ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 20/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ • ਸਰਕਾਰੀ ਸਕੂਲ ਵਿਚ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦੇ ਦਿੱਤੇ ਸਾਰੇ ਜਵਾਬ • ਡਿਪਟੀ ਕਮਿਸ਼ਨਰ ਨੇ ਮੋਰਿੰਡਾ ਬਲਾਕ ਦੇ ਸਰਕਾਰੀ ਸਕੂਲ ਤੇ ਆਂਗਣਵੜੀ ਸੈਂਟਰ ਦਾ ਵੀ ਜਾਇਜ਼ਾ ਲਿਆ ਮੋਰਿੰਡਾ, 20 ਅਪ੍ਰੈਲ: ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ […]

ਹੋਰ

ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਜਨ-ਸੁਣਵਾਈ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਮਿਲ ਰਹੀਆਂ ਹਨ ਸਹੂਲਤਾਂ

ਪ੍ਰਕਾਸ਼ਨਾਂ ਦੀ ਮਿਤੀ: 20/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਜਨ-ਸੁਣਵਾਈ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਮਿਲ ਰਹੀਆਂ ਹਨ ਸਹੂਲਤਾਂ • ਪਿੰਡ ਬੰਨ ਮਾਜਰਾ ਵਿਖੇ ਲਗਾਏ ਕੈਂਪ ਦਾ ਲੋਕਾਂ ਨੇ ਲਿਆ ਵਧ ਚੜ੍ਹ ਕੇ ਲਾਹਾ ਮੋਰਿੰਡਾ, 20 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ ਹਿੱਤ ਵਿੱਚ […]

ਹੋਰ

ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ

ਪ੍ਰਕਾਸ਼ਨਾਂ ਦੀ ਮਿਤੀ: 19/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ · ਸਾਲ 2019 ਵਿਚ ਆਏ ਹੜ੍ਹਾਂ ਨਾਲ਼ ਪ੍ਰਭਾਵਿਤ ਇਲਾਕਿਆਂ ਦੀ ਸਮੀਖਿਆ ਕਰਨ ਲਈ ਆਦੇਸ਼ ਦਿੱਤੇ · ਅਧਿਕਾਰੀ ਸੰਭਾਵੀ ਹੜ੍ਹਾਂ ਦੇ ਸਮੇਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਯਕੀਨੀ ਕਰਨ ਰੂਪਨਗਰ, 19 ਅਪ੍ਰੈਲ: ਡਿਪਟੀ ਕਮਿਸ਼ਨਰ […]

ਹੋਰ

ਕਣਕ ਦੀ ਖ਼ਰੀਦ ਨੂੰ ਹੋਰ ਬਿਹਤਰ ਕਰਨ ਲਈ ਖ਼ਰੀਦ ਏਜੰਸੀਆਂ ਕੋਈ ਕਮੀ ਨਾ ਛੱਡਣ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 19/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕਣਕ ਦੀ ਖ਼ਰੀਦ ਨੂੰ ਹੋਰ ਬਿਹਤਰ ਕਰਨ ਲਈ ਖ਼ਰੀਦ ਏਜੰਸੀਆਂ ਕੋਈ ਕਮੀ ਨਾ ਛੱਡਣ: ਡਿਪਟੀ ਕਮਿਸ਼ਨਰ ਹੁਣ ਤਕ 59,815 ਮੀਟਰਕ ਟਨ ਕਣਕ ਦੀ ਆਮਦ ਹੋਈ: ਡਾ. ਨਵਰੀਤ ਰੂਪਨਗਰ, 19 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਨੂੰ ਕਿਸਾਨਾਂ ਲਈ ਹੋਰ ਬਿਹਤਰ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼

ਪ੍ਰਕਾਸ਼ਨਾਂ ਦੀ ਮਿਤੀ: 18/04/2023

ਜ਼ਿਲ੍ਹੇ ਵਿਚ 48314 ਮੀਟਰਕ ਟਨ ਕਣਕ ਦੀ ਖਰੀਦ ਹੋਈ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼ ਰੂਪਨਗਰ, 18 ਅਪ੍ਰੈਲ: ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 48,314 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ […]

