ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 17/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 17 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 21 ਜੁਲਾਈ ਤੋਂ
ਪ੍ਰਕਾਸ਼ਨਾਂ ਦੀ ਮਿਤੀ: 17/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 21 ਜੁਲਾਈ ਤੋਂ ਰੂਪਨਗਰ, 17 ਜੁਲਾਈ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬੇਰੋਜ਼ਗਾਰ ਨੌਜ਼ਵਾਨ ਲੜਕੇ/ਲੜਕੀਆਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 21 ਜੁਲਾਈ 2025 […]
ਹੋਰਕਿਸਾਨ ਝੋਨੇ ਵਿੱਚ ਬੂਟਿਆਂ ਦੇ ਟਿੱਡੇ ਦੇ ਹਮਲੇ ਤੋਂ ਰਹੋ ਸੁਚੇਤ – ਡਾ. ਸਤਬੀਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 17/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕਿਸਾਨ ਝੋਨੇ ਵਿੱਚ ਬੂਟਿਆਂ ਦੇ ਟਿੱਡੇ ਦੇ ਹਮਲੇ ਤੋਂ ਰਹੋ ਸੁਚੇਤ – ਡਾ. ਸਤਬੀਰ ਸਿੰਘ ਵਧੇਰੇ ਜਾਣਕਾਰੀ ਲਈ ਨਜ਼ਦੀਕੀ ਖੇਤੀਬਾੜੀ ਵਿਭਾਗ ਜਾਂ ਕੇਵੀਕੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਰੂਪਨਗਰ, 17 ਜੁਲਾਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੇ ਸਹਿਯੋਗੀ ਡਾਇਰੈਕਟਰ ਡਾ. ਸਤਬੀਰ ਸਿੰਘ ਨੇ ਕਿਹਾ ਕੇ ਕਿਸਾਨਾਂ ਨੂੰ ਸਮੇਂ-ਸਮੇਂ `ਤੇ […]
ਹੋਰਰੂਪਨਗਰ ਸ਼ਹਿਰ ਦੀ ਸਫਾਈ ਨਿਰੰਤਰ ਜਾਰੀ, ਸਦਾਬਰਤ (ਸਲੱਮ ਏਰੀਆ) ਵਿਖੇ ਨਾਲਿਆਂ ਦੀ ਸਫਾਈ ਦਾ ਕੰਮ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 16/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਸ਼ਹਿਰ ਦੀ ਸਫਾਈ ਨਿਰੰਤਰ ਜਾਰੀ, ਸਦਾਬਰਤ (ਸਲੱਮ ਏਰੀਆ) ਵਿਖੇ ਨਾਲਿਆਂ ਦੀ ਸਫਾਈ ਦਾ ਕੰਮ ਕਰਵਾਇਆ ਵਧੀਕ ਡਿਪਟੀ ਕਮਿਸ਼ਨਰ ਨੇ 31 ਜੁਲਾਈ ਤੱਕ ਚੱਲਣ ਵਾਲੀ ‘ਸਫਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ‘ਚ ਸ਼ਹਿਰ ਵਾਸੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ ਰੂਪਨਗਰ, 16 ਜੁਲਾਈ: ‘ਸਫਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ […]
ਹੋਰਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਦਿੱਤੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 16/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਦਿੱਤੇ ਆਦੇਸ਼ ਰੂਪਨਗਰ, 16 ਜੁਲਾਈ: ਦੇਸ਼ ਦੀ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ […]
ਹੋਰਸਬ-ਡਵੀਜਨ ਪੱਧਰ ਤੇ ਨਾਟਕ ਮੁਕਾਬਲੇ ਡੀ.ਏ.ਵੀ. ਸਕੂਲ ਰੂਪਨਗਰ ਵਿਖੇ 25 ਜੁਲਾਈ ਨੂੰ ਹੋਣਗੇ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ ਸਬ-ਡਵੀਜਨ ਪੱਧਰ ਤੇ ਨਾਟਕ ਮੁਕਾਬਲੇ ਡੀ.ਏ.ਵੀ. ਸਕੂਲ ਰੂਪਨਗਰ ਵਿਖੇ 25 ਜੁਲਾਈ ਨੂੰ ਹੋਣਗੇ – ਡਿਪਟੀ ਕਮਿਸ਼ਨਰ ਰੂਪਨਗਰ, 16 ਜੁਲਾਈ: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਲੱਖਣ ਪਹਿਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਨਾਟਕ ਮੁਕਾਬਲੇ ਕਰਵਾਏ ਜਾ ਰਹੇ ਹਨ, ਇਸੇ ਲੜੀ ਅਧੀਨ ਸਬ- […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 14 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 15/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 14 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 15 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ […]
ਹੋਰਡਿਪਟੀ ਕਮਿਸ਼ਨਰ ਨੇ ਪਰਬਤਰੋਹੀ ਤੇਗਬੀਰ ਸਿੰਘ ਦਾ ਕੀਤਾ ਸਨਮਾਨ
ਪ੍ਰਕਾਸ਼ਨਾਂ ਦੀ ਮਿਤੀ: 15/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪਰਬਤਰੋਹੀ ਤੇਗਬੀਰ ਸਿੰਘ ਦਾ ਕੀਤਾ ਸਨਮਾਨ ਰੂਪਨਗਰ, 15 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਛੇ ਸਾਲ ਨੌਂ ਮਹੀਨਿਆਂ ਦੀ ਸਭ ਤੋਂ ਘੱਟ ਉਮਰ ਵਿਚ ਰੂਸ ਵਿਚ ਸਥਿਤ ਯੂਰਪੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਚੜ੍ਹ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਪਰਬਤਰੋਹੀ […]
ਹੋਰਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ‘ਚ ਛੇਵੀਂ ਜਮਾਤ ਦੇ ਦਾਖ਼ਲੇ ਲਈ 29 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ‘ਚ ਛੇਵੀਂ ਜਮਾਤ ਦੇ ਦਾਖ਼ਲੇ ਲਈ 29 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ – ਡਿਪਟੀ ਕਮਿਸ਼ਨਰ ਰੂਪਨਗਰ, 15 ਜੁਲਾਈ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਇਸ ਦੇ ਲਈ […]
ਹੋਰ34 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 3 ਵਿਅਕਤੀ ਕੀਤੇ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 15/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 34 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 3 ਵਿਅਕਤੀ ਕੀਤੇ ਗ੍ਰਿਫਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 15 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ […]
ਹੋਰ64 ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ, 10 ਨੂੰ ਵ੍ਹੀਲ ਚੇਅਰਾਂ ਤੇ 5 ਨੂੰ ਟ੍ਰਾਈ ਸਾਈਕਲ ਪ੍ਰਦਾਨ ਕੀਤੇ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/07/202564 ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ, 10 ਨੂੰ ਵ੍ਹੀਲ ਚੇਅਰਾਂ ਤੇ 5 ਨੂੰ ਟ੍ਰਾਈ ਸਾਈਕਲ ਪ੍ਰਦਾਨ ਕੀਤੇ: ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਰੂਪਨਗਰ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ ਨਕਲੀ ਅੰਗ ਸੰਬੰਧੀ ਕੈਂਪ ਦਾ ਆਯੋਜਨ ਕੀਤਾ ਰੂਪਨਗਰ, 15 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਨੇ ਰੈੱਡ ਕਰਾਸ ਸੋਸਾਇਟੀ, ਰੂਪਨਗਰ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, […]
ਹੋਰਸਿਹਤ ਵਿਭਾਗ ਵੱਲੋਂ “ਦਸਤ ਰੋਕੋ” ਮੁਹਿੰਮ ਤਹਿਤ ਜਾਗਰੂਕਤਾ ਪੋਸਟਰ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 15/07/2025ਸਿਹਤ ਵਿਭਾਗ ਵੱਲੋਂ “ਦਸਤ ਰੋਕੋ” ਮੁਹਿੰਮ ਤਹਿਤ ਜਾਗਰੂਕਤਾ ਪੋਸਟਰ ਜਾਰੀ ਲੋਕਾਂ ਨੂੰ ਸਾਫ-ਸੁਥਰੇ ਪਾਣੀ, ਹੱਥ ਧੋਣ ਅਤੇ ਪੌਸ਼ਟਿਕ ਭੋਜਨ ਬਾਰੇ ਸੁਚੇਤ ਹੋਣ ਦੀ ਲੋੜ ਰੂਪਨਗਰ, 15 ਜੁਲਾਈ: ਸਿਹਤ ਵਿਭਾਗ ਪੰਜਾਬ ਵੱਲੋਂ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ, ਖ਼ਾਸ ਕਰਕੇ ਦਸਤ (ਅਤਿਸਾਰ) ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ “ਦਸਤ ਰੋਕੋ” ਮੁਹਿੰਮ ਚਲਾਈ ਜਾ ਰਹੀ ਹੈ। ਇਸ ਅਧੀਨ […]
ਹੋਰਝੋਨੇ ਦੇ ਮੱਧਰੇਪਨ ਵਾਇਰਸ ਬਾਰੇ ਕਿਸਾਨਾਂ ਨੂੰ ਜਾਗਰੂਕ ਰਹਿਣ ਦੀ ਅਪੀਲ – ਰਾਕੇਸ਼ ਕੁਮਾਰ ਸ਼ਰਮਾ
ਪ੍ਰਕਾਸ਼ਨਾਂ ਦੀ ਮਿਤੀ: 14/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਝੋਨੇ ਦੇ ਮੱਧਰੇਪਨ ਵਾਇਰਸ ਬਾਰੇ ਕਿਸਾਨਾਂ ਨੂੰ ਜਾਗਰੂਕ ਰਹਿਣ ਦੀ ਅਪੀਲ – ਰਾਕੇਸ਼ ਕੁਮਾਰ ਸ਼ਰਮਾ ਰੂਪਨਗਰ, 14 ਜੁਲਾਈ: ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਅਤੇ ਕਿਸਾਨ ਸਲਾਹਕਾਰ ਸੇਵਾ ਸੈਂਟਰ ਰੂਪਨਗਰ ਦੇ ਮਾਹਰਾਂ ਵੱਲੋਂ ਸਾਂਝੇ ਤੌਰ ਤੇ ਪਿੰਡ ਅਸਮਾਨਪੁਰ ਬਲਾਕ ਰੋਪੜ ਦੇ ਕਿਸਾਨ ਸ. ਗੁਰਮੀਤ ਸਿੰਘ ਅਤੇ ਸ. ਅਵਤਾਰ […]
ਹੋਰਦੂਸ਼ਿਤ ਪਾਣੀ ਅਤੇ ਮੱਛਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ – ਸਿਵਲ ਸਰਜਨ ਡਾ. ਬਲਵਿੰਦਰ ਕੌਰ
ਪ੍ਰਕਾਸ਼ਨਾਂ ਦੀ ਮਿਤੀ: 14/07/2025ਦੂਸ਼ਿਤ ਪਾਣੀ ਅਤੇ ਮੱਛਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ – ਸਿਵਲ ਸਰਜਨ ਡਾ. ਬਲਵਿੰਦਰ ਕੌਰ ਰੂਪਨਗਰ, 14 ਜੁਲਾਈ: ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਆਮ ਲੋਕਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਵਰਖਾ ਰੁੱਤ ਦੌਰਾਨ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਹੈਜ਼ਾ, ਟਾਈਫਾਇਡ, ਡਾਇਰੀਆ, ਪੀਲੀਆ ਆਦਿ ਹੋਣ […]
ਹੋਰਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 14/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਥਾਨਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾ ਦੀ ਚੈਕਿੰਗ ਕੀਤੀ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 14 ਜੁਲਾਈ: ਪੰਜਾਬ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 14/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਹੈਲਥ ਕੈਪਸ ਇੰਡੀਆ ਲਿਮਟਿਡ ਤੇ ਸਵਰਾਜ਼ ਮਾਜ਼ਦਾ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 14 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ […]
ਹੋਰਗੱਡੀਆਂ ਦੀਆਂ ਰਜਿਸਟਰੇਸ਼ਨ, ਡਰਾਈਵਿੰਗ ਲਾਇਸੰਸਾਂ ਤੇ ਮਾਲ ਵਿਭਾਗ ਸਬੰਧੀ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਵੀ ਮਿਲਣਗੀਆਂ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗੱਡੀਆਂ ਦੀਆਂ ਰਜਿਸਟਰੇਸ਼ਨ, ਡਰਾਈਵਿੰਗ ਲਾਇਸੰਸਾਂ ਤੇ ਮਾਲ ਵਿਭਾਗ ਸਬੰਧੀ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਵੀ ਮਿਲਣਗੀਆਂ – ਡਿਪਟੀ ਕਮਿਸ਼ਨਰ 1076 ਡਾਇਲ ਕਰਕੇ ਘਰ ਬੈਠੇ ਵੀ ਪ੍ਰਾਪਤ ਕੀਤੀਆ ਜਾ ਸਕਦੀਆਂ ਹਨ ਸੇਵਾਵਾਂ ਰੂਪਨਗਰ, 14 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਈ-ਗਵਰਨੈਂਸ […]
ਹੋਰਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨ ਅਤੇ ਸਵੱਛ ਸਰਵੇਖਣ ਗ੍ਰਾਮੀਣ-2025 ਸਬੰਧੀ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 14/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨ ਅਤੇ ਸਵੱਛ ਸਰਵੇਖਣ ਗ੍ਰਾਮੀਣ-2025 ਸਬੰਧੀ ਕੀਤੀ ਮੀਟਿੰਗ ਰੂਪਨਗਰ, 14 ਜੁਲਾਈ: ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ […]
ਹੋਰਜ਼ਿਲ੍ਹੇ ‘ਚ ਵੱਖ-ਵੱਖ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ, ਸਦਾਬਰਤ ਵਿਖੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕੀਤੀ ਅਗਵਾਈ
ਪ੍ਰਕਾਸ਼ਨਾਂ ਦੀ ਮਿਤੀ: 14/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹੇ ‘ਚ ਵੱਖ-ਵੱਖ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ, ਸਦਾਬਰਤ ਵਿਖੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕੀਤੀ ਅਗਵਾਈ ਜ਼ਿਲ੍ਹੇ ‘ਚ 1 ਮਾਰਚ ਤੋਂ ਲੈ ਕੇ ਹੁਣ ਤੱਕ ਐਨਡੀਪੀਐਸ ਐਕਟ ਤਹਿਤ 267 ਪਰਚੇ ਤੇ 425 ਨਸ਼ਾ ਤਸਕਰ ਕੀਤੇ ਗ੍ਰਿਫਤਾਰ : ਐੱਸਐੱਸਪੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ […]
