ਪ੍ਰੈੱਸ ਅਧਿਕਾਰਿਤ ਰਿਪੋਰਟ
ਨਸ਼ਾ ਮੁਕਤੀ ਕੇਂਦਰ ਵਿੱਚ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਅਤੇ ਇਸਦੇ ਬਚਾਅ ਦੇ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 20/07/2024ਨਸ਼ਾ ਮੁਕਤੀ ਕੇਂਦਰ ਵਿੱਚ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਅਤੇ ਇਸਦੇ ਬਚਾਅ ਦੇ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਕੋਈ ਵੀ ਨਸ਼ਿਆਂ ਤੋਂ ਪੀੜ੍ਹਤ ਵਿਅਕਤੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਹੋ ਕੇ ਆਪਣਾ ਇਲਾਜ਼ ਕਰਵਾ ਸਕਦਾ ਹੈ: ਡਾ: ਗਿੱਲ ਰੂਪਨਗਰ, 20 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਮਨੁ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਰੂਪਨਗਰ ਵਿਖੇ […]
ਐਨ.ਜੀ.ਟੀ ਤਹਿਤ ਪਰਾਲੀ ਪ੍ਰਬੰਧਨ ਅਮਲ ਵਿੱਚ ਲਿਆਂਦਾ ਜਾਵੇ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨ.ਜੀ.ਟੀ ਤਹਿਤ ਪਰਾਲੀ ਪ੍ਰਬੰਧਨ ਅਮਲ ਵਿੱਚ ਲਿਆਂਦਾ ਜਾਵੇ – ਡਿਪਟੀ ਕਮਿਸ਼ਨਰ ਰੂਪਨਗਰ, 19 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਐਨ.ਜੀ.ਟੀ. ਵੱਲੋਂ ਜਾਰੀ ਹਦਾਇਤਾਂ ਨੂੰ ਲਾਗੂ ਕਰਨ ਲਈ ਵੱਖ-ਵੱਖ ਸੰਬੰਧਤ ਵਿਭਾਗਾਂ ਦੇ ਮੁਖੀਆਂ ਅਤੇ ਉਪ ਮੰਡਲ ਮੈਜਿਸਟ੍ਰੇਟਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ […]
ਰੂਪਨਗਰ ਜ਼ਿਲ੍ਹੇ ਲਈ ਖੇਤੀ ਮਸ਼ੀਨਰੀ ਦਾ ਡਰਾਅ ਕੱਢਿਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 18/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਲਈ ਖੇਤੀ ਮਸ਼ੀਨਰੀ ਦਾ ਡਰਾਅ ਕੱਢਿਆ ਗਿਆ ਰੂਪਨਗਰ, 18 ਜੁਲਾਈ: ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਖੇਤੀਬਾੜੀ ਪੋਰਟਲ ਉੱਤੇ ਪ੍ਰਾਪਤ ਅਰਜ਼ੀਆਂ ਨਾਲ ਸਬੰਧਿਤ ਕਿਸਾਨਾਂ ਦੀ ਚੋਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ […]
ਡਿਪਟੀ ਕਮਿਸ਼ਨਰ ਵਲੋਂ ਸਸਸ ਸਕੂਲ ਘਨੌਲੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 18/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਸਸਸ ਸਕੂਲ ਘਨੌਲੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਰੂਪਨਗਰ, 18 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਆਈ ਏ ਐਸ ਨੇ ਸਰਕਾਰੀ sਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਦੇ ਸਾਲ 2023 -24 ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਮੈਰਿਟ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ […]
