ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

ਐਸ.ਡੀ.ਐਮ. ਰੂਪਨਗਰ ਨੇ ਭਰਤਗੜ੍ਹ ਅਤੇ ਘਨੌਲੀ ਦੀ ਅਨਾਜ ਮੰਡੀ ਦਾ ਕੀਤਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 04/10/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ,ਰੂਪਨਗਰ ਐਸ.ਡੀ.ਐਮ. ਰੂਪਨਗਰ ਨੇ ਭਰਤਗੜ੍ਹ ਅਤੇ ਘਨੌਲੀ ਦੀ ਅਨਾਜ ਮੰਡੀ ਦਾ ਕੀਤਾ ਦੌਰਾ ਰੂਪਨਗਰ, 4 ਅਕਤੂਬਰ: ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਭਰਤਗੜ੍ਹ ਅਤੇ ਘਨੌਲੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਦੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ […]

ਹੋਰ

ਨੋਡਲ ਅਫਸਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਸਾੜਨ ਦੇ ਮਾਮਲੇ ਮੁਕੰਮਲ ਤੌਰ ‘ਤੇ ਖਤਮ ਕਰਨ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 04/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੋਡਲ ਅਫਸਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਸਾੜਨ ਦੇ ਮਾਮਲੇ ਮੁਕੰਮਲ ਤੌਰ ‘ਤੇ ਖਤਮ ਕਰਨ: ਡਿਪਟੀ ਕਮਿਸ਼ਨਰ •ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਸ਼ ਅਨੁਸਾਰ ਸਰਫੇਸ ਸੀਡਰ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਮਸ਼ੀਨ ਉਪਲੱਬਧ ਕਰਵਾਈ ਜਾ ਰਹੀ •ਖੇਤੀਬਾੜੀ ਵਿਭਾਗ ਸਰਫੇਸ ਸੀਡਰ ਤੇ ਹੋਰ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ […]

ਹੋਰ

ਜ਼ਿਲ੍ਹਾ ਪੱਧਰੀ ਖੇਡਾਂ ‘ਚ ਤਜ਼ਰਬੇਕਾਰ ਬਜ਼ੁਰਗ ਖਿਡਾਰੀਆਂ ਨੇ ਵਿਖਾਏ ਜੌਹਰ

ਪ੍ਰਕਾਸ਼ਨਾਂ ਦੀ ਮਿਤੀ: 02/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ -2023 ਸੀਜ਼ਨ 2 ਜ਼ਿਲ੍ਹਾ ਪੱਧਰੀ ਖੇਡਾਂ ‘ਚ ਤਜ਼ਰਬੇਕਾਰ ਬਜ਼ੁਰਗ ਖਿਡਾਰੀਆਂ ਨੇ ਵਿਖਾਏ ਜੌਹਰ ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਕੀਤੀ ਹੌਂਸਲਾ ਅਫਜ਼ਾਈ ਰੂਪਨਗਰ, 2 ਅਕਤੂਬਰ: ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ […]

ਹੋਰ

*ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਕੀਤੀ ਸਫਾਈ*

ਪ੍ਰਕਾਸ਼ਨਾਂ ਦੀ ਮਿਤੀ: 02/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ *ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਕੀਤੀ ਸਫਾਈ* ਸਵੱਛਤਾ ਸਾਡੀ ਸਭ ਦੀ ਜਿੰਮੇਵਾਰੀ : ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਰੂਪਨਗਰ, 2 ਅਕਤੂਬਰ: ਭਾਰਤ ਸਰਕਾਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ […]

ਹੋਰ

ਕਣਕ ਦਾ ਬੀਜ ਸਬਸਿਡੀ ਤੇ ਲੈਣ ਲਈ 31 ਅਕਤੂਬਰ ਤੱਕ ਆਨਲਾਈਨ ਪੋਰਟਲ ਤੇ ਅਰਜ਼ੀਆਂ ਭਰੀਆਂ ਜਾਣ-ਡਾ. ਗੁਰਬਚਨ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 02/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਣਕ ਦਾ ਬੀਜ ਸਬਸਿਡੀ ਤੇ ਲੈਣ ਲਈ 31 ਅਕਤੂਬਰ ਤੱਕ ਆਨਲਾਈਨ ਪੋਰਟਲ ਤੇ ਅਰਜ਼ੀਆਂ ਭਰੀਆਂ ਜਾਣ-ਡਾ. ਗੁਰਬਚਨ ਸਿੰਘ ਰੂਪਨਗਰ, 2 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ ਵੀਰਾਂ ਨੂੰ ਮਿਆਰੀ ਕਣਕ ਦਾ ਬੀਜ ਮੌਕੇ ਤੇ ਸਬਸਿਡੀ ਕੱਟਕੇ ਘੱਟ ਰੇਟ ਤੇ […]

