ਸਰਕਾਰੀ ਕਾਲਜ, ਰੋਪੜ ਵਿਖੇ ਮਨਾਇਆ ਭਾਰਤੀਯ ਭਾਸ਼ਾ ਉਤਸਵ
ਪ੍ਰਕਾਸ਼ਨਾਂ ਦੀ ਮਿਤੀ: 11/12/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ, ਰੋਪੜ ਵਿਖੇ ਮਨਾਇਆ ਭਾਰਤੀਯ ਭਾਸ਼ਾ ਉਤਸਵ ਰੂਪਨਗਰ, 11 ਦਸੰਬਰ: ਸਰਕਾਰੀ ਕਾਲਜ ਰੋਪੜ ਵਿਖੇ ਭਾਰਤ ਸਰਕਾਰ ਦੇ ਅਦੇਸ਼ਾਂ ਮੁਤਾਬਿਕ ਪ੍ਰਿੰ. ਸ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਤਾਮਿਲ ਭਾਸ਼ਾ ਦੇ ਮਹਾਂਕਵੀ ਸੁਬਰਾਮਨੀਆ ਅਈਅਰ ਭਾਰਤੀ ਅਤੇ ਪੰਜਾਬੀ ਭਾਸ਼ਾ ਦੇ ਮਹਾਨ ਕਵੀ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ […]
ਹੋਰਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 08/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ * 8465 ਕੇਸਾਂ ਦਾ ਨਿਪਟਾਰਾ ਕੀਤਾ ਤੇ 15 ਕਰੋੜ ਰੁਪਏ ਦੇ ਲੱਗਭਗ ਐਵਾਰਡ ਪਾਸ ਰੂਪਨਗਰ, 9 ਦਸੰਬਰ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2023 ਦੀ ਚੌਥੀ ਕੌਮੀ […]
ਹੋਰਖੇਤੀਬਾੜੀ ਵਿਭਾਗ ਵੱਲੋ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 08/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਤੀਬਾੜੀ ਵਿਭਾਗ ਵੱਲੋ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਰੂਪਨਗਰ, 8 ਦਸੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋਂ ਸੀ.ਆਰ.ਐਮ ਸਕੀਮ ਅਧੀਨ ਸਬਸਿਡੀ ਉੱਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਗੁਰਬਚਨ […]
ਹੋਰਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਚੱਲ ਰਹੇ ਨਵੀਨੀਕਰਣ ਦੇ ਕਾਰਜਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 08/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਚੱਲ ਰਹੇ ਨਵੀਨੀਕਰਣ ਦੇ ਕਾਰਜਾਂ ਦਾ ਲਿਆ ਜਾਇਜ਼ਾ ਰੂਪਨਗਰ, 8 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਨਵੀਨੀਕਰਣ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਚੱਲ ਰਹੇ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਦਿਸ਼ਾ […]
ਹੋਰਕਿਸੇ ਕਿਸਮ ਦੇ ਬੁਖਾਰ ਹੋਣ ਦੀ ਸੂਰਤ ਵਿੱਚ ਬੁਖਾਰ ਦੀ ਜਾਂਚ ਜਰੂਰੀ
ਪ੍ਰਕਾਸ਼ਨਾਂ ਦੀ ਮਿਤੀ: 08/12/2023ਕਿਸੇ ਕਿਸਮ ਦੇ ਬੁਖਾਰ ਹੋਣ ਦੀ ਸੂਰਤ ਵਿੱਚ ਬੁਖਾਰ ਦੀ ਜਾਂਚ ਜਰੂਰੀ • ਡੇਂਗੂ ਬੁਖਾਰ ਤੋਂ ਬਚਣ ਲਈ ਸਿਹਤ ਟੀਮਾਂ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਰੂਪਨਗਰ 8 ਦਸੰਬਰ: ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤੇ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਅੱਜ […]
