ਭਵਿੱਖ ‘ਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਜ਼ਰੂਰੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਭਵਿੱਖ ‘ਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਜ਼ਰੂਰੀ – ਡਿਪਟੀ ਕਮਿਸ਼ਨਰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਰੂਪਨਗਰ, 10 ਮਈ: ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ […]
ਹੋਰਰੂਪਨਗਰ ਪੁਲੀਸ ਵੱਲੋਂ ਓਪਰੇਸ਼ਨ ਵਿਜੀਲ ਤਹਿਤ ਮੋਰਿੰਡਾ ਵਿਖ਼ੇ ਵੱਖ-ਵੱਖ ਥਾਵਾਂ ਉਤੇ ਨਾਕਾਬੰਦੀ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 10/05/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਰੂਪਨਗਰ ਪੁਲੀਸ ਵੱਲੋਂ ਓਪਰੇਸ਼ਨ ਵਿਜੀਲ ਤਹਿਤ ਮੋਰਿੰਡਾ ਵਿਖ਼ੇ ਵੱਖ-ਵੱਖ ਥਾਵਾਂ ਉਤੇ ਨਾਕਾਬੰਦੀ ਕੀਤੀ ਮੋਰਿੰਡਾ, 10 ਮਈ: ਰੂਪਨਗਰ ਪੁਲੀਸ ਵੱਲੋਂ ਓਪਰੇਸ਼ਨ ਵਿਜੀਲ ਤਹਿਤ ਵਿਸ਼ੇਸ ਮੁਹਿੰਮ ਚਲਾ ਕੇ ਅੱਜ ਮੋਰਿੰਡਾ ਵਿਖੇ ਵੱਖ-ਵੱਖ ਥਾਵਾਂ ਉਤੇ ਨਾਕਾਬੰਦੀ ਕੀਤੀ ਗਈ ਅਤੇ ਬਸ ਸਟੈਂਡ ਮੋਰਿੰਡਾ ਤੋਂ ਬਾਜ਼ਾਰ ਤੱਕ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ […]
ਹੋਰਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 326 ਕਰੋੜ 29 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 326 ਕਰੋੜ 29 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ-ਡਿਪਟੀ ਕਮਿਸ਼ਨਰ ਪਨਗਰੇਨ ਵੱਲੋਂ ਸਭ ਤੋਂ ਵਧੇਰੇ 97 ਕਰੋੜ 68 ਲੱਖ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ’ਚ ਪਾਈ ਮੰਡੀਆਂ ਚੋਂ 89 ਪ੍ਰਤੀਸ਼ਤ ਕਣਕ ਦੀ ਲਿਫਟਿੰਗ ਮੁਕੰਮਲ ਰੂਪਨਗਰ, 10 ਮਈ: ਕਿਸਾਨਾਂ ਦੀ ਖਰੀਦ ਕੀਤੀ ਕਣਕ ਦੀ […]
ਹੋਰਗਰਮੀ ਦੀ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਰੱਖਿਆ ਜਾਵੇ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/05/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗਰਮੀ ਦੀ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਰੱਖਿਆ ਜਾਵੇ – ਡਿਪਟੀ ਕਮਿਸ਼ਨਰ ਰੂਪਨਗਰ, 10 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਗਰਮੀ ਦੀਆਂ ਲਹਿਰਾਂ ਤੋਂ ਬਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਗਰਮ […]
ਹੋਰ(ਨਾਈਲੈਟ ) ਰੋਪੜ ਵਿਖੇ ਸਾਂਝੀ ਸਿੱਖਿਆ ਸੰਸਥਾ ਵਲੋਂ ਆਪਣੇ ‘ਯੰਗ ਲੀਡਰਸ’ ਵਾਸਤੇ ‘ਗ੍ਰੈਜੂਏਸ਼ਨ ਡੇ’ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 09/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ (ਨਾਈਲੈਟ ) ਰੋਪੜ ਵਿਖੇ ਸਾਂਝੀ ਸਿੱਖਿਆ ਸੰਸਥਾ ਵਲੋਂ ਆਪਣੇ ‘ਯੰਗ ਲੀਡਰਸ’ ਵਾਸਤੇ ‘ਗ੍ਰੈਜੂਏਸ਼ਨ ਡੇ’ ਮਨਾਇਆ ਰੂਪਨਗਰ, 9 ਮਈ: ਨੈਸ਼ਨਲ ਇੰਸਟੀਟਿਊਟ ਓਫ ਇਲੈਕਟ੍ਰਾਨਿਕ ਐਂਡ ਇਨਫੋਰਮੇਸ਼ਨ ਟੈਕਨੋਲੋਜੀ (ਨਾਈਲੈਟ ) ਰੋਪੜ ਵਿਖੇ ਸਾਂਝੀ ਸਿੱਖਿਆ ਸੰਸਥਾ ਵਲੋਂ ਆਪਣੇ ‘ਯੰਗ ਲੀਡਰਸ’ ਵਾਸਤੇ ‘ਗ੍ਰੈਜੂਏਸ਼ਨ ਡੇ’ ਮਨਾਇਆ। ਇਸ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ […]