ਹੋਰ

ਵਿਸ਼ਵ ਵਿਰਾਸਤ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸੂਬੇ ਦੇ ਇਤਿਹਾਸ ਤੇ ਵਿਰਾਸਤ ਨਾਲ਼ ਜੋੜਿਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 18/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਸ਼ਵ ਵਿਰਾਸਤ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸੂਬੇ ਦੇ ਇਤਿਹਾਸ ਤੇ ਵਿਰਾਸਤ ਨਾਲ਼ ਜੋੜਿਆ ਗਿਆ ਸ਼੍ਰੀ ਚਮਕੌਰ ਸਾਹਿਬ, 18 ਅਪ੍ਰੈਲ: ਵਿਸ਼ਵ ਵਿਰਾਸਤ ਦਿਵਸ ਦੇ ਮੌਕੇ ਉਤੇ ਪੰਜਾਬ ਟੂਰਿਜ਼ਮ ਵਿਭਾਗ ਵੱਲੋਂ ਸੈਰ ਸਪਾਟਾ ਅਤੇ ਸਭਿਆਚਾਰਕ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਅਤੇ ਸਕੱਤਰ ਸੈਰ-ਸਪਾਟਾ ਸ਼੍ਰੀ ਗੁਰਕੀਰਤ ਕ੍ਰਿਪਾਲ ਸਿੰਘ ਹਦਾਇਤਾਂ ਅਨੁਸਾਰ ਇਕ […]

ਹੋਰ

ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਸ. ਅਮਰੀਕ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 18/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਸ. ਅਮਰੀਕ ਸਿੰਘ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਨੇ ਪਿੰਡ ਬਲਰਾਮਪੁਰ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸ਼੍ਰੀ ਚਮਕੌਰ ਸਾਹਿਬ, 18 ਅਪ੍ਰੈਲ: ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ […]

ਹੋਰ

ਪੰਜਾਬ ਸਰਕਾਰ ਕਣਕ ਦੀ ਸਾਂਭ-ਸੰਭਾਲ ਲਈ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ: ਡਾ. ਨਵਰੀਤ

ਪ੍ਰਕਾਸ਼ਨਾਂ ਦੀ ਮਿਤੀ: 14/04/2023

ਪੰਜਾਬ ਸਰਕਾਰ ਕਣਕ ਦੀ ਸਾਂਭ-ਸੰਭਾਲ ਲਈ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ: ਡਾ. ਨਵਰੀਤ ਜ਼ਿਲੇ ਦੀਆਂ ਸਮੂਹ ਮੰਡੀਆਂ ਵਿੱਚ ਹੁਣ ਤੱਕ 10661 ਐਮ.ਟੀ. ਕਣਕ ਕਿਸਾਨਾ ਵੱਲੋਂ ਲਿਆਂਦੀ ਗਈ ਰੂਪਨਗਰ, 14 ਅਪ੍ਰੈਲ: ਪੰਜਾਬ ਰਾਜ ਵਿੱਚ ਰੱਬੀ ਸੀਜ਼ਨ 2022-23 ਸ਼ੁਰੂ ਹੋ ਚੁੱਕਾ ਹੈ। ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾ ਰਹੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ […]

ਹੋਰ

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ

ਪ੍ਰਕਾਸ਼ਨਾਂ ਦੀ ਮਿਤੀ: 14/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਨਵੇਂ ਭਾਰਤ ਦੇ ਨਿਰਮਾਣ ਅਤੇ ਦੇਸ਼ ਦੀ ਅਜ਼ਾਦੀ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਸਭ ਤੋਂ ਮੋਹਰੀ: ਐਸ.ਡੀ.ਐਮ ਰੂਪਨਗਰ, 14 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ […]