ਹੋਰਡਿਪਟੀ ਕਮਿਸ਼ਨਰ ਨੇ ਪਟਵਾਰ ਖਾਨੇ ਤੇ ਸੇਵਾ ਕੇਂਦਰ ਦਾ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 08/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪਟਵਾਰ ਖਾਨੇ ਤੇ ਸੇਵਾ ਕੇਂਦਰ ਦਾ ਦੌਰਾ ਕੀਤਾ • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਰੂਪਨਗਰ, 8 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਵਾਰ ਖਾਨੇ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਨਿਰਖਣ […]
ਹੋਰਭਾਰਤੀ ਸਿੱਖਿਆ ਮੰਡਲ ਦੇ ਅਧੀਨ ਪੰਜਾਬ ਦੇ 14 ਨਾਮਵਰ ਵਿਦਿਅਕ ਸੰਸਥਾਵਾਂ (ਐਚ.ਈ.ਆਈਜ਼) ਨੇ ‘ਰਿਸਰਚ ਫਾਰ ਰਿਸਰਜੈਂਟ ਪੰਜਾਬ’ ਦਾ ਗਠਨ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 07/12/2023ਭਾਰਤੀ ਸਿੱਖਿਆ ਮੰਡਲ ਦੇ ਅਧੀਨ ਪੰਜਾਬ ਦੇ 14 ਨਾਮਵਰ ਵਿਦਿਅਕ ਸੰਸਥਾਵਾਂ (ਐਚ.ਈ.ਆਈਜ਼) ਨੇ ‘ਰਿਸਰਚ ਫਾਰ ਰਿਸਰਜੈਂਟ ਪੰਜਾਬ’ ਦਾ ਗਠਨ ਕੀਤਾ • ਆਰ. ਆਰ. ਪੀ. ਪੰਜਾਬ ਦੀਆਂ ਵੱਡੀਆਂ ਸਮੱਸਿਆਵਾਂ ਅਤੇ ਮਸਲਿਆਂ ਦੇ ਹੱਲ ਪ੍ਰਦਾਨ ਕਰਨ ਲਈ ਮਿਲ ਕੇ ਖੋਜ ਕਰੇਗੀ • ਆਈ. ਆਈ. ਟੀ. ਰੋਪੜ ਅਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਸਮੇਤ ਪੰਜਾਬ ਦੇ 14 ਐਚ. ਈ. ਆਈਜ਼ […]
ਹੋਰਨਜਾਇਜ ਮਾਇਨਿੰਗ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 07/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਜਾਇਜ ਮਾਇਨਿੰਗ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਮੀਟਿੰਗ ਰੂਪਨਗਰ, 07 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਆਪਣੇ ਦਫ਼ਤਰ ਵਿਖੇ ਨਜਾਇਜ ਮਾਇਨਿੰਗ ਨੂੰ ਠੱਲ ਪਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ, ਮਾਈਨਿੰਗ ਵਿਭਾਗ ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ […]
ਹੋਰਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 07/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਰੂਪਨਗਰ, 7 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਰੂਪਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਦੇ ਵਾਇਸ ਪ੍ਰੈਜ਼ੀਡੈਂਟ […]
