ਜ਼ਿਲ੍ਹਾ ਰੂਪਨਗਰ ‘ਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੱਡੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 17/09/2025ਜ਼ਿਲ੍ਹਾ ਰੂਪਨਗਰ ‘ਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੱਡੀ ਸ਼ੁਰੂਆਤ ਮਸੇਵਾਲ ‘ਚ ਜ਼ਿਲ੍ਹਾ ਪੱਧਰੀ ਵਰਕਸ਼ਾਪ ਸਫ਼ਲਤਾਪੂਰਵਕ ਆਯੋਜਿਤ ਰੂਪਨਗਰ, 17 ਸਤੰਬਰ – ਵਾਤਾਵਰਣ ਸਿੱਖਿਆ ਦੇ ਖੇਤਰ ਵਿੱਚ ਰੂਪਨਗਰ ਜ਼ਿਲ੍ਹਾ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਅੱਜ ਮਿਤੀ 17 ਸਤੰਬਰ 2025 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸੇਵਾਲ ‘ਚ ਜ਼ਿਲ੍ਹਾ ਪੱਧਰੀ ਵਰਕਸ਼ਾਪ […]
ਹੋਰਸੁਖਵਿੰਦਰਜੀਤ ਸਿੰਘ ਨੇ ਸਿਵਲ ਸਰਜਨ ਰੂਪਨਗਰ ਵਜੋਂ ਕਾਰਜਭਾਰ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 17/09/2025ਸੁਖਵਿੰਦਰਜੀਤ ਸਿੰਘ ਨੇ ਸਿਵਲ ਸਰਜਨ ਰੂਪਨਗਰ ਵਜੋਂ ਕਾਰਜਭਾਰ ਸੰਭਾਲਿਆ ਰੂਪਨਗਰ, 17 ਸਤੰਬਰ: ਡਾ. ਸੁਖਵਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਕਾਰਜਭਾਰ ਸੰਭਾਲਿਆ। ਡਾ. ਸੁਖਵਿੰਦਰਜੀਤ ਸਿੰਘ ਨੇ ਕਾਰਜਭਾਰ ਸੰਭਾਲਣ ਮੌਕੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਨਿਵਾਸੀਆਂ ਦੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਨੇ ਸਿਹਤ ਸੰਸਥਾਵਾਂ […]
ਹੋਰਡਿਪਟੀ ਕਮਿਸ਼ਨਰ ਨੂੰ ਹੋਲੀ ਫੈਮਲੀ ਕਾਨਵੇਂਟ ਸਕੂਲ ਦੇ ਬੱਚਿਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ੀ ਅਤੇ ਰਾਹਤ ਸਮੱਗਰੀ ਸੌਂਪੀ
ਪ੍ਰਕਾਸ਼ਨਾਂ ਦੀ ਮਿਤੀ: 17/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੂੰ ਹੋਲੀ ਫੈਮਲੀ ਕਾਨਵੇਂਟ ਸਕੂਲ ਦੇ ਬੱਚਿਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ੀ ਅਤੇ ਰਾਹਤ ਸਮੱਗਰੀ ਸੌਂਪੀ ਡੀ.ਸੀ ਵਰਜੀਤ ਵਾਲੀਆ ਨੇ ਸਕੂਲੀ ਬੱਚਿਆਂ ਦੇ ਯਤਨਾਂ ਦੀ ਕੀਤੀ ਸ਼ਲਾਘਾ ਸਮਾਜਿਕ ਜ਼ਿੰਮੇਵਾਰੀ ਦੀ ਮਿਸਾਲ ਬਣੇ ਸਕੂਲ ਦੇ ਵਿਦਿਆਰਥੀ ਰੂਪਨਗਰ, 17 ਸਤੰਬਰ: ਹੋਲੀ ਫੈਮਲੀ ਕਾਨਵੇਂਟ ਸਕੂਲ ਦੇ ਨਰਸਰੀ ਤੋਂ […]
ਹੋਰ10 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 17/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 10 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ ਜ਼ਿਲ੍ਹੇ ‘ਚ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਤੇ ਡਰੱਗ ਹਾਟ ਸਪਾਟ ਥਾਵਾਂ ਦੀ ਕੀਤੀ ਚੈਕਿੰਗ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ – ਐੱਸਐੱਸਪੀ […]
ਹੋਰਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 15/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ ਰੂਪਨਗਰ, 15 ਸਤੰਬਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ (ਰੂਪਨਗਰ) ਵਿੱਚ ਅੱਜ ਏਈਪੀ ਅਤੇ ਐਨਪੀਈਪੀ ਪ੍ਰੋਗਰਾਮ ਹੇਠ ਰੈੱਡ ਰਿਬਨ ਡੇਅ ਕੁਇਜ਼ ਦੇ ਨਾਲ-ਨਾਲ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਤਹਿਤ ਰੋਲ ਪਲੇਅ, […]
ਹੋਰਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਨੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 15/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਨੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸ੍ਰੀ ਚਮਕੌਰ ਸਾਹਿਬ, 15 ਸਤੰਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਵਲੋਂ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੀ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਰੀਦ ਪ੍ਰਬੰਧਾਂ […]
ਹੋਰਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 15/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 15 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸੇ […]
ਹੋਰਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 15/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ ਰੂਪਨਗਰ, 15 ਸਤੰਬਰ: ਸਰਕਾਰੀ ਕਾਲਜ ਰੋਪੜ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ 01 ਤੋਂ 15 ਸਤੰਬਰ 2025 ਨੂੰ ਪੰਜਾਬੀ ਯੂਨੀਵਰਸਟੀ ਪਟਿਆਲਾ ਅਤੇ ਏ.ਆਈ.ਸੀ.ਟੀ.ਈ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਕਾਲਜ ਦੇ ਐੱਚ.ਈ.ਆਈ.ਐੱਸ. (ਸੈਲਫ ਫਾਇਨਾਂਸ) ਵਿਭਾਗ ਦੁਆਰਾ ਸਵੱਛਤਾ ਪੰਦਰਵਾੜਾ ਦਿਵਸ ਮਨਾਇਆ ਗਿਆ। […]
ਹੋਰਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਨੁਕਸਾਨ ਸੰਬੰਧੀ ਸਰਵੇਖਣ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 15/09/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਨੁਕਸਾਨ ਸੰਬੰਧੀ ਸਰਵੇਖਣ ਦੀ ਸਮੀਖਿਆ ਕੀਤੀ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਇਲਾਕਿਆਂ ਵਿਚ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਨ ਦੇ ਦਿੱਤੇ ਆਦੇਸ਼ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ […]
ਹੋਰ32 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 04 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 15/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 32 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 04 ਵਿਅਕਤੀ ਕੀਤੇ ਗ੍ਰਿਫ਼ਤਾਰ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ – ਐੱਸਐੱਸਪੀ […]
ਹੋਰਰੂਪਨਗਰ ਪੁਲਿਸ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ 5 ਵਿਅਕਤੀਆਂ ਨੂੰ 05 ਦੇਸੀ ਪਿਸਟਲ 32 ਬੋਰ ਅਤੇ 04 ਰੋਦ ਜਿੰਦਾ 32 ਬੋਰ ਸਮੇਤ ਕੀਤਾ ਕਾਬੂ
