ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਮੂਹ ਇੰਪੈਨਲਡ ਅਲਟਰਾਸਾਊਂਡ ਸੈਂਟਰਾਂ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 29/01/2026ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਮੂਹ ਇੰਪੈਨਲਡ ਅਲਟਰਾਸਾਊਂਡ ਸੈਂਟਰਾਂ ਨਾਲ ਕੀਤੀ ਮੀਟਿੰਗ ਰੂਪਨਗਰ, 29 ਜਨਵਰੀ: ਜ਼ਿਲ੍ਹਾ ਰੂਪਨਗਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਮੂਹ ਇੰਪੈਨਲਡ ਅਲਟਰਾਸਾਊਂਡ ਸੈਂਟਰਾਂ ਦੀ ਇੱਕ ਅਹਿਮ ਅਤੇ ਜ਼ਰੂਰੀ ਮੀਟਿੰਗ ਆਯੋਜਿਤ ਕੀਤੀ ਗਈ। ਇਸ […]
ਹੋਰਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ – ਇੰਚਾਰਜ ਸੁਦਰਸ਼ਨ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 29/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ – ਇੰਚਾਰਜ ਸੁਦਰਸ਼ਨ ਸਿੰਘ ਸਿਵਲ ਡਿਫੈਂਸ ਟ੍ਰੇਨਿੰਗ ਦੇ ਤੀਜੇ ਦਿਨ ਫਾਇਰ ਸੇਫਟੀ, ਮੈਡੀਕਲ ਫਸਟ ਰਿਸਪਾਂਡਰ ਅਤੇ ਹਵਾਈ ਹਮਲੇ ਸਬੰਧੀ ਦਿੱਤੀ ਟ੍ਰੇਨਿੰਗ ਰੂਪਨਗਰ, 29 ਜਨਵਰੀ: ਸਰਕਾਰੀ ਕਾਲਜ ਰੋਪੜ ਵਿਖੇ ਚੱਲ ਰਹੇ ਸਿਵਲ ਡਿਫੈਂਸ ਦੇ ਸੱਤ ਰੋਜ਼ਾ ਟ੍ਰੇਨਿੰਗ ਕੈਂਪ ਦੇ ਅੱਜ ਤੀਜੇ […]
ਹੋਰਡਿਪਟੀ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 29/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ ਆਯੋਜਿਤ ਰੂਪਨਗਰ, 29 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ, ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ ਅਤੇ ਯੁੱਧ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 30 ਜਨਵਰੀ ਨੂੰ
ਪ੍ਰਕਾਸ਼ਨਾਂ ਦੀ ਮਿਤੀ: 29/01/2026ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 30 ਜਨਵਰੀ ਨੂੰ ਰੂਪਨਗਰ, 29 ਜਨਵਰੀ: ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਅਗਵਾਈ ਹੇਂਠ ਹੇਠ 30 ਜਨਵਰੀ ਨੂੰ ਹਫਤਾਵਰੀ ਪਲੇਸਮੈਂਟ ਕੈਪ ਦਾ ਆਯੋਜਨ ਸਵੇਰੇ 10.00 ਵਜੇ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜ਼ਗਾਰ […]
ਹੋਰਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਸਫ਼ਾਈ ਅਤੇ ਪਲਾਸਟਿਕ ਚੁੱਕਣ ਮੁਹਿੰਮ ਦੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 28/01/2026ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਸਫ਼ਾਈ ਅਤੇ ਪਲਾਸਟਿਕ ਚੁੱਕਣ ਮੁਹਿੰਮ ਦੀ ਸ਼ੁਰੂਆਤ ਕੀਰਤਪੁਰ ਸਾਹਿਬ, 28 ਜਨਵਰੀ: ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿਖੇ ਵਾਤਾਵਰਨ ਸੁਰੱਖਿਆ ਅਤੇ ਸ਼ਹਿਰ ਨੂੰ ਸਾਫ਼–ਸੁਥਰਾ ਬਣਾਈ ਰੱਖਣ ਦੇ ਮਕਸਦ ਨਾਲ ਸਹਾਇਕ ਕਮਿਸ਼ਨਰ ਅਤੇ ਕਾਰਜਸਾਧਕ ਅਫ਼ਸਰ ਅਭਿਮਨਿਊ ਮਲਿਕ, ਆਈ.ਏ.ਐਸ. ਵੱਲੋਂ ਸਫ਼ਾਈ ਅਤੇ ਪਲਾਸਟਿਕ ਚੁੱਕਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਆਈ ਏ ਐਸ […]
