ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/01/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ : ਡਿਪਟੀ ਕਮਿਸ਼ਨਰ ਸਰਦ ਰੁੱਤ ਅਤੇ ਸੰਘਣੀ ਧੁੰਦ ਹੋਣ ਕਾਰਨ ਬਦਲਿਆ ਸਮਾਂ ਰੂਪਨਗਰ, 2 ਜਨਵਰੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦ ਰੁੱਤ ਅਤੇ ਸੰਘਣੀ ਧੁੰਦ ਹੋਣ ਕਾਰਨ ਜ਼ਿਲ੍ਹੇ ਦੇ ਸਮੂਹ ਸੇਵਾ […]
ਹੋਰਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 06 ਮੈਂਬਰ 12 ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ
ਪ੍ਰਕਾਸ਼ਨਾਂ ਦੀ ਮਿਤੀ: 02/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 06 ਮੈਂਬਰ 12 ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ • 15 ਦਸੰਬਰ 2022 ਨੂੰ ਗ੍ਰਿਫਤਾਰ ਕੀਤੇ ਗਏ 4 ਦੋਸ਼ੀਆਂ ਤੋਂ ਬਾਅਦ ਜੁੜੀ ਕੜੀ ਤਹਿਤ ਕਾਮਯਾਬੀ • ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ ਐਕਟ ਤੇ ਆਰਮਜ਼ ਐਕਟ ਸਮੇਤ ਹੋਰ ਕਈ ਗੰਭੀਰ ਮਾਮਲੇ ਪਹਿਲਾਂ ਦਰਜ ਰੂਪਨਗਰ, 2 ਜਨਵਰੀ: […]
ਹੋਰਹਥਿਆਰਾਂ ਨਾਲ ਸੋਸ਼ਲ ਮੀਡੀਆ ‘ਤੇ ਕੋਈ ਤਸਵੀਰ ਤੇ ਵੀਡੀਓ ਅਪਲੋਡ ਨਾ ਕੀਤੀ ਜਾਵੇ : ਐਸ. ਐਸ.ਪੀ.
ਪ੍ਰਕਾਸ਼ਨਾਂ ਦੀ ਮਿਤੀ: 31/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਹਥਿਆਰਾਂ ਨਾਲ ਸੋਸ਼ਲ ਮੀਡੀਆ ‘ਤੇ ਕੋਈ ਤਸਵੀਰ ਤੇ ਵੀਡੀਓ ਅਪਲੋਡ ਨਾ ਕੀਤੀ ਜਾਵੇ : ਐਸ. ਐਸ.ਪੀ. ਬਿਭੌਰ ਸਾਹਿਬ ਵਾਸੀ ਵੱਲੋਂ ਵੀਡੀਓ ਅਪਲੋਡ ਕਰਨ ਅਤੇ ਮਾੜੀ ਸ਼ਬਦਾਵਲੀ ਬੋਲਣ ‘ਤੇ ਪਰਚਾ ਦਰਜ ਰੂਪਨਗਰ, 31 ਦਸੰਬਰ: ਐਸ.ਐਸ.ਪੀ ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ 2 ਦਿਨ ਪਹਿਲਾ ਨੰਗਲ ਦੇ ਇੱਕ ਵਿਅਕਤੀ ਹਰੀਸ਼ ਸ਼ਰਮਾ […]
ਹੋਰਪੁਲੀਸ ਵਿਭਾਗ ਦੀ ਪਿਛਲੇ ਛੇ ਮਹੀਨੇ ਦੀ ਕਾਰਗੁਜ਼ਾਰੀ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 30/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਪੁਲੀਸ ਵਿਭਾਗ ਦੀ ਪਿਛਲੇ ਛੇ ਮਹੀਨੇ ਦੀ ਕਾਰਗੁਜ਼ਾਰੀ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਇਆ ਗਿਆ ਪਤਵੰਤੇ ਸੱਜਣਾਂ ਨੂੰ ਨਸ਼ਿਆ ਪ੍ਰਤੀ ਸੁਚੇਤ ਰਹਿਣ, ਚਾਈਨਾ ਡੋਰ ਦੀ ਵਰਤੋਂ ਨਾ ਕਰਨ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਅਪੀਲ ਰੂਪਨਗਰ, 30 ਦਸੰਬਰ: ਸੀਨੀਅਰ ਪੁਲੀਸ ਕਪਤਾਨ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਬ […]
