ਯੂਥ ਕਲੱਬ ਵਿਕਾਸ ਪ੍ਰੋਗਰਾਮ
ਪ੍ਰਕਾਸ਼ਨਾਂ ਦੀ ਮਿਤੀ: 29/08/2018ਯੂਥ ਕਲੱਬ ਵਿਕਾਸ ਪ੍ਰੋਗਰਾਮ – ਪ੍ਰੈਸ ਨੋਟ ਮਿਤੀ 28 ਅਗਸਤ, 2018 ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਰੂਪਨਗਰ 28 ਅਗਸਤ-ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਜਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਥਾਨਿਕ ਸਿ਼ਵਾਲਿਕ ਪਬਲਿਕ ਸਕੂਲ ਵਿਖੇ ਯੂਥ ਕਲੱਬ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਜਿ਼ਲ੍ਹੇ ਦੇ ਸਮੂਹ ਯੂਥ ਕਲੱਬਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਵਾਲੰਟੀਅਰਾਂ ਨੇ ਹਿੱਸਾ ਲਿਆ। […]
ਹੋਰਚੋਣਾਂ ਦੀ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 29/08/2018ਚੋਣਾਂ ਦੀ ਸਿਖਲਾਈ – ਪ੍ਰੈਸ ਨੋਟ ਮਿਤੀ 28 ਅਗਸਤ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ 28 ਅਗਸਤ – ਫਤਿਹਗੜ੍ਹ ਸਾਹਿਬ , ਐਸ.ਏ.ਐਸ. ਨਗਰ , ਐਸ.ਬੀ.ਐਸ. ਨਗਰ ਅਤੇ ਰੂਪਨਗਰ ਜ਼ਿਲ੍ਹੇ ਦੇ ਚੋਣ ਤਹਿਸੀਲਦਾਰਾਂ , ਚੋਣ ਕਾਨੂੰਗੋ ਅਤੇ ਹੋਰ ਚੋਣ ਸਟਾਫ ਨੂੰ 2019 ਦੌਰਾਨ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਕਮੇਟੀ […]
ਹੋਰਕੈਰੀਅਰ ਜਾਗਰੂਕਤਾ ਕੈਂਪ ਅਤੇ ਰੋਜ਼ਗਾਰ ਮੇਲਾ
ਪ੍ਰਕਾਸ਼ਨਾਂ ਦੀ ਮਿਤੀ: 28/08/2018ਕੈਰੀਅਰ ਜਾਗਰੂਕਤਾ ਕੈਂਪ ਅਤੇ ਰੋਜ਼ਗਾਰ ਮੇਲਾ – ਪ੍ਰੈਸ ਨੋਟ ਮਿਤੀ 28 ਅਗਸਤ, 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ । ਰੁਜ਼ਗਾਰ ਮੇਲੇ ਦੌਰਾਨ 45 ਨੇ ਕਰਵਾਈ ਰਜਿਸਟਰੇਸ਼ਨ 09 ਉਮੀਦਵਾਰ ਹੋਏ ਸ਼ਾਰਟਲਿਸਟ ਰੂਪਨਗਰ 28 ਅਗਸਤ : ਘਰ ਘਰ ਨੌਕਰੀ ਸਕੀਮ ਤਹਿਤ ਡਾ: ਸੁਮੀਤ ਜਾਰੰਗਲ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਇੱਥੇ ਜ਼ਿਲ੍ਹਾ ਰੁਜ਼ਗਾਰ […]
ਹੋਰਜ਼ਿਲ੍ਹੇ ਨੂੰ ਵੋਟ ਪਾਓ – ਸਵੱਛਤਾ ਸਰਵੇਖਣ 2018
ਪ੍ਰਕਾਸ਼ਨਾਂ ਦੀ ਮਿਤੀ: 27/08/2018ਜ਼ਿਲ੍ਹੇ ਨੂੰ ਵੋਟ ਪਾਓ ਪ੍ਰੈਸ ਨੋਟ ਮਿਤੀ 26 ਅਗਸਤ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ । ਜ਼ਿਲ੍ਹੇ ਨੂੰ ਵੋਟ ਪਾਓ, ਸਵੱਛਤਾ ਸਰਵੇਖਣ ਵਿਚ ਆਪਣਾ ਜ਼ਿਲ੍ਹਾ ਜਿਤਾਓ ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕਰਕੇ ਜ਼ਿਲ੍ਹਾ ਵਾਸੀ ਕਰ ਸਕਦੇ ਹਨ ਆਪਣੇ ਜ਼ਿਲ੍ਹੇ ਲਈ ਵੋਟ ਰੂਪਨਗਰ, 26 ਅਗਸਤ : ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਜਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ […]
ਹੋਰਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 27/08/2018ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਪ੍ਰੈਸ ਨੋਟ ਮਿਤੀ 25 ਅਗਸਤ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਰੂਪਨਗਰ, 25 ਅਗਸਤ- ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ-ਕਮ- ਚੇਅਰਪਰਸਨ ਜਿਲ੍ਹਾ ਹੈਲਥ ਸੁਸਾਇਟੀ ਰੂਪਨਗਰ ਵੱਲੋ ਮਹੀਨਾ ਜੁਲਾਈ-18 ਦੌਰਾਨ ਸਿਹਤ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ‘ਮਿਸ਼ਨ ਤੰਦਰੁਸਤ ਪੰਜਾਬ ‘ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ […]
ਹੋਰਪੈਨਸ਼ਨ ਸਕੀਮ
ਪ੍ਰਕਾਸ਼ਨਾਂ ਦੀ ਮਿਤੀ: 24/08/2018ਪੈਨਸ਼ਨ ਸਕੀਮ – ਪ੍ਰੈਸ ਨੋਟ ਮਿਤੀ 24 ਅਗਸਤ, 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ । ਜ਼ਿਲ੍ਹੇ ਦੇ 53415 ਲੋੜਵੰਦ ਵਿਅਕਤੀਆਂ ਨੂੰ ਮੁਹਈਆ ਕਰਵਾਈ ਜਾਂਦੀ ਹੈ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਰੂਪਨਗਰ, 24 ਅਗਸਤ– ਰਾਜ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਵਲੌਂ ਪੈਨਸ਼ਨ ਸਕੀਮ ਤਹਿਤ ਸੂਬੇ […]
ਹੋਰਅਜਾਦੀ ਦਿਵਸ ਸਮਾਗਮ ਦੌਰਾਨ ਰੇਤ ਕਲਾਕ੍ਰਿਤੀ
ਪ੍ਰਕਾਸ਼ਨਾਂ ਦੀ ਮਿਤੀ: 17/08/2018ਅਜਾਦੀ ਦਿਵਸ ਸਮਾਗਮ ਦੌਰਾਨ ਰੇਤ ਕਲਾਕ੍ਰਿਤੀ – ਪ੍ਰੈਸ ਨੋਟ ਮਿਤੀ 17 ਅਗਸਤ, 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ । ਅਜਾਦੀ ਦਿਵਸ ਸਮਾਗਮ ਦੌਰਾਨ ਲੋਕਾਂ ਦੀ ਖਿੱਚ ਦਾ ਕੇਂਦਰ ਰਹੀ ਰੇਤ ਕਲਾਕ੍ਰਿਤੀ ਰੂਪਨਗਰ , 16 ਅਗਸਤ- 72ਵੇਂ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕਰਵਾਈ ਮਹਾਤਮਾ ਗਾਂਧੀ-ਭਗਤ ਸਿੰਘ ਰੇਤ ਕਲਾਕ੍ਰਿਤੀ ਖਿੱਚ […]
ਹੋਰਫੁਲ ਡਰੈਸ ਰਿਹਰਸਲ ਅਜਾਦੀ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 14/08/2018ਫੁਲ ਡਰੈਸ ਰਿਹਰਸਲ – ਪ੍ਰੈਸ ਨੋਟ ਮਿਤੀ 13 ਅਗਸਤ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ, 13 ਅਗਸਤ-ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੁਪਨਗਰ ਨੇ ਅੱਜ ਇਥੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਸਬੰਧੀ ਕਰਵਾਈ ਗਈ ਫੁਲ ਡਰੈਸ ਰਿਹਰਸਲ ਦੌਰਾਨ ਪਰੇਡ ਤੋਂ ਸਲਾਮੀ ਲਈ ।ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਸਵਪਨ ਸ਼ਰਮਾ ਵੀ ਉਨਾਂ ਨਾਲ ਸਨ।ਸਮੁਚੀ […]