ਹੋਰ

ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 12/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਡਿਪਟੀ ਕਮਿਸ਼ਨਰ • ਮੰਡੀਆਂ ‘ਚ ਪਹੁੰਚ ਰਹੀ ਕਣਕ ਦੇ ਦਾਣੇ ਦੀ ਹੁਣ ਤੱਕ ਕੋਈ ਸ਼ਿਕਾਇਤ ਨਹੀਂ ਰੂਪਨਗਰ, 11 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਾਰੀ […]

ਹੋਰ

ਡੀ.ਜੀ.ਪੀ. ਗੌਰਵ ਯਾਦਵ ਨੇ ਵਿਸਾਖੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 11/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡੀ.ਜੀ.ਪੀ. ਗੌਰਵ ਯਾਦਵ ਨੇ ਵਿਸਾਖੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਸ਼੍ਰੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ ਅਤੇ ਵਿਸਾਖੀ-2023 ਦੇ ਤਿਉਹਾਰ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਵਿਭਾਗ […]

ਹੋਰ

ਐਸ.ਡੀ.ਐਮ ਨੇ ਮਾਲ ਵਿਭਾਗ ਵਲੋਂ ਨੁਕਸਾਨੀ ਫਸਲਾਂ ਦੀ ਹੋ ਰਹੀ ਗਰਦਾਵਰੀ ਦੀ ਸਮੀਖਿਆ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 08/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਡੀ.ਐਮ ਨੇ ਮਾਲ ਵਿਭਾਗ ਵਲੋਂ ਨੁਕਸਾਨੀ ਫਸਲਾਂ ਦੀ ਹੋ ਰਹੀ ਗਰਦਾਵਰੀ ਦੀ ਸਮੀਖਿਆ ਕੀਤੀ ਰੂਪਨਗਰ, 8 ਅਪ੍ਰੈਲ: ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਮਾਲ ਵਿਭਾਗ ਵਲੋਂ ਵਰਖਾ ਨਾਲ ਨੁਕਸਾਨੀ ਫਸਲਾਂ ਦੀ ਕੀਤੀ ਜਾ ਰਹੀ ਗਰਦਾਵਰੀ ਦੀ ਸਮੀਖਿਆ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕੀਤੀ। ਇਸ ਮੌਕੇ ਐਸ.ਡੀ.ਐਮ. ਹਰਬੰਸ […]

ਹੋਰ

ਰੂਪਨਗਰ ਪੁਲਿਸ ਨੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 08/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ · ਲੋਕਾਂ ਦੇ ਸਹਿਯੋਗ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮੱਦਦ ਨਾਲ ਪਹਿਲਾ ਦੋਸ਼ੀ ਗ੍ਰਿਫਤਾਰ ਹੋਇਆ ਮੋਰਿੰਡਾ, 8 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਆਈ.ਪੀ.ਐਸ, ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

ਹੋਰ

ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ਵਿੱਚ ਪੁਖਤਾ ਪ੍ਰਬੰਧ ਕੀਤੇ : ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 06/04/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ਵਿੱਚ ਪੁਖਤਾ ਪ੍ਰਬੰਧ ਕੀਤੇ : ਡਿਪਟੀ ਕਮਿਸ਼ਨਰ ਰੂਪਨਗਰ, 06 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਰੱਬੀ ਖਰੀਦ ਸੀਜ਼ਨ 01 ਅਪ੍ਰੈਲ 2023 ਤੋਂ ਸ਼ੁਰੂ ਹੋ ਗਿਆ ਹੈ। ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ […]

ਹੋਰ

ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 5 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 31/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 5 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਰੂਪਨਗਰ, 31 ਮਾਰਚ: ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਮਲਕੀਤ ਸਿੰਘ ਨੂੰ 5 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ […]

