ਸਰਕਾਰੀ ਕਾਲਜ ਰੋਪੜ ਵਿਖੇ ਯੁਵਾ ਸਪਤਾਹ ਤਹਿਤ ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ
ਪ੍ਰਕਾਸ਼ਨਾਂ ਦੀ ਮਿਤੀ: 31/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਯੁਵਾ ਸਪਤਾਹ ਤਹਿਤ ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਵਿਦਿਆਰਥੀਆਂ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ ਰੂਪਨਗਰ, 31 ਜਨਵਰੀ: ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਸਹਿਯੋਗ ਨਾਲ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਯੁਵਾ ਸਪਤਾਹ ਤਹਿਤ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਏਡਜ਼ ਅਤੇ […]
ਹੋਰਪੰਜਵੀਂ ਖੇਲੋ ਇੰਡੀਆ ਯੂਥ ਗੇਮਜ਼ ਨੈਸ਼ਨਲ ਚੈਂਪੀਅਨਸ਼ਿਪ ਲਈ ਜ਼ਿਲ੍ਹੇ ਦੀਆਂ 7 ਖਿਡਾਰਨਾਂ ਨੂੰ ਪੰਜਾਬ ਦੀ ਟੀਮ ਵਿਚ ਸ਼ਾਮਿਲ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਵੀਂ ਖੇਲੋ ਇੰਡੀਆ ਯੂਥ ਗੇਮਜ਼ ਨੈਸ਼ਨਲ ਚੈਂਪੀਅਨਸ਼ਿਪ ਲਈ ਜ਼ਿਲ੍ਹੇ ਦੀਆਂ 7 ਖਿਡਾਰਨਾਂ ਨੂੰ ਪੰਜਾਬ ਦੀ ਟੀਮ ਵਿਚ ਸ਼ਾਮਿਲ: ਡਿਪਟੀ ਕਮਿਸ਼ਨਰ ਰੂਪਨਗਰ, 30 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਵੀਂ ਖੇਲੋ ਇੰਡੀਆ ਥੂਥ ਗੇਮਜ ਨੈਸ਼ਨਲ […]
ਹੋਰਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ
ਪ੍ਰਕਾਸ਼ਨਾਂ ਦੀ ਮਿਤੀ: 30/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸ਼ਹੀਦਾਂ ਦੇ ਦੱਸੇ ਮਾਰਗ ਤੇ ਚਲ ਕੇ ਕੀਤਾ ਜਾ ਸਕਦਾ ਹੈ ਭਾਰਤ ਦਾ ਵਿਕਾਸ-ਵਧੀਕ ਡਿਪਟੀ ਕਮਿਸ਼ਨਰ ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ […]
ਹੋਰ74ਵੇਂ ਗਣਤੰਤਰਤਾ ਦਿਵਸ ਮੌਕੇ ਖੂਨਦਾਨ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਲਈ ਸ. ਜਸਵੀਰ ਸਿੰਘ ਨੂੰ ਕੀਤਾ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 28/01/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ 74ਵੇਂ ਗਣਤੰਤਰਤਾ ਦਿਵਸ ਮੌਕੇ ਖੂਨਦਾਨ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਲਈ ਸ. ਜਸਵੀਰ ਸਿੰਘ ਨੂੰ ਕੀਤਾ ਸਨਮਾਨਿਤ ਰੂਪਨਗਰ, 28 ਜਨਵਰੀ: ਖੂਨਦਾਨ ਖੇਤਰ ਵਿੱਚ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਸਦਕਾ ਏ.ਐਸ.ਆਈ. ਸ. ਜਸਵੀਰ ਸਿੰਘ ਨੂੰ 74ਵੇਂ ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਵੱਲੋਂ ਸਨਮਾਨਿਤ ਕੀਤਾ ਗਿਆ। ਡਾ. ਪਰਮਿੰਦਰ ਕੁਮਾਰ ਵੱਲੋਂ […]
ਹੋਰਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 27/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਕੀਤੀ ਗਈ ਰੂਪਨਗਰ, 27 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਰੂਪਨਗਰ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਬਾਲ ਭਲਾਈ ਕੌਂਸਲ ਦੀ ਕਮੇਟੀ ਦੇ ਗਠਨ, ਕੌਂਸਲ […]
ਹੋਰਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਲਹਿਰਾਇਆ ਕੌਮੀ ਝੰਡਾ
ਪ੍ਰਕਾਸ਼ਨਾਂ ਦੀ ਮਿਤੀ: 26/01/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਲਹਿਰਾਇਆ ਕੌਮੀ ਝੰਡਾ • ਮੁੱਖ ਮਹਿਮਾਨ ਨੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਰੂਪਨਗਰ, 26 ਜਨਵਰੀ: 74ਵੇਂ ਗਣਤੰਤਰ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ […]
ਹੋਰਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਰੂਪਨਗਰ, 25 ਜਨਵਰੀ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ 13ਵਾਂ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਪੂਰੇ […]
ਹੋਰਐਸਐਸਪੀ ਦਫ਼ਤਰ ਵਿਖੇ ਰਾਸ਼ਟਰੀ ਵੋਟਰ ਦਿਵਸ ‘ਤੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਸਹੁੰ ਚੁੱਕੀ ਗਈ
ਪ੍ਰਕਾਸ਼ਨਾਂ ਦੀ ਮਿਤੀ: 25/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸਐਸਪੀ ਦਫ਼ਤਰ ਵਿਖੇ ਰਾਸ਼ਟਰੀ ਵੋਟਰ ਦਿਵਸ ‘ਤੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਸਹੁੰ ਚੁੱਕੀ ਗਈ ਰੂਪਨਗਰ, 25 ਜਨਵਰੀ: ਸੀਨੀਅਰ ਕਪਤਾਨ ਪੁਲੀਸ ਰੂਪਨਗਰ ਦੇ ਦਫ਼ਤਰ ਵਿਖੇ ਐੱਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿੱਚ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ 13 ਵੇਂ ਰਾਸ਼ਟਰੀ ਵੋਟਰ […]
ਹੋਰ74ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
ਪ੍ਰਕਾਸ਼ਨਾਂ ਦੀ ਮਿਤੀ: 24/01/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ 74ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 24 ਜਨਵਰੀ: 74ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ […]
ਹੋਰਅੱਜ ਰੂਪਨਗਰ ਦੇ ਸਰਕਾਰੀ ਕਾਲਜ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ
ਪ੍ਰਕਾਸ਼ਨਾਂ ਦੀ ਮਿਤੀ: 24/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅੱਜ ਰੂਪਨਗਰ ਦੇ ਸਰਕਾਰੀ ਕਾਲਜ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ * ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਬੀ.ਐਲ.ਓ ਅਤੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ 24 ਜਨਵਰੀ, ਰੂਪਨਗਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅੱਜ 13ਵਾਂ […]
ਹੋਰ21 ਫਰਵਰੀ ਤੋਂ ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ 21 ਫਰਵਰੀ ਤੋਂ ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ: ਡਿਪਟੀ ਕਮਿਸ਼ਨਰ ਰੂਪਨਗਰ, 23 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 21 ਫਰਵਰੀ ਤੱਕ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, […]
ਹੋਰਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਆਪਰੇਸ਼ਨ ਈਗਲ ਤਹਿਤ ਰੂਪਨਗਰ ਵਿੱਚ ਨਾਕਿਆਂ ਦਾ ਨਿਰੀਖਣ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 21/01/2023ADGP Law & Order Arpit Shukla inspects checkpoints in Rupnagar under Operation Eagle 50 grams of heroin (chitta), one 315 bore pistol with live cartridge recovered from associate of gangster Dilpreet Baba about 424 checkpoints & nearly 300 patrolling teams deployed at different places under Operation Rupnagar, January 21: ADGP Law and Order Mr. Arpit […]
ਹੋਰਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਵਧੀਕ ਡਿਪਟੀ ਕਮਿਸ਼ਨਰ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਨਹਿਰੂ ਸਟੇਡੀਅਮ ਵਿਖੇ ਕੀਤੀ ਮੀਟਿੰਗ ਰੂਪਨਗਰ, 19 ਜਨਵਰੀ: ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਵਲੋਂ ਮੀਟਿੰਗ ਕੀਤੀ ਗਈ। […]
ਹੋਰਚਾਈਨਾਂ ਡੋਰ ਨੂੰ ਵੇਚਣ ਤੇ ਸਟੋਰ ਕਰਨ ਦੀ ਪੂਰਨ ਪਾਬੰਦੀ ਨੂੰ ਯਕੀਨੀ ਕਰਨ ਲਈ ਫਲਾਇੰਗ ਸਕਾਡ ਦਾ ਗਠਨ
ਪ੍ਰਕਾਸ਼ਨਾਂ ਦੀ ਮਿਤੀ: 19/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚਾਈਨਾਂ ਡੋਰ ਨੂੰ ਵੇਚਣ ਤੇ ਸਟੋਰ ਕਰਨ ਦੀ ਪੂਰਨ ਪਾਬੰਦੀ ਨੂੰ ਯਕੀਨੀ ਕਰਨ ਲਈ ਫਲਾਇੰਗ ਸਕਾਡ ਦਾ ਗਠਨ ਰੂਪਨਗਰ, 19 ਜਨਵਰੀ: ਜ਼ਿਲ੍ਹੇ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾਂ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਫਲਾਇੰਗ ਸਕਾਡ […]