ਪ੍ਰਕਾਸ਼ਨਾਂ ਦੀ ਮਿਤੀ: 13/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ 5 ਵਿਅਕਤੀਆਂ ਨੂੰ 05 ਦੇਸੀ ਪਿਸਟਲ 32 ਬੋਰ ਅਤੇ 04 ਰੋਦ ਜਿੰਦਾ 32 ਬੋਰ ਸਮੇਤ ਕੀਤਾ ਕਾਬੂ ਜ਼ਿਲ੍ਹਾ ਪੁਲਿਸ ਆਮ ਪਬਲਿਕ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ – ਐੱਸਐੱਸਪੀ ਰੂਪਨਗਰ, 14 ਸਤੰਬਰ: ਸੀਨੀਅਰ ਕਪਤਾਨ ਪੁਲਿਸ […]
ਹੋਰਜ਼ਿਲ੍ਹਾ ਰੂਪਨਗਰ ਵਿਖੇ ਤੀਜੀ ਨੈਸ਼ਨਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 13/09/2025ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਤੀਜੀ ਨੈਸ਼ਨਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ 14370 ਕੇਸਾਂ ਵਿੱਚੋਂ 13419 ਕੇਸਾਂ ਦਾ ਨਿਪਟਾਰਾ ਰੂਪਨਗਰ, 13 ਸਤੰਬਰ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2025 ਦੀ ਤੀਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਸਬ-ਡਵੀਜ਼ਨ- ਸ੍ਰੀ […]
ਹੋਰਜ਼ਿਲ੍ਹਾ ਮੈਜਿਸਟਰੇਟ ਵਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ
ਪ੍ਰਕਾਸ਼ਨਾਂ ਦੀ ਮਿਤੀ: 13/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਰੂਪਨਗਰ, 13 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਨੁਸਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ […]
ਹੋਰਜ਼ਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਹੋਈਆ ਸਮਾਪਤ
ਪ੍ਰਕਾਸ਼ਨਾਂ ਦੀ ਮਿਤੀ: 12/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਹੋਈਆ ਸਮਾਪਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਬਣਿਆ ਓਵਰ ਆਲ ਚੈਂਪੀਅਨ ਰੂਪਨਗਰ, 13 ਸਤੰਬਰ: 69ਵੀਆਂ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਰਾਈਫ਼ਲ ਸ਼ੂਟਿੰਗ ਖੇਡਾਂ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਸ਼ੂਟਿੰਗ ਰੇਂਜ਼ ਵਿੱਚ ਦੋ ਦਿਨ ਤੋਂ ਚੱਲ […]
ਹੋਰਚਾਇਲਡ ਡੈਥ ਰਿਵਿਊ ਸਬੰਧੀ ਹੋਈ ਅਹਿਮ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 12/09/2025ਚਾਇਲਡ ਡੈਥ ਰਿਵਿਊ ਸਬੰਧੀ ਹੋਈ ਅਹਿਮ ਮੀਟਿੰਗ ਰੂਪਨਗਰ, 12 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਅਗਵਾਈ ਹੇਠ ਬਲਾਕ ਨਾਲ ਸੰਬੰਧਿਤ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀ ਚਾਇਲਡ ਡੈਥ ਰਿਵਿਊ (ਸੀ.ਡੀ.ਆਰ.) ਸਬੰਧੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ […]
ਹੋਰਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਲਈ ਮੰਡੀਆਂ ‘ਚ ਯੋਗ ਪ੍ਰਬੰਧ ਕਰਨ ਦੀ ਹਿਦਾਇਤ