ਹੋਰਮਿੰਨੀ ਸਕਤਰੇਤ ਵਿਖੇ ਸਥਿਤ ਆਮ ਆਦਮੀ ਕਲੀਨਿਕ ਰੂਪਨਗਰ ਵਿਖੇ ਮਮਤਾ ਦਿਵਸ ਮਨਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 28/01/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਿੰਨੀ ਸਕਤਰੇਤ ਵਿਖੇ ਸਥਿਤ ਆਮ ਆਦਮੀ ਕਲੀਨਿਕ ਰੂਪਨਗਰ ਵਿਖੇ ਮਮਤਾ ਦਿਵਸ ਮਨਾਇਆ ਗਿਆ ਰੂਪਨਗਰ, 28 ਜਨਵਰੀ: ਸਿਵਲ ਸਰਜਨ ਰੂਪਨਗਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਕਲੀਨਿਕ (ਮਿੰਨੀ ਸਕੱਤਰੇਤ) ਰੂਪਨਗਰ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਸੁਖਮਨੀਤ ਕੌਰ ਨੇ ਜਾਣਕਾਰੀ ਦਿੰਦਿਆਂ […]
ਹੋਰਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼: ਅਦਿੱਤਿਆ ਡਚਲਵਾਲ
ਪ੍ਰਕਾਸ਼ਨਾਂ ਦੀ ਮਿਤੀ: 28/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼: ਅਦਿੱਤਿਆ ਡਚਲਵਾਲ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ ਰੂਪਨਗਰ, 28 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ […]
ਹੋਰਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ
ਪ੍ਰਕਾਸ਼ਨਾਂ ਦੀ ਮਿਤੀ: 26/01/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ ਮੁੱਖ ਮਹਿਮਾਨ ਨੇ ਸਮਾਗਮਾਂ ‘ਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਨੂੰ ਛੁੱਟੀ ਘੋਸ਼ਿਤ ਕੀਤੀ ਸਿਹਤ ਦੇ ਖੇਤਰ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਸ਼ਾਨਦਾਰ […]
ਹੋਰਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ
ਪ੍ਰਕਾਸ਼ਨਾਂ ਦੀ ਮਿਤੀ: 25/01/2026ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ ਰੂਪਨਗਰ, 25 ਜਨਵਰੀ : ਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਪੰਜ ਦਿਨਾਂ ਐਕਸਪੋਜ਼ਰ ਵਿਜ਼ਿਟ ਸ਼ੁਰੂ ਕੀਤਾ ਗਿਆ। ਇਹ ਵਿਜ਼ਿਟ ਰਾਸ਼ਟਰੀ ਨਵੀਨਤਾ ਮੁਹਿੰਮ (National Innovation Mission) ਦਾ ਹਿੱਸਾ […]
ਹੋਰਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/01/2026p>ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਵਧੀਕ ਡਿਪਟੀ ਕਮਿਸ਼ਨਰ 16ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰੂਪਨਗਰ, 25 ਜਨਵਰੀ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ 16ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰ ਤੇ ਸਮਾਗਮ ਪੂਰੇ ਉਤਸ਼ਾਹ ਨਾਲ ਸਰਕਾਰੀ ਕਾਲਜ […]
ਹੋਰ77ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
ਪ੍ਰਕਾਸ਼ਨਾਂ ਦੀ ਮਿਤੀ: 24/01/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 77ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 24 ਜਨਵਰੀ: 77ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ […]
ਹੋਰਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 24/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਮਿਲੇਗਾ ਸਰਲ ਤਰੀਕੇ ਨਾਲ ਲਾਭ ਕਿਹਾ, ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਂਵਾਂ ਨੂੰ ਮਿਲ ਕੇ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ ਰੂਪਨਗਰ, 24 ਜਨਵਰੀ: 2016 ਬੈਚ ਦੇ ਆਈ.ਏ.ਐਸ […]
ਹੋਰਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 19/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 19 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
ਹੋਰਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪ੍ਰਕਾਸ਼ਨਾਂ ਦੀ ਮਿਤੀ: 19/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਰੇਤ, ਬਜਰੀ ਆਦਿ ਨਿਰਮਾਣ ਸਮੱਗਰੀ ਦੀ ਗੈਰ-ਕਾਨੂੰਨੀ ਢੁਆਈ ਕਰਵਾ ਕੇ ਪੰਜਾਬ ਸਰਕਾਰ ਦਾ ਕਰ ਰਹੇ ਸਨ ਵੱਡਾ ਨੁਕਸਾਨ ਰੂਪਨਗਰ, 19 ਜਨਵਰੀ: ਰੂਪਨਗਰ ਪੁਲਿਸ ਨੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਬੋਗਸ/ਨਕਲੀ ਵੈੱਬਸਾਈਟ/ਸਿਸਟਮ ਰਾਹੀਂ […]
ਹੋਰਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ
ਪ੍ਰਕਾਸ਼ਨਾਂ ਦੀ ਮਿਤੀ: 17/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਬਹਿਰਾਮਪੁਰ ਕਲੋਨੀ ਵਿਖੇ ਡੀਆਈਜੀ ਡਾ. ਨਾਨਕ ਸਿੰਘ ਨੇ ਕੀਤੀ ਅਗਵਾਈ ਐਨ.ਡੀ.ਪੀ.ਐਸ. ਐਕਟ ਤਹਿਤ 07 ਮੁਕੱਦਮੇ ਦਰਜ ਕਰਕੇ 08 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 34.05 ਗ੍ਰਾਮ ਨਸ਼ੀਲਾ ਪਾਊਡਰ ਤੇ 10 ਗ੍ਰਾਮ ਹੈਰੋਇਨ ਕੀਤੀ ਬਰਾਮਦ ਰੂਪਨਗਰ, 17 ਜਨਵਰੀ: ਮੁੱਖ ਮੰਤਰੀ […]
ਹੋਰਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਪ੍ਰਕਾਸ਼ਨਾਂ ਦੀ ਮਿਤੀ: 17/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ ਕਿਹਾ, ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ ਰੂਪਨਗਰ, 17 ਜਨਵਰੀ: ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ […]
ਹੋਰਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 16/01/2026ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 16 ਜਨਵਰੀ: ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ […]
ਹੋਰਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 15/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 07 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 10 ਗ੍ਰਾਮ ਨਸ਼ੀਲਾ ਪਾਊਡਰ, 3 ਕਿਲੋ 915 ਗ੍ਰਾਮ ਭੁੱਕੀ ਚੂਰਾ ਪੋਸਤ, 510 ਗ੍ਰਾਮ ਅਫੀਮ ਅਤੇ ਇੱਕ […]
ਹੋਰਸਰਕਾਰੀ ਸਕੂਲਾਂ ‘ਚ ਪੌਸ਼ਟਿਕ ਭੋਜਨ ਮੁਹਈਆ ਕਰਵਾਉਣਾ ਯਕੀਨੀ ਕੀਤਾ ਜਾਵੇ- ਜਸਵੀਰ ਸਿੰਘ ਸੇਖੋਂ