ਕੇਂਦਰੀ ਵਿਦਿਆਲਿਆ ਖਾਨਪੁਰ ਦੀ ਉਸਾਰੀ ਅਧੀਨ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 18/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕੇਂਦਰੀ ਵਿਦਿਆਲਿਆ ਖਾਨਪੁਰ ਦੀ ਉਸਾਰੀ ਅਧੀਨ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਨਿਰੀਖਣ ਰੂਪਨਗਰ, 18 ਜੁਲਾਈ: ਕੇਂਦਰੀ ਵਿਦਿਆਲਿਆ ਖਾਨਪੁਰ ਦੀ ਉਸਾਰੀ ਅਧੀਨ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਪੂਰੀ ਬਿਲਡਿੰਗ ਦਾ ਦੌਰਾ ਕੀਤਾ ਅਤੇ ਚੱਲ […]
ਡਿਪਟੀ ਕਮਿਸ਼ਨਰ ਵੱਲੋਂ ਬਾਲ ਭਿੱਖਿਆ ਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹਿਦਾਇਤ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 16/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਬਾਲ ਭਿੱਖਿਆ ਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹਿਦਾਇਤ ਜਾਰੀ ਰੂਪਨਗਰ, 16 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਿਲ੍ਹੇ ਵਿਚ ਵੱਧ ਰਹੀ ਬਾਲ ਭਿੱਖਿਆ ਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ […]
ਜ਼ਿਲ੍ਹਾ ਪੁਲਿਸ ਵਲੋਂ ਨੂਰਪੁਰਬੇਦੀ ਵਿਖੇ ਔਰਤ ਨੂੰ ਸ਼ਕਤੀਆਂ ਰਾਹੀਂ ਗਹਿਣੇ ਦੁੱਗਣੇ ਕਰਨ ਦੇ ਝੂਠੇ ਝਾਂਸੇ ਵਿਚ ਫਸਾ ਕੇ ਲੁੱਟਣ ਵਾਲੇ ਨਕਲੀ ਸਾਧ ਰੂਪੀ ਵਿਅਕਤੀ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 14/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪੁਲਿਸ ਵਲੋਂ ਨੂਰਪੁਰਬੇਦੀ ਵਿਖੇ ਔਰਤ ਨੂੰ ਸ਼ਕਤੀਆਂ ਰਾਹੀਂ ਗਹਿਣੇ ਦੁੱਗਣੇ ਕਰਨ ਦੇ ਝੂਠੇ ਝਾਂਸੇ ਵਿਚ ਫਸਾ ਕੇ ਲੁੱਟਣ ਵਾਲੇ ਨਕਲੀ ਸਾਧ ਰੂਪੀ ਵਿਅਕਤੀ ਗ੍ਰਿਫ਼ਤਾਰ ਰੂਪਨਗਰ, 14 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ. ਨੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪ੍ਰੈੱਸ ਕਾਨਫਰੰਸ […]
