ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
A public hearing camp was organized in Kandhola villages of Shri Chamkaur Sahib

ਸ਼੍ਰੀ ਚਮਕੌਰ ਸਾਹਿਬ ਦੇ ਪਿੰਡਾਂ ਕੰਧੋਲਾ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 20/06/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਰੂਪਨਗਰ ਸ਼੍ਰੀ ਚਮਕੌਰ ਸਾਹਿਬ ਦੇ ਪਿੰਡਾਂ ਕੰਧੋਲਾ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ ਸ੍ਰੀ ਚਮਕੌਰ ਸਾਹਿਬ, 20 ਜੂਨ: ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਿੱਤੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ […]

Guidelines issued to officials of various departments to achieve the target of planting 9 lakh saplings during the monsoon season.

ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਦੇ ਟੀਚੇ ਨੂੰ ਹਾਸਿਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 18/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਗਨਰ ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਦੇ ਟੀਚੇ ਨੂੰ ਹਾਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਰੂਪਨਗਰ, 18 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲ਼ੇ ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਅਤੇ ਸਪਲਾਈ ਕਰਨ ਦੇ ਮਿਥੇ ਟੀਚੇ ਨੂੰ ਹਾਸਿਲ ਕਰਨ […]

Punjab Drivers and Technical Employees Union put up Chabeel outside the district administrative complex

ਪੰਜਾਬ ਡਰਾਈਵਰਜ਼ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਛਬੀਲ ਲਗਾਈ

ਪ੍ਰਕਾਸ਼ਨਾਂ ਦੀ ਮਿਤੀ: 18/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਡਰਾਈਵਰਜ਼ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਛਬੀਲ ਲਗਾਈ ਰੂਪਨਗਰ, 18 ਜੂਨ: ਪੰਜਾਬ ਡਰਾਈਵਰਜ਼ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਬਾਹਰ ਛਬੀਲ ਲਗਾਈ ਗਈ ਜਿਸ ਵਿੱਚ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਹਿਯੋਗ ਦਿੱਤਾ ਗਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ […]

House checking conducted by the police at village Solkhian under Kaso operation

ਕਾਸੋ ਓਪਰੇਸ਼ਨ ਤਹਿਤ ਪੁਲੀਸ ਵੱਲੋਂ ਪਿੰਡ ਸੋਲਖੀਆਂ ਵਿਖੇ ਕੀਤੀ ਘਰਾਂ ਦੀ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 17/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਾਸੋ ਓਪਰੇਸ਼ਨ ਤਹਿਤ ਪੁਲੀਸ ਵੱਲੋਂ ਪਿੰਡ ਸੋਲਖੀਆਂ ਵਿਖੇ ਕੀਤੀ ਘਰਾਂ ਦੀ ਚੈਕਿੰਗ ਸਾਡਾ ਮੁੱਖ ਟੀਚਾ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ – ਐੱਸ.ਐੱਸ.ਪੀ. ਖੁਰਾਣਾ ਰੂਪਨਗਰ, 17 ਜੂਨ: ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਕਾਸੋ ਸਰਚ ਓਪਰੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ […]

The police administration conducted a search operation against drugs in different areas of district Rupnagar

ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਏਰੀਏ ‘ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਓਪਰੇਸ਼ਨ ਚਲਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 16/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਏਰੀਏ ‘ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਓਪਰੇਸ਼ਨ ਚਲਾਇਆ ਗਿਆ ਰੂਪਨਗਰ, 16 ਜੂਨ: ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਕਾਸੋ ਸਰਚ ਓਪਰੇਸ਼ਨ ਸ਼ੁਰੂ ਕੀਤਾ ਗਿਆ ਜਿਸ ਤਹਿਤ ਐੱਸ ਐੱਸ ਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ […]

9 lakh saplings will be planted during 2024-25 to make district Rupnagar green: Deputy Commissioner

ਜ਼ਿਲ੍ਹਾ ਰੂਪਨਗਰ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2024-25 ਦੋਰਾਨ 9 ਲੱਖ ਪੌਦੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 13/06/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਗਨਰ ਜ਼ਿਲ੍ਹਾ ਰੂਪਨਗਰ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2024-25 ਦੋਰਾਨ 9 ਲੱਖ ਪੌਦੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ ਰੂਪਨਗਰ, 13 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਜੰਗਲਾਤ ਅਫਸਰ ਹਰਜਿੰਦਰ ਸਿੰਘ ਤੇ ਵਣ ਮੰਡਲ ਅਫਸਰ (ਜੰ: ਜੀਵ) ਸ. ਕੁਲਰਾਜ ਸਿੰਘ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਨੂੰ […]

