ਪ੍ਰੈੱਸ ਅਧਿਕਾਰਿਤ ਰਿਪੋਰਟ
ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਲੈ ਕੇ 1 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਜਾਵੇਗੀ ਵਿਸ਼ਾਲ ਬਾਈਕ ਰੈਲੀ
ਪ੍ਰਕਾਸ਼ਨਾਂ ਦੀ ਮਿਤੀ: 30/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਲੈ ਕੇ 1 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਜਾਵੇਗੀ ਵਿਸ਼ਾਲ ਬਾਈਕ ਰੈਲੀ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨ ਨੂੰ ਵੱਧ ਤੋਂ ਵੱਧ ਬਾਈਕ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਡਿਪਟੀ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ, ਲੋੜੀਂਦੇ […]
ਸਲੱਮ ਖੇਤਰ ਦੇ ਬੱਚਿਆਂ ਦੀ ਸਿੱਖਿਆ ਲਈ ਰੈੱਡ ਕਰਾਸ ਵੱਲੋਂ ਈਵਨਿੰਗ ਸਕੂਲ ਦੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 30/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਲੱਮ ਖੇਤਰ ਦੇ ਬੱਚਿਆਂ ਦੀ ਸਿੱਖਿਆ ਲਈ ਰੈੱਡ ਕਰਾਸ ਵੱਲੋਂ ਈਵਨਿੰਗ ਸਕੂਲ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਸਰਕਾਰੀ ਐਲੀਮੈਂਟਰੀ ਸਕੂਲ ਸਦਾ ਵਰਤ ਵਿਖੇ ਸ਼ੁਰੂ ਕੀਤੀਆਂ ਸ਼ਾਮ ਦੀਆਂ ਕਲਾਸਾਂ ਰੂਪਨਗਰ, 30 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਰੂਪਨਗਰ ਅਧੀਨ ਬਾਲ ਭਲਾਈ […]
ਸਪਰਸ਼ ਰਾਹੀਂ ਪੈਨਸ਼ਨ ਲੈਣ ਵਾਲੇ ਸਾਬਕਾ ਸੈਨਿਕਾਂ ਦੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ 2 ਤੋਂ 20 ਨਵੰਬਰ ਤੱਕ ਲੱਗੇਗਾ ਵਿਸ਼ੇਸ਼ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 30/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਪਰਸ਼ ਰਾਹੀਂ ਪੈਨਸ਼ਨ ਲੈਣ ਵਾਲੇ ਸਾਬਕਾ ਸੈਨਿਕਾਂ ਦੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ 2 ਤੋਂ 20 ਨਵੰਬਰ ਤੱਕ ਲੱਗੇਗਾ ਵਿਸ਼ੇਸ਼ ਕੈਂਪ ਰੂਪਨਗਰ, 30 ਅਕਤੂਬਰ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਆਈ ਸੀ ਆਈ ਸੀ ਬੈਂਕ ਦੇ ਸਹਿਯੋਗ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਵਿਸ਼ੇਸ਼ […]
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸਮੀਖਿਆ ਮੀਟਿੰਗ ਰੂਪਨਗਰ, 29 ਅਕਤੂਬਰ: ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ […]
ਖੇਤ ਬਚਾਓ ਅਭਿਆਨ-ਹਾੜ੍ਹੀ 2026 ਤਹਿਤ ਕੇ.ਵੀ.ਕੇ. ਰੋਪੜ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 29/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਤ ਬਚਾਓ ਅਭਿਆਨ-ਹਾੜ੍ਹੀ 2026 ਤਹਿਤ ਕੇ.ਵੀ.ਕੇ. ਰੋਪੜ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਵਾਤਾਵਰਣ-ਅਨੁਕੂਲ ਖੇਤੀ ਤਕਨੀਕਾਂ ਬਾਰੇ ਕੀਤਾ ਜਾਗਰੂਕ ਰੂਪਨਗਰ, 29 ਅਕਤੂਬਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ‘ਖੇਤ ਬਚਾਓ ਅਭਿਆਨ-ਹਾੜ੍ਹੀ 2026’ ਤਹਿਤ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ ਲੱਗੇਗਾ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 29/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ ਲੱਗੇਗਾ ਪਲੇਸਮੈਂਟ ਕੈਂਪ ਸਰਕਾਰੀ ਕਾਲਜ ਰੂਪਨਗਰ ਤੇ ਜ਼ਿਲ੍ਹਾ ਜੇਲ੍ਹ ਵਿਭਾਗ ਰੂਪਨਗਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸੁਖਮਨ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ […]
