ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਰਾਟੇ ਮੁਕਾਬਲੇ ਬੜੇ ਜੋਸ਼ੋ ਖਰੋਸ਼ ਨਾਲ ਨੇਪਰੇ ਚੜੇ
ਪ੍ਰਕਾਸ਼ਨਾਂ ਦੀ ਮਿਤੀ: 16/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਰਾਟੇ ਮੁਕਾਬਲੇ ਬੜੇ ਜੋਸ਼ੋ ਖਰੋਸ਼ ਨਾਲ ਨੇਪਰੇ ਚੜੇ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਨੇ ਜੇਤੂਆਂ ਦਾ ਕੀਤਾ ਸਨਮਾਨ ਰੂਪਨਗਰ, 16 ਮਾਰਚ- ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ-ਕਮ-ਸਟੇਟ ਪੋ੍ਜੈਕਟ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਰਾਣੀ ਲਕਸ਼ਮੀ ਆਤਮ ਰਕਸ਼ਾ ਪਰਸੀਕਸ਼ਨ ਕੰਪੋਨੈਂਟ ਤਹਿਤ ਆਤਮ ਸੁਰੱਖਿਆ’ ਜ਼ਿਲ੍ਹਾ ਪੱਧਰੀ (ਲੜਕੀਆਂ) […]
ਹੋਰਫਸਲਾਂ ਦੀ ਰਹਿੰਦ-ਖੂੰਹਦ ਨੂੰ ਪ੍ਰਬੰਧਨ ਕਰਕੇ “ਵੇਸਟ ਟੂ ਵੈਲਥ ਦੀ” ਧਾਰਨਾ ਅਪਨਾਉਣ ਦੀ ਲੋੜ: ਡਾ: ਮਨਿੰਦਰ ਸਿੰਘ ਬੋਂਸ
ਪ੍ਰਕਾਸ਼ਨਾਂ ਦੀ ਮਿਤੀ: 16/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਪ੍ਰਬੰਧਨ ਕਰਕੇ “ਵੇਸਟ ਟੂ ਵੈਲਥ ਦੀ” ਧਾਰਨਾ ਅਪਨਾਉਣ ਦੀ ਲੋੜ: ਡਾ: ਮਨਿੰਦਰ ਸਿੰਘ ਬੋਂਸ ਰੂਪਨਗਰ, 16 ਮਾਰਚ: ਕਿਸਾਨਾਂ ਨੂੰ ਖੇਤੀਬਾੜੀ ਬਾਗਬਾਨੀ ਅਤੇ ਹੋਰ ਸਹਾਇਕ ਧੰਦਿਆਂ ਲਈ ਲਗਾਏ ਗਏ ਕਿਸਾਨ ਮੇਲੇ ਵਿਚ ਸੰਬੋਧਨ ਕਰਦਿਆਂ ਹੋਇਆ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. (ਕ੍ਰਿਸ਼ੀ ਵਿਗਿਆਨ ਕੇਂਦਰ) ਡਾ: ਮਨਿੰਦਰ ਸਿੰਘ ਬੋਂਸ ਨੇ […]
ਹੋਰਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸਮਾਪਤ
ਪ੍ਰਕਾਸ਼ਨਾਂ ਦੀ ਮਿਤੀ: 16/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸਮਾਪਤ · ਟੀਚਾ ਮਿੱਥਣ, ਵੱਡਿਆ ਤੋਂ ਸਲਾਹ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਜ਼ਿੰਦਗੀ ਦੀ ਕਾਮਯਾਬੀ ਦਾ ਮੰਤਰ: ਸ. ਤੇਜਪਾਲ ਸਿੰਘ ਰੂਪਨਗਰ, 16 ਮਾਰਚ: ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ […]
ਹੋਰਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਤੇ ਆਂਗਨਵੜੀ ਸੈਂਟਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 16/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਤੇ ਆਂਗਨਵੜੀ ਸੈਂਟਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸ਼੍ਰੀ ਚਮਕੌਰ ਸਾਹਿਬ, 16 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਰੋਲੂਮਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਆਗਨਵੜੀ ਸੈਂਟਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ […]
ਹੋਰਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਿਕਲਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾ ਰਹੀਆਂ : ਡਾ. ਪ੍ਰੀਤੀ ਯਾਦਵ
ਪ੍ਰਕਾਸ਼ਨਾਂ ਦੀ ਮਿਤੀ: 16/03/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਿਕਲਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾ ਰਹੀਆਂ : ਡਾ. ਪ੍ਰੀਤੀ ਯਾਦਵ •ਜਨ ਸੁਨਾਵੀਂ ਕੈਂਪ ਲਗਾ ਕੇ ਪਿੰਡ ਰੋਲੂ ਮਾਜਰਾ, ਦੁੱਗਰੀ ਤੇ ਸ਼ਾਂਤਪੁਰ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਸ਼੍ਰੀ ਚਮਕੌਰ ਸਾਹਿਬ, 16 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ […]
ਹੋਰਐਨ.ਸੀ.ਸੀ ਵਿੱਚ ਕੰਮ ਕਰ ਰਹੇ ਪੀ.ਆਈ. ਸਟਾਫ ਲਈ ਆਰਮੀ ਟ੍ਰੇਨਿੰਗ ਕੈਂਪ ਪੀ.ਆਈ.ਓ.ਸੀ.-4 ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 15/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਨ.ਸੀ.ਸੀ ਵਿੱਚ ਕੰਮ ਕਰ ਰਹੇ ਪੀ.ਆਈ. ਸਟਾਫ ਲਈ ਆਰਮੀ ਟ੍ਰੇਨਿੰਗ ਕੈਂਪ ਪੀ.ਆਈ.ਓ.ਸੀ.-4 ਸ਼ੁਰੂ ਰੂਪਨਗਰ, 15 ਮਾਰਚ: ਰੂਪਨਗਰ ਵਿਚ ਸਥਿਤ ਐਨ.ਸੀ.ਸੀ. ਐਕੇਡਮੀ ਵਿਖੇ ਪੀ.ਆਈ.ਓ.ਸੀ.-4 (ਪਰਮਾਨੈਂਟ ਇੰਸਟ੍ਰਕਟਰ ਓਰੀਐਂਟੇਸ਼ਨ ਕੋਰਸ-4) ਸ਼ੁਰੂ ਕੀਤਾ ਗਿਆ ਹੈ। ਇਹ ਸਿਖਲਾਈ ਕੈਂਪ 14 ਮਾਰਚ ਤੋਂ ਸ਼ੁਰੂ ਹੋ ਕੇ 17 ਮਾਰਚ, 2023 ਤੱਕ ਚੱਲੇਗਾ। ਇਸ ਆਰਮੀ ਟਰੇਨਿੰਗ ਵਿੱਚ […]
ਹੋਰਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 15/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ,ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਰੂਪਨਗਰ,15 ਮਾਰਚ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਵਲੋਂ ਸੇਵਾ ਕੇਂਦਰ ਵਿਖੇ ਹਰ ਇੱਕ ਕੈਬਿਨ ਦੀ ਚੈਕਿੰਗ ਕੀਤੀ ਗਈ ਅਤੇ ਪ੍ਰਬੰਧਕਾਂ ਨੂੰ ਕੇਂਦਰ ਅਤੇ ਵਿਸ਼ੇਸ਼ ਤੌਰ […]
ਹੋਰਹੋਲਾ ਮਹੱਲਾ ਵਿਖੇ ਇਕੱਠਾ ਹੋਇਆ 39,600 ਟਨ ਗਿੱਲਾ ਕੂੜਾ ਜੈਵਿਕ ਖਾਦ ਵਿੱਚ ਤਬਦੀਲ ਕੀਤਾ ਜਾਵੇਗਾ
ਪ੍ਰਕਾਸ਼ਨਾਂ ਦੀ ਮਿਤੀ: 13/03/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹੋਲਾ ਮਹੱਲਾ ਵਿਖੇ ਇਕੱਠਾ ਹੋਇਆ 39,600 ਟਨ ਗਿੱਲਾ ਕੂੜਾ ਜੈਵਿਕ ਖਾਦ ਵਿੱਚ ਤਬਦੀਲ ਕੀਤਾ ਜਾਵੇਗਾ · 525 ਤੋਂ ਵੱਧ ਸਫਾਈ ਸੇਵਕਾਂ ਨੇ ਸਮਾਗਮ ਦੌਰਾਨ ਸਾਫ਼-ਸੁਥਰੇ ਤੇ ਸਿਹਤਮੰਦ ਵਾਤਾਵਰਣ ਨੂੰ ਬਰਕਰਾਰ ਰੱਖਿਆ · ਜੀ.ਆਈ.ਐਸ. ਨਕਸ਼ੇ ਬਣਾਕੇ ਹੋਲਾ ਮਹੱਲਾ ਨੂੰ 8 ਸੈਕਟਰਾਂ ਤੇ 4 ਜ਼ੋਨਾਂ ਵਿੱਚ ਵੰਡਿਆ ਗਿਆ ਰੂਪਨਗਰ, 13 ਮਾਰਚ: […]
