ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Girls should participate more in sports: Member of Parliament S. Malvinder Singh Kang

ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ: ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ

ਪ੍ਰਕਾਸ਼ਨਾਂ ਦੀ ਮਿਤੀ: 13/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ: ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਐਨ.ਵੀ.ਐਸ. ਲੜਕੀਆਂ ਕਬੱਡੀ ਮੀਟ ਸਮਾਪਤ ਸ੍ਰੀ ਚਮਕੌਰ ਸਾਹਿਬ, 13 ਮਈ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੜਕੀਆਂ […]

14,341 cases disposed of in National Lok Adalat at District Rupnagarawards worth approx. ₹9,57,44,496 passed

14834 ਕੇਸਾਂ ਚੋਂ 14341 ਕੇਸਾਂ ਦਾ ਨਿਪਟਾਰਾ ਕੀਤਾ ਤੇ ਲਗਭਗ 95744496 ਰੁਪਏ ਦੇ ਐਵਾਰਡ ਪਾਸ ਕੀਤੇ

ਪ੍ਰਕਾਸ਼ਨਾਂ ਦੀ ਮਿਤੀ: 09/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ 14834 ਕੇਸਾਂ ਚੋਂ 14341 ਕੇਸਾਂ ਦਾ ਨਿਪਟਾਰਾ ਕੀਤਾ ਤੇ ਲਗਭਗ 95744496 ਰੁਪਏ ਦੇ ਐਵਾਰਡ ਪਾਸ ਕੀਤੇ ਰੂਪਨਗਰ, 09 ਮਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 […]

Ensure that maximum number of people in the district get Chief Minister's Health Insurance Scheme cards - Civil Surgeon

ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ- ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 09/05/2026

ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ- ਸਿਵਲ ਸਰਜਨ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਫੈਸਿਲੀਟੇਟਰਾਂ ਨਾਲ ਕੀਤੀ ਮੀਟਿੰਗ ਰੂਪਨਗਰ, 09 ਮਈ: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਫੈਸਿਲੀਟੇਟਰਾਂ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਇੱਕ ਜਰੂਰੀ ਮੀਟਿੰਗ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ […]

Director SCERT Punjab directs to conduct special activities related to technology, cyber safety and AI awareness in schools

ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼

ਪ੍ਰਕਾਸ਼ਨਾਂ ਦੀ ਮਿਤੀ: 09/05/2026

ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਰੂਪਨਗਰ, 9 ਮਈ: ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਮਈ 2026 ਨੂੰ ਮਨਾਏ ਜਾਣ ਵਾਲੇ “ਨੈਸ਼ਨਲ ਤਕਨਾਲੋਜੀ ਡੇ 2026” ਸਬੰਧੀ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਸ਼ੇਸ਼ ਗਤੀਵਿਧੀਆਂ […]

Health Department active under

“ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਸਰਗਰਮ

ਪ੍ਰਕਾਸ਼ਨਾਂ ਦੀ ਮਿਤੀ: 08/05/2026

ਸਿਵਲ ਸਰਜਨ ਵੱਲੋਂ ਗੰਬੂਜੀਆ ਫਿਸ਼ ਹੈਚਰੀ ਦਾ ਲਿਆ ਗਿਆ ਜਾਇਜ਼ਾ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਸਰਗਰਮ ਰੂਪਨਗਰ, 08 ਮਈ: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਵੱਲੋਂ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ […]

Farmers made aware about Kharif crops through district level camp

ਜ਼ਿਲ੍ਹਾ ਪੱਧਰੀ ਕੈਂਪ ਦੁਆਰਾ ਸਾਉਣੀ ਦੀਆਂ ਫਸਲਾਂ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 08/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਕੈਂਪ ਦੁਆਰਾ ਸਾਉਣੀ ਦੀਆਂ ਫਸਲਾਂ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਰੂਪਨਗਰ, 08 ਮਈ: ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਖੇਤੀਬਾੜੀ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਬਾਰੇ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਦੇ […]

Sewing machines provided to 20 needy women of Rupnagar district

ਜ਼ਿਲ੍ਹਾ ਰੂਪਨਗਰ ਦੀਆਂ 20 ਲੋੜਵੰਦ ਮਹਿਲਾਂਵਾਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ

ਪ੍ਰਕਾਸ਼ਨਾਂ ਦੀ ਮਿਤੀ: 08/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਵੱਖ-ਵੱਖ ਪ੍ਰੋਗਰਾਮ ਕੀਤੇ ਗਏ ਆਯੋਜਿਤ ਜ਼ਿਲ੍ਹਾ ਰੂਪਨਗਰ ਦੀਆਂ 20 ਲੋੜਵੰਦ ਮਹਿਲਾਂਵਾਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਸਿਵਲ ਹਸਪਤਾਲ ਰੂਪਨਗਰ ਦੇ ਬਲੱਡ ਬੈਂਕ ‘ਚ ਖ਼ੂਨਦਾਨ ਕੈਂਪ ਲਗਾ ਕੇ 45 ਯੂਨਿਟ ਖੂਨ ਇਕੱਠਾ ਕੀਤਾ ਰੂਪਨਗਰ, 08 ਮਈ: ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਰੂਪਨਗਰ […]

Free health services being provided to pregnant women and newborns under the Maternal and Child Health Program

ਜਨਨੀ ਸ਼ੀਸ਼ੂ ਸੁਰੱਖਿਆ ਕਾਰਜਕ੍ਰਮ ਤਹਿਤ ਗਰਭਵਤੀ ਮਹਿਲਾਵਾਂ ਅਤੇ ਨਵਜਾਤ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ

ਪ੍ਰਕਾਸ਼ਨਾਂ ਦੀ ਮਿਤੀ: 07/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਨੀ ਸ਼ੀਸ਼ੂ ਸੁਰੱਖਿਆ ਕਾਰਜਕ੍ਰਮ ਤਹਿਤ ਗਰਭਵਤੀ ਮਹਿਲਾਵਾਂ ਅਤੇ ਨਵਜਾਤ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਫਰੀ ਰੈਫਰਲ ਟਰਾਂਸਪੋਰਟ, ਮੁਫ਼ਤ ਦਵਾਈਆਂ, ਜਾਂਚਾਂ ਅਤੇ ਖੂਨ ਚੜ੍ਹਾਉਣ ਦੀ ਸਹੂਲਤ ਨਾਲ ਮਾਤਾ ਤੇ ਬੱਚੇ ਦੀ ਸੁਰੱਖਿਆ ਬਣਾਈ ਜਾ ਰਹੀ ਹੈ ਯਕੀਨੀ ਰੂਪਨਗਰ, 07 ਮਈ: ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ […]

Deputy Commissioner emphasizes on spreading maximum awareness about government health schemes

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ‘ਤੇ ਜ਼ੋਰ

ਪ੍ਰਕਾਸ਼ਨਾਂ ਦੀ ਮਿਤੀ: 07/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ‘ਤੇ ਜ਼ੋਰ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਦੇ ਵੀ ਨਿਰਦੇਸ਼ ਰੂਪਨਗਰ, 07 ਮਈ: ਰੂਪਨਗਰ ਦੇ ਡਿਪਟੀ […]

Rupnagar girls win overall championship in 12th Punjab State Gatka Championship

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰ ਆਲ ਚੈਂਪੀਅਨਸ਼ਿਪ ਜਿੱਤੀ

ਪ੍ਰਕਾਸ਼ਨਾਂ ਦੀ ਮਿਤੀ: 07/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰ ਆਲ ਚੈਂਪੀਅਨਸ਼ਿਪ ਜਿੱਤੀ ਰੂਪਨਗਰ, 07 ਮਈ: ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ਼ ਵਿਖੇ ਆਯੋਜਿਤ ਕਰਵਾਈ ਗਈ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤੀ। ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ […]

*CM Bhagwant Singh Mann leads Shukrana Yatra from Sri Anandpur Sahib after implementation of anti-beadbi law in Punjab*

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪ੍ਰਕਾਸ਼ਨਾਂ ਦੀ ਮਿਤੀ: 06/05/2026

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ • ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਚਾਰ ਦਿਨਾਂ ਸ਼ੁਕਰਾਨਾ ਯਾਤਰਾ ਅਤੇ 9 ਮਈ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਹੋਵੇਗੀ ਸਮਾਪਤੀ • ਜੇ ਹੁਣ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ […]

Placement camp at District Employment and Business Bureau Rupnagar on 08th May

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 08 ਮਈ ਨੂੰ

ਪ੍ਰਕਾਸ਼ਨਾਂ ਦੀ ਮਿਤੀ: 06/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 08 ਮਈ ਨੂੰ ਰੂਪਨਗਰ, 06 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ 08 ਮਈ 2026 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]