ਹੋਰਡਿਪਟੀ ਕਮਿਸ਼ਨਰ ਨੇ 13 ਯੁਵਕਾਂ ਨੂੰ ਦਸ ਰੋਜ਼ਾ ਅੰਤਰਰਾਜੀ ਦੌਰੇ ਲਈ ਕੀਤਾ ਰਵਾਨਾ
ਪ੍ਰਕਾਸ਼ਨਾਂ ਦੀ ਮਿਤੀ: 19/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ 13 ਯੁਵਕਾਂ ਨੂੰ ਦਸ ਰੋਜ਼ਾ ਅੰਤਰਰਾਜੀ ਦੌਰੇ ਲਈ ਕੀਤਾ ਰਵਾਨਾ ਰੂਪਨਗਰ, 19 ਜਨਵਰੀ: ਡਿਪਟੀ ਕਮਿਸ਼ਨਰ ਰੂਨਗਰ ਡਾ ਪ੍ਰੀਤੀ ਯਾਦਵ ਵੱਲੋਂ ਰੂਪਨਗਰ ਦੇ 13 ਨੌਜਵਾਨ ਯੁਵਕ/ਯੁਵਕੀਆਂ ਨੂੰ ਦਸ ਰੋਜ਼ਾ ਅੰਤਰਰਾਜੀ ਦੌਰੇ ਉਤੇ ਪਟਨਾ ਸਾਹਿਬ, ਬੋਧਰਾਯ ਅਤੇ ਨਾਲੰਦਾ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਨੇ […]
ਹੋਰਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਕੀਤਾ ਜਾ ਰਿਹਾ ਨਿਪਟਾਰਾ : ਅਨਮਜੋਤ ਕੌਰ
ਪ੍ਰਕਾਸ਼ਨਾਂ ਦੀ ਮਿਤੀ: 19/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਕੀਤਾ ਜਾ ਰਿਹਾ ਨਿਪਟਾਰਾ : ਅਨਮਜੋਤ ਕੌਰ ਜਨ ਸੁਨਾਵੀਂ ਕੈਂਪ ਲਗਾ ਕੇ ਪਿੰਡ ਬਹਿਰਾਮਪੁਰ ਬੇਟ, ਰਾਮਪੁਰ ਤੇ ਮੋਹਣ ਮਾਜਰਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਸ਼੍ਰੀ ਚਮਕੌਰ ਸਾਹਿਬ, 19 ਜਨਵਰੀ : […]
ਹੋਰਡਿਪਟੀ ਕਮਿਸ਼ਨਰ ਨੇ ਮਾਈਕਰੋ ਫੂਡ ਇੰਟਰਪ੍ਰਾਈਜ਼ਜ਼ ਤੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਦੇ ਜਾਗਰੂਕਤਾ ਕੈਂਪ ਦਾ ਉਦਘਾਟਨ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 17/01/2023ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਾਈਕਰੋ ਫੂਡ ਇੰਟਰਪ੍ਰਾਈਜ਼ਜ਼ ਤੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਦੇ ਜਾਗਰੂਕਤਾ ਕੈਂਪ ਦਾ ਉਦਘਾਟਨ ਕੀਤਾ ਪੰਜਾਬ ਐਗਰੋ ਉਦਯੋਗਾਂ ਦੀਆਂ 50% ਅਰਜ਼ੀਆਂ ਨੂੰ ਸਮੇਂ ਦੇ ਅੰਦਰ ਸਫਲਤਾਪੂਰਵਕ ਪ੍ਰਵਾਨ ਕਰਨਾ ਯਕੀਨੀ ਬਣਾਏਗਾ 17 ਜਨਵਰੀ, 2023: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਪ੍ਰਧਾਨ ਮੰਤਰੀ ਫਾਰਮੂਲਾਈਜ਼ੇਸ਼ਨ ਆਫ਼ ਮਾਈਕਰੋ ਫੂਡ ਐਂਟਰਪ੍ਰਾਈਜ਼ਿਜ਼ (ਪੀ. […]
ਹੋਰਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੱਕ ਕੀਤੀ ਜਾਵੇ ਪਹੁੰਚ – ਰੋਜ਼ਗਾਰ ਅਫ਼ਸਰ ਅਰੁਣ ਕੁਮਾਰ
ਪ੍ਰਕਾਸ਼ਨਾਂ ਦੀ ਮਿਤੀ: 17/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰੂਪਨਗਰ ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੱਕ ਕੀਤੀ ਜਾਵੇ ਪਹੁੰਚ – ਰੋਜ਼ਗਾਰ ਅਫ਼ਸਰ ਅਰੁਣ ਕੁਮਾਰ ਪਲੇਸਮੈਂਟ ਕੈਂਪ ਦੌਰਾਨ 14 ਉਮੀਦਵਾਰ ਕੀਤੇ ਸ਼ਾਰਟਲਿਸਟ ਚੁਣੇ ਗਏ ਉਮੀਦਵਾਰਾਂ ਨੂੰ 10 ਹਜ਼ਾਰ ਤੋਂ 17 ਹਜ਼ਾਰ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਤਨਖਾਹ ਰੂਪਨਗਰ, 17 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਜਾਣਕਾਰੀ […]
ਹੋਰਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 17/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ • ਜਨ ਔਸ਼ਧੀ ਕੇਂਦਰ, ਕੰਟੀਨ ਸਮੇਤ ਪੁਰਾਣੀ ਆਯੁਰਵੈਦਿਕ ਡਿਸਪੈਂਸਰੀ ਦੀ ਇਮਾਰਤ ਦਾ ਲਿਆ ਜਾਇਜ਼ਾ • ਆਯੁਰਵੈਦਿਕ ਡਿਸਪੈਂਸਰੀ ਦਾ 5 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ • ਆਮ ਆਦਮੀ ਕਲੀਨਿਕ ਸੁਰਤਾਪੁਰ ਦੀ ਉਸਾਰੀ ਦੀ ਕੀਤਾ ਨਿਰੀਖਣ ਰੂਪਨਗਰ, 17 ਜਨਵਰੀ: ਡਿਪਟੀ […]
ਹੋਰਛੁੱਟੀ ਦਾ ਲੁਤਫ਼ ਲੈਂਦਿਆਂ ਜ਼ਿਲ੍ਹਾ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਣਿਆ
ਪ੍ਰਕਾਸ਼ਨਾਂ ਦੀ ਮਿਤੀ: 15/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਛੁੱਟੀ ਦਾ ਲੁਤਫ਼ ਲੈਂਦਿਆਂ ਜ਼ਿਲ੍ਹਾ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਣਿਆ ਸਟਾਲਾਂ ਅਤੇ ਬੱਚਿਆਂ ਦੇ ਝੂਲਿਆਂ ਤੇ ਵੀ ਜ਼ਿਲ੍ਹਾ ਵਾਸੀਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ ਰੂਪਨਗਰ, 15 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਕਰਵਾਏ ਜਾ ਰਹੇ ਲੋਹੜੀ ਮੇਲੇ ਦੇ ਚੌਥੇ […]
ਹੋਰਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਬੰਦੀ ਮੁਕਾਬਲੇ ਅਮਿੱਟ ਯਾਦਾਂ ਛੱਡ ਹੋਏ ਸਮਾਪਤ
ਪ੍ਰਕਾਸ਼ਨਾਂ ਦੀ ਮਿਤੀ: 15/01/2023ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਬੰਦੀ ਮੁਕਾਬਲੇ ਅਮਿੱਟ ਯਾਦਾਂ ਛੱਡ ਹੋਏ ਸਮਾਪਤ ਗੱਤਕਾ ਅਤੇ ਦਸਤਾਰ ਮੁਕਬਲਿਆ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਕੀਤਾ ਗਿਆ ਸਨਮਾਨ ਰੂਪਨਗਰ, 15 ਜਨਵਰੀ: ਦਸਮੇਸ਼ ਯੂਥ ਕਲੱਬ (ਰਜਿ:) ਗ੍ਰੀਨ ਐਵੇਨਿਊ ਰੋਪੜ ਵੱਲੋਂ 40 ਮੁਕਤਿਆਂ ਅਤੇ ਬੀਬੀ ਭਾਗ ਕੌਰ ਦੀ ਯਾਦ ਨੂੰ ਸਮਰਪਿਤ ਚੌਥਾ ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ […]
ਹੋਰਸੰਗੀਤਕ ਪ੍ਰੋਗਰਾਮ ਨੇ ਲੋਹੜੀ ਮੇਲੇ ਨੂੰ ਸਿਖਰਾਂ ਤੇ ਪਹੁੰਚਾਇਆ
ਪ੍ਰਕਾਸ਼ਨਾਂ ਦੀ ਮਿਤੀ: 14/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸੰਗੀਤਕ ਪ੍ਰੋਗਰਾਮ ਨੇ ਲੋਹੜੀ ਮੇਲੇ ਨੂੰ ਸਿਖਰਾਂ ਤੇ ਪਹੁੰਚਾਇਆ ਪੰਜਾਬੀ ਦੇ ਪ੍ਰਸਿੱਧ ਕਲਾਕਾਰ ਗੁਰਬਖਸ਼ ਸ਼ੌਂਕੀ, ਰਾਖੀ ਹੁੰਦਲ ਅਤੇ ਸੁਖਵਿੰਦਰ ਸੁੱਖੀ ਵੱਲੋਂ ਦਿੱਤੀ ਗਈ ਪੇਸ਼ਕਾਰੀ ਰੂਪਨਗਰ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਕਰਵਾਏ ਜਾ ਰਹੇ ਲੋਹੜੀ ਮੇਲੇ ਤਹਿਤ ਸੰਗੀਤਕ ਪ੍ਰੋਗਰਾਮ ਦਾ […]
