ਜ਼ਿਲ੍ਹਾ ਰੂਪਨਗਰ ਵਿੱਚ ਕੋਵਿਡ ਪਾਬੰਦੀਆਂ 31 ਮਈ ਤੱਕ ਵਧਾਈਆਂ
ਪ੍ਰਕਾਸ਼ਨਾਂ ਦੀ ਮਿਤੀ: 17/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 16 ਮਈ 2021 ਜ਼ਿਲ੍ਹਾ ਰੂਪਨਗਰ ਵਿੱਚ ਕੋਵਿਡ ਪਾਬੰਦੀਆਂ 31 ਮਈ ਤੱਕ ਵਧਾਈਆਂ ਰੂਪਨਗਰ 16 ਮਈ : ਪੰਜਾਬ ਰਾਜ ਵਿੱਚ ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ, ਪੰਜਾਬ ਸਰਕਾਰ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਚੰਡੀਗੜ੍ਹ ਨੇ ਪੱਤਰ ਨੰ. 7/56/2020 / 2H4 / 2330 ਮਿਤੀ: […]
ਹੋਰਰੂਪਨਗਰ ਪ੍ਰਸ਼ਾਸਨ ਨੇ ਨਵੀਆਂ ਕੋਵਿਡ ਟੀਕਾਕਰਨ ਸਾਈਟਾਂ ਬਣਾਈਆਂ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 15 ਮਈ 2021 ਰੂਪਨਗਰ ਪ੍ਰਸ਼ਾਸਨ ਨੇ ਨਵੀਆਂ ਕੋਵਿਡ ਟੀਕਾਕਰਨ ਸਾਈਟਾਂ ਬਣਾਈਆਂ : ਡਿਪਟੀ ਕਮਿਸ਼ਨਰ ਕਿਹਾ, ਹੁਣ ਤੋਂ ਸਰਕਾਰੀ ਹਸਪਤਾਲਾਂ ਦੀ ਥਾਂ ਨਵੀਆਂ ਸਾਈਟਾਂ ਵਿਖੇ ਕੀਤਾ ਜਾਵੇਗਾ ਕੋਵਿਡ ਟੀਕਾਕਰਨ ਟੀਕਾਕਰਨ ਦਾ ਟਾਈਮ ਹਫ਼ਤੇ ਦੇ ਹਰ ਦਿਨ ਸਵੇਰੇ 9 ਵਜੇ ਤੋਂ 1ਵਜੇ ਤੱਕ ਹੋਵੇਗਾ ਸੰਕਟ ਦੀ ਇਸ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 10/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 09 ਮਈ 2021 ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ -ਜਰੂਰੀ ਵਸਤਾਂ ਦੀਆਂ ਦੁਕਾਨਾਂ/ਅਦਾਰਿਆਂ ਨੂੰ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰੱਖਣ ਦੀ ਛੋਟ -ਗ਼ੈਰ ਜਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ, ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ […]
ਹੋਰਅੰਬੁਜਾ ਸੀਮਿੰਟ ਵੱਲੋਂ ਜ਼ਿਲਾ ਰੂਪਨਗਰ ਦੇ ਹਸਪਤਾਲਾਂ ਲਈ 1 ਪੀਐਸਏ ਮੈਡੀਕਲ ਆਕਸੀਜਨ ਪਲਾਂਟ ਲਗਾਉਣ ਦੀ ਮਨਜ਼ੂਰੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 05 ਮਈ 2021 ਅੰਬੁਜਾ ਸੀਮਿੰਟ ਵੱਲੋਂ ਜ਼ਿਲਾ ਰੂਪਨਗਰ ਦੇ ਹਸਪਤਾਲਾਂ ਲਈ 1 ਪੀਐਸਏ ਮੈਡੀਕਲ ਆਕਸੀਜਨ ਪਲਾਂਟ ਲਗਾਉਣ ਦੀ ਮਨਜ਼ੂਰੀ : ਸੋਨਾਲੀ ਗਿਰੀ ਦੂਜੇ ਪਲਾਂਟ ਨੂੰ ਲਗਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਇਕ ਪਲਾਂਟ ਚ ਪ੍ਰਤੀ ਦਿਨ ਲਗਭਗ 50 ਸਿਲੰਡਰਾਂ ਦੀ ਸਪਲਾਈ ਦੀ ਸਮਰੱਥਾ ਹਸਪਤਾਲਾਂ ਵਿੱਚ ਦਾਖਲ […]
ਹੋਰਜ਼ਿਲ੍ਹਾ ਰੂਪਨਗਰ ਦੀ ਹਦੂਦ ਵਿੱਚ ਵਾਧੂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 05/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 04 ਮਈ 2021 ਜ਼ਿਲ੍ਹਾ ਰੂਪਨਗਰ ਦੀ ਹਦੂਦ ਵਿੱਚ ਵਾਧੂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਪੰਜਾਬ ਰਾਜ ਵਿੱਚ ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ, ਪੰਜਾਬ ਸਰਕਾਰ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਵਲੋਂ ਪਾਬੰਦੀਆਂ ਦੇ ਸਬੰਧ ਵਿਚ ਜਾਰੀ ਨਵੇਂ ਹੁਕਮਾਂ ਦੇ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ […]