Deputy Commissioner visited the Service Center and SDM Office Rupnagar

ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਤੇ ਐਸ ਡੀ ਐਮ ਦਫਤਰ ਰੂਪਨਗਰ ਦਾ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 12/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਤੇ ਐਸ ਡੀ ਐਮ ਦਫਤਰ ਰੂਪਨਗਰ ਦਾ ਦੌਰਾ ਕੀਤਾ ਰੂਪਨਗਰ, 12 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਤੇ ਐਸ ਡੀ ਐਮ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਅਤੇ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਦਾ ਵੀ ਨਿਰਖਣ […]

Deputy Commissioner reviewed the ongoing cleaning of rivers and ditches

ਡਿਪਟੀ ਕਮਿਸ਼ਨਰ ਨੇ ਨਦੀਆਂ ਤੇ ਖੱਡਾਂ ਦੀ ਚੱਲ ਰਹੀ ਸਾਫ-ਸਫਾਈ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 11/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਨਦੀਆਂ ਤੇ ਖੱਡਾਂ ਦੀ ਚੱਲ ਰਹੀ ਸਾਫ-ਸਫਾਈ ਦਾ ਲਿਆ ਜਾਇਜ਼ਾ ਰੂਪਨਗਰ, 11 ਜੂਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ […]

GENERAL OBSERVER DR. HEERA LAL REVIEWS POLL PREPAREDNESS AT RUPNAGAR

ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਰੂਪਨਗਰ ਵਿਖੇ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 14/05/2024

GENERAL OBSERVER DR. HEERA LAL REVIEWS POLL PREPAREDNESS AT RUPNAGAR Rupnagar, May 14: General Observer Dr. Heera Lal for Anandpur Sahib Parliamentary Constituency on Tuesday reviewed the poll preparedness made by the district administration for ensuring smooth, free, fair and transparent elections. Police Observer Mr. Sandeep Gajanan Diwan, I.P.S. and Expenditure Observer Mr. Shilpi Sinha, […]

General Observer Dr. Heera Lal made a surprise visit to Sri Chamkaur Sahib and reviewed the arrangements made for the Lok Sabha elections

ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਅਚਨਚੇਤ ਦੌਰਾ ਕਰਦਿਆਂ ਲੋਕ ਸਭਾ ਚੋਣਾ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 14/05/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਅਚਨਚੇਤ ਦੌਰਾ ਕਰਦਿਆਂ ਲੋਕ ਸਭਾ ਚੋਣਾ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਸ਼੍ਰੀ ਚਮਕੌਰ ਸਾਹਿਬ, 14 ਮਈ: ਲੋਕ ਸਭਾ ਚੋਣਾਂ 2024 ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਚੋਣਾਂ ਦੌਰਾਨ ਪੋਲਿੰਗ ਦੇ ਸੁਚਾਰੂ ਪ੍ਰਬੰਧਾਂ ਤੇ ਨਿਗਰਾਨੀ […]

Deputy Commissioner Rupnagar specially honored the students who came in 8th and 12th class merit

ਡਿਪਟੀ ਕਮਿਸ਼ਨਰ ਰੂਪਨਗਰ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

ਪ੍ਰਕਾਸ਼ਨਾਂ ਦੀ ਮਿਤੀ: 03/05/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਰੂਪਨਗਰ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਅੱਠਵੀਂ ਜਮਾਤ ਵਿਚ 12 ਅਤੇ ਬਾਰਵੀਂ ਜਮਾਤ ਵਿਚ 4 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਵਿਚ ਆਪਣੀ ਜਗ੍ਹਾ ਬਣਾਈ ਰੂਪਨਗਰ, 3 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਪੰਜਾਬ ਸਕੂਲ ਸਿੱਖਿਆ […]

Deputy Commissioner inspected the Anaj Mandi Purkhali

ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ

ਪ੍ਰਕਾਸ਼ਨਾਂ ਦੀ ਮਿਤੀ: 23/04/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਰੂਪਨਗਰ, 23 ਅਪ੍ਰੈਲ: ਜਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦੇ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਇਨਾਂ ਉਪਰਾਲਿਆਂ ਤਹਿਤ ਅੱਜ ਪਿੰਡ ਪੁਰਖਾਲੀ […]

District election officer conducted a surprise check of the interstate gate installed at village Haripur regarding the Lok Sabha elections 2024.

