ਆਜ਼ਾਦੀ ਦਿਵਸ ਮੌਕੇ ਏ.ਡੀ.ਜੀ.ਪੀ ਐਸ.ਟੀ.ਐਫ ਰਾਜੇਸ਼ ਕੁਮਾਰ ਜੈਸਵਾਲ ਨੇ ਜ਼ਿਲ੍ਹੇ ਦੇ ਸੁਰੱਖਿਆ ਪ੍ਰਬੰਧ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 14/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਜ਼ਾਦੀ ਦਿਵਸ ਮੌਕੇ ਏ.ਡੀ.ਜੀ.ਪੀ ਐਸ.ਟੀ.ਐਫ ਰਾਜੇਸ਼ ਕੁਮਾਰ ਜੈਸਵਾਲ ਨੇ ਜ਼ਿਲ੍ਹੇ ਦੇ ਸੁਰੱਖਿਆ ਪ੍ਰਬੰਧ ਦਾ ਜਾਇਜ਼ਾ ਲਿਆ ਰੂਪਨਗਰ, 14 ਅਗਸਤ: ਰੂਪਨਗਰ ਜ਼ਿਲ੍ਹੇ ਵਿੱਚ ਆਜ਼ਾਦੀ ਦੇ 77ਵੇਂ ਸਮਾਰੋਹ ਨੂੰ ਸਚੁੱਜੇ ਢੰਗ ਨਾਲ ਮਨਾਉਣ ਲਈ ਅਤੇ ਜ਼ਿਲ੍ਹੇ ਵਿਚ ਕੀਤੇ ਗਏ ਸੁਰੱਖਿਆ ਪ੍ਰਬੰਧ ਦਾ ਜ਼ਾਇਜਾ ਲੈਣ ਲਈ ਏ.ਡੀ.ਜੀ.ਪੀ (ਐਸ.ਟੀ.ਐਫ) ਰਾਜੇਸ਼ ਕੁਮਾਰ ਜੈਸਵਾਲ ਵਲੋਂ […]
ਹੋਰਡਿਪਟੀ ਕਮਿਸ਼ਨਰ ਵੱਲੋਂ ਕਮਜ਼ੋਰ ਨਜ਼ਰ ਵਾਲੇ 23 ਸਕੂਲੀ ਵਿਦਿਆਰਥੀਆਂ ਨੂੰ ਐਨਕਾਂ ਵੰਡੀਆਂ
ਪ੍ਰਕਾਸ਼ਨਾਂ ਦੀ ਮਿਤੀ: 14/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਕਮਜ਼ੋਰ ਨਜ਼ਰ ਵਾਲੇ 23 ਸਕੂਲੀ ਵਿਦਿਆਰਥੀਆਂ ਨੂੰ ਐਨਕਾਂ ਵੰਡੀਆਂ ਰੂਪਨਗਰ, 14 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਕਮਜ਼ੋਰ ਨਜ਼ਰ ਵਾਲੇ 23 ਸਕੂਲੀ ਬੱਚਿਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ […]
ਹੋਰਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
ਪ੍ਰਕਾਸ਼ਨਾਂ ਦੀ ਮਿਤੀ: 13/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਅਜ਼ਾਦੀ ਦਿਹਾੜੇ ਮੌਕੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 13 ਅਗਸਤ: ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ […]
ਹੋਰਡਿਪਟੀ ਕਮਿਸ਼ਨਰ ਵੱਲੋਂ ਟੀ.ਬੀ.ਪੀੜਤਾਂ ਨੂੰ ਨਿਰੋਗ ਕਰਨ ਲਈ ਵੰਡੀਆਂ ਗਈਆਂ ਰਾਸ਼ਨ ਕਿੱਟਾਂ
ਪ੍ਰਕਾਸ਼ਨਾਂ ਦੀ ਮਿਤੀ: 07/08/2023ਡਿਪਟੀ ਕਮਿਸ਼ਨਰ ਵੱਲੋਂ ਟੀ.ਬੀ.ਪੀੜਤਾਂ ਨੂੰ ਨਿਰੋਗ ਕਰਨ ਲਈ ਵੰਡੀਆਂ ਗਈਆਂ ਰਾਸ਼ਨ ਕਿੱਟਾਂ ਡਾ. ਕਮਲਦੀਪ ਵਲੋਂ ਸ਼ਹਿਰਵਾਸੀਆਂ ਨੂੰ ਟੀ.ਬੀ. ਪੀੜਤਾਂ ਲਈ ਮਹੀਨਾਵਾਰ ਮੁਫਤ ਰਾਸ਼ਨ ਦੀ ਸੁਵਿਧਾ ਦੇਣ ਲਈ ਸਹਿਯੋਗ ਦੇਣ ਦੀ ਅਪੀਲ ਰੂਪਨਗਰ, 7 ਅਗਸਤ: ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਅਧੀਨ ਰਜਿਸਟਰਡ 10 ਨਿਕਸ਼ੇ ਮਿੱਤਰਾ ਦੇ ਸਹਿਯੋਗ ਨਾਲ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਵੱਲੋਂ […]
ਹੋਰਡਿਪਟੀ ਕਮਿਸ਼ਨਰ ਨੇ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ “ਮੇਰੀ ਮਿੱਟੀ ਮੇਰਾ ਦੇਸ਼” ਪ੍ਰੋਗਰਾਮ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 07/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ “ਮੇਰੀ ਮਿੱਟੀ ਮੇਰਾ ਦੇਸ਼” ਪ੍ਰੋਗਰਾਮ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਰੂਪਨਗਰ, 7 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮਨਾਏ ਜਾਣ ਵਾਲ਼ੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ “ਮੇਰੀ ਮਿੱਟੀ ਮੇਰਾ ਦੇਸ਼” ਦੇ ਕੀਤੇ ਜਾ ਰਹੇ ਪ੍ਰਬੰਧਾਂ ਦੀ […]