ਡਿਪਟੀ ਕਮਿਸ਼ਨਰ ਨੇ ਜਣ ਸੁਣਵਾਈ ਕੈਂਪ ਦੌਰਾਨ ਗਰੀਬ ਲੜਕੀ ਦੇ ਵਿਆਹ ਮੌਕੇ ਮੰਗੀ ਮੱਦਦ ਦਾ ਕੀਤਾ ਹੱਲ
ਪ੍ਰਕਾਸ਼ਨਾਂ ਦੀ ਮਿਤੀ: 12/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜਣ ਸੁਣਵਾਈ ਕੈਂਪ ਦੌਰਾਨ ਗਰੀਬ ਲੜਕੀ ਦੇ ਵਿਆਹ ਮੌਕੇ ਮੰਗੀ ਮੱਦਦ ਦਾ ਕੀਤਾ ਹੱਲ ਰੂਪਨਗਰ, 12 ਜੁਲਾਈ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਨਾਂ ਦੇ ਘਰਾਂ ਦੇ ਨੇੜੇ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਤਹਿਤ ਹੀ ਪਿਛਲੇ ਦਿਨੀ ਪਿੰਡ ਭਲਾਣ ਵਿਖੇ […]
ਜੀ.ਓਜ਼ ਤੇ ਰੂਪਨਗਰ ਪੁਲਿਸ ਅਧਿਕਾਰੀਆਂ ਵੱਲੋਂ ਪੁਲਿਸ ਲਾਈਨ ਵਿਖੇ ਵੱਖ-ਵੱਖ ਕਿਸਮਾਂ ਦੇ 50 ਦੇ ਕਰੀਬ ਬੂਟੇ ਲਗਾਏ
ਪ੍ਰਕਾਸ਼ਨਾਂ ਦੀ ਮਿਤੀ: 12/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜੀ.ਓਜ਼ ਤੇ ਰੂਪਨਗਰ ਪੁਲਿਸ ਅਧਿਕਾਰੀਆਂ ਵੱਲੋਂ ਪੁਲਿਸ ਲਾਈਨ ਵਿਖੇ ਵੱਖ-ਵੱਖ ਕਿਸਮਾਂ ਦੇ 50 ਦੇ ਕਰੀਬ ਬੂਟੇ ਲਗਾਏ ਰੂਪਨਗਰ, 12 ਜੁਲਾਈ: ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪੁਲਿਸ ਲਾਈਨ ਰੂਪਨਗਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦਾ ਰਸਮੀ ਉਦਘਾਟਨ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ਼ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ. ਦੀ […]
Revised ਵਣ ਮਹਾਂਉਤਸਵ ਮੌਕੇ ਜਿਲ੍ਹਾ ਜੇਲ੍ਹ ਰੂਪਨਗਰ ਵਿਖੇ ਪੌਦੇ ਲਗਾਏ
ਪ੍ਰਕਾਸ਼ਨਾਂ ਦੀ ਮਿਤੀ: 12/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਣ ਮਹਾਂਉਤਸਵ ਮੌਕੇ ਜਿਲ੍ਹਾ ਜੇਲ੍ਹ ਰੂਪਨਗਰ ਵਿਖੇ ਪੌਦੇ ਲਗਾਏ ਰੂਪਨਗਰ, 12 ਜੁਲਾਈ: ਵਣ ਮਹਾਂਉਤਸਵ ਮੌਕੇ ਜਿਲ੍ਹਾ ਜੇਲ੍ਹ ਰੂਪਨਗਰ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀ.ਜੇ.ਐਮ ਕਮ ਸਕੱਤਰ ਡੀ.ਐਲ.ਐਸ.ਏ ਮੋਹਾਲੀ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਜੇਲ੍ਹ ਦੇ ਪਾਰਕਿੰਗ ਏਰੀਆ ਵਿੱਚ ਫਲਦਾਰ ਬੂਟੇ ਲਗਾਏ। ਇਸ ਮੋਕੇ ਉਤੇ […]
ਅਰਵਿੰਦਰਪਾਲ ਸਿੰਘ ਸੋਮਲ ਵਲੋਂ ਸਰਕਾਰੀ ਤੇ ਏਡੀਡ ਸਕੂਲਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ
ਪ੍ਰਕਾਸ਼ਨਾਂ ਦੀ ਮਿਤੀ: 11/07/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅਰਵਿੰਦਰਪਾਲ ਸਿੰਘ ਸੋਮਲ ਵਲੋਂ ਸਰਕਾਰੀ ਤੇ ਏਡੀਡ ਸਕੂਲਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਜਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਇਵੇਟ ਏਡੀਡ ਸਕੂਲਾਂ ਵਿੱਚ ਲੱਗਭਗ 12000 ਪੋਦੇ ਲਗਾਏ ਗਏ ਰੂਪਨਗਰ, 11 ਜੁਲਾਈ: ਵਾਤਾਵਰਨ ਨੂੰ ਮੁੜ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਬੂਟੇ ਲਗਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ […]
ਹਿੰਸਾ ਪੀੜਤ ਔਰਤਾਂ ਲਈ ਵਰਦਾਨ ਬਣਿਆ ਸਖੀ ਵਨ ਸਟਾਪ ਸੈਂਟਰ
ਪ੍ਰਕਾਸ਼ਨਾਂ ਦੀ ਮਿਤੀ: 09/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹਿੰਸਾ ਪੀੜਤ ਔਰਤਾਂ ਲਈ ਵਰਦਾਨ ਬਣਿਆ ਸਖੀ ਵਨ ਸਟਾਪ ਸੈਂਟਰ ਸਖੀ ਵਨ ਸਟਾਪ ਸੈਂਟਰ ਰਾਹੀਂ ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ 612 ਤੋਂ ਵੀ ਵੱਧ ਲੋੜਵੰਦ ਔਰਤਾਂ ਨੇ ਲਾਭ ਉਠਾਇਆ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ 2023-24 ਦੌਰਾਨ ਲਗਭਗ 35 ਜਾਗਰੂਕ ਕੈਂਪ ਲਗਾਏ ਰੂਪਨਗਰ, 09 ਜੁਲਾਈ: ਹਿੰਸਾ […]
ਸਰਕਾਰੀ ਕਾਲਜ ਰੋਪੜ ਵਿਖੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਟੀਮ ਨੇ ਨਿਯਤਕਾਲੀ ਅਕਾਦਮਿਕ ਤੇ ਪ੍ਰਬੰਧਕੀ ਆਡਿਟ ਸਬੰਧੀ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 09/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਟੀਮ ਨੇ ਨਿਯਤਕਾਲੀ ਅਕਾਦਮਿਕ ਤੇ ਪ੍ਰਬੰਧਕੀ ਆਡਿਟ ਸਬੰਧੀ ਦੌਰਾ ਕੀਤਾ ਰੂਪਨਗਰ, 09 ਜੁਲਾਈ: ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਕਾਲਜਾਂ ਦਾ ਨਿਯਤਕਾਲੀ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਸੈਸ਼ਨ 2021-22 ਤੋਂ 2023-24 ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦਾ […]
ਸਿਵਲ ਸਰਜਨ ਰੂਪਨਗਰ ਨੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ‘ਚ 1500 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 08/07/2024ਸਿਵਲ ਸਰਜਨ ਰੂਪਨਗਰ ਨੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ‘ਚ 1500 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਰੂਪਨਗਰ, 8 ਜੁਲਾਈ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ ਦੇ ਵੱਖ-ਵੱਖ ਤਰ੍ਹਾਂ ਉਪਰਾਲੇ ਕੀਤੇ ਜਾ ਰਹੇ ਹਨ ਇਹਨਾਂ ਉਪਰਾਲਿਆਂ ਤਹਿਤ ਅੱਜ ਸਿਵਲ ਸਰਜਨ ਰੂਪਨਗਰ ਡਾ. ਮਨੂੰ ਵਿੱਜ ਵਲੋਂ ਸਿਵਲ ਹਸਪਤਾਲ ਵਿਖੇ ਬੂਟੇ ਲਗਾ ਕੇ ਜਿਲ੍ਹੇ […]
