ਪ੍ਰੈੱਸ ਅਧਿਕਾਰਿਤ ਰਿਪੋਰਟ
ਰੂਪਨਗਰ ਜ਼ਿਲ੍ਹੇ ਦੇ ਖਿਡਾਰੀ ਜਲਦ ਤੋਂ ਜਲਦ ਕਰਵਾਉਣ ਆਪਣੀ ਰਜਿਸਟ੍ਰੇਸ਼ਨ – ਜ਼ਿਲ੍ਹਾ ਖੇਡ ਕੋਆਰਡੀਨੇਟਰ
ਪ੍ਰਕਾਸ਼ਨਾਂ ਦੀ ਮਿਤੀ: 04/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਰੂਪਨਗਰ ਜ਼ਿਲ੍ਹੇ ਦੇ ਖਿਡਾਰੀ ਜਲਦ ਤੋਂ ਜਲਦ ਕਰਵਾਉਣ ਆਪਣੀ ਰਜਿਸਟ੍ਰੇਸ਼ਨ – ਜ਼ਿਲ੍ਹਾ ਖੇਡ ਕੋਆਰਡੀਨੇਟਰ 9 ਸਤੰਬਰ ਤੋਂ ਸ਼ੁਰੂ ਹੋਣਗੇ ਬਲਾਕ ਪੱਧਰੀ ਖੇਡ ਮੁਕਾਬਲੇ ਰੂਪਨਗਰ, 4 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ […]
‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4): ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਨਹਿਰੂ ਸਟੇਡੀਅਮ ਵਿਖੇ
ਪ੍ਰਕਾਸ਼ਨਾਂ ਦੀ ਮਿਤੀ: 04/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4): ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਨਹਿਰੂ ਸਟੇਡੀਅਮ ਵਿਖੇ ਰੂਪਨਗਰ, 4 ਸਤੰਬਰ: ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ […]
‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ
ਪ੍ਰਕਾਸ਼ਨਾਂ ਦੀ ਮਿਤੀ: 03/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਖਿਡਾਰੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਤੇ ਖੇਡ ਮੈਦਾਨਾਂ ’ਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਜਾਰੀ ਰੂਪਨਗਰ, 03 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਜ਼ਿਲ੍ਹਾ ਰੂਪਨਗਰ ਵਿੱਚ […]
ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਾਵਿ-ਗਾਇਨ ਮੁਕਾਬਲੇ ਅਕਤੂਬਰ ‘ਚ, 15 ਸਤੰਬਰ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਐਂਟਰੀਆਂ
ਪ੍ਰਕਾਸ਼ਨਾਂ ਦੀ ਮਿਤੀ: 03/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਾਵਿ-ਗਾਇਨ ਮੁਕਾਬਲੇ ਅਕਤੂਬਰ ‘ਚ, 15 ਸਤੰਬਰ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਐਂਟਰੀਆਂ ਰੂਪਨਗਰ, 3 ਸਤੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਵਿਦਿਆਰਥੀਆਂ ਦੀ ਸਾਹਿਤਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਾਵਿ-ਗਾਇਨ ਮੁਕਾਬਲੇ-2026’ ਦਾ ਆਯੋਜਨ ਆਉਂਦੇ ਅਕਤੂਬਰ ਮਹੀਨੇ ਵਿੱਚ […]
ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ
ਪ੍ਰਕਾਸ਼ਨਾਂ ਦੀ ਮਿਤੀ: 02/09/2026ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ ਰੂਪਨਗਰ, 2 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ, ਸਿੱਖਿਆ ਵਿਭਾਗ ਦੀ ਅਗਵਾਈ ਹੇਠ ਤੈਰਾਕੀ ਕੋਚਿੰਗ ਸੈਂਟਰ, ਰੂਪਨਗਰ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਤੈਰਾਕੀ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਦੌਰਾਨ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ […]
ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਚ ਪਏ ਪਾੜ ਦੀ ਉੱਚ ਪੱਧਰੀ ਪੜਤਾਲ ਲਈ ਕਮੇਟੀ ਗਠਿਤ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 02/09/2026ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਚ ਪਏ ਪਾੜ ਦੀ ਉੱਚ ਪੱਧਰੀ ਪੜਤਾਲ ਲਈ ਕਮੇਟੀ ਗਠਿਤ ਕੀਤੀ •ਸਰਹਿੰਦ ਨਹਿਰ ਦੇ 1.75 ਕਿੱਲੋਮੀਟਰ ਲੰਮੇ ਬਰਮ ਨੂੰ ਮਜਬੂਤ, ਚੌੜਾ ਅਤੇ ਉੱਚਾ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਰੂਪਨਗਰ/ਸ੍ਰੀ ਚਮਕੌਰ ਸਾਹਿਬ, 2 ਸਤੰਬਰ : ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਸ੍ਰੀ ਚਮਕੌਰ ਸਾਹਿਬ ਦੇ ਨਜਦੀਕ ਸਰਹਿੰਦ ਨਹਿਰ ਦੇ ਬਰਮ ਵਿੱਚ […]
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 6 ਸਤੰਬਰ ਨੂੰ
ਪ੍ਰਕਾਸ਼ਨਾਂ ਦੀ ਮਿਤੀ: 02/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 6 ਸਤੰਬਰ ਨੂੰ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਸਾਂਝਾ ਕੀਤਾ ਮੈਰਾਥਨ ਦਾ ਰੂਟ ਪਲਾਨ ਰੂਪਨਗਰ, 2 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ […]
ਜ਼ਿਲ੍ਹਾ ਰੂਪਨਗਰ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 02/09/2026ਜ਼ਿਲ੍ਹਾ ਰੂਪਨਗਰ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਰੂਪਨਗਰ, 2 ਸਤੰਬਰ: ਜ਼ਿਲ੍ਹਾ ਰੂਪਨਗਰ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਡਾ. ਨਵਜੋਤ ਖੋਸਾ, ਆਈ.ਏ.ਐਸ., ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਅਦਿੱਤਿਆ […]
ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ
ਪ੍ਰਕਾਸ਼ਨਾਂ ਦੀ ਮਿਤੀ: 01/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ ਰੂਪਨਗਰ, 1 ਸਤੰਬਰ: ਨਾਇਲਿਟ ਡੀਮਡ ਟੂ ਬੀ ਯੂਨੀਵਰਸਿਟੀ ਰੂਪਨਗਰ ਵੱਲੋਂ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਕਰਵਾਏ ਗਏ ਉਦਘਾਟਨੀ ਅਤੇ ਵਿਦਿਆਰਥੀ-ਪ੍ਰਵੇਸ਼ ਸਮਾਗਮ ਦੌਰਾਨ 12 ਕੈਂਪਸਾਂ ਤੋਂ 2026 ਬੈਚ ਦੇ 1500 ਤੋਂ ਵੱਧ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ […]
ਨਸ਼ਿਆਂ ਤੇ ਐਚ.ਆਈ.ਵੀ. ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੰਦੀ ਜ਼ਿਲ੍ਹਾ ਪੱਧਰੀ ‘ਰੈੱਡ ਰਨ ਮੈਰਾਥਨ’ ਕਰਵਾਈ
ਪ੍ਰਕਾਸ਼ਨਾਂ ਦੀ ਮਿਤੀ: 01/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਿਆਂ ਤੇ ਐਚ.ਆਈ.ਵੀ. ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੰਦੀ ਜ਼ਿਲ੍ਹਾ ਪੱਧਰੀ ‘ਰੈੱਡ ਰਨ ਮੈਰਾਥਨ’ ਕਰਵਾਈ ਹਰਪ੍ਰੀਤ ਸਿੰਘ ਤੇ ਅਮਨੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਜੇਤੂ ਵਲੰਟੀਅਰਾਂ ਨੂੰ ਮੈਡਲ, ਸਰਟੀਫਿਕੇਟ ਅਤੇ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ ਰੂਪਨਗਰ, 01 ਸਤੰਬਰ: ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਏਡਜ਼ […]
