ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

21 ਫਰਵਰੀ ਤੋਂ ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 23/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ 21 ਫਰਵਰੀ ਤੋਂ ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ: ਡਿਪਟੀ ਕਮਿਸ਼ਨਰ ਰੂਪਨਗਰ, 23 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 21 ਫਰਵਰੀ ਤੱਕ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, […]

ਹੋਰ

ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਆਪਰੇਸ਼ਨ ਈਗਲ ਤਹਿਤ ਰੂਪਨਗਰ ਵਿੱਚ ਨਾਕਿਆਂ ਦਾ ਨਿਰੀਖਣ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 21/01/2023

ADGP Law & Order Arpit Shukla inspects checkpoints in Rupnagar under Operation Eagle 50 grams of heroin (chitta), one 315 bore pistol with live cartridge recovered from associate of gangster Dilpreet Baba about 424 checkpoints & nearly 300 patrolling teams deployed at different places under Operation Rupnagar, January 21: ADGP Law and Order Mr. Arpit […]

ਹੋਰ

ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਵਧੀਕ ਡਿਪਟੀ ਕਮਿਸ਼ਨਰ 

ਪ੍ਰਕਾਸ਼ਨਾਂ ਦੀ ਮਿਤੀ: 19/01/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਵਧੀਕ ਡਿਪਟੀ ਕਮਿਸ਼ਨਰ  ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਨਹਿਰੂ ਸਟੇਡੀਅਮ ਵਿਖੇ ਕੀਤੀ ਮੀਟਿੰਗ ਰੂਪਨਗਰ, 19 ਜਨਵਰੀ:  ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਵਲੋਂ ਮੀਟਿੰਗ ਕੀਤੀ ਗਈ। […]

ਹੋਰ

ਚਾਈਨਾਂ ਡੋਰ ਨੂੰ ਵੇਚਣ ਤੇ ਸਟੋਰ ਕਰਨ ਦੀ ਪੂਰਨ ਪਾਬੰਦੀ ਨੂੰ ਯਕੀਨੀ ਕਰਨ ਲਈ ਫਲਾਇੰਗ ਸਕਾਡ ਦਾ ਗਠਨ

ਪ੍ਰਕਾਸ਼ਨਾਂ ਦੀ ਮਿਤੀ: 19/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚਾਈਨਾਂ ਡੋਰ ਨੂੰ ਵੇਚਣ ਤੇ ਸਟੋਰ ਕਰਨ ਦੀ ਪੂਰਨ ਪਾਬੰਦੀ ਨੂੰ ਯਕੀਨੀ ਕਰਨ ਲਈ ਫਲਾਇੰਗ ਸਕਾਡ ਦਾ ਗਠਨ ਰੂਪਨਗਰ, 19 ਜਨਵਰੀ: ਜ਼ਿਲ੍ਹੇ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾਂ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਫਲਾਇੰਗ ਸਕਾਡ […]

ਹੋਰ

ਡਿਪਟੀ ਕਮਿਸ਼ਨਰ ਨੇ 13 ਯੁਵਕਾਂ ਨੂੰ ਦਸ ਰੋਜ਼ਾ ਅੰਤਰਰਾਜੀ ਦੌਰੇ ਲਈ ਕੀਤਾ ਰਵਾਨਾ

ਪ੍ਰਕਾਸ਼ਨਾਂ ਦੀ ਮਿਤੀ: 19/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ 13 ਯੁਵਕਾਂ ਨੂੰ ਦਸ ਰੋਜ਼ਾ ਅੰਤਰਰਾਜੀ ਦੌਰੇ ਲਈ ਕੀਤਾ ਰਵਾਨਾ ਰੂਪਨਗਰ, 19 ਜਨਵਰੀ: ਡਿਪਟੀ ਕਮਿਸ਼ਨਰ ਰੂਨਗਰ ਡਾ ਪ੍ਰੀਤੀ ਯਾਦਵ ਵੱਲੋਂ ਰੂਪਨਗਰ ਦੇ 13 ਨੌਜਵਾਨ ਯੁਵਕ/ਯੁਵਕੀਆਂ ਨੂੰ ਦਸ ਰੋਜ਼ਾ ਅੰਤਰਰਾਜੀ ਦੌਰੇ ਉਤੇ ਪਟਨਾ ਸਾਹਿਬ, ਬੋਧਰਾਯ ਅਤੇ ਨਾਲੰਦਾ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਨੇ […]

