ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦੀ ਤਲਾਸ਼ੀ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 02/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦੀ ਤਲਾਸ਼ੀ ਕੀਤੀ ਗਈ ਰੂਪਨਗਰ, 2 ਅਗਸਤ: ਜੇਲ੍ਹਾਂ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਅੱਜ ਡੀ.ਆਈ.ਜੀ. ਜੇਲ੍ਹ ਹੈੱਡਕੁਆਟਰ ਚੰਡੀਗੜ੍ਹ ਸੁਰਿੰਦਰ ਸਿੰਘ ਸੈਣੀ ਅਤੇ ਐਸ.ਐਸ.ਪੀ ਰੂਪਨਗਰ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਅਧੀਨ ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦਾ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਗਹਿਰਾਈ […]
ਹੋਰਸਪਾਂਸਰਸ਼ਿਪ ਐਂਡ ਫੋਸਟਰ ਕੇਅਰ ਸਕੀਮ ਤਹਿਤ ਜ਼ਿਲ੍ਹੇ ਵਿੱਚ 71 ਬੱਚੇ ਲੈ ਰਹੇ ਲਾਭ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਪਾਂਸਰਸ਼ਿਪ ਐਂਡ ਫੋਸਟਰ ਕੇਅਰ ਸਕੀਮ ਤਹਿਤ ਜ਼ਿਲ੍ਹੇ ਵਿੱਚ 71 ਬੱਚੇ ਲੈ ਰਹੇ ਲਾਭ: ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਬੱਚਿਆਂ ਨੂੰ ਖਿਡੌਣੇ ਵੰਡੇ 22 ਨਵੇਂ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਰੂਪਨਗਰ, 2 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਸਪਾਂਸਰਸ਼ਿਪ ਐਂਡ ਫੋਸਟਰ ਕੇਅਰ ਅਪਰੂਵਲ […]
ਹੋਰਆਈ ਜੀ ਗੁਰਪ੍ਰੀਤ ਭੁੱਲਰ ਤੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਨੇ ਪੰਜਾਬ ਹਿਮਾਚਲ ਬਾਰਡਰ ਏਰੀਆ ਚ ਲਾਈਵ ਰੇਡ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 01/08/2023ਆਈ ਜੀ ਗੁਰਪ੍ਰੀਤ ਭੁੱਲਰ ਤੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਨੇ ਪੰਜਾਬ ਹਿਮਾਚਲ ਬਾਰਡਰ ਏਰੀਆ ਚ ਲਾਈਵ ਰੇਡ ਕੀਤੀ ਹਿਮਾਚਲ ਪੰਜਾਬ ਬਾਰਡਰ ਵਿਖੇ 8 ਡਰਮ ਗੈਰ ਕਾਨੂੰਨੀ ਕੱਚੀ ਸ਼ਰਾਬ ਸਮੇਤ ਭੱਠੀ ਬਰਾਮਦ ਕੀਤੀ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤਹਿਤ 5 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ 6 ਮੁਕੱਦਮੇ ਦਰਜ ਕੀਤੇ 15 ਵਿਅਕਤੀਆਂ ਨੂੰ ਨਸ਼ੇ ਦਾ ਨੈੱਟਵਰਕ ਤੋੜਨ ਲਈ […]
ਹੋਰਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸੜਕਾਂ ‘ਤੇ ਰੋਸ਼ ਪ੍ਰਦਰਸ਼ਨ ਤੇ ਨਹਿਰਾਂ, ਦਰਿਆਵਾਂ ਤੇ ਚੱਲ ਰਹੇ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਤੇ ਧਾਰਾ 144 ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 31/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸੜਕਾਂ ‘ਤੇ ਰੋਸ਼ ਪ੍ਰਦਰਸ਼ਨ ਤੇ ਨਹਿਰਾਂ, ਦਰਿਆਵਾਂ ਤੇ ਚੱਲ ਰਹੇ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਤੇ ਧਾਰਾ 144 ਲਾਗੂ ਰੂਪਨਗਰ, 31 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਮੁਸ਼ਕਿਲਾਂ ਨਾਲ ਨਜਿੱਠਣ […]
ਹੋਰਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਮਲਹੋਤਰਾ ਕਲੌਨੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 31/07/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਮਲਹੋਤਰਾ ਕਲੌਨੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ ਰੂਪਨਗਰ, 31 ਜੁਲਾਈ: ਹੜ੍ਹਾਂ ਦੇ ਨਾਜ਼ੁਕ ਦੌਰ ਵਿਚ ਲੋਕਾਂ ਨੂੰ ਸਿਹਤ ਅਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ […]
ਹੋਰਰੂਪਨਗਰ ਪੁਲਿਸ ਵਲੋਂ ਅੰਤਰਰਾਜੀ ਨਸ਼ਾ ਤਸਕਰਾਂ ਤੋਂ ਇੱਕ ਕਿਲੋ ਹੈਰੋਇਨ, ਸੋਨਾ, ਫਾਰਚਿਊਨਰ ਗੱਡੀ ਤੇ ਡਰੱਗ ਮਨੀ ਬ੍ਰਾਮਦ
ਪ੍ਰਕਾਸ਼ਨਾਂ ਦੀ ਮਿਤੀ: 30/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵਲੋਂ ਅੰਤਰਰਾਜੀ ਨਸ਼ਾ ਤਸਕਰਾਂ ਤੋਂ ਇੱਕ ਕਿਲੋ ਹੈਰੋਇਨ, ਸੋਨਾ, ਫਾਰਚਿਊਨਰ ਗੱਡੀ ਤੇ ਡਰੱਗ ਮਨੀ ਬ੍ਰਾਮਦ ਦੋਸ਼ੀ ਪੁਲਿਸ ਨੂੰ ਚਕਮਾ ਦੇਣ ਲਈ ਨਸ਼ਾ ਤਸ਼ਕਰੀ ਲਈ ਕਰਦੇ ਸੀ ਫਾਰਚਿਊਨਰ ਗੱਡੀ ਦੀ ਵਰਤੋਂ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਐੱਸ.ਐੱਸ.ਪੀ ਵਿਵੇਕਸ਼ੀਲ ਸੋਨੀ ਰੂਪਨਗਰ, 30 […]
ਹੋਰਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 27/07/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਸ਼ਹਿਰ ਦੀਆਂ ਪੀਣ ਵਾਲੇ ਪਾਣੀ ਦੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਦੀ ਕੀਤੀ ਹਦਾਇਤ ਰੂਪਨਗਰ, 27 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ […]
ਹੋਰਡਿਪਟੀ ਕਮਿਸ਼ਨਰ ਨੇ ਮਹਿੰਦਲੀ ਕਲਾਂ ਬੰਨ ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 26/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਹਿੰਦਲੀ ਕਲਾਂ ਬੰਨ ਦਾ ਕੀਤਾ ਦੌਰਾ ਡਰੇਨੇਜ ਵਿਭਾਗ ਨੂੰ ਇਸ ਕੰਮ ਨੂੰ ਸਮਾਂਬੱਧ ਸਮੇਂ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਰੂਪਨਗਰ, 26 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਮਹਿੰਦਲੀ ਕਲਾਂ ਵਿੱਚ ਬਣ ਰਹੇ ਬੰਨ ਦਾ ਦੌਰਾ ਕੀਤਾ ਅਤੇ ਡਰੇਨੇਜ ਵਿਭਾਗ ਨੂੰ ਇਸ ਕੰਮ ਨੂੰ ਸਮਾਂਬੱਧ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਕਮਾਲਪੁਰ ਵਿਖੇ ਮੈਡੀਕਲ ਕੈਂਪ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 26/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਕਮਾਲਪੁਰ ਵਿਖੇ ਮੈਡੀਕਲ ਕੈਂਪ ਲਗਾਇਆ ਰੂਪਨਗਰ, 26 ਜੁਲਾਈ: ਸਿਹਤ ਵਿਭਾਗ ਰੂਪਨਗਰ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਪਿੰਡ ਕਮਾਲਪੁਰ ਵਿੱਚ ਇੱਕ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਹੜਾਂ ਪੀੜਤਾਂ ਦੀ ਸਿਹਤ ਦਾ ਜਾਇਜਾ ਲੈ ਕੇ […]
ਹੋਰਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਸਵੇਰੇ ਖੁੱਲਣ ਉਪਰੰਤ ਅਚਨਚੇਤ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 25/07/2023ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਸਵੇਰੇ ਖੁੱਲਣ ਉਪਰੰਤ ਅਚਨਚੇਤ ਦੌਰਾ ਕੀਤਾ ਰੂਪਨਗਰ, 25 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ਦੇ ਸਵੇਰੇ 9 ਵਜੇ ਖੁੱਲਦੇ ਸਮੇਂ ਹੀ ਅਚਨਚੇਤ ਦੌਰਾ ਕੀਤਾ ਉਨ੍ਹਾਂ ਵਲੋਂ ਸੇਵਾ ਕੇਂਦਰ ਵਿਖੇ ਹਰ ਇੱਕ ਕੈਬਿਨ ਦੀ ਚੈਕਿੰਗ ਕੀਤੀ ਗਈ ਅਤੇ ਪ੍ਰਬੰਧਕਾਂ ਨੂੰ […]
ਹੋਰਪੁਲਿਸ ਲਾਈਨ, ਰੂਪਨਗਰ ਵਿਖੇ ਕੀਤਾ ਗਿਆ ਸੰਵੇਦਨਸ਼ੀਲ ਪ੍ਰੋਗਰਾਮ: ਸੀ.ਜੇ.ਐਮ
ਪ੍ਰਕਾਸ਼ਨਾਂ ਦੀ ਮਿਤੀ: 24/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੁਲਿਸ ਲਾਈਨ, ਰੂਪਨਗਰ ਵਿਖੇ ਕੀਤਾ ਗਿਆ ਸੰਵੇਦਨਸ਼ੀਲ ਪ੍ਰੋਗਰਾਮ: ਸੀ.ਜੇ.ਐਮ ਰੂਪਨਗਰ, 24 ਜੁਲਾਈ: ਅੱਜ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ, ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਪੁਲਿਸ ਲਾਈਨ, ਰੂਪਨਗਰ ਵਿਖੇ ਇੱਕ ਵਿਸ਼ੇਸ਼ ਸੰਵੇਦਨਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਹਿਮਾਂਸ਼ੀ ਗਲਹੋਤਰਾ ਅਤੇ ਪ੍ਰਿੰਸੀਪਲ ਮੈਜਿਸਟ੍ਰੇਟ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬਿਰਧ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 22/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬਿਰਧ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ ਰੂਪਨਗਰ, 22 ਜੁਲਾਈ : ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੰਤ ਹਰਭਜਨ ਦਾਸ ਬਿਰਧ ਆਸ਼ਰਮ ਵਿਖੇ […]
ਹੋਰਐੱਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਨੇ 132 ਕੇ ਵੀ ਗ੍ਰਿਡ ਦਾ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 22/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਨੇ 132 ਕੇ ਵੀ ਗ੍ਰਿਡ ਦਾ ਦੌਰਾ ਕੀਤਾ ਰੂਪਨਗਰ, 22 ਜੁਲਾਈ: ਐੱਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਨੇ 132 ਕੇ ਵੀ ਗ੍ਰਿਡ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਅਧਿਕਾਰਿਆਂ ਨੂੰ ਬਿਜਲੀ ਦੀ ਸਪਲਾਈ ਦਰੁੱਸਤ ਰੱਖਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ […]
ਹੋਰਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ: ਡਿਪਟੀ ਕਮਿਸ਼ਨਰ ਰੂਪਨਗਰ, 22 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਾਕਰੀ ਦਿੰਦੇ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਸੂਚਨਾ ਮਿਲੀ ਹੈ ਕਿ ਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ […]
ਹੋਰਜ਼ਿਲ੍ਹਾ ਹਸਪਤਾਲ ‘ਚ ਮਰੀਜ਼ ਨੂੰ ਸਟਰੋਕ ਉਪਰੰਤ ਅਧਰੰਗ ਹੋਣ ‘ਤੇ ਮੁਫਤ ਇੰਜੈਕਟੇਬਲ ਥੈਰੀਪੀ ਸ਼ੁਰੂ: ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 22/07/2023ਜ਼ਿਲ੍ਹਾ ਹਸਪਤਾਲ ‘ਚ ਮਰੀਜ਼ ਨੂੰ ਸਟਰੋਕ ਉਪਰੰਤ ਅਧਰੰਗ ਹੋਣ ‘ਤੇ ਮੁਫਤ ਇੰਜੈਕਟੇਬਲ ਥੈਰੀਪੀ ਸ਼ੁਰੂ: ਸਿਵਲ ਸਰਜਨ ਮੈਡੀਕਲ ਸਪੈਸ਼ਲਿਸਟ ਡਾ. ਰਾਜੀਵ ਅਗਰਵਾਲ ਨੇ ਐਮਰਜੈਂਸੀ ਮੈਡੀਕਲ ਅਫਸਰਾਂ ਸਮੇਤ ਸਟਾਫ ਨਰਸਾਂ ਨੂੰ ਤਕਨੀਕੀ ਟ੍ਰੇਨਿੰਗ ਦਿੱਤੀ ਰੂਪਨਗਰ, 22 ਜੁਲਾਈ: ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਲੋਕਾਂ ਵਿਚ ਵੱਧ ਰਹੀ ਅਧਰੰਗ ਦੀ ਬਿਮਾਰੀ ਦੀ ਸ਼ਿਕਾਇਤ ਨੂੰ ਧਿਆਨ ਵਿਚ ਰੱਖਦੇ […]
ਹੋਰਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਹਿੰਸਾ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਤੇ ਨਫਰਤੀ ਭਾਸ਼ਣਾਂ ‘ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 20/07/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਹਿੰਸਾ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਤੇ ਨਫਰਤੀ ਭਾਸ਼ਣਾਂ ‘ਤੇ ਪਾਬੰਦੀ ਰੂਪਨਗਰ, 20 ਜੁਲਾਈ: ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਦੇ […]
ਹੋਰਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਸਡਿਊਲ ਜਾਰੀ: ਜ਼ਿਲ੍ਹਾ ਚੋਣ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 18/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਸਡਿਊਲ ਜਾਰੀ: ਜ਼ਿਲ੍ਹਾ ਚੋਣ ਅਫਸਰ ਰੂਪਨਗਰ, 18 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 […]
ਹੋਰਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ, ਸ੍ਰੀ ਚਮਕੌਰ ਸਾਹਿਬ ਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 11/07/2023ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ, ਸ੍ਰੀ ਚਮਕੌਰ ਸਾਹਿਬ ਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਰੂਪਨਗਰ, 11 ਜੁਲਾਈ: ਬੀਤੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ ਅਤੇ ਸ੍ਰੀ […]
ਹੋਰਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਤੋਂ ਨੁਕਸਾਨ ਦੀ ਰਿਪੋਰਟ ਮੰਗੀ
ਪ੍ਰਕਾਸ਼ਨਾਂ ਦੀ ਮਿਤੀ: 11/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਤੋਂ ਨੁਕਸਾਨ ਦੀ ਰਿਪੋਰਟ ਮੰਗੀ ਰੂਪਨਗਰ, 11 ਜੁਲਾਈ: ਪੰਜਾਬ ਸਰਕਾਰ ਦੇ ਮਾਲ ਵਿਭਾਗ ਨੇ ਹੁਣ ਤਕ ਹੋਏ ਨੁਕਸਾਨ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਤੋਂ ਜ਼ਿਲ੍ਹਾ ਰੂਪਨਗਰ ਵਿੱਚ […]
ਹੋਰਲੋਕਾਂ ਨੂੰ ਰਾਹਤ ਤੇ ਬਚਾਅ ਕਾਰਜ਼ ਨਾਲ ਮੁੜ ਜਿੰਦਗੀ ਲੀਹ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਰ ਰਿਹਾ ਦਿਨ ਰਾਤ ਕੰਮ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਕਾਂ ਨੂੰ ਰਾਹਤ ਤੇ ਬਚਾਅ ਕਾਰਜ਼ ਨਾਲ ਮੁੜ ਜਿੰਦਗੀ ਲੀਹ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਰ ਰਿਹਾ ਦਿਨ ਰਾਤ ਕੰਮ- ਡਿਪਟੀ ਕਮਿਸ਼ਨਰ ਰੂਪਨਗਰ, 11 ਜੁਲਾਈ: ਬੀਤੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਵਿਚ ਹੋਏ ਨੁਕਸਾਨ ਨਾਲ ਲੋਕਾਂ ਨੂੰ ਰਾਹਤ ਤੇ ਬਚਾਅ ਕਾਰਜ਼ ਨਾਲ ਮੁੜ ਜਿੰਦਗੀ ਲੀਹ ਤੇ […]
ਹੋਰਪ੍ਰਭਾਵਿਤ ਖੇਤਰਾਂ ਦੇ ਰਾਹਤ ਕਾਰਜਾਂ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ – ਸ਼੍ਰੀਮਤੀ ਇੰਦੂ ਮਲਹੋਤਰਾ
ਪ੍ਰਕਾਸ਼ਨਾਂ ਦੀ ਮਿਤੀ: 11/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪ੍ਰਭਾਵਿਤ ਖੇਤਰਾਂ ਦੇ ਰਾਹਤ ਕਾਰਜਾਂ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ – ਸ਼੍ਰੀਮਤੀ ਇੰਦੂ ਮਲਹੋਤਰਾ ਕਮਿਸ਼ਨਰ ਰੂਪਨਗਰ ਮੰਡਲ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ ਰੂਪਨਗਰ, 11 ਜੁਲਾਈ: ਰੂਪਨਗਰ ਮੰਡਲ ਦੇ ਕਮਿਸ਼ਨਰ ਸ਼੍ਰੀਮਤੀ ਇੰਦੂ ਮਲਹੋਤਰਾ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਲਗਾਤਾਰ ਪਏ ਭਾਰੀ ਮੀਂਹ ਕਾਰਨ ਪ੍ਰਭਾਵਿਤ […]
ਹੋਰਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਬਾਰਿਸ਼ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਚਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 09/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਬਾਰਿਸ਼ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਚਾਇਆ ਗਿਆ ਰੂਪਨਗਰ ਤੋਂ ਚਮਕੌਰ ਸਾਹਿਬ ਦੇ ਰਸਤੇ ਵਿਚ 7 ਕਿਲੋਮੀਟਰ ਦੂਰ ਬੰਦੇ ਮਾਹਲਾਂ ਵਿਖੇ ਸੜਕ ਪਿਆ ਵੱਡਾ ਪਾੜ * ਐਨ.ਡੀ.ਆਰ.ਐਫ ਟੀਮਾਂ ਦਾ ਲਿਆ ਜਾ ਰਿਹਾ ਹੈ ਸਹਿਯੋਗ ਰੂਪਨਗਰ, 09 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ […]