ਪ੍ਰਕਾਸ਼ਨਾਂ ਦੀ ਮਿਤੀ: 12/09/2025ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਲਈ ਮੰਡੀਆਂ ‘ਚ ਯੋਗ ਪ੍ਰਬੰਧ ਕਰਨ ਦੀ ਹਿਦਾਇਤ •ਖਰੀਫ਼ ਸੀਜ਼ਨ 16 ਸਤੰਬਰ ਤੋਂ ਸ਼ੁਰੂ ਰੂਪਨਗਰ, 12 ਅਗਸਤ: ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ […]
ਹੋਰਰੂਪਨਗਰ ਪੁਲਿਸ ਵੱਲੋਂ 10 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 3 ਵਿਅਕਤੀ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 12/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ ਰੂਪਨਗਰ ਪੁਲਿਸ ਵੱਲੋਂ 10 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 3 ਵਿਅਕਤੀ ਗ੍ਰਿਫ਼ਤਾਰ ਰੂਪਨਗਰ, 12 ਸਤੰਬਰ: ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਧੀਨ ਨਸ਼ਾ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ […]
ਹੋਰ69ਵੀਆਂ ਜ਼ਿਲ੍ਹਾ ਸਕੂਲ ਗੱਤਕਾ ਖੇਡਾਂ ਖਾਲਸਾ ਸਕੂਲ ਰੋਪੜ ਵਿੱਚ ਪਹਿਲੇ ਦਿਨ ਕਰਵਾਏ ਗਏ ਲੜਕੀਆਂ ਦੇ ਮੁਕਾਬਲੇ
ਪ੍ਰਕਾਸ਼ਨਾਂ ਦੀ ਮਿਤੀ: 10/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਜ਼ਿਲ੍ਹਾ ਸਕੂਲ ਗੱਤਕਾ ਖੇਡਾਂ ਖਾਲਸਾ ਸਕੂਲ ਰੋਪੜ ਵਿੱਚ ਪਹਿਲੇ ਦਿਨ ਕਰਵਾਏ ਗਏ ਲੜਕੀਆਂ ਦੇ ਮੁਕਾਬਲੇ ਰੂਪਨਗਰ, 10 ਸਤੰਬਰ: ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਦੀ ਨਿਗਰਾਨੀ ਹੇਠ ਲੜਕੀਆਂ ਦੇ […]
ਹੋਰ24 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਵਾਲਿਆ ਸਮੇਤ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 10/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 24 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਵਾਲਿਆ ਸਮੇਤ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ ਨਸ਼ਿਆਂ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਲਈ ਜ਼ਿਲ੍ਹਾ ਪੁਲਿਸ ਨਾਲ ਪੂਰਨ ਤੌਰ ‘ਤੇ ਸਹਿਯੋਗ ਕੀਤਾ ਜਾਵੇ – ਐੱਸਐੱਸਪੀ ਰੂਪਨਗਰ, 10 ਸਤੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ […]
ਹੋਰਕਰਾਟੇ ਅਤੇ ਤਾਈਕਵਾਡੋਂ ਦੇ ਮੁਕਾਬਲੇ ਜੀਐਮਐਨ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 10/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਕਰਾਟੇ ਅਤੇ ਤਾਈਕਵਾਡੋਂ ਦੇ ਮੁਕਾਬਲੇ ਜੀਐਮਐਨ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਜਾਰੀ ਰੂਪਨਗਰ, 10 ਸਤੰਬਰ: 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਰੂਪਨਗਰ ਦੇ ਕਰਾਟੇ ਅਤੇ ਤਾਈਕਵਾਂਡੋ ਖੇਡ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਹੇਠ ਜੀਐਮਐਨ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਵਿਖੇ ਕਰਵਾਏ ਗਏ। ਇਹ ਮੁਕਾਬਲੇ […]
ਹੋਰਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਝੱਲੀਆਂ ਕਲਾਂ ਸਕੂਲ ਵਿਖੇ ਅੱਜ ਤੋਂ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 10/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਝੱਲੀਆਂ ਕਲਾਂ ਸਕੂਲ ਵਿਖੇ ਅੱਜ ਤੋਂ ਸ਼ੁਰੂ ਰੂਪਨਗਰ, 10 ਸਤੰਬਰ: 69ਵੀਆਂ ਅੰਤਰ ਸਕੂਲ ਜ਼ਿਲ੍ਹਾ ਖੇਡਾਂ ਰਾਈਫ਼ਲ ਸ਼ੂਟਿੰਗ ਦੇ ਖੇਡ ਮੁਕਾਬਲੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ 11 ਉਮੀਦਵਾਰਾਂ ਨੂੰ ਅਗਲੇ ਪੜਾਅ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 09/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ 11 ਉਮੀਦਵਾਰਾਂ ਨੂੰ ਅਗਲੇ ਪੜਾਅ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਰੂਪਨਗਰ, 09 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ […]
ਹੋਰਹੈਲਪਲਾਈਨ 1076 ‘ਤੇ ਜ਼ਿਲ੍ਹੇ ਦੇ 1827 ਨਾਗਰਿਕਾਂ ਨੇ ਘਰ ਬੈਠੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲਿਆ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹੈਲਪਲਾਈਨ 1076 ‘ਤੇ ਜ਼ਿਲ੍ਹੇ ਦੇ 1827 ਨਾਗਰਿਕਾਂ ਨੇ ਘਰ ਬੈਠੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲਿਆ – ਡਿਪਟੀ ਕਮਿਸ਼ਨਰ ਲੋਕਾਂ ਦੇ ਘਰਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਲਾਹੇਵੰਦ ਸਾਬਤ ਹੋ ਰਿਹਾ ਹੈ ਹੈਲਪਲਾਈਨ ਨੰਬਰ 1076 ਰੂਪਨਗਰ, 09 ਸਤੰਬਰ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ […]
ਹੋਰਡਿਪਟੀ ਕਮਿਸ਼ਨਰ ਨੇ ਅਧਿਕਾਰੀਆ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਬਿਨ੍ਹਾਂ ਦੇਰੀ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਹਦਾਇਤ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 09/09/2025ਡਿਪਟੀ ਕਮਿਸ਼ਨਰ ਨੇ ਅਧਿਕਾਰੀਆ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਬਿਨ੍ਹਾਂ ਦੇਰੀ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਹਦਾਇਤ ਕੀਤੀ ਗਿਰਦਾਵਰੀ, ਨੁਕਸਾਨੇ ਮਕਾਨਾ ਦਾ ਜਾਇਜ਼ਾ, ਸੜਕਾਂ ਦੀ ਮੁਰੰਮਤ, ਜਲ ਸਪਲਾਈ ਅਤੇ ਬਿਜਲੀ ਦੀ ਨਿਰਵਿਘਨ ਸਹੂਲਤ ਲਈ ਤੁਰੰਤ ਕੀਤਾ ਜਾਵੇਗਾ ਕੰਮ ਹੁਣ ਤੱਕ ਭਾਰੀ ਵਰਖਾ ਦੌਰਾਨ ਕੀਤੇ ਗਏ ਕੰਮ ਦੀ ਕੀਤੀ ਪ੍ਰਸ਼ੰਸ਼ਾ ਨੰਗਲ, 09 ਸਤੰਬਰ: ਡਿਪਟੀ ਕਮਿਸ਼ਨਰ […]
ਹੋਰਬਾਸਮਤੀ ਦੇ ਨਿਰਯਾਤ ਸਬੰਧੀ ਖੇਤੀਬਾੜੀ ਵਿਭਾਗ ਰੂਪਨਗਰ ਵੱਲੋਂ ਵਰਕਸ਼ਾਪ ਦਾ ਕੀਤਾ ਗਿਆ ਯੋਜਨਾ