ਹੋਰਗਲਤੀਆਂ ਤੋਂ ਸਿੱਖ ਕੇ ਸਾਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਲਤੀਆਂ ਤੋਂ ਸਿੱਖ ਕੇ ਸਾਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ- ਡਿਪਟੀ ਕਮਿਸ਼ਨਰ • ਡਿਪਟੀ ਕਮਿਸ਼ਨਰ ਨੇ ਜੇਲ੍ਹ ਵਿੱਚ ਕੈਦੀਆਂ ਨਾਲ ਮਿਲਕੇ ਮਨਾਈ ਲੋਹੜੀ ਰੂਪਨਗਰ, 13 ਜਨਵਰੀ: ਲੋਹੜੀ ਦਾ ਤਿਉਹਾਰ ਜਿੱਥੇ ਮੌਸਮ ਦਾ ਨਿੱਘ ਲੈ ਕੇ ਆਉਂਦਾ ਹੈ, ਉੱਥੇ ਸਾਨੂੰ ਬੁਰਾਈਆਂ ਨੂੰ ਛੱਡ ਚੰਗੇ ਪਾਸੇ ਤੁਰਨ ਲਈ ਵੀ ਪ੍ਰੇਰਦਾ […]
ਹੋਰਲੋਹੜੀ ਮੇਲਾ-2023 ‘ਚ ਸਟਾਲਾਂ ਤੇ ਬੱਚਿਆਂ ਦੇ ਝੂਲਿਆਂ ਦਾ ਲੋਕਾਂ ਨੇ ਵੱਡੀ ਗਿਣਤੀ ਵਿਚ ਆਨੰਦ ਲਿਆ
ਪ੍ਰਕਾਸ਼ਨਾਂ ਦੀ ਮਿਤੀ: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਹੜੀ ਮੇਲਾ-2023 ‘ਚ ਸਟਾਲਾਂ ਤੇ ਬੱਚਿਆਂ ਦੇ ਝੂਲਿਆਂ ਦਾ ਲੋਕਾਂ ਨੇ ਵੱਡੀ ਗਿਣਤੀ ਵਿਚ ਆਨੰਦ ਲਿਆ ਸ਼ੁੱਕਰਵਾਰ ਨੂੰ 5000 ਤੋਂ ਵੱਧ ਲੋਕਾਂ ਨੇ ਮੇਲੇ ਵਿਚ ਸ਼ਿਰਕਤ ਕੀਤੀ 14 ਜਨਵਰੀ ਸ਼ਾਮ 4 ਵਜੇ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸੱਭਿਆਚਾਰਕ ਪ੍ਰੋਗਰਾਮ ਰੂਪਨਗਰ, 13 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ […]
ਹੋਰਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਮਨਾਈ ਗਈ ਧੀਆਂ ਦੀ ਲੋਹੜੀ
ਪ੍ਰਕਾਸ਼ਨਾਂ ਦੀ ਮਿਤੀ: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਮਨਾਈ ਗਈ ਧੀਆਂ ਦੀ ਲੋਹੜੀ ਲੋਹੜੀ ਦੇ ਮੇਲੇ-2023 ‘ਚ ਡਿਵੀਜ਼ਨਲ ਕਮਿਸ਼ਨਰ ਨੇ ਵਿਦਿਆਰਥਣਾਂ ਦਾ ਸਨਮਾਨ ਕੀਤਾ ਆਈ ਟੀ ਆਈ, ਸਰਕਾਰੀ ਸਕੂਲ ਲੜਕੀਆਂ ਤੇ ਰੈੱਡ ਕਰਾਸ ਦੀਆਂ ਵਿਦਿਆਰਥਣਾਂ ਨੇ ਮੇਲੇ ਵਿਚ ਲਾਈਆਂ ਰੌਣਕਾਂ ਵਿਦਿਆਰਥਣਾਂ ਨੇ ਗਾਇਕੀ ਤੇ ਗਿੱਧੇ ਨਾਲ ਦਰਸ਼ਕਾਂ ਦਾ ਮੰਨ ਮੋਹਿਆ ਰੂਪਨਗਰ, 13 […]
ਹੋਰਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/01/2023ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ ਰੂਪਨਗਰ, 11 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਵਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ ਹੋਵਗੀ ਡਿਪਟੀ ਕਮਿਸ਼ਨਰ ਰੂਪਨਗਰ […]