ਹੋਰਡਿਪਟੀ ਕਮਿਸ਼ਨਰ ਵਲੋਂ ਭਾਰੀ ਵਰਖਾ ਨਾਲ ਪ੍ਰਭਾਵਿਤ ਵੱਖ-ਵੱਖ ਸਥਾਨਾਂ ਦਾ ਦੌਰਾ ਲਗਾਤਾਰ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 07/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਭਾਰੀ ਵਰਖਾ ਨਾਲ ਪ੍ਰਭਾਵਿਤ ਵੱਖ-ਵੱਖ ਸਥਾਨਾਂ ਦਾ ਦੌਰਾ ਲਗਾਤਾਰ ਜਾਰੀ ਰੂਪਨਗਰ, 07 ਅਗਸਤ: ਪਿਛਲੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਨਾਲ ਰੂਪਨਗਰ ਦੇ ਕਾਫੀ ਪਿੰਡ ਪਾਣੀ ਦੀ ਮਾਰ ਹੇਠਾਂ ਆਉਣ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਬਹੁਤ ਸਾਰਾ ਨੁਕਸਾਨ ਹੋਇਆ ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਡਾ. […]
ਹੋਰਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ “ਮੇਰੀ ਮਿੱਟੀ ਮੇਰਾ ਦੇਸ਼” ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮਨਾਇਆ ਜਾਵੇਗਾ: ਅਮਰਦੀਪ ਸਿੰਘ ਗੁਜਰਾਲ
ਪ੍ਰਕਾਸ਼ਨਾਂ ਦੀ ਮਿਤੀ: 05/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ “ਮੇਰੀ ਮਿੱਟੀ ਮੇਰਾ ਦੇਸ਼” ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮਨਾਇਆ ਜਾਵੇਗਾ: ਅਮਰਦੀਪ ਸਿੰਘ ਗੁਜਰਾਲ ਰੂਪਨਗਰ, 5 ਅਗਸਤ: ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ “ਮੇਰੀ ਮਿੱਟੀ ਮੇਰਾ ਦੇਸ਼” ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਵਲੋਂ ਜ਼ਿਲ੍ਹਾ ਮੀਟਿੰਗ ਕੀਤੀ […]
ਹੋਰਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਪ੍ਰਕਾਸ਼ਨਾਂ ਦੀ ਮਿਤੀ: 03/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ ਰੂਪਨਗਰ, 3 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਪਿੰਡ ਖੱਡ ਬਠਲੋਰ ਤੇ ਹੋਰ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਦਿਆਂ ਇਨ੍ਹਾਂ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ […]
ਹੋਰਡਿਪਟੀ ਕਮਿਸ਼ਨਰ ਵੱਲੋਂ ਅਬਿਆਣਾ ਕਲਾਂ ਦੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕਰਦਿਆਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 03/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਅਬਿਆਣਾ ਕਲਾਂ ਦੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕਰਦਿਆਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਰੂਪਨਗਰ, 03 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਪਿੰਡ ਅਬਿਆਣਾ ਕਲਾਂ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕਰਦਿਆਂ ਇਸ ਕਲੀਨਿਕ ਵੱਲੋਂ ਦਿੱਤੀਆਂ ਜਾ ਰਹੀਆਂ […]
ਹੋਰਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 03/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਦਾ ਕਰਨਗੇ 13 ਅਗਸਤ ਨੂੰ ਹੋਵੇਗੀ ਫੁਲ ਡਰੈਸ ਰਿਹਰਸਲ- ਨਹਿਰੂ ਸਟੇਡੀਅਮ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਰੂਪਨਗਰ, […]
ਹੋਰਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 02/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕੀਤੀ ਰੂਪਨਗਰ, 02 ਅਗਸਤ: ਆਮ ਲੋਕਾਂ ਨੂੰ ਮੁਫਤ ਤੇ ਮਿਆਰੀ ਮੁੱਢਲੀ ਸਿਹਤ ਸੇਵਾਵਾਂ ਯਕੀਨੀ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮਿੰਨੀ ਸਕੱਤਰੇਤ ਵਿਖੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕੀਤੀ। ਆਮ ਆਦਮੀ ਕਲੀਨਿਕ ਦੀ […]
ਹੋਰਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਵਿਖੇ ਖਰਾਬ ਹੋਈ ਫਸਲਾਂ ਦਾ ਮੁਆਇਨਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 02/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਵਿਖੇ ਖਰਾਬ ਹੋਈ ਫਸਲਾਂ ਦਾ ਮੁਆਇਨਾ ਕੀਤਾ ਰੂਪਨਗਰ, 2 ਅਗਸਤ: ਪਿਛਲੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਨਾਲ ਰੂਪਨਗਰ ਦੇ ਕਾਫੀ ਪਿੰਡ ਪਾਣੀ ਮਾਰ ਹੇਠਾਂ ਆਉਣ ਨਾਲ ਬਹੁਤ ਸਾਰੀ ਫਸਲਾਂ ਦਾ ਨੁਕਸਾਨ ਹੋਇਆ ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਵੱਖ-ਵੱਖ ਪਿੰਡਾਂ […]
ਹੋਰਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦੀ ਤਲਾਸ਼ੀ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 02/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦੀ ਤਲਾਸ਼ੀ ਕੀਤੀ ਗਈ ਰੂਪਨਗਰ, 2 ਅਗਸਤ: ਜੇਲ੍ਹਾਂ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਅੱਜ ਡੀ.ਆਈ.ਜੀ. ਜੇਲ੍ਹ ਹੈੱਡਕੁਆਟਰ ਚੰਡੀਗੜ੍ਹ ਸੁਰਿੰਦਰ ਸਿੰਘ ਸੈਣੀ ਅਤੇ ਐਸ.ਐਸ.ਪੀ ਰੂਪਨਗਰ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਅਧੀਨ ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦਾ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਗਹਿਰਾਈ […]
ਹੋਰਸਪਾਂਸਰਸ਼ਿਪ ਐਂਡ ਫੋਸਟਰ ਕੇਅਰ ਸਕੀਮ ਤਹਿਤ ਜ਼ਿਲ੍ਹੇ ਵਿੱਚ 71 ਬੱਚੇ ਲੈ ਰਹੇ ਲਾਭ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਪਾਂਸਰਸ਼ਿਪ ਐਂਡ ਫੋਸਟਰ ਕੇਅਰ ਸਕੀਮ ਤਹਿਤ ਜ਼ਿਲ੍ਹੇ ਵਿੱਚ 71 ਬੱਚੇ ਲੈ ਰਹੇ ਲਾਭ: ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਬੱਚਿਆਂ ਨੂੰ ਖਿਡੌਣੇ ਵੰਡੇ 22 ਨਵੇਂ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਰੂਪਨਗਰ, 2 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਸਪਾਂਸਰਸ਼ਿਪ ਐਂਡ ਫੋਸਟਰ ਕੇਅਰ ਅਪਰੂਵਲ […]
