ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ 25 ਫੀਸਦੀ ਵੱਧ ਕਣਕ ਦੀ ਆਮਦ ਦਰਜ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 04/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ 25 ਫੀਸਦੀ ਵੱਧ ਕਣਕ ਦੀ ਆਮਦ ਦਰਜ ਕੀਤੀ ਗਈ ਹੁਣ ਤੱਕ 156197 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ, ਆਮਦ ਹਾਲੇ ਵੀ ਜਾਰੀ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਦੇ 313 ਕਰੋੜ 78 ਲੱਖ ਰੁਪਏ ਜਾਰੀ ਰੂਪਨਗਰ, 4 ਮਈ: ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ […]
ਹੋਰਡਿਪਟੀ ਕਮਿਸ਼ਨਰ ਨੇ ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਖਾਦਾ
ਪ੍ਰਕਾਸ਼ਨਾਂ ਦੀ ਮਿਤੀ: 04/05/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਖਾਦਾ ਸਕੂਲ ਤੇ ਆਂਗਣਵੜੀ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ ਸਕੂਲਾਂ ਦੀਆਂ ਲੋੜਾਂ ਤੇ ਕਮੀਆਂ ਬਾਰੇ ਜਾਣਕਾਰੀ ਲਈ ਰੂਪਨਗਰ, 4 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਬਲਾਕ ਰੂਪਨਗਰ ਦੇ ਪਿੰਡ ਲੋਧੀਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵੜੀ ਸੈਂਟਰ […]
ਹੋਰਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ- ਡਿਪਟੀ ਕਮਿਸ਼ਨਰ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਲੋਧੀਮਾਜਰਾ, ਬਹਾਦਰਪੁਰ ਤੇ ਆਲਮਪੁਰ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਰੂਪਨਗਰ, 4 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ […]
ਹੋਰਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ-ਡਿਪਟੀ ਕਮਿਸ਼ਨਰ ਹੁਣ ਤੱਕ 1 ਲੱਖ 55 ਹਜ਼ਾਰ 891 ਮੀਟਰਕ ਟਨ ਕਣਕ ਦੀ ਖਰੀਦ ਜਿਸ ‘ਚੋਂ 1 ਲੱਖ 2 ਹਜ਼ਾਰ 820 ਮੀਟਰਕ ਟਨ ਹੋ ਚੁੱਕੀ ਲਿਫਟਿੰਗ ਰੂਪਨਗਰ, 3 ਮਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ […]
ਹੋਰਡਿਪਟੀ ਕਮਿਸ਼ਨਰ ਨੇ ਅੱਠਵੀਂ ਜਮਾਤ ਦੀ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 03/05/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਅੱਠਵੀਂ ਜਮਾਤ ਦੀ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਰੂਪਨਗਰ, 03 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਰੂਪਨਗਰ ਜ਼ਿਲ੍ਹੇ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 398 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ
ਪ੍ਰਕਾਸ਼ਨਾਂ ਦੀ ਮਿਤੀ: 02/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 398 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਰੂਪਨਗਰ, 2 ਮਈ: ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 398 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ। ਇਸ […]
ਹੋਰਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 293 ਕਰੋੜ 47 ਲੱਖ ਰੁਪਏ ਜਾਰੀ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ ਰੂਪਨਗਰ, 1 ਮਈ: ਡਿਪਟੀ ਕਮਿਸ਼ਨਰ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 282 ਕਰੋੜ 33 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 282 ਕਰੋੜ 33 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਰੂਪਨਗਰ, 30 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 270 ਕਰੋੜ 84 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 270 ਕਰੋੜ 84 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਰੂਪਨਗਰ, 29 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ […]
ਹੋਰ2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ ਸਵੇਰੇ 7:30 ਤੋਂ 2 ਵਜੇ ਤੱਕ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ ਸਵੇਰੇ 7:30 ਤੋਂ 2 ਵਜੇ ਤੱਕ- ਡਿਪਟੀ ਕਮਿਸ਼ਨਰ 15 ਜੁਲਾਈ 2023 ਤੱਕ ਲਾਗੂ ਰਹਿਣਗੇ ਇਹ ਹੁਕਮ ਰੂਪਨਗਰ, 29 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ […]
ਹੋਰਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ ਲੰਘੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 38 ਹਜ਼ਾਰ 630 ਮੀਟਰਕ ਟਨ ਕਣਕ ਦੀ ਹੋਈ ਖਰੀਦ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 260 ਕਰੋੜ ਰੁਪਏ ਦੀ ਆਨਲਾਈਨ ਕੀਤੀ ਅਦਾਇਗੀ ਖਰੀਦ ਏਜੰਸੀਆਂ ਨੂੰ ਲਿਫਟਿੰਗ […]
ਹੋਰਜ਼ਿਲ੍ਹੇ ਚ ਹੁਣ ਤੱਕ 1 ਲੱਖ 21 ਹਜ਼ਾਰ 335 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/04/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਚ ਹੁਣ ਤੱਕ 1 ਲੱਖ 21 ਹਜ਼ਾਰ 335 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ • ਅਦਾਇਗੀ ਦੇ ਮਾਮਲੇ ਵਿਚ ਰੂਪਨਗਰ ਸੂਬੇ ਭਰ ਵਿਚੋਂ ਅੱਵਲ ਰੂਪਨਗਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ […]
ਹੋਰਰੂਪਨਗਰ ਤੇ ਸ਼੍ਰੀ ਚਮਕੌਰ ਸਾਹਿਬ ਡਵੀਜ਼ਨ ਦੇ 58,346 ਘਰੇਲੂ ਖਪਤਕਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਤੇ ਸ਼੍ਰੀ ਚਮਕੌਰ ਸਾਹਿਬ ਡਵੀਜ਼ਨ ਦੇ 58,346 ਘਰੇਲੂ ਖਪਤਕਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ- ਡਿਪਟੀ ਕਮਿਸ਼ਨਰ • ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਤੋਹਫਾ ਦੇ ਕੇ ਘਰੇਲੂ ਬਿਜਲੀ ਖਪਤਕਾਰਾਂ ਦਾ ਮਾਲੀ ਬੋਝ ਘੱਟ ਕੀਤਾ ਰੂਪਨਗਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ […]
ਹੋਰਡਿਪਟੀ ਕਮਿਸ਼ਨਰ ਨੇ ਜ਼ਿਲਾ ਖਣਿਜ ਫਾਊਂਡੇਸ਼ਨ ਫੰਡ ਰਿਪੋਰਟ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 24/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲਾ ਖਣਿਜ ਫਾਊਂਡੇਸ਼ਨ ਫੰਡ ਰਿਪੋਰਟ ਦੀ ਸਮੀਖਿਆ ਕੀਤੀ • ਪ੍ਰਧਾਨ ਮੰਤਰੀ ਖਣਿਜ ਖੇਤਰ ਕਲਿਆਣ ਯੋਜਨਾ ਨਾਲ਼ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ • ਯੋਜਨਾ ਦਾ ਮੰਤਵ ਖਣਨ ਪ੍ਰਭਾਵਿਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਰੂਪਨਗਰ, 24 ਅਪ੍ਰੈਲ: ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੀ ਅਗਵਾਈ […]
ਹੋਰਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿਚ ਵੱਡੀ ਪੁਲਾਂਘ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿਚ ਵੱਡੀ ਪੁਲਾਂਘ – ਡਿਪਟੀ ਕਮਿਸ਼ਨਰ ਰੂਪਨਗਰ ਜ਼ਿਲ੍ਹੇ ਵਿੱਚ ਹੁਣ ਤੱਕ 25,143 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਅਤੇ 4,447 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਰੂਪਨਗਰ, 24 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ […]
ਹੋਰਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/04/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ ਮੰਡੀਆਂ ਵਿੱਚ ਹੁਣ ਤੱਕ ਆਈ 78ਹਜ਼ਾਰ 574 ਮੀਟਰਕ ਟਨ ਕਣਕ ਦੀ ਹੋਈ ਖਰੀਦ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 124 ਕਰੋੜ ਰੁਪਏ ਦੀ ਹੋਈ ਆਨਲਾਈਨ ਅਦਾਇਗੀ ਰੂਪਨਗਰ, 23 ਅਪ੍ਰੈਲ: ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ ਕਿਸਾਨਾ […]
ਹੋਰਰੂਪਨਗਰ ਪੁਲਿਸ ਨੇ ਗੈਂਗਸਟਰ ਜੱਗ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 22/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਰੂਪਨਗਰ, 22 ਅਪ੍ਰੈਲ: ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇੱਕ ਗੁਰਗੇ […]
ਹੋਰਐਸ.ਸੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਸੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ- ਡਿਪਟੀ ਕਮਿਸ਼ਨਰ • ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਯਕੀਨੀ ਮੁਹੱਈਆ ਕਰਵਾਈ ਜਾਵੇਗੀ • ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਦੇ ਸਰਟੀਫਿਕੇਟ ਰੋਕੇ ਜਾਣ ਵਾਲੀ ਸੰਸਥਾ ਖ਼ਿਲਾਫ਼ ਹੋਵੇਗੀ ਕਾਰਵਾਈ ਰੂਪਨਗਰ, 21 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ […]
ਹੋਰਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ- ਡਿਪਟੀ ਡਾਇਰੈਕਟਰ (ਫੀ)
ਪ੍ਰਕਾਸ਼ਨਾਂ ਦੀ ਮਿਤੀ: 20/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ- ਡਿਪਟੀ ਡਾਇਰੈਕਟਰ (ਫੀ) ਜ਼ਿਲ੍ਹੇ ਵਿਚ ਕੱਲ੍ਹ ਸ਼ਾਮ ਤੱਕ ਹੋਈ 61788 ਮੀਟਰਕ ਟਨ ਕਣਕ ਦੀ ਖਰੀਦ ਰੂਪਨਗਰ, 20 ਅਪ੍ਰੈਲ: ਡਿਪਟੀ ਡਾਇਰੈਕਟਰ (ਫੀਲਡ), ਖੁਰਾਕ ਸਪਲਾਈਜ਼ ਵਿਭਾਗ, ਰੂਪਨਗਰ ਡਵੀਜ਼ਨ, ਸ਼੍ਰੀਮਤੀ ਹਰਜੀਤ ਕੌਰ ਵੱਲੋਂ ਅੱਜ ਮੰਡੀ ਅਬਿਆਣਾ ਅਤੇ ਤਖਤਗੜ੍ਹ […]
