ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ

ਪ੍ਰਕਾਸ਼ਨਾਂ ਦੀ ਮਿਤੀ: 05/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਰੂਪਨਗਰ, 05 ਦਸੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਦਰਵਾਜ਼ੇ ਕੋਲ ਇੱਕ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ […]

ਹੋਰ

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

ਪ੍ਰਕਾਸ਼ਨਾਂ ਦੀ ਮਿਤੀ: 05/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਦਾਨ ਲਈ ਕੀਤੀ ਅਪੀਲ ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ […]

ਹੋਰ

ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸੰਬਧੀ ਪਿੰਡ ਪੁਰਖਾਲੀ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 02/12/2025

ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸੰਬਧੀ ਪਿੰਡ ਪੁਰਖਾਲੀ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਰੂਪਨਗਰ, 02 ਦਸੰਬਰ: ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਨਜ਼ਦੀਕੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਕਲੀਨਿਕ ਪੁਰਖਾਲੀ ਵਿੱਚ […]

ਹੋਰ

ਜ਼ਿਲ੍ਹਾ ਮੈਜਿਸਟਰੇਟ ਵਲੋਂ ਅਸਲਾ ਚੁੱਕਣ/ਕੈਰੀ ਕਰਨ ਅਤੇ ਤੇਜਧਾਰ ਹਥਿਆਰ ਲੈ ਕੇ ਚੱਲਣ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 02/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਸਲਾ ਚੁੱਕਣ/ਕੈਰੀ ਕਰਨ ਅਤੇ ਤੇਜਧਾਰ ਹਥਿਆਰ ਲੈ ਕੇ ਚੱਲਣ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ *ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਹੁਕਮ ਕੀਤਾ ਜਾਰੀ* ਰੂਪਨਗਰ, 02 ਦਸੰਬਰ: ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ […]

ਹੋਰ

ਜ਼ਿਲ੍ਹਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 81 ਚਲਾਨ ਕੀਤੇ

ਪ੍ਰਕਾਸ਼ਨਾਂ ਦੀ ਮਿਤੀ: 02/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 81 ਚਲਾਨ ਕੀਤੇ ਰੂਪਨਗਰ, 02 ਦਸੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ […]

ਹੋਰ

ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ 04, 05 ਤੇ 06 ਦਸੰਬਰ ਨੂੰ ਲਗਾਇਆ ਜਾਵੇਗਾ “ਪੈਨਸ਼ਨਰ ਸੇਵਾ ਮੇਲਾ”: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 02/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ 04, 05 ਤੇ 06 ਦਸੰਬਰ ਨੂੰ ਲਗਾਇਆ ਜਾਵੇਗਾ “ਪੈਨਸ਼ਨਰ ਸੇਵਾ ਮੇਲਾ”: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪੈਨਸ਼ਨਰ ਸੇਵਾ ਮੇਲੇ ’ਚ ਕੀਤੀ ਜਾਵੇਗੀ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ. ਰੂਪਨਗਰ, 02 ਦਸੰਬਰ: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ […]

ਹੋਰ

ਸ਼੍ਰੀ ਅਵਿਕੇਸ਼ ਗੁਪਤਾ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਦਾ ਅਹੁਦਾ

ਪ੍ਰਕਾਸ਼ਨਾਂ ਦੀ ਮਿਤੀ: 02/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਦਾ ਅਹੁਦਾ ਕਿਹਾ, ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਵੱਧ ਪ੍ਰਭਾਵਸ਼ਾਲੀ ਬਣਾਉਣਾ ਮੁੱਖ ਤਰਜੀਹ ਰੂਪਨਗਰ, 02 ਦਸੰਬਰ: 2014 ਬੈਚ ਦੇ ਪੀ.ਸੀ.ਐਸ ਅਫ਼ਸਰ ਸ਼੍ਰੀ ਅਵਿਕੇਸ਼ ਗੁਪਤਾ ਨੇ ਅੱਜ ਰੂਪਨਗਰ ਦੇ […]

ਹੋਰ

ਵਿਸ਼ਵ ਏਡਜ਼ ਦਿਵਸ ਮੌਕੇ ਰੂਪਨਗਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਹੋਣ ਦੀ ਕੀਤੀ ਅਪੀਲ