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 01/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ 9 ਤੋਂ 14 ਸਤੰਬਰ ਤੱਕ ਬਲਾਕ ਪੱਧਰ ਅਤੇ 21 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰ ’ਤੇ ਹੋਣਗੇ ਖੇਡ ਮੁਕਾਬਲੇ ਰੂਪਨਗਰ, 01 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, […]
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 28/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ ਜ਼ਿਲ੍ਹਾ ਵਾਸੀਆਂ, ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ ਰੂਪਨਗਰ, 28 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ […]
ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਕੁਸ਼ਟ ਆਸ਼ਰਮਾਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 28/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ, ਅਫਸਰ ਰੂਪਨਗਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਕੁਸ਼ਟ ਆਸ਼ਰਮਾਂ ਦਾ ਦੌਰਾ ਕੂਸਟ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਖਾਸ ਗੱਲਬਾਤ ਕੀਤੀ ਅਤੇ ਸਮੱਸਿਆਵਾਂ ਨੂੰ ਸੁਣਿਆ ਰੂਪਨਗਰ, 28 ਅਗਸਤ: ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਵੱਲੋਂ ਕੁਸ਼ਟ […]
ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ
ਪ੍ਰਕਾਸ਼ਨਾਂ ਦੀ ਮਿਤੀ: 28/08/2026ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ ਪੰਜਾਬ ਤੋਂ ਪ੍ਰਭਾਵਸ਼ਾਲੀ ਪੁਲਿਸ ਅਗਵਾਈ ਲਈ ਕੁੱਲ ਚਾਰ ਪੁਲਿਸ ਅਧਿਕਾਰੀ ਤੇ ਚੰਡੀਗੜ੍ਹ ਤੋਂ ਇੱਕ ਅਧਿਕਾਰੀ ਸ਼ਾਮਲ ਪੁਲਿਸ ਅਧਿਕਾਰੀਆਂ ਦੀ ਕਾਨੂੰਨ ਵਿਵਸਥਾ, ਅਪਰਾਧ ਨਿਯੰਤਰਣ, ਅਗਵਾਈ ਅਤੇ ਜਨ-ਸੰਵਾਦ ਦੇ ਆਧਾਰ ’ਤੇ ਚੋਣ ਰੂਪਨਗਰ, 28 ਅਗਸਤ: ਦੇਸ਼ ਭਰ ਦੇ 25 ਸਰਵੋਤਮ ਪੁਲਿਸ ਅਧਿਕਾਰੀਆਂ […]
ਪਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 27/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਰੂਪਨਗਰ, 27 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ […]
ਪਿੰਡ ਸਵਾਮੀਪੁਰ ‘ਚ ਲੀਗਲ ਏਡ ਕਲੀਨਿਕ ਸਥਾਪਿਤ
ਪ੍ਰਕਾਸ਼ਨਾਂ ਦੀ ਮਿਤੀ: 26/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਸਵਾਮੀਪੁਰ ‘ਚ ਲੀਗਲ ਏਡ ਕਲੀਨਿਕ ਸਥਾਪਿਤ ਕਾਨੂੰਨੀ ਸਹਾਇਤਾ ਤੇ ਨਾਲਸਾ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਮੈਗਾ ਮੁਹਿੰਮ 24 ਅਕਤੂਬਰ ਤੱਕ ਜਾਰੀ ਰੂਪਨਗਰ, 26 ਅਗਸਤ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ) ਨਵੀਂ ਦਿੱਲੀ ਵੱਲੋਂ ਲੋਕਾਂ ਨੂੰ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦਾ […]
ਕੁਸ਼ਟ ਰੋਗ ਦੇ ਖਾਤਮੇ ਲਈ ਵਿਭਾਗਾਂ ਦਾ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ : ਡਾ. ਪ੍ਰਦੀਪਤਾ ਕੁਮਾਰ ਨਾਇਕ
ਪ੍ਰਕਾਸ਼ਨਾਂ ਦੀ ਮਿਤੀ: 26/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੁਸ਼ਟ ਰੋਗ ਦੇ ਖਾਤਮੇ ਲਈ ਵਿਭਾਗਾਂ ਦਾ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ : ਡਾ. ਪ੍ਰਦੀਪਤਾ ਕੁਮਾਰ ਨਾਇਕ ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਵੱਲੋਂ ਰੂਪਨਗਰ ਜ਼ਿਲ੍ਹੇ ਦਾ ਦੌਰਾ ਸਿਹਤ ਵਿਭਾਗ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੋਹੜ ਰੋਕਥਾਮ, ਜਲਦ ਪਛਾਣ, ਇਲਾਜ ਅਤੇ ਮਰੀਜ਼ਾਂ ਦੀ ਦੇਖਭਾਲ ਸਬੰਧੀ ਪ੍ਰੋਗਰਾਮ ਦੀ […]
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਡਾ ਕਦਮ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ
ਪ੍ਰਕਾਸ਼ਨਾਂ ਦੀ ਮਿਤੀ: 26/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਡਾ ਕਦਮ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 131 ਵਿਖੇ ਸਥਾਪਿਤ ਹੋਇਆ ਦਫ਼ਤਰ, ਕਿਸੇ ਵੀ ਸਮੱਸਿਆ ਲਈ ਵਪਾਰੀ ਕਰ ਸਕਦੇ ਹਨ ਸੰਪਰਕ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੋਵੇਗੀ ਪ੍ਰਭਾਵਸ਼ਾਲੀ ਕਾਰਵਾਈ ਰੂਪਨਗਰ, 26 ਅਗਸਤ: […]
ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਦੀ ਕੀਤੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 26/08/202641ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਰੂਪਨਗਰ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਦੀ ਕੀਤੀ ਅਪੀਲ ਰੂਪਨਗਰ, 26 ਅਗਸਤ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਵਿੱਚ 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ ਅੱਜ ਸ਼ੁਰੂ ਹੋ ਗਿਆ। ਇਹ […]
ਦਸਵੀਂ ਤੇ ਬਾਰ੍ਹਵੀਂ ਦੀਆਂ ਸਤੰਬਰ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿੱਚ ਆਮ ਲੋਕਾਂ ਦੇ ਇਕੱਠ ’ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 25/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਸਵੀਂ ਤੇ ਬਾਰ੍ਹਵੀਂ ਦੀਆਂ ਸਤੰਬਰ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿੱਚ ਆਮ ਲੋਕਾਂ ਦੇ ਇਕੱਠ ’ਤੇ ਪਾਬੰਦੀ ਰੂਪਨਗਰ, 25 ਅਗਸਤ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਤੰਬਰ 2026 ਵਿੱਚ ਕਰਵਾਈਆਂ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ […]
ਪ੍ਰੋ. ਗੁਨਜੀਤ ਕੌਰ ਨੇ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਦਾ ਕਾਰਜਭਾਰ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 25/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪ੍ਰੋ. ਗੁਨਜੀਤ ਕੌਰ ਨੇ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਦਾ ਕਾਰਜਭਾਰ ਸੰਭਾਲਿਆ ਰੂਪਨਗਰ, 25 ਅਗਸਤ: ਪ੍ਰਸਾਸ਼ਕੀ ਸਕੱਤਰ, ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਪ੍ਰੋ. ਗੁਨਜੀਤ ਕੌਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਬਤੌਰ ਪ੍ਰਿੰਸੀਪਲ ਅੱਜ ਅਹੁਦਾ ਸੰਭਾਲ ਲਿਆ ਹੈ। ਵਾਈਸ ਪ੍ਰਿੰਸੀਪਲ ਹਰਜੀਤ ਸਿੰਘ ਨੇ ਉਹਨਾਂ ਨੂੰ ਅਹੁਦਾ ਸੰਭਾਲਣ ਦੀ […]
ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਵੇਅਰਹਾਊਸ ‘ਚ ਸਟੋਰ ਮਸ਼ੀਨਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 25/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਵੇਅਰਹਾਊਸ ‘ਚ ਸਟੋਰ ਮਸ਼ੀਨਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਰੂਪਨਗਰ ਵਿੱਚ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਹੋਈ ਮਹੀਨਾਵਾਰ ਜਾਂਚ ਰੂਪਨਗਰ, 25 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਈ.ਵੀ.ਐਮ. ਸਬੰਧੀ ਨੋਡਲ ਅਧਿਕਾਰੀ ਸ਼੍ਰੀਮਤੀ ਨਵਨੀਤ ਕੌਰ ਬੱਲ […]
ਐਸ.ਆਈ.ਆਰ 2026 ਤਹਿਤ ਡਰਾਫਟ ਵੋਟਰ ਸੂਚੀ ਦੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸਮਾਪਤ
ਪ੍ਰਕਾਸ਼ਨਾਂ ਦੀ ਮਿਤੀ: 16/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਸ.ਆਈ.ਆਰ 2026 ਤਹਿਤ ਡਰਾਫਟ ਵੋਟਰ ਸੂਚੀ ਦੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸਮਾਪਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਆਦਿੱਤਿਆ ਡੇਚਲਵਾਲ ਵੱਲੋਂ ਵੋਟਰਾਂ ਨੂੰ ਆਪਣੇ ਵੇਰਵੇ ਜ਼ਰੂਰ ਜਾਂਚਣ ਦੀ ਅਪੀਲ ਰੂਪਨਗਰ, 16 ਅਗਸਤ: ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਤੇ ਐੱਸ.ਆਈ.ਆਰ.-2026 ਦੇ ਸ਼ੈਡਿਊਲ ਅਨੁਸਾਰ 13 ਅਗਸਤ ਨੂੰ ਡਰਾਫਟ ਵੋਟਰ […]
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜੀਈਐਮ ਸਹਾਇਤਾ ਕੇਂਦਰ ਦੀ ਕੀਤੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 15/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜੀਈਐਮ ਸਹਾਇਤਾ ਕੇਂਦਰ ਦੀ ਕੀਤੀ ਸ਼ੁਰੂਆਤ ਸਥਾਨਕ ਕਾਰੋਬਾਰੀਆਂ ਤੇ ਉੱਦਮੀਆਂ ਨੂੰ ਸਰਕਾਰੀ ਖਰੀਦ ਲਈ ਮਿਲੇਗਾ ਸਥਾਨਕ ਪੱਧਰ ’ਤੇ ਮਾਰਗਦਰਸ਼ਨ ਰੂਪਨਗਰ, 15 ਅਗਸਤ: ਸਰਕਾਰੀ ਈ-ਮਾਰਕੀਟਪਲੇਸ (ਜੀਈਐਮ) ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਸਰਕਾਰੀ ਖਰੀਦ ਪ੍ਰਕਿਰਿਆ ਵਿੱਚ ਸਥਾਨਕ ਕਾਰੋਬਾਰੀਆਂ, ਉੱਦਮੀਆਂ, ਕਾਰੀਗਰਾਂ ਅਤੇ ਵਿਕਰੇਤਾਵਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ […]
ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ
ਪ੍ਰਕਾਸ਼ਨਾਂ ਦੀ ਮਿਤੀ: 15/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ ਜ਼ਿਲ੍ਹੇ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੀਆਂ ਪ੍ਰਮੁੱਖ ਪ੍ਰਾਪਤੀਆਂ ਗਿਣਵਾਈਆਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ‘ਚ ਛੁੱਟੀ ਦਾ ਕੀਤਾ ਐਲਾਨ ਰੂਪਨਗਰ, […]
ਆਜ਼ਾਦੀ ਦਿਵਸ ਮੌਕੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵੱਲੋਂ ਅਨਾਜ ਮੰਡੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ
ਪ੍ਰਕਾਸ਼ਨਾਂ ਦੀ ਮਿਤੀ: 15/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਜ਼ਾਦੀ ਦਿਵਸ ਮੌਕੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵੱਲੋਂ ਅਨਾਜ ਮੰਡੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਦੇਸ਼ ਦੀ ਆਜ਼ਾਦੀ ਦੇ ਮਹੱਤਵ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਨਾਗਰਿਕਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਸ੍ਰੀ ਚਮਕੌਰ ਸਾਹਿਬ, 15 ਅਗਸਤ: ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ ਉਪ-ਮੰਡਲ […]
ਡਿਊਟੀ ਦੇ ਨਾਲ ਸਮਾਜ ਸੇਵਾ ਨੂੰ ਸਮਰਪਿਤ ਏਐੱਸਆਈ ਜਸਵੀਰ ਸਿੰਘ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 15/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਊਟੀ ਦੇ ਨਾਲ ਸਮਾਜ ਸੇਵਾ ਨੂੰ ਸਮਰਪਿਤ ਏਐੱਸਆਈ ਜਸਵੀਰ ਸਿੰਘ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਰੂਪਨਗਰ, 15 ਅਗਸਤ: ਪੰਜਾਬ ਪੁਲਿਸ ਵਿੱਚ ਸਹਾਇਕ ਥਾਣੇਦਾਰ (ਏਐੱਸਆਈ) ਵਜੋਂ ਸੇਵਾਵਾਂ ਨਿਭਾਅ ਰਹੇ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਦੇ ਪੀਐੱਸਓ ਸ. ਜਸਵੀਰ ਸਿੰਘ ਨੂੰ ਉਨ੍ਹਾਂ ਦੀ ਮਿਸਾਲੀ ਸਰਕਾਰੀ ਸੇਵਾ, ਇਮਾਨਦਾਰੀ, ਮਿਹਨਤ, ਸਮਰਪਣ ਅਤੇ ਸਮਾਜ ਸੇਵਾ […]
ਮੋਰਿੰਡਾ ਵਿਖੇ ਆਜ਼ਾਦੀ ਦਿਵਸ ਪੂਰੀ ਸ਼ਰਧਾ, ਉਤਸ਼ਾਹ ਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 15/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੋਰਿੰਡਾ ਵਿਖੇ ਆਜ਼ਾਦੀ ਦਿਵਸ ਪੂਰੀ ਸ਼ਰਧਾ, ਉਤਸ਼ਾਹ ਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਐਸਡੀਐਮ ਸ੍ਰੀ ਚੇਤਨ ਬੰਗੜ ਨੇ ਲਹਿਰਾਇਆ ਤਿਰੰਗਾ ਦੇਸ਼ ਭਗਤੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਬਣੇ ਖਿੱਚ ਦਾ ਕੇਂਦਰ ਮੋਰਿੰਡਾ, 15 ਅਗਸਤ:ਸਬ-ਡਵੀਜ਼ਨ ਮੋਰਿੰਡਾ ਦਾ ਆਜ਼ਾਦੀ ਦਿਵਸ ਸਮਾਰੋਹ ਅੱਜ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ […]
ਆਜ਼ਾਦੀ ਦਿਵਸ ਤੋਂ ਪਹਿਲਾਂ ਰੂਪਨਗਰ ਪੁਲਿਸ ਵੱਲੋਂ ਫਲੈਗ ਮਾਰਚ
ਪ੍ਰਕਾਸ਼ਨਾਂ ਦੀ ਮਿਤੀ: 13/08/2026ਆਜ਼ਾਦੀ ਦਿਵਸ ਤੋਂ ਪਹਿਲਾਂ ਰੂਪਨਗਰ ਪੁਲਿਸ ਵੱਲੋਂ ਫਲੈਗ ਮਾਰਚ ਰੂਪਨਗਰ, 13 ਅਗਸਤ: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੂਪਨਗਰ ਪੁਲਿਸ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਐਸ.ਐਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਦੀ ਅਗਵਾਈ ਤਹਿਤ ਕੱਢਿਆ ਗਿਆ, ਜਿਸ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੁਲਿਸ ਵਾਹਨਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ […]
ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਏ.ਆਈ. ਅਤੇ ਰੋਬੋਟਿਕਸ ਸਿੱਖਿਆ ਨੂੰ ਮਿਲੇਗਾ ਹੁਲਾਰਾ
ਪ੍ਰਕਾਸ਼ਨਾਂ ਦੀ ਮਿਤੀ: 13/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਏ.ਆਈ. ਅਤੇ ਰੋਬੋਟਿਕਸ ਸਿੱਖਿਆ ਨੂੰ ਮਿਲੇਗਾ ਹੁਲਾਰਾ ਸਕੂਲ ਸਿੱਖਿਆ ਵਿਭਾਗ ਅਤੇ ਨਾਇਲਟ ਰੂਪਨਗਰ ਨੇ ‘ਮਿਸ਼ਨ ਰਫ਼ਤਾਰ’ ਦੀ ਕੀਤੀ ਸ਼ੁਰੂਆਤ ਰੂਪਨਗਰ, 13 ਅਗਸਤ: ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰਾਨਿਕਸ ਐਂਡ ਇਨਫ਼ਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੂਪਨਗਰ ਵੱਲੋਂ ਸੂਬੇ ਦੇ 425 ਸਰਕਾਰੀ ਸਕੂਲਾਂ ਵਿੱਚ ਆਰਟੀਫਿਸ਼ੀਅਲ […]