ਹੋਰਸਾਡਾ ਮਾਣ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ 9 ਦਸੰਬਰ ਨੂੰ ਪਿੰਡ ਭਨਾਮ ਵਿਖੇ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਾਡਾ ਮਾਣ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ 9 ਦਸੰਬਰ ਨੂੰ ਪਿੰਡ ਭਨਾਮ ਵਿਖੇ – ਡਿਪਟੀ ਕਮਿਸ਼ਨਰ ਰੂਪਨਗਰ, 7 ਦਸੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ […]
ਹੋਰਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ‘ਤੇ ਨਾਕਾਬੰਦੀ ਕਰ ਮਾੜੇ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ: ਐਸ. ਐਸ.ਪੀ. ਗੁਲਨੀਤ ਸਿੰਘ ਖੁਰਾਣਾ
ਪ੍ਰਕਾਸ਼ਨਾਂ ਦੀ ਮਿਤੀ: 06/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ‘ਤੇ ਨਾਕਾਬੰਦੀ ਕਰ ਮਾੜੇ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ: ਐਸ. ਐਸ.ਪੀ. ਗੁਲਨੀਤ ਸਿੰਘ ਖੁਰਾਣਾ ਰੂਪਨਗਰ, 6 ਦਸੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ […]
ਹੋਰਸਵੀਪ ਗਤੀਵਿਧੀਆਂ ਤਹਿਤ ਵੱਖ-ਵੱਖ ਸੰਸਥਾਵਾਂ ਵਿੱਚ ਜਾ ਕੇ ਨੌਜ਼ਵਾਨਾਂ ਨੂੰ ਵੋਟ ਬਣਾਉਣ ਅਤੇ ਈ.ਵੀ.ਐਮ. ਮਸ਼ੀਨ ਬਾਰੇ ਜਾਗਰੂਕ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 06/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਵੀਪ ਗਤੀਵਿਧੀਆਂ ਤਹਿਤ ਵੱਖ-ਵੱਖ ਸੰਸਥਾਵਾਂ ਵਿੱਚ ਜਾ ਕੇ ਨੌਜ਼ਵਾਨਾਂ ਨੂੰ ਵੋਟ ਬਣਾਉਣ ਅਤੇ ਈ.ਵੀ.ਐਮ. ਮਸ਼ੀਨ ਬਾਰੇ ਜਾਗਰੂਕ ਕੀਤਾ ਰੂਪਨਗਰ, 6 ਦਸੰਬਰ: ਭਾਰਤ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਹਲਕਾ 50 ਰੂਪਨਗਰ ਵਿੱਚ ਸਵੀਪ ਗਤੀਵਿਧੀਆਂ ਤਹਿਤ ਵੱਖ-ਵੱਖ ਸੰਸਥਾਵਾਂ ਆਈ.ਟੀ.ਆਈ […]
ਹੋਰਡਿਪਟੀ ਕਮਿਸ਼ਨਰ ਨੇ ਸਵੀਪ ਗਤੀਵਿਧੀਆਂ ਤਹਿਤ ਈ.ਵੀ.ਐਮ.ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 04/12/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਵੀਪ ਗਤੀਵਿਧੀਆਂ ਤਹਿਤ ਈ.ਵੀ.ਐਮ.ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਰੂਪਨਗਰ, 4 ਦਸੰਬਰ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਸਮੂਹ ਪੰਜਾਬ ਰਾਜ ਵਿੱਚ ਆਮ ਲੋਕਾਂ ਵਿੱਚ ਈ.ਵੀ.ਐਮਜ਼ ਸਬੰਧੀ ਜਾਗਰੂਕਤਾ ਪੈਂਦਾ ਕਰਨ ਲਈ ਈ.ਵੀ.ਐਮ. […]
ਹੋਰਵਿਧਾਨ ਤੋਂ ਸਮਾਧਾਨ ਮੁਹਿੰਮ ਦੇ ਅੰਤਰਗਤ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ: ਸੀ.ਜੇ.ਐੱਮ ਹਿਮਾਂਸੀ ਗਲਹੋਤਰਾ
ਪ੍ਰਕਾਸ਼ਨਾਂ ਦੀ ਮਿਤੀ: 02/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਧਾਨ ਤੋਂ ਸਮਾਧਾਨ ਮੁਹਿੰਮ ਦੇ ਅੰਤਰਗਤ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ: ਸੀ.ਜੇ.ਐੱਮ ਹਿਮਾਂਸੀ ਗਲਹੋਤਰਾ ਰੂਪਨਗਰ, 2 ਦਸੰਬਰ: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਮੁਹਿੰਮ ਵਿਧਾਨ ਤੋਂ ਸਮਾਧਾਨ ਦਾ ਅੱਜ ਬਲਾਕ ਅਨੰਦਪੁਰ ਸਾਹਿਬ ਵਿਖੇ ਉਦਘਾਟਨ ਕੀਤਾ ਗਿਆ ਅਤੇ ਵਿਸ਼ਵ ਪੱਧਰੀ […]