ਡਿਪਟੀ ਕਮਿਸ਼ਨਰ ਨੇ ਨਵ ਜੰਮੇ ਬੱਚਿਆਂ ਲਈ ਅਨੂਕੂਲ ਵਾਤਾਵਰਨ ਦੀ ਸਿਰਜਣਾ ਲਈ ਮਾਪਿਆਂ ਨੂੰ ਬੂਟੇ ਵੰਡੇ
ਪ੍ਰਕਾਸ਼ਨਾਂ ਦੀ ਮਿਤੀ: 07/07/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਨਵ ਜੰਮੇ ਬੱਚਿਆਂ ਲਈ ਅਨੂਕੂਲ ਵਾਤਾਵਰਨ ਦੀ ਸਿਰਜਣਾ ਲਈ ਮਾਪਿਆਂ ਨੂੰ ਬੂਟੇ ਵੰਡੇ ਰੂਪਨਗਰ, 7 ਜੁਲਾਈ: ਵਾਤਾਵਰਨ ਦੇ ਸੁਧਾਰ ਲਈ ਪੰਜਾਬ ਸਰਕਾਰ ਵਲੋਂ ਪੌਦੇ ਲਗਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਕੇਂਦਰ […]
“ਆਓ ਮਿਲ ਕੇ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ” ਮੁਹਿੰਮ ਤਹਿਤ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 06/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਆਓ ਮਿਲ ਕੇ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ” ਮੁਹਿੰਮ ਤਹਿਤ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਐਸ ਐਸ ਪੀ ਵੱਲੋਂ ਨੌਜਵਾਨਾਂ ਨੂੰ ਦ੍ਰਿੜ੍ਹ ਆਤਮ ਵਿਸ਼ਵਾਸ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਨਸਿਆਂ ਨੂੰ ਜੜੋਂ ਖ਼ਤਮ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਅਹਿਮ […]
ਪੰਜਾਬ ਭੂਮੀ ਸੁਰੱਖਿਆ ਐਕਟ ਦੇ ਰਕਬੇ ਤੋਂ ਬਾਹਰ ਵਾਲੀ ਪੰਚਾਇਤੀ ਜ਼ਮੀਨ ‘ਤੇ ਲਗਾਏ ਗਏ ਰੁੱਖ ਵਣ ਕਾਨੂੰਨ ਤਹਿਤ ਜੰਗਲਾਤ ਘੋਸ਼ਿਤ ਨਹੀਂ ਹੋਣਗੇ: ਕ੍ਰਿਸ਼ਨ ਕੁਮਾਰ
ਪ੍ਰਕਾਸ਼ਨਾਂ ਦੀ ਮਿਤੀ: 06/07/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਭੂਮੀ ਸੁਰੱਖਿਆ ਐਕਟ ਦੇ ਰਕਬੇ ਤੋਂ ਬਾਹਰ ਵਾਲੀ ਪੰਚਾਇਤੀ ਜ਼ਮੀਨ ‘ਤੇ ਲਗਾਏ ਗਏ ਰੁੱਖ ਵਣ ਕਾਨੂੰਨ ਤਹਿਤ ਜੰਗਲਾਤ ਘੋਸ਼ਿਤ ਨਹੀਂ ਹੋਣਗੇ: ਕ੍ਰਿਸ਼ਨ ਕੁਮਾਰ ਪੰਚਾਇਤਾਂ ਅਧੀਨ ਰਕਬੇ ਤੋਂ ਕੱਟੇ ਗਏ ਰੁੱਖਾਂ ਤੋਂ ਹੋਈ ਆਮਦਨ ਦੀ ਪੂਰਾ ਤਰ੍ਹਾਂ ਹੱਕਦਾਰ ਵੀ ਪੰਚਾਇਤਾਂ ਹੋਣਗੀਆਂ ਸੂਬੇ ਵਿੱਚ ਵਣਾਂ ਤੇ ਰੁੱਖ ਦੇ ਹੇਠ ਰਕਬੇ […]
ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ
ਪ੍ਰਕਾਸ਼ਨਾਂ ਦੀ ਮਿਤੀ: 04/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਰੈੱਡ ਕਰਾਸ ਦੀਆਂ ਸਲਾਨਾ ਗਤੀਵਿਧੀਆਂ ਦੀ ਇਕ ਬੁੱਕਲਟ ਰਲੀਜ ਕੀਤੀ ਗਈ। ਜਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਉਤੇ ਵਿਸਥਰਪੂਰਵਕ ਚਰਚਾ ਹੋਈ ਰੂਪਨਗਰ, 4 […]