ਲੋਕ ਸਭਾ ਚੋਣਾਂ 2024 ਸਬੰਧੀ ਪਿੰਡ ਹਰੀਪੁਰ ਵਿਖੇ ਲਗਾਏ ਅੰਤਰਰਾਜੀ ਨਾਕੇ ਦੀ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਚਨਚੇਤ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 23/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੋਕ ਸਭਾ ਚੋਣਾਂ 2024 ਸਬੰਧੀ ਪਿੰਡ ਹਰੀਪੁਰ ਵਿਖੇ ਲਗਾਏ ਅੰਤਰਰਾਜੀ ਨਾਕੇ ਦੀ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਚਨਚੇਤ ਚੈਕਿੰਗ ਰੂਪਨਗਰ, 23 ਅਪ੍ਰੈਲ: ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲੇ ਦੇ ਹਿਮਾਚਲ ਪ੍ਰਦੇਸ਼ ਨਾਲ ਲਗਦੇ ਇਲਾਕਿਆਂ ਵਿੱਚ ਅੰਤਰ ਰਾਜੀ ਨਾਕੇ ਲਗਾਏ ਗਏ ਹਨ, ਪਿੰਡ […]

Checking of polling booths by District Election Officer and SSP

ਜ਼ਿਲ੍ਹਾ ਚੋਣ ਅਫ਼ਸਰ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 22/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਚੋਣ ਅਫ਼ਸਰ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਸਟਰਾਂਗ ਰੂਮ, ਡਿਸਪੈਚ ਸੈਂਟਰ, ਤੇ ਈ.ਵੀ ਐੱਮ ਦੇ ਕਮਿਸ਼ਨਿੰਗ ਦੇ ਪ੍ਰਬੰਧਾਂ ਦਾ ਜਾਇਆ ਲਿਆ ਸ਼੍ਰੀ ਚਮਕੌਰ ਸਾਹਿਬ/ਬੇਲਾ, 22 ਅਪ੍ਰੈਲ: ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜੰਗੀ ਪੱਧਰ ਉਤੇ ਕੀਤੀ ਜਾ ਰਹੀ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਜ਼ਿਲ੍ਹਾ ਚੋਣ […]

Deputy Commissioner visited Anaj Mandi Bela and Shri Chamkaur Sahib

ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 22/04/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਮੰਡੀ ‘ਚ ਕਿਸਾਨਾਂ ਤੋਂ ਫਸਲ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ ਰੂਪਨਗਰ ਜ਼ਿਲ੍ਹਾ 55 ਫੀਸਦ ਲਿਫਟਿੰਗ ਨਾਲ ਪੂਰੇ ਸੂਬੇ ਵਿਚ ਮੌਹਰੀ ਸ਼੍ਰੀ ਚਮਕੌਰ ਸਾਹਿਬ/ਬੇਲਾ, 22 ਅਪ੍ਰੈਲ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਅਨਾਜ […]

Additional Secretary, Food Civil Supplies and Consumer Affairs Department Punjab, Shri Kamal Kumar Garg, IAS. Visited Bhago Majra and Rupnagar Mandi today

ਵਧੀਕ ਸਕੱਤਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ, ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐੱਸ. ਵੱਲੋਂ ਅੱਜ ਭਾਗੋ ਮਾਜਰਾ ਤੇ ਰੂਪਨਗਰ ਮੰਡੀ ਦਾ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 20/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਸਕੱਤਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ, ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐੱਸ. ਵੱਲੋਂ ਅੱਜ ਭਾਗੋ ਮਾਜਰਾ ਤੇ ਰੂਪਨਗਰ ਮੰਡੀ ਦਾ ਦੌਰਾ ਕੀਤਾ * ਖਰੀਦੀ ਗਈ 24 ਹਜ਼ਾਰ 103 ਮੀਟਰਕ ਕਣਕ ਦੀ 48.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਰੂਪਨਗਰ- 20 ਅਪ੍ਰੈਲ: ਰੱਬੀ ਸੀਜ਼ਨ 2024-25 ਦੌਰਾਨ ਜ਼ਿਲ੍ਹੇ […]

