ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

ਰੂਪਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਤਲਾਸ਼ੀ ਮੁਹਿੰਮ

ਪ੍ਰਕਾਸ਼ਨਾਂ ਦੀ ਮਿਤੀ: 17/09/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਤਲਾਸ਼ੀ ਮੁਹਿੰਮ ਵੱਖ-ਵੱਖ ਥਾਵਾਂ ‘ਤੇ ਕੀਤੀ ਚੈਕਿੰਗ ਨਸ਼ਿਆ ਦੇ ਖਾਤਮੇ ਤਹਿਤ ਚੁੱਕੇ ਜਾ ਰਹੇ ਕਦਮਾਂ ਤਹਿਤ ਚਲਾਈ ਗਈ ਤਲਾਸ਼ੀ ਮੁਹਿੰਮ ਰੂਪਨਗਰ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਜੀਪੀ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ […]

ਹੋਰ

“ਖੇਡਾਂ ਵਤਨ ਪੰਜਾਬ ਦੀਆਂ” ਦੇ ਰੂਪ ਵਿੱਚ ਸਿਰਜਿਆ ਜਾ ਰਿਹਾ ਹੈ ਇਤਿਹਾਸ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 17/09/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਖੇਡਾਂ ਵਤਨ ਪੰਜਾਬ ਦੀਆਂ” ਦੇ ਰੂਪ ਵਿੱਚ ਸਿਰਜਿਆ ਜਾ ਰਿਹਾ ਹੈ ਇਤਿਹਾਸ: ਡਿਪਟੀ ਕਮਿਸ਼ਨਰ ਵੱਖੋ ਵੱਖ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਮਾਰ ਰਹੇ ਨੇ ਮੱਲਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਅੰਡਰ-21 ਲੜਕਿਆਂ 5000 ਮੀ. ਦੌੜ ਵਿੱਚ ਪਹਿਲਾ ਸਥਾਨ ਮੋਨੂੰ ਸਾਹਨੀ, ਸ਼੍ਰੀ ਚਮਕੌਰ ਸਾਹਿਬ ਨੇ ਹਾਸਲ […]

ਹੋਰ

ਡਿਪਟੀ ਕਮਿਸ਼ਨਰ ਨੇ ਵਾਇਰਸ ਨਾਲ ਪ੍ਰਭਾਵਿਤ ਝੋਨੇ ਦੀ ਫ਼ਸਲ ਸਬੰਧੀ ਸਰਵੇਖਣ ਦਾ ਨਿਰੀਖਣ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 17/09/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਵਾਇਰਸ ਨਾਲ ਪ੍ਰਭਾਵਿਤ ਝੋਨੇ ਦੀ ਫ਼ਸਲ ਸਬੰਧੀ ਸਰਵੇਖਣ ਦਾ ਨਿਰੀਖਣ ਕੀਤਾ ਸ੍ਰੀ ਚਮਕੌਰ ਸਾਹਿਬ, 17 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਾਇਰਸ ਨਾਲ ਪ੍ਰਭਾਵਿਤ ਝੋਨੇ ਦੀ ਫ਼ਸਲ ਸਬੰਧੀ ਸਰਵੇਖਣ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਰੂਪਨਗਰ ਡਾ ਪ੍ਰੀਤੀ ਯਾਦਵ ਵੱਲੋਂ ਬਲਾਕ ਚਮਕੌਰ ਵਿਖੇ ਪਿੰਡ ਦੁਲਚੀ ਮਾਜਰਾ, […]

ਹੋਰ

ਖੇਡਾਂ ਵਤਨ ਪੰਜਾਬ ਦੀਆਂ: ਜੈਵਲਿਨ ਵਿੱਚ ਪਹਿਲਾ ਸਥਾਨ ਤਰਨਪ੍ਰੀਤ ਕੌਰ ਨੂਰਪੁਰ ਬੇਦੀ ਨੇ ਹਾਸਲ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 16/09/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ: ਜੈਵਲਿਨ ਵਿੱਚ ਪਹਿਲਾ ਸਥਾਨ ਤਰਨਪ੍ਰੀਤ ਕੌਰ ਨੂਰਪੁਰ ਬੇਦੀ ਨੇ ਹਾਸਲ ਕੀਤਾ ਡਿਪਟੀ ਕਮਿਸ਼ਨਰ ਵੱਲੋਂ ਖ਼ਿਡਾਰੀਆਂ ਦੀ ਹੌਸਲਾ ਅਫਜ਼ਾਈ ਰੂਪਨਗਰ, 16 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੁਲਾਕਾਤ […]

ਹੋਰ

ਹੁਣ ਮਿੰਨੀ ਸਕੱਤਰੇਤ ‘ਚ ਮਹਿਲਾ ਸ਼ਕਤੀ ਏਰੀਆ ਲੈਵਲ ਸੁਸਾਇਟੀ ਦੁਆਰਾ ਕੰਟੀਨ ‘ਚ ਬਣਾਇਆ ਜਾਵੇਗਾ ਭੋਜਨ

ਪ੍ਰਕਾਸ਼ਨਾਂ ਦੀ ਮਿਤੀ: 16/09/2022

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਹੁਣ ਮਿੰਨੀ ਸਕੱਤਰੇਤ ‘ਚ ਮਹਿਲਾ ਸ਼ਕਤੀ ਏਰੀਆ ਲੈਵਲ ਸੁਸਾਇਟੀ ਦੁਆਰਾ ਕੰਟੀਨ ‘ਚ ਬਣਾਇਆ ਜਾਵੇਗਾ ਭੋਜਨ ·ਕੰਟੀਨ ਦਾ ਸੰਚਾਲਨ ਜ਼ਿਲ੍ਹੇ ਦੇ ਵੱਖ-ਵੱਖ ਸੈਲਫ ਹੈਲਪ ਗਰੁੱਪ ਚਲਾ ਰਹੀਆਂ ਔਰਤਾਂ ਵਲੋਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਰੂਪਨਗਰ, 16 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅੱਜ ਮਿੰਨੀ ਸਕੱਤਰੇਤ ਵਿਖੇ ਮਹਿਲਾ ਸ਼ਕਤੀ ਏਰੀਆ ਲੈਵਲ ਸੁਸਾਇਟੀ […]

ਹੋਰ

ਈ-ਸਟੈਂਪ ਦੀ ਸਹੂਲਤ ਸੇਵਾ ਕੇਂਦਰ ‘ਚ ਸ਼ੁਰੂ: ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨਾਂ ਦੀ ਮਿਤੀ: 16/09/2022

ਈ-ਸਟੈਂਪ ਦੀ ਸਹੂਲਤ ਸੇਵਾ ਕੇਂਦਰ ‘ਚ ਸ਼ੁਰੂ: ਡਾ. ਪ੍ਰੀਤੀ ਯਾਦਵ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਈ-ਸਟੈਂਪ ਦੀ ਸਹੂਲਤ ਸੇਵਾ ਕੇਂਦਰ ‘ਚ ਸ਼ੁਰੂ: ਡਾ. ਪ੍ਰੀਤੀ ਯਾਦਵ ਰੂਪਨਗਰ, 16 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰ ਜੋ ਕਿ ਇਕ ਛੱਤ ਨੀਚੇ ਜਨਮ ਸਰਟੀਫਿਕੇਟ ਅਤੇ ਵਿਆਹ ਦੀ ਰਜਿਸਟ੍ਰੇਸ਼ਨ ਸਮੇਤ ਹੋਰ ਜਰੂਰੀ ਅਲੱਗ-ਅਲੱਗ […]

ਹੋਰ

ਖੇਡਾਂ ਵਤਨ ਪੰਜਾਬ ਦੀਆਂ: ਮੁੱਖ ਚੋਣ ਅਫਸਰ, ਪੰਜਾਬ, ਡਾ. ਐੱਸ ਕਰੁਣਾ ਰਾਜੂ ਵਲੋਂ ਖਿਡਾਰੀਆਂ ਨਾਲ ਮੁਲਾਕਾਤ