ਹੜ੍ਹਾਂ ਦੇ ਸਮੇ ਦੋਰਾਨ ਟੈਲੀਕਾਮ ਕਨੈਕਟੀਵਿਟੀ ਵਿੱਚ ਆਉਣ ਵਾਲੀਆਂ ਦਿੱਕਤਾਂ ਸਬੰਧੀ ਪੁੱਖਤਾ ਪ੍ਰਬੰਧ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 04/07/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹੜ੍ਹਾਂ ਦੇ ਸਮੇ ਦੋਰਾਨ ਟੈਲੀਕਾਮ ਕਨੈਕਟੀਵਿਟੀ ਵਿੱਚ ਆਉਣ ਵਾਲੀਆਂ ਦਿੱਕਤਾਂ ਸਬੰਧੀ ਪੁੱਖਤਾ ਪ੍ਰਬੰਧ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਰੂਪਨਗਰ, 4 ਜੁਲਾਈ: ਸਹਾਇਕ ਕਮਿਸ਼ਨਰ (ਜ) ਸ਼੍ਰੀ ਅਰਵਿੰਦਰ ਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੰਪਲੈਕਸ ਵਿਖੇ ਵੱਖ-ਵੱਖ ਟਾਵਰ ਕੰਪਨੀਆਂ ਦੇ ਅਧਿਕਾਰੀਆਂ/ਨੁਮਾਇੰਦਿਆਂ ਨਾਲ ਹੜ੍ਹਾਂ ਦੇ ਸਮੇ ਦੋਰਾਨ ਟੈਲੀਕਾਮ ਕਨੈਕਟੀਵਿਟੀ ਵਿੱਚ […]
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 02/07/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਰੂਪਨਗਰ, 2 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਾਮੀ ਮੌਨਸੂਨ ਸੀਜਨ 2024 ਦੌਰਾਨ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ […]
ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ
ਪ੍ਰਕਾਸ਼ਨਾਂ ਦੀ ਮਿਤੀ: 01/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਜੇ.ਸੀ.ਬੀ., ਪੋਕਲੇਨ ਮਸ਼ੀਨਾਂ ਤੇ ਪੈਟਰੋਲ ਪੰਪਾਂ ਦੇ ਵੇਰਵੇ ਤੁਰੰਤ ਪੇਸ਼ ਕਰਨ ਦੀ ਹਦਾਇਤ ਰੂਪਨਗਰ, 1 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਫਲੱਡ ਸੀਜ਼ਨ 2024 […]
ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ ਸ਼ਹਿਰ ਦਾ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 01/07/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ ਸ਼ਹਿਰ ਦਾ ਦੌਰਾ ਕੀਤਾ ਰੂਪਨਗਰ, 1 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ […]
ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੋਕ ਹਿੱਤ ਦੀ ਭਲਾਈ ਲਈ ਸਹਾਈ ਸਾਬਿਤ ਹੋਣਗੇ: ਆਈ.ਪੀ.ਐਸ ਗੁਲਨੀਤ ਸਿੰਘ ਖੁਰਾਣਾ