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼
ਪ੍ਰਕਾਸ਼ਨਾਂ ਦੀ ਮਿਤੀ: 29/10/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼ 21 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਲਿਆ ਭਾਗ ਕਬੱਡੀ ਸਰਕਲ ਸਟਾਈਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ‘ਚ ਸੰਗਰੂਰ, ਗੁਰਦਾਸਪੁਰ, ਫ਼ਰੀਦਕੋਟ ਤੇ ਬਠਿੰਡਾ ਦੀਆਂ ਟੀਮਾਂ ਨੇ ਸੈਮੀਫਾਈਨਲ ਵਿੱਚ ਬਣਾਈ ਜਗ੍ਹਾ ਰੂਪਨਗਰ, 29 ਅਕਤੂਬਰ: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼ ਹੋਇਆ। […]
ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ, 5 ਨਮੂਨੇ ਲੈ ਕੇ ਜਾਂਚ ਲਈ ਭੇਜੇ
ਪ੍ਰਕਾਸ਼ਨਾਂ ਦੀ ਮਿਤੀ: 29/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ, 5 ਨਮੂਨੇ ਲੈ ਕੇ ਜਾਂਚ ਲਈ ਭੇਜੇ ਰੂਪਨਗਰ, 29 ਅਕਤੂਬਰ: ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫਟੀ ਟੀਮ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ, ਜਿਨ੍ਹਾਂ ਵਿੱਚ […]
ਹੀਰੋ ਮੇਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਰੂਪਨਗਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ
ਪ੍ਰਕਾਸ਼ਨਾਂ ਦੀ ਮਿਤੀ: 24/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹੀਰੋ ਮੇਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਰੂਪਨਗਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਟਰਾਫੀ ਦੀ ਆਮਦ ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਨੌਜਵਾਨ ਹਾਕੀ ਖਿਡਾਰੀਆਂ ਨੇ ਦਿਖਾਈ ਖੇਡ ਪ੍ਰਤਿਭਾ ਰੂਪਨਗਰ, 24 ਅਕਤੂਬਰ: ਹੀਰੋ ਮੇਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਅੱਜ ਰੂਪਨਗਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ, ਖਿਡਾਰੀਆਂ […]
ਪੀ.ਐੱਸ.ਐੱਸ.ਐੱਸ.ਬੀ. ਕਲਾਸ-4 ਦੀ ਪ੍ਰੀਖਿਆ ਲਈ ਰੂਪਨਗਰ ਜ਼ਿਲ੍ਹੇ ਵਿੱਚ 14 ਪ੍ਰੀਖਿਆ ਕੇਂਦਰ ਸਥਾਪਤ
ਪ੍ਰਕਾਸ਼ਨਾਂ ਦੀ ਮਿਤੀ: 24/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਐੱਸ.ਐੱਸ.ਐੱਸ.ਬੀ. ਕਲਾਸ-4 ਦੀ ਪ੍ਰੀਖਿਆ ਲਈ ਰੂਪਨਗਰ ਜ਼ਿਲ੍ਹੇ ਵਿੱਚ 14 ਪ੍ਰੀਖਿਆ ਕੇਂਦਰ ਸਥਾਪਤ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਵੱਲੋਂ ਪ੍ਰੀਖਿਆ ਦੇ ਮੱਦੇਨਜ਼ਰ ਧਾਰਾ 163 ਤਹਿਤ ਹੁਕਮ ਜਾਰੀ ਰੂਪਨਗਰ, 24 ਅਕਤੂਬਰ: ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਗਰੁੱਪ-ਡੀ ਦੀਆਂ ਅਸਾਮੀਆਂ ਲਈ 25 ਅਕਤੂਬਰ 2026 ਨੂੰ ਕਰਵਾਈ ਜਾ ਰਹੀ […]
ਸੀਨੀਅਰ ਸਿਟੀਜਨਜ਼ ਕੌਂਸਲ ਰੂਪਨਗਰ ਨੇ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 24/10/2026ਸੀਨੀਅਰ ਸਿਟੀਜਨਜ਼ ਕੌਂਸਲ ਰੂਪਨਗਰ ਨੇ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਮਨਾਇਆ ਬਜ਼ੁਰਗਾਂ ਦੇ ਤਜਰਬੇ, ਗਿਆਨ ਅਤੇ ਜੀਵਨ-ਮੁੱਲ ਨੌਜਵਾਨ ਪੀੜ੍ਹੀ ਲਈ ਅਨਮੋਲ ਪੂੰਜੀ: ਐੱਸ.ਡੀ.ਐੱਮ. ਰੂਪਨਗਰ, 24 ਅਕਤੂਬਰ: ਸੀਨੀਅਰ ਸਿਟੀਜਨਜ਼ ਕੌਂਸਲ (ਰਜਿ.) ਰੂਪਨਗਰ ਵੱਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿਖੇ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ […]
ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 23/10/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਮਿਲਟਰੀ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਕਰਨ ਉਤੇ ਪਾਬੰਦੀ ਰੂਪਨਗਰ, 23 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲਾ ਰੂਪਨਗਰ ਦੇ ਅੰਦਰ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। […]
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Administration
ਪ੍ਰਕਾਸ਼ਨਾਂ ਦੀ ਮਿਤੀ: 23/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਬਲਾਕਾਂ ‘ਚ ਵਿਸ਼ੇਸ਼ ਚੈਕਿੰਗ ਮੁਹਿੰਮ; ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਰੂਪਨਗਰ, 23 ਅਕਤੂਬਰ: ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ […]
ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਅਮਿਤ ਕੁਮਾਰ
ਪ੍ਰਕਾਸ਼ਨਾਂ ਦੀ ਮਿਤੀ: 23/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਅਮਿਤ ਕੁਮਾਰ ਜ਼ਿਲ੍ਹਾ ਪ੍ਰੀਸ਼ਦ ਨਾਲ ਸਬੰਧਤ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਰੂਪਨਗਰ, 23 ਅਕਤੂਬਰ: ਸਕੱਤਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ […]
ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 22/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਰੂਪਨਗਰ, 22 ਅਕਤੂਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ […]
ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/10/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ ਰੂਪਨਗਰ, 22 ਅਕਤੂਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ […]
ਮੈਗਾ ਡਰਾਈਵ ਤਹਿਤ ਪਿੰਡ ਸਵਾਮੀਪੁਰ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਪ੍ਰਭ ਆਸਰਾ ਵਿਖੇ ਕਰਵਾਇਆ ਦਾਖ਼ਲ
ਪ੍ਰਕਾਸ਼ਨਾਂ ਦੀ ਮਿਤੀ: 22/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੈਗਾ ਡਰਾਈਵ ਤਹਿਤ ਪਿੰਡ ਸਵਾਮੀਪੁਰ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਪ੍ਰਭ ਆਸਰਾ ਵਿਖੇ ਕਰਵਾਇਆ ਦਾਖ਼ਲ ਰੂਪਨਗਰ, 22 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਚਲਾਈ ਜਾ ਰਹੀ ਮੈਗਾ ਡਰਾਈਵ ਤਹਿਤ ਪਿੰਡ ਸਵਾਮੀਪੁਰ (ਨੰਗਲ) ਵਿਖੇ ਸਥਾਪਤ ਕੀਤੇ ਗਏ ਕਾਨੂੰਨੀ ਸਹਾਇਤਾ ਕਲੀਨਿਕ ਰਾਹੀਂ ਇੱਕ ਲੋੜਵੰਦ ਪਰਿਵਾਰ ਦੀ ਸਮੱਸਿਆ ਦਾ ਹੱਲ […]
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 22/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਜਾਰੀ ਜ਼ਿਲ੍ਹਾ ਰੂਪਨਗਰ ‘ਚ ਲੜੀਵਾਰ ਪਟਾਕਿਆਂ ਦੀ ਤਿਆਰੀ, ਭੰਡਾਰਨ, ਵਿਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਸਿਰਫ਼ ਗ੍ਰੀਨ ਪਟਾਕੇ ਹੀ ਨਿਰਧਾਰਤ ਸਮੇਂ ਦੌਰਾਨ ਚਲਾਉਣ ਦੀ ਆਗਿਆ ਗ੍ਰੀਨ […]