ਹੋਰਡਿਪਟੀ ਕਮਿਸ਼ਨਰ ਵੱਲੋਂ ਮੋਰਿੰਡਾ ਬਲਾਕ ਦੇ ਪਿੰਡਾਂ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 20/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਮੋਰਿੰਡਾ ਬਲਾਕ ਦੇ ਪਿੰਡਾਂ ਦਾ ਜਾਇਜ਼ਾ ਲਿਆ ਰੂਪਨਗਰ, 20 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਮੋਰਿੰਡਾ ਬਲਾਕ ਦੇ ਪਿੰਡ ਬੰਨਮਜਰਾ ਅਤੇ ਸੋਤਲ ਬਾਬਾ ਵਿਖੇ ਚੱਲ ਰਹੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਤੇ ਹੋਰ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਗਏ ਕੰਮਾਂ […]
ਹੋਰਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ • ਸਰਕਾਰੀ ਸਕੂਲ ਵਿਚ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦੇ ਦਿੱਤੇ ਸਾਰੇ ਜਵਾਬ • ਡਿਪਟੀ ਕਮਿਸ਼ਨਰ ਨੇ ਮੋਰਿੰਡਾ ਬਲਾਕ ਦੇ ਸਰਕਾਰੀ ਸਕੂਲ ਤੇ ਆਂਗਣਵੜੀ ਸੈਂਟਰ ਦਾ ਵੀ ਜਾਇਜ਼ਾ ਲਿਆ ਮੋਰਿੰਡਾ, 20 ਅਪ੍ਰੈਲ: ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ […]
ਹੋਰਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਜਨ-ਸੁਣਵਾਈ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਮਿਲ ਰਹੀਆਂ ਹਨ ਸਹੂਲਤਾਂ
ਪ੍ਰਕਾਸ਼ਨਾਂ ਦੀ ਮਿਤੀ: 20/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਜਨ-ਸੁਣਵਾਈ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਮਿਲ ਰਹੀਆਂ ਹਨ ਸਹੂਲਤਾਂ • ਪਿੰਡ ਬੰਨ ਮਾਜਰਾ ਵਿਖੇ ਲਗਾਏ ਕੈਂਪ ਦਾ ਲੋਕਾਂ ਨੇ ਲਿਆ ਵਧ ਚੜ੍ਹ ਕੇ ਲਾਹਾ ਮੋਰਿੰਡਾ, 20 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ ਹਿੱਤ ਵਿੱਚ […]
ਹੋਰਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 19/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ · ਸਾਲ 2019 ਵਿਚ ਆਏ ਹੜ੍ਹਾਂ ਨਾਲ਼ ਪ੍ਰਭਾਵਿਤ ਇਲਾਕਿਆਂ ਦੀ ਸਮੀਖਿਆ ਕਰਨ ਲਈ ਆਦੇਸ਼ ਦਿੱਤੇ · ਅਧਿਕਾਰੀ ਸੰਭਾਵੀ ਹੜ੍ਹਾਂ ਦੇ ਸਮੇਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਯਕੀਨੀ ਕਰਨ ਰੂਪਨਗਰ, 19 ਅਪ੍ਰੈਲ: ਡਿਪਟੀ ਕਮਿਸ਼ਨਰ […]
ਹੋਰਕਣਕ ਦੀ ਖ਼ਰੀਦ ਨੂੰ ਹੋਰ ਬਿਹਤਰ ਕਰਨ ਲਈ ਖ਼ਰੀਦ ਏਜੰਸੀਆਂ ਕੋਈ ਕਮੀ ਨਾ ਛੱਡਣ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕਣਕ ਦੀ ਖ਼ਰੀਦ ਨੂੰ ਹੋਰ ਬਿਹਤਰ ਕਰਨ ਲਈ ਖ਼ਰੀਦ ਏਜੰਸੀਆਂ ਕੋਈ ਕਮੀ ਨਾ ਛੱਡਣ: ਡਿਪਟੀ ਕਮਿਸ਼ਨਰ ਹੁਣ ਤਕ 59,815 ਮੀਟਰਕ ਟਨ ਕਣਕ ਦੀ ਆਮਦ ਹੋਈ: ਡਾ. ਨਵਰੀਤ ਰੂਪਨਗਰ, 19 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਨੂੰ ਕਿਸਾਨਾਂ ਲਈ ਹੋਰ ਬਿਹਤਰ […]
ਹੋਰਡਿਪਟੀ ਕਮਿਸ਼ਨਰ ਵੱਲੋਂ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 18/04/2023ਜ਼ਿਲ੍ਹੇ ਵਿਚ 48314 ਮੀਟਰਕ ਟਨ ਕਣਕ ਦੀ ਖਰੀਦ ਹੋਈ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼ ਰੂਪਨਗਰ, 18 ਅਪ੍ਰੈਲ: ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 48,314 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ […]