ਹੋਰ

ਰੋਇੰਗ ਦੇ ਰਾਜ ਪੱਧਰੀ ਟਰਾਇਲ 3 ਤੇ 4 ਅਪ੍ਰੈਲ ਨੂੰ ਨਹਿਰੂ ਸਟੇਡੀਅਮ ਵਿਖੇ

ਪ੍ਰਕਾਸ਼ਨਾਂ ਦੀ ਮਿਤੀ: 29/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੋਇੰਗ ਦੇ ਰਾਜ ਪੱਧਰੀ ਟਰਾਇਲ 3 ਤੇ 4 ਅਪ੍ਰੈਲ ਨੂੰ ਨਹਿਰੂ ਸਟੇਡੀਅਮ ਵਿਖੇ · 21 ਤੇ 22 ਅਪਰੈਲ ਨੂੰ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ · ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਲਏ ਜਾਣਗੇ ਟਰਾਇਲ · ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ […]

ਹੋਰ

ਜ਼ਿਲ੍ਹਾ ਰੂਪਨਗਰ ਦੀਆਂ 46 ਮੰਡੀਆਂ ’ਚ ਹੋਵੇਗੀ ਕਣਕ ਦੀ ਖਰੀਦ, ਮੰਡੀਆਂ ’ਚ ਤਿਆਰੀ ਜੰਗੀ ਪੱਧਰ ਤੇ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 28/03/2023

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੀਆਂ 46 ਮੰਡੀਆਂ ’ਚ ਹੋਵੇਗੀ ਕਣਕ ਦੀ ਖਰੀਦ, ਮੰਡੀਆਂ ’ਚ ਤਿਆਰੀ ਜੰਗੀ ਪੱਧਰ ਤੇ ਜਾਰੀ ਮੰਡੀਆਂ ’ਚ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਹੋਵੇਗੀ ਸ਼ੁਰੂ ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ 10 ਅਪ੍ਰੈਲ ਤੋਂ […]

ਹੋਰ

ਡਿਪਟੀ ਕਮਿਸ਼ਨਰ ਨੇ ਭਾਰੀ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 28/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਭਾਰੀ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਜਾਇਜ਼ਾ ਲਿਆ ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਗੁਰਪੁਰਾ ਵਿਖੇ ਖੇਤਾਂ ਵਿਚ ਪਹੁੰਚ ਕਰਕੇ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਣਕ ਦੀ ਨੁਕਸਾਨੀ ਗਈ ਫਸਲਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਫਸਲਾਂ […]

ਹੋਰ

ਵਧੀਕ ਡਿਪਟੀ ਕਮਿਸ਼ਨਰ ਨੇ ਭਾਰੀ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦੀ ਹੋ ਰਹੀ ਗਰਦਾਵਰੀ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 28/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਭਾਰੀ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦੀ ਹੋ ਰਹੀ ਗਰਦਾਵਰੀ ਦਾ ਜਾਇਜ਼ਾ ਲਿਆ ਮੋਰਿੰਡਾ, 28 ਮਾਰਚ: ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਨੇ ਮੋਰਿੰਡਾ ਵਿਖੇ ਪਿੰਡਾਂ ਵਿਚ ਜਾ ਕੇ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਣਕ ਦੀ ਨੁਕਸਾਨੀ ਗਈ ਫਸਲਾਂ ਦੀ ਹੋ ਰਹੀ ਗਰਦਾਵਰੀ ਦਾ ਜਾਇਜ਼ਾ ਲਿਆ। […]

ਹੋਰ

ਚੰਗੀ ਜ਼ਿੰਦਗੀ ਬਤੀਤ ਕਰਨ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ – ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨਾਂ ਦੀ ਮਿਤੀ: 20/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚੰਗੀ ਜ਼ਿੰਦਗੀ ਬਤੀਤ ਕਰਨ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ – ਡਾ. ਪ੍ਰੀਤੀ ਯਾਦਵ 31ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਸ਼ਾਨੋ ਸ਼ੌਕਤ ਨਾਲ ਸਮਾਪਤ ਆਖਰੀ ਦਿਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕੀਤੀ ਗਈ ਮੁੱਖ ਮਹਿਮਾਨ ਵਜੋਂ ਸ਼ਿਰਕਤ ਬੀ.ਐੱਸ.ਐੱਫ. ਨੇ ਜਰਖੜ ਅਕੈਡਮੀ ਨੂੰ 3-0 […]

