜ਼ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਬਾਹਰ ਛਬੀਲ ਲਗਾਈ ਗਈ ਜਿਸ ਵਿੱਚ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਹਿਯੋਗ ਦਿੱਤਾ ਗਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ […]

ਹੋਰ

ਕਾਸੋ ਓਪਰੇਸ਼ਨ ਤਹਿਤ ਪੁਲੀਸ ਵੱਲੋਂ ਪਿੰਡ ਸੋਲਖੀਆਂ ਵਿਖੇ ਕੀਤੀ ਘਰਾਂ ਦੀ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 17/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਾਸੋ ਓਪਰੇਸ਼ਨ ਤਹਿਤ ਪੁਲੀਸ ਵੱਲੋਂ ਪਿੰਡ ਸੋਲਖੀਆਂ ਵਿਖੇ ਕੀਤੀ ਘਰਾਂ ਦੀ ਚੈਕਿੰਗ ਸਾਡਾ ਮੁੱਖ ਟੀਚਾ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ – ਐੱਸ.ਐੱਸ.ਪੀ. ਖੁਰਾਣਾ ਰੂਪਨਗਰ, 17 ਜੂਨ: ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਕਾਸੋ ਸਰਚ ਓਪਰੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ […]

ਹੋਰ

ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਏਰੀਏ ‘ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਓਪਰੇਸ਼ਨ ਚਲਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 16/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਏਰੀਏ ‘ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਓਪਰੇਸ਼ਨ ਚਲਾਇਆ ਗਿਆ ਰੂਪਨਗਰ, 16 ਜੂਨ: ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਕਾਸੋ ਸਰਚ ਓਪਰੇਸ਼ਨ ਸ਼ੁਰੂ ਕੀਤਾ ਗਿਆ ਜਿਸ ਤਹਿਤ ਐੱਸ ਐੱਸ ਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ […]

ਹੋਰ

ਜ਼ਿਲ੍ਹਾ ਰੂਪਨਗਰ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2024-25 ਦੋਰਾਨ 9 ਲੱਖ ਪੌਦੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 13/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਗਨਰ ਜ਼ਿਲ੍ਹਾ ਰੂਪਨਗਰ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2024-25 ਦੋਰਾਨ 9 ਲੱਖ ਪੌਦੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ ਰੂਪਨਗਰ, 13 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਜੰਗਲਾਤ ਅਫਸਰ ਹਰਜਿੰਦਰ ਸਿੰਘ ਤੇ ਵਣ ਮੰਡਲ ਅਫਸਰ (ਜੰ: ਜੀਵ) ਸ. ਕੁਲਰਾਜ ਸਿੰਘ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਨੂੰ […]

ਹੋਰ

ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਤੇ ਐਸ ਡੀ ਐਮ ਦਫਤਰ ਰੂਪਨਗਰ ਦਾ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 12/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਤੇ ਐਸ ਡੀ ਐਮ ਦਫਤਰ ਰੂਪਨਗਰ ਦਾ ਦੌਰਾ ਕੀਤਾ ਰੂਪਨਗਰ, 12 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਤੇ ਐਸ ਡੀ ਐਮ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਅਤੇ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਦਾ ਵੀ ਨਿਰਖਣ […]

ਹੋਰ

ਡਿਪਟੀ ਕਮਿਸ਼ਨਰ ਨੇ ਨਦੀਆਂ ਤੇ ਖੱਡਾਂ ਦੀ ਚੱਲ ਰਹੀ ਸਾਫ-ਸਫਾਈ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 11/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਨਦੀਆਂ ਤੇ ਖੱਡਾਂ ਦੀ ਚੱਲ ਰਹੀ ਸਾਫ-ਸਫਾਈ ਦਾ ਲਿਆ ਜਾਇਜ਼ਾ ਰੂਪਨਗਰ, 11 ਜੂਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ […]

ਹੋਰ

ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਰੂਪਨਗਰ ਵਿਖੇ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 14/05/2024

GENERAL OBSERVER DR. HEERA LAL REVIEWS POLL PREPAREDNESS AT RUPNAGAR Rupnagar, May 14: General Observer Dr. Heera Lal for Anandpur Sahib Parliamentary Constituency on Tuesday reviewed the poll preparedness made by the district administration for ensuring smooth, free, fair and transparent elections. Police Observer Mr. Sandeep Gajanan Diwan, I.P.S. and Expenditure Observer Mr. Shilpi Sinha, […]

ਹੋਰ

ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਅਚਨਚੇਤ ਦੌਰਾ ਕਰਦਿਆਂ ਲੋਕ ਸਭਾ ਚੋਣਾ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 14/05/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਅਚਨਚੇਤ ਦੌਰਾ ਕਰਦਿਆਂ ਲੋਕ ਸਭਾ ਚੋਣਾ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਸ਼੍ਰੀ ਚਮਕੌਰ ਸਾਹਿਬ, 14 ਮਈ: ਲੋਕ ਸਭਾ ਚੋਣਾਂ 2024 ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਚੋਣਾਂ ਦੌਰਾਨ ਪੋਲਿੰਗ ਦੇ ਸੁਚਾਰੂ ਪ੍ਰਬੰਧਾਂ ਤੇ ਨਿਗਰਾਨੀ […]

ਹੋਰ

ਡਿਪਟੀ ਕਮਿਸ਼ਨਰ ਰੂਪਨਗਰ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

ਪ੍ਰਕਾਸ਼ਨਾਂ ਦੀ ਮਿਤੀ: 03/05/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਰੂਪਨਗਰ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਅੱਠਵੀਂ ਜਮਾਤ ਵਿਚ 12 ਅਤੇ ਬਾਰਵੀਂ ਜਮਾਤ ਵਿਚ 4 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਵਿਚ ਆਪਣੀ ਜਗ੍ਹਾ ਬਣਾਈ ਰੂਪਨਗਰ, 3 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਪੰਜਾਬ ਸਕੂਲ ਸਿੱਖਿਆ […]

ਹੋਰ

ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ

ਪ੍ਰਕਾਸ਼ਨਾਂ ਦੀ ਮਿਤੀ: 23/04/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਰੂਪਨਗਰ, 23 ਅਪ੍ਰੈਲ: ਜਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦੇ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਇਨਾਂ ਉਪਰਾਲਿਆਂ ਤਹਿਤ ਅੱਜ ਪਿੰਡ ਪੁਰਖਾਲੀ […]

ਹੋਰ

ਲੋਕ ਸਭਾ ਚੋਣਾਂ 2024 ਸਬੰਧੀ ਪਿੰਡ ਹਰੀਪੁਰ ਵਿਖੇ ਲਗਾਏ ਅੰਤਰਰਾਜੀ ਨਾਕੇ ਦੀ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਚਨਚੇਤ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 23/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੋਕ ਸਭਾ ਚੋਣਾਂ 2024 ਸਬੰਧੀ ਪਿੰਡ ਹਰੀਪੁਰ ਵਿਖੇ ਲਗਾਏ ਅੰਤਰਰਾਜੀ ਨਾਕੇ ਦੀ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਚਨਚੇਤ ਚੈਕਿੰਗ ਰੂਪਨਗਰ, 23 ਅਪ੍ਰੈਲ: ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲੇ ਦੇ ਹਿਮਾਚਲ ਪ੍ਰਦੇਸ਼ ਨਾਲ ਲਗਦੇ ਇਲਾਕਿਆਂ ਵਿੱਚ ਅੰਤਰ ਰਾਜੀ ਨਾਕੇ ਲਗਾਏ ਗਏ ਹਨ, ਪਿੰਡ […]

ਹੋਰ