ਹੋਰਰਾਜਪਾਲ ਪੰਜਾਬ ਨੇ “ਸਾਡਾ ਸੰਕਲਪ ਵਿਕਸਤ ਭਾਰਤ” ਅਧੀਨ ਲਗਾਏ ਕੈਂਪ ‘ਚ ਪਿੰਡ ਰੋਡਮਾਜਰਾ ਵਿਖੇ ਸ਼ਿਰਕਤ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 02/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰਾਜਪਾਲ ਪੰਜਾਬ ਨੇ “ਸਾਡਾ ਸੰਕਲਪ ਵਿਕਸਤ ਭਾਰਤ” ਅਧੀਨ ਲਗਾਏ ਕੈਂਪ ‘ਚ ਪਿੰਡ ਰੋਡਮਾਜਰਾ ਵਿਖੇ ਸ਼ਿਰਕਤ ਕੀਤੀ ਨੌਜਵਾਨਾਂ ਨੂੰ ਵਲੰਟੀਅਰ ਬਣ ਕੇ ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ ਕਿਸਾਨ ਭਾਗ ਸਿੰਘ ਵਲੋਂ ਡਰੋਨ ਰਾਹੀ ਨੈਨੋ ਫੋਰਟਾਈਲੇਜ਼ਸ਼ਨ ਸੰਬੰਧੀ ਹੋਰ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ ਰੂਪਨਗਰ, 2 ਦਸੰਬਰ: […]
ਹੋਰਬੱਚਿਆਂ ਨੂੰ ਬਿਮਾਰੀਆਂ ਤੋ ਬਚਾਓ ਲਈ ਸੰਪੂਰਨ ਟੀਕਾਕਰਨ ਜਰੂਰੀ
ਪ੍ਰਕਾਸ਼ਨਾਂ ਦੀ ਮਿਤੀ: 02/12/2023ਬੱਚਿਆਂ ਨੂੰ ਬਿਮਾਰੀਆਂ ਤੋ ਬਚਾਓ ਲਈ ਸੰਪੂਰਨ ਟੀਕਾਕਰਨ ਜਰੂਰੀ ਰੂਪਨਗਰ, 2 ਦਸੰਬਰ: ਭਾਰਤ ਸਰਕਾਰ ਵਲੋਂ ਦਸੰਬਰ 2023 ਤੱਕ ਮੀਜ਼ਲ ਅਤੇ ਰੁਬੇਲਾ ਬਿਮਾਰੀ ਦੇ ਖਾਤਮੇ ਲਈ ਮਿੱਥੇ ਗਏ ਟੀਚੇ ਨੂੰ ਪੂਰਾ ਕਰਨ ਲਈ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਨਵਰੂਪ ਕੌਰ ਵਲੋਂ ਬਲਾਕ ਦੀਆਂ ਸਮੂਹ ਐਲ ਐਚ ਵੀਜ਼, ਮਲਟੀਪਰਪਜ਼ ਹੈਲਥ ਵਰਕਰ […]
ਹੋਰਵੋਟਰ ਸੂਚੀ ਦੀ ਵਿਸ਼ੇਸ ਸਰਸਰੀ ਸੁਧਾਈ ਤਹਿਤ 2 ਅਤੇ 3 ਦਸੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵੋਟਰ ਸੂਚੀ ਦੀ ਵਿਸ਼ੇਸ ਸਰਸਰੀ ਸੁਧਾਈ ਤਹਿਤ 2 ਅਤੇ 3 ਦਸੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਆਮ ਜਨਤਾ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਰੂਪਨਗਰ, 1 ਦਸੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ […]
ਹੋਰਹਲਕਾ ਰੂਪਨਗਰ ਵਿੱਚ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਤਹਿਤ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਐਸ.ਡੀ.ਐਮ. ਰੂਪਨਗਰ
ਪ੍ਰਕਾਸ਼ਨਾਂ ਦੀ ਮਿਤੀ: 01/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹਲਕਾ ਰੂਪਨਗਰ ਵਿੱਚ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਤਹਿਤ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਐਸ.ਡੀ.ਐਮ. ਰੂਪਨਗਰ ਰੂਪਨਗਰ, 1 ਦਸੰਬਰ: ਐਸ.ਡੀ.ਐਮ. ਰੂਪਨਗਰ ਸ.ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਤਹਿਤ ਵਿਧਾਨ ਸਭਾ ਚੋਣ ਹਲਕਾ-50 ਰੂਪਨਗਰ ਵਿੱਚ 02 ਅਤੇ 03 ਦਸੰਬਰ 2023 […]