ਹੋਰਜਿਲ੍ਹਾ ਰੈਡ ਕਰਾਸ ਰੂਪਨਗਰ ਵਲੋਂ ਕੋਵਿਡ ਕੇਅਰ ਸੈਂਟਰ ਸਿਵਲ ਹਸਪਤਾਲ ਰੂਪਨਗਰ ਨੂੰ ਪੰਜ ਸਟਰੈਚਰ ਅਤੇ ਪੰਜ ਵੀਲ ਚੇਅਰਾਂ ਕੀਤੀਆਂ ਗਈਆਂ ਪ੍ਰਦਾਨ
ਪ੍ਰਕਾਸ਼ਨਾਂ ਦੀ ਮਿਤੀ: 04/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 03 ਮਈ 2021 ਜਿਲ੍ਹਾ ਰੈਡ ਕਰਾਸ ਰੂਪਨਗਰ ਵਲੋਂ ਕੋਵਿਡ ਕੇਅਰ ਸੈਂਟਰ ਸਿਵਲ ਹਸਪਤਾਲ ਰੂਪਨਗਰ ਨੂੰ ਪੰਜ ਸਟਰੈਚਰ ਅਤੇ ਪੰਜ ਵੀਲ ਚੇਅਰਾਂ ਕੀਤੀਆਂ ਗਈਆਂ ਪ੍ਰਦਾਨ ਜਿਲ੍ਹਾ ਰੈਡ ਕਰਾਸ ਰੂਪਨਗਰ ਵਲੋਂ ਕੋਵਿਡ ਕੇਅਰ ਸੈਂਟਰ ਸਿਵਲ ਹਸਪਤਾਲ ਰੂਪਨਗਰ ਲਈ ਪੰਜ ਸਟਰੈਚਰ ਅਤੇ ਪੰਜ ਵੀਲ ਚੇਅਰਾਂ ਪ੍ਰਦਾਨ ਕੀਤੀਆਂ ਗਈਆਂ।ਇਸ […]
ਹੋਰਰੂਪਨਗਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 04/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 03 ਮਈ 2021 ਰੂਪਨਗਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ 10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ ਸਰਕਾਰੀ […]
ਹੋਰਜਿਲ੍ਹਾ ਮੈਜਿਸਟਰੇਟ, ਰੂਪਨਗਰ ਵਲੋਂ ਸ਼ਾਮ 06.00 ਵਜੇ ਤੋਂ ਸਵੇਰੇ 05.00 ਵਜੇ ਤੱਕ ਪਾਰਕਾ ਵਿੱਚ ਘੁੰਮਣ ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਦੇ ਦਿਤੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 04/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 03 ਮਈ 2021 ਜਿਲ੍ਹਾ ਮੈਜਿਸਟਰੇਟ, ਰੂਪਨਗਰ ਵਲੋਂ ਸ਼ਾਮ 06.00 ਵਜੇ ਤੋਂ ਸਵੇਰੇ 05.00 ਵਜੇ ਤੱਕ ਪਾਰਕਾ ਵਿੱਚ ਘੁੰਮਣ ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਦੇ ਦਿਤੇ ਹੁਕਮ ਜਿਲ੍ਹਾ ਮੈਜਿਸਟਰੇਟ, ਰੂਪਨਗਰ ਵਲੋਂ ਜਿਲ੍ਹਾ ਰੂਪਨਗਰ ਵਿੱਚ ਪੈਂਦੇ ਸਾਰੇ ਪਾਰਕਾਂ ਵਿੱਚ ਸਮਾਂ ਸ਼ਾਮ 06.00 ਵਜੇ ਤੋਂ ਸਵੇਰੇ 05.00 ਵਜੇ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਾਤ ਅਤੇ ਹਫ਼ਤਾਵਾਰੀ ਕਰਫਿਊ ਸਮੇਤ ਹੋਰ ਪਾਬੰਦੀਆਂ ਨੂੰ 15 ਮਈ ਤੱਕ ਵਧਾਉਣ ਦੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 03/05/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 02 ਮਈ 2021 ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਾਤ ਅਤੇ ਹਫ਼ਤਾਵਾਰੀ ਕਰਫਿਊ ਸਮੇਤ ਹੋਰ ਪਾਬੰਦੀਆਂ ਨੂੰ 15 ਮਈ ਤੱਕ ਵਧਾਉਣ ਦੇ ਆਦੇਸ਼ ਸਾਰੀਆਂ ਗੈਰ ਜ਼ਰੂਰੀ ਆਵਾਜਾਈ ਤੇ ਗਤੀਵਿਧੀਆਂ ਰਹਿਣਗੀਆਂ ਬੰਦ ਨਿਰਧਾਰਤ ਕੀਤੀਆਂ ਜ਼ਰੂਰੀ ਸੇਵਾਵਾਂ ਨੂੰ ਕਰਫਿਊ ਦੌਰਾਨ ਛੋਟ ਹਰ ਤਰ੍ਹਾਂ ਦੇ ਸਮਾਜਿਕ, ਸਭਿਆਚਾਰਕ ਤੇ ਖੇਡ ਇਕੱਠ ‘ਤੇ […]
ਹੋਰਜ਼ਿਲ੍ਹੇ ਚ ਹੁਣ ਤੱਕ 1 ਲੱਖ 55 ਹਜ਼ਾਰ 288 ਮੀਟਰਕ ਟਨ ਕਣਕ ਦੀ ਆਮਦ ਹੋਈ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/04/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 28 ਅਪ੍ਰੈਲ 2021 ਜ਼ਿਲ੍ਹੇ ਚ ਹੁਣ ਤੱਕ 1 ਲੱਖ 55 ਹਜ਼ਾਰ 288 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 243 ਕਰੋੜ 84 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ […]
ਹੋਰਜ਼ਿਲ੍ਹੇ ਚ ਹੁਣ ਤੱਕ 1 ਲੱਖ 41 ਹਜ਼ਾਰ 279 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/04/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 26 ਅਪ੍ਰੈਲ 2021 ਜ਼ਿਲ੍ਹੇ ਚ ਹੁਣ ਤੱਕ 1 ਲੱਖ 41 ਹਜ਼ਾਰ 279 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 205 ਕਰੋੜ 69 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ […]
ਹੋਰ22 ਤੋਂ 30 ਅਪ੍ਰੈਲ ਤੱਕ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲੇ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਮੁਲਤਵੀ
ਪ੍ਰਕਾਸ਼ਨਾਂ ਦੀ ਮਿਤੀ: 20/04/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਅਪ੍ਰੈਲ 2021 22 ਤੋਂ 30 ਅਪ੍ਰੈਲ ਤੱਕ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲੇ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਮੁਲਤਵੀ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 22 ਤੋਂ 30 ਅਪ੍ਰੈਲ ਤੱਕ ਸੱਤਵੇਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਣਾ ਸੀ। ਸੋਨਾਲੀ […]
ਹੋਰਸਕੱਤਰ ਮੰਡੀ ਬੋਰਡ ਨੇ ਰੂਪਨਗਰ ਜ਼ਿਲ੍ਹੇ ਦੇ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 19/04/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 16 ਅਪ੍ਰੈਲ 2021 ਸਕੱਤਰ ਮੰਡੀ ਬੋਰਡ ਨੇ ਰੂਪਨਗਰ ਜ਼ਿਲ੍ਹੇ ਦੇ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ ਆਡ਼੍ਹਤੀਆਂ ਨੂੰ ਬਾਰਦਾਨੇ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਰਾਜ ਦੀਆ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਕੱਤਰ ਪੰਜਾਬ ਮੰਡੀ ਬੋਰਡ ਅਤੇ […]
ਹੋਰਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 07/04/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 6 ਅਪ੍ਰੈਲ 2021 ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ 29 ਅਪ੍ਰੈਲ ਤੋ 01 ਮਈ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਣਗੇ ਪ੍ਰਕਾਸ਼ ਪੁਰਬ ਸਮਾਗਮ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ 29 ਅਪ੍ਰੈਲ ਤੋ 01 ਮਈ ਤੱਕ […]
ਹੋਰਜ਼ਿਲ੍ਹੇ ਵਿਚ ਕੋਵਿਡ ਕੇਸਾਂ ਤੇ ਨਜਰਸਾਨੀ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗੀ ਮੁੱਖੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 06/04/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 5 ਅਪ੍ਰੈਲ 2021 ਜ਼ਿਲ੍ਹੇ ਵਿਚ ਕੋਵਿਡ ਕੇਸਾਂ ਤੇ ਨਜਰਸਾਨੀ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗੀ ਮੁੱਖੀਆਂ ਨਾਲ ਮੀਟਿੰਗ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਅੱਜ ਸਿਹਤ ਵਿਭਾਗ ਤੇ ਜ਼ਿਲ੍ਹੇ ਦੇ ਸਿਵਲ ਤੇ […]
ਹੋਰ10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ – ਜ਼ਿਲ੍ਹਾ ਰੂਪਨਗਰ ਦੀਆਂ 46 ਮੰਡੀਆਂ ’ਚ ਹੋਵੇਗੀ ਕਣਕ ਦੀ ਖਰੀਦ
ਪ੍ਰਕਾਸ਼ਨਾਂ ਦੀ ਮਿਤੀ: 05/04/2021Office of District Public Relations Officer, Rupnagar Rupnagar Dated 5 April 2021 ਜ਼ਿਲ੍ਹਾ ਰੂਪਨਗਰ ਦੀਆਂ 46 ਮੰਡੀਆਂ ’ਚ ਹੋਵੇਗੀ ਕਣਕ ਦੀ ਖਰੀਦ, ਮੰਡੀਆਂ ’ਚ ਤਿਆਰੀ ਜੰਗੀ ਪੱਧਰ ਤੇ ਜਾਰੀ ਜ਼ਿਲ੍ਹੇ ਦੀਆਂ 23 ਪੱਕੀਆਂ ਤੇ 23 ਆਰਜ਼ੀ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਕੀਤੀ ਜਾਵੇਗੀ :ਡਿਪਟੀ ਕਮਿਸ਼ਨਰ ਕਿਹਾ ,ਮੰਡੀਆਂ ’ਚ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਨਹੀਂ […]
ਹੋਰਹੋਲਾ ਮੁਹੱਲਾ ਆਉਣ ਵਾਲੇ ਅੰਤਰਰਾਸ਼ਟਰੀ ਸ਼ਰਧਾਲੂ ਲਾਜ਼ਮੀ ਤੌਰ ‘ਤੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਆਪਣੇ ਨਾਲ ਲਿਆਉਣ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/03/2021<p>ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।</p> <p>ਰੂਪਨਗਰ – ਮਿਤੀ – 18 ਮਾਰਚ 2021</p> <p>ਹੋਲਾ ਮੁਹੱਲਾ ਆਉਣ ਵਾਲੇ ਅੰਤਰਰਾਸ਼ਟਰੀ ਸ਼ਰਧਾਲੂ ਲਾਜ਼ਮੀ ਤੌਰ ‘ਤੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਆਪਣੇ ਨਾਲ ਲਿਆਉਣ: ਡਿਪਟੀ ਕਮਿਸ਼ਨਰ </p> <p>ਉਨ੍ਹਾਂ ਸਾਰੇ ਸ਼ਰਧਾਲੂਆਂ, ਜੋ 24 ਤੋਂ 29 ਮਾਰਚ ਤੱਕ ਮਨਾਏ ਜਾਣ ਵਾਲੇ ਹੋਲਾ ਮੁਹੱਲਾ ਦੌਰਾਨ ਹੋਟਲਾਂ ਵਿੱਚ ਰੁਕਣਗੇ, ਦੇ ਕੋਵਿਡ ਟੈਸਟ […]
ਹੋਰਡਿਪਟੀ ਕਮਿਸ਼ਨਰ ਵਲੋਂ ਨਾਗਰਿਕਾਂ ਨੂੰ ਮੋਬਾਈਲ ਨੰਬਰ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 25/02/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 24 ਫਰਵਰੀ 2021 ਡਿਪਟੀ ਕਮਿਸ਼ਨਰ ਵਲੋਂ ਨਾਗਰਿਕਾਂ ਨੂੰ ਮੋਬਾਈਲ ਨੰਬਰ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਅਪੀਲ ਕਿਹਾ, ਟੀਕਾਕਰਣ ਲਈ ਕੋ-ਵਿਨ ਐਪ ਤੇ ਰਜਿਸਟਰ ਕਰਨ ਲਈ ਮੋਬਾਈਲ ਓਟੀਪੀ ਨੂੰ ਅਧਾਰ ਦੀ ਪਛਾਣ ਲਈ ਤਰਜੀਹ ਦਿੱਤੀ ਗਈ ਹੈ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਆਪਣੇ ਮੋਬਾਇਲ ਨੰਬਰਾਂ ਨੂੰ […]
ਹੋਰਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਵੰਡੇ ਗਏ ਬੱਸ ਪਰਮਿਟ ਦੇ ਗਰਾਂਟ ਪੱਤਰ
ਪ੍ਰਕਾਸ਼ਨਾਂ ਦੀ ਮਿਤੀ: 25/02/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 24 ਫਰਵਰੀ 2021 ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਵੰਡੇ ਗਏ ਬੱਸ ਪਰਮਿਟ ਦੇ ਗਰਾਂਟ ਪੱਤਰ ਰੂਪਨਗਰ, 24 ਫਰਵਰੀ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੇਂਡੂ ਬੱਸ ਸਰਵਿਸ ਦੇਣ ਲਈ ਮੁਹਿਮ ਦੀ ਸ਼ੁਰੂਆਤ ਕੀਤੀ। ਜਿਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਵੱਲੋਂ ਰੂਪ ਸਿੰਘ, […]
ਹੋਰਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਅੰਤਰਰਾਸ਼ਟੀ ਬਾਲੜੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 12/10/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 11 ਅਕਤੂਬਰ 2020 ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਅੰਤਰਰਾਸ਼ਟੀ ਬਾਲੜੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ ਕੇਕ ਕੱਟ ਕੇ ਬਾਲੜੀਆਂ ਦਾ ਮਨਾਇਆ ਗਿਆ ਜਨਮ ਦਿਨ ਖੇਡਾਂ ਦੇ ਖੇਤਰ ਵਿੱਚ ਕੌਮੀ ਪੱਧਰ ਤੇ ਨਾਮਣਾ ਖੱਟਣ ਵਾਲੀਆਂ ਬੱਚੀਆਂ ਦਾ ਟੈਬਲੇਟ ਦੇ ਕੇ ਕੀਤਾ ਗਿਆ ਸਨਮਾਨ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ […]
ਹੋਰਝੋਨੇ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਸਬੰਧੀ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ
ਪ੍ਰਕਾਸ਼ਨਾਂ ਦੀ ਮਿਤੀ: 16/09/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 15 ਸਤੰਬਰ 2020 ਝੋਨੇ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਸਬੰਧੀ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ ਰੂਪਨਗਰ, 15 ਸਤੰਬਰ : ਸ਼੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫਤਰ, ਰੂਪਨਗਰ ਵੱਲੋ ਝੋਨੇ ਦੀ ਪਰਾਲੀ/ ਰਹਿੰਦ-ਖੂੰਹਦ ਨਾ […]
ਹੋਰਯੁਵਕ ਸੇਵਾਵਾਂ ਵਿਭਾਗ ਵੱਲੋਂ ਕਰੋਨਾ ਬਿਮਾਰੀ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੁ
ਪ੍ਰਕਾਸ਼ਨਾਂ ਦੀ ਮਿਤੀ: 15/09/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 14 ਸਤੰਬਰ 2020 ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰੋਨਾ ਬਿਮਾਰੀ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੁ ਸਮੂਹ ਯੂਥ ਕਲੱਬਾਂ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿੱਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਪੋਸਟਰ ਜਾਰੀ ਯੁਵਕ ਸੇਵਾਵਾਂ ਵਿਭਾਗ […]
ਹੋਰਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ
ਪ੍ਰਕਾਸ਼ਨਾਂ ਦੀ ਮਿਤੀ: 20/08/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 19 ਅਗਸਤ 2020 ਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਡੀਸੀ ਵੱਲੋਂ ਉਦਘਾਟਨ ਰੂਪਨਗਰ 19 ਅਗਸਤ – “ਮਿਸ਼ਨ ਫਤਿਹ” ਅਧੀਨ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਸਥਾਪਿਤ ਕੀਤੇ ਗਏ ਐਡਵਾਂਸ ਕੇਅਰ ਯੂਨਿਟ ਦਾ ਲੋਕਅਰਪਣ ਅੱਜ ਡਿਪਟੀ […]
ਹੋਰਅਨਲਾਕ 3.0 ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 01/08/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 1 ਅਗਸਤ 2020 ਅਨਲਾਕ 3.0 ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰੀ ਵਲੋਂ ਹਦਾਇਤਾਂ ਜਾਰੀ ਰੂਪਨਗਰ, 1 ਅਗਸਤ – ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਧਾਰਾ 144 ਤਹਿਤ ਅਨਲਾਕ 3.0 ਸਬੰਧੀ ਵੱਖ ਵੱਖ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹੁਕਮਾਂ ਅਨੁਸਾਰ 31 ਅਗਸਤ 2020 ਤੱਕ ਸਕੂਲ […]
ਹੋਰਅਖਿਲ ਚੌਧਰੀ, ਆਈ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦਾ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 31/07/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 31 ਜੁਲਾਈ 2020 ਅਖਿਲ ਚੌਧਰੀ, ਆਈ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦਾ ਅਹੁਦਾ ਸੰਭਾਲਿਆ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 24 ਘੰਟੇ ਹਾਜ਼ਰ ਰਹਾਂਗੇ : ਅਖਿਲ ਚੌਧਰੀ ਰੂਪਨਗਰ 31 ਜੁਲਾਈ – ਸ੍ਰੀ ਅਖਿਲ ਚੌਧਰੀ, ਆਈ.ਪੀ.ਐਸ., ਜੀ ਵਲੋ ਅੱਜ ਜ਼ਿਲ੍ਹਾ ਰੂਪਨਗਰ ਦੇ ਨਵੇਂ ਸੀਨੀਅਰ ਪੁਲਿਸ […]
ਹੋਰਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/07/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 31 ਜੁਲਾਈ 2020 ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ ਰੂਪਨਗਰ, 31 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗੀਰੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਗਰਮੀ […]
ਹੋਰਫੇਸਬੁੱਕ ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ
ਪ੍ਰਕਾਸ਼ਨਾਂ ਦੀ ਮਿਤੀ: 17/07/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 16 ਜੁਲਾਈ 2020 ਫੇਸਬੁੱਕ ’ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ ‘ਮਿਸ਼ਨ ਫਤਿਹ’ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਅਪਨਾਉਣ ਦੀ ਕੀਤੀ ਅਪੀਲ ਰੂਪਨਗਰ , 16 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਫੇਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਰੂ-ਬ-ਰੂ ਹੋਏ ਅਤੇ […]
ਹੋਰਡਿਪਟੀ ਕਮਿਸ਼ਨਰ ਵੱਲੋਂ ਸਤਲੁਜ਼ ਦਰਿਆ ਦੇ ਕੰਢੇ ਪੈਂਦੇ ਪਿੰਡਾਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 22/06/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਜੂਨ 2020 ਸੰਭਾਵਿਤ ਹੜ੍ਹਾਂ ਦੇ ਮੱਦੇਨਜਰ ਮਗਨਰੇਗਾ ਤਹਿਤ 51 ਪੰਚਾਇਤਾਂ ਵੱਲੋਂ 2500 ਦੇ ਕਰੀਬ ਵਿਅਕਤੀਆਂ ਵਲੋਂ ਫਲਡ ਪ੍ਰੋਟੈਕਸ਼ਨ ਲਈ ਕੀਤਾ ਜਾ ਰਿਹਾ ਕੰਮ – ਡਿਪਟੀ ਕਮਿਸ਼ਨਰ ਸ਼੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿਚੋਂ ਲੰਘਦੇ ਸਤਲੁਜ਼ ਦਰਿਆ ਦਾ ਕੀਤਾ ਦੌਰਾ ਹੜ੍ਹਾਂ ਦੌਰਾਨ ਦਰਿਆ […]
ਹੋਰਕੋਵਿਡ-19 ਰੋਕਥਾਮ ਤਹਿਤ ਪਾਬੰਦੀਆਂ ਤੇ ਮਨਜੂਰੀਆਂ
ਪ੍ਰਕਾਸ਼ਨਾਂ ਦੀ ਮਿਤੀ: 01/06/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 1 ਜੂਨ 2020 ਕੋਵਿਡ-19 ਰੋਕਥਾਮ ਤਹਿਤ ਪਾਬੰਦੀਆਂ ਤੇ ਮਨਜੂਰੀਆਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਜਨਤਕ ਗਤੀਵਿਧੀਆਂ ’ਤੇ ਰੋਕ ਰਹੇਗੀ ਜ਼ਿਲ੍ਹੇ ’ਚ ਦੁਕਾਨਾ ਪਹਿਲਾਂ ਮੁਤਾਬਕ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ ਵਿਆਹ ’ਚ 50 ਤੋਂ ਵਧੇਰੇ ਅਤੇ ਅੰਤਮ ਰਸਮਾ […]
ਹੋਰ29 ਵਿਅਕਤੀਆਂ ਨੂੰ ਬੱਸ ਰਾਹੀ ਬੁਲੰਦ ਸ਼ਹਿਰ ਯੂ. ਪੀ ਵਿਖੇ ਕੀਤਾ ਰਵਾਨਾ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 17 ਮਈ 2020 29 ਵਿਅਕਤੀਆਂ ਨੂੰ ਬੱਸ ਰਾਹੀ ਬੁਲੰਦ ਸ਼ਹਿਰ ਯੂ. ਪੀ ਵਿਖੇ ਕੀਤਾ ਰਵਾਨਾ – ਡਿਪਟੀ ਕਮਿਸ਼ਨਰ 2500 ਦੇ ਕਰੀਬ ਦੂਜੇ ਰਾਜਾਂ ਦੇ ਵਿਅਕਤੀਆ ਨੂੰ ਬੱਸਾਂ ਅਤੇ ਰੇਲ ਗੱਡੀਆਂ ਰਾਹੀ ਭੇਜਿਆ ਜਾ ਚੁੱਕਾ ਹੈ ਉਨ੍ਹਾਂ ਦੇ ਘਰ ਰੂਪਨਗਰ 17 ਮਈ – ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ […]
ਹੋਰ