ਹੋਰਵਾਹਨ ਚਲਾਉਣ ਸਮੇਂ ਟਰੈਫਿਕ ਨਿਯਮਾ ਦੀ ਪਾਲਣਾ ਕਰਨਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਾਹਨ ਚਲਾਉਣ ਸਮੇਂ ਟਰੈਫਿਕ ਨਿਯਮਾ ਦੀ ਪਾਲਣਾ ਕਰਨਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ 11 ਤੋ 17 ਜਨਵਰੀ ਤੱਕ ਮਨਾਇਆ ਜਾਵੇਗਾ “ਸੜਕ ਸੁਰੱਖਿਆ ਸਪਤਾਹ” “ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ” ਤਹਿਤ ਜ਼ਿਲ੍ਹੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਕੀਤਾ ਜਾਵੇਗਾ ਜਾਗਰੂਕ ਰੂਪਨਗਰ, 12 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ […]
ਹੋਰਡਿਪਟੀ ਕਮਿਸ਼ਨਰ ਨੇ ਲੋੜਵੰਦ ਬੱਚਿਆਂ ਦੇ ਨਾਲ ਮਨਾਈ ਲੋਹੜੀ
ਪ੍ਰਕਾਸ਼ਨਾਂ ਦੀ ਮਿਤੀ: 12/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਲੋੜਵੰਦ ਬੱਚਿਆਂ ਦੇ ਨਾਲ ਮਨਾਈ ਲੋਹੜੀ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਬੱਚਿਆਂ ਨੂੰ ਵੰਡੇ ਗਏ ਟ੍ਰੈਕ ਸੂਟ ਸਿੱਖਿਆ ਹਾਸਲ ਕਰਨਾ ਹਰ ਬੱਚੇ ਦਾ ਮੌਲਿਕ ਅਧਿਕਾਰ: ਡਾ. ਪ੍ਰੀਤੀ ਯਾਦਵ ਪੜ੍ਹਾਈ ਵਿਚ ਪਿਛੜ ਚੁੱਕੇ ਬੱਚਿਆਂ ਲਈ ਲਗਾਈ ਜਾਂਦੀ ਹੈ ਵਿਸ਼ੇਸ਼ ਕਲਾਸ ਰੂਪਨਗਰ, 12 ਜਨਵਰੀ: […]
ਹੋਰਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲੋਹੜੀ ਮੇਲਾ-2023 ਦਾ ਹੋਇਆ ਆਗਾਜ਼
ਪ੍ਰਕਾਸ਼ਨਾਂ ਦੀ ਮਿਤੀ: 12/01/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲੋਹੜੀ ਮੇਲਾ-2023 ਦਾ ਹੋਇਆ ਆਗਾਜ਼ ਆਈ.ਟੀ.ਆਈ ਰੋਪੜ, ਡੀ.ਏ.ਵੀ ਪਬਲਿਕ ਸਕੂਲ ਤੇ ਸਰਕਾਰੀ ਸੀਨੀ.ਸੈਕੇ. ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ ਨਹਿਰੂ ਯੁਵਾ ਕੇਂਦਰ ਦੇ ਕ੍ਰਾਂਤੀ ਕਲਾ ਮੰਚ ਵਲੋਂ ਨਸ਼ਿਆਂ ਤੋਂ ਬਚਾਅ ਬਾਰੇ ਇੱਕ ਨਾਟਕ ਵੀ ਪੇਸ਼ ਕੀਤਾ ਸ਼ਿਵਾਲਿਕ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ […]
ਹੋਰਪਿੰਡਾ ਬੂਰਮਾਜਰਾ, ਰਸੂਲਪੁਰ ਤੇ ਸਮਰੋਲੀ ਦੇ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਲਈ ਲਗਾਇਆ ਜਨ ਸੁਣਵਾਈ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 12/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਿੰਡਾ ਬੂਰਮਾਜਰਾ, ਰਸੂਲਪੁਰ ਤੇ ਸਮਰੋਲੀ ਦੇ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਲਈ ਲਗਾਇਆ ਜਨ ਸੁਣਵਾਈ ਕੈਂਪ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦਾ ਘਰ ਤੱਕ ਪੁੱਜਦਾ ਕਰਨ ਲਈ ਜਨ ਸੁਣਵਾਈ ਕੈਂਪ ਬਿਹਤਰੀਨ ਉਪਰਾਲਾ: ਸ. ਅਮਰੀਕ ਸਿੰਘ ਮੋਰਿੰਡਾ, 12 ਜਨਵਰੀ: ਜਨ ਸੁਣਵਾਈ ਕੈਂਪ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ […]
ਹੋਰ