ਹੋਰ

ਭਾਰਤੀ ਸਟੇਟ ਬੈਂਕ ਵਲੋਂ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ ਮੁਹਿੰਮ ਵਿੱਚ ਭਾਗ ਲਿਆ

ਪ੍ਰਕਾਸ਼ਨਾਂ ਦੀ ਮਿਤੀ: 01/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਭਾਰਤੀ ਸਟੇਟ ਬੈਂਕ ਵਲੋਂ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ ਮੁਹਿੰਮ ਵਿੱਚ ਭਾਗ ਲਿਆ ਰੂਪਨਗਰ, 1 ਅਕਤੂਬਰ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛਤਾ ਪ੍ਰੋਗਰਾਮ ਦੇ 9 ਸਾਲ ਪੂਰੇ ਹੋਣ ਉਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ ‘ਤੇ ਸਵੇਰੇ 10:00 ਵਜੇ ਤੋਂ […]

ਹੋਰ

ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਜ਼ਿਲ੍ਹੇ ਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਸਫਾਈ ਅਭਿਆਨ ਚਲਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 01/10/2023

ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਜ਼ਿਲ੍ਹੇ ਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਰੂਪਨਗਰ, 1 ਅਕਤੂਬਰ: ਆਯੂਸ਼ਮਾਨ ਭਵ ਮੁਹਿੰਮ ਮਿਤੀ 17 ਸਤੰਬਰ 2023 ਤੋਂ 2 ਅਕਤੂਬਰ 2023 ਤੱਕ ਅੱਜ ਮਿਤੀ 01 ਅਕਤੂਬਰ 2023 ਨੂੰ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ ਨਾਮ ਹੇਠ ਸ਼ਰਮਦਾਨ ਕਰਦਿਆਂ ਸਫਾਈ ਮੁਹਿੰਮਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ […]

ਹੋਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਦੀ ਜ਼ਿਲ੍ਹਾ ਜੇਲ੍ਹ ਰੂਪਨਗਰ ਤੋਂ ਸੁਰੂਆਤ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 01/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਦੀ ਜ਼ਿਲ੍ਹਾ ਜੇਲ੍ਹ ਰੂਪਨਗਰ ਤੋਂ ਸੁਰੂਆਤ ਕੀਤੀ ਜ਼ਿਲ੍ਹੇ ਚ 1 ਅਕਤੂਬਰ ਤੋਂ 31 ਅਕਤੂਬਰ ਤੱਕ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ ਰੂਪਨਗਰ, 1 ਅਕਤੂਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਸ੍ਰੀਮਤੀ […]

ਹੋਰ

ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਜ਼ੁਰਗ ਵੋਟਰਾਂ ਦੇ ਪਾਏ ਯੋਗਦਾਨ ਲਈ ਐਸ.ਡੀ.ਐਮ ਰੂਪਨਗਰ ਵੱਲੋ ਵਿਸ਼ੇਸ ਸਨਮਾਨ

ਪ੍ਰਕਾਸ਼ਨਾਂ ਦੀ ਮਿਤੀ: 01/10/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਜ਼ੁਰਗ ਵੋਟਰਾਂ ਦੇ ਪਾਏ ਯੋਗਦਾਨ ਲਈ ਐਸ.ਡੀ.ਐਮ ਰੂਪਨਗਰ ਵੱਲੋ ਵਿਸ਼ੇਸ ਸਨਮਾਨ ਰੂਪਨਗਰ, 1 ਅਕਤੂਬਰ: ਭਾਰਤ ਚੋਣ ਕਮਿਸ਼ਨ, ਮੁੱਖ ਚੋਣ ਅਫਸਰ, ਪੰਜਾਬ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾ ਅਨੁਸਾਰ ਵਿਧਾਨ ਸਭਾ ਚੋਣ ਹਲਕਾ 50-ਰੂਪਨਗਰ ਵਿੱਚ ਅੰਤਰਰਾਸ਼ਟਰੀ ਬਜ਼ੁਰਗ ਮਨਾਇਆ ਗਿਆ ਹੈ […]