ਪ੍ਰਕਾਸ਼ਨਾਂ ਦੀ ਮਿਤੀ: 01/07/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੋਕ ਹਿੱਤ ਦੀ ਭਲਾਈ ਲਈ ਸਹਾਈ ਸਾਬਿਤ ਹੋਣਗੇ: ਆਈ.ਪੀ.ਐਸ ਗੁਲਨੀਤ ਸਿੰਘ ਖੁਰਾਣਾ ਰੂਪਨਗਰ, 1 ਜੁਲਾਈ: ਦੇਸ਼ ਦੇ ਨਾਗਰਿਕਾਂ ਨੂੰ ਸਮਾਂ ਬੱਧ ਸੀਮਾਂ ਵਿੱਚ ਨਿਆਂ ਦੇਣ ਅਤੇ ਕਾਨੂੰਨ ਪ੍ਰਕਿਰਿਆ ਵਿਚ ਸੁਧਾਰ ਕਰਨ ਦੇ ਮੰਤਵ ਨਾਲ ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤਾ, ਭਾਰਤੀਏ ਨਿਆਏ ਸੰਹਿਤਾ, ਭਾਰਤੀਏ ਸਕਸ਼ਿਏ ਅਧਿਨਿਅਮ ਤਹਿਤ […]
ਡੀ.ਆਈ.ਜੀ. ਰੂਪਨਗਰ ਰੇਂਜ, ਸ੍ਰੀਮਤੀ ਨਿਲੰਬਰੀ ਜਗਦਲੇ ਨੇ ਜ਼ਿਲ੍ਹੇ ਦੇ ਸਾਈਬਰ ਕਰਾਇਮ ਪੁਲਿਸ ਸਟੇਸ਼ਨ ਦਾ ਉਦਘਾਟਨ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 28/06/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡੀ.ਆਈ.ਜੀ. ਰੂਪਨਗਰ ਰੇਂਜ, ਸ੍ਰੀਮਤੀ ਨਿਲੰਬਰੀ ਜਗਦਲੇ ਨੇ ਜ਼ਿਲ੍ਹੇ ਦੇ ਸਾਈਬਰ ਕਰਾਇਮ ਪੁਲਿਸ ਸਟੇਸ਼ਨ ਦਾ ਉਦਘਾਟਨ ਕੀਤਾ ਜ਼ਿਲ੍ਹੇ ਵਿੱਚ ਪਿਛਲੇ 1 ਸਾਲ ਦੌਰਾਨ ਸਾਈਬਰ ਸੈਲ ਕੋਲ ਪ੍ਰਾਪਤ 3384 ਕੇਸਾਂ ਵਿੱਚੋ 3100 ਕੇਸਾ ਦਾ ਨਿਪਟਾਰਾ ਕੀਤਾ ਰੂਪਨਗਰ, 28 ਜੂਨ: ਅੱਜ ਦੇ ਤਕਨੀਕੀ ਯੁੱਗ ਵਿੱਚ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਲੋਕ ਸਾਈਬਰ […]
ਰੋਟਰੀ ਕਲੱਬ ਰੂਪਨਗਰ ਵਲੋਂ “ਭੋਜਨ ਦੀ ਬਰਬਾਦੀ ਨਾ ਕਰੋ” ਤੇ “ਪਲਾਸਟਿਕ ਨੂੰ ਕਹੋ ਨਾਹ” ਦਾ ਅਭਿਆਨ ਸ਼ੁਰੂ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 28/06/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੋਟਰੀ ਕਲੱਬ ਰੂਪਨਗਰ ਵਲੋਂ “ਭੋਜਨ ਦੀ ਬਰਬਾਦੀ ਨਾ ਕਰੋ” ਤੇ “ਪਲਾਸਟਿਕ ਨੂੰ ਕਹੋ ਨਾਹ” ਦਾ ਅਭਿਆਨ ਸ਼ੁਰੂ ਕੀਤਾ ਗਿਆ ਰੂਪਨਗਰ, 28 ਜੂਨ: ਰੋਟਰੀ ਕਲੱਬ ਰੂਪਨਗਰ ਵਲੋਂ “ਭੋਜਨ ਦੀ ਬਰਬਾਦੀ ਨਾ ਕਰੋ” ਅਤੇ “ਪਲਾਸਟਿਕ ਨੂੰ ਕਹੋ ਨਾਹ” ਦਾ ਅਭਿਆਨ ਸ਼ੁਰੂ ਕੀਤਾ ਗਿਆ ਇਸ ਕਲੱਬ ਮੈਂਬਰਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ […]
ਨਸ਼ਾ ਵਿਰੋਧੀ ਦਿਵਸ ਤਹਿਤ ਹੋਟਸਪੋਟ ਥਾਵਾਂ ਦੀ ਸ਼ਨਾਖਤ ਕਰਕੇ 11 ਅਲੱਗ-ਅਲੱਗ ਥਾਵਾਂ ‘ਤੇ ਕਾਸੋ ਓਪਰੇਸ਼ਨ ਚਲਾਇਆ