ਪ੍ਰਕਾਸ਼ਨਾਂ ਦੀ ਮਿਤੀ: 08/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਸਮਤੀ ਦੇ ਨਿਰਯਾਤ ਸਬੰਧੀ ਖੇਤੀਬਾੜੀ ਵਿਭਾਗ ਰੂਪਨਗਰ ਵੱਲੋਂ ਵਰਕਸ਼ਾਪ ਦਾ ਕੀਤਾ ਗਿਆ ਯੋਜਨਾ ਰੂਪਨਗਰ, 08 ਸਤੰਬਰ: ਖੇਤੀਬਾੜੀ ਵਿਭਾਗ ਰੂਪਨਗਰ ਵੱਲੋਂ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀਸੀ) ਡਾ. ਨਰਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਭਾਰਤ ਸਰਕਾਰ ਦੇ ਅਦਾਰੇ ਐਪੇਡਾ ਨਵੀਂ ਦਿੱਲੀ ਦੇ ਸਹਿਯੋਗ ਨਾਲ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 08/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 08 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸੇ […]
ਹੋਰ38 ਗ੍ਰਾਮ ਨਸ਼ੀਲਾ ਪਾਊਡਰ ਅਤੇ ਇੱਕ ਮਹਿੰਦਰਾ ਸਕਾਰਪਿਓ ਕਾਰ ਸਮੇਤ ਤਿੰਨ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 08/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 38 ਗ੍ਰਾਮ ਨਸ਼ੀਲਾ ਪਾਊਡਰ ਅਤੇ ਇੱਕ ਮਹਿੰਦਰਾ ਸਕਾਰਪਿਓ ਕਾਰ ਸਮੇਤ ਤਿੰਨ ਗ੍ਰਿਫ਼ਤਾਰ ਰੂਪਨਗਰ, 08 ਸਤੰਬਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
ਹੋਰਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨੰਬਰ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 07/09/2025ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨੰਬਰ ਜਾਰੀ ਰੂਪਨਗਰ, 07 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਹਿਤ ਬਾਂਸਲ ਵਲੋਂ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਹੀ ਜ਼ਿਲ੍ਹਾ […]
ਹੋਰਦਾਊਦਪੁਰ ਤੇ ਫੱਸੇ ਬੰਨ ਪੂਰੀ ਤਰ੍ਹਾਂ ਸੁਰੱਖਿਅਤ, ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ – ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਦਾਊਦਪੁਰ ਤੇ ਫੱਸੇ ਬੰਨ ਪੂਰੀ ਤਰ੍ਹਾਂ ਸੁਰੱਖਿਅਤ, ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ – ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਵੱਲੋਂ ਮੌਕੇ ਤੇ ਮੌਜ਼ੂਦ ਰਹਿ ਕੇ ਕੀਤੀ ਜਾ ਰਹੀ ਅਗਵਾਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਲਾਕੇ ਅਤੇ ਬਾਹਰ ਦੀਆਂ ਸੰਗਤਾਂ, ਫੌਜ ਦਾ ਕੀਤਾ ਗਿਆ ਵਿਸ਼ੇਸ਼ ਧੰਨਵਾਦ ਸ੍ਰੀ ਚਮਕੌਰ […]
ਹੋਰ16 ਸਿੱਖ ਰੈਜੀਮੈਂਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਂਝੀ ਕੋਸ਼ਿਸ਼ਾਂ ਨਾਲ ਸੇਵਾਦਾਰਾਂ ਦੇ ਯੋਗਦਾਨ ਰਾਹੀਂ ਦਾਉਦਪੁਰ ਅਤੇ ਫੱਸਾ ਬੰਨ੍ਹਾਂ ਨੂੰ ਬਚਾਇਆ ਗਿਆ: ਮੇਜਰ ਸ਼ੌਰਿਆ ਰਾਏ
ਪ੍ਰਕਾਸ਼ਨਾਂ ਦੀ ਮਿਤੀ: 06/09/202516 ਸਿੱਖ ਰੈਜੀਮੈਂਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਂਝੀ ਕੋਸ਼ਿਸ਼ਾਂ ਨਾਲ ਸੇਵਾਦਾਰਾਂ ਦੇ ਯੋਗਦਾਨ ਰਾਹੀਂ ਦਾਉਦਪੁਰ ਅਤੇ ਫੱਸਾ ਬੰਨ੍ਹਾਂ ਨੂੰ ਬਚਾਇਆ ਗਿਆ: ਮੇਜਰ ਸ਼ੌਰਿਆ ਰਾਏ ਮੈਜਰ ਮੇਜਰ ਸ਼ੌਰਿਆ ਰਾਏ ਦੀ ਤਕਨੀਕੀ ਅਗਵਾਈ ਦੋਵੇਂ ਬੰਨ੍ਹਾਂ ਨੂੰ ਬਚਾਇਆ ਜਾ ਰਿਹਾ ਰੂਪਨਗਰ, 6 ਸਤੰਬਰ: ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵੱਧ ਗਿਆ […]
ਹੋਰ