ਹੋਰ

“ਅੰਤਰ ਰਾਸ਼ਟਰੀ ਮਹਿਲਾ ਦਿਵਸ” ਨੂੰ ਸਮਰਪਿਤ ਕੈਕਿੰਗ-ਕੈਨੋਇੰਗ ਅਤੇ ਰੋਇੰਗ ਖੇਡ ਦੇ ਮੁਕਾਬਲੇ ਕਰਵਾਏ

ਪ੍ਰਕਾਸ਼ਨਾਂ ਦੀ ਮਿਤੀ: 19/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਅੰਤਰ ਰਾਸ਼ਟਰੀ ਮਹਿਲਾ ਦਿਵਸ” ਨੂੰ ਸਮਰਪਿਤ ਕੈਕਿੰਗ-ਕੈਨੋਇੰਗ ਅਤੇ ਰੋਇੰਗ ਖੇਡ ਦੇ ਮੁਕਾਬਲੇ ਕਰਵਾਏ ਡਾ. ਪ੍ਰੀਤੀ ਯਾਦਵ ਵੱਲੋਂ ਜੇਤੂ ਖਿਡਾਰਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਵੱਖ-ਵੱਖ ਵਰਗਾਂ ਦੀਆਂ ਲਗਭਗ 30 ਖਿਡਾਰਨਾ ਨੇ ਭਾਗ ਲਿਆ ਰੂਪਨਗਰ, 19 ਮਾਰਚ: ਜ਼ਿਲ੍ਹਾ ਖੇਡ ਵਿਭਾਗ ਵੱਲੋਂ “ਅੰਤਰ ਰਾਸ਼ਟਰੀ ਮਹਿਲਾ ਦਿਵਸ” ਨੂੰ ਸਮਰਪਿਤ ਕੈਕਿੰਗ-ਕੈਨੋਇੰਗ ਅਤੇ […]

ਹੋਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਦੀ ਅਗਵਾਈ ਅਧੀਨ ਬੀ.ਐਸ.ਐਫ. ਤੇ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 19/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਦੀ ਅਗਵਾਈ ਅਧੀਨ ਬੀ.ਐਸ.ਐਫ. ਤੇ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ · ਜ਼ਿਲ੍ਹਾ ਰੂਪਨਗਰ ‘ਚ ਪੂਰੀ ਤਰ੍ਹਾਂ ਬਰਕਰਾਰ ਹੈ ਅਮਨ ਸ਼ਾਂਤੀ: ਐਸ.ਐਸ.ਪੀ. · ਐਸ.ਐਸ.ਪੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰਾਂ ਦੀ ਅਫਵਾਹਾਂ ਤੋਂ ਬਚਣ ਦੀ ਅਪੀਲ · ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ […]

ਹੋਰ

ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਰਾਟੇ ਮੁਕਾਬਲੇ ਬੜੇ ਜੋਸ਼ੋ ਖਰੋਸ਼ ਨਾਲ ਨੇਪਰੇ ਚੜੇ

ਪ੍ਰਕਾਸ਼ਨਾਂ ਦੀ ਮਿਤੀ: 16/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਰਾਟੇ ਮੁਕਾਬਲੇ ਬੜੇ ਜੋਸ਼ੋ ਖਰੋਸ਼ ਨਾਲ ਨੇਪਰੇ ਚੜੇ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਨੇ ਜੇਤੂਆਂ ਦਾ ਕੀਤਾ ਸਨਮਾਨ ਰੂਪਨਗਰ, 16 ਮਾਰਚ- ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ-ਕਮ-ਸਟੇਟ ਪੋ੍ਜੈਕਟ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਰਾਣੀ ਲਕਸ਼ਮੀ ਆਤਮ ਰਕਸ਼ਾ ਪਰਸੀਕਸ਼ਨ ਕੰਪੋਨੈਂਟ ਤਹਿਤ ਆਤਮ ਸੁਰੱਖਿਆ’ ਜ਼ਿਲ੍ਹਾ ਪੱਧਰੀ (ਲੜਕੀਆਂ) […]