ਹੋਰ

“ਇੱਕ ਤਰੀਕ, ਇੱਕ ਘੰਟਾ, ਇੱਕ ਸਾਥ” ਪ੍ਰੋਗਰਾਮ ‘ਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਭਾਗ

ਪ੍ਰਕਾਸ਼ਨਾਂ ਦੀ ਮਿਤੀ: 01/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਇੱਕ ਤਰੀਕ, ਇੱਕ ਘੰਟਾ, ਇੱਕ ਸਾਥ” ਪ੍ਰੋਗਰਾਮ ‘ਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਭਾਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰ ਇਮਾਰਤ ‘ਚੋਂ ਕੂੜਾ ਸਾਫ ਕੀਤਾ ਗਿਆ ਆਈ.ਆਈ.ਟੀ. ਦੇ ਵਿਦਿਆਰਥੀਆਂ, ਰਾਧਾ ਸੁਆਮੀ ਸਤਸੰਗ ਘਰ, ਬ੍ਰਹਮ ਕੁਮਾਰੀਆਂ, ਵਪਾਰ ਮੰਡਲ ਸਮੇਤ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਨੇ ਮੁਹਿੰਮ ਨੂੰ ਸਫਲ ਕੀਤਾ […]

ਹੋਰ

ਵਿਸ਼ਵ ਪੱਧਰੀ ਹਾਰਟ ਦਿਵਸ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਰੋਟਰੀ ਕਲੱਬ ਦੇ ਸਹਿਯੋਗ ਨਾਲ ਵਿਸੇਸ਼ ਵਰਕਸ਼ਾਪ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 30/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਸ਼ਵ ਪੱਧਰੀ ਹਾਰਟ ਦਿਵਸ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਰੋਟਰੀ ਕਲੱਬ ਦੇ ਸਹਿਯੋਗ ਨਾਲ ਵਿਸੇਸ਼ ਵਰਕਸ਼ਾਪ ਆਯੋਜਿਤ ਰੂਪਨਗਰ, 30 ਸਤੰਬਰ: ਵਿਸ਼ਵ ਪੱਧਰੀ ਹਾਰਟ ਦਿਵਸ ਦੇ ਦਿਹਾੜੇ ਮੌਕੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਰੋਟਰੀ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹਾ ਅਦਾਲਤਾਂ ਵਿਖੇ ਵਿਸੇਸ਼ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ […]

ਹੋਰ

“ਸਵੱਛਤਾ ਹੀ ਸੇਵਾ” ਮੁਹਿੰਮ ਸਾਡੇ ਵਾਤਾਵਰਨ ‘ਤੇ ਸਕਾਰਾਤਮਕ ਪ੍ਰਭਾਵ ਪਾਉਣ ਦਾ ਇੱਕ ਸ਼ਾਨਦਾਰ ਮੌਕਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 29/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਸਵੱਛਤਾ ਹੀ ਸੇਵਾ” ਮੁਹਿੰਮ ਸਾਡੇ ਵਾਤਾਵਰਨ ‘ਤੇ ਸਕਾਰਾਤਮਕ ਪ੍ਰਭਾਵ ਪਾਉਣ ਦਾ ਇੱਕ ਸ਼ਾਨਦਾਰ ਮੌਕਾ-ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ “ਲਿਆਓ ਕੂੜਾ- ਕਚਰਾ, ਬਣਾਓ ਕੁੱਝ ਸੱਜਰਾ” ਅਭਿਆਨ ਤਹਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਪ੍ਰੋਗਰਾਮ ਕਰਵਾਇਆ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਲਗਭਗ 268 ਵਿਦਿਆਰਥੀਆਂ ਨੇ ਵੇਸਟ ਮਟੀਰੀਅਲ ਤੋਂ ਸਮਾਨ ਬਣਾ ਕੇ ਪ੍ਰਦਰਸ਼ਿਤ […]

