ਬੰਦ ਕਰੋ

ਖ਼ਬਰਾਂ

ਫਿਲਟਰ:
Republic Day

ਸ੍ਰੀ ਬ੍ਰਹਮ ਮਹਿੰਦਰਾ ਨੇ 72ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਜ਼ਿਲ੍ਹਾ ਰੂਪਨਗਰ ਵਿਚ ਲਹਿਰਾਇਆ ਕੌਮੀ ਤਿਰੰਗਾ

ਪ੍ਰਕਾਸ਼ਨਾਂ ਦੀ ਮਿਤੀ: 27/01/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 26 ਜਨਵਰੀ 2021 ਸ੍ਰੀ ਬ੍ਰਹਮ ਮਹਿੰਦਰਾ ਨੇ 72ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਜ਼ਿਲ੍ਹਾ ਰੂਪਨਗਰ ਵਿਚ ਲਹਿਰਾਇਆ ਕੌਮੀ ਤਿਰੰਗਾ ਨੌਜਵਾਨਾਂ ਨੂੰ ਆਜ਼ਾਦੀ ਘੁਲਾਟੀਆਂ ਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਦੇਸ਼ ਤੇ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਦੀ ਅਪੀਲ ਦੇਸ਼ ਦੇ ਸੰਘੀ […]

ਹੋਰ
Sarar Mela Lucky Draw Result

ਸਰਸ ਮੇਲਾ ਰੂਪਨਗਰ 2019 ਲੱਕੀ ਡਰਾਅ ਨਤੀਜਾ

ਪ੍ਰਕਾਸ਼ਨਾਂ ਦੀ ਮਿਤੀ: 12/10/2019

ਰੂਪਨਗਰ, 12 ਅਕਤੂਬਰ : ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੀ ਰਹਿਨੁਮਾਈ ਹੇਠ ਲੱਕੀ ਡਰਾਅ ਕੱਢੇ ਗਏ । ਲੱਕੀ ਡਰਾਅ ਦੇ ਪਹਿਲੇ ਜੇਤੂ ਦੀ ਟਿਕਟ ਨੰ: 40425 ਨੂੰ ਇੱਕ ਕਾਰ, ਦੂਜੇ ਇਨਾਮ ਦੀ ਟਿਕਟ ਨੰ: 00165 ਨੂੰ ਬੁਲਟ ਮੋਟਰ ਸਾਇਕਲ ਅਤੇ ਤੀਜੇ ਇਨਾਮ ਦੀ ਟਿਕਟ ਨੰ: 07593 ਨੂੰ ਐਕਟੀਵਾ ਦਿੱਤੀ ਗਈ । ਉਨਾਂ ਨੇ ਦੱਸਿਆ ਕਿ […]

ਹੋਰ
Peace March on Gandhi Jayanti2019

ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋ ਕਢਾਇਆ ਸ਼ਾਂਤੀ ਮਾਰਚ

ਪ੍ਰਕਾਸ਼ਨਾਂ ਦੀ ਮਿਤੀ: 03/10/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 2 ਅਕਤੂਬਰ 2019 ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋ ਕਢਾਇਆ ਸ਼ਾਂਤੀ ਮਾਰਚ ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਸੜਕਾਂ ਤੋਂ ਪੋਲੀਥੀਨ ਚੁੱਕ ਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ। ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਕੀਤਾ […]

ਹੋਰ
ਕੋਈ ਚਿੱਤਰ ਨਹੀਂ

21 ਅਤੇ 22 ਅਗਸਤ ਨੂੰ ਜਿਲੇ ਦੇ 28 ਸਕੂਲਾਂ ਵਿਚ ਰਹੇਗੀ ਛੁੱਟੀ

ਪ੍ਰਕਾਸ਼ਨਾਂ ਦੀ ਮਿਤੀ: 21/08/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਅਗਸਤ 2019 21 ਅਤੇ 22 ਅਗਸਤ ਨੂੰ ਜਿਲੇ ਦੇ 28 ਸਕੂਲਾਂ ਵਿਚ ਰਹੇਗੀ ਛੁੱਟੀ 20 ਅਗਸਤ -ਡਾਕਟਰ ਸੁਮੀਤ ਕੁਮਾਰ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਜਿਲ੍ਹੇ ਵਿੱਚ ਪੈਂਦੇ 28 ਸਕੂਲਾਂ ਸ. ਹ. ਸਕੂਲ ਫੂਲ ਖੁਰਦ ,ਸ. ਹ. ਸਕੂਲ ਫੱਸੇ ,ਸ. ਹ. ਸਕੂਲ ਚੰਦਪੁਰ ਬੇਲਾ, ਸ. […]

ਹੋਰ
SpeakerVisitsFloodAreas.

ਸਪੀਕਰ ਪੰਜਾਬ ਵਿਧਾਨ ਸਭਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 21/08/2019

ਸਪੀਕਰ ਪੰਜਾਬ ਵਿਧਾਨ ਸਭਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਅਗਸਤ 2019 ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਤੁਰੰਤ ਕਰਨ ਦੀ ਕੀਤੀ ਹਦਾਇਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਦੀ ਮੱਦਦ […]

ਹੋਰ
FloodMeeting.

ਡਿਪਟੀ ਕਮਿਸ਼ਨਰ ਨੇ ਬਚਾਅ ਕਾਰਜਾਂ ਦਾ ਲਿਆ ਜ਼ਾਇਜਾਂ

ਪ੍ਰਕਾਸ਼ਨਾਂ ਦੀ ਮਿਤੀ: 21/08/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਅਗਸਤ 2019 ਡਿਪਟੀ ਕਮਿਸ਼ਨਰ ਨੇ ਬਚਾਅ ਕਾਰਜਾਂ ਦਾ ਲਿਆ ਜ਼ਾਇਜਾਂ ਰੂਪਨਗਰ, 20 ਅਗਸਤ -ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਤਲੁੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਪੀੜਤਾਂ ਜਾਂ ਜ਼ੋ ਨੁਕਸਾਨ ਹੋਇਆ ਹੈ […]

ਹੋਰ
HealthInsuranceScheme.

ਕੈਬੀਨਟ ਮੰਤਰੀ ਵਿਜ਼ੈ ਇੰਦਰ ਸਿੰਗਲਾ ਨੇ ਕੀਤੀ ‘ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 21/08/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਅਗਸਤ 2019 ਕੈਬੀਨਟ ਮੰਤਰੀ ਵਿਜ਼ੈ ਇੰਦਰ ਸਿੰਗਲਾ ਨੇ ਕੀਤੀ ‘ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਰੂਪਨਗਰ, 20 ਅਗਸਤ – ਸ਼੍ਰੀ ਵਿਜ਼ੈ ਇੰਦਰ ਸਿੰਗਲਾ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੇ ਗਏ ਸਮਾਗਮ ਦੌਰਾਨ ‘ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ […]

ਹੋਰ
Cabinet Minister.

ਕੈਬੀਨਟ ਮੰਤਰੀ ਨੇ ਰੋਪੜ ਹੈੱਡ ਵਰਕਸ ਪਹੁੰਚ ਲਿਆ ਸਤਲੁੱਜ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜ਼ਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 20/08/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 19 ਅਗਸਤ 2019 ਕੈਬੀਨਟ ਮੰਤਰੀ ਨੇ ਰੋਪੜ ਹੈੱਡ ਵਰਕਸ ਪਹੁੰਚ ਲਿਆ ਸਤਲੁੱਜ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜ਼ਾਇਜ਼ਾ ਰੂਪਨਗਰ 19 ਅਗਸਤ – ਸੁਖਬਿੰਦਰ ਸਿੰਘ ਸਰਕਾਰੀਆ ਜਲ ਸਰੋਤ ਮੰਤਰੀ ਪੰਜਾਬ ਵੱਲੋਂ ਰੋਪੜ ਹੈੱਡ ਵਰਕਸ ਪੁੱਜ ਕੇ ਸਤਲੁੱਜ ਦਰਿਆ ਵਿੱਚ ਵਗਦੇ ਪਾਣੀ ਦੀ ਸਥਿਤੀ ਦਾ ਜ਼ਾਇਜਾਂ […]

ਹੋਰ
FloodInspection.

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ – ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 20/08/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 19 ਅਗਸਤ 2019 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ’ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ […]

ਹੋਰ
ਫਲੱਡ ਪ੍ਰੋਟੈਕਸ਼ਨ ਮੀਟਿੰਗ .

ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 14/06/2019

<p>ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਰੂਪਨਗਰ।</p> <p>ਰੂਪਨਗਰ 13 ਜੂਨ</p> <p>ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ</p> <p>ਰੂਪਨਗਰ 13 ਜੂਨ – ਬਰਸਾਤ ਦੇ ਮੌਸਮ ਦੌਰਾਨ ਜਿ਼ਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਤੋਂ ਬਚਾਓ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ […]

ਹੋਰ