The Deputy Commissioner honored the students appearing in the merit list of the tenth standard

ਦਸਵੀਂ ਜਮਾਤ ਦੀ ਮੈਰਿਟ ਸੂਚੀ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਪ੍ਰਕਾਸ਼ਨਾਂ ਦੀ ਮਿਤੀ: 19/04/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਦਸਵੀਂ ਜਮਾਤ ਦੀ ਮੈਰਿਟ ਸੂਚੀ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ ਰੂਪਨਗਰ, 19 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਰੂਪਨਗਰ ਜ਼ਿਲ੍ਹੇ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ 11 ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ […]

18 thousand 868 metric tons of wheat has arrived in the markets of the district: Deputy Commissioner

ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 19/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ • ਕਿਸਾਨਾਂ ਨੂੰ ਜਾਰੀ ਕੀਤੇ 36.21 ਕਰੋੜ ਰੁਪਏ • ਬਾਰਿਸ਼ ਤੋਂ ਬਚਾਅ ਲਈ ਮੰਡੀਆਂ “ਚ ਯੋਗ ਪ੍ਰਬੰਧ ਰੂਪਨਗਰ, 19 ਅਪ੍ਰੈਲ: ਰੱਬੀ ਸੀਜ਼ਨ 2024-25 ਦੌਰਾਨ ਬਾਰਿਸ਼ ਤੋਂ ਬਚਾਅ ਲਈ ਮੰਡੀਆਂ “ਚ ਯੋਗ ਪ੍ਰਬੰਧ ਕੀਤੇ ਗਏ […]

The role of cold chain handler is important in cold chain management - Dr. State Vaccination Officer. Balwinder Kaur

ਕੋਲਡ ਚੇਨ ਪ੍ਰਬੰਧਨ ਚ ਕੋਲਡ ਚੇਨ ਹੈਂਡਲਰ ਦੀ ਭੂਮਿਕਾ ਮਹੱਤਵਪੂਰਨ – ਸਟੇਟ ਟੀਕਾਕਰਨ ਅਫਸਰ ਡਾ. ਬਲਵਿੰਦਰ ਕੌਰ

ਪ੍ਰਕਾਸ਼ਨਾਂ ਦੀ ਮਿਤੀ: 18/04/2024

ਕੋਲਡ ਚੇਨ ਪ੍ਰਬੰਧਨ ਚ ਕੋਲਡ ਚੇਨ ਹੈਂਡਲਰ ਦੀ ਭੂਮਿਕਾ ਮਹੱਤਵਪੂਰਨ – ਸਟੇਟ ਟੀਕਾਕਰਨ ਅਫਸਰ ਡਾ. ਬਲਵਿੰਦਰ ਕੌਰ ਵੈਕਸੀਨ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਦਿੱਤੀ ਰੂਪਨਗਰ, 18 ਅਪ੍ਰੈਲ: ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਐਲ.ਐਚ.ਵੀਜ਼ ਨੂੰ ਵੈਕਸੀਨ ਦੀ ਸਾਂਭ ਸੰਭਾਲ ਸਬੰਧੀ […]

Conducted training for Election Seizure Management System, Flying Squad Teams and Static Surveillance Teams in view of the Lok Sabha Elections.

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਸੀਜ਼ਰ ਮੈਨੇਜਮੈਂਟ ਸਿਸਟਮ, ਫਲਾਇੰਗ ਸਕੂਐਡ ਟੀਮਾਂ ਤੇ ਸਟੈਟਿਕ ਸਰਵੇਲੈਂਸ ਨਾਲ ਸਬੰਧਤ ਟੀਮਾਂ ਦੀ ਟ੍ਰੇਨਿੰਗ ਕਰਵਾਈ

ਪ੍ਰਕਾਸ਼ਨਾਂ ਦੀ ਮਿਤੀ: 18/04/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਸੀਜ਼ਰ ਮੈਨੇਜਮੈਂਟ ਸਿਸਟਮ, ਫਲਾਇੰਗ ਸਕੂਐਡ ਟੀਮਾਂ ਤੇ ਸਟੈਟਿਕ ਸਰਵੇਲੈਂਸ ਨਾਲ ਸਬੰਧਤ ਟੀਮਾਂ ਦੀ ਟ੍ਰੇਨਿੰਗ ਕਰਵਾਈ ਰੂਪਨਗਰ, 18 ਅਪ੍ਰੈਲ: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਅਨੁਸਾਰ ਅੱਜ ਲੋਕ ਸਭਾ ਚੋਣ ਹਲਕਾ (06) […]