ਪ੍ਰਕਾਸ਼ਨਾਂ ਦੀ ਮਿਤੀ: 15/09/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ: ਮੁੱਖ ਚੋਣ ਅਫਸਰ, ਪੰਜਾਬ, ਡਾ. ਐੱਸ ਕਰੁਣਾ ਰਾਜੂ ਵਲੋਂ ਖਿਡਾਰੀਆਂ ਨਾਲ ਮੁਲਾਕਾਤ ਖਿਡਾਰੀਆਂ ਨੂੰ ਕੀਤਾ ਉਤਸ਼ਾਹਤ ਰੂਪਨਗਰ, 15 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੂੰ ਉਤਸ਼ਾਹ ਅਤੇ ਹੌਂਸਲਾ ਅਫਜ਼ਾਈ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ, ਡਾ. ਐੱਸ ਕਰੁਣਾ ਰਾਜੂ, […]

ਹੋਰ

ਬੀ.ਪੀ.ਓ. ਸੈਕਟਰ ਦੀ ਟ੍ਰੇਨਿੰਗ ਲੈਣ ਵਾਲੇ 26 ਉਮੀਦਵਾਰਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਵੰਡੇ ਗਏ ਟ੍ਰੇਨਿੰਗ ਸਰਟੀਫਿਕੇਟ

ਪ੍ਰਕਾਸ਼ਨਾਂ ਦੀ ਮਿਤੀ: 15/09/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬੀ.ਪੀ.ਓ. ਸੈਕਟਰ ਦੀ ਟ੍ਰੇਨਿੰਗ ਲੈਣ ਵਾਲੇ 26 ਉਮੀਦਵਾਰਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਵੰਡੇ ਗਏ ਟ੍ਰੇਨਿੰਗ ਸਰਟੀਫਿਕੇਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਫਤੇ ਵਿੱਚ ਲਾਏ ਜਾਂਦੇ ਹਨ 02 ਰੋਜ਼ਗਾਰ ਕੈਂਪ ਰੂਪਨਗਰ, 15 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਅਤੇ ਆਤਮ ਨਿਰਭਰ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]

ਹੋਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 13/09/2022

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਦਫਤਰ ਜ਼ਿਲ਼੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ […]

ਹੋਰ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਤਿਆਰੀਆਂ ਮੁਕੰਮਲ

ਪ੍ਰਕਾਸ਼ਨਾਂ ਦੀ ਮਿਤੀ: 12/09/2022

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਤਿਆਰੀਆਂ ਮੁਕੰਮਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਨਹਿਰੂ ਸਟੇਡੀਅਮ ਵਿਖੇ ਵਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਰੂਪਨਗਰ, 11 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ […]

ਹੋਰ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ

ਪ੍ਰਕਾਸ਼ਨਾਂ ਦੀ ਮਿਤੀ: 12/09/2022

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ 22 ਖੇਡਾਂ ਵਿੱਚ ਛੇ ਉਮਰ ਵਰਗਾਂ ਦੇ ਹੋਣਗੇ ਮੁਕਾਬਲੇ ਰੂਪਨਗਰ, 11 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ […]

ਹੋਰ

ਡਿਪਟੀ ਕਮਿਸ਼ਨਰ ਵਲੋਂ ਪੋਸ਼ਣ ਮਹੀਨਾ ਸਤੰਬਰ 2022 ਤਹਿਤ ਕੁਪੋਸ਼ਣ ਬੱਚਿਆਂ ਤੇ ਅਨੀਮੀਕ ਔਰਤਾਂ ਦੀ ਸਿਹਤ ਸੰਭਾਲ ਕਰਨ ਦੀ ਹਦਾਇਤ

ਪ੍ਰਕਾਸ਼ਨਾਂ ਦੀ ਮਿਤੀ: 08/09/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਪੋਸ਼ਣ ਮਹੀਨਾ ਸਤੰਬਰ 2022 ਤਹਿਤ ਕੁਪੋਸ਼ਣ ਬੱਚਿਆਂ ਤੇ ਅਨੀਮੀਕ ਔਰਤਾਂ ਦੀ ਸਿਹਤ ਸੰਭਾਲ ਕਰਨ ਦੀ ਹਦਾਇਤ ਰੂਪਨਗਰ, 7 ਸਤੰਬਰ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਪੋਸ਼ਣ ਮਹੀਨਾ ਸਿੰਤਬਰ 2022 ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਜ਼ਿਲ੍ਹਾ ਰੂਪਨਗਰ ਵਿੱਚ ਪੋਸ਼ਣ ਮਹੀਨੇ […]