ਹੋਰਮਰਦਾਂ ਨਾਲੋਂ ਦੁੱਗਣੀ ਮਿਹਨਤ ਕਰਨ ਦੇ ਬਾਵਜੂਦ ਕਿਸੇ ਗਿਣਤੀ ਵਿੱਚ ਨਹੀਂ ਆਉਂਦੇ ਔਰਤਾਂ ਵੱਲੋਂ ਕੀਤੇ ਕਾਰਜ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/03/2023ਮਰਦਾਂ ਨਾਲੋਂ ਦੁੱਗਣੀ ਮਿਹਨਤ ਕਰਨ ਦੇ ਬਾਵਜੂਦ ਕਿਸੇ ਗਿਣਤੀ ਵਿੱਚ ਨਹੀਂ ਆਉਂਦੇ ਔਰਤਾਂ ਵੱਲੋਂ ਕੀਤੇ ਕਾਰਜ: ਡਿਪਟੀ ਕਮਿਸ਼ਨਰ ਘਨੌਲੀ, 13 ਮਾਰਚ: ਅੱਜ ਇੱਥੇ ਅੰਬੂਜਾ ਸੀਮਿੰਟ ਫੈਕਟਰੀ ਦਬੁਰਜੀ ਦੇ ਕਮਿਊਨਿਟੀ ਹਾਲ ਵਿੱਚ ਫੈਕਟਰੀ ਨੇੜਲੇ ਪਿੰਡਾਂ ਦੀਆਂ ਔਰਤਾਂ ਵੱਲੋਂ ਬਣਾਈ ਹੋਈ ਸੰਸਥਾ ਸਤਲੁਜ ਨਾਰੀ ਸ਼ਕਤੀ ਗਰੁੱਪ ਵੱਲੋਂ ਅੰਬੂਜਾ ਲੇਡੀਜ਼ ਕਲੱਬ ਦਬੁਰਜੀ ਅਤੇ ਅੰਬੂਜਾ ਸੀਮਿੰਟ ਫਾਊਂਡੇਸ਼ਨ ਦੇ ਸਹਿਯੋਗ […]
ਹੋਰਵਿਰਾਸ਼ਤ-ਏ-ਖਾਲਸਾ ਵਿਖੇ ਗੱਤਕੇ ਅਤੇ ਢਾਡੀ ਦਰਬਾਰ ਦਾ ਤਿੰਨ ਰੋਜਾ ਸਮਾਗਮ ਸ਼ਾਨੋ-ਸ਼ੋਕਤ ਨਾਲ ਸਮਾਪਤ
ਪ੍ਰਕਾਸ਼ਨਾਂ ਦੀ ਮਿਤੀ: 10/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਰਾਸ਼ਤ-ਏ-ਖਾਲਸਾ ਵਿਖੇ ਗੱਤਕੇ ਅਤੇ ਢਾਡੀ ਦਰਬਾਰ ਦਾ ਤਿੰਨ ਰੋਜਾ ਸਮਾਗਮ ਸ਼ਾਨੋ-ਸ਼ੋਕਤ ਨਾਲ ਸਮਾਪਤ ਰੂਪਨਗਰ, 10 ਮਾਰਚ- ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ ਵੱਲੋਂ ਹੋਲੇ ਮੁਹੱਲੇ ਦੇ ਸਬੰਧ ਵਿੱਚ ਵਿਰਾਸਤ-ਏ-ਖਾਲਸਾ ਵਿਖੇ ਤਿੰਨ ਰੋਜ਼ਾ ਸਮਾਗਮ 06 ਮਾਰਚ ਤੋਂ 8 ਮਾਰਚ 2023 ਤੱਕ ਕਰਵਾਇਆ ਗਿਆ। ਇਸ ਦੇ ਸਬੰਧ ਵਿੱਚ ਵੱਖ-ਵੱਖ ਗੱਤਕਾ ਪਾਰਟੀਆਂ ਅਤੇ ਢਾਡੀ ਸਿੰਘਾਂ […]
ਹੋਰਅੰਬੂਜਾ ਸੀਮਿੰਟ ਫੈਕਟਰੀ ‘ਚ ਖਾਲੀ ਪਈਆਂ ਅਸਾਮੀਆਂ ਲਈ ਚੁਣੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪ੍ਰਕਾਸ਼ਨਾਂ ਦੀ ਮਿਤੀ: 04/03/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅੰਬੂਜਾ ਸੀਮਿੰਟ ਫੈਕਟਰੀ ‘ਚ ਖਾਲੀ ਪਈਆਂ ਅਸਾਮੀਆਂ ਲਈ ਚੁਣੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਵਿਧਾਇਕ ਦੀ ਹਦਾਇਤ ‘ਤੇ ਅੰਬੂਜਾ ਸੀਮਿੰਟ ਫੈਕਟਰੀ ਦੇ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਦਿੱਤੀ ਗਈ ਪਹਿਲ ਰੂਪਨਗਰ, 4 ਮਾਰਚ: ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਅੰਬੂਜਾ ਸੀਮਿੰਟ ਫੈਕਟਰੀ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰ ਕੇ […]
ਹੋਰਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵੈੱਬਸਾਈਟ ਤੇ ਹੋਲਾ ਮਹੱਲਾ ਮੋਬਾਈਲ ਐਪਲੀਕੇਸ਼ਨ ਲਾਂਚ