ਪ੍ਰਕਾਸ਼ਨਾਂ ਦੀ ਮਿਤੀ: 01/12/2025

ਵਿਸ਼ਵ ਏਡਜ਼ ਦਿਵਸ ਮੌਕੇ ਰੂਪਨਗਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਹੋਣ ਦੀ ਕੀਤੀ ਅਪੀਲ ਰੂਪਨਗਰ, 1 ਦਸੰਬਰ: ਵਿਸ਼ਵ ਏਡਜ਼ ਦਿਵਸ ਦੇ ਮੌਕੇ ‘ਤੇ ਰੂਪਨਗਰ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਐਚਆਈਵੀ/ਏਡਜ਼ ਰੋਕਥਾਮ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਅਤੇ ਸਮਾਜ […]

ਹੋਰ

ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 01/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ ਮਾਨਸਿਕ ਹੈਲਥ ਕਾਉਂਸਲਰ ਪ੍ਰਭਜੋਤ ਕੌਰ ਨੇ ਵਿਦਿਆਰਥੀਆ ਨੂੰ ਬਿਮਾਰੀ ਦੇ ਕਾਰਨਾਂ ਤੇ ਇਲਾਜ ਸਬੰਧੀ ਕੀਤਾ ਜਾਗਰੂਕ ਰੂਪਨਗਰ, 01 ਦਸੰਬਰ: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਤਹਿਤ ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾਇਰੈਕਟੋਰੇਟ […]

ਹੋਰ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 01/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ – ਡਿਪਟੀ ਕਮਿਸ਼ਨਰ ਉਮੀਦਵਾਰ 4 ਦਸੰਬਰ ਤੱਕ ਭਰ ਸਕਣਗੇ ਆਪਣੇ ਨਾਮਜ਼ਦਗੀ ਪੱਤਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਰੂਪਨਗਰ, 01 ਦਸੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ […]

ਹੋਰ

ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ

ਪ੍ਰਕਾਸ਼ਨਾਂ ਦੀ ਮਿਤੀ: 30/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ ਰੂਪਨਗਰ, 30 ਨਵੰਬਰ: ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ.ਅਕੈਡਮੀ ਰੂਪਨਗਰ ਵਿੱਚ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਰੈੱਡ ਕਰਾਸ ਰੂਪਨਗਰ ਵਲੋਂ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਸ਼ੈਸਨ […]

ਹੋਰ

ਸਿਹਤਮੰਦ ਅਤੇ ਖੁਸ਼ਹਾਲ ਪਰਿਵਾਰ ਲਈ ਮਰਦਾਂ ਦੀ ਭਾਗੀਦਾਰੀ ਜਰੂਰੀ – ਡਾ ਸੁਖਵਿੰਦਰਜੀਤ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 28/11/2025

ਸਿਹਤਮੰਦ ਅਤੇ ਖੁਸ਼ਹਾਲ ਪਰਿਵਾਰ ਲਈ ਮਰਦਾਂ ਦੀ ਭਾਗੀਦਾਰੀ ਜਰੂਰੀ – ਡਾ ਸੁਖਵਿੰਦਰਜੀਤ ਸਿੰਘ ਸਿਹਤ ਵਿਭਾਗ ਵੱਲੋਂ ਪੰਦਰਵਾੜੇ ਦੌਰਾਨ ਲਗਾਏ ਜਾ ਰਹੇ ਹਨ ਜਾਗਰੂਕਤਾ ਅਤੇ ਸਪੈਸ਼ਲ ਅਪ੍ਰੇਸ਼ਨ ਕੈਂਪ ਰੂਪਨਗਰ, 28 ਨਵੰਬਰ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਚੀਰਾ ਰਹਿਤ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈੇ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 29 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 28/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 29 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 28 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ […]

ਹੋਰ

ਕਬੱਡੀ ਸਰਕਲ ਅੰਡਰ -19 ਸਾਲ ਲੜਕਿਆਂ ‘ਚ ਲੁਧਿਆਣਾ ਨੂੰ ਗਹਿਗੱਚ ਮੁਕਾਬਲੇ ਵਿੱਚ ਹਰਾ ਕੇ ਕਪੂਰਥਲਾ ਬਣਿਆ ਚੈਂਪੀਅਨ

