ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਦੀਆਂ ਗੱਡੀਆਂ ਕੀਤੀਆਂ ਰਵਾਨਾ
ਪ੍ਰਕਾਸ਼ਨਾਂ ਦੀ ਮਿਤੀ: 06/09/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਦੀਆਂ ਗੱਡੀਆਂ ਕੀਤੀਆਂ ਰਵਾਨਾ ਡੇਰਾ ਬਾਬਾ ਮੁਰਾਦ ਸ਼ਾਹ ਜੀ ਨਕੋਦਰ ਵਾਲਿਆਂ ਨੇ ਦਿੱਤਾ ਸਹਿਯੋਗ ਰੂਪਨਗਰ, 6 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਡੇਰਾ ਬਾਬਾ ਮੁਰਾਦ ਸ਼ਾਹ ਜੀ ਨਕੋਦਰ ਵਾਲਿਆਂ ਦੇ ਸਹਿਯੋਗ ਨਾਲ ਰੂਪਨਗਰ ਜ਼ਿਲ੍ਹੇ […]
ਹੋਰਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਸ਼ਨ ਸਮੇਤ ਮੈਡੀਕਲ ਤੇ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਮੁਹੱਈਆ
ਪ੍ਰਕਾਸ਼ਨਾਂ ਦੀ ਮਿਤੀ: 05/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਸ਼ਨ ਸਮੇਤ ਮੈਡੀਕਲ ਤੇ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਮੁਹੱਈਆ ਕਿਸ਼ਤੀਆਂ ਅਤੇ ਟਰੈਕਟਰਾਂ ਰਾਹੀਂ ਲੋੜਵੰਦਾਂ ਤੱਕ ਮੈਡੀਕਲ ਟੀਮਾਂ ਤੇ ਸਹਾਇਤਾ ਪਹੁੰਚਾਈ ਗਈ ਰੂਪਨਗਰ, 5 ਸਤੰਬਰ: ਸਤਲੁਜ ਦਰਿਆ ਵਿੱਚ ਪਾਣੀ ਦੇ ਵਧਦੇ ਪੱਧਰ ਕਾਰਨ ਪੈਦਾ ਹੋਈ […]
ਹੋਰਅਧਿਆਪਕ ਦਿਵਸ ਤੇ ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਨੇ ਦਿੱਤਾ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮੰਗ ਪੱਤਰ
ਪ੍ਰਕਾਸ਼ਨਾਂ ਦੀ ਮਿਤੀ: 05/09/2025ਅਧਿਆਪਕ ਦਿਵਸ ਤੇ ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਨੇ ਦਿੱਤਾ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮੰਗ ਪੱਤਰ। ਬੱਚਿਆਂ ਨੂੰ ਹੁਨਰਮੰਦਰ ਬਣਾਉਣ ਵਾਲੇ ਖੁਦ ਹੋ ਰਹੇ ਪ੍ਰਾਈਵੇਟ ਕੰਪਨੀਆਂ ਦੇ ਸ਼ੋਸ਼ਣ ਦਾ ਸ਼ਿਕਾਰ। ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਪਾਸੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਕੇ ਭਵਿੱਖ ਸਵਾਰਣ ਦੀ ਗੱਲ ਕਰਦੀ ਹੈ। ਦੂਜੇ ਪਾਸੇ ਉਹਨਾਂ […]
ਹੋਰਸਿਵਲ ਹਸਪਤਾਲ ਰੂਪਨਗਰ ਵਿਖੇ ਰਾਸ਼ਟਰੀ ਸੰਤੁਲਿਤ ਖੁਰਾਕ ਹਫ਼ਤਾ ਦੇ ਸਬੰਧ ‘ਚ ਜਾਗਰੂਕਤਾ ਸੈਮੀਨਾਰ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 05/09/2025ਸਿਵਲ ਹਸਪਤਾਲ ਰੂਪਨਗਰ ਵਿਖੇ ਰਾਸ਼ਟਰੀ ਸੰਤੁਲਿਤ ਖੁਰਾਕ ਹਫ਼ਤਾ ਦੇ ਸਬੰਧ ‘ਚ ਜਾਗਰੂਕਤਾ ਸੈਮੀਨਾਰ ਕਰਵਾਇਆ ਰੂਪਨਗਰ, 05 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਸੰਤੁਲਿਤ ਖੁਰਾਕ ਹਫ਼ਤਾ ਦੇ ਸਬੰਧ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ […]
ਹੋਰਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੋਪੜ ਹੈੱਡਵਰਕਸ ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 04/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੋਪੜ ਹੈੱਡਵਰਕਸ ਦਾ ਕੀਤਾ ਦੌਰਾ ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਗੁਰੂਦੁਆਰਾ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ ਰੂਪਨਗਰ, 4 ਸਤੰਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਰੋਪੜ ਹੈੱਡਵਰਕਸ ਦਾ ਦੌਰਾ ਕੀਤਾ ਅਤੇ ਮੌਕੇ ‘ਤੇ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਨਾਲ
ਪ੍ਰਕਾਸ਼ਨਾਂ ਦੀ ਮਿਤੀ: 04/09/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਨਾਲ ਰੂਪਨਗਰ, 04 ਸਤੰਬਰ: ਪੰਜਾਬ ਰਾਜ ਕਾਨੂਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ-ਕਮ-ਸੀਜੀਐਮ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਰੂਪਨਗਰ ਦੇ ਸਭ ਤੋਂ ਵੱਧ ਹੜ੍ਹ ਦੀ ਮਾਰ ਹੇਠਾਂ ਆਏ ਇਲਾਕਿਆਂ ਵਿੱਚ ਪੀੜੀਤਾਂ ਲਈ ਰਾਹਤ […]
ਹੋਰਹੜ ਪ੍ਰਭਾਵਿਤ ਮਰੀਜ਼ਾਂ ਨੂੰ ਪਹਿਲ ਦੇ ਅਧਾਰ ‘ਤੇ ਦਿੱਤੀਆਂ ਜਾ ਰਹੀਆ ਹਨ ਸਿਹਤ ਸੇਵਾਵਾਂ – ਡਾ. ਬਲਵਿੰਦਰ ਕੌਰ
ਪ੍ਰਕਾਸ਼ਨਾਂ ਦੀ ਮਿਤੀ: 04/09/2025ਹੜ ਪ੍ਰਭਾਵਿਤ ਮਰੀਜ਼ਾਂ ਨੂੰ ਪਹਿਲ ਦੇ ਅਧਾਰ ‘ਤੇ ਦਿੱਤੀਆਂ ਜਾ ਰਹੀਆ ਹਨ ਸਿਹਤ ਸੇਵਾਵਾਂ – ਡਾ. ਬਲਵਿੰਦਰ ਕੌਰ ਫ਼ੀਲਡ ਵਿੱਚ ਆਪ ਜਾ ਕੇ ਲਿਆ ਜਾ ਰਿਹਾ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਕਿਸੀ ਵੀ ਤਰ੍ਹਾਂ ਦੀ ਕੋਈ ਵੀ ਐਮਰਜੈਂਸੀ ਹੋਵੇ ਤਾਂ ਤੁਰੰਤ ਸਿਵਲ ਸਰਜਨ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ ਰੂਪਨਗਰ, 4 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ […]
ਹੋਰਜ਼ਿਲ੍ਹਾ ਵਾਸੀ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਵਾਸੀ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ – ਡਿਪਟੀ ਕਮਿਸ਼ਨਰ ਜਿੱਥੇ ਜਿੱਥੇ ਵੀ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਲਗਾਤਾਰ ਰੱਖੀ ਜਾ ਰਹੀ ਹੈ ਚੌਕਸ ਤੇ ਨਿਗਾ – ਐੱਸਐੱਸਅਪੀ ਡਿਪਟੀ ਕਮਿਸ਼ਨਰ ਤੇ ਐੱਸਐੱਸਅਪੀ ਨੇ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ […]
ਹੋਰਰੂਪਨਗਰ ਵਿਖੇ ਸੀਐਸਸੀ-ਪਰਵਾਸੀ ਭਾਰਤੀ ਸਹਾਇਤਾ ਕੇਂਦਰ ਹੋਇਆ ਸਥਾਪਿਤ
ਪ੍ਰਕਾਸ਼ਨਾਂ ਦੀ ਮਿਤੀ: 03/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਵਿਖੇ ਸੀਐਸਸੀ-ਪਰਵਾਸੀ ਭਾਰਤੀ ਸਹਾਇਤਾ ਕੇਂਦਰ ਹੋਇਆ ਸਥਾਪਿਤ ਨਾਗਰਿਕਾਂ ਨੂੰ ਈ-ਮਾਈਗ੍ਰੇਟ ਵੈੱਬ ਪੋਰਟਲ ਨਾਲ ਸੰਬੰਧਤ ਸੁਵਿਧਾਵਾਂ ਕਰਵਾਏਗਾ ਮੁਹੱਈਆ ਰੂਪਨਗਰ, 03 ਸਤੰਬਰ: ਪਰੋਟੈਕਟਰ ਆਫ਼ ਇਮੀਗ੍ਰੈਂਟਸ ਚੰਡੀਗੜ੍ਹ, ਵਿਦੇਸ਼ ਮੰਤਰਾਲੇ ਵੱਲੋਂ ਕਾਮਨ ਸਰਵਿਸ ਸੈਂਟਰ – ਐਸਪੀਵੀ ਦੇ ਸਹਿਯੋਗ ਨਾਲ ਇੱਕ ਨਵੀਂ ਪਹਿਲ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਵਿੱਚ 5 ਸੀਐਸਸੀ-ਪਰਵਾਸੀ ਭਾਰਤੀ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਦਾਊਦਪੁਰ ਵਿਖੇ ਸਤਲੁਜ ਦਰਿਆ ਦੇ ਨੁਕਸਾਨੇ ਬੰਨ ਦਾ ਕੀਤਾ ਗਿਆ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 03/09/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਦਾਊਦਪੁਰ ਵਿਖੇ ਸਤਲੁਜ ਦਰਿਆ ਦੇ ਨੁਕਸਾਨੇ ਬੰਨ ਦਾ ਕੀਤਾ ਗਿਆ ਦੌਰਾ ਸ਼੍ਰੀ ਚਮਕੌਰ ਸਾਹਿਬ, 3 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਹਿਤ ਬਾਂਸਲ ਦੀ ਅਗਵਾਈ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਦਾਊਦਪੁਰ […]
ਹੋਰਜਨਤਾ ਲਈ ਸੂਚਨਾ – ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ
ਪ੍ਰਕਾਸ਼ਨਾਂ ਦੀ ਮਿਤੀ: 03/09/2025ਜਨਤਾ ਲਈ ਸੂਚਨਾ – ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਵਰਖਾ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦਾ ਵਹਾਅ 65,000 ਕਿਊਸਿਕ ਤੋਂ ਵਧਾ ਕੇ 75,000 ਕਿਊਸਿਕ ਕੀਤਾ ਜਾ ਰਿਹਾ ਹੈ। ਇਸ ਕਾਰਨ ਨੰਗਲ ਇਲਾਕੇ ਦੇ ਹੇਠ ਲਿਖੇ ਪਿੰਡ ਪ੍ਰਭਾਵਿਤ ਹੋ ਸਕਦੇ ਹਨ: ਹਰਸਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ […]
ਹੋਰਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ‘ਚ ਬੰਨ੍ਹਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜੁਟੇ ਹੋਏ ਹਨ ਜ਼ਿਲ੍ਹਾ ਪ੍ਰਸ਼ਾਸਨ, ਫ਼ੌਜ ਅਤੇ ਆਮ ਲੋਕ
ਪ੍ਰਕਾਸ਼ਨਾਂ ਦੀ ਮਿਤੀ: 02/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ‘ਚ ਬੰਨ੍ਹਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜੁਟੇ ਹੋਏ ਹਨ ਜ਼ਿਲ੍ਹਾ ਪ੍ਰਸ਼ਾਸਨ, ਫ਼ੌਜ ਅਤੇ ਆਮ ਲੋਕ ਰੂਪਨਗਰ ਜ਼ਿਲ੍ਹੇ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ,ਖਤਰੇ ਵਾਲੀ ਕੋਈ ਗੱਲ ਨਹੀਂ – ਡਿਪਟੀ ਕਮਿਸ਼ਨਰ ਐੱਸਐੱਸਪੀ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ […]
ਹੋਰਰੂਪਨਗਰ ਪੁਲਿਸ ਨੇ ਨੈਸ਼ਨਲ ਹਾਈਵੇ-21 ‘ਤੇ ਅਣਪਛਾਤੀ ਔਰਤ ਦੇ ਹੋਏ ਅੰਨ੍ਹੇ ਕਤਲ ਦਾ ਦੋਸ਼ੀ ਗ੍ਰਿਫ਼ਤਾਰ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 02/09/2025ਰੂਪਨਗਰ ਪੁਲਿਸ ਨੇ ਨੈਸ਼ਨਲ ਹਾਈਵੇ-21 ‘ਤੇ ਅਣਪਛਾਤੀ ਔਰਤ ਦੇ ਹੋਏ ਅੰਨ੍ਹੇ ਕਤਲ ਦਾ ਦੋਸ਼ੀ ਗ੍ਰਿਫ਼ਤਾਰ ਕੀਤਾ 12 ਅਗਸਤ ਨੂੰ ਇੱਕ ਅਣਪਛਾਤੀ ਲਾਸ਼ ਨਿਰਬਸਤਰ ਹਾਲਤ ‘ਚ ਰੋਪੜ-ਸ੍ਰੀ ਆਨੰਦਪੁਰ ਸਾਹਿਬ ਹਾਈਵੇ ਨੇੜੇ ਪਈ ਮਿਲੀ ਸੀ ਰੂਪਨਗਰ, 2 ਸਤੰਬਰ: ਰੂਪਨਗਰ ਪੁਲਿਸ ਨੇ ਨੈਸ਼ਨਲ ਹਾਈਵੇ-21 ‘ਤੇ ਅਣਪਛਾਤੀ ਔਰਤ ਦੇ ਹੋਏ ਅੰਨ੍ਹੇ ਕਤਲ ਦਾ ਦੋਸ਼ੀ ਬਲਵਿੰਦਰ ਕੁਮਾਰ ਵਾਸੀ ਜੰਮੂ ਕਸ਼ਮੀਰ […]
ਹੋਰਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਸ੍ਰੀ ਚਮਕੌਰ ਸਾਹਿਬ ਦੇ ਸਤਲੁਜ ਕਿਨਾਰੇ ਵਸਦੇ ਲੋਕਾਂ ਲਈ ਸੁਰੱਖਿਆ ਸੰਬੰਧੀ ਹਦਾਇਤਾਂ
ਪ੍ਰਕਾਸ਼ਨਾਂ ਦੀ ਮਿਤੀ: 01/09/2025ਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਸ੍ਰੀ ਚਮਕੌਰ ਸਾਹਿਬ ਦੇ ਸਤਲੁਜ ਕਿਨਾਰੇ ਵਸਦੇ ਲੋਕਾਂ ਲਈ ਸੁਰੱਖਿਆ ਸੰਬੰਧੀ ਹਦਾਇਤਾਂ ਰੂਪਨਗਰ, 1 ਸਤੰਬਰ: ਜ਼ਿਲ੍ਹਾ ਰੂਪਨਗਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਸਤਲੁਜ ਦਰਿਆ ਨਾਲ […]
ਹੋਰਐਸ.ਸੀ ਸਿੱਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 01/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਸੀ ਸਿੱਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ ਸ਼ੁਰੂ ਰੂਪਨਗਰ, 01 ਸਤੰਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜੀ ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ 15 ਸਤੰਬਰ ਤੋਂ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ […]
ਹੋਰਖੇਡ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ
ਪ੍ਰਕਾਸ਼ਨਾਂ ਦੀ ਮਿਤੀ: 31/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖੇਡ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ ਵਿਧਾਇਕ ਚੱਢਾ ਨੇ ਨਹਿਰੂ ਸਟੇਡੀਅਮ ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਰੂਪਨਗਰ, 31 ਅਗਸਤ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਅਤੇ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਕਰਵਾਏ ਗਏ ਤਿੰਨ ਦਿਨਾ ਪ੍ਰੋਗਰਾਮ ਦੇ ਤਹਿਤ ਅੱਜ […]
ਹੋਰਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 30/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਵਾਇਆ ਗਿਆ ਰੂਪਨਗਰ, 30 ਅਗਸਤ: ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਾਇਆ ਗਿਆ ਜਿਸ ਵਿੱਚ ਰਾਜਵੰਤ ਕੌਰ ਅੰਤਰਰਾਸ਼ਟਰੀ […]
ਹੋਰਕੰਬਾਇਨ ਮਾਲਕ ਰਾਤ ਸਮੇਂ ਕੰਬਾਇਨਾਂ ਨਾ ਚਲਾਉਣ – ਮੁੱਖ ਮੰਤਰੀ ਫੀਲਡ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 29/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੰਬਾਇਨ ਮਾਲਕ ਰਾਤ ਸਮੇਂ ਕੰਬਾਇਨਾਂ ਨਾ ਚਲਾਉਣ – ਮੁੱਖ ਮੰਤਰੀ ਫੀਲਡ ਅਫ਼ਸਰ ਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ ਵਾਤਾਵਰਣ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਰੂਪਨਗਰ, 29 ਅਗਸਤ: ਝੋਨੇ ਦੀ ਵਾਢੀ ਤੋਂ ਪਹਿਲਾਂ ਮੁੱਖ ਮੰਤਰੀ ਖੇਤਰੀ ਅਫਸਰ ਰੂਪਨਗਰ ਜਸਜੀਤ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 29/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 29 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ […]
ਹੋਰਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 29/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਮੇਜਰ ਧਿਆਨ ਚੰਦ ਜੀ ਦੇ ਜੀਵਨ ਸਬੰਧੀ ਦਿੱਤੀ ਜਾਣਕਾਰੀ ਰੂਪਨਗਰ, 29 ਅਗਸਤ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰੀਰਕ ਸਿੱਖਿਆ ਵਿਭਾਗ, ਐੱਨ.ਸੀ.ਸੀ., ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਕੌਮੀ ਸੇਵਾ ਵਿਭਾਗ ਦੇ ਸਹਿਯੋਗ ਨਾਲ ਮੇਜਰ ਧਿਆਨ ਚੰਦ […]
ਹੋਰਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ – ਮੁੱਖ ਮੰਤਰੀ ਫੀਲਡ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 29/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ – ਮੁੱਖ ਮੰਤਰੀ ਫੀਲਡ ਅਫ਼ਸਰ ਵਾਤਾਵਰਣ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਰੂਪਨਗਰ, 29 ਅਗਸਤ: ਮੁੱਖ ਮੰਤਰੀ ਫੀਲਡ ਅਫ਼ਸਰ ਸ. ਜਸਜੀਤ ਸਿੰਘ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਤੇ ਪਾਬੰਦੀ ਲਗਾਉਣ ਲਈ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 28/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 28 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ
ਪ੍ਰਕਾਸ਼ਨਾਂ ਦੀ ਮਿਤੀ: 28/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 28 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]
ਹੋਰਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 28/08/2025ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ ਰੂਪਨਗਰ, 28 ਅਗਸਤ: ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਰੂਪਨਗਰ ਦੀਆਂ ਜ਼ਿਲ੍ਹਾ ਪੱਧਰੀ ਟੀਮਾਂ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਦੇ ਹੜ ਸੰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ ਵੱਲੋਂ ਮੋਰਿੰਡਾ […]
ਹੋਰ“ਖੇਡਾਂ ਵਤਨ ਪੰਜਾਬ ਦੀਆਂ 2025” ‘ਚ ਹਿੱਸਾ ਲੈਣ ਲਈ ਖਿਡਾਰੀ https:/sports.punjab.gov.in ਪੋਰਟਲ ‘ਤੇ ਰਜਿਸਟਰੇਸ਼ਨ ਕਰਨ
ਪ੍ਰਕਾਸ਼ਨਾਂ ਦੀ ਮਿਤੀ: 28/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਖੇਡਾਂ ਵਤਨ ਪੰਜਾਬ ਦੀਆਂ 2025” ‘ਚ ਹਿੱਸਾ ਲੈਣ ਲਈ ਖਿਡਾਰੀ https:/sports.punjab.gov.in ਪੋਰਟਲ ‘ਤੇ ਰਜਿਸਟਰੇਸ਼ਨ ਕਰਨ ਜ਼ਿਲ੍ਹਾ ਰੂਪਨਗਰ ਵਿਚ 08 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2025” ਦੀ ਸਮਾਂ ਸਾਰਨੀ ਜਾਰੀ ਰੂਪਨਗਰ, 28 ਅਗਸਤ: ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2025” ਅਧੀਨ […]
ਹੋਰਡਿਪਟੀ ਕਮਿਸ਼ਨਰ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 28/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਮਾਲ ਦਫ਼ਤਰਾਂ ਦੇ ਕੰਮਕਾਜ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਮਹੱਤਤਾ ਤੇ ਜ਼ੋਰ ਦਿੱਤਾ ਰੂਪਨਗਰ, 28 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਮੰਡਲ ਮੈਜਿਸਟ੍ਰੇਟਾਂ ਤੇ ਮਾਲ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ […]
ਹੋਰਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 27/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ ਐਮਰਜੈਂਸੀ ਸਮੇਂ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਪੱਧਰ ’ਤੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-221157 ਤੇ ਕੀਤਾ ਜਾ ਸਕਦਾ ਹੈ ਸੰਪਰਕ ਸ੍ਰੀ ਚਮਕੌਰ ਸਾਹਿਬ, 27 ਅਗਸਤ: ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ […]
ਹੋਰ40 ਗ੍ਰਾਮ ਨਸ਼ੀਲੇ ਪਾਊਡਰ ਸਮੇਤ 03 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 27/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ 03 ਵਿਅਕਤੀ ਕੀਤੇ ਗ੍ਰਿਫ਼ਤਾਰ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਪਿੰਡਾਂ ਵਿੱਚ ਮੀਟਿੰਗਾ ਕੀਤੀਆਂ ਰੂਪਨਗਰ, 27 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ […]
ਹੋਰਮਰਨ ਉਪਰੰਤ ਅੱਖਾਂ ਦਾ ਦਾਨ ਕਰਨ ਵਾਲਾ ਵਿਅਕਤੀ ਦੋ ਅੰਨ੍ਹੇ ਵਿਅਕਤੀਆਂ ਦੀ ਜਿੰਦਗੀ ਰੁਸ਼ਨਾ ਸਕਦਾ
ਪ੍ਰਕਾਸ਼ਨਾਂ ਦੀ ਮਿਤੀ: 27/08/2025ਮਰਨ ਉਪਰੰਤ ਅੱਖਾਂ ਦਾ ਦਾਨ ਕਰਨ ਵਾਲਾ ਵਿਅਕਤੀ ਦੋ ਅੰਨ੍ਹੇ ਵਿਅਕਤੀਆਂ ਦੀ ਜਿੰਦਗੀ ਰੁਸ਼ਨਾ ਸਕਦਾ ਅੱਖਾਂ ਦਾਨ ਕਰਨ ਲਈ ਪੰਦਰਵਾੜੇ ਦੌਰਾਨ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਰੂਪਨਗਰ, 27 ਅਗਸਤ: ਅੱਖਾਂ ਦਾਨ ਦੇ ਪੰਦਰਵਾੜੇ 25 ਅਗਸਤ ਤੋਂ 08 ਸਤੰਬਰ 2025 ਦੇ ਸਬੰਧ ਵਿੱਚ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਿਵਲ ਸਰਜਨ ਰੂਪਨਗਰ ਡਾ. […]
ਹੋਰਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿਖੇ ਕੀਤਾ ਜ਼ਬਰਦਸਤ ਪ੍ਰਦਰਸ਼ਨ
ਪ੍ਰਕਾਸ਼ਨਾਂ ਦੀ ਮਿਤੀ: 26/08/2025ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿਖੇ ਕੀਤਾ ਜ਼ਬਰਦਸਤ ਪ੍ਰਦਰਸ਼ਨ। ਮੁੱਖ ਹਾਈਵੇ ਕੀਤਾ ਗਿਆ ਜਾਮ, ਮੀਟਿੰਗ ਤੋਂ ਮੁੱਕਰ ਕੇ ਅਧਿਆਪਕਾਂ ਨੂੰ ਜਬਰੀ ਪੁਲਿਸ ਨੇ ਚੁੱਕਿਆ, ਕੀਤੀ ਮਾਰ ਕੁੱਟ। ਪ੍ਰਦਰਸ਼ਨ ਦੌਰਾਨ ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਬਰਨਾਲਾ, ਮੈਡਮ ਪਰਮਜੀਤ ਕੌਰ ਸੰਗਰੂਰ ਅਤੇ ਮੈਡਮ ਅਵਤਾਰ ਕੌਰ ਦਿੜਬਾ […]
ਹੋਰ