ਹੋਰ

ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਕੀਤਾ ਜਾ ਰਿਹਾ ਨਿਪਟਾਰਾ : ਅਨਮਜੋਤ ਕੌਰ

ਪ੍ਰਕਾਸ਼ਨਾਂ ਦੀ ਮਿਤੀ: 19/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਕੀਤਾ ਜਾ ਰਿਹਾ ਨਿਪਟਾਰਾ : ਅਨਮਜੋਤ ਕੌਰ ਜਨ ਸੁਨਾਵੀਂ ਕੈਂਪ ਲਗਾ ਕੇ ਪਿੰਡ ਬਹਿਰਾਮਪੁਰ ਬੇਟ, ਰਾਮਪੁਰ ਤੇ ਮੋਹਣ ਮਾਜਰਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਸ਼੍ਰੀ ਚਮਕੌਰ ਸਾਹਿਬ, 19 ਜਨਵਰੀ : […]

ਹੋਰ

ਡਿਪਟੀ ਕਮਿਸ਼ਨਰ ਨੇ ਮਾਈਕਰੋ ਫੂਡ ਇੰਟਰਪ੍ਰਾਈਜ਼ਜ਼ ਤੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਦੇ ਜਾਗਰੂਕਤਾ ਕੈਂਪ ਦਾ ਉਦਘਾਟਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 17/01/2023

ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਾਈਕਰੋ ਫੂਡ ਇੰਟਰਪ੍ਰਾਈਜ਼ਜ਼ ਤੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਦੇ ਜਾਗਰੂਕਤਾ ਕੈਂਪ ਦਾ ਉਦਘਾਟਨ ਕੀਤਾ ਪੰਜਾਬ ਐਗਰੋ ਉਦਯੋਗਾਂ ਦੀਆਂ 50% ਅਰਜ਼ੀਆਂ ਨੂੰ ਸਮੇਂ ਦੇ ਅੰਦਰ ਸਫਲਤਾਪੂਰਵਕ ਪ੍ਰਵਾਨ ਕਰਨਾ ਯਕੀਨੀ ਬਣਾਏਗਾ 17 ਜਨਵਰੀ, 2023: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਪ੍ਰਧਾਨ ਮੰਤਰੀ ਫਾਰਮੂਲਾਈਜ਼ੇਸ਼ਨ ਆਫ਼ ਮਾਈਕਰੋ ਫੂਡ ਐਂਟਰਪ੍ਰਾਈਜ਼ਿਜ਼ (ਪੀ. […]

ਹੋਰ

ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੱਕ ਕੀਤੀ ਜਾਵੇ ਪਹੁੰਚ – ਰੋਜ਼ਗਾਰ ਅਫ਼ਸਰ ਅਰੁਣ ਕੁਮਾਰ

ਪ੍ਰਕਾਸ਼ਨਾਂ ਦੀ ਮਿਤੀ: 17/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰੂਪਨਗਰ ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੱਕ ਕੀਤੀ ਜਾਵੇ ਪਹੁੰਚ – ਰੋਜ਼ਗਾਰ ਅਫ਼ਸਰ ਅਰੁਣ ਕੁਮਾਰ  ਪਲੇਸਮੈਂਟ ਕੈਂਪ ਦੌਰਾਨ 14 ਉਮੀਦਵਾਰ ਕੀਤੇ ਸ਼ਾਰਟਲਿਸਟ ਚੁਣੇ ਗਏ ਉਮੀਦਵਾਰਾਂ ਨੂੰ 10 ਹਜ਼ਾਰ ਤੋਂ 17 ਹਜ਼ਾਰ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਤਨਖਾਹ  ਰੂਪਨਗਰ, 17 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਜਾਣਕਾਰੀ […]

ਹੋਰ

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 17/01/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ • ਜਨ ਔਸ਼ਧੀ ਕੇਂਦਰ, ਕੰਟੀਨ ਸਮੇਤ ਪੁਰਾਣੀ ਆਯੁਰਵੈਦਿਕ ਡਿਸਪੈਂਸਰੀ ਦੀ ਇਮਾਰਤ ਦਾ ਲਿਆ ਜਾਇਜ਼ਾ • ਆਯੁਰਵੈਦਿਕ ਡਿਸਪੈਂਸਰੀ ਦਾ 5 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ • ਆਮ ਆਦਮੀ ਕਲੀਨਿਕ ਸੁਰਤਾਪੁਰ ਦੀ ਉਸਾਰੀ ਦੀ ਕੀਤਾ ਨਿਰੀਖਣ ਰੂਪਨਗਰ, 17 ਜਨਵਰੀ: ਡਿਪਟੀ […]

ਹੋਰ

ਛੁੱਟੀ ਦਾ ਲੁਤਫ਼ ਲੈਂਦਿਆਂ ਜ਼ਿਲ੍ਹਾ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਣਿਆ

ਪ੍ਰਕਾਸ਼ਨਾਂ ਦੀ ਮਿਤੀ: 15/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਛੁੱਟੀ ਦਾ ਲੁਤਫ਼ ਲੈਂਦਿਆਂ ਜ਼ਿਲ੍ਹਾ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਣਿਆ ਸਟਾਲਾਂ ਅਤੇ ਬੱਚਿਆਂ ਦੇ ਝੂਲਿਆਂ ਤੇ ਵੀ ਜ਼ਿਲ੍ਹਾ ਵਾਸੀਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ  ਰੂਪਨਗਰ, 15 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਕਰਵਾਏ ਜਾ ਰਹੇ ਲੋਹੜੀ ਮੇਲੇ ਦੇ ਚੌਥੇ […]

ਹੋਰ

ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਬੰਦੀ ਮੁਕਾਬਲੇ ਅਮਿੱਟ ਯਾਦਾਂ ਛੱਡ ਹੋਏ ਸਮਾਪਤ 

ਪ੍ਰਕਾਸ਼ਨਾਂ ਦੀ ਮਿਤੀ: 15/01/2023

ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਬੰਦੀ ਮੁਕਾਬਲੇ ਅਮਿੱਟ ਯਾਦਾਂ ਛੱਡ ਹੋਏ ਸਮਾਪਤ  ਗੱਤਕਾ ਅਤੇ ਦਸਤਾਰ ਮੁਕਬਲਿਆ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਕੀਤਾ ਗਿਆ ਸਨਮਾਨ ਰੂਪਨਗਰ, 15 ਜਨਵਰੀ: ਦਸਮੇਸ਼ ਯੂਥ ਕਲੱਬ (ਰਜਿ:) ਗ੍ਰੀਨ ਐਵੇਨਿਊ ਰੋਪੜ ਵੱਲੋਂ 40 ਮੁਕਤਿਆਂ ਅਤੇ ਬੀਬੀ ਭਾਗ ਕੌਰ ਦੀ ਯਾਦ ਨੂੰ ਸਮਰਪਿਤ ਚੌਥਾ ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ […]

ਹੋਰ

ਸੰਗੀਤਕ ਪ੍ਰੋਗਰਾਮ ਨੇ ਲੋਹੜੀ ਮੇਲੇ ਨੂੰ ਸਿਖਰਾਂ ਤੇ ਪਹੁੰਚਾਇਆ

ਪ੍ਰਕਾਸ਼ਨਾਂ ਦੀ ਮਿਤੀ: 14/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸੰਗੀਤਕ ਪ੍ਰੋਗਰਾਮ ਨੇ ਲੋਹੜੀ ਮੇਲੇ ਨੂੰ ਸਿਖਰਾਂ ਤੇ ਪਹੁੰਚਾਇਆ ਪੰਜਾਬੀ ਦੇ ਪ੍ਰਸਿੱਧ ਕਲਾਕਾਰ ਗੁਰਬਖਸ਼ ਸ਼ੌਂਕੀ, ਰਾਖੀ ਹੁੰਦਲ ਅਤੇ ਸੁਖਵਿੰਦਰ ਸੁੱਖੀ ਵੱਲੋਂ ਦਿੱਤੀ ਗਈ ਪੇਸ਼ਕਾਰੀ  ਰੂਪਨਗਰ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਕਰਵਾਏ ਜਾ ਰਹੇ ਲੋਹੜੀ ਮੇਲੇ ਤਹਿਤ ਸੰਗੀਤਕ ਪ੍ਰੋਗਰਾਮ ਦਾ […]

ਹੋਰ

ਗਲਤੀਆਂ ਤੋਂ ਸਿੱਖ ਕੇ ਸਾਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ- ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 13/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਲਤੀਆਂ ਤੋਂ ਸਿੱਖ ਕੇ ਸਾਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ- ਡਿਪਟੀ ਕਮਿਸ਼ਨਰ • ਡਿਪਟੀ ਕਮਿਸ਼ਨਰ ਨੇ ਜੇਲ੍ਹ ਵਿੱਚ ਕੈਦੀਆਂ ਨਾਲ ਮਿਲਕੇ ਮਨਾਈ ਲੋਹੜੀ ਰੂਪਨਗਰ, 13 ਜਨਵਰੀ: ਲੋਹੜੀ ਦਾ ਤਿਉਹਾਰ ਜਿੱਥੇ ਮੌਸਮ ਦਾ ਨਿੱਘ ਲੈ ਕੇ ਆਉਂਦਾ ਹੈ, ਉੱਥੇ ਸਾਨੂੰ ਬੁਰਾਈਆਂ ਨੂੰ ਛੱਡ ਚੰਗੇ ਪਾਸੇ ਤੁਰਨ ਲਈ ਵੀ ਪ੍ਰੇਰਦਾ […]

ਹੋਰ

ਲੋਹੜੀ ਮੇਲਾ-2023 ‘ਚ ਸਟਾਲਾਂ ਤੇ ਬੱਚਿਆਂ ਦੇ ਝੂਲਿਆਂ ਦਾ ਲੋਕਾਂ ਨੇ ਵੱਡੀ ਗਿਣਤੀ ਵਿਚ ਆਨੰਦ ਲਿਆ

ਪ੍ਰਕਾਸ਼ਨਾਂ ਦੀ ਮਿਤੀ: 13/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਹੜੀ ਮੇਲਾ-2023 ‘ਚ ਸਟਾਲਾਂ ਤੇ ਬੱਚਿਆਂ ਦੇ ਝੂਲਿਆਂ ਦਾ ਲੋਕਾਂ ਨੇ ਵੱਡੀ ਗਿਣਤੀ ਵਿਚ ਆਨੰਦ ਲਿਆ ਸ਼ੁੱਕਰਵਾਰ ਨੂੰ 5000 ਤੋਂ ਵੱਧ ਲੋਕਾਂ ਨੇ ਮੇਲੇ ਵਿਚ ਸ਼ਿਰਕਤ ਕੀਤੀ 14 ਜਨਵਰੀ ਸ਼ਾਮ 4 ਵਜੇ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸੱਭਿਆਚਾਰਕ ਪ੍ਰੋਗਰਾਮ ਰੂਪਨਗਰ, 13 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ […]

ਹੋਰ

ਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਮਨਾਈ ਗਈ ਧੀਆਂ ਦੀ ਲੋਹੜੀ

ਪ੍ਰਕਾਸ਼ਨਾਂ ਦੀ ਮਿਤੀ: 13/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਮਨਾਈ ਗਈ ਧੀਆਂ ਦੀ ਲੋਹੜੀ ਲੋਹੜੀ ਦੇ ਮੇਲੇ-2023 ‘ਚ ਡਿਵੀਜ਼ਨਲ ਕਮਿਸ਼ਨਰ ਨੇ ਵਿਦਿਆਰਥਣਾਂ ਦਾ ਸਨਮਾਨ ਕੀਤਾ ਆਈ ਟੀ ਆਈ, ਸਰਕਾਰੀ ਸਕੂਲ ਲੜਕੀਆਂ ਤੇ ਰੈੱਡ ਕਰਾਸ ਦੀਆਂ ਵਿਦਿਆਰਥਣਾਂ ਨੇ ਮੇਲੇ ਵਿਚ ਲਾਈਆਂ ਰੌਣਕਾਂ ਵਿਦਿਆਰਥਣਾਂ ਨੇ ਗਾਇਕੀ ਤੇ ਗਿੱਧੇ ਨਾਲ ਦਰਸ਼ਕਾਂ ਦਾ ਮੰਨ ਮੋਹਿਆ ਰੂਪਨਗਰ, 13 […]

ਹੋਰ

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 12/01/2023

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ ਰੂਪਨਗਰ, 11 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਵਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ ਹੋਵਗੀ ਡਿਪਟੀ ਕਮਿਸ਼ਨਰ ਰੂਪਨਗਰ […]

ਹੋਰ

ਵਾਹਨ ਚਲਾਉਣ ਸਮੇਂ ਟਰੈਫਿਕ ਨਿਯਮਾ ਦੀ ਪਾਲਣਾ ਕਰਨਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 12/01/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਾਹਨ ਚਲਾਉਣ ਸਮੇਂ ਟਰੈਫਿਕ ਨਿਯਮਾ ਦੀ ਪਾਲਣਾ ਕਰਨਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ  11 ਤੋ 17 ਜਨਵਰੀ ਤੱਕ ਮਨਾਇਆ ਜਾਵੇਗਾ “ਸੜਕ ਸੁਰੱਖਿਆ ਸਪਤਾਹ” “ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ” ਤਹਿਤ ਜ਼ਿਲ੍ਹੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਕੀਤਾ ਜਾਵੇਗਾ ਜਾਗਰੂਕ ਰੂਪਨਗਰ, 12 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ […]

ਹੋਰ

ਡਿਪਟੀ ਕਮਿਸ਼ਨਰ ਨੇ ਲੋੜਵੰਦ ਬੱਚਿਆਂ ਦੇ ਨਾਲ ਮਨਾਈ ਲੋਹੜੀ

ਪ੍ਰਕਾਸ਼ਨਾਂ ਦੀ ਮਿਤੀ: 12/01/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਲੋੜਵੰਦ ਬੱਚਿਆਂ ਦੇ ਨਾਲ ਮਨਾਈ ਲੋਹੜੀ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਬੱਚਿਆਂ ਨੂੰ ਵੰਡੇ ਗਏ ਟ੍ਰੈਕ ਸੂਟ ਸਿੱਖਿਆ ਹਾਸਲ ਕਰਨਾ ਹਰ ਬੱਚੇ ਦਾ ਮੌਲਿਕ ਅਧਿਕਾਰ: ਡਾ. ਪ੍ਰੀਤੀ ਯਾਦਵ ਪੜ੍ਹਾਈ ਵਿਚ ਪਿਛੜ ਚੁੱਕੇ ਬੱਚਿਆਂ ਲਈ ਲਗਾਈ ਜਾਂਦੀ ਹੈ ਵਿਸ਼ੇਸ਼ ਕਲਾਸ ਰੂਪਨਗਰ, 12 ਜਨਵਰੀ: […]

ਹੋਰ

ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲੋਹੜੀ ਮੇਲਾ-2023 ਦਾ ਹੋਇਆ ਆਗਾਜ਼

ਪ੍ਰਕਾਸ਼ਨਾਂ ਦੀ ਮਿਤੀ: 12/01/2023

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲੋਹੜੀ ਮੇਲਾ-2023 ਦਾ ਹੋਇਆ ਆਗਾਜ਼ ਆਈ.ਟੀ.ਆਈ ਰੋਪੜ, ਡੀ.ਏ.ਵੀ ਪਬਲਿਕ ਸਕੂਲ ਤੇ ਸਰਕਾਰੀ ਸੀਨੀ.ਸੈਕੇ. ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ ਨਹਿਰੂ ਯੁਵਾ ਕੇਂਦਰ ਦੇ ਕ੍ਰਾਂਤੀ ਕਲਾ ਮੰਚ ਵਲੋਂ ਨਸ਼ਿਆਂ ਤੋਂ ਬਚਾਅ ਬਾਰੇ ਇੱਕ ਨਾਟਕ ਵੀ ਪੇਸ਼ ਕੀਤਾ ਸ਼ਿਵਾਲਿਕ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ […]

ਹੋਰ

ਪਿੰਡਾ ਬੂਰਮਾਜਰਾ, ਰਸੂਲਪੁਰ ਤੇ ਸਮਰੋਲੀ ਦੇ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਲਈ ਲਗਾਇਆ ਜਨ ਸੁਣਵਾਈ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 12/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਿੰਡਾ ਬੂਰਮਾਜਰਾ, ਰਸੂਲਪੁਰ ਤੇ ਸਮਰੋਲੀ ਦੇ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਲਈ ਲਗਾਇਆ ਜਨ ਸੁਣਵਾਈ ਕੈਂਪ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦਾ ਘਰ ਤੱਕ ਪੁੱਜਦਾ ਕਰਨ ਲਈ ਜਨ ਸੁਣਵਾਈ ਕੈਂਪ ਬਿਹਤਰੀਨ ਉਪਰਾਲਾ: ਸ. ਅਮਰੀਕ ਸਿੰਘ ਮੋਰਿੰਡਾ, 12 ਜਨਵਰੀ: ਜਨ ਸੁਣਵਾਈ ਕੈਂਪ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ […]

ਹੋਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ‘ਤੇ ਮੋਰਿੰਡਾ ਵਿਖੇ ਨਵੇਂ ਰੈਣ ਬਸੇਰੇ ਦਾ ਕੀਤਾ ਗਿਆ ਪ੍ਰਬੰਧ

ਪ੍ਰਕਾਸ਼ਨਾਂ ਦੀ ਮਿਤੀ: 12/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ‘ਤੇ ਮੋਰਿੰਡਾ ਵਿਖੇ ਨਵੇਂ ਰੈਣ ਬਸੇਰੇ ਦਾ ਕੀਤਾ ਗਿਆ ਪ੍ਰਬੰਧ ਨਗਰ ਕੌਂਸਲ ਦੇ ਕਮਿਊਨਟੀ ਸੈਂਟਰ ਵਿਖੇ ਬਣਾਇਆ ਗਿਆ ਨਵਾਂ ਰੈਣ ਬਸੇਰਾ ਸਰਦੀ ਦੇ ਮੌਸਮ ਵਿੱਚ ਬੇਘਰ ਤੇ ਲੋੜਵੰਦਾਂ ਨੂੰ ਮੁਹਈਆ ਕਰਵਾਈਆਂ ਜਾਣਗੀਆਂ ਸੇਵਾਵਾਂ: ਐਸ ਡੀ ਐੱਮ ਅਮਰੀਕ ਸਿੰਘ ਮੋਰਿੰਡਾ, 12 ਜਨਵਰੀ: ਐਸ […]

ਹੋਰ

ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ

ਪ੍ਰਕਾਸ਼ਨਾਂ ਦੀ ਮਿਤੀ: 10/01/2023

ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਸ਼੍ਰੀ ਚਮਕੌਰ ਸਾਹਿਬ, 10 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਸ਼੍ਰੀ […]

ਹੋਰ

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲਾ 12,13 ਅਤੇ 14 ਜਨਵਰੀ ਨੂੰ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 10/01/2023

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲਾ 12,13 ਅਤੇ 14 ਜਨਵਰੀ ਨੂੰ – ਡਿਪਟੀ ਕਮਿਸ਼ਨਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲਾ 12,13 ਅਤੇ 14 ਜਨਵਰੀ ਨੂੰ – ਡਿਪਟੀ ਕਮਿਸ਼ਨਰ  ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲਗਾਇਆ ਜਾਵੇਗਾ ਮੇਲਾ ਫਨ ਫੇਅਰ ਗੇਮ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ […]

ਹੋਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਰੈਣ ਬਸੇਰਿਆਂ ਦਾ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 10/01/2023

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਰੈਣ ਬਸੇਰਿਆਂ ਦਾ ਦੌਰਾ ਕੀਤਾ ਰੂਪਨਗਰ, 10 ਜਨਵਰੀ: ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਬੇਘਰ ਲੋੜਵੰਦ ਲੋਕਾਂ ਨੂੰ ਆਸਰਾ ਦੇਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਰੈਣ ਬਸੇਰਿਆਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ […]

ਹੋਰ

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 06/01/2023

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ ਰੂਪਨਗਰ, 6 ਜਨਵਰੀ: ਜ਼ਿਲ੍ਹਾ ਅਟਾਰਨੀ ਰੂਪਨਗਰ ਸ਼੍ਰੀ ਰਾਕੇਸ਼ ਗੋਇਲ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਇੱਕ […]

ਹੋਰ

ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨਾਂ ਦੀ ਮਿਤੀ: 05/01/2023

ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ ਸਮੂਹ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਕਾਸਿ਼ਤ ਵੋਟਰ ਸੂਚੀਆਂ ਦੀ ਵੰਡ ਕੀਤੀ ਗਈ ਰੂਪਨਗਰ, 5 […]

ਹੋਰ

ਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 04/01/2023

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ ਰੂਪਨਗਰ, 4 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਨੇ ਸਮੂਹ ਵਿਭਾਗਾਂ ਦੀ ਇੱਕ ਮੀਟਿੰਗ ਕਰਦਿਆਂ ਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ ਜਾਰੀ ਕੀਤੇ।  ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੀ ਅਗਵਾਈ […]

ਹੋਰ

ਡਿਪਟੀ ਕਮਿਸ਼ਨਰ ਨੇ ਸੋਸਾਇਟੀ ਫਾਰ ਪ੍ਰਿਵੈਂਸ਼ਨ ਆਫ ਕਰੁਐਲਟੀ ਟੂ ਐਨੀਮਲ ਨੂੰ ਪਸ਼ੂਆਂ ਦੀ ਸੁਰੱਖਿਆ ਕਰਨ ਦੀ ਹਦਾਇਤ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 04/01/2023

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੋਸਾਇਟੀ ਫਾਰ ਪ੍ਰਿਵੈਂਸ਼ਨ ਆਫ ਕਰੁਐਲਟੀ ਟੂ ਐਨੀਮਲ ਨੂੰ ਪਸ਼ੂਆਂ ਦੀ ਸੁਰੱਖਿਆ ਕਰਨ ਦੀ ਹਦਾਇਤ ਕੀਤੀ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸੁਰੱਖਿਆ ਲਈ ਸਮਾਜ ਸੇਵੀ ਤੇ ਨੌਜਵਾਨ ਨੂੰ ਐਸੋਸੀਏਸ਼ਨ ਦੀ ਮੈਂਬਰਸ਼ਿਪ ਲੈਣ ਦੀ ਅਪੀਲ  ਰਜਿਸਟਰ ਵਲੰਟੀਅਰਾਂ ਨੂੰ ਅਵਾਰਾ ਜਖਮੀ ਪਸ਼ੂਆਂ ਦੀ ਦੇਖ-ਰੇਖ ਕਰਨ ਲਈ ਟ੍ਰੇਨਿੰਗ ਦੇਣ ਦੀ ਸਹੂਲਤ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ 9 ਉਮੀਦਵਾਰ ਐਲ ਐਂਡ ਟੀ (ਸੀਐਸਟੀਆਈ-ਪਿਲਖਵਾ, ਯੂ ਪੀ) ਵਿਖੇ ਟਰੇਨਿੰਗ ਲਈ ਰਵਾਨਾ ਕੀਤੇ

ਪ੍ਰਕਾਸ਼ਨਾਂ ਦੀ ਮਿਤੀ: 03/01/2023

ਡਿਪਟੀ ਕਮਿਸ਼ਨਰ ਵੱਲੋਂ 9 ਉਮੀਦਵਾਰ ਐਲ ਐਂਡ ਟੀ (ਸੀਐਸਟੀਆਈ-ਪਿਲਖਵਾ, ਯੂ ਪੀ) ਵਿਖੇ ਟਰੇਨਿੰਗ ਲਈ ਰਵਾਨਾ ਕੀਤੇ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ 9 ਉਮੀਦਵਾਰ ਐਲ ਐਂਡ ਟੀ (ਸੀਐਸਟੀਆਈ-ਪਿਲਖਵਾ, ਯੂ ਪੀ) ਵਿਖੇ ਟਰੇਨਿੰਗ ਲਈ ਰਵਾਨਾ ਕੀਤੇ ਟ੍ਰੇਨਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਤੇ ਆਤਮ ਨਿਰਭਰ ਬਣਾਉਣਾ ਵਧੇਰੇ ਜਾਣਕਾਰੀ ਲਈ […]

ਹੋਰ

ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ

ਪ੍ਰਕਾਸ਼ਨਾਂ ਦੀ ਮਿਤੀ: 03/01/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ   ਰੂਪਨਗਰ, 3 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਦੀ ਦੇ ਮੌਸਮ ਮੁੱਖ ਰੱਖਦੇ ਹੋਏ ਰੈੱਡ ਕਰਾਸ ਵਿਭਾਗ ਦੀ ਟੀਮ ਵਲੋਂ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ।  ਉਨ੍ਹਾਂ ਕਿਹਾ ਕਿ ਖਾਸ […]

ਹੋਰ