ਪ੍ਰਕਾਸ਼ਨਾਂ ਦੀ ਮਿਤੀ: 04/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵੈੱਬਸਾਈਟ ਤੇ ਹੋਲਾ ਮਹੱਲਾ ਮੋਬਾਈਲ ਐਪਲੀਕੇਸ਼ਨ ਲਾਂਚ ਰੂਪਨਗਰ, 4 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਲਾ ਮਹੱਲਾ ਪਹੁੰਚ ਰਹੇ ਸ਼ਰਧਾਲੂਆਂ ਲਈ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੀਂ ਵੈੱਬਸਾਈਟ https://www.holamohalla.in ਤੇ ਮੋਬਾਈਲ ਐਪਲੀਕੇਸ਼ਨ ਦੀ […]
ਹੋਰਹੋਲਾ ਮਹੱਲਾ ਮੌਕੇ ਦਾਸਤਾਨ-ਏ-ਸ਼ਹਾਦਤ ਵਿਖੇ ਬੋਟਿੰਗ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 03/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹੋਲਾ ਮਹੱਲਾ ਮੌਕੇ ਦਾਸਤਾਨ-ਏ-ਸ਼ਹਾਦਤ ਵਿਖੇ ਬੋਟਿੰਗ ਸ਼ੁਰੂ •ਪੰਜਾਬ ਵਾਟਰ ਟੂਰਜ਼ਿਮ ਤੇ ਅਡਵੈਂਚਰ ਪਾਲਿਸੀ-2023 ਦੁਆਰਾ ਰੂਪਨਗਰ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ: ਡਿਪਟੀ ਕਮਿਸ਼ਨਰ •ਬੋਟਿੰਗ ਦੌਰਾਨ ਸੁਰੱਖਿਆ ਲਈ ਐਨ.ਡੀ.ਆਰ.ਐਫ. ਦੀ ਤਾਇਨਾਤੀ ਕੀਤੀ ਗਈ •ਬੋਟਿੰਗ ਦੀ ਬੁਕਿੰਗ ਕਰਵਾਉਣ ਲਈ 95011-14445 ‘ਤੇ ਸੰਪਰਕ ਕੀਤਾ ਜਾ ਸਕਦਾ ਸ਼੍ਰੀ ਚਮਕੌਰ ਸਾਹਿਬ, 3 […]
ਹੋਰਹੌਲਾ ਮਹੱਲਾ-2023 ਦੌਰਾਨ ਪਹੁੰਚ ਰਹੇ ਸ਼ਰਧਾਲੂਆਂ ਦੇ ਮਨੋਰੰਜਨ ਲਈ ਸਰਹੰਦ ਨਹਿਰ ਵਿਚ ਬੋਟਿੰਗ ਸ਼ੁਰੂ ਕਰਵਾਈ ਜਾ ਰਹੀ ਹੈ
ਪ੍ਰਕਾਸ਼ਨਾਂ ਦੀ ਮਿਤੀ: 01/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹੌਲਾ ਮਹੱਲਾ 2023 ਦੌਰਾਨ ਸਰਹੰਦ ਨਹਿਰ ਵਿਖੇ ਮਨੋਰੰਜਨ ਹਿੱਤ ਬੋਟਿੰਗ ਹੋਵੇਗੀ 3 ਮਾਰਚ ਤੋਂ ਸ਼ੁਰੂ ਰੂਪਨਗਰ, 1 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਾ ਮਹੱਲਾ-2023 ਦੌਰਾਨ ਪਹੁੰਚ ਰਹੇ ਸ਼ਰਧਾਲੂਆਂ ਦੇ ਮਨੋਰੰਜਨ ਲਈ ਸਰਹੰਦ ਨਹਿਰ ਵਿਚ ਬੋਟਿੰਗ ਸ਼ੁਰੂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੌਲਾ ਮਹੱਲਾ-2023 […]
ਹੋਰਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਨੂੰ ਐਨ.ਏ.ਪੀ.ਐਸ ਸਕੀਮ ਤਹਿਤ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਪ੍ਰੇਰਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 01/03/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਨੂੰ ਐਨ.ਏ.ਪੀ.ਐਸ ਸਕੀਮ ਤਹਿਤ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਪ੍ਰੇਰਿਤ ਕੀਤਾ •ਹੁਨਰਮੰਦ ਕਾਰੀਗਰਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਅਪ੍ਰੈਂਟਿਸਸ਼ਿਪ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ •ਕਲਾਸ ਇੰਡੀਆ ਪ੍ਰਾ. ਲਿਮਟਿਡ ਨੇ ਵਿਦਿਆਰਥੀਆਂ ਦੀ ਮਦਦ ਲਈ ਇਕਰਾਰਨਾਮੇ ‘ਤੇ ਹਸਤਾਖਰ ਕੀਤੇ ਰੂਪਨਗਰ, 1 ਮਾਰਚ: […]