ਹੋਰ

ਗਰਭਵਤੀ ਔਰਤਾਂ, ਦੁੱਧ ਪਿਲਾਉਂਦੀਆਂ ਮਾਵਾਂ ਤੇ ਛੋਟੀਆਂ ਬੱਚੀਆਂ ਲਈ ਉਚਿੱਤ ਖੁਰਾਕ ਮਹੱਤਵਪੂਰਨ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 29/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗਰਭਵਤੀ ਔਰਤਾਂ, ਦੁੱਧ ਪਿਲਾਉਂਦੀਆਂ ਮਾਵਾਂ ਤੇ ਛੋਟੀਆਂ ਬੱਚੀਆਂ ਲਈ ਉਚਿੱਤ ਖੁਰਾਕ ਮਹੱਤਵਪੂਰਨ: ਡਿਪਟੀ ਕਮਿਸ਼ਨਰ ਰੂਪਨਗਰ, 29 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਭਰ ਵਿੱਚ 1 ਸਤੰਬਰ ਤੋਂ 30 ਸਤੰਬਰ 2003 ਤੱਕ ਸੂਬੇ ਭਰ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. […]

ਹੋਰ

ਪੰਜਾਬ ਐਗਰੋ ਵਲੋਂ ਕੀਤਾ ਗਿਆ ਜੈਵਿਕ ਖੇਤੀ ਜਾਗਰੂਕਤਾ ਤੇ ਸਿਖਲਾਈ ਕੈਂਪ ਦਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 28/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਐਗਰੋ ਵਲੋਂ ਕੀਤਾ ਗਿਆ ਜੈਵਿਕ ਖੇਤੀ ਜਾਗਰੂਕਤਾ ਤੇ ਸਿਖਲਾਈ ਕੈਂਪ ਦਾ ਆਯੋਜਨ ਰੂਪਨਗਰ, 28 ਸਤੰਬਰ: ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਜੈਵਿਕ ਖੇਤੀ ਅਤੇ ਪ੍ਰਮਾਣੀਕਰਣ ਨੂੰ ਉਤਸ਼ਾਹਤ ਕਰਨ ਵਾਲੀ ਪੰਜਾਬ ਸਰਕਾਰ ਦੀ ਇੱਕੋ – ਇੱਕ ਨੋਡਲ ਏਜੰਸੀ ਹੈ। ਜੈਵਿਕ ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਅਜਿਹੀਆਂ ਸੇਵਾਵਾਂ ਨੂੰ ਉਤਸ਼ਾਹਤ ਕਰਨ […]

ਹੋਰ

ਖੇਡਾਂ ਵਤਨ ਪੰਜਾਬ ਦੀਆਂ -2023 ਸੀਜ਼ਨ 2: ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਹੋਏ ਦਿਲਚਸਪ ਮੁਕਾਬਲੇ

ਪ੍ਰਕਾਸ਼ਨਾਂ ਦੀ ਮਿਤੀ: 28/09/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ -2023 ਸੀਜ਼ਨ 2: ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਹੋਏ ਦਿਲਚਸਪ ਮੁਕਾਬਲੇ ਰੂਪਨਗਰ, 28 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਤੀਜੇ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17 ਅਤੇ ਅੰਡਰ 21 ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 […]

ਹੋਰ

“ਸਵੱਛਤਾ ਹੀ ਸੇਵਾ” ਤਹਿਤ ਨਗਰ ਕੌਂਸਲ ਰੂਪਨਗਰ ਵੱਲੋਂ ਜੈਵਿਕ ਖਾਦ ਵੰਡੀ ਗਈ

ਪ੍ਰਕਾਸ਼ਨਾਂ ਦੀ ਮਿਤੀ: 28/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਸਵੱਛਤਾ ਹੀ ਸੇਵਾ” ਤਹਿਤ ਨਗਰ ਕੌਂਸਲ ਰੂਪਨਗਰ ਵੱਲੋਂ ਜੈਵਿਕ ਖਾਦ ਵੰਡੀ ਗਈ ਰੂਪਨਗਰ, 28 ਸਤੰਬਰ: 2 ਅਕਤੂਬਰ ਤੱਕ ਚੱਲਣ ਵਾਲੀ “ਸਵੱਛਤਾ ਹੀ ਸੇਵਾ” ਅਭਿਆਨ ਸਬੰਧੀ ਰੂਪਨਗਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵੱਖ-ਵੱਖ ਗਤੀਵਿਧੀਆਂ ਦਾ ਦੌਰ ਜਾਰੀ ਹੈ। ਇਸੇ ਮੰਤਵ ਤਹਿਤ ਅੱਜ ਨਗਰ ਕੌਂਸਲ […]