ਹੋਰਆਈ.ਜੀ ਗਰਪ੍ਰੀਤ ਭੁੱਲਰ ਨੇ ਵੱਖ-ਵੱਖ ਥਾਵਾਂ ‘ਤੇ ਨਾਕਿਆਂ ਦੀ ਚੈਕਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 09/05/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਆਈ.ਜੀ ਗਰਪ੍ਰੀਤ ਭੁੱਲਰ ਨੇ ਵੱਖ-ਵੱਖ ਥਾਵਾਂ ‘ਤੇ ਨਾਕਿਆਂ ਦੀ ਚੈਕਿੰਗ ਕੀਤੀ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ: ਗੁਰਪ੍ਰੀਤ ਭੁੱਲਰ ਰੂਪਨਗਰ, 9 ਮਈ: ਆਈ.ਜੀ ਰੇਂਜ ਰੂਪਨਗਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪੁਲੀਸ ਲਾਈਨ ਦੇ ਟੀ-ਪੁਆਇੰਟ ਅਤੇ ਹੋਰ 14 ਵੱਖ-ਵੱਖ ਥਾਵਾਂ ਉੱਤੇ ਲਗਾਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦੀ ਗਈ 1,64,156 ਮੀਟਰਕ ਟਨ ਕਣਕ ਵਿੱਚੋਂ 85 ਫ਼ੀਸਦੀ ਝੋਨੇ ਦੀ ਕਰਵਾਈ ਗਈ ਲਿਫ਼ਟਿੰਗ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦੀ ਗਈ 1,64,156 ਮੀਟਰਕ ਟਨ ਕਣਕ ਵਿੱਚੋਂ 85 ਫ਼ੀਸਦੀ ਝੋਨੇ ਦੀ ਕਰਵਾਈ ਗਈ ਲਿਫ਼ਟਿੰਗ : ਡਿਪਟੀ ਕਮਿਸ਼ਨਰ • ਮੰਡੀਆਂ ਵਿੱਚੋਂ 1,38,285 ਮੀਟਰਕ ਟਨ ਕਣਕ ਦੀ ਹੋਈ ਲਿਫ਼ਟਿੰਗ • ਕਿਸਾਨਾਂ ਨੂੰ ਜਾਰੀ ਕੀਤੇ 323.83 ਕਰੋੜ ਰੁਪਏ • ਕਿਸਾਨ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ […]
ਹੋਰਕਣਕ ਦੀ ਨਿਰਵਿਘਨ ਖਰੀਦ ਦੇ ਨਾਲ ਮੰਡੀਆਂ ਵਿੱਚ ਲਿਫਟਿੰਗ ਨੂੰ ਤੇਜ਼ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 08/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਣਕ ਦੀ ਨਿਰਵਿਘਨ ਖਰੀਦ ਦੇ ਨਾਲ ਮੰਡੀਆਂ ਵਿੱਚ ਲਿਫਟਿੰਗ ਨੂੰ ਤੇਜ਼ ਕੀਤਾ 132231 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਰੂਪਨਗਰ, 8 ਮਈ: ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ ਵਿੱਚ ਕਣਕ ਦੀ ਕੀਤੀ ਜਾ […]
ਹੋਰਵਿਸ਼ਵ ਥੈਲਾਸੀਮਿਆ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਖੂਨਦਾਨ ਕੈਂਪ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 08/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਸ਼ਵ ਥੈਲਾਸੀਮਿਆ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਖੂਨਦਾਨ ਕੈਂਪ ਲਗਾਇਆ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਅਤੇ ਰੋਟਰੀ ਕਲੱਬ ਰੂਪਨਗਰ ਦਾ ਰਿਹਾ ਵਿਸ਼ੇਸ਼ ਸਹਿਯੋਗ ਰੂਪਨਗਰ, 08 ਮਈ: ਵਿਸ਼ਵ ਥੈਲਾਸੀਮਿਆ ਦਿਵਸ ਮੌਕੇ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵਿਖੇ ਵਿਸ਼ੇਸ਼ ਤੌਰ ਤੇ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 80 ਫੀਸਦੀ ਕਣਕ ਦੀ ਕਰਵਾਈ ਗਈ ਲਿਫਟਿੰਗ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/05/2023ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 80 ਫੀਸਦੀ ਕਣਕ ਦੀ ਕਰਵਾਈ ਗਈ ਲਿਫਟਿੰਗ : ਡਿਪਟੀ ਕਮਿਸ਼ਨਰ – ਮੰਡੀਆਂ ਵਿੱਚ ਖਰੀਦੀ 160920 ਮੀਟਰਿਕ ਟਨ ਕਣਕ ਵਿੱਚੋਂ 126675 ਮੀਟਰਿਕ ਟਨ ਕਣਕ ਦੀ ਕਰਵਾਈ ਲਿਫਟਿੰਗ – ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 317 ਕਰੋੜ 63 ਲੱਖ ਰੁਪਏ ਰੂਪਨਗਰ 07 ਮਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰੀਤੀ ਯਾਦਵ […]
ਹੋਰਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 315 ਕਰੋੜ 31 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ ਕੀਤੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 315 ਕਰੋੜ 31 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ ਕੀਤੀ-ਡਿਪਟੀ ਕਮਿਸ਼ਨਰ ਪਨਗਰੇਨ ਵੱਲੋਂ ਸਭ ਤੋਂ ਵਧੇਰੇ 95 ਕਰੋੜ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ’ਚ ਪਾਈ ਰੂਪਨਗਰ, 05 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੀ ਖਰੀਦ ਕੀਤੀ […]
ਹੋਰਝੋਨੇ ਦੀ ਫਸਲ ਦਾ ਰਕਬਾ ਘਟਾ ਕੇ ਹੋਰ ਲਾਹੇਵੰਦ ਫਸਲਾਂ ਨੂੰ ਤਰਜੀਹ ਦੇਣੀ ਜ਼ਰੂਰੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਝੋਨੇ ਦੀ ਫਸਲ ਦਾ ਰਕਬਾ ਘਟਾ ਕੇ ਹੋਰ ਲਾਹੇਵੰਦ ਫਸਲਾਂ ਨੂੰ ਤਰਜੀਹ ਦੇਣੀ ਜ਼ਰੂਰੀ – ਡਿਪਟੀ ਕਮਿਸ਼ਨਰ ਰੂਪਨਗਰ, 5 ਮਈ: ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਹੇਠਾਂ ਗਿਰ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਬੜੀ ਹੀ ਗੰਭੀਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਜਿਹਨਾਂ ਵਿੱਚ ਹੋਰ ਘੱਟ ਪਾਣੀ ਨਾਲ […]
ਹੋਰਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ 25 ਫੀਸਦੀ ਵੱਧ ਕਣਕ ਦੀ ਆਮਦ ਦਰਜ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 04/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ 25 ਫੀਸਦੀ ਵੱਧ ਕਣਕ ਦੀ ਆਮਦ ਦਰਜ ਕੀਤੀ ਗਈ ਹੁਣ ਤੱਕ 156197 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ, ਆਮਦ ਹਾਲੇ ਵੀ ਜਾਰੀ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਦੇ 313 ਕਰੋੜ 78 ਲੱਖ ਰੁਪਏ ਜਾਰੀ ਰੂਪਨਗਰ, 4 ਮਈ: ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ […]
ਹੋਰਡਿਪਟੀ ਕਮਿਸ਼ਨਰ ਨੇ ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਖਾਦਾ
ਪ੍ਰਕਾਸ਼ਨਾਂ ਦੀ ਮਿਤੀ: 04/05/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਖਾਦਾ ਸਕੂਲ ਤੇ ਆਂਗਣਵੜੀ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ ਸਕੂਲਾਂ ਦੀਆਂ ਲੋੜਾਂ ਤੇ ਕਮੀਆਂ ਬਾਰੇ ਜਾਣਕਾਰੀ ਲਈ ਰੂਪਨਗਰ, 4 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਬਲਾਕ ਰੂਪਨਗਰ ਦੇ ਪਿੰਡ ਲੋਧੀਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵੜੀ ਸੈਂਟਰ […]
ਹੋਰਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ- ਡਿਪਟੀ ਕਮਿਸ਼ਨਰ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਲੋਧੀਮਾਜਰਾ, ਬਹਾਦਰਪੁਰ ਤੇ ਆਲਮਪੁਰ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਰੂਪਨਗਰ, 4 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ […]
ਹੋਰਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ-ਡਿਪਟੀ ਕਮਿਸ਼ਨਰ ਹੁਣ ਤੱਕ 1 ਲੱਖ 55 ਹਜ਼ਾਰ 891 ਮੀਟਰਕ ਟਨ ਕਣਕ ਦੀ ਖਰੀਦ ਜਿਸ ‘ਚੋਂ 1 ਲੱਖ 2 ਹਜ਼ਾਰ 820 ਮੀਟਰਕ ਟਨ ਹੋ ਚੁੱਕੀ ਲਿਫਟਿੰਗ ਰੂਪਨਗਰ, 3 ਮਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ […]