*Bomb blasts in Amritsar & Jalandhar are BJP’s preparations for elections in Punjab: CM Bhagwant Singh Mann*

*ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪ੍ਰਕਾਸ਼ਨਾਂ ਦੀ ਮਿਤੀ: 06/05/2026

*ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ […]

Rupnagar police bust theft case, three accused arrested

ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 06/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ ਰੂਪਨਗਰ, 06 ਮਈ: ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਵੀ ਬ੍ਰਾਮਦ ਕੀਤਾ ਹੈ। ਇਸ ਚੋਰੀ ਦੀ ਵਾਰਦਾਤ ਸੰਬਧੀ ਜਾਣਕਾਰੀ ਦਿੰਦਿਆਂ […]

Sri Anandpur Sahib and Rupnagar area declared no-drone zone in view of the Chief Minister's arrival

ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 05/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ ਰੂਪਨਗਰ, 5 ਮਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਅੱਜ 06 ਮਈ 2026 ਨੂੰ ਮੁੱਖ ਮੰਤਰੀ […]

Krishi Vigyan Kendra Ropar organized a training camp on “Improved Cultivation Techniques of Kharif Crops”

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਸਾਉਣੀ ਫਸਲਾਂ ਦੀ ਸੁਧਰੀ ਕਾਸ਼ਤ ਤਕਨੀਕਾਂ” ਸਬੰਧੀ ਸਿਖਲਾਈ ਕੈਂਪ ਦਾ ਕੀਤਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 05/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਸਾਉਣੀ ਫਸਲਾਂ ਦੀ ਸੁਧਰੀ ਕਾਸ਼ਤ ਤਕਨੀਕਾਂ” ਸਬੰਧੀ ਸਿਖਲਾਈ ਕੈਂਪ ਦਾ ਕੀਤਾ ਆਯੋਜਨ ਰੂਪਨਗਰ, 05 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕੀੜ੍ਹੀ […]

People will get health services related to newborn care in Aam Aadmi clinics near their homes - Civil Surgeon

ਲੋਕਾਂ ਨੂੰ ਘਰ ਦੇ ਨੇੜੇ ਹੀ ਆਮ ਆਦਮੀ ਕਲੀਨਿਕਾਂ ‘ਚ ਮਿਲੇਗੀ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸਿਹਤ ਸੇਵਾਵਾਂ – ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 05/05/2026

ਲੋਕਾਂ ਨੂੰ ਘਰ ਦੇ ਨੇੜੇ ਹੀ ਆਮ ਆਦਮੀ ਕਲੀਨਿਕਾਂ ‘ਚ ਮਿਲੇਗੀ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸਿਹਤ ਸੇਵਾਵਾਂ – ਸਿਵਲ ਸਰਜਨ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸੰਬੰਧੀ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਗਈ ਸਿਖਲਾਈ ਰੂਪਨਗਰ, 05 ਮਈ: ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿੱਚ ਵਾਧਾ ਕਰਦਿਆਂ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸੇਵਾ ਵਿੱਚ ਵਾਧਾ […]

Additional Deputy Commissioner launched drug and socio-economic census in the district by providing his information.

ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 05/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ ਜ਼ਿਲ੍ਹਾ ਵਾਸੀਆਂ ਨੂੰ ਸਹੀ ਅਤੇ ਅਪਡੇਟ ਜਾਣਕਾਰੀ ਮੁਹੱਈਆ ਕਰਵਾ ਕੇ ਸਹਿਯੋਗ ਦੇਣ ਦੀ ਕੀਤੀ ਅਪੀਲ ਰੂਪਨਗਰ, 5 ਮਈ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਅਤੇ ਸਮਾਜਿਕ […]

Punjab Chief Minister Bhagwant Mann will start the Shukrana Yatra

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 05/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ ਸ਼ੁਕਰਾਨਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਰੂਪਨਗਰ, 5 ਮਈ: ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਦੇ ਪ੍ਰਬੰਧ ਲਈ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ […]

City Police Station Rupnagar solves theft case, accused arrested with jewellery and cash

ਸਿਟੀ ਥਾਣਾ ਰੂਪਨਗਰ ਵੱਲੋਂ ਚੋਰੀ ਦਾ ਕੇਸ ਸੁਲਝਾਇਆ, ਆਰੋਪੀ ਗਹਿਣੇ ਅਤੇ ਨਗਦੀ ਸਮੇਤ ਕਾਬੂ

ਪ੍ਰਕਾਸ਼ਨਾਂ ਦੀ ਮਿਤੀ: 04/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਟੀ ਥਾਣਾ ਰੂਪਨਗਰ ਵੱਲੋਂ ਚੋਰੀ ਦਾ ਕੇਸ ਸੁਲਝਾਇਆ, ਆਰੋਪੀ ਗਹਿਣੇ ਅਤੇ ਨਗਦੀ ਸਮੇਤ ਕਾਬੂ ਰੂਪਨਗਰ, 04 ਮਈ: ਬੀਤੇ ਦਿਨੀਂ ਬੜੀ ਹਵੇਲੀ ਵਾਸੀ ਮਨਜੀਤ ਸਿੰਘ ਦੇ ਘਰ ਵਿੱਚ ਹੋਈ ਚੋਰੀ ਦੇ ਕੇਸ ਨੂੰ ਸਿਟੀ ਥਾਣਾ ਰੂਪਨਗਰ ਨੇ ਸੁਲਝਾ ਲਿਆ ਹੈ ਅਤੇ ਆਰੋਪੀ ਨੂੰ ਕਾਬੂ ਕਰਕੇ ਉਸਦੇ ਕੋਲੋਂ ਗਹਿਣੇ ਅਤੇ ਨਗਦੀ […]

Health Department administers oath on the occasion of “Fire Safety Week”

ਸਿਹਤ ਵਿਭਾਗ ਵੱਲੋਂ “ਫਾਇਰ ਸੇਫਟੀ ਹਫ਼ਤਾ” ਮੌਕੇ ਸਹੁੰ ਚੁੱਕੀ ਗਈ

ਪ੍ਰਕਾਸ਼ਨਾਂ ਦੀ ਮਿਤੀ: 04/05/2026

ਸਿਹਤ ਵਿਭਾਗ ਵੱਲੋਂ “ਫਾਇਰ ਸੇਫਟੀ ਹਫ਼ਤਾ” ਮੌਕੇ ਸਹੁੰ ਚੁੱਕੀ ਗਈ ਜਾਗਰੂਕਤਾ ਨਾਲ ਵੱਡੇ ਹਾਦਸਿਆਂ ‘ਤੋਂ ਕੀਤਾ ਜਾ ਸਕਦਾ ਹੈ ਬਚਾਅ – ਡਾ ਰਮਨ ਗੁਪਤਾ ਰੂਪਨਗਰ, 04 ਮਈ: ਸਿਹਤ ਵਿਭਾਗ 4 ਮਈ ਤੋਂ 10 ਮਈ ਤੱਕ ਫਾਇਰ ਸੇਫਟੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਦਫਤਰ ਸਿਵਲ ਸਰਜਨ ਰੋਪੜ ਵਿਖੇ ਸਮੂਹ ਅਧਿਕਾਰੀਆ ਅਤੇ ਕਰਮਚਾਰੀਆਂ ਵੱਲੋਂ ਫਾਇਰ […]

ASI Sh. Jasvir Singh honored by Rotary Club

ਏਐੱਸਆਈ ਸ. ਜਸਵੀਰ ਸਿੰਘ ਦਾ ਰੋਟਰੀ ਕਲੱਬ ਵੱਲੋਂ ਕੀਤਾ ਗਿਆ ਸਨਮਾਨ

ਪ੍ਰਕਾਸ਼ਨਾਂ ਦੀ ਮਿਤੀ: 04/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਏਐੱਸਆਈ ਸ. ਜਸਵੀਰ ਸਿੰਘ ਦਾ ਰੋਟਰੀ ਕਲੱਬ ਵੱਲੋਂ ਕੀਤਾ ਗਿਆ ਸਨਮਾਨ ਰੂਪਨਗਰ, 04 ਮਈ: ਏਐੱਸਆਈ ਸ. ਜਸਵੀਰ ਸਿੰਘ (ਪੀਐੱਸਓ, ਡਿਪਟੀ ਕਮਿਸ਼ਨਰ ਰੂਪਨਗਰ) ਨੂੰ ਉਨ੍ਹਾਂ ਦੀ ਮਿਸਾਲੀ ਸੇਵਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਲਈ ਰੋਟਰੀ ਕਲੱਬ ਰੂਪਨਗਰ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਰੋਟਰੀ ਕਲੱਬ ਦੇ ਸਮਾਗਮ ਵਿੱਚ ਮੁੱਖ […]

ਕੋਈ ਚਿੱਤਰ ਨਹੀਂ

“ਸਮਾਧਾਨ ਸਮਾਰੋਹ 2026: ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਲੋਕ ਅਦਾਲਤ 23 ਅਗਸਤ ਤੱਕ”

ਪ੍ਰਕਾਸ਼ਨਾਂ ਦੀ ਮਿਤੀ: 02/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਸਮਾਧਾਨ ਸਮਾਰੋਹ 2026: ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਲੋਕ ਅਦਾਲਤ 23 ਅਗਸਤ ਤੱਕ ਰੂਪਨਗਰ, 02 ਮਈ: ‘ਭਾਗੀਦਾਰੀ ਨਿਆਂ’ ਅਤੇ ‘ਨਿਆਂ ਦੀ ਦਰਵਾਜ਼ੇ ‘ਤੇ ਪਹੁੰਚ’ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ‘’ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ’’ […]

First Aid Training Program organized by Red Cross Rupnagar at NCC Academy Rupnagar

ਐਨ.ਸੀ.ਸੀ ਅਕੈਡਮੀ ਰੂਪਨਗਰ ਵਿਖੇ ਰੈੱਡ ਕਰਾਸ ਰੂਪਨਗਰ ਵਲੋਂ ਫਸਟ ਏਡ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 01/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨ.ਸੀ.ਸੀ ਅਕੈਡਮੀ ਰੂਪਨਗਰ ਵਿਖੇ ਰੈੱਡ ਕਰਾਸ ਰੂਪਨਗਰ ਵਲੋਂ ਫਸਟ ਏਡ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਐਨ.ਸੀ.ਸੀ ਵੀ ਜਰੂਰੀ – ਸ਼੍ਰੀਮਤੀ ਰੇਨਰੀਟਾ ਰੂਪਨਗਰ, 01 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਸੀ.ਸੀ ਅਕੈਡਮੀ ਰੂਪਨਗਰ ਵਿਖੇ ਰੈੱਡ ਕਰਾਸ ਰੂਪਨਗਰ ਵਲੋਂ ਫਸਟ ਏਡ ਟਰੇਨਿੰਗ […]

Under the dengue awareness campaign, the Health Department conducted surveys and awareness activities in various areas of the city.

ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ

ਪ੍ਰਕਾਸ਼ਨਾਂ ਦੀ ਮਿਤੀ: 30/04/2026

ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ 6 ਟੀਮਾਂ ਨੇ ਕੁੱਲ 297 ਘਰਾਂ ਦਾ ਸਰਵੇ ਤੇ 855 ਕੰਨਟੇਨਰ ਚੈੱਕ ਕੀਤੇ ਡੇਂਗੂ ਤੋਂ ਬਚਾਅ ਲਈ ਸਾਫ਼-ਸਫ਼ਾਈ ਅਤੇ ਜਾਗਰੂਕਤਾ ਸਭ ਤੋਂ ਮਹੱਤਵਪੂਰਨ: ਸਿਵਲ ਸਰਜਨ ਰੂਪਨਗਰ, 30 ਅਪ੍ਰੈਲ: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ […]

MP Malvinder Kang launches self-enumeration for Census-2027 through digital mode

ਜਨਗਣਨਾ-2027 ਲਈ ਸਵੈ-ਗਣਨਾ ਦੀ ਸ਼ੁਰੂਆਤ ਐਮਪੀ ਮਲਵਿੰਦਰ ਕੰਗ ਨੇ ਡਿਜੀਟਲ ਮੋਡ ਰਾਹੀਂ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 30/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਗਣਨਾ-2027 ਲਈ ਸਵੈ-ਗਣਨਾ ਦੀ ਸ਼ੁਰੂਆਤ ਐਮਪੀ ਮਲਵਿੰਦਰ ਕੰਗ ਨੇ ਡਿਜੀਟਲ ਮੋਡ ਰਾਹੀਂ ਕੀਤੀ ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਵੈ-ਗਣਨਾ ਦੇ ਪੋਰਟਲ ਰਾਹੀਂ ਆਪਣੇ ਵੇਰਵੇ ਅਪਲੋਡ ਕੀਤੇ ਰੂਪਨਗਰ, 30 ਅਪ੍ਰੈਲ: ਜਨਗਣਨਾ-2027 ਲਈ ਪੋਰਟਲ http://se.census.gov.in ਤੇ ਸਵੈ-ਗਣਨਾ ਕਰਨ ਲਈ ਅੱਜ 30 ਅਪ੍ਰੈਲ 2026 ਤੋਂ ਸ਼ੁਰੂਆਤ ਹੋ ਗਈ ਹੈ ਤੇ […]