ਹੋਰ

ਫਸਲਾਂ ਦੀ ਰਹਿੰਦ-ਖੂੰਹਦ ਨੂੰ ਪ੍ਰਬੰਧਨ ਕਰਕੇ “ਵੇਸਟ ਟੂ ਵੈਲਥ ਦੀ” ਧਾਰਨਾ ਅਪਨਾਉਣ ਦੀ ਲੋੜ: ਡਾ: ਮਨਿੰਦਰ ਸਿੰਘ ਬੋਂਸ

ਪ੍ਰਕਾਸ਼ਨਾਂ ਦੀ ਮਿਤੀ: 16/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਪ੍ਰਬੰਧਨ ਕਰਕੇ “ਵੇਸਟ ਟੂ ਵੈਲਥ ਦੀ” ਧਾਰਨਾ ਅਪਨਾਉਣ ਦੀ ਲੋੜ: ਡਾ: ਮਨਿੰਦਰ ਸਿੰਘ ਬੋਂਸ ਰੂਪਨਗਰ, 16 ਮਾਰਚ: ਕਿਸਾਨਾਂ ਨੂੰ ਖੇਤੀਬਾੜੀ ਬਾਗਬਾਨੀ ਅਤੇ ਹੋਰ ਸਹਾਇਕ ਧੰਦਿਆਂ ਲਈ ਲਗਾਏ ਗਏ ਕਿਸਾਨ ਮੇਲੇ ਵਿਚ ਸੰਬੋਧਨ ਕਰਦਿਆਂ ਹੋਇਆ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. (ਕ੍ਰਿਸ਼ੀ ਵਿਗਿਆਨ ਕੇਂਦਰ) ਡਾ: ਮਨਿੰਦਰ ਸਿੰਘ ਬੋਂਸ ਨੇ […]

ਹੋਰ

ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸਮਾਪਤ

ਪ੍ਰਕਾਸ਼ਨਾਂ ਦੀ ਮਿਤੀ: 16/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸਮਾਪਤ · ਟੀਚਾ ਮਿੱਥਣ, ਵੱਡਿਆ ਤੋਂ ਸਲਾਹ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਜ਼ਿੰਦਗੀ ਦੀ ਕਾਮਯਾਬੀ ਦਾ ਮੰਤਰ: ਸ. ਤੇਜਪਾਲ ਸਿੰਘ ਰੂਪਨਗਰ, 16 ਮਾਰਚ: ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ […]

ਹੋਰ

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਤੇ ਆਂਗਨਵੜੀ ਸੈਂਟਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 16/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਤੇ ਆਂਗਨਵੜੀ ਸੈਂਟਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸ਼੍ਰੀ ਚਮਕੌਰ ਸਾਹਿਬ, 16 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਰੋਲੂਮਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਆਗਨਵੜੀ ਸੈਂਟਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ […]

ਹੋਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਿਕਲਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾ ਰਹੀਆਂ : ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨਾਂ ਦੀ ਮਿਤੀ: 16/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਿਕਲਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾ ਰਹੀਆਂ : ਡਾ. ਪ੍ਰੀਤੀ ਯਾਦਵ •ਜਨ ਸੁਨਾਵੀਂ ਕੈਂਪ ਲਗਾ ਕੇ ਪਿੰਡ ਰੋਲੂ ਮਾਜਰਾ, ਦੁੱਗਰੀ ਤੇ ਸ਼ਾਂਤਪੁਰ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਸ਼੍ਰੀ ਚਮਕੌਰ ਸਾਹਿਬ, 16 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ […]