ਹੋਰਮੋਬ-ਲਿੰਚਿੰਗ ਦੇ ਖਿਲਾਫ ਸਖ਼ਤ ਕਾਰਵਾਈ
ਪ੍ਰਕਾਸ਼ਨਾਂ ਦੀ ਮਿਤੀ: 13/08/2018ਮੋਬ-ਲਿੰਚਿੰਗ ਦੇ ਖਿਲਾਫ ਸਖ਼ਤ ਕਾਰਵਾਈ – ਪ੍ਰੈਸ ਨੋਟ ਮਿਤੀ 10 ਅਗਸਤ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਰੂਪਨਗਰ, 10 ਅਗਸਤ- ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਇੱਥੇ ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ, ਸ਼੍ਰੀ ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ, ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਤੇ ਸ਼੍ਰੀ […]
ਹੋਰਅਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਗਾਮ ਦੀ ਰਿਹਰਸਲ
ਪ੍ਰਕਾਸ਼ਨਾਂ ਦੀ ਮਿਤੀ: 10/08/2018ਅਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਗਾਮ ਦੀ ਰਿਹਰਸਲ – ਪ੍ਰੈਸ ਨੋਟ ਮਿਤੀ 9 ਅਗਸਤ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ 9 ਅਗਸਤ – ਅਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਗਾਮ ਦੌਰਾਨ ਵਿਖਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮਾਂ ਦੀ ਨਹਿਰੂ ਸਟੇਡੀਅਮ ਵਿਖੇ ਲਗਾਤਾਰ ਰਿਹਰਸਲਾਂ ਚੱਲ ਰਹੀਆਂ ਹਨ।ਇਨ੍ਹਾਂ ਰਿਹਰਸਲਾਂ ਅਤੇ ਹੋਰ ਪ੍ਰਬੰਧਾਂ ਲਈ ਲੋੜੀਦੇਂ ਦਿਸ਼ਾ ਨਿਰਦੇਸ਼ ਜਾਰੀ […]
ਹੋਰਟਰੈਵਲ ਏਜੰਟ ਅਤੇ ਆਈਲੈਟਸ ਕੇਂਦਰਾਂ ਦੀ ਪੜਤਾਲ
ਪ੍ਰਕਾਸ਼ਨਾਂ ਦੀ ਮਿਤੀ: 10/08/2018ਟਰੈਵਲ ਏਜੰਟ ਅਤੇ ਆਈਲੈਟਸ ਕੇਂਦਰਾਂ ਦੀ ਪੜਤਾਲ – ਪ੍ਰੈਸ ਨੋਟ ਮਿਤੀ 10 ਅਗਸਤ, 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ, 10 ਅਗਸਤ – ਸ਼ਹਿਰ ਦੇ ਵਖ ਵਖ ਟਰੈਵਲ ਏਜੰਟ ਅਤੇ ਆਈਲੈਟਸ ਕੇਂਦਰਾਂ ਦਾ ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੁਪਨਗਰ ਨੇ ਅੱਜ ਦੋਰਾ ਕੀਤਾ ਅਤੇ ਉਨਾ ਦੇ ਕਾਗਜਪੱਤਰਾਂ ਦੀ ਪੜਤਾਲ ਕੀਤੀ। ਇਸ ਪੜਤਾਲ ਉਪਰੰਤ ਉਨਾ ਦਸਿਆ […]
ਹੋਰਸਕੂਲ ਤੇ ਕਾਲਜ ਵਿੱਚ ਬਣਨਗੇ ਬੱਡੀਜ਼ ਗਰੁੱਪ