ਹੋਰਜ਼ਿਲ੍ਹੇ ਵਿਚ ਬਣੇ ਹਲਾਤਾਂ ਵਿਚ ਨਾਗਰਿਕਾਂ ਨੂੰ ਘਬਰਾਉਣ ਦੀ ਥਾਂ ਸੰਜਮ ਨਾਲ ਕੰਮ ਲੈਣ ਦੀ ਲੋੜ: ਐੱਸ.ਐੱਸ.ਪੀ ਸ਼੍ਰੀ ਵਿਵੇਕ ਐੱਸ ਸੋਨੀ
ਪ੍ਰਕਾਸ਼ਨਾਂ ਦੀ ਮਿਤੀ: 09/07/2023ਜ਼ਿਲ੍ਹੇ ਵਿਚ ਬਣੇ ਹਲਾਤਾਂ ਵਿਚ ਨਾਗਰਿਕਾਂ ਨੂੰ ਘਬਰਾਉਣ ਦੀ ਥਾਂ ਸੰਜਮ ਨਾਲ ਕੰਮ ਲੈਣ ਦੀ ਲੋੜ: ਐੱਸ.ਐੱਸ.ਪੀ ਸ਼੍ਰੀ ਵਿਵੇਕ ਐੱਸ ਸੋਨੀ ਰੂਪਨਗਰ, 9 ਜੁਲਾਈ: ਭਾਰੀ ਬਾਰਿਸ਼ ਕਾਰਨ ਜ਼ਿਲ੍ਹੇ ਵਿਚ ਬਣੇ ਹਲਾਤਾਂ ਵਿਚ ਨਾਗਰਿਕਾਂ ਨੂੰ ਘਬਰਾਉਣ ਦੀ ਥਾਂ ਸੰਜਮ ਨਾਲ ਕੰਮ ਲੈਣ ਦੀ ਲੋੜ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ. ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਨੇ […]
ਹੋਰਡਿਪਟੀ ਕਮਿਸ਼ਨਰ ਨੇ ਕੀਤਾ ਜ਼ਿਲ੍ਹੇ ਦੇ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 09/07/2023ਡਿਪਟੀ ਕਮਿਸ਼ਨਰ ਨੇ ਕੀਤਾ ਜ਼ਿਲ੍ਹੇ ਦੇ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਰੂਪਨਗਰ, 9 ਜੁਲਾਈ: ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪਾਣੀ ਦੀ ਨਿਰਵਿਘਨ ਨਿਕਾਸੀ ਦੇ […]
ਹੋਰਤੇਜ਼ ਬਾਰਿਸ਼ ਕਾਰਨ ਹੜਾਂ ਦੀ ਸਥਿਤੀ ਚ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼੍ਹਿਲੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ
ਪ੍ਰਕਾਸ਼ਨਾਂ ਦੀ ਮਿਤੀ: 09/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਤੇਜ਼ ਬਾਰਿਸ਼ ਕਾਰਨ ਹੜਾਂ ਦੀ ਸਥਿਤੀ ਚ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼੍ਹਿਲੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਰੂਪਨਗਰ, 09 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀਸਾਂਝੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਤੇਜ ਬਾਰਿਸ਼ ਕਾਰਨ ਜ਼ਿਲ੍ਹੇ ਵਿੱਚ ਕਈ ਥਾਵਾਂ ਉੱਤੇ ਹੜਾਂ ਜਿਹੀ ਸਥਿਤੀ ਪਾਈ ਗਈ ਹੈ […]
ਹੋਰਐਸ.ਡੀ.ਐੱਮ. ਰੂਪਨਗਰ ਸ. ਹਰਬੰਸ ਸਿੰਘ ਨੇ ਵਰਖਾ ਪ੍ਰਭਾਵਿਤ ਸਥਾਨਾਂ ਦਾ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 09/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਡੀ.ਐੱਮ. ਰੂਪਨਗਰ ਸ. ਹਰਬੰਸ ਸਿੰਘ ਨੇ ਵਰਖਾ ਪ੍ਰਭਾਵਿਤ ਸਥਾਨਾਂ ਦਾ ਦੌਰਾ ਕੀਤਾ ਰੂਪਨਗਰ, 9 ਜੁਲਾਈ: ਐਸ.ਡੀ.ਐੱਮ. ਰੂਪਨਗਰ ਸ. ਹਰਬੰਸ ਸਿੰਘ ਵਲੋਂ ਨੁਕਸਾਨੇ ਗਏ ਰਾਧਾ ਸਵਾਮੀ ਪਟਵਾਰਖਾਨਾ ਰੋਡ ਸਮੇਤ ਸ਼ਹਿਰਾਂ ਅਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਗਿਆ ਤਾਂ ਜੋ ਵਰਖਾ ਰੁਕਣ ਉਤੇ ਪ੍ਰਭਾਵਿਤ ਸੜਕਾਂ ਨੂੰ ਮੁੜ ਚਲਾਇਆ ਜਾ ਸਕੇ। ਇਸ […]