ਪ੍ਰਕਾਸ਼ਨਾਂ ਦੀ ਮਿਤੀ: 26/06/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਸ਼ਾ ਵਿਰੋਧੀ ਦਿਵਸ ਤਹਿਤ ਹੋਟਸਪੋਟ ਥਾਵਾਂ ਦੀ ਸ਼ਨਾਖਤ ਕਰਕੇ 11 ਅਲੱਗ-ਅਲੱਗ ਥਾਵਾਂ ‘ਤੇ ਕਾਸੋ ਓਪਰੇਸ਼ਨ ਚਲਾਇਆ ਜ਼ਿਲ੍ਹਾ ਪੁਲਿਸ ਵਲੋਂ “ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ” ਮਨਾਇਆ ਗਿਆ 183 ਕਿਲੋ 550 ਗ੍ਰਾਮ ਭੁੱਕੀ, । ਕਿਲੋ 701 ਗ੍ਰਾਮ ਨਸ਼ੀਲਾ ਪਾਊਡਰ, 32 ਨਸ਼ੀਲੇ ਟੀਕੇ, 1 ਕਿਲੋ 350 ਗ੍ਰਾਮ ਹੈਰੋਇਨ ਅਤੇ 3560 ਨਸ਼ੀਲੇ ਗੋਲੀਆਂ ਡਿਸਪੋਜ਼ […]
ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 26/06/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਰੂਪਨਗਰ, 29 ਜੂਨ: ਇੰਚਾਰਜ ਸੀ.ਆਈ.ਏ ਰੂਪਨਗਰ ਮਨਫੂਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਐਸ.ਪੀ ਸਾਹਿਬ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਅਤੇ ਐਸ.ਪੀ.ਡੀ ਸਾਹਿਬ ਰੂਪਨਗਰ ਦੇ ਦਿਸ਼ਾ ਨਿਰਦੇਸਸ਼ਾਂ ਅਨੁਸਾਰ ਨਸ਼ਿਆ ਨੂੰ ਠੱਲ੍ਹ ਪਾਉਣ ਲਈ […]
ਰੈਡ ਕਰਾਸ ਰੂਪਨਗਰ ਵੱਲੋਂ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 26/06/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੈਡ ਕਰਾਸ ਰੂਪਨਗਰ ਵੱਲੋਂ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਰੂਪਨਗਰ, 26 ਜੂਨ: ਜ਼ਿਲ੍ਹਾ ਰੈਡ ਕਰਾਸ ਰੂਪਨਗਰ ਵੱਲੋਂ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਟੇਟ ਰੈਡ ਕਰਾਸ ਵੱਲੋਂ ਕੋਆਰਡੀਨੇਟਰ ਮੈਡਮ ਰਾਵੀਆ, ਕਾਊਂਸਲਰ ਸ਼੍ਰੀਮਤੀ ਰੇਨੂ ਸ਼ਰਮਾ ਅਤੇ ਸ਼੍ਰੀਮਤੀ ਸਤਵੰਤ ਕੌਰ, […]
ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 21/06/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ ਨਸ਼ੇ ਦਾ ਖਾਤਮਾ ਕਰਨਾ ਪੰਜਾਬ ਪੁਲਿਸ ਦਾ ਦ੍ਰਿੜ ਸੰਕਲਪ – ਅਰਪਿਤ ਸ਼ੁਕਲਾ ਸੀਨੀਅਰ ਪੁਲੀਸ ਕਪਤਾਨ ਨੇ ਨਸ਼ੇ ਖ਼ਿਲਾਫ਼ ਹੁਣ ਤੱਕ ਕੀਤੀ ਗਈ ਕਾਰਵਾਈ ਕੀਤੀ ਸਾਂਝੀ ਰੂਪਨਗਰ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ […]
ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 21/06/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ ਕੀਤਾ ਰੂਪਨਗਰ, 21 ਜੂਨ: ਪਿਛਲੇ ਦਿਨੀਂ ਪਿੰਡ ਕੰਧੋਲਾ ਤਹਿਸੀਲ ਸ਼੍ਰੀ ਚਮਕੌਰ ਸਾਹਿਬ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦੌਰਾਨ ਪ੍ਰਾਪਤ ਹੋਈ ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ […]