ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

83 ਗ੍ਰਾਮ ਨਸ਼ੀਲੇ ਪਾਊਡਰ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 19/06/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 83 ਗ੍ਰਾਮ ਨਸ਼ੀਲੇ ਪਾਊਡਰ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 19 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ […]

ਹੋਰ

ਸਿਵਲ ਸਰਜਨ ਡਾ. ਬਲਵਿੰਦਰ ਕੌਰ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਕੀਤਾ ਗਿਆ ਅਚਨਚੇਤ ਨਿਰੀਖਣ

ਪ੍ਰਕਾਸ਼ਨਾਂ ਦੀ ਮਿਤੀ: 19/06/2025

ਸਿਵਲ ਸਰਜਨ ਡਾ. ਬਲਵਿੰਦਰ ਕੌਰ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਕੀਤਾ ਗਿਆ ਅਚਨਚੇਤ ਨਿਰੀਖਣ ਰੂਪਨਗਰ, 19 ਜੂਨ: ਸਿਹਤ ਸੇਵਾਵਾਂ ਦੀ ਗੁਣਵੱਤਾ ਤੇ ਤੁਰੰਤ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਅੱਜ ਸਿਵਲ ਹਸਪਤਾਲ ਰੂਪਨਗਰ ਦੇ ਐਮਰਜੈਂਸੀ ਵਾਰਡ ਦਾ ਅਚਾਨਕ ਨਿਰੀਖਣ ਕੀਤਾ। ਉਨ੍ਹਾਂ ਨੇ ਐਮਰਜੈਂਸੀ ਵਾਰਡ ਵਿੱਚ ਮਿਲ ਰਹੀਆਂ ਸੇਵਾਵਾਂ, […]

ਹੋਰ

21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਪ੍ਰਕਾਸ਼ਨਾਂ ਦੀ ਮਿਤੀ: 17/06/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 17 ਜੂਨ: 11 ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ […]

ਹੋਰ

ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵਿਖੇ ਹੁਨਰ ਵਿਕਾਸ ਕੋਰਸ ਦੀ ਹੋਈ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 17/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵਿਖੇ ਹੁਨਰ ਵਿਕਾਸ ਕੋਰਸ ਦੀ ਹੋਈ ਸ਼ੁਰੂਆਤ ਰੂਪਨਗਰ, 17 ਜੂਨ: ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਅੰਤਰਗਤ ਜਿੱਥੇ ਸਰਕਾਰੀ ਹਸਪਤਾਲ ਰੂਪਨਗਰ ਦੇ ਨਸ਼ਾ ਛਡਾਓ ਕੇਂਦਰ ਦੇ 10 ਬੈਡਾਂ ਤੋਂ ਵਧਾ ਕੇ 36 ਬੈਡ ਕੀਤਾ ਗਿਆ ਤੇ ਨਾਲ […]

ਹੋਰ

ਸ਼ਹਿਦ ਮੱਖੀ ਪਾਲਣ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਯੋਜਿਤ ਕੀਤਾ ਗਿਆ ਦੋ ਦਿਨਾਂ ਜ਼ਿਲ੍ਹਾ ਪੱਧਰੀ ਸੈਮੀਨਾਰ

ਪ੍ਰਕਾਸ਼ਨਾਂ ਦੀ ਮਿਤੀ: 17/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸ਼ਹਿਦ ਮੱਖੀ ਪਾਲਣ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਯੋਜਿਤ ਕੀਤਾ ਗਿਆ ਦੋ ਦਿਨਾਂ ਜ਼ਿਲ੍ਹਾ ਪੱਧਰੀ ਸੈਮੀਨਾਰ ਰੂਪਨਗਰ, 17 ਜੂਨ: ਬਾਗਬਾਨੀ ਵਿਭਾਗ ਰੂਪਨਗਰ ਵੱਲੋਂ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ. ਦੇ ਨਿਰਦੇਸ਼ਾਂ ਅਨੁਸਾਰ ਸ਼ਹਿਦ ਮੱਖੀ ਪਾਲਣ ਵਿਸ਼ੇ ਤੇ ਇੱਕ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਵਿਭਾਗ ਵਲੋਂ ਸੈਮੀਨਾਰ ਦੇ […]

ਹੋਰ

ਸਿਹਤ ਵਿਭਾਗ ਨੇ ਕੋਵਿਡ ਸੰਬੰਧੀ ਐਡਵਾਈਜ਼ਰੀ ਕੀਤੀ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 17/06/2025

ਰੂਪਨਗਰ, 17 ਜੂਨ: ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹਲਕਾ ਵਾਧਾ ਨੋਟ ਕੀਤਾ ਗਿਆ ਹੈ। ਇਸ ਪ੍ਰਸੰਗ ਵਿੱਚ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਇਹ ਸਿਰਫ ਲੋਕਾਂ ਦੀ ਸੁਰੱਖਿਆ […]

ਹੋਰ

183 ਗ੍ਰਾਮ ਨਸ਼ੀਲਾ ਪਾਊਡਰ ਤੇ 250 ਨਸ਼ੀਲੀਆ ਗੋਲੀਆ ਸਣੇ 01 ਔਰਤ ਸਮੇਤ 12 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 15/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 183 ਗ੍ਰਾਮ ਨਸ਼ੀਲਾ ਪਾਊਡਰ ਤੇ 250 ਨਸ਼ੀਲੀਆ ਗੋਲੀਆ ਸਣੇ 01 ਔਰਤ ਸਮੇਤ 12 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 15 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ […]

ਹੋਰ

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਮਿਲਣਗੀਆਂ ਗਰਭਅਵਸਥਾ ਦੀ ਸੰਭਾਲ ਅਤੇ ਪਰਿਵਾਰ ਨਿਯੋਜਨ ਸਬੰਧੀ ਸੇਵਾਵਾਂ

ਪ੍ਰਕਾਸ਼ਨਾਂ ਦੀ ਮਿਤੀ: 15/06/2025

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਮਿਲਣਗੀਆਂ ਗਰਭਅਵਸਥਾ ਦੀ ਸੰਭਾਲ ਅਤੇ ਪਰਿਵਾਰ ਨਿਯੋਜਨ ਸਬੰਧੀ ਸੇਵਾਵਾਂ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਦੀ ਗਰਭਅਵਸਥਾ ਦੀ ਸੰਭਾਲ ਅਤੇ ਪਰਿਵਾਰ ਨਿਯੋਜਨ ਸੇਵਾਂਵਾ ਸਬੰਧੀ ਟ੍ਰੇਨਿੰਗ ਹੋਈ ਟ੍ਰੇਨਿੰਗ ‘ਚ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਸੁਖਪਾਲ ਸਿੰਘ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ ਰੂਪਨਗਰ, 15 ਜੂਨ: ਸਿਵਲ ਸਰਜਨ ਰੂਪਨਗਰ ਡਾ.ਬਲਵਿੰਦਰ ਕੌਰ ਦੇ ਦਿਸ਼ਾ […]

ਹੋਰ

ਵਧੀਕ ਡੀਜੀਪੀ ਪੰਜਾਬ ਆਰ.ਕੇ ਜੈਸਵਾਲ ਨੇ ਰੂਪਨਗਰ ਵਿਖੇ ਚਲਾਏ ਕਾਸੋ ਓਪਰੇਸ਼ਨ ਦਾ ਕੀਤਾ ਨਿਰੀਖਣ

ਪ੍ਰਕਾਸ਼ਨਾਂ ਦੀ ਮਿਤੀ: 14/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ‘ਯੁੱਧ ਨਸ਼ਿਆ ਵਿਰੁੱਧ’ ਵਧੀਕ ਡੀਜੀਪੀ ਪੰਜਾਬ ਆਰ.ਕੇ ਜੈਸਵਾਲ ਨੇ ਰੂਪਨਗਰ ਵਿਖੇ ਚਲਾਏ ਕਾਸੋ ਓਪਰੇਸ਼ਨ ਦਾ ਕੀਤਾ ਨਿਰੀਖਣ ਜ਼ਿਲ੍ਹੇ ਭਰ ‘ਚ ਨਸ਼ਿਆ ਖ਼ਿਲਾਫ਼ ਚਲਾਇਆ ਗਿਆ “ਕਾਰਡਨ ਐਂਡ ਸਰਚ ਓਪਰੇਸ਼ਨ”, ਮਿਲੀ ਭਾਰੀ ਸਫ਼ਲਤਾ ਐਨ.ਡੀ.ਪੀ.ਐਸ ਐਕਟ ਅਧੀਨ 08 ਮੁਕੱਦਮੇ ਦਰਜ ਕਰਕੇ 09 ਵਿਅਕਤੀਆ ਨੂੰ ਕੀਤਾ ਗ੍ਰਿਫਤਾਰ 85 ਗ੍ਰਾਮ ਨਸ਼ੀਲਾ ਪਾਊਡਰ, 20 ਗ੍ਰਾਮ […]

ਹੋਰ

ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਲਈ ਸੀ.ਪੀ.ਆਰ. ਸਿਖਲਾਈ ਅਤੇ ਲਾਈਵ ਵਰਕਸ਼ਾਪ ਦਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 13/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਲਈ ਸੀ.ਪੀ.ਆਰ. ਸਿਖਲਾਈ ਅਤੇ ਲਾਈਵ ਵਰਕਸ਼ਾਪ ਦਾ ਆਯੋਜਨ ਸੀਪੀਆਰ ਤਕਨੀਕ ਸਿੱਖਣ ਨਾਲ ਬਚਾਈਆਂ ਜਾ ਸਕਦੀਆਂ ਕੀਮਤੀ ਜਾਨਾਂ : ਸਹਾਇਕ ਕਮਿਸ਼ਨਰ ਰੂਪਨਗਰ, 13 ਜੂਨ: ਡਾ. ਬੀ.ਪੀ.ਐਸ. ਪਰਮਾਰ ਦੀ ਅਗਵਾਈ ਹੇਠ ਐਸੋਸੀਏਸ਼ਨ ਆਫ਼ ਸਰਜਨਜ਼ ਆਫ਼ ਇੰਡੀਆ ਵੱਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]

ਹੋਰ

ਸਬ ਡਵਿਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਨਵੀਂ ਬਣੀ ਬਿਲਡਿੰਗ ਦਾ ਡਿਪਟੀ ਕਮਿਸ਼ਨਰ ਨੇ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 13/06/2025

ਸਬ ਡਵਿਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਨਵੀਂ ਬਣੀ ਬਿਲਡਿੰਗ ਦਾ ਡਿਪਟੀ ਕਮਿਸ਼ਨਰ ਨੇ ਜਾਇਜ਼ਾ ਲਿਆ ਨਵੇਂ ਬਣੇ 50 ਬੈਡਾਂ ਦੇ ਹਸਪਤਾਲ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਂਵਾ ਮੁੱਹਈਆ ਕਰਵਾਈਆਂ ਜਾ ਸਕਣਗੀਆਂ: ਡਿਪਟੀ ਕਮਿਸ਼ਨਰ ਸ੍ਰੀ ਚਮਕੌਰ ਸਾਹਿਬ, 13 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਆਈ.ਏ.ਐਸ ਵੱਲੋਂ ਅੱਜ ਸਬ-ਡਵਿਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਨਵੀਂ […]

ਹੋਰ

ਰੂਪਨਗਰ ਦੇ ਜਸਪ੍ਰੀਤ ਸਿੰਘ ਨੇ ਕੈਕਿੰਗ ਖੇਡ ਵਿੱਚ ਏਸ਼ੀਅਨ ਚੈਂਪੀਅਨਸ਼ਿਪ ‘ਚ ਤੀਜਾ ਸਥਾਨ ਹਾਸਲ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 13/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਦੇ ਜਸਪ੍ਰੀਤ ਸਿੰਘ ਨੇ ਕੈਕਿੰਗ ਖੇਡ ਵਿੱਚ ਏਸ਼ੀਅਨ ਚੈਂਪੀਅਨਸ਼ਿਪ ‘ਚ ਤੀਜਾ ਸਥਾਨ ਹਾਸਲ ਕੀਤਾ ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਵਧਾਈ ਰੂਪਨਗਰ, 13 ਜੂਨ: ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ਰੋਪੜ […]

ਹੋਰ

ਡਿਪਟੀ ਕਮਿਸ਼ਨਰ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸੰਬੰਧੀ ਕਾਰਜਾਂ ਦੀ ਸਮੀਖਿਆ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 13/06/2025

ਡਿਪਟੀ ਕਮਿਸ਼ਨਰ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸੰਬੰਧੀ ਕਾਰਜਾਂ ਦੀ ਸਮੀਖਿਆ ਕੀਤੀ ਮੋਰਿੰਡਾ, 13 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸੰਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਨ ਲਈ ਤਹਿਸੀਲ ਮੋਰਿੰਡਾ ਤੇ ਤਹਿਸੀਲ ਸ੍ਰੀ ਚਮਕੌਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ […]

ਹੋਰ

ਡਾ. ਬਲਵਿੰਦਰ ਕੌਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ

ਪ੍ਰਕਾਸ਼ਨਾਂ ਦੀ ਮਿਤੀ: 13/06/2025

ਡਾ. ਬਲਵਿੰਦਰ ਕੌਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ ਰੂਪਨਗਰ, 13 ਜੂਨ: ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਬਲਵਿੰਦਰ ਕੌਰ ਨੇ ਅੱਜ ਬਤੌਰ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ। ਡਾ. ਬਲਵਿੰਦਰ ਕੌਰ ਇਸ ਤੋਂ ਪਹਿਲਾਂ ਬਤੌਰ ਅਸਿਸਟੈਂਟ ਡਾਇਰੈਕਟਰ ਕਮ ਸਟੇਟ ਟੀਕਾਕਰਨ ਅਫਸਰ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ […]

ਹੋਰ

ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 2025 ਸਫਲਤਾਪੂਰਵਕ ਸੰਪੰਨ

ਪ੍ਰਕਾਸ਼ਨਾਂ ਦੀ ਮਿਤੀ: 13/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 2025 ਸਫਲਤਾਪੂਰਵਕ ਸੰਪੰਨ ਰੂਪਨਗਰ, 13 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ 29 ਮਈ ਤੋੰ 12 ਜੂਨ 2025 ਤੱਕ ਚਲਾਇਆ ਜਾ ਰਿਹਾ ਵਿਕਿਸਤ ਕ੍ਰਿਸ਼ੀ ਸੰਕਲਪ ਅਭਿਆਨ ਸਫਲਤਾਪੂਰਵਕ ਸੰਪਨ ਹੋ ਗਿਆ। ਇਨ੍ਹਾਂ ਕੈਂਪਾਂ ਦੀ ਮੁਹਿੰਮ ਦੌਰਾਨ ਕ੍ਰਿਸ਼ੀ […]

ਹੋਰ

ਰਿਟਾ. ਆਈ.ਏ.ਐਸ (ਸੇਵਾਮੁਕਤ) ਸ਼੍ਰੀ ਸੁਰੇਸ਼ ਕੁਮਾਰ ਨੇ “ਸਤਲੁਜ ਨਦੀ ਬੇਸਿਨ ਪ੍ਰਬੰਧਨ ਅਤੇ ਸੰਭਾਲ ਪ੍ਰੋਗਰਾਮ” ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 12/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰਿਟਾ. ਆਈ.ਏ.ਐਸ (ਸੇਵਾਮੁਕਤ) ਸ਼੍ਰੀ ਸੁਰੇਸ਼ ਕੁਮਾਰ ਨੇ “ਸਤਲੁਜ ਨਦੀ ਬੇਸਿਨ ਪ੍ਰਬੰਧਨ ਅਤੇ ਸੰਭਾਲ ਪ੍ਰੋਗਰਾਮ” ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ ਰੂਪਨਗਰ, 12 ਜੂਨ: ਸਾਬਕਾ ਪ੍ਰਮੁੱਖ ਸਕੱਤਰ ਅਤੇ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਅਤੇ ਡਬਲਯੂ.ਡਬਲਯੂ.ਐਫ ਦੇ ਸੀਨੀਅਰ ਸਲਾਹਕਾਰ ਸ਼੍ਰੀ ਸੁਰੇਸ਼ ਕੁਮਾਰ ਆਈ.ਏ.ਐਸ (ਸੇਵਾਮੁਕਤ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 12/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 12 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

ਹੋਰ

ਉਰਦੂ ਆਮੋਜ਼ ਦੀ ਸਿਖਲਾਈ ਪਹਿਲੀ ਜੁਲਾਈ ਤੋਂ ਸ਼ੁਰੂ- ਜ਼ਿਲ੍ਹਾ ਭਾਸ਼ਾ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 12/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਉਰਦੂ ਆਮੋਜ਼ ਦੀ ਸਿਖਲਾਈ ਪਹਿਲੀ ਜੁਲਾਈ ਤੋਂ ਸ਼ੁਰੂ- ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ, 12 ਜੂਨ: ਜ਼ਿਲ੍ਹਾ ਭਾਸ਼ਾ ਵਿਭਾਗ ਰੂਪਨਗਰ ਦਫ਼ਤਰ ਵਿੱਚ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ ਸ. ਤੇਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ 1 ਜੁਲਾਈ ਤੋਂ ਸ਼ੁਰੂ ਹੋਣ ਵਾਲ਼ੇ […]

ਹੋਰ

20 ਗ੍ਰਾਮ ਨਸ਼ੀਲਾ ਪਾਊਡਰ ਅਤੇ 1000 ਰੁਪਏ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 12/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 20 ਗ੍ਰਾਮ ਨਸ਼ੀਲਾ ਪਾਊਡਰ ਅਤੇ 1000 ਰੁਪਏ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸ ਐੱਸ ਪੀ ਰੂਪਨਗਰ, 12 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ […]

ਹੋਰ

18 ਗ੍ਰਾਮ ਨਸ਼ੀਲਾ ਪਦਾਰਥ, 4 ਗ੍ਰਾਮ ਅਫੀਮ ਅਤੇ 120 ਲੀਟਰ ਲਾਹਣ ਸਮੇਤ 5 ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 08/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 18 ਗ੍ਰਾਮ ਨਸ਼ੀਲਾ ਪਦਾਰਥ, 4 ਗ੍ਰਾਮ ਅਫੀਮ ਅਤੇ 120 ਲੀਟਰ ਲਾਹਣ ਸਮੇਤ 5 ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸ ਐੱਸ ਪੀ ਰੂਪਨਗਰ, 08 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ […]

ਹੋਰ

30 ਗ੍ਰਾਮ ਨਸ਼ੀਲਾ ਪਾਊਡਰ ਅਤੇ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 4 ਵਿਅਕਤੀ ਤੇ 1 ਔਰਤ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 07/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 30 ਗ੍ਰਾਮ ਨਸ਼ੀਲਾ ਪਾਊਡਰ ਅਤੇ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 4 ਵਿਅਕਤੀ ਤੇ 1 ਔਰਤ ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸ ਐੱਸ ਪੀ ਰੂਪਨਗਰ, 07 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ […]

ਹੋਰ

43 ਗ੍ਰਾਮ ਨਸ਼ੀਲਾ ਪਾਊਡਰ ਤੇ 27000 ਐਮ.ਐਲ. ਨਜ਼ਾਇਜ਼ ਸ਼ਰਾਬ ਸਮੇਤ 3 ਵਿਅਕਤੀ ਤੇ 1 ਔਰਤ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 43 ਗ੍ਰਾਮ ਨਸ਼ੀਲਾ ਪਾਊਡਰ ਤੇ 27000 ਐਮ.ਐਲ. ਨਜ਼ਾਇਜ਼ ਸ਼ਰਾਬ ਸਮੇਤ 3 ਵਿਅਕਤੀ ਤੇ 1 ਔਰਤ ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸ ਐੱਸ ਪੀ ਰੂਪਨਗਰ, 06 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ […]

ਹੋਰ

“ਰੁੱਖ ਲਗਾਓ ਮੁਹਿੰਮ” ਤਹਿਤ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਸਮੂਹ ਜੂਡੀਸ਼ੀਅਲ ਅਫਸਰਾਂ ਵਲੋਂ ਲਗਾਏ ਗਏ ਪੌਦੇ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਰੁੱਖ ਲਗਾਓ ਮੁਹਿੰਮ” ਤਹਿਤ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਸਮੂਹ ਜੂਡੀਸ਼ੀਅਲ ਅਫਸਰਾਂ ਵਲੋਂ ਲਗਾਏ ਗਏ ਪੌਦੇ ਰੂਪਨਗਰ, 06 ਜੂਨ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਸ਼੍ਰੀਮਤੀ ਨਵਜੋਤ ਕੌਰ ਸੋਹਲ ਦੇ ਨਿਰਦੇਸ਼ਾਂ ਉੱਤੇ ਚਲਾਈ ਜਾ ਰਹੀ “ਰੁੱਖ ਲਗਾਓ ਮੁਹਿੰਮ” ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ […]

ਹੋਰ

ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਮੈਡੀਕਲ ਸਟੋਰਾਂ, ਲੈਬਜ਼ ਤੇ ਨਰਸਿੰਗ ਕਾਲਜ ‘ਚ ਕੀਤਾ ਡੇਂਗੂ ਸਰਵੇ

ਪ੍ਰਕਾਸ਼ਨਾਂ ਦੀ ਮਿਤੀ: 06/06/2025

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਮੈਡੀਕਲ ਸਟੋਰਾਂ, ਲੈਬਜ਼ ਤੇ ਨਰਸਿੰਗ ਕਾਲਜ ‘ਚ ਕੀਤਾ ਡੇਂਗੂ ਸਰਵੇ ਰੂਪਨਗਰ, 06 ਜੂਨ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੀ […]

ਹੋਰ

ਸਿਹਤ ਵਿਭਾਗ ਅਤੇ ਅੰਬੁਜਾ ਸੀਮਿੰਟ ਫਾਊਂਡੇਸ਼ਨ ਦੇ ਸਹਿਯੋਗ ਨਾਲ ਹਾਈਪਰਟੈਂਸ਼ਨ ਮਹੀਨੇ ਸਬੰਧ ‘ਚ ਜਾਗਰੂਕਤਾ ਸੈਮੀਨਾਰ ਕਰਵਾਇਆ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਸਿਹਤ ਵਿਭਾਗ ਅਤੇ ਅੰਬੁਜਾ ਸੀਮਿੰਟ ਫਾਊਂਡੇਸ਼ਨ ਦੇ ਸਹਿਯੋਗ ਨਾਲ ਹਾਈਪਰਟੈਂਸ਼ਨ ਮਹੀਨੇ ਸਬੰਧ ‘ਚ ਜਾਗਰੂਕਤਾ ਸੈਮੀਨਾਰ ਕਰਵਾਇਆ ਰੂਪਨਗਰ, 6 ਜੂਨ: ਵਿਸ਼ਵ ਹਾਈਪਰਟੈਂਸ਼ਨ ਮਹੀਨੇ ਦੇ ਸਬੰਧ ਵਿੱਚ ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਬੂਜਾ ਸੀਮਿੰਟ ਫਾਊਂਡੇਸ਼ਨ ਦੀ ਸਹਿਯੋਗ ਨਾਲ ਪਿੰਡ ਨੂੰਹੋਂ ਵਿਖੇ ਐਨਸੀਡੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਸਰਜਨ ਦਫਤਰ ਰੋਪੜ ਤੋਂ […]

ਹੋਰ

ਵਿਸ਼ਵ ਵਾਤਾਵਰਣ ਦਿਵਸ ‘ਤੇ ਡੀਸੀ ਦਫ਼ਤਰ ਰੂਪਨਗਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦਾ ਕੀਤਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 05/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਸ਼ਵ ਵਾਤਾਵਰਣ ਦਿਵਸ ‘ਤੇ ਡੀਸੀ ਦਫ਼ਤਰ ਰੂਪਨਗਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦਾ ਕੀਤਾ ਆਯੋਜਨ ਰੂਪਨਗਰ, 5 ਜੂਨ: ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਅੱਜ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ. ਜਸਜੀਤ ਸਿੰਘ (ਪੀਸੀਐਸ) ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ […]

ਹੋਰ

ਜ਼ਿਲ੍ਹੇ ‘ਚ 116 ਥਾਵਾਂ ‘ਤੇ 3000 ਤੋਂ ਵੱਧ ਲੋਕ ਸਿੱਖ ਰਹੇ ਹਨ ਯੋਗ

ਪ੍ਰਕਾਸ਼ਨਾਂ ਦੀ ਮਿਤੀ: 05/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਸੀਐਮ ਦੀ ਯੋਗਸ਼ਾਲਾ” ਜ਼ਿਲ੍ਹੇ ‘ਚ 116 ਥਾਵਾਂ ‘ਤੇ 3000 ਤੋਂ ਵੱਧ ਲੋਕ ਸਿੱਖ ਰਹੇ ਹਨ ਯੋਗ ਰੂਪਨਗਰ, 05 ਜੂਨ: “ਸੀਐਮ ਦੀ ਯੋਗਸ਼ਾਲਾ” ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ਵਿੱਚ ਸਿਹਤਮੰਦ ਤਬਦੀਲੀਆ ਲਿਆਉਣ ਲਈ ਅਪਣਾਇਆ ਇਹ ਉਪਰਾਲਾ ਆਮ ਲੋਕਾਂ ਲਈ ਸਰੀਰਕ ਅਤੇ ਮਾਨਸਿਕ ਬਿਮਾਰੀਆ ਤੋਂ ਯੋਗ ਰਾਹੀਂ […]

ਹੋਰ

ਵਿਸ਼ਵ ਵਾਤਾਵਰਣ ਦਿਵਸ ਦੇ ਸੰਬੰਧ ‘ਚ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਲਗਾਏ ਬੂਟੇ

ਪ੍ਰਕਾਸ਼ਨਾਂ ਦੀ ਮਿਤੀ: 05/06/2025

ਵਿਸ਼ਵ ਵਾਤਾਵਰਣ ਦਿਵਸ ਦੇ ਸੰਬੰਧ ‘ਚ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਲਗਾਏ ਬੂਟੇ ਰੂਪਨਗਰ, 05 ਜੂਨ: ਵਿਸ਼ਵ ਵਾਤਾਵਰਣ ਦਿਵਸ ਦੇ ਸੰਬੰਧ ਵਿੱਚ ਦਫਤਰ ਸਿਵਲ ਸਰਜਨ ਰੂਪਨਗਰ ਵਿਖੇ ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਡਾ. ਸਵਪਨਜੀਤ ਨੇ ਕਿਹਾ ਕਿ ਅਸੀਂ ਬੂਟੇ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਲਈ ਆਪਣਾ ਵੱਡਮੁੱਲਾ ਯੋਗਦਾਨ […]

ਹੋਰ

*ਸਰਕਾਰੀ ਕਾਲਜ ਰੋਪੜ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ*

ਪ੍ਰਕਾਸ਼ਨਾਂ ਦੀ ਮਿਤੀ: 05/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ *ਸਰਕਾਰੀ ਕਾਲਜ ਰੋਪੜ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ* ਰੂਪਨਗਰ, 05 ਜੂਨ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਬੜੇ ਉਤਸ਼ਾਹ ਅਤੇ ਸਮਰਪਣ ਨਾਲ ਮਨਾਇਆ ਗਿਆ। ਇਹ ਸਮਾਗਮ ਈਕੋ ਕਲੱਬ, ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ., ਮਿਸ਼ਨ ਤੰਦਰੁਸਤ ਪੰਜਾਬ ਅਤੇ ਸਾਇੰਸ ਵਿਭਾਗ ਵੱਲੋਂ ਵਣ ਵਿਭਾਗ ਰੋਪੜ ਦੇ […]

ਹੋਰ

“ਰੁੱਖ ਲਗਾਓ ਮੁਹਿੰਮ” ਦੇ ਤਹਿਤ ਆਈ.ਆਈ.ਟੀ, ਰੂਪਨਗਰ ਵਿਖੇ ਲਗਾਏ ਗਏ ਬੂਟੇ

ਪ੍ਰਕਾਸ਼ਨਾਂ ਦੀ ਮਿਤੀ: 05/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਰੁੱਖ ਲਗਾਓ ਮੁਹਿੰਮ” ਦੇ ਤਹਿਤ ਆਈ.ਆਈ.ਟੀ, ਰੂਪਨਗਰ ਵਿਖੇ ਲਗਾਏ ਗਏ ਬੂਟੇ ਰੂਪਨਗਰ, 05 ਜੂਨ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਸ਼੍ਰੀਮਤੀ ਨਵਜੋਤ ਕੌਰ ਸੋਹਲ ਦੇ ਨਿਰਦੇਸ਼ਾਂ ਉੱਤੇ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ‘ਰੁੱਖ ਲਗਾਓ ਮੁਹਿੰਮ’ ਦੇ ਤਹਿਤ ਸਕੱਤਰ ਡੀ.ਐਲ.ਐਸ.ਏ […]

ਹੋਰ