ਹੋਰਡਿਪਟੀ ਕਮਿਸ਼ਨਰ ਨੇ ਬਾਈ ਪਾਸ ‘ਤੇ ਉਸਾਰੀ ਅਧੀਨ ਨਵੇਂ ਬੱਸ ਸਟੈਂਡ ਦਾ ਕਾਰਜ ਨਿਰਧਾਰਿਤ ਸਮੇਂ ‘ਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ
ਪ੍ਰਕਾਸ਼ਨਾਂ ਦੀ ਮਿਤੀ: 29/11/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਬਾਈ ਪਾਸ ‘ਤੇ ਉਸਾਰੀ ਅਧੀਨ ਨਵੇਂ ਬੱਸ ਸਟੈਂਡ ਦਾ ਕਾਰਜ ਨਿਰਧਾਰਿਤ ਸਮੇਂ ‘ਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਰੂਪਨਗਰ, 29 ਨਵੰਬਰ: ਸ਼ਹਿਰ ਵਾਸੀਆਂ ਨੂੰ ਜਨਤਕ ਟ੍ਰਾਂਸਪੋਰਟ ਸਬੰਧਿਤ ਸੇਵਾਵਾਂ ਯਕੀਨੀ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਈ ਪਾਸ ਉਤੇ ਉਸਾਰੀ ਅਧੀਨ ਨਵੇਂ ਬੱਸ […]
ਹੋਰਡਿਪਟੀ ਕਮਿਸ਼ਨਰ ਨੇ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ
ਪ੍ਰਕਾਸ਼ਨਾਂ ਦੀ ਮਿਤੀ: 29/11/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਰੂਪਨਗਰ, 29 ਨਵੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਯੋਜਿਤ ਉੱਚ ਪੱਧਰੀ ਮੀਟਿੰਗ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ […]
ਹੋਰਨਵੀਆਂ ਇਮਾਰਤਾਂ ਦੇ ਉਸਾਰੀਕਰਨ ਲਈ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 28/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਵੀਆਂ ਇਮਾਰਤਾਂ ਦੇ ਉਸਾਰੀਕਰਨ ਲਈ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਲਿਆ ਜਾਇਜ਼ਾ ਰੂਪਨਗਰ, 28 ਨਵੰਬਰ: ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਮੰਤਵ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿਖੇ ਨਵੀਆਂ ਇਮਾਰਤਾਂ ਦੇ ਉਸਾਰੀਕਰਨ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ […]
ਹੋਰਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਖਰੀਦਣ ਸਮੇਂ ਬਿੱਲ ਜਰੂਰ ਲੈਣ ਕਿਸਾਨ – ਮੁੱਖ ਖੇਤੀਬਾੜੀ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 27/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਖਰੀਦਣ ਸਮੇਂ ਬਿੱਲ ਜਰੂਰ ਲੈਣ ਕਿਸਾਨ – ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ, 27 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋਂ ਹਾੜੀ ਦੇ ਸ਼ੀਜਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਵਧੀਆਂ ਕੁਆਲਿਟੀ ਦੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਉਪਲੱਬਧ ਕਰਵਾਉਣ ਲਈ ਸ. ਖੇਤੀਬਾੜੀ ਮੰਤਰੀ ਗੁਰਮੀਤ […]
ਹੋਰਨਾਜਾਇਜ ਮਾਈਨਿੰਗ ਦੇ ਸੰਬੰਧ ‘ਚ ਕਰੈਸ਼ਰ ਮਾਲਕ ਨਸੀਬ ਚੰਦ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 26/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਾਜਾਇਜ ਮਾਈਨਿੰਗ ਦੇ ਸੰਬੰਧ ‘ਚ ਕਰੈਸ਼ਰ ਮਾਲਕ ਨਸੀਬ ਚੰਦ ਗ੍ਰਿਫ਼ਤਾਰ ਈ.ਡੀ ਵਲੋ ਅਟੈਚ ਜ਼ਮੀਨ ‘ਤੇ ਕੀਤੀ ਗਈ ਸੀ ਨਾਜਾਇਜ ਮਾਈਨਿੰਗ ਇੱਕ ਪੋਕਲਾਈਨ ਮਸ਼ੀਨ ਤੇ ਦੋ ਟਿੱਪਰ ਵੀ ਲਏ ਪੁਲਿਸ ਨੇ ਕਬਜੇ ‘ਚ ਰੂਪਨਗਰ , 26 ਨਵੰਬਰ: ਮਾਈਨਿੰਗ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਾਜਾਇਜ ਮਾਈਨਿੰਗ ਦੇ ਸੰਬੰਧ ਵਿੱਚ ਕਰੈਸ਼ਰ ਮਾਲਕ […]
ਹੋਰਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 26/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਰੂਪਨਗਰ, 26 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ ਤੇ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ […]
ਹੋਰਸਵੀਪ ਗਤੀਵਿਧੀਆਂ ਅਤੇ ਵਿਸ਼ੇਸ਼ ਸਰਸਰੀ ਸੁਧਾਈ ਲਈ 2 ਅਤੇ 3 ਦਸੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 24/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਵੀਪ ਗਤੀਵਿਧੀਆਂ ਅਤੇ ਵਿਸ਼ੇਸ਼ ਸਰਸਰੀ ਸੁਧਾਈ ਲਈ 2 ਅਤੇ 3 ਦਸੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ ਐਸ.ਡੀ.ਐਮ. ਵੱਲੋਂ ਹਲਕੇ ਦੇ ਸਮੂਹ ਸੁਪਰਵਾਈਜ਼ਰਾਂ ਨਾਲ ਕੀਤੀ ਗਈ ਮੀਟਿੰਗ ਰੂਪਨਗਰ, 24 ਨਵੰਬਰ: ਐਸ.ਡੀ.ਐਮ. ਰੂਪਨਗਰ ਹਰਬੰਸ ਸਿੰਘ ਨੇ ਵਿਧਾਨ ਸਭਾ ਚੋਣ ਹਲਕਾ-50 ਰੂਪਨਗਰ ਵੱਲੋਂ ਆਪਣੇ ਹਲਕੇ ਅਧੀਨ ਲਗਾਏ ਗਏ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਦਿਆਂ […]
ਹੋਰਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਦੀ ਖੇਡਾਂ ਵਿੱਚ ਸ਼ਮੂਲੀਅਤ ਅਤਿ ਜਰੂਰੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਦੀ ਖੇਡਾਂ ਵਿੱਚ ਸ਼ਮੂਲੀਅਤ ਅਤਿ ਜਰੂਰੀ – ਡਿਪਟੀ ਕਮਿਸ਼ਨਰ 67 ਵੀਆਂ ਸਕੂਲੀ ਸੂਬਾ ਪੱਧਰੀ ਸਾਫਟਬਾਲ ਦੇ ਮੁਕਾਬਲੇ ਸ਼ੁਰੂ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਰੂਪਨਗਰ, 24 ਨਵੰਬਰ: ਖੇਡਾਂ ਦੇ ਨਾਲ ਜਿਥੇ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ ਉਥੇ ਹੀ ਅਨੁਸਾਸ਼ਨ ਵਿੱਚ ਰਹਿ ਕੇ ਖੇਡ […]