ਹੋਰਡਿਪਟੀ ਕਮਿਸ਼ਨਰ ਨੇ ਅੱਠਵੀਂ ਜਮਾਤ ਦੀ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 03/05/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਅੱਠਵੀਂ ਜਮਾਤ ਦੀ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਰੂਪਨਗਰ, 03 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਰੂਪਨਗਰ ਜ਼ਿਲ੍ਹੇ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 398 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ
ਪ੍ਰਕਾਸ਼ਨਾਂ ਦੀ ਮਿਤੀ: 02/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 398 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਰੂਪਨਗਰ, 2 ਮਈ: ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 398 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ। ਇਸ […]
ਹੋਰਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 293 ਕਰੋੜ 47 ਲੱਖ ਰੁਪਏ ਜਾਰੀ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ ਰੂਪਨਗਰ, 1 ਮਈ: ਡਿਪਟੀ ਕਮਿਸ਼ਨਰ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 282 ਕਰੋੜ 33 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 282 ਕਰੋੜ 33 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਰੂਪਨਗਰ, 30 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 270 ਕਰੋੜ 84 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 270 ਕਰੋੜ 84 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਰੂਪਨਗਰ, 29 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ […]
ਹੋਰ2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ ਸਵੇਰੇ 7:30 ਤੋਂ 2 ਵਜੇ ਤੱਕ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ ਸਵੇਰੇ 7:30 ਤੋਂ 2 ਵਜੇ ਤੱਕ- ਡਿਪਟੀ ਕਮਿਸ਼ਨਰ 15 ਜੁਲਾਈ 2023 ਤੱਕ ਲਾਗੂ ਰਹਿਣਗੇ ਇਹ ਹੁਕਮ ਰੂਪਨਗਰ, 29 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ […]
ਹੋਰਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ ਲੰਘੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 38 ਹਜ਼ਾਰ 630 ਮੀਟਰਕ ਟਨ ਕਣਕ ਦੀ ਹੋਈ ਖਰੀਦ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 260 ਕਰੋੜ ਰੁਪਏ ਦੀ ਆਨਲਾਈਨ ਕੀਤੀ ਅਦਾਇਗੀ ਖਰੀਦ ਏਜੰਸੀਆਂ ਨੂੰ ਲਿਫਟਿੰਗ […]
ਹੋਰਜ਼ਿਲ੍ਹੇ ਚ ਹੁਣ ਤੱਕ 1 ਲੱਖ 21 ਹਜ਼ਾਰ 335 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/04/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਚ ਹੁਣ ਤੱਕ 1 ਲੱਖ 21 ਹਜ਼ਾਰ 335 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ • ਅਦਾਇਗੀ ਦੇ ਮਾਮਲੇ ਵਿਚ ਰੂਪਨਗਰ ਸੂਬੇ ਭਰ ਵਿਚੋਂ ਅੱਵਲ ਰੂਪਨਗਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ […]