ਹੋਰਵਿਸ਼ਵ ਵਿਰਾਸਤ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸੂਬੇ ਦੇ ਇਤਿਹਾਸ ਤੇ ਵਿਰਾਸਤ ਨਾਲ਼ ਜੋੜਿਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 18/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਸ਼ਵ ਵਿਰਾਸਤ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸੂਬੇ ਦੇ ਇਤਿਹਾਸ ਤੇ ਵਿਰਾਸਤ ਨਾਲ਼ ਜੋੜਿਆ ਗਿਆ ਸ਼੍ਰੀ ਚਮਕੌਰ ਸਾਹਿਬ, 18 ਅਪ੍ਰੈਲ: ਵਿਸ਼ਵ ਵਿਰਾਸਤ ਦਿਵਸ ਦੇ ਮੌਕੇ ਉਤੇ ਪੰਜਾਬ ਟੂਰਿਜ਼ਮ ਵਿਭਾਗ ਵੱਲੋਂ ਸੈਰ ਸਪਾਟਾ ਅਤੇ ਸਭਿਆਚਾਰਕ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਅਤੇ ਸਕੱਤਰ ਸੈਰ-ਸਪਾਟਾ ਸ਼੍ਰੀ ਗੁਰਕੀਰਤ ਕ੍ਰਿਪਾਲ ਸਿੰਘ ਹਦਾਇਤਾਂ ਅਨੁਸਾਰ ਇਕ […]
ਹੋਰਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਸ. ਅਮਰੀਕ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 18/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਸ. ਅਮਰੀਕ ਸਿੰਘ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਨੇ ਪਿੰਡ ਬਲਰਾਮਪੁਰ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸ਼੍ਰੀ ਚਮਕੌਰ ਸਾਹਿਬ, 18 ਅਪ੍ਰੈਲ: ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ […]
ਹੋਰਪੰਜਾਬ ਸਰਕਾਰ ਕਣਕ ਦੀ ਸਾਂਭ-ਸੰਭਾਲ ਲਈ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ: ਡਾ. ਨਵਰੀਤ
ਪ੍ਰਕਾਸ਼ਨਾਂ ਦੀ ਮਿਤੀ: 14/04/2023ਪੰਜਾਬ ਸਰਕਾਰ ਕਣਕ ਦੀ ਸਾਂਭ-ਸੰਭਾਲ ਲਈ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ: ਡਾ. ਨਵਰੀਤ ਜ਼ਿਲੇ ਦੀਆਂ ਸਮੂਹ ਮੰਡੀਆਂ ਵਿੱਚ ਹੁਣ ਤੱਕ 10661 ਐਮ.ਟੀ. ਕਣਕ ਕਿਸਾਨਾ ਵੱਲੋਂ ਲਿਆਂਦੀ ਗਈ ਰੂਪਨਗਰ, 14 ਅਪ੍ਰੈਲ: ਪੰਜਾਬ ਰਾਜ ਵਿੱਚ ਰੱਬੀ ਸੀਜ਼ਨ 2022-23 ਸ਼ੁਰੂ ਹੋ ਚੁੱਕਾ ਹੈ। ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾ ਰਹੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ […]
ਹੋਰਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ
ਪ੍ਰਕਾਸ਼ਨਾਂ ਦੀ ਮਿਤੀ: 14/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਨਵੇਂ ਭਾਰਤ ਦੇ ਨਿਰਮਾਣ ਅਤੇ ਦੇਸ਼ ਦੀ ਅਜ਼ਾਦੀ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਸਭ ਤੋਂ ਮੋਹਰੀ: ਐਸ.ਡੀ.ਐਮ ਰੂਪਨਗਰ, 14 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ […]
ਹੋਰਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਡਿਪਟੀ ਕਮਿਸ਼ਨਰ • ਮੰਡੀਆਂ ‘ਚ ਪਹੁੰਚ ਰਹੀ ਕਣਕ ਦੇ ਦਾਣੇ ਦੀ ਹੁਣ ਤੱਕ ਕੋਈ ਸ਼ਿਕਾਇਤ ਨਹੀਂ ਰੂਪਨਗਰ, 11 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਾਰੀ […]
ਹੋਰ