ਪ੍ਰਕਾਸ਼ਨਾਂ ਦੀ ਮਿਤੀ: 15/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਸਕੂਲਾਂ ‘ਚ ਪੌਸ਼ਟਿਕ ਭੋਜਨ ਮੁਹਈਆ ਕਰਵਾਉਣਾ ਯਕੀਨੀ ਕੀਤਾ ਜਾਵੇ- ਜਸਵੀਰ ਸਿੰਘ ਸੇਖੋਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਰੂਪਨਗਰ, 15 ਜਨਵਰੀ: ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੌਸ਼ਟਿਕ ਭੋਜਨ ਮੁਹਈਆ ਕਰਵਾਉਣਾ ਯਕੀਨੀ ਕੀਤਾ ਜਾਵੇ ਅਤੇ ਪੀਣ ਵਾਲੇ ਪਾਣੀ ਲਈ ਲਗਾਏ […]
ਹੋਰਪਾਪੂਲਰ ਦੀ ਸਫ਼ਲ ਢੰਗ ਨਾਲ ਕਾਸ਼ਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਜਾਰੀ ਕੀਤੇ ਜ਼ਰੂਰੀ ਨੁਕਤੇ
ਪ੍ਰਕਾਸ਼ਨਾਂ ਦੀ ਮਿਤੀ: 15/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਾਪੂਲਰ ਦੀ ਸਫ਼ਲ ਢੰਗ ਨਾਲ ਕਾਸ਼ਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਜਾਰੀ ਕੀਤੇ ਜ਼ਰੂਰੀ ਨੁਕਤੇ ਰੂਪਨਗਰ, 15 ਜਨਵਰੀ: ਪਾਪੂਲਰ ਦਾ ਰੁੱਖ ਰੋਪੜ ਜ਼ਿਲ੍ਹੇ ਵਿੱਚ ਵਣਖੇਤੀ ਲਈ ਬਹੁਤ ਹੀ ਵਧੀਆ ਵਿਕਲਪ ਹੈ ਜਿਸ ਤੋਂ ਲਗਭਗ 4-5 ਸਾਲਾਂ ਵਿੱਚ ਚੰਗੀ ਆਮਦਨ ਲਈ ਜਾ ਸਕਦੀ ਹੈ। ਜਨਵਰੀ ਤੋਂ ਅੱਧ ਫ਼ਰਵਰੀ ਤੱਕ […]
ਹੋਰਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਪ੍ਰਕਾਸ਼ਨਾਂ ਦੀ ਮਿਤੀ: 13/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ ਰੂਪਨਗਰ, 13 ਜਨਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡਿਪਟੀ ਕਮਿਸ਼ਨਰ ਦਫ਼ਤਰ) ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ […]
ਹੋਰਜ਼ਿਲ੍ਹਾ ਰੈਡ ਕਰਾਸ ਰੂਪਨਗਰ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ
ਪ੍ਰਕਾਸ਼ਨਾਂ ਦੀ ਮਿਤੀ: 12/01/2026ਜ਼ਿਲ੍ਹਾ ਰੈਡ ਕਰਾਸ ਰੂਪਨਗਰ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ 12 ਜਨਵਰੀ, ਰੂਪਨਗਰ: ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਰੂਪਨਗਰ ਵੱਲੋਂ ਧੀਆਂ ਦੀ ਲੋਹੜੀ ਦਾ ਭਰਪੂਰ ਤੇ ਉਤਸ਼ਾਹਪੂਰਕ ਸਮਾਗਮ ਮਨਾਇਆ ਗਿਆ। ਇਸ ਮੌਕੇ ਸ੍ਰੀਮਤੀ ਤਾਨੀਆ ਬੈਂਸ, ਪ੍ਰੋ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੌਰਾਨ 12 ਨਵਜੰਮੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ। ਇਸ ਦੇ […]
ਹੋਰਸਪਰਸ਼ ਪੈਨਸ਼ਨ ਧਾਰਕ ਸਾਬਕਾ ਸੈਨਿਕਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਰੂਪਨਗਰ ਵਿਖੇ ਦੋ ਦਿਨਾਂ ਵਿਸ਼ੇਸ਼ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 12/01/2026ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਪਰਸ਼ ਪੈਨਸ਼ਨ ਧਾਰਕ ਸਾਬਕਾ ਸੈਨਿਕਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਰੂਪਨਗਰ ਵਿਖੇ ਦੋ ਦਿਨਾਂ ਵਿਸ਼ੇਸ਼ ਕੈਂਪ 12 ਜਨਵਰੀ, ਰੂਪਨਗਰ : ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਆਈ.ਸੀ.ਆਈ.ਸੀ.ਆਈ. ਬੈਂਕ ਦੇ ਸਹਿਯੋਗ ਨਾਲ ਦਸਵੇਂ ਸਸ਼ਸਤ੍ਰ ਫੌਜਾਂ ਦੇ ਸਾਬਕਾ ਸੈਨਿਕ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ […]
ਹੋਰਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ
ਪ੍ਰਕਾਸ਼ਨਾਂ ਦੀ ਮਿਤੀ: 12/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ ਰੂਪਨਗਰ, 12 ਜਨਵਰੀ: ਪੁਕਾਰ ਫ਼ਾਉਂਡੇਸ਼ਨ ਵਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਤੇ ਨਵ ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 12/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 12 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪਾਂ ਦਾ ਲਗਾਤਾਰ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਵਰਜੀਤ ਵਾਲੀਆ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. […]
ਹੋਰਮਨਿੰਦਰ ਸਿੰਘ ਆਈ.ਪੀ.ਐਸ ਨੇ ਐਸ.ਐਸ.ਪੀ ਰੂਪਨਗਰ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 12/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਨਿੰਦਰ ਸਿੰਘ ਆਈ.ਪੀ.ਐਸ ਨੇ ਐਸ.ਐਸ.ਪੀ ਰੂਪਨਗਰ ਵਜੋਂ ਅਹੁਦਾ ਸੰਭਾਲਿਆ ਕਿਹਾ, “ਸਾਫ-ਸੁਥਰਾ, ਕੁਰੱਪਸ਼ਨ ਰਹਿਤ, ਪਾਰਦਰਸ਼ੀ ਪੁਲਿਸ ਪ੍ਰਸ਼ਾਸਨ ਮੁਹੱਇਆ ਕਰਵਾਉਣ ‘ਚ ਕੋਈ ਕਸਰ ਨਹੀ ਛੱਡਣਗੇ” ਰੂਪਨਗਰ, 12 ਜਨਵਰੀ: ਸ. ਮਨਿੰਦਰ ਸਿੰਘ ਆਈ.ਪੀ.ਐਸ. (2019 ਬੈਚ) ਵੱਲੋਂ ਅੱਜ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ. ਮਨਿੰਦਰ […]
ਹੋਰਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 10/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 105 ਚਲਾਨ ਕੀਤੇ ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ […]
ਹੋਰਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ ‘ਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/01/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ ‘ਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ – ਡਿਪਟੀ ਕਮਿਸ਼ਨਰ ਅਨਾਜ ਮੰਡੀ ਭੱਠਾ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਰੂਪਨਗਰ, 09 ਜਨਵਰੀ: ਖੇਤੀਬਾੜੀ ਨਾ ਸਿਰਫ ਪੰਜਾਬ ਸਗੋਂ ਪੂਰੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਜਿਹੇ […]
ਹੋਰਜ਼ਿਲ੍ਹਾ ਪੱਧਰੀ ਐਚ ਪੀ ਵੀ ਵੈਕਸੀਨ ਸਬੰਧੀ ਟ੍ਰੇਨਿੰਗ ਕਰਵਾਈ ਗਈ
ਪ੍ਰਕਾਸ਼ਨਾਂ ਦੀ ਮਿਤੀ: 09/01/2026ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪੱਧਰੀ ਐਚ ਪੀ ਵੀ ਵੈਕਸੀਨ ਸਬੰਧੀ ਟ੍ਰੇਨਿੰਗ ਕਰਵਾਈ ਗਈ 14 ਤੋਂ 15 ਸਾਲ ਉਮਰ ਵਰਗ ਦੀਆਂ ਲੜਕੀਆਂ ਨੂੰ ਲਗਾਈ ਜਾਵੇਗੀ ਵੈਕਸੀਨ – ਸਿਵਲ ਸਰਜਨ ਰੂਪਨਗਰ, 9 ਜਨਵਰੀ : ਕੈਂਸਰ ਜਿਹੀ ਗੰਭੀਰ ਬਿਮਾਰੀ ਤੋਂ ਬਚਾਅ ਲਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ
ਪ੍ਰਕਾਸ਼ਨਾਂ ਦੀ ਮਿਤੀ: 06/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ ਰੂਪਨਗਰ, 06 ਜਨਵਰੀ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਸ਼ਹਿਰ ਵਿੱਚ ਪੈਦਲ ਰੈਲੀ ਕੱਢੀ ਗਈ। […]
ਹੋਰ