ਹੋਰਆਈ ਜੀ ਗੁਰਪ੍ਰੀਤ ਭੁੱਲਰ ਤੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਨੇ ਪੰਜਾਬ ਹਿਮਾਚਲ ਬਾਰਡਰ ਏਰੀਆ ਚ ਲਾਈਵ ਰੇਡ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 01/08/2023ਆਈ ਜੀ ਗੁਰਪ੍ਰੀਤ ਭੁੱਲਰ ਤੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਨੇ ਪੰਜਾਬ ਹਿਮਾਚਲ ਬਾਰਡਰ ਏਰੀਆ ਚ ਲਾਈਵ ਰੇਡ ਕੀਤੀ ਹਿਮਾਚਲ ਪੰਜਾਬ ਬਾਰਡਰ ਵਿਖੇ 8 ਡਰਮ ਗੈਰ ਕਾਨੂੰਨੀ ਕੱਚੀ ਸ਼ਰਾਬ ਸਮੇਤ ਭੱਠੀ ਬਰਾਮਦ ਕੀਤੀ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤਹਿਤ 5 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ 6 ਮੁਕੱਦਮੇ ਦਰਜ ਕੀਤੇ 15 ਵਿਅਕਤੀਆਂ ਨੂੰ ਨਸ਼ੇ ਦਾ ਨੈੱਟਵਰਕ ਤੋੜਨ ਲਈ […]
ਹੋਰਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸੜਕਾਂ ‘ਤੇ ਰੋਸ਼ ਪ੍ਰਦਰਸ਼ਨ ਤੇ ਨਹਿਰਾਂ, ਦਰਿਆਵਾਂ ਤੇ ਚੱਲ ਰਹੇ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਤੇ ਧਾਰਾ 144 ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 31/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸੜਕਾਂ ‘ਤੇ ਰੋਸ਼ ਪ੍ਰਦਰਸ਼ਨ ਤੇ ਨਹਿਰਾਂ, ਦਰਿਆਵਾਂ ਤੇ ਚੱਲ ਰਹੇ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਤੇ ਧਾਰਾ 144 ਲਾਗੂ ਰੂਪਨਗਰ, 31 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਮੁਸ਼ਕਿਲਾਂ ਨਾਲ ਨਜਿੱਠਣ […]
ਹੋਰਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਮਲਹੋਤਰਾ ਕਲੌਨੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 31/07/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਮਲਹੋਤਰਾ ਕਲੌਨੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ ਰੂਪਨਗਰ, 31 ਜੁਲਾਈ: ਹੜ੍ਹਾਂ ਦੇ ਨਾਜ਼ੁਕ ਦੌਰ ਵਿਚ ਲੋਕਾਂ ਨੂੰ ਸਿਹਤ ਅਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ […]
ਹੋਰਰੂਪਨਗਰ ਪੁਲਿਸ ਵਲੋਂ ਅੰਤਰਰਾਜੀ ਨਸ਼ਾ ਤਸਕਰਾਂ ਤੋਂ ਇੱਕ ਕਿਲੋ ਹੈਰੋਇਨ, ਸੋਨਾ, ਫਾਰਚਿਊਨਰ ਗੱਡੀ ਤੇ ਡਰੱਗ ਮਨੀ ਬ੍ਰਾਮਦ
ਪ੍ਰਕਾਸ਼ਨਾਂ ਦੀ ਮਿਤੀ: 30/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵਲੋਂ ਅੰਤਰਰਾਜੀ ਨਸ਼ਾ ਤਸਕਰਾਂ ਤੋਂ ਇੱਕ ਕਿਲੋ ਹੈਰੋਇਨ, ਸੋਨਾ, ਫਾਰਚਿਊਨਰ ਗੱਡੀ ਤੇ ਡਰੱਗ ਮਨੀ ਬ੍ਰਾਮਦ ਦੋਸ਼ੀ ਪੁਲਿਸ ਨੂੰ ਚਕਮਾ ਦੇਣ ਲਈ ਨਸ਼ਾ ਤਸ਼ਕਰੀ ਲਈ ਕਰਦੇ ਸੀ ਫਾਰਚਿਊਨਰ ਗੱਡੀ ਦੀ ਵਰਤੋਂ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਐੱਸ.ਐੱਸ.ਪੀ ਵਿਵੇਕਸ਼ੀਲ ਸੋਨੀ ਰੂਪਨਗਰ, 30 […]
ਹੋਰਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 27/07/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਸ਼ਹਿਰ ਦੀਆਂ ਪੀਣ ਵਾਲੇ ਪਾਣੀ ਦੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਦੀ ਕੀਤੀ ਹਦਾਇਤ ਰੂਪਨਗਰ, 27 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ […]