ਹੋਰ

ਐੱਸ.ਡੀ.ਐਮ ਨੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਕੀਤੀ ਸਮੀਖਿਆ

ਪ੍ਰਕਾਸ਼ਨਾਂ ਦੀ ਮਿਤੀ: 28/09/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਸ.ਡੀ.ਐਮ ਨੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਕੀਤੀ ਸਮੀਖਿਆ ਰੂਪਨਗਰ, 28 ਸਤੰਬਰ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੰਜਕ੍ਰਿਤ ਉਸਾਰੀ ਕਿਰਤੀਆਂ ਤੱਕ ਪਹੁੰਚਾਉਣ ਲਈ ਐੱਸ.ਡੀ.ਐੱਮ ਰੂਪਨਗਰ ਸ. ਹਰਬੰਸ ਸਿੰਘ […]

ਹੋਰ

ਦੂਜੇ ਦਿਨ ਜ਼ਿਲ੍ਹਾ ਪੱਧਰੀ ਖੇਡਾਂ ‘ਚ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ

ਪ੍ਰਕਾਸ਼ਨਾਂ ਦੀ ਮਿਤੀ: 27/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੂਜੇ ਦਿਨ ਜ਼ਿਲ੍ਹਾ ਪੱਧਰੀ ਖੇਡਾਂ ‘ਚ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਰੂਪਨਗਰ, 27 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਮੁੜ […]

ਹੋਰ

ਸਿੱਖਿਆ ਅਭਿਆਨ ਤਹਿਤ ਕਲਾ ਉਤਸਵ 2023 ਦਾ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਹੋਇਆ

ਪ੍ਰਕਾਸ਼ਨਾਂ ਦੀ ਮਿਤੀ: 27/09/2023

ਸਿੱਖਿਆ ਅਭਿਆਨ ਤਹਿਤ ਕਲਾ ਉਤਸਵ 2023 ਦਾ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਹੋਇਆ ਪੜ੍ਹਾਈ ਦੇ ਨਾਲ ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਦਾ ਹੋਣਾ ਜ਼ਰੂਰੀ : ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ, 27 ਸਤੰਬਰ: ਭਾਰਤ ਸਰਕਾਰ ਪ੍ਰੋਜੈਕਟ ਸਮੱਗਰਾ ਸਿੱਖਿਆ ਅਭਿਆਨ ਤਹਿਤ ਕਲਾ ਉਤਸਵ 2023 ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਰੂਪਨਗਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ […]

ਹੋਰ

ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਸਨਮਾਨਿਤ — ਜਿਲ੍ਹਾ ਪ੍ਰਸਾਸਨ

ਪ੍ਰਕਾਸ਼ਨਾਂ ਦੀ ਮਿਤੀ: 27/09/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਸਨਮਾਨਿਤ — ਜਿਲ੍ਹਾ ਪ੍ਰਸਾਸਨ ਰੂਪਨਗਰ, 27 ਸਤੰਬਰ: ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਤੇ ਦੁਨੀਆ ਵਿਚ ਖੇਤੀ ਕਰ ਕੇ ਪੰਜਾਬ ਨੂੰ ਇਹ ਮਾਣ ਹਾਸਲ ਹੈ ਪੰਜਾਬ ਦੇ ਲੋਕਾਂ ਦੀ ਮਿਹਨਤ ਸਦਕਾ ਦੇਸ਼ ਅਨਾਜ […]