District Legal Services Authority Rupnagar reviewed the work done from January 1 to March 31

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ 1 ਜਨਵਰੀ ਤੋਂ 31 ਮਾਰਚ ਤੱਕ ਕੀਤੇ ਗਏ ਕੰਮ-ਕਾਜ ਦੀ ਕੀਤੀ ਸਮੀਖਿਆ

ਪ੍ਰਕਾਸ਼ਨਾਂ ਦੀ ਮਿਤੀ: 15/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ 1 ਜਨਵਰੀ ਤੋਂ 31 ਮਾਰਚ ਤੱਕ ਕੀਤੇ ਗਏ ਕੰਮ-ਕਾਜ ਦੀ ਕੀਤੀ ਸਮੀਖਿਆ ਰੂਪਨਗਰ, 15 ਅਪ੍ਰੈਲ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਹੋਈ ਜਿਸ ਵਿੱਚ […]

Deputy Commissioner inspected the wheat procurement and lifting at Anaj Mandi Rupnagar

ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

ਪ੍ਰਕਾਸ਼ਨਾਂ ਦੀ ਮਿਤੀ: 12/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ ਰੂਪਨਗਰ, 12 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਕਿਸਾਨਾਂ ਲਈ ਵੱਧ ਤੋਂ ਵੱਧ ਸੁਖਾਵਾਂ ਬਣਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ ਜਿਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. […]

In view of the Lok Sabha elections, the police conducted a surprise check at Ropar Jail

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਰੋਪੜ ਜੇਲ੍ਹ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 10/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਰੋਪੜ ਜੇਲ੍ਹ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ ਰੂਪਨਗਰ, 10 ਅਪ੍ਰੈਲ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸੁਧਾਰ ਘਰ ਰੋਪੜ (ਜੇਲ੍ਹ) ਵਿਖੇ ਇੱਕ ਸਾਂਝੇ ਓਪਰੇਸ਼ਨ ਤਹਿਤ ਜ਼ਿਲ੍ਹਾ ਪੁਲੀਸ, ਆਈ.ਟੀ.ਬੀ.ਪੀ. ਅਤੇ ਜੇਲ੍ਹ ਮੁਲਾਜ਼ਮਾਂ ਵੱਲੋਂ […]

To prevent damage caused by floods in monsoon, the authorities should make adequate arrangements in advance: Deputy Commissioner

ਮਾਨਸੂਨ ‘ਚ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਅਧਿਕਾਰੀ ਪਹਿਲਾਂ ਹੀ ਪੁੱਖਤਾ ਪ੍ਰਬੰਧ ਕਰਨ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 10/04/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਾਨਸੂਨ ‘ਚ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਅਧਿਕਾਰੀ ਪਹਿਲਾਂ ਹੀ ਪੁੱਖਤਾ ਪ੍ਰਬੰਧ ਕਰਨ: ਡਿਪਟੀ ਕਮਿਸ਼ਨਰ ਬਰਸਾਤੀ ਨਦੀਆਂ ਚੋਏ ਅਤੇ ਹੋਰ ਵਰਖਾ ਦੇ ਪਾਣੀ ਦੀ ਨਿਕਾਸੀ ਦੇ ਰਸਤਿਆਂ ਨੂੰ ਸਾਫ ਕਰਨ ਦੀ ਹਦਾਇਤ ਜਾਰੀ ਰੂਪਨਗਰ, 10 ਅਪ੍ਰੈਲ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਮਾਨਸੂਨ ਦੌਰਾਨ […]

District and Sessions Judge and Deputy Commissioner inspected the arrangements of the District Jail

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੇਲ੍ਹ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 10/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੇਲ੍ਹ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਸੁਪਰੀਮ ਕੋਰਟ ਦੀਆਂ ਹਦਾਇਤਾਂ ‘ਤੇ ਜੇਲ੍ਹ ਦੇ ਨਿਰੰਤਰ ਨਿਰੀਖਣ ਲਈ ਚੀਫ ਐਲ.ਏ.ਡੀ.ਸੀ. ਰਾਜਬੀਰ ਸਿੰਘ ਰਾਏ ਵਲੋਂ ਕੀਤਾ ਜਾਂਦਾ ਦੌਰਾ ਰੂਪਨਗਰ, 10 ਅਪ੍ਰੈਲ: ਜੇਲ੍ਹ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆਂ ਕਰਵਾਈਆਂ ਜਾ […]

The arrival of wheat in the markets of the district has started

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 10/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਖਰੀਦ ਅਤੇ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ ਰੂਪਨਗਰ, 10 ਅਪ੍ਰੈਲ: ਰੱਬੀ ਸੀਜ਼ਨ 2024-25 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ […]

In view of the elections, Additional Deputy Commissioner held a special meeting with the representatives of companies providing e-commerce services

ਚੋਣਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਨੇ ਈ-ਕਮਾਰਸ ਸਰਵਿਸ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 09/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚੋਣਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਨੇ ਈ-ਕਮਾਰਸ ਸਰਵਿਸ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਰੂਪਨਗਰ, 9 ਅਪ੍ਰੈਲ: ਲੋਕ ਸਭਾ ਚੋਣਾਂ 2024 ਨੂੰ ਮੱਦੇਨਜਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੇ ਈ-ਕਮਾਰਸ ਸਰਵਿਸ […]

To make people aware against drugs, the district police organized a cycle rally from Morinde to Sri Chamkaur Sahib

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲਿਸ ਨੇ ਮੋਰਿੰਡੇ ਤੋਂ ਸ਼੍ਰੀ ਚਮਕੌਰ ਸਾਹਿਬ ਤੱਕ ਕਰਵਾਈ ਸਾਈਕਲ ਰੈਲੀ

ਪ੍ਰਕਾਸ਼ਨਾਂ ਦੀ ਮਿਤੀ: 07/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲਿਸ ਨੇ ਮੋਰਿੰਡੇ ਤੋਂ ਸ਼੍ਰੀ ਚਮਕੌਰ ਸਾਹਿਬ ਤੱਕ ਕਰਵਾਈ ਸਾਈਕਲ ਰੈਲੀ ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ, 7 ਅਪ੍ਰੈਲ: ਐੱਸ.ਐੱਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ.ਪੀ. ਹੈਡਕੁਆਟਰ ਰਾਜਪਾਲ ਸਿੰਘ ਹੁੰਦਲ […]

Trained campus ambassadors under sweep activities

ਸਵੀਪ ਗਤੀਵਿਧੀਆਂ ਅਧੀਨ ਕੈਂਪਸ ਅੰਬੈਸਡਰਾਂ ਨੂੰ ਸਿਖਲਾਈ ਦਿੱਤੀ

ਪ੍ਰਕਾਸ਼ਨਾਂ ਦੀ ਮਿਤੀ: 05/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਵੀਪ ਗਤੀਵਿਧੀਆਂ ਅਧੀਨ ਕੈਂਪਸ ਅੰਬੈਸਡਰਾਂ ਨੂੰ ਸਿਖਲਾਈ ਦਿੱਤੀ ਰੂਪਨਗਰ, 5 ਅਪ੍ਰੈਲ: ਜ਼ਿਲ੍ਹਾ ਚੋਣਕਾਰ ਅਫਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸਹਾਇਕ ਚੋਣਕਾਰ ਅਫਸਰ ਕਮ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸ.ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ ਸਕੂਲਾਂ ਦੇ ‘ਕੈਂਪਸ ਅੰਬੈਸਡਰਾਂ’ […]

In view of Lok Sabha elections 2024, Deputy Commissioner and S.S.P. High level meeting conducted by.

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 05/04/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ ਐਸ.ਡੀ.ਐਮਜ਼ ਤੇ ਡੀ ਐਸ ਪੀਜ਼ ਸਾਰੇ ਪੋਲਿੰਗ ਬੂਥਾਂ ਦੀ ਚੈਕਿੰਗ ਸਯੁੰਕਤ ਰੂਪ ਵਿਚ ਕਰਨ ਰੂਪਨਗਰ, 5 ਅਪ੍ਰੈਲ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ ਰੂਪਨਗਰ ਸ. […]