Civil Surgeon holds review meeting on National AIDS Control Program

ਸਿਵਲ ਸਰਜਨ ਵੱਲੋਂ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ

ਪ੍ਰਕਾਸ਼ਨਾਂ ਦੀ ਮਿਤੀ: 29/04/2026

ਸਿਵਲ ਸਰਜਨ ਵੱਲੋਂ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ ਰੂਪਨਗਰ, 29 ਅਪ੍ਰੈਲ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਮਿਸ਼ਨ ਏਡਜ਼ ਸੁਰੱਖਿਆ ਸਬੰਧੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ 95-95-99 ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਜਾ […]

District level meeting held regarding preparations for Census-2027

ਜਨਗਣਨਾ-2027 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਪ੍ਰਕਾਸ਼ਨਾਂ ਦੀ ਮਿਤੀ: 27/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਗਣਨਾ-2027 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਸਬੰਧੀ ਪ੍ਰਕਿਰਿਆ ਨੂੰ ਡਿਜੀਟਲ ਮੋਡ ਰਾਹੀਂ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼ 30 ਅਪ੍ਰੈਲ ਤੋਂ 14 ਮਈ ਤੱਕ ਖੁੱਲ੍ਹੇਗਾ ਸਵੈ-ਗਣਨਾ ਪੋਰਟਲ, ਲੋਕ ਆਨਲਾਈਨ ਦਰਜ ਕਰ ਸਕਣਗੇ ਆਪਣੇ ਵੇਰਵੇ ਰੂਪਨਗਰ, 27 ਅਪ੍ਰੈਲ: ਜਨਗਣਨਾ-2027 ਦੀਆਂ ਤਿਆਰੀਆਂ ਨੂੰ […]

Placement camp at MCC-cum-District Employment and Business Bureau Rupnagar today

ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 27/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 27 ਅਪ੍ਰੈਲ: : ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]

100 Days TB Campaign aims to strengthen screening, awareness and treatment services in the district - Civil Surgeon Dr. Raman Gupta

100 ਦਿਨਾਂ ਟੀ.ਬੀ. ਮੁਹਿੰਮ ਦਾ ਉਦੇਸ਼ ਜ਼ਿਲ੍ਹੇ ‘ਚ ਸਕ੍ਰੀਨਿੰਗ, ਜਾਗਰੂਕਤਾ ਅਤੇ ਇਲਾਜ ਸੇਵਾਵਾਂ ਨੂੰ ਮਜ਼ਬੂਤ ਕਰਨਾ – ਸਿਵਲ ਸਰਜਨ ਡਾ. ਰਮਨ ਗੁਪਤਾ

ਪ੍ਰਕਾਸ਼ਨਾਂ ਦੀ ਮਿਤੀ: 27/04/2026

100 ਦਿਨਾਂ ਟੀ.ਬੀ. ਮੁਹਿੰਮ ਦਾ ਉਦੇਸ਼ ਜ਼ਿਲ੍ਹੇ ‘ਚ ਸਕ੍ਰੀਨਿੰਗ, ਜਾਗਰੂਕਤਾ ਅਤੇ ਇਲਾਜ ਸੇਵਾਵਾਂ ਨੂੰ ਮਜ਼ਬੂਤ ਕਰਨਾ – ਸਿਵਲ ਸਰਜਨ ਡਾ. ਰਮਨ ਗੁਪਤਾ ਸਿਹਤ ਵਿਭਾਗ ਰੋਪੜ ਵੱਲੋਂ ਹੁਣ ਤੱਕ ਜ਼ਿਲ੍ਹੇ ਵਿੱਚ 34 ਕੈਂਪਾਂ ‘ਚ 2223 ਮਰੀਜਾਂ ਦੀ ਕੀਤੀ ਗਈ ਸਕ੍ਰੀਨਿੰਗ ਰੂਪਨਗਰ, 27 ਅਪ੍ਰੈਲ: ਟੀ.ਬੀ. ਮੁਕਤ ਭਾਰਤ ਮੁਹਿੰਮ ਦੇ ਤਹਿਤ ਪੰਜਾਬ ਰਾਜ ਨੂੰ ਟੀ.ਬੀ. ਮੁਕਤ ਬਣਾਉਣ ਲਈ […]