ਹੋਰਠੰਡ ਤੇ ਸੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਰੱਖਿਆ ਜਾਵੇ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਠੰਡ ਤੇ ਸੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਰੱਖਿਆ ਜਾਵੇ -ਡਿਪਟੀ ਕਮਿਸ਼ਨਰ ਰੂਪਨਗਰ, 27 ਦਸੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘਟ ਰਹੇ ਤਾਪਮਾਨ […]
ਹੋਰਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 27/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ ਪਿੰਡਾਂ ਵਿਚ ਚੱਲ ਰਹੇ ਕੰਮਾਂ ਦੀ ਨਿਰੰਤਰ ਜਾਂਚ ਕਰਦਿਆਂ ਕੰਮ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਰੂਪਨਗਰ, 27 ਦਸੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਮਗਨਰੇਗਾ ਤਹਿਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ […]
ਹੋਰਸਰਕਾਰੀ ਸੀ.ਸੈ.ਸਕੂਲ ਲੜਕੀਆਂ ਸਕੂਲ ਰੂਪਨਗਰ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਰੋਹ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 24/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਸੀ.ਸੈ.ਸਕੂਲ ਲੜਕੀਆਂ ਸਕੂਲ ਰੂਪਨਗਰ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਰੋਹ ਆਯੋਜਿਤ ਬੱਚਿਆਂ ਨਾਲ ਦੋਸਤਾਨਾ ਵਿਵਹਾਰ ਕਰਕੇ ਅਸੀਂ ਉਨ੍ਹਾਂ ਦੀਆਂ ਹਰ ਤਰ੍ਹਾਂ ਸਮੱਸਿਆਵਾਂ ਨੂੰ ਨਿਪਟਾ ਸਕਦੇ: ਡਾ. ਪ੍ਰੀਤੀ ਯਾਦਵ ਰੂਪਨਗਰ, 24 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ […]
ਹੋਰਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 24/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਆਯੋਜਿਤ ਰੂਪਨਗਰ, 24 ਦਸੰਬਰ: ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਵਿੱਚ ਬੱਚਿਆਂ ਦੇ ਮਾਪਿਆਂ ਵਲੋਂ ਭਰਪੂਰ ਉਤਸ਼ਾਹ ਦੇਖਣ ਨੂੰ […]
ਹੋਰਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸੁਚੱਜਾ ਪ੍ਰਸ਼ਾਸਨ ਯਕੀਨੀ ਕੀਤਾ ਜਾ ਸਕਦਾ: ਸੇਵਾ ਮੁਕਤ ਮੁੱਖ ਸਕੱਤਰ ਕਰਨ ਅਵਤਾਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 23/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸੁਚੱਜਾ ਪ੍ਰਸ਼ਾਸਨ ਯਕੀਨੀ ਕੀਤਾ ਜਾ ਸਕਦਾ: ਸੇਵਾ ਮੁਕਤ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਰੂਪਨਗਰ, 23 ਦਸੰਬਰ: ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸੁਚੱਜਾ ਪ੍ਰਸ਼ਾਸਨ ਯਕੀਨੀ ਕੀਤਾ ਜਾ ਸਕਦਾ ਹੈ ਪਰੰਤੂ ਹਾਲੇ ਵੀ ਤਕਨਾਲੋਜੀ ਦੇ ਮਾਮਲੇ ਵਿੱਚ ਬਾਕੀ ਦੇਸ਼ਾਂ ਦੇ ਮੁਕਾਬਲੇ ਸਾਡਾ ਦੇਸ਼ ਕਾਫੀ ਪਛੜਿਆ ਹੋਇਆ […]
ਹੋਰਰੂਪਨਗਰ ਵਿੱਚ ਜ਼ਿਲ੍ਹਾ ਪੁਲਿਸ ਨੇ ਲਗਾਏ ਵੱਖ-ਵੱਖ ਥਾਵਾਂ ਤੇ ਕੀਤੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 23/12/2022ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਰੂਪਨਗਰ ਵਿੱਚ ਜ਼ਿਲ੍ਹਾ ਪੁਲਿਸ ਨੇ ਲਗਾਏ ਵੱਖ-ਵੱਖ ਥਾਵਾਂ ਤੇ ਕੀਤੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਰੂਪਨਗਰ, 23 ਦਸੰਬਰ: ਏਡੀਜੀਪੀ ਸੁਰੱਖਿਆ ਸ਼੍ਰੀ ਸਿਧਾਸ਼ੂ ਐੱਸ ਸ਼੍ਰੀ ਵਾਸਤਵਾ ਅਤੇ ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ‘ਤੇ “ਓਪਰੇਸ਼ਨ ਈਗਲ” ਤਹਿਤ ਅੱਜ ਵੱਖ-ਵੱਖ ਥਾਵਾਂ ਉੱਤੇ […]
ਹੋਰ18 ਤੋਂ 21 ਦਸੰਬਰ ਤੱਕ 33ਵੀਂ ਸਬ-ਜੂਨੀਅਰ ਨੈਸ਼ਨਲ ਕੈਕਿੰਗ ਕੈਨੋਇੰਗ ਚੈਂਪੀਅਨਸ਼ਿੱਪ ਵਿੱਚ ਪੰਜਾਬ ਨੇ ਤਿੰਨ ਮੈਡਲ ਜਿੱਤੇ
ਪ੍ਰਕਾਸ਼ਨਾਂ ਦੀ ਮਿਤੀ: 23/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 18 ਤੋਂ 21 ਦਸੰਬਰ ਤੱਕ 33ਵੀਂ ਸਬ-ਜੂਨੀਅਰ ਨੈਸ਼ਨਲ ਕੈਕਿੰਗ ਕੈਨੋਇੰਗ ਚੈਂਪੀਅਨਸ਼ਿੱਪ ਵਿੱਚ ਪੰਜਾਬ ਨੇ ਤਿੰਨ ਮੈਡਲ ਜਿੱਤੇ ਰੂਪਨਗਰ, 23 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਾਕਾਰੀ ਸਾਂਝੀ ਕਰਦਿਆਂ ਕਿਹਾ ਕਿ 18 ਤੋਂ 21 ਦਸੰਬਰ ਤੱਕ 33ਵੀਂ ਸਬ-ਜੂਨੀਅਰ ਨੈਸ਼ਨਲ ਕੈਕਿੰਗ ਕੈਨੋਇੰਗ ਚੈਂਪੀਅਨਸ਼ਿੱਪ ਵਿੱਚ ਪੰਜਾਬ ਦੇ 18 ਖਿਡਾਰੀਆਂ ਨੇ […]
ਹੋਰਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ
ਪ੍ਰਕਾਸ਼ਨਾਂ ਦੀ ਮਿਤੀ: 22/12/2022ਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਗਿਆ ਰੂਪਨਗਰ, 22 ਦਸੰਬਰ: ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਕੇ ਲੋਕਾਂ […]
ਹੋਰਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਕੰਮ ਕਰਨ ਵਾਲੇ ਯੂਥ ਕਲੱਬ/ਮਹਿਲਾ ਮੰਡਲ ਨੂੰ ਸਨਮਾਨਿਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/12/2022ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਕੰਮ ਕਰਨ ਵਾਲੇ ਯੂਥ ਕਲੱਬ/ਮਹਿਲਾ ਮੰਡਲ ਨੂੰ ਸਨਮਾਨਿਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਕੰਮ ਕਰਨ ਵਾਲੇ ਯੂਥ ਕਲੱਬ/ਮਹਿਲਾ ਮੰਡਲ ਨੂੰ ਸਨਮਾਨਿਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ 1 ਅਪ੍ਰੈਲ 2021 ਤੋਂ 31 ਮਾਰਚ […]
ਹੋਰਐਨਡੀਆਰਐਫ ਵੱਲੋਂ ਐਨਸੀਸੀ ਕੈਡਿਟਾਂ ਨੂੰ ਕੁਦਰਤੀ ਆਫ਼ਤਾ ਤੋਂ ਬਚਾਅ ਲਈ ਟ੍ਰੇਨਿੰਗ ਦਿੱਤੀ
ਪ੍ਰਕਾਸ਼ਨਾਂ ਦੀ ਮਿਤੀ: 21/12/2022ਐਨਡੀਆਰਐਫ ਵੱਲੋਂ ਐਨਸੀਸੀ ਕੈਡਿਟਾਂ ਨੂੰ ਕੁਦਰਤੀ ਆਫ਼ਤਾ ਤੋਂ ਬਚਾਅ ਲਈ ਟ੍ਰੇਨਿੰਗ ਦਿੱਤੀ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਐਨਡੀਆਰਐਫ ਵੱਲੋਂ ਐਨਸੀਸੀ ਕੈਡਿਟਾਂ ਨੂੰ ਕੁਦਰਤੀ ਆਫ਼ਤਾ ਤੋਂ ਬਚਾਅ ਲਈ ਟ੍ਰੇਨਿੰਗ ਦਿੱਤੀ ਰੂਪਨਗਰ, 20 ਦਸੰਬਰ: ਨੈਸ਼ਨਲ ਡੀਜ਼ਾਜਸਟਰ ਰਿਸਪੋਂਸ ਫੋਰਸ (ਐਨ ਡੀ ਆਰ ਐਫ) ਵੱਲੋਂ ਇੰਸਪੈਕਟਰ ਸ.ਬਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਕੈਡਿਟਾਂ ਨੂੰ […]
ਹੋਰਸੇਵਾ ਕੇਂਦਰ ਦੀ ਕਾਰਗੁਜ਼ਾਰੀ ਦੀ ਲੋਕਾਂ ਵੱਲੋਂ ਸ਼ਲਾਘਾ
ਪ੍ਰਕਾਸ਼ਨਾਂ ਦੀ ਮਿਤੀ: 21/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸੇਵਾ ਕੇਂਦਰ ਦੀ ਕਾਰਗੁਜ਼ਾਰੀ ਦੀ ਲੋਕਾਂ ਵੱਲੋਂ ਸ਼ਲਾਘਾ ਗੁਡ ਗਵਰਨੈਂਸ ਹਫਤੇ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਦੀ ਚੈਕਿੰਗ ਸਟਾਫ਼ ਨੂੰ ਪੂਰੀ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ ਰੂਪਨਗਰ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਾਗਰਿਕਾਂ ਨੂੰ ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ […]
ਹੋਰਸਫ਼ਰ-ਏ-ਸ਼ਹਾਦਤ ਦੌਰਾਨ ਸੰਗਤ ਦੀ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਪ੍ਰਬੰਧ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸਫ਼ਰ-ਏ-ਸ਼ਹਾਦਤ ਦੌਰਾਨ ਸੰਗਤ ਦੀ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਪ੍ਰਬੰਧ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਰੂਪਨਗਰ, 19 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਫ਼ਤਹਿਗੜ੍ਹ ਸਾਹਿਬ […]
ਹੋਰਵਿੱਦਿਆ ਪ੍ਰਕਾਸ਼-ਸਕੂਲ ਵਾਪਸੀ ਦਾ ਆਗਾਜ਼ ਲੋੜਵੰਦ ਬੱਚਿਆਂ ਲਈ ਵਰਦਾਨ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿੱਦਿਆ ਪ੍ਰਕਾਸ਼-ਸਕੂਲ ਵਾਪਸੀ ਦਾ ਆਗਾਜ਼ ਲੋੜਵੰਦ ਬੱਚਿਆਂ ਲਈ ਵਰਦਾਨ: ਡਿਪਟੀ ਕਮਿਸ਼ਨਰ ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਬ੍ਰਿਜ ਕੋਰਸ ਕਰਵਾਉਣ ਉਪਰੰਤ ਸਕੂਲਾਂ ‘ਚ ਦਾਖਲ ਕਰਵਾਇਆ ਜਾਵੇਗਾ • ਕਦੀ ਸਕੂਲ ਨਹੀਂ ਜਾਣ ਵਾਲੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ • ਬੱਚਿਆਂ ਨੂੰ ਖੁਰਾਕ, ਕਿਤਾਬਾਂ ਤੇ ਸਟੇਸ਼ਨਰੀ ਦਾ ਸਮਾਨ ਜ਼ਿਲ੍ਹਾ ਬਾਲ ਭਲਾਈ […]
ਹੋਰਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ ਦਿੱਤੇ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 13/12/2022ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ ਦਿੱਤੇ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਕੀਤੀ ਮੀਟਿੰਗ ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ ਦਿੱਤੇ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 13 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਿਵਿਆਂਗਜਨਾਂ ਨੂੰ ਦਿੱਤੇ ਜਾਣ ਵਾਲੀ […]
ਹੋਰਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 13/12/2022ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਚਾਈਨਾ ਡੋਰ ਦੀ ਵਰਤੋਂ ਤੇ ਵੇਚਣ ਵਾਲਿਆਂ ਉੱਤੇ ਹੋਵੇਗੀ ਕਾਨੂੰਨੀ ਕਾਰਵਾਈ: ਡੀ.ਐਸ.ਪੀ. ਤਰਲੋਚਨ ਸਿੰਘ ਪੁਲਿਸ ਦੀਆਂ ਸਪੈਸ਼ਲ ਟੀਮਾਂ ਸਿਵਲ ਕੱਪੜਿਆਂ ਵਿੱਚ ਚੈਕਿੰਗ […]
ਹੋਰਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਰੂਪਨਗਰ ਵਿਖੇ ਅਪ੍ਰੈਂਟਸ਼ਿਪ ਮੇਲਾ
ਪ੍ਰਕਾਸ਼ਨਾਂ ਦੀ ਮਿਤੀ: 12/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਰੂਪਨਗਰ ਵਿਖੇ ਅਪ੍ਰੈਂਟਸ਼ਿਪ ਮੇਲਾ ਲਗਭਗ 150 ਉਮੀਦਵਾਰਾਂ ਨੂੰ ਟ੍ਰੇਨਿੰਗ ਲਈ ਸ਼ਾਰਟ ਲਿਸਟ ਕੀਤਾ ਅਪ੍ਰੈਂਟਸ਼ਿਪ ਟ੍ਰੇਨਿੰਗ ਸਕੀਮ ਤਹਿਤ ਟ੍ਰੇਨੀਆਂ ਲਈ ਵੱਖ-ਵੱਖ ਅਦਾਰਿਆਂ ਵਿੱਚ ਪਹਿਲੇ ਸਾਲ 7000/-ਰੁ: ਦੂਜੇ ਸਾਲ 7700/- ਰੁ. ਅਤੇ ਤੀਜੇ ਸਾਲ 8050/-ਰੁ: ਵਜ਼ੀਫਾ ਰੂਪਨਗਰ, 12 ਦਸੰਬਰ ਸਰਕਾਰੀ ਆਈ.ਟੀ.ਆਈ. ਰੂਪਨਗਰ ਵਿਖੇ ਸ਼੍ਰੀ ਪਰਵਿੰਦਰ ਸਿੰਘ […]
ਹੋਰਐੱਸਐੱਸਪੀ ਨੇ ਦੁਰਘਟਨਾ ਦੌਰਾਨ ਨਾਲ ਮਾਰੇ ਗਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ 30 ਲੱਖ ਦਾ ਚੈੱਕ ਕੀਤਾ ਸਪੁਰਦ
ਪ੍ਰਕਾਸ਼ਨਾਂ ਦੀ ਮਿਤੀ: 12/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਐੱਸਐੱਸਪੀ ਨੇ ਦੁਰਘਟਨਾ ਦੌਰਾਨ ਨਾਲ ਮਾਰੇ ਗਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ 30 ਲੱਖ ਦਾ ਚੈੱਕ ਕੀਤਾ ਸਪੁਰਦ ਰੂਪਨਗਰ, 12 ਦਸੰਬਰ: ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕ ਐੱਸ ਸੋਨੀ ਵੱਲੋਂ ਜ਼ਿਲ੍ਹਾ ਪੁਲਿਸ ਦੇ ਏ.ਐਸ.ਆਈ. ਸ. ਹਾਕਮ ਸਿੰਘ ਦੀ ਐਕਸੀਡੈਂਟ ਦੌਰਾਨ ਹੋਈ ਮੌਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੂੰ 30 ਲੱਖ […]
ਹੋਰਮਾਪਿਆਂ ਦੀ ਸਰਪ੍ਰਸਤੀ ਜਾਂ ਗੁਮਰਾਹ ਹੋਏ ਬੱਚਿਆਂ ਨੂੰ ਸਿੱਧੇ ਰਾਹ ਪਾਉਣਾ ਸਾਡਾ ਮੰਤਵ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/12/2022ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੜਕਾਂ ‘ਤੇ ਰਹਿੰਦੇ 20 ਬੱਚਿਆਂ ਨੂੰ ਵਿਸ਼ੇਸ਼ ਮੁਹਿੰਮ ਤਹਿਤ ਸਕੂਲਾਂ ‘ਚ ਦਾਖਲ ਕਰਵਾਇਆ ਮਾਪਿਆਂ ਦੀ ਸਰਪ੍ਰਸਤੀ ਜਾਂ ਗੁਮਰਾਹ ਹੋਏ ਬੱਚਿਆਂ ਨੂੰ ਸਿੱਧੇ ਰਾਹ ਪਾਉਣਾ ਸਾਡਾ ਮੰਤਵ: ਡਿਪਟੀ ਕਮਿਸ਼ਨਰ 60 ਬੱਚਿਆਂ ਨੂੰ 2000 ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾ ਰਿਹਾ ਰੂਪਨਗਰ, 10 ਨਵੰਬਰ: ਨੈਸ਼ਨਲ ਚਾਇਲਡ ਰਾਇਟ ਕਮਿਸ਼ਨ ਦੀਆਂ ਹਿਦਾਇਤਾਂ ਅਤੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਤਹਿਤ […]
ਹੋਰਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਿਸ਼ਨ ਸੌ ਫੀਸਦੀ ਨਤੀਜੇ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 09/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਿਸ਼ਨ ਸੌ ਫੀਸਦੀ ਨਤੀਜੇ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਰੂਪਨਗਰ, 9 ਦਸੰਬਰ: ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਮਿਸ਼ਨ ਸੌ ਫੀਸਦੀ ਨਤੀਜੇ ਉੱਤੇ ਵਿਚਾਰ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਜ਼ਿਲ੍ਹੇ ਦੇ ਬਲਾਕ ਨੋਡਲ ਅਫ਼ਸਰ, ਜ਼ਿਲ੍ਹਾ ਮੈਂਟਰ […]
ਹੋਰਸਕੱਤਰੇਤ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ
ਪ੍ਰਕਾਸ਼ਨਾਂ ਦੀ ਮਿਤੀ: 09/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸਕੱਤਰੇਤ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਰੂਪਨਗਰ, 9 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸਕੱਤਰੇਤ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ ਅਤੇ […]
ਹੋਰਮੱਧ ਪ੍ਰਦੇਸ਼ ਤੋਂ ਚਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼
ਪ੍ਰਕਾਸ਼ਨਾਂ ਦੀ ਮਿਤੀ: 07/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੱਧ ਪ੍ਰਦੇਸ਼ ਤੋਂ ਚਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਡੀ.ਐਸ.ਪੀ ਤਲਵਿੰਦਰ ਸਿੰਘ ਗਿੱਲ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਬਰਾਮਦ ਕੀਤੇ 20 ਪਿਸਤੋਲ ਤੇ 40 ਮੈਗਜ਼ੀਨ ਰੂਪਨਗਰ, 7 ਦਸੰਬਰ: ਜ਼ਿਲ੍ਹਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ […]
ਹੋਰ‘ਡਿਪਟੀ ਕਮਿਸ਼ਨਰ ਨੇ ਬੀ.ਡੀ.ਓਜ਼ ਨੂੰ ਤੈਅ ਸਮੇਂ ਵਿੱਚ ਵਿਕਾਸ ਕਾਰਜ ਮੁਕਮੰਲ ਕਰਨ ਦੀ ਹਦਾਇਤ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 05/12/2022ਡਿਪਟੀ ਕਮਿਸ਼ਨਰ ਨੇ ਬੀ.ਡੀ.ਓਜ਼ ਨੂੰ ਤੈਅ ਸਮੇਂ ਵਿੱਚ ਵਿਕਾਸ ਕਾਰਜ ਮੁਕਮੰਲ ਕਰਨ ਦੀ ਹਦਾਇਤ ਕੀਤੀ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਬੀ.ਡੀ.ਓਜ਼ ਨੂੰ ਤੈਅ ਸਮੇਂ ਵਿੱਚ ਵਿਕਾਸ ਕਾਰਜ ਮੁਕਮੰਲ ਕਰਨ ਦੀ ਹਦਾਇਤ ਕੀਤੀ ਬੀ.ਡੀ.ਓਜ਼ ਜਾਰੀ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਰੂਪਨਗਰ, 6 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ […]
ਹੋਰਐਨ ਡੀ ਆਰ ਐਫ ਦੀਆਂ ਟੀਮਾਂ ਹੜ੍ਹਾਂ ਤੋਂ ਬਚਾਅ ਲਈ ਸਤਲੁੱਜ ਦਰਿਆ ਵਿਖੇ ਕਰਨਗੀਆਂ ਅਭਿਆਸ
ਪ੍ਰਕਾਸ਼ਨਾਂ ਦੀ ਮਿਤੀ: 05/12/2022ਐਨ ਡੀ ਆਰ ਐਫ ਦੀਆਂ ਟੀਮਾਂ ਹੜ੍ਹਾਂ ਤੋਂ ਬਚਾਅ ਲਈ ਸਤਲੁੱਜ ਦਰਿਆ ਵਿਖੇ ਕਰਨਗੀਆਂ ਅਭਿਆਸ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਐਨ ਡੀ ਆਰ ਐਫ ਦੀਆਂ ਟੀਮਾਂ ਹੜ੍ਹਾਂ ਤੋਂ ਬਚਾਅ ਲਈ ਸਤਲੁੱਜ ਦਰਿਆ ਵਿਖੇ ਕਰਨਗੀਆਂ ਅਭਿਆਸ ਐਨ.ਡੀ.ਆਰ.ਐਫ. ਨਾਲ ਜਿਲ੍ਹੇ ਦੇ ਸਾਰੇ ਭਾਈਵਾਲ ਵਿਭਾਗ ਹਿੱਸਾ ਲੈਣਗੇ ਇਲਾਕੇ ਵਿਚ ਮਾਨਸੂਨ ਦੌਰਾਨ ਜੂਨ ਤੋਂ ਸਤੰਬਰ ਤੱਕ ਹੜ੍ਹਾਂ ਦਾ ਖਤਰਾ […]
ਹੋਰਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 03/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਰੂਪਨਗਰ, 3 ਦਸੰਬਰ: ਜ਼ਿਲ੍ਹਾ ਪੁਲਿਸ ਵਲੋਂ ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ ਭਾਰਤ ਭੂਸ਼ਨ ਪੰਮੀ ਨੂੰ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ […]
ਹੋਰਕੇਵੀਕੇ ਰੋਪੜ ਨੇ ਕੁਦਰਤੀ ਖੇਤੀ ਬਾਰੇ ਜਾਗਰੂਕਤਾ ਕੈਂਪ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 02/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰੂਪਨਗਰ ਕੇਵੀਕੇ ਰੋਪੜ ਨੇ ਕੁਦਰਤੀ ਖੇਤੀ ਬਾਰੇ ਜਾਗਰੂਕਤਾ ਕੈਂਪ ਲਗਾਇਆ ਰੂਪਨਗਰ, 02 ਦਸੰਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਪਿੰਡ ਮੱਝੇਰ, ਬਲਾਕ ਸ਼੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ ‘ਕ੍ਰਿਸ਼ੀ ਵਿਗਿਆਨ ਕੇਂਦਰਾਂ ਰਾਹੀਂ ਕੁਦਰਤੀ ਖੇਤੀ ਦੀ ਆਉਟ ਸਕੇਲਿੰਗ’ ਵਿਸ਼ੇ ਤਹਿਤ ਕੁਦਰਤੀ ਖੇਤੀ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ […]
ਹੋਰਮਾਸਟਰ ਪਲਾਨ ਨੰਗਲ ਤਹਿਤ ਈਕੋ ਟੂਰਿਜ਼ਮ ਅਤੇ ਸਪੋਰਟਸ ਹੱਬ ਵਜੋਂ ਹੋਵੇਗਾ ਵਿਕਾਸ
ਪ੍ਰਕਾਸ਼ਨਾਂ ਦੀ ਮਿਤੀ: 02/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਮਾਸਟਰ ਪਲਾਨ ਨੰਗਲ ਤਹਿਤ ਈਕੋ ਟੂਰਿਜ਼ਮ ਅਤੇ ਸਪੋਰਟਸ ਹੱਬ ਵਜੋਂ ਹੋਵੇਗਾ ਵਿਕਾਸ ਮਾਸਟਰ ਪਲਾਨ ਵਿੱਚ ਨੰਗਲ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ 82 ਪਿੰਡ ਸ਼ਾਮਿਲ ਮਾਸਟਰ ਪਲਾਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਰੂਪਨਗਰ, 02 ਦਸੰਬਰ ਮਾਸਟਰ ਪਲਾਨ ਨੰਗਲ (2022-2042) ਦੀ ਤਜਵੀਜ਼ ਸਬੰਧੀ ਥਿੰਕ ਟੈਂਕ ਮੀਟਿੰਗ ਜ਼ਿਲ੍ਹਾ ਟਾਊਨ ਪਲੈਨਰ ਰੂਪਨਗਰ ਵੱਲੋਂ […]
ਹੋਰ