ਹੋਰ

ਐਨ.ਸੀ.ਸੀ ਵਿੱਚ ਕੰਮ ਕਰ ਰਹੇ ਪੀ.ਆਈ. ਸਟਾਫ ਲਈ ਆਰਮੀ ਟ੍ਰੇਨਿੰਗ ਕੈਂਪ ਪੀ.ਆਈ.ਓ.ਸੀ.-4 ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 15/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਨ.ਸੀ.ਸੀ ਵਿੱਚ ਕੰਮ ਕਰ ਰਹੇ ਪੀ.ਆਈ. ਸਟਾਫ ਲਈ ਆਰਮੀ ਟ੍ਰੇਨਿੰਗ ਕੈਂਪ ਪੀ.ਆਈ.ਓ.ਸੀ.-4 ਸ਼ੁਰੂ ਰੂਪਨਗਰ, 15 ਮਾਰਚ: ਰੂਪਨਗਰ ਵਿਚ ਸਥਿਤ ਐਨ.ਸੀ.ਸੀ. ਐਕੇਡਮੀ ਵਿਖੇ ਪੀ.ਆਈ.ਓ.ਸੀ.-4 (ਪਰਮਾਨੈਂਟ ਇੰਸਟ੍ਰਕਟਰ ਓਰੀਐਂਟੇਸ਼ਨ ਕੋਰਸ-4) ਸ਼ੁਰੂ ਕੀਤਾ ਗਿਆ ਹੈ। ਇਹ ਸਿਖਲਾਈ ਕੈਂਪ 14 ਮਾਰਚ ਤੋਂ ਸ਼ੁਰੂ ਹੋ ਕੇ 17 ਮਾਰਚ, 2023 ਤੱਕ ਚੱਲੇਗਾ। ਇਸ ਆਰਮੀ ਟਰੇਨਿੰਗ ਵਿੱਚ […]

ਹੋਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 15/03/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ,ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਰੂਪਨਗਰ,15 ਮਾਰਚ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਵਲੋਂ ਸੇਵਾ ਕੇਂਦਰ ਵਿਖੇ ਹਰ ਇੱਕ ਕੈਬਿਨ ਦੀ ਚੈਕਿੰਗ ਕੀਤੀ ਗਈ ਅਤੇ ਪ੍ਰਬੰਧਕਾਂ ਨੂੰ ਕੇਂਦਰ ਅਤੇ ਵਿਸ਼ੇਸ਼ ਤੌਰ […]

ਹੋਰ

ਹੋਲਾ ਮਹੱਲਾ ਵਿਖੇ ਇਕੱਠਾ ਹੋਇਆ 39,600 ਟਨ ਗਿੱਲਾ ਕੂੜਾ ਜੈਵਿਕ ਖਾਦ ਵਿੱਚ ਤਬਦੀਲ ਕੀਤਾ ਜਾਵੇਗਾ

ਪ੍ਰਕਾਸ਼ਨਾਂ ਦੀ ਮਿਤੀ: 13/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹੋਲਾ ਮਹੱਲਾ ਵਿਖੇ ਇਕੱਠਾ ਹੋਇਆ 39,600 ਟਨ ਗਿੱਲਾ ਕੂੜਾ ਜੈਵਿਕ ਖਾਦ ਵਿੱਚ ਤਬਦੀਲ ਕੀਤਾ ਜਾਵੇਗਾ · 525 ਤੋਂ ਵੱਧ ਸਫਾਈ ਸੇਵਕਾਂ ਨੇ ਸਮਾਗਮ ਦੌਰਾਨ ਸਾਫ਼-ਸੁਥਰੇ ਤੇ ਸਿਹਤਮੰਦ ਵਾਤਾਵਰਣ ਨੂੰ ਬਰਕਰਾਰ ਰੱਖਿਆ · ਜੀ.ਆਈ.ਐਸ. ਨਕਸ਼ੇ ਬਣਾਕੇ ਹੋਲਾ ਮਹੱਲਾ ਨੂੰ 8 ਸੈਕਟਰਾਂ ਤੇ 4 ਜ਼ੋਨਾਂ ਵਿੱਚ ਵੰਡਿਆ ਗਿਆ ਰੂਪਨਗਰ, 13 ਮਾਰਚ: […]

ਹੋਰ