ਪ੍ਰਕਾਸ਼ਨਾਂ ਦੀ ਮਿਤੀ: 21/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕਿਆਂ ‘ਚ ਲੁਧਿਆਣਾ ਨੂੰ ਗਹਿਗੱਚ ਮੁਕਾਬਲੇ ਵਿੱਚ ਹਰਾ ਕੇ ਕਪੂਰਥਲਾ ਬਣਿਆ ਚੈਂਪੀਅਨ ਰੂਪਨਗਰ, 22 ਨਵੰਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ […]

ਹੋਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੇ 3 ਕਿਲੋਮੀਟਰ ਤੱਕ ਦੇ ਖੇਤਰ ‘ਚ ਪੈਂਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਦਿੱਤੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 21/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੇ 3 ਕਿਲੋਮੀਟਰ ਤੱਕ ਦੇ ਖੇਤਰ ‘ਚ ਪੈਂਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਦਿੱਤੇ ਹੁਕਮ ਰੂਪਨਗਰ, 22 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਪੰਜਾਬ ਆਬਕਾਰੀ ਐਕਟ-1954 ਦੇ ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ […]

ਹੋਰ

ਪੀ.ਐੱਮ. ਸਕੂਲ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਾ ਰੋਪੜ ‘ਚ ਮਾਡਲ ਯੂਥ ਗ੍ਰਾਮ ਸਭਾ ਦਾ ਸਫਲ ਆਯੋਜਨ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 21/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਐੱਮ. ਸਕੂਲ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਾ ਰੋਪੜ ‘ਚ ਮਾਡਲ ਯੂਥ ਗ੍ਰਾਮ ਸਭਾ ਦਾ ਸਫਲ ਆਯੋਜਨ ਕੀਤਾ ਗਿਆ ਸ੍ਰੀ ਚਮਕੌਰ ਸਾਹਿਬ, 21 ਨਵੰਬਰ: ਪੀ.ਐੱਮ. ਸਕੂਲ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਾ ਰੋਪੜ ਵਿੱਚ ਮਾਡਲ ਯੂਥ ਗ੍ਰਾਮ ਸਭਾ ਦਾ ਸਫਲ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਪੰਚਾਇਤੀ ਰਾਜ ਮੰਤਰਾਲਾ, ਸਿੱਖਿਆ ਮੰਤਰਾਲਾ ਅਤੇ ਜਨਜਾਤੀ ਕਾਰਜ […]

ਹੋਰ

ਸਰਕਾਰੀ ਕਾਲਜ ਰੋਪੜ ਵਿੱਚ ਖੂਨਦਾਨ ਕੈਂਪ ਦਾ ਕੀਤਾ ਆਯੋਜਨ, 29 ਯੂਨਿਟ ਖੂਨ ਇਕੱਠਾ

ਪ੍ਰਕਾਸ਼ਨਾਂ ਦੀ ਮਿਤੀ: 21/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿੱਚ ਖੂਨਦਾਨ ਕੈਂਪ ਦਾ ਕੀਤਾ ਆਯੋਜਨ, 29 ਯੂਨਿਟ ਖੂਨ ਇਕੱਠਾ ਰੂਪਨਗਰ, 21 ਨਵੰਬਰ: ਸਰਕਾਰੀ ਕਾਲਜ ਰੋਪੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਹ ਕੈਂਪ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ […]

ਹੋਰ

ਲ੍ਹਾ ਕਾਨੂੰਨੀ ਸੇਵਾਵਾਂ ਰੂਪਨਗਰ ਵੱਲੋਂ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਗਿਆ ਵਿਸੇਸ਼ ਸੈਮੀਨਾਰ

ਪ੍ਰਕਾਸ਼ਨਾਂ ਦੀ ਮਿਤੀ: 21/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲ੍ਹਾ ਕਾਨੂੰਨੀ ਸੇਵਾਵਾਂ ਰੂਪਨਗਰ ਵੱਲੋਂ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਗਿਆ ਵਿਸੇਸ਼ ਸੈਮੀਨਾਰ ਸ਼੍ਰੀ ਚਮਕੌਰ ਸਾਹਿਬ, 21 ਨਵੰਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਅੱਜ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਵਿੱਚ […]

