ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
23 Punjab NCC Academy Rupnagar TSC Inter Group Competitions Prize Distribution Ceremony Completed with Splendor

23 ਪੰਜਾਬ ਐਨ.ਸੀ.ਸੀ. ਅਕੈਡਮੀ ਰੂਪਨਗਰ ਵਿਖੇ ਟੀ.ਐੱਸ.ਸੀ. ਇੰਟਰ ਗਰੁੱਪ ਮੁਕਾਬਲਿਆਂ ਦਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਸੰਪੰਨ

ਪ੍ਰਕਾਸ਼ਨਾਂ ਦੀ ਮਿਤੀ: 16/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 23 ਪੰਜਾਬ ਐਨ.ਸੀ.ਸੀ. ਅਕੈਡਮੀ ਰੂਪਨਗਰ ਵਿਖੇ ਟੀ.ਐੱਸ.ਸੀ. ਇੰਟਰ ਗਰੁੱਪ ਮੁਕਾਬਲਿਆਂ ਦਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਸੰਪੰਨ ਏ.ਡੀ.ਜੀ. ਮੇਜਰ ਜਨਰਲ ਨਰਿੰਦਰ ਸਿੰਘ ਨੇ ਜੇਤੂ ਕੈਡਟਾਂ ਨੂੰ ਕੀਤਾ ਸਨਮਾਨਿਤ ਪਟਿਆਲਾ ