ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
All arrangements for NEET exam to be held on June 21 have been completed - Deputy Commissioner

21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 19/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 05 ਸਕੂਲਾਂ ਵਿਖੇ ਹੋਵੇਗੀ ਨੀਟ ਪ੍ਰੀਖਿਆ ਨੀਟ ਪ੍ਰੀਖਿਆ ਲਈ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ – ਐੱਸ.ਐੱਸ.ਪੀ. ਮਨਿੰਦਰ ਸਿੰਘ ਰੂਪਨਗਰ, 19 ਜੂਨ: ਜ਼ਿਲ੍ਹਾ ਰੂਪਨਗਰ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ […]

Deputy Commissioner holds special meeting with political parties regarding Special Intensive Revision (SIR) 2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ

ਪ੍ਰਕਾਸ਼ਨਾਂ ਦੀ ਮਿਤੀ: 19/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਸ਼ੁੱਧ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਤਿਆਰੀ ਲਈ ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2 ਨਿਯੁਕਤ ਕਰਨ ਦੀ ਅਪੀਲ ਰੂਪਨਗਰ, 19 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ […]

Rupnagar Police takes major action against drug smugglers, 5 accused arrested after police encounter

ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਪੁਲਿਸ ਮੁਕਾਬਲੇ ਮਗਰੋਂ 5 ਦੋਸ਼ੀ ਕਾਬੂ

ਪ੍ਰਕਾਸ਼ਨਾਂ ਦੀ ਮਿਤੀ: 18/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਪੁਲਿਸ ਮੁਕਾਬਲੇ ਮਗਰੋਂ 5 ਦੋਸ਼ੀ ਕਾਬੂ 150 ਗ੍ਰਾਮ ਹੈਰੋਇਨ, ਗੈਰ-ਕਾਨੂੰਨੀ ਪਿਸਤੌਲ ਅਤੇ ਕਾਰ ਬਰਾਮਦ ਰੂਪਨਗਰ, 18 ਜੂਨ: ਜ਼ਿਲ੍ਹਾ ਰੂਪਨਗਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਅਹਿਮ ਸਫਲਤਾ ਹਾਸਲ ਕਰਦਿਆਂ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ […]

District level function to be held at Government College Rupnagar on International Yoga Day on June 21

21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਪ੍ਰਕਾਸ਼ਨਾਂ ਦੀ ਮਿਤੀ: 17/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 17 ਜੂਨ: 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) […]

Additional Deputy Commissioner gives instructions to take action against single-use plastic and ensure cleanliness of drains

ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਪ੍ਰਕਾਸ਼ਨਾਂ ਦੀ ਮਿਤੀ: 17/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਵਾਤਾਵਰਣ ਸੰਭਾਲ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਸਰਗਰਮ, ਕਮੇਟੀ ਦੀ 37ਵੀਂ ਮੀਟਿੰਗ ਵਿੱਚ ਹੋਈ ਵਿਸਥਾਰਪੂਰਵਕ ਸਮੀਖਿਆ ਰੂਪਨਗਰ, 17 ਜੂਨ: ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 37ਵੀਂ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ […]

Army jawan Sarabjit Singh of village Bindrakh, who lost his life while on duty at Siachen Glacier, cremated with state honours

ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਪ੍ਰਕਾਸ਼ਨਾਂ ਦੀ ਮਿਤੀ: 17/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਵਿਧਾਇਕ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ ਰੂਪਨਗਰ, 17 ਜੂਨ: ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ 24 ਪੰਜਾਬ ਆਰਮਡ ਰੈਜੀਮੈਂਟ […]

Women’s Complaints Demand Sensitivity, Not Delay: NCW Chairperson

ਮਹਿਲਾਵਾਂ ਦੀਆਂ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਨ ਦੀ ਲੋੜ, ਨਾ ਕਿ ਦੇਰੀ ਨਾਲ: ਚੇਅਰਪਰਸਨ ਰਾਸ਼ਟਰੀ ਮਹਿਲਾ ਕਮਿਸ਼ਨ

ਪ੍ਰਕਾਸ਼ਨਾਂ ਦੀ ਮਿਤੀ: 16/06/2026

ਮਹਿਲਾਵਾਂ ਦੀਆਂ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਨ ਦੀ ਲੋੜ, ਨਾ ਕਿ ਦੇਰੀ ਨਾਲ: ਚੇਅਰਪਰਸਨ ਰਾਸ਼ਟਰੀ ਮਹਿਲਾ ਕਮਿਸ਼ਨ ਰੂਪਨਗਰ, 16 ਜੂਨ: ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਰਹਾਟਕਾਰ ਨੇ ਅੱਜ ਕਮਿਸ਼ਨ ਦੀ “ਰਾਸ਼ਟਰੀ ਮਹਿਲਾ ਆਪਕੇ ਦੁਆਰ” ਪਹਿਲ ਤਹਿਤ ਰੂਪਨਗਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਮਹਿਲਾ ਜਨ ਸੁਣਵਾਈ, ਜੇਲ੍ਹ ਦਾ ਨਿਰੀਖਣ, ਪੋਸ਼ ਐਕਟ […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 08/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 8 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ […]

ਕੋਈ ਚਿੱਤਰ ਨਹੀਂ

ਉਰਦੂ ਜ਼ੁਬਾਨ ਸਿੱਖਣ ਦਾ ਬੇਮਿਸਾਲ ਮੌਕਾ, ਨਵੇਂ ਦਾਖ਼ਲੇ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 08/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਉਰਦੂ ਜ਼ੁਬਾਨ ਸਿੱਖਣ ਦਾ ਬੇਮਿਸਾਲ ਮੌਕਾ, ਨਵੇਂ ਦਾਖ਼ਲੇ ਸ਼ੁਰੂ ਭਾਸ਼ਾ ਵਿਭਾਗ ਪੰਜਾਬ ਦੀ ‘ਉਰਦੂ ਆਮੋਜ਼’ ਸਕੀਮ ਤਹਿਤ ਛੇ ਮਹੀਨਿਆਂ ਦਾ ਕੋਰਸ, ਦਾਖ਼ਲਾ ਫ਼ੀਸ ਕੇਵਲ 500 ਰੁਪਏ ਰੂਪਨਗਰ, 8 ਜੂਨ: ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵੱਲੋਂ ਚਲਾਈ ਜਾ ਰਹੀ ਪ੍ਰਸਿੱਧ ਸਕੀਮ “ਉਰਦੂ ਆਮੋਜ਼” ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਵੱਲੋਂ ਉਰਦੂ ਭਾਸ਼ਾ […]

Farmers made aware about balanced use of fertilizers under “Khet Bachao Abhiyan”

“ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 08/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬਵਾਨੀ ਖੁਰਦ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ […]

Chief Minister's Health Scheme Card has become a support for the people - Civil Surgeon Rupnagar

ਲੋਕਾਂ ਦਾ ਸਹਾਰਾ ਬਣਿਆ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ – ਸਿਵਲ ਸਰਜਨ ਰੂਪਨਗਰ

ਪ੍ਰਕਾਸ਼ਨਾਂ ਦੀ ਮਿਤੀ: 08/06/2026

ਲੋਕਾਂ ਦਾ ਸਹਾਰਾ ਬਣਿਆ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ – ਸਿਵਲ ਸਰਜਨ ਰੂਪਨਗਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 6537 ਮਰੀਜ਼ਾਂ ਦਾ ਹੋਇਆ ਮੁਫ਼ਤ ਇਲਾਜ ਰੂਪਨਗਰ, 08 ਜੂਨ: ‘ਮੁੱਖ ਮੰਤਰੀ ਸਿਹਤ ਯੋਜਨਾ’, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨਾਲ ਕੀਤਾ ਗਿਆ ਵਾਅਦਾ ਸੀ […]

Special camps set up at 696 polling booths in Rupnagar district for voter mapping

ਵੋਟਰ ਮੈਪਿੰਗ ਲਈ ਰੂਪਨਗਰ ਜ਼ਿਲ੍ਹੇ ਦੇ 696 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 07/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਮੈਪਿੰਗ ਲਈ ਰੂਪਨਗਰ ਜ਼ਿਲ੍ਹੇ ਦੇ 696 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ ਬੀਐਲਓ ਨੇ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮਕਾਜ ਸੰਭਾਲਿਆ ਰੂਪਨਗਰ, 07 ਜੂਨ: ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ ਮੌਜੂਦਾ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ […]

Assessment camps for differently-abled persons and senior citizens will be held from June 9 to 11.

ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਲਈ 9 ਤੋਂ 11 ਜੂਨ ਤੱਕ ਅਸੈਸਮੈਂਟ ਕੈਂਪ ਲੱਗਣਗੇ

ਪ੍ਰਕਾਸ਼ਨਾਂ ਦੀ ਮਿਤੀ: 05/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਲਈ 9 ਤੋਂ 11 ਜੂਨ ਤੱਕ ਅਸੈਸਮੈਂਟ ਕੈਂਪ ਲੱਗਣਗੇ ਟਰਾਈਸਾਈਕਲ, ਵੀਲਚੇਅਰ, ਨਕਲੀ ਅੰਗ, ਹਿਅਰਿੰਗ ਏਡ, ਗੋਡੇ, ਗਰਦਨ ਤੇ ਸਰਵਾਈਕਲ ਸਹਾਇਕ ਉਪਕਰਣਾਂ ਸਮੇਤ ਹੋਰ ਲੋੜੀਂਦੇ ਸਾਧਨਾਂ ਲਈ ਅਸੈਸਮੈਂਟ ਕੀਤੀ ਜਾਵੇਗੀ ਰੈੱਡ ਕਰਾਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਉਪਕਰਣਾਂ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਰੂਪਨਗਰ, 05 ਜੂਨ […]

Additional District Election Officer appealed to make the voter list clean and error-free with the help of BLA and BLO

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏ. ਅਤੇ ਬੀ.ਐਲ.ਓ. ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਸ਼ੁੱਧ ਅਤੇ ਗਲਤੀ ਰਹਿਤ ਬਣਾਉਣ ਦੀ ਕੀਤੀ ਅਪੀਲ

ਪ੍ਰਕਾਸ਼ਨਾਂ ਦੀ ਮਿਤੀ: 05/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏ. ਅਤੇ ਬੀ.ਐਲ.ਓ. ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਸ਼ੁੱਧ ਅਤੇ ਗਲਤੀ ਰਹਿਤ ਬਣਾਉਣ ਦੀ ਕੀਤੀ ਅਪੀਲ ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਸੁਧਾਈ ਲਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਰੂਪਨਗਰ, 05 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਲਈ […]

Special training given to NCC cadets on First Aid and CPR

ਐਨ.ਸੀ.ਸੀ. ਕੈਡਿਟਾਂ ਨੂੰ ਫਸਟ ਏਡ ਅਤੇ ਸੀ.ਪੀ.ਆਰ. ਸਬੰਧੀ ਦਿੱਤੀ ਗਈ ਵਿਸ਼ੇਸ਼ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 05/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨ.ਸੀ.ਸੀ. ਕੈਡਿਟਾਂ ਨੂੰ ਫਸਟ ਏਡ ਅਤੇ ਸੀ.ਪੀ.ਆਰ. ਸਬੰਧੀ ਦਿੱਤੀ ਗਈ ਵਿਸ਼ੇਸ਼ ਸਿਖਲਾਈ ਰੂਪਨਗਰ, 05 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਫਸਟ ਏਡ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਐਨ.ਸੀ.ਸੀ. ਅਕੈਡਮੀ, ਰੂਪਨਗਰ ਵਿਖੇ 400 ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ […]

Farmer awareness camp organized on balanced use of fertilizers under Khet Bachao Abhiyan

ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 04/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 4 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੂਪਨਗਰ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਡੂਮੇਵਾਲ, ਬਲਾਕ ਨੂਰਪੁਰ ਬੇਦੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ […]

Special voter camps will be set up at polling booths across the district on June 7 - District Election Officer

7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ – ਜ਼ਿਲ੍ਹਾ ਚੋਣ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 04/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ – ਜ਼ਿਲ੍ਹਾ ਚੋਣ ਅਫ਼ਸਰ 2003 ਦੀ ਵੋਟਰ ਸੂਚੀ ਨਾਲ ਮੈਪ ਨਾ ਹੋਈਆਂ ਵੋਟਾਂ ਨੂੰ ਮੈਪ ਕਰਵਾਉਣ ਦਾ ਮੌਕਾ, ਸਾਰੇ ਬੀ.ਐੱਲ.ਓ. ਬੂਥਾਂ ਤੇ ਰਹਿਣਗੇ ਹਾਜ਼ਰ ਰੂਪਨਗਰ, 04 ਜੂਨ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ […]

All departments should ensure complete preparations in advance to deal with any emergency during the monsoon season - Deputy Commissioner

ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 04/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ ਫਲੱਡ ਸੀਜ਼ਨ ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੂਪਨਗਰ, 04 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ […]

Deputy Commissioner visits Daudpur and Phasse Banna to review flood prevention arrangements

ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ ਸ੍ਰੀ ਚਮਕੌਰ ਸਾਹਿਬ, 03 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਦਾਊਦਪੁਰ ਅਤੇ ਫੱਸੇ ਬੰਨਾ ਵਿਖੇ ਹੜ੍ਹਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ […]

Under the “Khet Bachao Abhiyan” campaign, Krishi Vigyan Kendra made farmers aware about the balanced use of fertilizers.

“ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ ਰੂਪਨਗਰ, 03 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਰੋਪੜ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਬਲਾਕ ਸ਼੍ਰੀ ਚਮਕੌਰ ਸਾਹਿਬ ਪਿੰਡ ਅਮਰਾਲੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। […]

ਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ ਸਿਹਤ ਵਿਭਾਗ ਰੂਪਨਗਰ ਵੱਲੋਂ “ਟੀ.ਬੀ. ਮੁਕਤ ਭਾਰਤ” ਐਪ ਦੀ ਕੀਤੀ ਗਈ ਸ਼ੁਰੂਆਤ ਹੁਣ ਟੀ.ਬੀ. ਸਬੰਧੀ ਹਰ ਸਵਾਲ ਦਾ ਜਵਾਬ ਬਸ ਇਕ ਕਲਿੱਕ ਵਿੱਚ – ਸਿਵਲ ਸਰਜਨ ਰੂਪਨਗਰ, 03 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਰਮਨ ਗੁਪਤਾ ਦੀ […]

An amount of Rs 4.71 crore has been released for the final phase of the newly constructed bus stand.

ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਡਿਪਟੀ ਕਮਿਸ਼ਨਰ ਵੱਲੋਂ ਸਾਈਟ ਦਾ ਦੌਰਾ, ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਰੂਪਨਗਰ, 3 ਜੂਨ: ਬਾਈਪਾਸ ਰੋਡ ਉੱਤੇ ਨਵੇਂ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ਦੀ ਆਖਰੀ ਪੜਾਅ ਦੀ […]

District Magistrate implements various instructions in Rupnagar with immediate effect

ਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ

ਪ੍ਰਕਾਸ਼ਨਾਂ ਦੀ ਮਿਤੀ: 02/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਰੂਪਨਗਰ, 2 ਜੂਨ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਮਨੁੱਖੀ ਜੀਵਨ ਦੀ ਸੁਰੱਖਿਆ, ਜਨਤਕ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਦੇ ਹਿੱਤ […]

Ban imposed on overloaded vehicles and tippers on various roads in the district

ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ਦੀਆਂ ਓਵਰਲੋਡ ਵਾਹਨਾਂ ਅਤੇ ਟਿੱਪਰਾਂ ਤੇ ਲਗਾਈ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ਦੀਆਂ ਓਵਰਲੋਡ ਵਾਹਨਾਂ ਅਤੇ ਟਿੱਪਰਾਂ ਤੇ ਲਗਾਈ ਪਾਬੰਦੀ ਰੂਪਨਗਰ, 01 ਜੂਨ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ, ਆਈ.ਏ.ਐਸ. ਨੇ ਜਨਤਕ ਸੁਰੱਖਿਆ, ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੜਕਾਂ ਦੀ ਸੁਰੱਖਿਆ ਅਤੇ ਵਿਦਿਅਕ ਸੰਸਥਾਵਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ […]

Placement camp at District Employment and Business Bureau Rupnagar today

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 02 ਜੂਨ ਨੂੰ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 02 ਜੂਨ ਨੂੰ ਰੂਪਨਗਰ 1 ਜੂਨ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ […]

Ropar administration takes major action against illegal mining, 7 Poklan machines seized in a single night

ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ, ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ, ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ ਰੂਪਨਗਰ, 1 ਜੂਨ: ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਭ ਤੋਂ ਵੱਡੀ ਕਾਰਵਾਈ ਕਰਦਿਆਂ ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਐਸ.ਡੀ.ਐਮ. […]

Health Department Rupnagar creates awareness among people regarding

ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ ਰੂਪਨਗਰ, 01 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਡੀਡੀਐਚਓ ਕਮ ਨੋਡਲ ਅਫ਼ਸਰ ਕੋਟਪਾ ਐਕਟ ਡਾ. […]

Strict compliance with Election Commission's instructions should be ensured during vote counting - Election Observer

ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ – ਚੋਣ ਅਬਜ਼ਰਵਰ

ਪ੍ਰਕਾਸ਼ਨਾਂ ਦੀ ਮਿਤੀ: 28/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ – ਚੋਣ ਅਬਜ਼ਰਵਰ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਕੀਤੀ ਗਈ ਸਮੀਖਿਆ ਰੂਪਨਗਰ, 28 ਮਈ: ਚੋਣ ਅਬਜ਼ਰਵਰ ਸ. ਜਗਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਸਮੂਹ ਉਪ […]

NEILT Ropar signs MoU with Government Polytechnic College Rupnagar

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ […]

Placement camp at District Employment and Business Bureau Rupnagar today

ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ […]