ਬਲਦੇਵ ਨਗਰ, ਰੌਣੀ ਕਲਾਂ, ਮਾਨਖੇੜੀ ਤੇ ਨਾਮਦੇਵ ਭਵਨ ਵਿਖੇ ਅੱਜ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਜਾਣਗੇ
ਪ੍ਰਕਾਸ਼ਨਾਂ ਦੀ ਮਿਤੀ: 14/04/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬਲਦੇਵ ਨਗਰ, ਰੌਣੀ ਕਲਾਂ, ਮਾਨਖੇੜੀ ਤੇ ਨਾਮਦੇਵ ਭਵਨ ਵਿਖੇ ਅੱਜ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਜਾਣਗੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਨੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਮੋਰਿੰਡਾ, 13 ਅਪ੍ਰੈਲ: ਸਬ ਡਿਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਸ਼੍ਰੀ ਚੇਤਨ ਬੰਗੜ ਨੇ […]
ਹੋਰਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 15 ਅਪ੍ਰੈਲ ਨੂੰ
ਪ੍ਰਕਾਸ਼ਨਾਂ ਦੀ ਮਿਤੀ: 13/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 15 ਅਪ੍ਰੈਲ ਨੂੰ ਐਸ.ਐਮ.ਐਲ ਮਹਿੰਦਰਾ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 13 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ […]
ਹੋਰਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 07/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ […]
ਹੋਰਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ 25 ਤੇ 26 ਅਪ੍ਰੈਲ ਨੂੰ ‘ਰਿਵਰ ਫੈਸਟੀਵਲ’ ਤੇ ‘ਪੰਜਾਬ ਸਖੀ ਸ਼ਕਤੀ ਮੇਲਾ’ ਕਰਵਾਇਆ ਜਾਵੇਗਾ
ਪ੍ਰਕਾਸ਼ਨਾਂ ਦੀ ਮਿਤੀ: 07/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ 25 ਤੇ 26 ਅਪ੍ਰੈਲ ਨੂੰ ‘ਰਿਵਰ ਫੈਸਟੀਵਲ’ ਤੇ ‘ਪੰਜਾਬ ਸਖੀ ਸ਼ਕਤੀ ਮੇਲਾ’ ਕਰਵਾਇਆ ਜਾਵੇਗਾ ਸੈੱਲਫ ਹੈਲਪ ਗਰੁੱਪਾਂ ਤੇ ਐੱਮਐੱਸਐੱਮਈਜ਼ ਦੇ ਉਤਪਾਦਾਂ ਲਈ ਢੁੱਕਵਾਂ ਮਾਰਕੀਟਿੰਗ ਮੰਚ ਪ੍ਰਦਾਨ ਕਰੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’ – ਡਿਪਟੀ ਕਮਿਸ਼ਨਰ ਰੂਪਨਗਰ, 07 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 25 ਅਤੇ 26 ਅਪ੍ਰੈਲ […]
ਹੋਰਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰੀ- ਡਾ. ਨਵਰੂਪ ਕੌਰ
ਪ੍ਰਕਾਸ਼ਨਾਂ ਦੀ ਮਿਤੀ: 06/04/2026ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰੀ- ਡਾ. ਨਵਰੂਪ ਕੌਰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਲਗਾਈ ਜਾ ਰਹੀ ਹੈ ਇਹ ਵੈਕਸੀਨੇਸ਼ਨ ਰੂਪਨਗਰ, 06 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨੇਸ਼ਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਲਗਾਈ ਜਾ […]
ਹੋਰਦਸਮੇਸ਼ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਲਗਾਇਆ, 46 ਯੂਨਿਟ ਖੂਨ ਕੀਤਾ ਇਕੱਠਾ
ਪ੍ਰਕਾਸ਼ਨਾਂ ਦੀ ਮਿਤੀ: 06/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਸਮੇਸ਼ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਲਗਾਇਆ, 46 ਯੂਨਿਟ ਖੂਨ ਕੀਤਾ ਇਕੱਠਾ ਰੂਪਨਗਰ, 06 ਅਪ੍ਰੈਲ: ਦਸਮੇਸ਼ ਯੂਥ ਕਲੱਬ ਗ੍ਰੀਨ ਐਵੇਨਿਊ ਵੱਲੋਂ ਸ. ਬਘੇਲ ਸਿੰਘ ਦੇ ਸਹਿਯੋਗ ਦੇ ਨਾਲ ਗੋਬਿੰਦ ਵੈਲੀ ਵਿਖੇ ਸਲਾਨਾ ਕੀਰਤਨ ਸਮਾਗਮ ਦੌਰਾਨ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੇਵਾ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ […]
ਹੋਰਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 06/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 06 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਦੀ ਚੋਣ
ਪ੍ਰਕਾਸ਼ਨਾਂ ਦੀ ਮਿਤੀ: 01/04/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਦੀ ਚੋਣ ਰੂਪਨਗਰ 01 ਅਪ੍ਰੈਲ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਹ ਕੈਂਪ ਅਦਿੱਤਿਆ […]
ਹੋਰਸਿਵਲ ਸਰਜਨ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 01/04/2026ਸਿਵਲ ਸਰਜਨ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਰੂਪਨਗਰ, 01 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਵੱਲੋਂ ਅੱਜ ਸੀਐਚਸੀ ਭਰਤਗੜ੍ਹ, ਆਯੂਸ਼ਮਾਨ ਅਰੋਗਿਆ ਕੇਂਦਰ ਗਰਦਲੇ ਅਤੇ ਸਬ-ਸਿਡਰੀ ਹੈਲਥ ਸੈਂਟਰ ਘਨੌਲੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ […]
ਹੋਰਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 30/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਅੱਗ […]
ਹੋਰਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਈ
ਪ੍ਰਕਾਸ਼ਨਾਂ ਦੀ ਮਿਤੀ: 30/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਈ ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]
ਹੋਰਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 30/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ ਰੂਪਨਗਰ, 30 ਮਾਰਚ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 01 ਅਪ੍ਰੈਲ ਨੂੰ
ਪ੍ਰਕਾਸ਼ਨਾਂ ਦੀ ਮਿਤੀ: 30/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 01 ਅਪ੍ਰੈਲ ਨੂੰ ਰੂਪਨਗਰ, 30 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ […]
ਹੋਰਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ
ਪ੍ਰਕਾਸ਼ਨਾਂ ਦੀ ਮਿਤੀ: 28/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਦੀ ਕੀਤੀ ਅਪੀਲ ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ […]
ਹੋਰਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਰੂਪਨਗਰ ‘ਚ ਈ.ਵੀ.ਐਮ/ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਜਾਂਚ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 28/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਰੂਪਨਗਰ ‘ਚ ਈ.ਵੀ.ਐਮ/ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਜਾਂਚ ਕੀਤੀ ਗਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੋਟਰ ਮੈਪਿੰਗ ਤੇ ਐਸਆਈਆਰ-2026 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਰੂਪਨਗਰ, 28 ਮਾਰਚ: ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੇ ਈ.ਵੀ.ਐੱਮ/ਵੀ.ਵੀ.ਪੈਟ […]
ਹੋਰਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ
ਪ੍ਰਕਾਸ਼ਨਾਂ ਦੀ ਮਿਤੀ: 28/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਸਭ ਨੂੰ ਅਫਵਾਹਾਂ ਤੋਂ ਬਚਣ ਅਤੇ ਬਿਨਾ ਘਬਰਾਹਟ ਦੇ ਨਿਯਮਿਤ ਖਪਤ ਕਰਨ ਦੀ ਅਪੀਲ ਪਾਈਪਡ ਨੈਚੁਰਲ ਗੈਸ ਦੇ ਕੁਨੈਕਸ਼ਨ ਰਾਹੀਂ ਘਰ ਸਿੱਧਾ ਕੁਨੈਕਸ਼ਨ ਲਿਆ ਜਾ ਸਕਦਾ 73409-98992 ਤੇ 01881-505487 ਸੰਪਰਕ ਕਰਕੇ ਪਾਈਪਡ ਨੈਚੁਰਲ ਗੈਸ […]
ਹੋਰਰੱਬੀ ਸੀਜ਼ਨ 2026-27 ਲਈ ਕਣਕ ਖਰੀਦ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/03/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੱਬੀ ਸੀਜ਼ਨ 2026-27 ਲਈ ਕਣਕ ਖਰੀਦ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ ਰੂਪਨਗਰ, 27 ਮਾਰਚ: ਆਗਾਮੀ ਰੱਬੀ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ […]
ਹੋਰਜਸਟਿਸ ਅਮਰਜੋਤ ਭੱਟੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 27/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਸਟਿਸ ਅਮਰਜੋਤ ਭੱਟੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ ਰੂਪਨਗਰ, 27 ਮਾਰਚ: ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪ੍ਰਸ਼ਾਸਕੀ ਜੱਜ, ਸੈਸ਼ਨ ਡਿਵੀਜ਼ਨ ਰੂਪਨਗਰ ਮਾਨਯੋਗ ਜਸਟਿਸ ਅਮਰਜੋਤ ਭੱਟੀ ਵੱਲੋਂ ਅੱਜ ਰੂਪਨਗਰ ਜ਼ਿਲ੍ਹੇ ਅਦਾਲਤਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ […]
ਹੋਰਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ
ਪ੍ਰਕਾਸ਼ਨਾਂ ਦੀ ਮਿਤੀ: 27/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ […]
ਹੋਰ21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਬਾਰੇ ਸਰਕਾਰੀ ਕਾਲਜ ਰੋਪੜ ਵਿਖੇ ਹੋਇਆ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 25/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਬਾਰੇ ਸਰਕਾਰੀ ਕਾਲਜ ਰੋਪੜ ਵਿਖੇ ਹੋਇਆ ਸੈਮੀਨਾਰ ਰੂਪਨਗਰ, 25 ਮਾਰਚ: ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਨੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਵਿਦਿਆਰਥੀਆਂ ਲਈ 21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਅਤੇ ਕਲਚਰਲ ਸਟੱਡੀਜ ਵਿਸ਼ੇ ਉੱਤੇ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 16/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 16 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 17 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ […]
ਹੋਰਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 16/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ ਰੂਪਨਗਰ, 16 ਮਾਰਚ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਧੀਨ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਅਤੇ ਡਾ. ਹਰਮਨਦੀਪ ਕੌਰ ਦੀ ਅਗਵਾਈ ਹੇਠ 74ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ […]
ਹੋਰਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 14/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ 14181 ਕੇਸਾਂ ਦਾ ਕੀਤਾ ਨਿਪਟਾਰਾ ਤੇ ਲਗਭਗ 99589604/- ਰੁਪਏ ਦੇ ਐਵਾਰਡ ਪਾਸ ਕੀਤੇ ਰੂਪਨਗਰ, 14 ਮਾਰਚ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਪਹਿਲੀ […]
ਹੋਰਕਿਸਾਨਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੁਆਸਪੁਰਾ ਵਿਖੇ ਕਰਵਾਈ ਗਈ ‘ਕਿਸਾਨ ਗੋਸ਼ਟੀ’
ਪ੍ਰਕਾਸ਼ਨਾਂ ਦੀ ਮਿਤੀ: 14/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੁਆਸਪੁਰਾ ਵਿਖੇ ਕਰਵਾਈ ਗਈ ‘ਕਿਸਾਨ ਗੋਸ਼ਟੀ’ ਖੇਤੀਬਾੜੀ ਵਿਭਾਗ ਤੇ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤੇ ਸਬਸਿਡੀਆਂ ਦੀ ਦਿੱਤੀ ਜਾਣਕਾਰੀ ਰੂਪਨਗਰ, 14 ਮਾਰਚ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਖੁਆਸਪੁਰਾ ਵਿਖੇ ਕਿਸਾਨ ਗੋਸ਼ਟੀ […]
ਹੋਰਸਮੂਹ ਪੈਨਸ਼ਨਰ ਜੀਵਨ ਪ੍ਰਮਾਣ ਪੱਤਰ 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ – ਜ਼ਿਲ੍ਹਾ ਖਜਾਨਾ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 14/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਮੂਹ ਪੈਨਸ਼ਨਰ ਜੀਵਨ ਪ੍ਰਮਾਣ ਪੱਤਰ 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ – ਜ਼ਿਲ੍ਹਾ ਖਜਾਨਾ ਅਫਸਰ ਰੂਪਨਗਰ, 14 ਮਾਰਚ: ਜ਼ਿਲ੍ਹਾ ਖਜਾਨਾ ਅਫਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਮੁਕਤ-ਪੈਨਸ਼ਰਨਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) ਜਮ੍ਹਾਂ […]
ਹੋਰਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 13/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ 23 ਤੋਂ ਵੱਧ ਕੰਪਨੀਆਂ ਨੇ ਹਿੱਸਾ ਲਿਆ, 300 ਤੋਂ ਵੱਧ ਉਮੀਦਵਾਰਾਂ ਨੂੰ ਮੌਕੇ ‘ਤੇ ਹੀ ਸ਼ਾਰਟਲਿਸਟ ਕਰਕੇ ਨਿਯੁਕਤੀ ਪੱਤਰ ਜਾਰੀ ਕੀਤੇ ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ […]
ਹੋਰਸਰਕਾਰੀ ਕਾਲਜ ਰੋਪੜ ਵਿਖੇ ਰੁਜਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ ‘ਤੇ ਸੈਮੀਨਾਰ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 05/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਰੁਜਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ ‘ਤੇ ਸੈਮੀਨਾਰ ਕਰਵਾਇਆ ਗਿਆ ਰੂਪਨਗਰ, 05 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਇਨੋਵੇਸ਼ਨ ਐਕਟੀਵਿਟੀ ਕਮੇਟੀ ਸੈੱਲ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਰੁਜਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ ‘ਤੇ ਸੈਮੀਨਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ […]
ਹੋਰਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ‘ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ – ਮੁੱਖ ਖੇਤੀਬਾੜੀ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 05/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ‘ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ – ਮੁੱਖ ਖੇਤੀਬਾੜੀ ਅਫਸਰ ਰੂਪਨਗਰ, 05 ਮਾਰਚ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ […]
ਹੋਰਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਰੋਪੜ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜੀਫ਼ਾਂ ਚੈੱਕ ਵੰਡੇ
ਪ੍ਰਕਾਸ਼ਨਾਂ ਦੀ ਮਿਤੀ: 05/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਰੋਪੜ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜੀਫ਼ਾਂ ਚੈੱਕ ਵੰਡੇ ਰੂਪਨਗਰ, 05 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ ਪੰਜਾਬ ਵੱਲੋਂ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 05/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 05 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 06 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ […]
ਹੋਰ