ਹੋਰ

ਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਕਲੱਬ ਰੂਪਨਗਰ ਤੇ ਟੈਨਿਸ ਕਲੱਬ ਦਾ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 26/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਕਲੱਬ ਰੂਪਨਗਰ ਤੇ ਟੈਨਿਸ ਕਲੱਬ ਦਾ ਦੌਰਾ ਕੀਤਾ ਰੂਪਨਗਰ, 26 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਸ਼ਿਵਾਲਿਕ ਕਲੱਬ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਟੈਨਿਸ ਕਲੱਬ ਵਿਖ਼ੇ ਟੈਨਿਸ ਗਰਾਉਂਡ ਦਾ ਵੀ ਜਾਇਜਾ ਲਿਆ। ਉਨ੍ਹਾਂ ਸ਼ਿਵਾਲਿਕ ਕਲੱਬ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ […]

ਹੋਰ

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ:-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 26/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ:-ਡਿਪਟੀ ਕਮਿਸ਼ਨਰ ਰੂਪਨਗਰ, 26 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋ ਆਤਮਾ ਸਕੀਮ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਅੱਜ 27 ਸਤੰਬਰ ਦਿਨ ਬੁੱਧਵਾਰ ਨੂੰ ਅਨਾਜ […]

ਹੋਰ

ਡਿਪਟੀ ਕਮਿਸ਼ਨਰ ਵਲੋਂ ਚਾਈਨਾ ਡੋਰ ਵੇਚਣ, ਰੱਖਣ ਜਾਂ ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 26/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਚਾਈਨਾ ਡੋਰ ਵੇਚਣ, ਰੱਖਣ ਜਾਂ ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਰੂਪਨਗਰ, 26 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ‘ਤੇ ਧਾਰਾ 144 ਅਧੀਨ ਪੂਰਨ […]

ਹੋਰ

ਜ਼ਿਲ੍ਹਾ ਲਾਇਬ੍ਰੇਰੀ ਦਾ ਨਵੀਨੀਕਰਨ ਕਰਕੇ ਵਿਦਿਆਰਥੀਆਂ ਨੂੰ ਪੜਨ ਲਈ ਦਿੱਤਾ ਢੁੱਕਵਾਂ ਮਾਹੌਲ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 26/09/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਲਾਇਬ੍ਰੇਰੀ ਦਾ ਨਵੀਨੀਕਰਨ ਕਰਕੇ ਵਿਦਿਆਰਥੀਆਂ ਨੂੰ ਪੜਨ ਲਈ ਦਿੱਤਾ ਢੁੱਕਵਾਂ ਮਾਹੌਲ: ਡਿਪਟੀ ਕਮਿਸ਼ਨਰ ਸੀਨੀਅਰ ਸਿਟੀਜਨ ਦੇ ਕਿਤਾਬਾਂ ਪੜਨ ਲਈ ਵੱਖਰਾ ਕਮਰਾ ਬਣਾਉਣ ਦੀ ਹਦਾਇਤ ਦਿੱਤੀ ਰੂਪਨਗਰ, 26 ਸਤੰਬਰ: ਡਾ. ਬੀ.ਆਰ. ਅੰਬੇਡਕਰ ਚੌਂਕ ਨਜ਼ਦੀਕ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦਾ ਜੰਗੀ ਪੱਧਰ ਉਤੇ ਨਵੀਨੀਕਰਨ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ […]

ਹੋਰ

Director Spots attended at Nehru Stadium in Rupnagar under khedan Watan Punjab 2023.

ਪ੍ਰਕਾਸ਼ਨਾਂ ਦੀ ਮਿਤੀ: 26/09/2023

ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰੂਪਨਗਰ ਦੇ ਨਹਿਰੂ ਸਟੇਡੀਅਮ ਵਿੱਖੇ ਡਾਇਰੈਕਟਰ ਸਪੋਟਸ ਨੇ ਕੀਤੀ ਸ਼ਿਰਕਤ ਜ਼ਿਲ੍ਹਾ ਪੱਧਰ ਉਤੇ ਹੋ ਰਹੀਆਂ ਖੇਡਾਂ ਦਾ ਜਾਇਜ਼ਾ ਲਿਆ ਤੇ ਖਿਡਾਰੀਆਂ ਨੂੰ ਦਿੱਤਾ ਜਾਂਦਾ ਖਾਣੇ ਦੀ ਗੁਣਵੱਤਾ ਚੈੱਕ ਕੀਤੀ ਰੂਪਨਗਰ, 26 ਸਤੰਬਰ: ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ […]