ਹੋਰ

ਪਿੰਡਾਂ ਵਿੱਚ ਬੂਟੇ ਲਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨਾਂ ਦੀ ਮਿਤੀ: 08/09/2022

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਪਿੰਡਾਂ ਵਿੱਚ ਬੂਟੇ ਲਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਨੇ ਵਖੋ ਵੱਖ ਪਿੰਡਾਂ ਵਿਚ ਬੂਟੇ ਲਾਉਣ ਦੇ ਕੰਮ ਦਾ ਲਿਆ ਜਾਇਜ਼ਾ ਅਧਿਕਾਰੀਆਂ ਨੂੰ ਕੰਮ ਸਮਾਂਬੱਧ ਢੰਗ ਨਾਲ ਪੂਰੇ ਕਰਨ ਦੀਆਂ ਹਦਾਇਤਾਂ ਪਿੰਡ ਸਲੇਮਪੁਰ ਵਿਖੇ ਸੀਚੇਵਾਲ ਪ੍ਰੋਜੈਕਟ ਦਾ ਵੀ ਕੀਤਾ ਨਰੀਖਣ ਸ੍ਰੀ ਚਮਕੌਰ ਸਾਹਿਬ, 07 […]

ਹੋਰ

ਇਨੋਵੇਟਿਵ ਮਾਈਨਡ ਸਟਾਰਟ ਅੱਪ ਚੈਲੇਂਜ ਦੀ ਸ਼ੁਰੂਆਤ: ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨਾਂ ਦੀ ਮਿਤੀ: 06/09/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਇਨੋਵੇਟਿਵ ਮਾਈਨਡ ਸਟਾਰਟ ਅੱਪ ਚੈਲੇਂਜ ਦੀ ਸ਼ੁਰੂਆਤ: ਡਾ. ਪ੍ਰੀਤੀ ਯਾਦਵ ਰੂਪਨਗਰ, 3 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਦਮਨਜੀਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹੇ ਦੇ ਸਮੂਹ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਨਾਲ ਮੀਟਿੰਗ ਕਰਦਿਆਂ ਹੋਇਆ ਇਨੋਵੇਟਿਵ […]

ਹੋਰ

ਬਲਾਕ ਰੂਪਨਗਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2022 ਨੂੰ ਸਫਲ ਕਰ ਰਹੇ ਖੇਡ ਅਧਿਕਾਰੀੇ

ਪ੍ਰਕਾਸ਼ਨਾਂ ਦੀ ਮਿਤੀ: 06/09/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬਲਾਕ ਰੂਪਨਗਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2022 ਨੂੰ ਸਫਲ ਕਰ ਰਹੇ ਖੇਡ ਅਧਿਕਾਰੀ ਰੂਪਨਗਰ, 3 ਸਤੰਬਰ: ਬਲਾਕ ਰੂਪਨਗਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2022 ਨੂੰ ਸਫਲ ਬਣਾਉਣ ਵਿੱਚ ਖੇਡ ਅਧਿਕਾਰੀੇ ਵਲੋਂ ਸਖਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਹਰ ਪੱਖੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ […]

ਹੋਰ

ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਵਿਖੇ ਬਲਾਕ ਪੱਧਰੀ ਖੇਡਾਂ ਦੀ ਹੋਈ ਸੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 01/09/2022

ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਵਿਖੇ ਬਲਾਕ ਪੱਧਰੀ ਖੇਡਾਂ ਦੀ ਹੋਈ ਸੁਰੂਆਤ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਵਿਖੇ ਬਲਾਕ ਪੱਧਰੀ ਖੇਡਾਂ ਦੀ ਹੋਈ ਸੁਰੂਆਤ ਖਿਡਾਰੀ ਸਾਡੇ ਦੇਸ਼ ਤੇ ਕੌਮ ਦੇ ਕੀਮਤੀ ਹੀਰੇ ਹਨ-ਮਨੀਸ਼ਾ ਰਾਣਾ ਖੇਡਾਂ ਵਿਦਿਆਰਥੀਆ ਦੇ ਜੀਵਨ ਦੀ ਸਫਲਤਾ ਵਿਚ ਨਿਭਾਉਂਦੀਆਂ ਨੇ ਅਹਿਮ ਕਿਰਦਾਰ-ਕਿਰਨ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ […]