ਹੋਰਐੱਸਐੱਸਪੀ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪ੍ਰਕਾਸ਼ਨਾਂ ਦੀ ਮਿਤੀ: 28/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਸਐੱਸਪੀ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਸ਼ੇਮਰੌਕ ਵਰਲਡ ਸਕੂਲ ਦੇ ਬੱਚਿਆਂ ਵਲੋਂ ਕੱਢੀ ਗਈ ਰੈਲੀ ਰੂਪਨਗਰ, 28 ਫਰਵਰੀ: ਸ਼ੇਮਰੌਕ ਵਰਲਡ ਸਕੂਲ ਦੁਆਰਾ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ ਜਿਸ […]
ਹੋਰਜ਼ਹਿਰ ਮੁਕਤ ਸਬਜ਼ੀਆਂ ਉਗਾਓ, ਚੰਗੀ ਸਿਹਤ ਪਾਓ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਹਿਰ ਮੁਕਤ ਸਬਜ਼ੀਆਂ ਉਗਾਓ, ਚੰਗੀ ਸਿਹਤ ਪਾਓ – ਡਿਪਟੀ ਕਮਿਸ਼ਨਰ ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀ ਮਿੰਨੀ ਕਿੱਟ ਜ਼ਿਲ੍ਹੇ ਵਿੱਚ ਕੀਤੀ ਜਾਰੀ ਰੂਪਨਗਰ, 28 ਫਰਵਰੀ: ਬਾਗਬਾਨੀ ਵਿਭਾਗ ਪੰਜਾਬ ਦੀ ਡਾਇਰੈਕਟਰ ਸ਼੍ਰੀਮਤੀ ਸੈਲਿੰਦਰ ਕੌਰ ਵੱਲੋਂ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਗਰਮੀ ਰੁੱਤ ਦੇ ਸਬਜ਼ੀ […]
ਹੋਰਨਹਿਰੂ ਯੁਵਾ ਕੇਂਦਰ ਵੱਲੋਂ ਯੁਵਾ ਉਤਸਵ ਸਮਾਗਮ 4 ਮਾਰਚ ਨੂੰ
ਪ੍ਰਕਾਸ਼ਨਾਂ ਦੀ ਮਿਤੀ: 27/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਹਿਰੂ ਯੁਵਾ ਕੇਂਦਰ ਵੱਲੋਂ ਯੁਵਾ ਉਤਸਵ ਸਮਾਗਮ 4 ਮਾਰਚ ਨੂੰ ਖੇਡ, ਯੁਵਾ ਮਾਮਲੇ, ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਹੋਣਗੇ ਮੁੱਖ ਮਹਿਮਾਨ ਯੁਵਾ ਉਤਸਵ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆ ਰੂਪਨਗਰ, 27 ਫਰਵਰੀ: ਆਜ਼ਾਦੀ ਦੇ 75 ਵੇਂ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ […]
ਹੋਰਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ਼ ਰੂਪਨਗਰ ਕੰਨਿਆ ਵਿਖੇ ਕੁਦਰਤੀ ਆਫ਼ਤਾਂ ਸੰਬੰਧੀ ਟ੍ਰੇਨਿੰਗ ਦਿੱਤੀ
ਪ੍ਰਕਾਸ਼ਨਾਂ ਦੀ ਮਿਤੀ: 24/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ਼ ਰੂਪਨਗਰ ਕੰਨਿਆ ਵਿਖੇ ਕੁਦਰਤੀ ਆਫ਼ਤਾਂ ਸੰਬੰਧੀ ਟ੍ਰੇਨਿੰਗ ਦਿੱਤੀ ਰੂਪਨਗਰ, 24 ਫ਼ਰਵਰੀ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਰੂਪਨਗਰ ਵਿਖੇ ਨੈਸ਼ਨਲ ਡਿਫੈਂਸ ਰਿਸਪਾਂਸ ਫੋਰਸ ਬਠਿੰਡਾ ਪੰਜਾਬ ਵੱਲੋਂ ਕੁਦਰਤੀ ਆਫਤਾਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਜਿਸ ਵਿਚ ਉਨ੍ਹਾਂ ਵੱਲੋਂ ਭੂਚਾਲ, ਅੱਗ ਲੱਗਣ ਦੀ ਸਥਿਤੀ ਦੁਰਘਟਨਾ ਗ੍ਰਸਤ […]
ਹੋਰਪਿੰਡ ਬੂਥਗੜ੍ਹ, ਕਜੋਲੀ ਤੇ ਸੰਗਤਪੁਰ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਲਾਂ ਤੇ ਲੋੜਾਂ ਬਾਰੇ ਦੱਸਿਆ
ਪ੍ਰਕਾਸ਼ਨਾਂ ਦੀ ਮਿਤੀ: 23/02/2023ਪਿੰਡ ਬੂਥਗੜ੍ਹ, ਕਜੋਲੀ ਤੇ ਸੰਗਤਪੁਰ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਲਾਂ ਤੇ ਲੋੜਾਂ ਬਾਰੇ ਦੱਸਿਆ. ਪਿੰਡ ਕਜੋਲੀ ਵਿਖੇ ਡਿਪਟੀ ਕਮਿਸ਼ਨਰ ਨੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ. ਪਿੰਡ ਬੂਥਗੜ੍ਹ, ਕਜੋਲੀ ਤੇ ਸੰਗਤਪੁਰ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਲਾਂ ਤੇ ਲੋੜਾਂ ਬਾਰੇ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ […]
ਹੋਰਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ ਦਾ ਮੁਕੰਮਲ ਨਵੀਨੀਕਰਨ ਹੋਵੇਗਾ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/02/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ ਦਾ ਮੁਕੰਮਲ ਨਵੀਨੀਕਰਨ ਹੋਵੇਗਾ: ਡਿਪਟੀ ਕਮਿਸ਼ਨਰ ਰੂਪਨਗਰ, 22 ਫਰਵਰੀ: ਜ਼ਿਲ੍ਹਾ ਹਸਪਤਾਲ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਮਰੀਜ਼ਾਂ ਨੂੰ ਦੂਜੀ ਸ਼੍ਰੇਣੀ ਦੇ ਪੱਧਰ ਦੀਆਂ ਵੱਖ-ਵੱਖ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਮਰੀਜ਼ਾਂ ਨੂੰ ਹੋਰ ਆਧੁਨਿਕ ਅਤੇ […]
ਹੋਰਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਵਿੱਚ ਕੀਤਾ ਸਕੂਲ ਮੈਗਜ਼ੀਨ ਦਾ ਆਗਾਜ਼
ਪ੍ਰਕਾਸ਼ਨਾਂ ਦੀ ਮਿਤੀ: 22/02/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਵਿੱਚ ਕੀਤਾ ਸਕੂਲ ਮੈਗਜ਼ੀਨ ਦਾ ਆਗਾਜ਼ ਰੂਪਨਗਰ, 22 ਫਰਵਰੀ: ਜੁਗੋ-ਜੁੱਗ ਅਟੱਲ ਅਤੇ ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਵਿਦਿਆਰੀਆਂ ਅਤੇ ਸਮੂਹ ਸਟਾਫ ਦੀ ਚੜ੍ਹਦੀ ਕਲਾ […]
ਹੋਰਹੋਲੇ ਮਹੱਲੇ-2023 ਮੌਕੇ ਸ਼ਰਧਾਲੂਆਂ ਲਈ ਚਲਾਈ ਜਾਵੇਗੀ ਸ਼ਟਲ ਬੱਸ ਸੇਵਾ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/02/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹੋਲੇ ਮਹੱਲੇ-2023 ਮੌਕੇ ਸ਼ਰਧਾਲੂਆਂ ਲਈ ਚਲਾਈ ਜਾਵੇਗੀ ਸ਼ਟਲ ਬੱਸ ਸੇਵਾ: ਡਿਪਟੀ ਕਮਿਸ਼ਨਰ ਰੂਪਨਗਰ, 21 ਫਰਵਰੀ: ਹੋਲਾ ਮਹੱਲਾ 2023 ਦੌਰਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਜ਼ਿਲ੍ਹਾ ਰੂਪਨਗਰ ਵਿਖੇ ਆਉਂਦੇ ਹਨ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਰਧਾਲੂਆਂ ਨੂੰ ਆਵਾਜਾਈ ਲਈ […]