ਹੋਰ

ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਫਸਰਾਂ ਨੂੰ ਆਦੇਸ਼ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 25/09/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਫਸਰਾਂ ਨੂੰ ਆਦੇਸ਼ ਜਾਰੀ ਰੂਪਨਗਰ, 25 ਸਤੰਬਰ: ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਫਸਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਵੱਖ-ਵੱਖ ਬਲਾਕਾਂ ਵਿਖੇ ਐਸ.ਡੀ.ਐਮਜ਼, […]

ਹੋਰ

ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆ ਰਾਹੀਂ ਆਮ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 25/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆ ਰਾਹੀਂ ਆਮ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਚੌਂਕ ਵਿਖੇ “ਸਵੱਛਤਾ ਹੀ ਸੇਵਾ” ਅਭਿਆਨ ਤਹਿਤ ‘ਫਲੈਸ਼ ਮੋਬ’ ਪ੍ਰੋਗਾਰਮ ਆਯੋਜਿਤ ਰੂਪਨਗਰ, 25 ਸਤੰਬਰ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ “ਸਵੱਛਤਾ ਹੀ ਸੇਵਾ” ਅਭਿਆਨ ਤਹਿਤ ਅੱਜ ਰੂਪਨਗਰ ਸ਼ਹਿਰ […]

ਹੋਰ

ਰੂਪਨਗਰ ‘ਚ ਪਰਾਲੀ ਦੀ ਸਾਂਭ ਸੰਭਾਲ ਲਈ ਸਮੂਹ ਕਲੱਸਟਰ ਇੰਚਾਰਜ ਅਤੇ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ

ਪ੍ਰਕਾਸ਼ਨਾਂ ਦੀ ਮਿਤੀ: 24/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ‘ਚ ਪਰਾਲੀ ਦੀ ਸਾਂਭ ਸੰਭਾਲ ਲਈ ਸਮੂਹ ਕਲੱਸਟਰ ਇੰਚਾਰਜ ਅਤੇ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ ਰੂਪਨਗਰ, 24 ਸਤੰਬਰ: ਐੱਸ.ਡੀ.ਐੱਮ ਰੂਪਨਗਰ ਸ. ਹਰਬੰਸ ਸਿੰਘ ਵਲੋਂ ਰੂਪਨਗਰ ਸ਼ਹਿਰ ਵਿਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਮੂਹ ਕਲੱਸਟਰ ਇੰਚਾਰਜ ਅਤੇ ਨੋਡਲ ਅਫ਼ਸਰਾਂ ਦੀ ਮੀਟਿੰਗ ਕੀਤੀ।ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਕਿਹਾ […]

ਹੋਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾ ਕੇ ਮਿਸਾਲ ਬਣਾਉਣ ਦੀ ਅਪੀਲ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 24/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾ ਕੇ ਮਿਸਾਲ ਬਣਾਉਣ ਦੀ ਅਪੀਲ ਕੀਤੀ ਡਾ. ਪ੍ਰੀਤੀ ਯਾਦਵ ਦਾ ਘਾੜ ਕਲੱਬ ਤੇ ਪੰਚਾਇਤਾਂ ਨੇ “ਸ਼ੇਰੇ-ਏ- ਪੰਜਾਬ ਮਹਾਰਾਜਾ ਰਣਜੀਤ ਸਿੰਘ ” ਖ਼ਿਤਾਬ ਨਾਲ ਕੀਤਾ ਸਨਮਾਨ ਡਿਪਟੀ ਕਮਿਸ਼ਨਰ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਹੋਏ ਨਤਮਸਤਕ […]

ਹੋਰ

ਰੂਪਨਗਰ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਬਲਿਸਿਟੀ ਵੈਨਾਂ ਰਾਹੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ: ਮੁੱਖ ਖੇਤੀਬਾੜੀ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 24/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਬਲਿਸਿਟੀ ਵੈਨਾਂ ਰਾਹੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ: ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ, 24 ਸਤੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਬਾਰੇ ਜਾਗਰੁਕਤਾ ਪੈਂਦਾ ਕਰਨ ਲਈ ਕਰਾਪ […]

ਹੋਰ