ਹੋਰ

ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ‘ਚ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 31/08/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ‘ਚ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਡਿਪਟੀ ਕਮਿਸ਼ਨਰ ਰੂਪਨਗਰ, 30 ਅਗਸਤ: ਡਾ. ਪ੍ਰੀਤੀ ਯਾਦਵ ਨੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ ਉੱਤੇ ਯਕੀਨੀ ਕਰਨ ਲਈ ਰੱਖੀ ਗਈ ਮੀਟਿੰਗ ਵਿੱਚ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ […]

ਹੋਰ

ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ, ਡੀਈਓ, ਸੀਡੀਪੀਓ ਤੇ ਹੋਰ ਨਾਮਾਂਕਣ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਆਧਾਰ ਐਨਰੋਲਮੈਂਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 30/08/2022

ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ, ਡੀਈਓ, ਸੀਡੀਪੀਓ ਤੇ ਹੋਰ ਨਾਮਾਂਕਣ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਆਧਾਰ ਐਨਰੋਲਮੈਂਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ, ਡੀਈਓ, ਸੀਡੀਪੀਓ ਤੇ ਹੋਰ ਨਾਮਾਂਕਣ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਆਧਾਰ ਐਨਰੋਲਮੈਂਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬੱਚਿਆਂ ਨੂੰ 5 ਅਤੇ 15 ਸਾਲ ਦੀ […]

ਹੋਰ

ਵਧੀਕ ਡਿਪਟੀ ਕਮਿਸ਼ਨਰ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਨੂੰ ਨਿਯਮਾਂ ਅਨੁਸਾਰ ਯਕੀਨੀ ਕਰਨ ਦੀ ਹਦਾਇਤ

ਪ੍ਰਕਾਸ਼ਨਾਂ ਦੀ ਮਿਤੀ: 30/08/2022

ਵਧੀਕ ਡਿਪਟੀ ਕਮਿਸ਼ਨਰ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਨੂੰ ਨਿਯਮਾਂ ਅਨੁਸਾਰ ਯਕੀਨੀ ਕਰਨ ਦੀ ਹਦਾਇਤ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਨੂੰ ਨਿਯਮਾਂ ਅਨੁਸਾਰ ਯਕੀਨੀ ਕਰਨ ਦੀ ਹਦਾਇਤ ਰੂਪਨਗਰ, 30 ਅਗਸਤ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਡਿਸਟ੍ਰਿਕ ਇੰਨਵਾਇਰਮੈਂਟ ਪਲੈਨ ਦੀਆਂ ਗਤੀਵਿਧੀਆਂ ਦੀ […]

ਹੋਰ

ਡਿਪਟੀ ਕਮਿਸ਼ਨਰ ਨੇ ਖੇਡ ਦਿਵਸ ਮੌਕੇ 260ਵੀਂ ਮੈਰਾਥਨ ਪੂਰੀ ਕਰਨ ਵਾਲੇ ਦੌੜਾਕ ਅਵਤਾਰ ਸਿੰਘ ਭਾਟੀਆ ਦਾ ਕੀਤਾ ਸਨਮਾਨ

ਪ੍ਰਕਾਸ਼ਨਾਂ ਦੀ ਮਿਤੀ: 30/08/2022

ਡਿਪਟੀ ਕਮਿਸ਼ਨਰ ਨੇ ਖੇਡ ਦਿਵਸ ਮੌਕੇ 260ਵੀਂ ਮੈਰਾਥਨ ਪੂਰੀ ਕਰਨ ਵਾਲੇ ਦੌੜਾਕ ਅਵਤਾਰ ਸਿੰਘ ਭਾਟੀਆ ਦਾ ਕੀਤਾ ਸਨਮਾਨ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਖੇਡ ਦਿਵਸ ਮੌਕੇ 260ਵੀਂ ਮੈਰਾਥਨ ਪੂਰੀ ਕਰਨ ਵਾਲੇ ਦੌੜਾਕ ਅਵਤਾਰ ਸਿੰਘ ਭਾਟੀਆ ਦਾ ਕੀਤਾ ਸਨਮਾਨ · ਪੰਜਾਬ ਦਾ ਮਾਣ ਰੂਪਨਗਰ ਦਾ ਗਿਨੀਜ਼ ਵਰਲਡ ਰਿਕਾਰਡਜ਼ ਵਿਚ ਨਾਮ ਦਰਜ ਰੂਪਨਗਰ, 29 […]