ਹੋਰਅਕਸ਼ਮ ਤੋਂ ਸਕਸ਼ਮ’ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਜ਼ਿਲ੍ਹਾ ਕਚਹਿਰੀਆਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਕਰਵਾਇਆ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 23/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਅਕਸ਼ਮ ਤੋਂ ਸਕਸ਼ਮ’ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਜ਼ਿਲ੍ਹਾ ਕਚਹਿਰੀਆਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਕਰਵਾਇਆ ਦੌਰਾ ਰੂਪਨਗਰ, 23 ਨਵੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਸ਼ੁਰੂ ਕੀਤੀ ਗਈ ‘ਅਕਸ਼ਮ ਤੋਂ ਸਕਸ਼ਮ- ਯੁਵਾ ਸਸ਼ਕਤੀਕਰਨ’ ਮੁਹਿੰਮ ਦੇ […]
ਹੋਰਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲਾ 29 ਅਤੇ 30 ਨਵੰਬਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ
ਪ੍ਰਕਾਸ਼ਨਾਂ ਦੀ ਮਿਤੀ: 23/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲਾ 29 ਅਤੇ 30 ਨਵੰਬਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਰੂਪਨਗਰ, 23 ਨਵੰਬਰ: ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲਾ ਸਰਕਾਰੀ ਕਾਲਜ ਰੋਪੜ ਵਿਖੇ 29 ਅਤੇ 30 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]
ਹੋਰਗੁਲਨੀਤ ਸਿੰਘ ਖੁਰਾਣਾ ਨੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਜੋਂ ਚਾਰਜ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 23/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਜੋਂ ਚਾਰਜ ਸੰਭਾਲਿਆ ਰੂਪਨਗਰ, 23 ਨਵੰਬਰ: ਆਈ.ਪੀ.ਐਸ. ਗੁਲਨੀਤ ਸਿੰਘ ਖੁਰਾਣਾ ਨੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਜੋਂ ਅੱਜ ਚਾਰਜ ਸੰਭਾਲ ਲਿਆ। 2012 ਬੈਚ ਦੇ (ਆਈ.ਪੀ.ਐਸ) ਅਧਿਕਾਰੀ ਗੁਲਨੀਤ ਸਿੰਘ ਖੁਰਾਣਾ ਇਸ ਤੋਂ ਪਹਿਲਾ ਜ਼ਿਲ੍ਹਾ ਬਠਿੰਡਾ, ਫਾਜ਼ਿਲਕਾ, ਮਾਨਸਾ, ਪਠਾਨਕੋਟ, ਅੰਮਿ੍ਤਸਰ (ਦਿਹਾਤੀ), ਤਰਨਤਾਰਨ ਅਤੇ ਮੋਗਾ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਵੱਲੋਂ ਪੋਕਸੋ ਐਕਟ ਵਿਕਟਿਮ ਕੰਪਨਸੇਸ਼ਨ ਤੇ ਬੱਚਿਆਂ ਦੇ ਮੋਲਿਕ ਅਧਿਕਾਰਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 22/11/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਵੱਲੋਂ ਪੋਕਸੋ ਐਕਟ ਵਿਕਟਿਮ ਕੰਪਨਸੇਸ਼ਨ ਤੇ ਬੱਚਿਆਂ ਦੇ ਮੋਲਿਕ ਅਧਿਕਾਰਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਰੂਪਨਗਰ, 22 ਨਵੰਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਹਿਮਾਂਸ਼ੀ ਗਲਹੋਤਰਾ ਵੱਲੋਂ […]
ਹੋਰ