ਹੋਰ

ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਪੁਲਿਸ ਸਟੇਸ਼ਨ ਨੂਰਪੁਰ ਬੇਦੀ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਪ੍ਰਕਾਸ਼ਨਾਂ ਦੀ ਮਿਤੀ: 20/11/2025

ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਪੁਲਿਸ ਸਟੇਸ਼ਨ ਨੂਰਪੁਰ ਬੇਦੀ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਸ਼੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਪੁਲਿਸ ਸਟੇਸ਼ਨ ਨੂਰਪੁਰ ਬੇਦੀ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਕੌਂਸਲਰ ਪ੍ਰਭਜੋਤ ਕੌਰ ਵੱਲੋਂ ਦੱਸਿਆ ਗਿਆ ਕਿ ਨਸ਼ਾ ਕੀ ਹੈ, ਇਸਦੇ ਪ੍ਰਭਾਵ […]

ਹੋਰ

*69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਵਿੱਚ ਮਾਨਸਾ ਜ਼ਿਲ੍ਹੇ ਨੂੰ ਹਰਾ ਕੇ ਲੁਧਿਆਣਾ ਜ਼ਿਲ੍ਹਾ ਬਣਿਆ ਚੈਂਪੀਅਨ*

ਪ੍ਰਕਾਸ਼ਨਾਂ ਦੀ ਮਿਤੀ: 20/11/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ *69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਵਿੱਚ ਮਾਨਸਾ ਜ਼ਿਲ੍ਹੇ ਨੂੰ ਹਰਾ ਕੇ ਲੁਧਿਆਣਾ ਜ਼ਿਲ੍ਹਾ ਬਣਿਆ ਚੈਂਪੀਅਨ* *ਮਾਨਸਾ ਜ਼ਿਲ੍ਹੇ ਨੇ ਦੂਜਾ ਸਥਾਨ ਕੀਤਾ ਪ੍ਰਾਪਤ* ਰੂਪਨਗਰ, 20 ਨਵੰਬਰ: 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ-17 ਸਾਲ ਲੜਕੇ ਅੱਜ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ […]

ਹੋਰ

ਗੰਨਾ ਕਾਸ਼ਤਕਾਰਾਂ ਲਈ ਲਗਾਇਆ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 20/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗੰਨਾ ਕਾਸ਼ਤਕਾਰਾਂ ਲਈ ਲਗਾਇਆ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਮੋਰਿੰਡਾ, 20 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵੱਲੋਂ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਪ੍ਰੋਜੈਕਟ ਅਫਸਰ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ […]

ਹੋਰ

ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਵਿਚ 8000 ਪੁਲਿਸ ਕਰਮਚਾਰੀ ਹੋਣਗੇ ਤੈਨਾਤ- ਗੁਲਨੀਤ ਸਿੰਘ ਖੁਰਾਣਾ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਵਿਚ 8000 ਪੁਲਿਸ ਕਰਮਚਾਰੀ ਹੋਣਗੇ ਤੈਨਾਤ- ਗੁਲਨੀਤ ਸਿੰਘ ਖੁਰਾਣਾ 24 ਸੈਕਟਰਾ ਵਿਚ ਵੰਡੀ ਜਾਵੇਗੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ- ਸੀਨੀਅਰ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ: ਸ੍ਰੀ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ 19 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ […]

ਹੋਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜਰ ਜ਼ਿਲ੍ਹਾ ਪੁਲਿਸ ਨੇ ਆਵਾਜਾਈ ਨੂੰ ਬਦਲਵੇ ਰੂਟਾਂ ਤੇ ਤਬਦੀਲ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜਰ ਜ਼ਿਲ੍ਹਾ ਪੁਲਿਸ ਨੇ ਆਵਾਜਾਈ ਨੂੰ ਬਦਲਵੇ ਰੂਟਾਂ ਤੇ ਤਬਦੀਲ ਕੀਤਾ ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 19 ਨਵੰਬਰ 2025 ਤੋਂ 29 ਨਵੰਬਰ 2025 ਤੱਕ ਸ੍ਰੀ ਗੁਰੂ […]