ਹੋਰਭਾਰੀ ਵਰਖਾ ਦੌਰਾਨ ਲੋਕ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਭਾਰੀ ਵਰਖਾ ਦੌਰਾਨ ਲੋਕ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ – ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਵਰਖਾ ਪ੍ਰਭਾਵਿਤ ਸਥਾਨਾਂ ਦਾ ਜਾਇਜ਼ਾ ਲਿਆ ਪ੍ਰਭਾਵਿਤ ਲੋਕਾਂ ਨੂੰ ਲੰਗਰ ਸੇਵਾ ਵੀ ਸ਼ੁਰੂ ਹੋਈ ਰੂਪਨਗਰ, 9 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਆਈ.ਆਈ.ਟੀ. ਰੂਪਨਗਰ, ਬਰਸਾਤੀ ਬੁਧਕੀ ਨਦੀ, ਸਤਲੁੱਜ ਦਰਿਆ ਅਤੇ ਹੋਰ […]
ਹੋਰਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਬਰੂਹਾਂ ਤੇ ਮੁਫਤ ਸਿਹਤ ਸਹੂਲਤਾਂ, ਟੈਸਟ ਤੇ ਦਵਾਈਆਂ ਦੇਣ ਵਿੱਚ ਹੋ ਰਹੇ ਹਨ ਕਾਰਗਰ ਸਿੱਧ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਬਰੂਹਾਂ ਤੇ ਮੁਫਤ ਸਿਹਤ ਸਹੂਲਤਾਂ, ਟੈਸਟ ਤੇ ਦਵਾਈਆਂ ਦੇਣ ਵਿੱਚ ਹੋ ਰਹੇ ਹਨ ਕਾਰਗਰ ਸਿੱਧ – ਡਿਪਟੀ ਕਮਿਸ਼ਨਰ ਰੂਪਨਗਰ ਜ਼ਿਲ੍ਹੇ ਵਿੱਚ ਹੁਣ ਤੱਕ 1,70,555 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਅਤੇ 27,869 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਰੂਪਨਗਰ, 4 ਜੁਲਾਈ: ਆਮ ਆਦਮੀ ਕਲੀਨਿਕ […]
ਹੋਰਨੂਰਪੁਰਬੇਦੀ ਦੀ ਪੁਲਿਸ ਪਾਰਟੀ ਨੇ ਸ਼ਰਾਰਤੀ ਅਨਸਰ ਪ੍ਰਦੀਪ ਕੁਮਾਰ ਉਰਫ ਦੀਪਾ ਅਤੇ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 01/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨੂਰਪੁਰਬੇਦੀ ਦੀ ਪੁਲਿਸ ਪਾਰਟੀ ਨੇ ਸ਼ਰਾਰਤੀ ਅਨਸਰ ਪ੍ਰਦੀਪ ਕੁਮਾਰ ਉਰਫ ਦੀਪਾ ਅਤੇ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਰੂਪਨਗਰ, 1 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਵਿਵੇਕ ਐਸ ਸੋਨੀ ਦੇ ਆਦੇਸ਼ ਅਨੁਸਾਰ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਰੂਪਨਗਰ ਸ ਨਵਨੀਤ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ […]
ਹੋਰਡਿਪਟੀ ਕਮਿਸ਼ਨਰ ਨੇ ਹੜ੍ਹਾਂ ਤੋਂ ਬਚਾਅ ਅਤੇ ਡਰੇਨੇਜ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 01/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਹੜ੍ਹਾਂ ਤੋਂ ਬਚਾਅ ਅਤੇ ਡਰੇਨੇਜ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਰੂਪਨਗਰ, 1 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੜ੍ਹਾਂ ਤੋਂ ਬਚਾਅ ਅਤੇ ਡਰੇਨੇਜ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਮਾਨਸੂਨ ਸੀਜ਼ਨ ਤੋਂ ਪਹਿਲਾ ਹੜ੍ਹ ਸੁਰੱਖਿਆ ਪ੍ਰਬੰਧ […]
ਹੋਰ