ਹੋਰ

ਡੀ.ਐਸ.ਆਰ. ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 24/08/2022

ਡੀ.ਐਸ.ਆਰ. ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡੀ.ਐਸ.ਆਰ. ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ •ਮਾਈਨਿੰਗ ਸਬੰਧੀ ਡਿਸਟ੍ਰਿਕਟ ਸਰਵੇ ਰਿਪੋਰਟ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ •ਸੰਭਾਵੀ ਸਾਈਟਾਂ ਦਾ ਰੂਟ ਪਲਾਨ ਵੀ ਕੀਤਾ ਜਾ ਰਿਹਾ ਹੈ ਤਿਆਰ ਰੂਪਨਗਰ, 24 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]

ਹੋਰ

ਸਕੂਲੀ ਵਿਦਿਆਰਥੀਆਂ ਨੇ “ਸਵੱਛ ਭਾਰਤ ਅਭਿਆਨ” ਤਹਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਤੇ ਸਤਲੁੱਜ ਦਰਿਆ ਦੇ ਆਸ-ਪਾਸ ਦੇ ਸਥਾਨਾਂ ਦੀ ਸਫ਼ਾਈ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 18/08/2022

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸਕੂਲੀ ਵਿਦਿਆਰਥੀਆਂ ਨੇ “ਸਵੱਛ ਭਾਰਤ ਅਭਿਆਨ” ਤਹਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਤੇ ਸਤਲੁੱਜ ਦਰਿਆ ਦੇ ਆਸ-ਪਾਸ ਦੇ ਸਥਾਨਾਂ ਦੀ ਸਫ਼ਾਈ ਕੀਤੀ ਰੂਪਨਗਰ, 17 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੁਆਰਾ ਸਕੂਲੀ ਵਿ ਦਿਆਰਥੀਆਂ ਨੂੰ ਨਾਲ ਲੈ ਕੇ “ਸਵੱਛ ਭਾਰਤ ਅਭਿਆਨ” ਤਹਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਅਤੇ ਸਤਲੁੱਜ ਦਰਿਆ […]

ਹੋਰ

ਪੰਜਾਬ ਖੇਡ ਮੇਲਾ 31 ਅਗਸਤ ਤੋਂ: ਹਰਜੋਤ ਕੌਰ

ਪ੍ਰਕਾਸ਼ਨਾਂ ਦੀ ਮਿਤੀ: 18/08/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਖੇਡ ਮੇਲਾ 31 ਅਗਸਤ ਤੋਂ: ਹਰਜੋਤ ਕੌਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਆਨਲਾਈਨ ਤੇ ਆਫਲਾਈਨ ਹੋ ਸਕਦੀ ਹੈ ਰਜਿਸਟ੍ਰੇਸ਼ਨ ਰੂਪਨਗਰ, 16 ਅਗਸਤ: ਵਧੀਕ-ਡਿਪਟੀ ਕਮਿਸ਼ਰ (ਜ) ਸ਼੍ਰੀਮਤੀ ਹਰਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ-ਇੱਕ ਵਾਸੀ ਨੂੰ […]

ਹੋਰ

ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਲਾਈ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 18/08/2022

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਲਾਈ ਪਾਬੰਦੀ ਰੂਪਨਗਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ […]

ਹੋਰ

ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ

ਪ੍ਰਕਾਸ਼ਨਾਂ ਦੀ ਮਿਤੀ: 15/08/2022

ਅਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਅਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ ਲੋੜਵੰਦਾਂ ਨੂੰ ਟਰਾਈਸਾਈਕਲ ਤੇ ਸਿਲਾਈ ਮਸ਼ੀਨਾਂ ਦਿੱਤੀਆਂ ਜ਼ਿਲ੍ਹੇ ਵਿੱਚ 07 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 75,000 ਬੂਟੇ ਲਗਾਏ ਸਮਾਗਮ […]