ਹੋਰਸਮਾਜਿਕ ਨਿਆਂ ਅਧਿਕਾਰਤਾ ਵਿਭਾਗ ਅਤੇ ਸਮੱਗਰ ਸਿੱਖਿਆ ਅਭਿਆਨ ਲਈ ਪੁਸਤਕਾਂ ਦੀ ਸਪਲਾਈ ਬਲਾਕਾਂ ਨੂੰ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 20/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਮਾਜਿਕ ਨਿਆਂ ਅਧਿਕਾਰਤਾ ਵਿਭਾਗ ਅਤੇ ਸਮੱਗਰ ਸਿੱਖਿਆ ਅਭਿਆਨ ਲਈ ਪੁਸਤਕਾਂ ਦੀ ਸਪਲਾਈ ਬਲਾਕਾਂ ਨੂੰ ਸ਼ੁਰੂ ਸ਼੍ਰੀ ਆਨੰਦਪੁਰ ਸਾਹਿਬ ਬਲਾਕ ਨੂੰ ਲਗਭਗ 14068 ਪੁਸਤਕਾਂ ਦੀ ਸਪਲਾਈ ਭੇਜਕੇ ਕੀਤੀ ਸ਼ੁਰੂਆਤ ਰੂਪਨਗਰ, 20 ਫਰਵਰੀ: ਜ਼ਿਲ੍ਹਾ ਮੈਨੇਜਰ/ਸੁਪਰਡੈਂਟ ਸ਼੍ਰੀਮਤੀ ਮਹਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਖੇਤਰੀ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ ਰੂਪਨਗਰ […]
ਹੋਰਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 9 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 18/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 9 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਰੂਪਨਗਰ, 18 ਫਰਵਰੀ: ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਵਿਸ਼ਾਲ ਵਰਮਾ ਨੂੰ 9 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ. […]
ਹੋਰਐਸ ਡੀ ਐਮ ਮਨੀਸ਼ਾ ਰਾਣਾ ਵੱਲੋਂ ਪਿੰਡ ਆਲੋਵਾਲ ਵਿਖੇ ਰੇਤ ਖੱਡ ਦੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 17/02/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ ਡੀ ਐਮ ਮਨੀਸ਼ਾ ਰਾਣਾ ਵੱਲੋਂ ਪਿੰਡ ਆਲੋਵਾਲ ਵਿਖੇ ਰੇਤ ਖੱਡ ਦੀ ਸ਼ੁਰੂਆਤ ਰੂਪਨਗਰ/ਭਰਤਗੜ੍ਹ, 17 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਮਾਈਨਿੰਗ ਖੱਡ ਤੋਂ ਰੇਤੇ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ ਹਨ। ਇਸ ਲੋਕ […]
ਹੋਰਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਚੇਤਨਾ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿੱਖਾ ਕੇ ਕੀਤਾ ਰਵਾਨਾ