ਓਲੰਪੀਅਨ ਸਰਦਾਰ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਯੋਗ ਖਿਡਾਰੀ 15 ਨਵੰਬਰ ਤੱਕ ਆਨਲਾਈਨ ਅਪਲਾਈ ਕਰਨ
ਪ੍ਰਕਾਸ਼ਨਾਂ ਦੀ ਮਿਤੀ: 22/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਓਲੰਪੀਅਨ ਸਰਦਾਰ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਯੋਗ ਖਿਡਾਰੀ 15 ਨਵੰਬਰ ਤੱਕ ਆਨਲਾਈਨ ਅਪਲਾਈ ਕਰਨ ਸਾਲ 2025-26 ਦੌਰਾਨ ਕੌਮੀ ਪੱਧਰ ’ਤੇ ਤਮਗੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ ਰੂਪਨਗਰ, 22 ਅਕਤੂਬਰ: ਖੇਡ ਵਿਭਾਗ, ਪੰਜਾਬ ਵੱਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਸਰਦਾਰ ਬਲਬੀਰ ਸਿੰਘ ਸੀਨੀਅਰ […]
ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 21/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਮਨਿੰਦਰ ਸਿੰਘ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ ਸ਼ਹੀਦਾਂ ਦੀਆਂ ਕੁਰਬਾਨੀਆਂ ਪੁਲਿਸ ਫੋਰਸ ਲਈ ਸਦਾ ਪ੍ਰੇਰਨਾ ਦਾ ਸਰੋਤ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 21 ਅਕਤੂਬਰ ਨੂੰ
ਪ੍ਰਕਾਸ਼ਨਾਂ ਦੀ ਮਿਤੀ: 21/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 21 ਅਕਤੂਬਰ ਨੂੰ ਬਾਰਵੀਂ ਅਤੇ ਗ੍ਰੈਜੂਏਟ ਪਾਸ ਨੌਜਵਾਨਾਂ ਨੂੰ ਵੱਖ-ਵੱਖ ਅਸਾਮੀਆਂ ’ਤੇ ਨੌਕਰੀ ਪ੍ਰਾਪਤ ਕਰਨ ਦਾ ਮੌਕਾ ਰੂਪਨਗਰ, 19 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ […]
ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਲੈ ਕੇ 1 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਜਾਵੇਗੀ ਵਿਸ਼ਾਲ ਬਾਈਕ ਰੈਲੀ
ਪ੍ਰਕਾਸ਼ਨਾਂ ਦੀ ਮਿਤੀ: 20/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਲੈ ਕੇ 1 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਜਾਵੇਗੀ ਵਿਸ਼ਾਲ ਬਾਈਕ ਰੈਲੀ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨ ਨੂੰ ਵੱਧ ਤੋਂ ਵੱਧ ਬਾਈਕ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਡਿਪਟੀ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ, ਲੋੜੀਂਦੇ […]
ਸ. ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ, ਰੂਪਨਗਰ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 19/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ. ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ, ਰੂਪਨਗਰ ਵਜੋਂ ਅਹੁਦਾ ਸੰਭਾਲਿਆ ਅਹੁਦਾ ਸੰਭਾਲਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ ਰੂਪਨਗਰ, 19 ਅਕਤੂਬਰ: ਸ. ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨਜ ਜੱਜ, ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ […]
ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ
ਪ੍ਰਕਾਸ਼ਨਾਂ ਦੀ ਮਿਤੀ: 17/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ ਰੂਪਨਗਰ, 17 ਅਕਤੂਬਰ: ਮਾਈ ਭਾਰਤ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ […]
ਐਂਟੀ ਮਨੀ ਲਾਂਡਰਿੰਗ ਸੁਸਾਇਟੀ ਵੱਲੋਂ ਸੋਹਾਣਾ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਮੋਗ੍ਰਾਫੀ ਅਤੇ ਜਨਰਲ ਚੈੱਕਅਪ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 17/10/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਂਟੀ ਮਨੀ ਲਾਂਡਰਿੰਗ ਸੁਸਾਇਟੀ ਵੱਲੋਂ ਸੋਹਾਣਾ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਮੋਗ੍ਰਾਫੀ ਅਤੇ ਜਨਰਲ ਚੈੱਕਅਪ ਕੈਂਪ ਔਰਤਾਂ ਨੂੰ ਛਾਤੀ ਦੇ ਕੈਂਸਰ ਪ੍ਰਤੀ ਜਾਗਰੂਕ ਕਰਨਾ ਸਾਡਾ ਮੁੱਖ ਉਦੇਸ਼ – ਚੇਅਰਮੈਨ ਡਾ. ਦੀਪਕ ਸਿੰਗਲਾ ਰੂਪਨਗਰ, 17 ਅਕਤੂਬਰ: ਐਂਟੀ ਮਨੀ ਲਾਂਡਰਿੰਗ ਸੁਸਾਇਟੀ ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਸੋਹਾਣਾ ਹਸਪਤਾਲ […]
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 16/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ 700 ਤੋਂ ਵੱਧ ਕਿਸਾਨਾਂ, ਕਿਸਾਨ ਬੀਬੀਆਂ ਅਤੇ ਉੱਦਮੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣ ਦੀਆਂ ਤਕਨੀਕਾਂ ਅਪਣਾਉਣ ਦਾ ਦਿੱਤਾ ਸੱਦਾ ਰੂਪਨਗਰ, 16 ਅਕਤੂਬਰ: ਪੰਜਾਬ ਖੇਤੀਬਾੜੀ […]
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਕਿਸਾਨ ਮੇਲਾ ਅੱਜ
ਪ੍ਰਕਾਸ਼ਨਾਂ ਦੀ ਮਿਤੀ: 15/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਕਿਸਾਨ ਮੇਲਾ ਅੱਜ ਕਿਸਾਨਾਂ ਨੂੰ ਸੁਧਰੇ ਬੀਜਾਂ, ਖੇਤੀ ਸਾਹਿਤ ਅਤੇ ਨਵੀਨਤਮ ਖੇਤੀ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ ਰੂਪਨਗਰ, 15 ਅਕਤੂਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੇ ਖੇਤਰੀ ਫਾਰਮ ਪਿੰਡ ਫੂਲ ਕਲਾਂ ਨਵੀਂ ਆਈ.ਆਈ.ਟੀ. ਰੋਪੜ ਦੇ ਨੇੜੇ ਵਿਖੇ ਅੱਜ 16 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ […]
ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਵੱਲੋਂ ਮੋਰਿੰਡਾ ਸਹਿਕਾਰੀ ਖੰਡ ਮਿੱਲ ਦੇ ਅਧਿਕਾਰ ਖੇਤਰ ਅਧੀਨ ਵੱਖ-ਵੱਖ ਪਿੰਡਾਂ ਦਾ ਦੌਰਾ ਮੋਰਿੰਡਾ, 14 ਅਕਤੂਬਰ: ਅੱਸੂ ਰੁੱਤ ਦੇ ਗੰਨੇ ਦੀ ਬਿਜਾਈ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਵਧੇਰੇ […]
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ
ਪ੍ਰਕਾਸ਼ਨਾਂ ਦੀ ਮਿਤੀ: 14/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ […]
ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤ ਦੌਰਾਨ ਜਾਨਾਂ ਬਚਾਉਣ, ਮੁੱਢਲੀ ਸਹਾਇਤਾ ਦੇਣ, ਆਫ਼ਤਾਂ ਦੇ ਜੋਖ਼ਮ ਘਟਾਉਣ ਬਾਰੇ ਜਾਗਰੂਕ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 14/10/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤ ਦੌਰਾਨ ਜਾਨਾਂ ਬਚਾਉਣ, ਮੁੱਢਲੀ ਸਹਾਇਤਾ ਦੇਣ, ਆਫ਼ਤਾਂ ਦੇ ਜੋਖ਼ਮ ਘਟਾਉਣ ਬਾਰੇ ਜਾਗਰੂਕ ਕੀਤਾ ਗਿਆ ਸਰਕਾਰੀ ਕਾਲਜ ਰੂਪਨਗਰ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮਨਾਇਆ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥਣ ਅਤੇ ਹਿੰਮਤ ਤੇ ਹੌਸਲੇ ਨਾਲ ਅੱਗੇ […]