ਹੋਰ

ਵੋਟਰ ਰਜਿਸ਼ਟਰੇਸ਼ਨ ਲਈ ਵਰਤੇ ਜਾਣ ਵਾਲੇ ਫਾਰਮਾਂ ਵਿਚ ਸੋਧ: ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨਾਂ ਦੀ ਮਿਤੀ: 12/08/2022

ਵੋਟਰ ਰਜਿਸ਼ਟਰੇਸ਼ਨ ਲਈ ਵਰਤੇ ਜਾਣ ਵਾਲੇ ਫਾਰਮਾਂ ਵਿਚ ਸੋਧ: ਡਾ. ਪ੍ਰੀਤੀ ਯਾਦਵ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਵੋਟਰ ਰਜਿਸ਼ਟਰੇਸ਼ਨ ਲਈ ਵਰਤੇ ਜਾਣ ਵਾਲੇ ਫਾਰਮਾਂ ਵਿਚ ਸੋਧ: ਡਾ. ਪ੍ਰੀਤੀ ਯਾਦਵ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਸਬੰਧੀ ਮੁਹਿੰਮ ਜਾਰੀ ਰੂਪਨਗਰ, 12 ਅਗਸਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]

ਹੋਰ

ਸਿਵਲ ਹਸਪਤਾਲ ਵਿਚ ਲੱਗੇ ਖੂਨਦਾਨ ਕੈਂਪ ਵਿੱਚ 27 ਵਿਅਕਤੀਆਂ ਨੇ ਖੂਨਦਾਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 08/08/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਵਲ ਹਸਪਤਾਲ ਵਿਚ ਲੱਗੇ ਖੂਨਦਾਨ ਕੈਂਪ ਵਿੱਚ 27 ਵਿਅਕਤੀਆਂ ਨੇ ਖੂਨਦਾਨ ਕੀਤਾ ਰੂਪਨਗਰ, 7 ਅਗਸਤ: ਸਿਵਲ ਹਸਪਤਾਲ ਵਿਚ ਲੱਗੇ ਖੂਨਦਾਨ ਕੈਂਪ ਵਿੱਚ 27 ਵਿਅਕਤੀਆਂ ਨੇ ਖੂਨਦਾਨ ਕੀਤਾ। ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦਸ਼ਮੇਸ਼ ਯੂਥ ਕਲੱਬ ਦੇ ਮੁਖੀ ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਸਾਨੂੰ ਮਨੁੱਖਤਾ ਦੀ ਭਲਾਈ ਲਈ ਖੂਨਦਾਨ […]

ਹੋਰ

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਭਲਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 05/08/2022

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਭਲਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਰੂਪਨਗਰ, 4 ਅਗਸਤ ਵਧੀਕ ਡਿਪਟੀ ਕਮਿਸ਼ਨਰ (ਵ) ਸ. ਦਮਨਜੀਤ ਸਿੰਘ ਮਾਨ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ 5 ਅਗਸਤ ਨੂੰ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੇ ਕੀਤੇ […]

ਹੋਰ

ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 05/08/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ ਰੂਪਨਗਰ, 4 ਅਗਸਤ: ਜ਼ਿਲ੍ਹਾ ਅਟਾਰਨੀ ਵਲੋਂ ਰੂਪਨਗਰ ਦੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ […]

ਹੋਰ

ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਤੀਆਂ ਸਬੰਧੀ ਸੱਭਿਆਚਾਰਕ ਪ੍ਰੋਗਰਾਮ

ਪ੍ਰਕਾਸ਼ਨਾਂ ਦੀ ਮਿਤੀ: 03/08/2022

ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਤੀਆਂ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਵਿਰਸੇ ਦੀ ਸੰਭਾਲ ਸਮੇਂ ਦੀ ਲੋੜ: ਡਾ. ਪ੍ਰੀਤੀ ਯਾਦਵ ਧੀਆਂ ਹਰ ਖ਼ੇਤਰ ਵਿੱਚ ਪੁੱਤਾਂ ਦੇ ਬਰਾਬਰ ਹੀ ਨਹੀਂ ਸਗੋਂ ਕਿਤੇ ਅੱਗੇ ਲੰਘੀਆਂ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਤੀਆਂ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਵਿਲੱਖਣ ਸਮਰੱਥਾ […]

ਹੋਰ