ਪ੍ਰਕਾਸ਼ਨਾਂ ਦੀ ਮਿਤੀ: 16/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਚੇਤਨਾ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿੱਖਾ ਕੇ ਕੀਤਾ ਰਵਾਨਾ ਪੰਜਾਬ ਸਰਕਾਰ ਵੱਲੋਂ ਪੰਜਾਬੀ ਦੀ ਵਰਤੋਂ ਸਬੰਧੀ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਕੱਢੀ ਰੈਲੀ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਵਿਭਾਗ ਵੱਲੋਂ ਜੁਰਮਾਨਾ ਲਗਾਉਣ ਦੀ […]
ਹੋਰਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਵੱਲੋਂ ਹੋਲਾ ਮੁਹੱਲਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
ਪ੍ਰਕਾਸ਼ਨਾਂ ਦੀ ਮਿਤੀ: 16/02/2023ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਵੱਲੋਂ ਹੋਲਾ ਮੁਹੱਲਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਪੁਲਿਸ ਨੂੰ ਆਗਾਮੀ ਤਿਉਹਾਰ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਇਸ ਪਵਿੱਤਰ ਧਰਤੀ ‘ਤੇ ਦੁਨੀਆ ਭਰ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ :ਏ.ਡੀ.ਜੀ.ਪੀ. […]
ਹੋਰਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਭਾਗ ਲੈਣ ਵਾਲੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 14/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਭਾਗ ਲੈਣ ਵਾਲੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕੀਤਾ ਜ਼ਿਲ੍ਹੇ ਦੇ 3 ਕੈਡਿਟਾਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਇਸ ਮਾਣਮੱਤੀ ਪ੍ਰਾਪਤੀ ਵਧਾਈ ਦਿੱਤੀ ਰੂਪਨਗਰ, 14 ਫਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਗਣਤੰਤਰ ਦਿਵਸ 2023 ਵਿੱਚ ਭਾਗ ਲੈਣ ਵਾਲੇ 23 ਪੰਜਾਬ ਬਟਾਲੀਅਨ […]
ਹੋਰਕਰੋਨਾ ਕਾਲ ਦੌਰਾਨ ਪੜ੍ਹਾਈ ਦੇ ਅੰਤਰਾਲ ਨੂੰ ਪੂਰਨ ਲਈ ਵਿਸ਼ੇਸ਼ ਨੀਤੀ ਤਹਿਤ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ ਜਾਵੇਗਾ
ਪ੍ਰਕਾਸ਼ਨਾਂ ਦੀ ਮਿਤੀ: 13/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਕਰੋਨਾ ਕਾਲ ਦੌਰਾਨ ਪੜ੍ਹਾਈ ਦੇ ਅੰਤਰਾਲ ਨੂੰ ਪੂਰਨ ਲਈ ਵਿਸ਼ੇਸ਼ ਨੀਤੀ ਤਹਿਤ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ ਜਾਵੇਗਾ ਮਾਹਿਰਾਂ ਵਲੋਂ ਬੱਚਿਆਂ ਨੂੰ ਤਣਾਅ ਮੁਕਤ ਰੱਖਣ ਦੇ ਨੁਕਤੇ ਸਾਂਝੇ ਕੀਤੇ ਗਏ ਦੋ ਰੋਜ਼ਾ ਸੈਮੀਨਾਰ ਵਿੱਚ 140 ਅਧਿਆਪਕਾਂ ਨੇ ਹਿੱਸਾ ਲਿਆ ਰੂਪਨਗਰ, 13 ਫਰਵਰੀ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਰੂਪਨਗਰ ਵਿਖੇ ਸਕੂਲ […]
ਹੋਰ