ਹੋਰਡਿਪਟੀ ਕਮਿਸ਼ਨਰ ਨੇ ਮਹਿੰਦਲੀ ਕਲਾਂ ਬੰਨ ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 26/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਹਿੰਦਲੀ ਕਲਾਂ ਬੰਨ ਦਾ ਕੀਤਾ ਦੌਰਾ ਡਰੇਨੇਜ ਵਿਭਾਗ ਨੂੰ ਇਸ ਕੰਮ ਨੂੰ ਸਮਾਂਬੱਧ ਸਮੇਂ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਰੂਪਨਗਰ, 26 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਮਹਿੰਦਲੀ ਕਲਾਂ ਵਿੱਚ ਬਣ ਰਹੇ ਬੰਨ ਦਾ ਦੌਰਾ ਕੀਤਾ ਅਤੇ ਡਰੇਨੇਜ ਵਿਭਾਗ ਨੂੰ ਇਸ ਕੰਮ ਨੂੰ ਸਮਾਂਬੱਧ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਕਮਾਲਪੁਰ ਵਿਖੇ ਮੈਡੀਕਲ ਕੈਂਪ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 26/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਕਮਾਲਪੁਰ ਵਿਖੇ ਮੈਡੀਕਲ ਕੈਂਪ ਲਗਾਇਆ ਰੂਪਨਗਰ, 26 ਜੁਲਾਈ: ਸਿਹਤ ਵਿਭਾਗ ਰੂਪਨਗਰ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਪਿੰਡ ਕਮਾਲਪੁਰ ਵਿੱਚ ਇੱਕ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਹੜਾਂ ਪੀੜਤਾਂ ਦੀ ਸਿਹਤ ਦਾ ਜਾਇਜਾ ਲੈ ਕੇ […]
ਹੋਰਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਸਵੇਰੇ ਖੁੱਲਣ ਉਪਰੰਤ ਅਚਨਚੇਤ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 25/07/2023ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਸਵੇਰੇ ਖੁੱਲਣ ਉਪਰੰਤ ਅਚਨਚੇਤ ਦੌਰਾ ਕੀਤਾ ਰੂਪਨਗਰ, 25 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ਦੇ ਸਵੇਰੇ 9 ਵਜੇ ਖੁੱਲਦੇ ਸਮੇਂ ਹੀ ਅਚਨਚੇਤ ਦੌਰਾ ਕੀਤਾ ਉਨ੍ਹਾਂ ਵਲੋਂ ਸੇਵਾ ਕੇਂਦਰ ਵਿਖੇ ਹਰ ਇੱਕ ਕੈਬਿਨ ਦੀ ਚੈਕਿੰਗ ਕੀਤੀ ਗਈ ਅਤੇ ਪ੍ਰਬੰਧਕਾਂ ਨੂੰ […]
ਹੋਰਪੁਲਿਸ ਲਾਈਨ, ਰੂਪਨਗਰ ਵਿਖੇ ਕੀਤਾ ਗਿਆ ਸੰਵੇਦਨਸ਼ੀਲ ਪ੍ਰੋਗਰਾਮ: ਸੀ.ਜੇ.ਐਮ
ਪ੍ਰਕਾਸ਼ਨਾਂ ਦੀ ਮਿਤੀ: 24/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੁਲਿਸ ਲਾਈਨ, ਰੂਪਨਗਰ ਵਿਖੇ ਕੀਤਾ ਗਿਆ ਸੰਵੇਦਨਸ਼ੀਲ ਪ੍ਰੋਗਰਾਮ: ਸੀ.ਜੇ.ਐਮ ਰੂਪਨਗਰ, 24 ਜੁਲਾਈ: ਅੱਜ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ, ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਪੁਲਿਸ ਲਾਈਨ, ਰੂਪਨਗਰ ਵਿਖੇ ਇੱਕ ਵਿਸ਼ੇਸ਼ ਸੰਵੇਦਨਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਹਿਮਾਂਸ਼ੀ ਗਲਹੋਤਰਾ ਅਤੇ ਪ੍ਰਿੰਸੀਪਲ ਮੈਜਿਸਟ੍ਰੇਟ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬਿਰਧ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 22/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬਿਰਧ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ ਰੂਪਨਗਰ, 22 ਜੁਲਾਈ : ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੰਤ ਹਰਭਜਨ ਦਾਸ ਬਿਰਧ ਆਸ਼ਰਮ ਵਿਖੇ […]
ਹੋਰਐੱਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਨੇ 132 ਕੇ ਵੀ ਗ੍ਰਿਡ ਦਾ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 22/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਨੇ 132 ਕੇ ਵੀ ਗ੍ਰਿਡ ਦਾ ਦੌਰਾ ਕੀਤਾ ਰੂਪਨਗਰ, 22 ਜੁਲਾਈ: ਐੱਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਨੇ 132 ਕੇ ਵੀ ਗ੍ਰਿਡ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਅਧਿਕਾਰਿਆਂ ਨੂੰ ਬਿਜਲੀ ਦੀ ਸਪਲਾਈ ਦਰੁੱਸਤ ਰੱਖਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ […]
ਹੋਰਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ: ਡਿਪਟੀ ਕਮਿਸ਼ਨਰ ਰੂਪਨਗਰ, 22 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਾਕਰੀ ਦਿੰਦੇ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਸੂਚਨਾ ਮਿਲੀ ਹੈ ਕਿ ਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ […]
ਹੋਰਜ਼ਿਲ੍ਹਾ ਹਸਪਤਾਲ ‘ਚ ਮਰੀਜ਼ ਨੂੰ ਸਟਰੋਕ ਉਪਰੰਤ ਅਧਰੰਗ ਹੋਣ ‘ਤੇ ਮੁਫਤ ਇੰਜੈਕਟੇਬਲ ਥੈਰੀਪੀ ਸ਼ੁਰੂ: ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 22/07/2023ਜ਼ਿਲ੍ਹਾ ਹਸਪਤਾਲ ‘ਚ ਮਰੀਜ਼ ਨੂੰ ਸਟਰੋਕ ਉਪਰੰਤ ਅਧਰੰਗ ਹੋਣ ‘ਤੇ ਮੁਫਤ ਇੰਜੈਕਟੇਬਲ ਥੈਰੀਪੀ ਸ਼ੁਰੂ: ਸਿਵਲ ਸਰਜਨ ਮੈਡੀਕਲ ਸਪੈਸ਼ਲਿਸਟ ਡਾ. ਰਾਜੀਵ ਅਗਰਵਾਲ ਨੇ ਐਮਰਜੈਂਸੀ ਮੈਡੀਕਲ ਅਫਸਰਾਂ ਸਮੇਤ ਸਟਾਫ ਨਰਸਾਂ ਨੂੰ ਤਕਨੀਕੀ ਟ੍ਰੇਨਿੰਗ ਦਿੱਤੀ ਰੂਪਨਗਰ, 22 ਜੁਲਾਈ: ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਲੋਕਾਂ ਵਿਚ ਵੱਧ ਰਹੀ ਅਧਰੰਗ ਦੀ ਬਿਮਾਰੀ ਦੀ ਸ਼ਿਕਾਇਤ ਨੂੰ ਧਿਆਨ ਵਿਚ ਰੱਖਦੇ […]
ਹੋਰਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਹਿੰਸਾ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਤੇ ਨਫਰਤੀ ਭਾਸ਼ਣਾਂ ‘ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 20/07/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਹਿੰਸਾ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਤੇ ਨਫਰਤੀ ਭਾਸ਼ਣਾਂ ‘ਤੇ ਪਾਬੰਦੀ ਰੂਪਨਗਰ, 20 ਜੁਲਾਈ: ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਦੇ […]
ਹੋਰਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਸਡਿਊਲ ਜਾਰੀ: ਜ਼ਿਲ੍ਹਾ ਚੋਣ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 18/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਸਡਿਊਲ ਜਾਰੀ: ਜ਼ਿਲ੍ਹਾ ਚੋਣ ਅਫਸਰ ਰੂਪਨਗਰ, 18 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 […]
ਹੋਰਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ, ਸ੍ਰੀ ਚਮਕੌਰ ਸਾਹਿਬ ਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 11/07/2023ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ, ਸ੍ਰੀ ਚਮਕੌਰ ਸਾਹਿਬ ਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਰੂਪਨਗਰ, 11 ਜੁਲਾਈ: ਬੀਤੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ ਅਤੇ ਸ੍ਰੀ […]
ਹੋਰ