ਹੋਰਸਰਕਾਰੀ ਕਾਲਜ ਰੂਪਨਗਰ ਵਿਖੇ ਹੋਈ ਹਲਕਾ ਰੂਪਨਗਰ ਦੇ ਬੂਥ ਲੈਵਲ ਅਫਸਰਾਂ ਦੀ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 12/07/2025ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਈ ਹਲਕਾ ਰੂਪਨਗਰ ਦੇ ਬੂਥ ਲੈਵਲ ਅਫਸਰਾਂ ਦੀ ਸਿਖਲਾਈ ਐਸਡੀਐਮ ਡਾ. ਸੰਜੀਵ ਕੁਮਾਰ ਨੇ ਬੂਥ ਲੈਵਲ ਅਫਸਰਾਂ ਨੂੰ ਬੀਐਲਓ ਦੀ ਡਿਊਟੀ ਦਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਰੂਪਨਗਰ, 11 ਜੁਲਾਈ: ਵਿਧਾਨ ਸਭਾ ਚੋਣ ਹਲਕਾ ਰੂਪਨਗਰ ਦੇ ਸਮੂਹ ਬੂਥ ਲੈਵਲ ਅਫਸਰਾਂ ਅਤੇ ਸੈਕਟਰ ਅਫਸਰਾਂ […]
ਹੋਰਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ – ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/07/2025ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ – ਵਧੀਕ ਡਿਪਟੀ ਕਮਿਸ਼ਨਰ ਰੂਪਨਗਰ, 12 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਉਪ-ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ, ਜਿਸ ਦੇ ਅਨੁਸਾਰ ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 […]
ਹੋਰ25 ਗ੍ਰਾਮ ਹੈਰੋਇਨ, 23 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 9 ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 12/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 25 ਗ੍ਰਾਮ ਹੈਰੋਇਨ, 23 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 9 ਗ੍ਰਿਫ਼ਤਾਰ ਜ਼ਿਲ੍ਹੇ ‘ਚ ਮਾੜੇ ਅਨਸਰਾਂ ਅਤੇ ਲਾਅ ਐਂਡ ਆਰਡਰ ਬਣਾਈ ਰੱਖਣ ਲਈ ਕਾਸੋ ਆਪਰੇਸ਼ਨ ਤੇ ਫਲੈਗ ਮਾਰਚ ਕੀਤੇ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 […]
ਹੋਰਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ – ਐੱਸਐੱਸਪੀ
ਪ੍ਰਕਾਸ਼ਨਾਂ ਦੀ ਮਿਤੀ: 12/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 6000 ਐਮ.ਐਲ. ਨਜ਼ਾਇਜ਼ ਸ਼ਰਾਬ ਸਮੇਤ 1, ਨਸ਼ਾ ਕਰਨ ਦੇ ਆਦੀ 1 ਵਿਅਕਤੀ ਖੋਹ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ – ਐੱਸਐੱਸਪੀ ਰੂਪਨਗਰ, 12 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ […]
ਹੋਰ“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ-ਵੱਖ ਦਫ਼ਤਰਾਂ ਤੇ ਥਾਵਾਂ ਦਾ ਕੀਤਾ ਗਿਆ ਡੇਂਗੂ ਸਰਵੇ
ਪ੍ਰਕਾਸ਼ਨਾਂ ਦੀ ਮਿਤੀ: 11/07/2025“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ-ਵੱਖ ਦਫ਼ਤਰਾਂ ਤੇ ਥਾਵਾਂ ਦਾ ਕੀਤਾ ਗਿਆ ਡੇਂਗੂ ਸਰਵੇ ਰੂਪਨਗਰ, 11 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੀ ਰਹਿਨੁਮਾਈ ਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ […]