ਹੋਰ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੁ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੁ • ਟੈਂਟ ਸਿਟੀ ਬੁਕਿੰਗ ਪੋਰਟਲ ਰਾਹੀਂ ਹਰ ਪਰਿਵਾਰ ਨੂੰ ਦੋ ਦਿਨ ਲਈ ਰਹਿਣ ਦੀ ਸੁਵਿਧਾ • ਮੁੱਖ ਸਮਾਗਮ ਸਥਾਨਾਂ ਤੱਕ ਆਉਣ-ਜਾਣ ਲਈ ਪੰਜਾਬ ਸਰਕਾਰ ਵੱਲੋਂ 500 ਈ-ਰਿਕਸ਼ੇ ਅਤੇ ਗਾਲਫ ਕਾਰਟ ਮੁਹੱਈਆ ਕੀਤੇ ਜਾਣਗੇ ਸ਼੍ਰੀ ਆਨੰਦਪੁਰ […]

ਹੋਰ

ਆਂਗਣਵਾੜੀ ਵਰਕਰ/ਹੈਲਪਰ ਦੀ ਭਰਤੀ ਲਈ 10 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਂਗਣਵਾੜੀ ਵਰਕਰ/ਹੈਲਪਰ ਦੀ ਭਰਤੀ ਲਈ 10 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ ਰੂਪਨਗਰ, 19 ਨਵੰਬਰ: ਜ਼ਿਲ਼੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸਦੇ ਲਈ 19 ਨਵੰਬਰ ਤੋਂ 10 […]

ਹੋਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਇੰਤਜ਼ਾਮਾਂ ਦਾ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਹਤਿੰਦਰ ਕੌਰ ਨੇ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਇੰਤਜ਼ਾਮਾਂ ਦਾ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਹਤਿੰਦਰ ਕੌਰ ਨੇ ਲਿਆ ਜਾਇਜ਼ਾ ਰੂਪਨਗਰ, 19 ਨਵੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਸੁਚਾਰੂ, ਸੁਵਿਧਾਜਨਕ ਤਰੀਕੇ ਨਾਲ ਮਨਾਉਣ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ […]

ਹੋਰ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਦੀ ਸ਼ਾਨਦਾਰ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਦੀ ਸ਼ਾਨਦਾਰ ਸ਼ੁਰੂਆਤ ਰੂਪਨਗਰ, 19 ਨਵੰਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਅੱਜ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਡੀਏਵੀ ਸਕੂਲ ਰੂਪਨਗਰ ਦੀ ਪ੍ਰਿੰਸੀਪਲ […]

ਹੋਰ

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਵੱਲੋਂ ਪਿੰਡ ਬਲਾਵਲਪੁਰ ਵਿਖੇ ਕੈਂਪ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 17/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਵੱਲੋਂ ਪਿੰਡ ਬਲਾਵਲਪੁਰ ਵਿਖੇ ਕੈਂਪ ਲਗਾਇਆ ਗਿਆ ਰੂਪਨਗਰ, 17 ਨਵੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਬਲਾਵਲਪੁਰ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਪਿੰਡ […]

ਹੋਰ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਧੂਮ ਧੜੱਕੇ ਨਾਲ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 17/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਧੂਮ ਧੜੱਕੇ ਨਾਲ ਸ਼ੁਰੂ ਰੂਪਨਗਰ, 17 ਨਵੰਬਰ: 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਪ੍ਰਿੰਸੀਪਲ ਕੁਲਵਿੰਦਰ […]

ਹੋਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਢੋਲਣ ਮਾਜਰਾ ਵਿਖੇ ਨਸ਼ਿਆਂ ਖ਼ਿਲਾਫ਼ ਕਰਵਾਇਆ ਨੁੱਕੜ ਨਾਟਕ

ਪ੍ਰਕਾਸ਼ਨਾਂ ਦੀ ਮਿਤੀ: 17/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਢੋਲਣ ਮਾਜਰਾ ਵਿਖੇ ਨਸ਼ਿਆਂ ਖ਼ਿਲਾਫ਼ ਕਰਵਾਇਆ ਨੁੱਕੜ ਨਾਟਕ ਰੂਪਨਗਰ, 17 ਨਵੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਪਿੰਡ ਢੋਲਣ ਮਾਜਰਾ ਵਿਖੇ ਨਸ਼ਿਆਂ ਖਿਲਾਫ ਇੱਕ ਨੁੱਕੜ ਨਾਟਕ […]

ਹੋਰ