ਹੋਰਰੂਪਨਗਰ ਤੇ ਸ਼੍ਰੀ ਚਮਕੌਰ ਸਾਹਿਬ ਡਵੀਜ਼ਨ ਦੇ 58,346 ਘਰੇਲੂ ਖਪਤਕਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਤੇ ਸ਼੍ਰੀ ਚਮਕੌਰ ਸਾਹਿਬ ਡਵੀਜ਼ਨ ਦੇ 58,346 ਘਰੇਲੂ ਖਪਤਕਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ- ਡਿਪਟੀ ਕਮਿਸ਼ਨਰ • ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਤੋਹਫਾ ਦੇ ਕੇ ਘਰੇਲੂ ਬਿਜਲੀ ਖਪਤਕਾਰਾਂ ਦਾ ਮਾਲੀ ਬੋਝ ਘੱਟ ਕੀਤਾ ਰੂਪਨਗਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ […]
ਹੋਰਡਿਪਟੀ ਕਮਿਸ਼ਨਰ ਨੇ ਜ਼ਿਲਾ ਖਣਿਜ ਫਾਊਂਡੇਸ਼ਨ ਫੰਡ ਰਿਪੋਰਟ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 24/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲਾ ਖਣਿਜ ਫਾਊਂਡੇਸ਼ਨ ਫੰਡ ਰਿਪੋਰਟ ਦੀ ਸਮੀਖਿਆ ਕੀਤੀ • ਪ੍ਰਧਾਨ ਮੰਤਰੀ ਖਣਿਜ ਖੇਤਰ ਕਲਿਆਣ ਯੋਜਨਾ ਨਾਲ਼ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ • ਯੋਜਨਾ ਦਾ ਮੰਤਵ ਖਣਨ ਪ੍ਰਭਾਵਿਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਰੂਪਨਗਰ, 24 ਅਪ੍ਰੈਲ: ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੀ ਅਗਵਾਈ […]
ਹੋਰਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿਚ ਵੱਡੀ ਪੁਲਾਂਘ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿਚ ਵੱਡੀ ਪੁਲਾਂਘ – ਡਿਪਟੀ ਕਮਿਸ਼ਨਰ ਰੂਪਨਗਰ ਜ਼ਿਲ੍ਹੇ ਵਿੱਚ ਹੁਣ ਤੱਕ 25,143 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਅਤੇ 4,447 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਰੂਪਨਗਰ, 24 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ […]
ਹੋਰਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/04/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ ਮੰਡੀਆਂ ਵਿੱਚ ਹੁਣ ਤੱਕ ਆਈ 78ਹਜ਼ਾਰ 574 ਮੀਟਰਕ ਟਨ ਕਣਕ ਦੀ ਹੋਈ ਖਰੀਦ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 124 ਕਰੋੜ ਰੁਪਏ ਦੀ ਹੋਈ ਆਨਲਾਈਨ ਅਦਾਇਗੀ ਰੂਪਨਗਰ, 23 ਅਪ੍ਰੈਲ: ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ ਕਿਸਾਨਾ […]
ਹੋਰਰੂਪਨਗਰ ਪੁਲਿਸ ਨੇ ਗੈਂਗਸਟਰ ਜੱਗ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 22/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਰੂਪਨਗਰ, 22 ਅਪ੍ਰੈਲ: ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇੱਕ ਗੁਰਗੇ […]
ਹੋਰਐਸ.ਸੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਸੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ- ਡਿਪਟੀ ਕਮਿਸ਼ਨਰ • ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਯਕੀਨੀ ਮੁਹੱਈਆ ਕਰਵਾਈ ਜਾਵੇਗੀ • ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਦੇ ਸਰਟੀਫਿਕੇਟ ਰੋਕੇ ਜਾਣ ਵਾਲੀ ਸੰਸਥਾ ਖ਼ਿਲਾਫ਼ ਹੋਵੇਗੀ ਕਾਰਵਾਈ ਰੂਪਨਗਰ, 21 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ […]
ਹੋਰ