ਪ੍ਰਕਾਸ਼ਨਾਂ ਦੀ ਮਿਤੀ: 08/08/2018ਬੱਡੀਜ਼ ਗਰੁੱਪ ਪ੍ਰੈਸ ਨੋਟ – ਮਿਤੀ 07 ਅਗਸਤ, 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ -ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ‘ਚ ਜਾਣ ਤੋਂ ਬਚਾਉਣਗੇ ਬੱਡੀਜ਼ ਗਰੁੱਪ -ਹਰ ਸਕੂਲ ਤੇ ਕਾਲਜ ਵਿੱਚ ਬਣਨਗੇ 5-5 ਬੱਚਿਆਂ ਦੇ ਬੱਡੀਜ਼ ਗਰੁੱਪ ਜੂਨੀਅਰ ਬਡੀ ਤੇ ਸੀਨੀਅਰ ਬਡੀ ਕਰਨਗੇ ਸਕੂਲਾਂ ਤੇ ਕਾਲਜਾਂ ਵਿੱਚ ਨਸ਼ਾ ਰੋਕੂ ਮੁਹਿੰਮ ਦੀ ਅਗਵਾਈ 15 […]
ਹੋਰਟੀ.ਬੀ. ਕੇਸ ਫ਼ਾਇੰਡਿੰਗ ਮੋਬਾਇਲ ਮੈਡੀਕਲ ਵੈਨ
ਪ੍ਰਕਾਸ਼ਨਾਂ ਦੀ ਮਿਤੀ: 07/08/2018ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਟੀ.ਬੀ. ਦੀ ਐਕਟਿਵ ਕੇਸ ਫ਼ਾਇੰਡਿੰਗ ਮੋਬਾਇਲ ਮੈਡੀਕਲ ਵੈਨ ਨੂੰ ਸਿਵਲ ਸਰਜਨ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ ਰੂਪਨਗਰ 06 ਅਗਸਤ- ਮਿਸ਼ਨ ‘ਤੰਦਰੁਸਤ ਪੰਜਾਬ ਤਹਿਤ’ ਪੰਜਾਬ ਸਰਕਾਰ ਵਲ੍ਹੋ ਸੂਬੇ ਭਰ ਨੂੰ ਟੀ.ਬੀ. ਮੁਕਤ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਤਹਿਤ ਟੀ.ਬੀ. ਦੇ ਮਰੀਜ਼ਾਂ ਦੀ ਐਕਟਿਵ ਕੇਸ ਫ਼ਾਇੰਡਿੰਗ ਕਰਨ […]
ਹੋਰਮੇਰਾ ਪਿੰਡ ਮੇਰੀ ਸ਼ਾਨ ਮੁਹਿੰਮ
ਪ੍ਰਕਾਸ਼ਨਾਂ ਦੀ ਮਿਤੀ: 06/08/2018ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰ ਨੇ ਮਿਸ਼ਨ ਸਵੱਛ ਤੇ ਤੰਦਰੁਸਤ ਪੰਜਾਬ ਅਧੀਨ ਸ਼ੁਰੂ ਕੀਤੀ ‘ ਮੇਰਾ ਪਿੰਡ ਮੇਰੀ ਸ਼ਾਨ ‘ ਮੁਹਿੰਮ: ਜਾਰੰਗਲ ਰੂਪਨਗਰ, 04 ਅਗਸਤ:- ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਸਵੱਛ ਅਤੇ ਤੰਦਰੁਸਤ ਪੰਜਾਬ ਅਧੀਨ ‘ ਮੇਰਾ ਪਿੰਡ ਮੇਰੀ ਸ਼ਾਨ ‘ ਤਹਿਤ 31 ਅਗਸਤ ਤੱਕ ਵਿਸ਼ੇਸ਼ ਸਵੱਛਤਾ ਮੁਹਿੰਮ ਚਲਾਈ ਜਾ ਰਹੀ […]
ਹੋਰਡੀ.ਸੀ. ਵੱਲੋਂ ਡੀ-ਐਡਿਕਸ਼ਨ ਸੈਂਟਰ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 03/08/2018ਡੀ.ਸੀ. ਵੱਲੋਂ ਡੀ-ਐਡਿਕਸ਼ਨ ਸੈਂਟਰ ਦਾ ਦੌਰਾ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਰੂਪਨਗਰ 03 ਅਗਸਤ-2018 ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਨੇ ਸਿਵਲ ਹਸਪਤਾਲ ਵਿਚ ਚਲ ਰਹੇ ਡੀ-ਐਡਿਕਸ਼ਨ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਖਮੀਰ ਸਿੰਘ, ਸਿਵਲ ਸਰਜਨ ਡਾ: ਹਰਿੰਦਰ ਕੌਰ, ਐਸ.ਐਮ.ਓੁ. ਡਾ: ਅਨਿਲ ਮਨਚੰਦਾ, ਉਪ ਮੈਡੀਕਲ ਕਮਿਸ਼ਨਰ ਡਾ: ਰਾਜ ਰਾਣੀ, ਮਨੋ […]
ਹੋਰਕਾਨੂੰਨੀ ਜਾਗਰੂਕਤਾ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 03/08/2018ਕਾਨੂੰਨੀ ਜਾਗਰੂਕਤਾ ਕੈਂਪ – ਪ੍ਰੈਸ ਨੋਟ ਮਿਤੀ 3 ਅਗਸਤ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ । ਰੂਪਨਗਰ 3 ਅਗਸਤ : ਪੰਜਾਬ ਰਾਜ ਮਹਿਲਾਂ ਕਮਿਸ਼ਨ ਵਲੌ ਔਰਤਾਂ ਤੇ ਹੁੰਦੇ ਜੁਲਮ ਅਤੇ ਵਧੀਕੀਆਂ ਰੋਕਣ ਹਿੱਤ ਸੂਬੇ ਦੇ ਸਾਰੇ 22 ਜਿਲ੍ਹਿਆ ਵਿਚ 5 ਮੈਂਬਰੀ ਮਹਿਲਾਂ ਸੈਲ ਕਮੇਟੀਆਂ ਦਾ ਜਲਦੀ ਹੀ ਗਠਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ […]
ਹੋਰਆਜ਼ਾਦੀ ਦਿਵਸ ਪ੍ਰਬੰਧਾਂ ਦਾ ਜਾਇਜਾ
ਪ੍ਰਕਾਸ਼ਨਾਂ ਦੀ ਮਿਤੀ: 01/08/2018ਆਜ਼ਾਦੀ ਦਿਵਸ ਪ੍ਰਬੰਧਾਂ ਦਾ ਜਾਇਜਾ – ਪ੍ਰੈਸ ਨੋਟ ਮਿਤੀ 31 ਜੁਲਾਈ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ,01 ਅਗਸਤ- ਆਜਾਦੀ ਦਿਵਸ ਦੇ ਜਿਲ੍ਹਾ ਪੱਧਰੀ ਸਮਾਗਮ ਲਈ ਸੌਂਪੀਆਂ ਡਿਊਟੀਆਂ ਦਾ ਵਧੀਕ ਡਿਪਟੀ ਕਮਿਸ਼ਂਨਰ ਰੂਪਨਗਰ ਸ਼੍ਰੀ ਲਖਮੀਰ ਸਿੰਘ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਜਾਇਜਾ ਲਿਆ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਉਨ੍ਹਾਂ ਕਿਹਾ ਕਿ […]
ਹੋਰਆਪਣੀ ਰਸੋਈ ਪ੍ਰੈਸ ਨੋਟ
ਪ੍ਰਕਾਸ਼ਨਾਂ ਦੀ ਮਿਤੀ: 27/07/2018ਆਪਣੀ ਰਸੋਈ – ਪ੍ਰੈਸ ਨੋਟ ਮਿਤੀ 26 ਜੁਲਾਈ, 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ। ‘ਆਪਣੀ ਰਸੋਈ’ ‘ਚ ਰੋਜ਼ਾਨਾ ਗਰੀਬ ਲੋਕ ਘਟ ਕੀਮਤ ਤੇ ਮਾਣ ਰਹੇ ਹਨ ਪੌਸ਼ਟਿਕ ਤੇ ਸਸਤੇ ਭੋਜਨ ਦਾ ਆਨੰਦ ਇਹ ਨਿਵੇਕਲਾ ਪ੍ਰੋਜੈਕਟ ਗ਼ਰੀਬ ਲੋਕਾਂ ਲਈ ਹੋ ਰਿਹਾ ਕਾਫ਼ੀ ਲਾਹੇਵੰਦ ਸਾਬਤ ਸ਼੍ਰੀ ਬਹਾਦਰਜੀਤ ਸਿੰਘ ਵਲੋਂ ਆਪਣੀ ਮਾਤਾ ਦੀ ਯਾਦ ਵਿਚ 5100 ਰੁਪਏ […]
ਹੋਰਕੌਮਾਂਤਰੀ ਰੋਜ਼ਗਾਰ ਮੇਲਾ
ਪ੍ਰਕਾਸ਼ਨਾਂ ਦੀ ਮਿਤੀ: 26/07/2018ਕੌਮਾਂਤਰੀ ਰੋਜ਼ਗਾਰ ਮੇਲਾ Advance Press Note Dt 26th July 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਮੁਹਾਲੀ ਵਿਖੇ 30 ਜੁਲਾਈ ਨੂੰ ਲਗਾਇਆ ਜਾਵੇਗਾ ‘ਕੌਮਾਂਤਰੀ ਰੋਜ਼ਗਾਰ ਮੇਲਾ’ ਆਪਣੀ ਕਿਸਮ ਦੇ ਪਹਿਲੇ ਤੇ ਨਵੇਕਲੇ ਅੰਤਰ ਰਾਸ਼ਟਰੀ ਰੋਜ਼ਗਾਰ ਮੇਲੇ ਵਿੱਚ ਵਿਦੇਸ਼ੀ ਕੰਪਨੀਆਂ ਲੈਣਗੀਆਂ ਭਾਗ ਰੂਪਨਗਰ, 26 ਜੁਲਾਈ-ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਮੋਹਾਲੀ ਵਿਖੇ […]
ਹੋਰਡਿਪਟੀ ਕਮਿਸ਼ਨਰ ਵੱਲੋਂ ਪੈਨਸ਼ਨ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ
ਪ੍ਰਕਾਸ਼ਨਾਂ ਦੀ ਮਿਤੀ: 25/07/2018ਪੈਨਸ਼ਨ ਸਕੀਮਾਂ Press Note 24th July 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ । ਜ਼ਿਲ੍ਹੇ ਦੇ 52710 ਲੋੜਵੰਦ ਵਿਅਕਤੀਆਂ ਨੂੰ ਮੁਹਈਆ ਕਰਵਾਈ ਜਾਂਦੀ ਹੈ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਰੂਪਨਗਰ, 24 ਜੁਲਾਈ- ਰਾਜ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਵਲੌਂ ਪੈਨਸ਼ਨ ਸਕੀਮ ਤਹਿਤ ਸੂਬੇ ਦੇ ਬਜੁਰਗਾਂ, […]
ਹੋਰਡਿਪਟੀ ਕਮਿਸ਼ਨਰ ਵੱਲੋਂ ਡੇਪੋ ਮਿਸ਼ਨ ਦੀ ਪ੍ਰਗਤੀ ਦਾ ਮੁਲਾਂਕਣ
ਪ੍ਰਕਾਸ਼ਨਾਂ ਦੀ ਮਿਤੀ: 25/07/2018ਡਿਪਟੀ ਕਮਿਸ਼ਨਰ ਵੱਲੋਂ ਡੇਪੋ ਮਿਸ਼ਨ ਦੀ ਪ੍ਰਗਤੀ ਦਾ ਮੁਲਾਂਕਣ Press Note Dt. 24th July 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਆਪਸੀ ਤਾਲਮੇਲ ਨਾਲ ਚਲਾਉਣ ਨਸ਼ਿਆਂ ਖਿਲਾਫ਼ ਮੁਹਿੰਮ > ਰੂਪਨਗਰ, 24 ਜੁਲਾਈ-ਸਬ ਡਵੀਜ਼ਨਾਂ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਡੇਪੋ ਮਿਸ਼ਨ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਆਪਸੀ ਤਾਲਮੇਲ ਨਾਲ ਚਲਾਉਣ।ਇਹ […]
ਹੋਰਮਾਈਨਿੰਗ ਟਾਸਕ ਫੋਰਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 23/07/2018ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ ਗੈਰ ਕਾਨੁੰਨੀ ਮਾਈਨਿੰਗ ਨੂੰ ਸਖਤੀ ਨਾਲ ਰੋਕਿਆ ਜਾਵੇ-ਜਾਰੰਗਲ ਰੂਪਨਗਰ, 23 ਜੁਲਾਈ-ਜ਼ਿਲ੍ਹੇ ਵਿਚ ਕਿਸੇ ਕਿਸਮ ਦੀ ਗੈਰ ਕਾਨੁੰਨੀ ਮਾਈਨਿੰਗ ਨਾ ਹੋਣ ਦਿਤੀ ਜਾਵੇ ਅਤੇ ਇਸ ਨੂੰ ਸਖਤੀ ਨਾਲ ਰੋਕਿਆ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੀਤ ਜਾਰੰਗਲ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਮਾਈਨਿੰਗ ਟਾਸਕ ਫੋਰਸ ਦੀ […]
ਹੋਰਮਹੀਨਾਵਾਰ ਮੀਟਿੰਗਾਂ 23-07-2018
ਪ੍ਰਕਾਸ਼ਨਾਂ ਦੀ ਮਿਤੀ: 23/07/2018ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ ਰੂਪਨਗਰ, 23 ਜੁਲਾਈ-ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਗਰੀਬਾਂ ਅਤੇ ਲੋੜਵੰਦ ਲੋਕਾਂ ਵਲੋਂ ਵਖ ਵਖ ਸਕੀਮਾਂ ਦਾ ਲਾਭ ਲੈਣ ਲਈ ਪ੍ਰਾਪਤ ਅਰਜੀਆਂ ਤੇ ਕਾਰਵਾਈ ਕਰਦੇ ਹੋਏ ਉਨਾਂ ਨੂੰ ਬਣਦਾ ਲਾਭ ਦੇਣ ਦੇ ਉਪਰਾਲੇ ਕੀਤੇ ਜਾਣ। ਇਹ ਹਦਾਇਤ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੀਤ ਜਾਰੰਗਲ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ […]
ਹੋਰਪੰਚਾਇਤ ਚੋਣਾਂ ਦੀ ਮੀਟਿੰਗ / ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 20/07/2018ਪੰਚਾਇਤ ਚੋਣਾਂ ਦੀ ਮੀਟਿੰਗ / ਸਿਖਲਾਈ Press Note Dt 19th July 2018 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਰੂਪਨਗਰ ਰੂਪਨਗਰ 19 ਜੁਲਾਈ- ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਹੋ ਰਹੀਆਂ ਆਮ ਚੋਣਾਂ-2018 ਦੀ ਚੋਣ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ ਅਤੇ ਇੰਨਾਂ ਚੋਣਾਂ ਦੌਰਾਨ ਪੋਲਿੰਗ ਸਟਾਫ ਦੀਆਂ ਡਿਊਟੀਆਂ ਲਗਾਈਆਂ ਜਾਣੀਆਂ ਹਨ, ਇਸ ਲਈ ਸਮੂਹ ਅਧਿਕਾਰੀ ਆਪਣੇ […]
ਹੋਰਜ਼ਿਲਾ ਮਾਲ ਅਫਸਰ ਵਲੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 19/07/2018Joining of DRO Press Note Dt 19th July 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਰੂਪਨਗਰ,19 ਜੁਲਾਈ-ਸ਼੍ਰੀ ਜਸਵੰਤ ਸਿੰਘ ਨੇ ਬੀਤੇ ਦਿਨੀ ਇਥੇ ਮਿੰਨੀ ਸਕੱਤਰੇਤ ਵਿਚ ਬਤੌਰ ਜ਼ਿਲ੍ਹਾ ਮਾਲ ਅਫਸਰ ਰੂਪਨਗਰ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਪਠਾਨਕੋਟ ਵਿਖੇ ਤਾਇਨਾਤ ਸਨ ਤੇ ਉਹ ਲੰਬਾ ਸਮਾਂ ਸ਼੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਵਿਖੇ ਬਤੌਰ […]
ਹੋਰਬਾਲ ਸਹਾਇਤਾ ਇਕਾਈ ਦਾ ਉਦਘਾਟਨ
ਪ੍ਰਕਾਸ਼ਨਾਂ ਦੀ ਮਿਤੀ: 18/07/2018ਬਾਲ ਸਹਾਇਤਾ ਇਕਾਈ ਦਾ ਉਦਘਾਟਨ Press Note Dt 18th July 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਚਾਈਲਡ ਹੈਲਪ ਯੂਨਿਟ ਦਾ ਆਈ.ਜੀ.ਰੂਪਨਗਰ ਰੇਂਜ ਵਲੋਂ ਉਦਘਾਟਨ ਸਾਰੇ ਜਿਲ੍ਹਿਆਂ ਵਿਚ ਸ਼ੁਰੂ ਕੀਤੇ ਜਾਣਗੇ ਚਾਈਲਡ ਹੈਲਪ ਯੂਨਿਟ ਰੂਪਨਗਰ,18 ਜੁਲਾਈ-ਸਥਾਨਿਕ ਪੁਲਿਸ ਲਾਈਨ ਵਿਚ ਮੈਡਮ ਵੀ.ਨੀਰਜਾ ਆਈ.ਜੀ. ਰੂਪਨਗਰ ਰੇਂਜ ਵਲੋਂ ਅੱਜ ਚਾਈਲਡ ਹੈਲਪ ਯੂਨਿਟ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸ਼੍ਰੀ ਸਵਪਨ […]
ਹੋਰਜ਼ਿਲ੍ਹਾ ਵੈੱਬਸਾਈਟ ਦਾ ਉਦਘਾਟਨ
ਪ੍ਰਕਾਸ਼ਨਾਂ ਦੀ ਮਿਤੀ: 18/07/2018ਦਫ਼ਤਰ,ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਰੂਪਨਗਰ। ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ਜਾਰੀ ਜ਼ਿਲ੍ਹੇ ਦੀ ਜਰੂਰੀ ਜਾਣਕਾਰੀ ਵਾਲੀ ਵੈਬਸਾਈਟ ਨੂੰ ਹੁਣ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਵੀ ਵਰਤ ਸਕਣਗੇ ਮੋਬਾਈਲ ਫੋਨ ਤੇ ਵੀ ਖੁਲ੍ਹ ਸਕੇਗੀ ਰੂਪਨਗਰ, 17 ਜੁਲਾਈ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੜ ਸੁਰਜੀਤ ਕੀਤੀ ਗਈ ਤੇ ਅਸਾਨੀ ਨਾਲ ਚੱਲਣ ਵਾਲੀ ਐਸ-3 ਵਾਸ ( ਸਿਕਿਊਰ, ਸਕੇਲੇਬਲ ਅਤੇ ਸੁਗੱਮਿਆ […]
ਹੋਰਡੀ. ਸੀ. ਵੱਲੋਂ ਆਪਣੀ ਰਸੋਈ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 17/07/2018ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਰੂਪਨਗਰ। ਰੂਪਨਗਰ 16 ਜੁਲਾਈ – ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੀਤ ਜਾਰੰਗਲ ਅੱਜ ਇੱਥੇ ਬਤੌਰ ਡਿਪਟੀ ਕਮਿਸ਼ਨਰ ਜੁਆਇੰਨ ਕਰਨ ਉਪਰੰਤ ਆਪਣੀ ਰਸੋਈ ਦਾ ਦੌਰਾ ਕੀਤਾ ਅਤੇ ਇਸ ਰਸੋਈ ਦੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ।ਇਸ ਮੌਕੇ ਉਨ੍ਹਾਂ ਖੁਦ ਅਤੇ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਆਪਣੀ ਰਸੋਈ ਵਿੱਚ ਰੋਟੀ […]
ਹੋਰਡਿਪਟੀ ਕਮਿਸ਼ਨਰ ਰੂਪਨਗਰ ਅਹੁਦਾ ਸੰਭਾਲਦੇ ਹੋਏ
ਪ੍ਰਕਾਸ਼ਨਾਂ ਦੀ ਮਿਤੀ: 16/07/2018ਦਫਤਰ ਜਿਲ੍ਹਾ ਲੋਕ ਸੰਪਰਕ ਰੂਪਨਗਰ ਰੂਪਨਗਰ 16 ਜੁਲਾਈ – ਸ਼੍ਰੀ ਸੁਮੀਤ ਜਾਰੰਗਲ ਨੇ ਅੱਜ ਇੱਥੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਦਾ ਅਹੁਦਾ ਸੰਭਾਲ ਲਿਆ ਹੈੈ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ । ਸ਼੍ਰੀ ਜਾਰੰਗਲ 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਉਹ ਸ਼੍ਰੀ […]
ਹੋਰਐਸ.ਐਸ.ਪੀ. ਰੂਪਨਗਰ ਅਹੁਦਾ ਸੰਭਾਲਦੇ ਹੋਏ
ਪ੍ਰਕਾਸ਼ਨਾਂ ਦੀ ਮਿਤੀ: 13/07/2018ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਰੂਪਨਗਰ, 13 ਜੁਲਾਈ-ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ., ਨੇ ਅੱਜ ਇਥੇ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੀ ਸ਼ਰਮਾਂ ਏ.ਆਈ.ਜੀ. ਕਾਂਓੁਟੰਰ ਇੰਨਟੈਲੀਜੈਂਸ ਪੰਜਾਬ ਚੰਡੀਗੜ੍ਹ ਤਾਇਨਾਤ ਹੋਏ ਸਨ ਅਤੇ ਉਹ ਇਸ ਤੋ ਪਹਿਲਾ ਜਿਲ੍ਹਾ ਫਾਜਿਲਕਾ ਅਤੇ ਬਠਿੰਡਾ ਦੇ ਪੁਲਿਸ ਮੁੱਖੀ ਰਹਿ ਚੁੱਕੇ ਹਨ ।ਉਨਾਂ ਨੂੰ ਅੱਜ […]
ਹੋਰ