ਹੋਰਪਰਿਵਾਰ ਨਿਯੋਜਨ ਲਈ ਪੁਰਸ਼ ਅਤੇ ਔਰਤ ਦੋਵੇਂ ਹੀ ਸਮਝਣ ਆਪਣੀ ਜਿੰਮੇਵਾਰੀ – ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 11/07/2025ਪਰਿਵਾਰ ਨਿਯੋਜਨ ਲਈ ਪੁਰਸ਼ ਅਤੇ ਔਰਤ ਦੋਵੇਂ ਹੀ ਸਮਝਣ ਆਪਣੀ ਜਿੰਮੇਵਾਰੀ – ਸਿਵਲ ਸਰਜਨ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਰੂਪਨਗਰ, 11 ਜੁਲਾਈ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਅਗਵਾਈ ਜ਼ਿਲ੍ਹਾ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ […]
ਹੋਰਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 11/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 11 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 10/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 10 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰ‘ਸਫਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੀ ਸਫਾਈ ਨਿਰੰਤਰ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 10/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਸਫਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੀ ਸਫਾਈ ਨਿਰੰਤਰ ਜਾਰੀ ਵਧੀਕ ਡਿਪਟੀ ਕਮਿਸ਼ਨਰ ਨੇ 31 ਜੁਲਾਈ ਤੱਕ ਚੱਲਣ ਵਾਲੀ ਇਸ ਮੁਹਿੰਮ ‘ਚ ਸ਼ਹਿਰ ਵਾਸੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ ਰੋਪੜ ਹੈੱਡਵਰਕਸ, ਗਿਆਨੀ ਜ਼ੈਲ ਸਿੰਘ ਨਗਰ ਮਾਰਕੀਟ ਅਤੇ ਹੋਰ ਵੱਖ-ਵੱਖ ਵਾਰਡਾਂ ਵਿੱਚ ਸਫਾਈ ਕਰਵਾਈ ਰੂਪਨਗਰ, 10 […]
ਹੋਰਮੱਛੀ ਪੂੰਗ ਫਾਰਮ ਕਟਲੀ ਵਿਖੇ ਕੌਮੀ ਮੱਛੀ ਪਾਲਕ ਦਿਵਸ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 10/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੱਛੀ ਪੂੰਗ ਫਾਰਮ ਕਟਲੀ ਵਿਖੇ ਕੌਮੀ ਮੱਛੀ ਪਾਲਕ ਦਿਵਸ ਮਨਾਇਆ ਜ਼ਿਲ੍ਹੇ ਦੇ ਲਗਭਗ 50 ਮੱਛੀ ਪਾਲਕਾਂ ਨੇ ਲਿਆ ਭਾਗ ਰੂਪਨਗਰ, 10 ਜੁਲਾਈ: ਮੱਛੀ ਪੂੰਗ ਫਾਰਮ, ਕਟਲੀ (ਰੂਪਨਗਰ) ਵਿਖੇ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਕੌਮੀ ਮੱਛੀ ਪਾਲਕ ਦਿਵਸ ਮਨਾਇਆ ਗਿਆ। ਇਸ ਮੌਕੇ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਤੇ ਜੁਗਨੀ ਇਨੋਵ ਫਾਊਂਡੇਸ਼ਨ ਵੱਲੋਂ ਨੌਜਵਾਨਾਂ ਲਈ 5 ਦਿਨਾਂ ਦੀ ਮੁਫ਼ਤ ਉੱਦਮਤਾ ਵਰਕਸ਼ਾਪ ਸਫਲਤਾਪੂਰਵਕ ਮੁਕੰਮਲ
ਪ੍ਰਕਾਸ਼ਨਾਂ ਦੀ ਮਿਤੀ: 10/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਤੇ ਜੁਗਨੀ ਇਨੋਵ ਫਾਊਂਡੇਸ਼ਨ ਵੱਲੋਂ ਨੌਜਵਾਨਾਂ ਲਈ 5 ਦਿਨਾਂ ਦੀ ਮੁਫ਼ਤ ਉੱਦਮਤਾ ਵਰਕਸ਼ਾਪ ਸਫਲਤਾਪੂਰਵਕ ਮੁਕੰਮਲ ਵਰਕਸ਼ਾਪ ‘ਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ ਰੂਪਨਗਰ, 10 ਜੁਲਾਈ: ਪੰਜਾਬ ਦੇ ਚਾਹਵਾਨ ਉੱਦਮੀਆਂ ਨੂੰ ਸਮਰੱਥ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਰੂਪਨਗਰ […]
ਹੋਰ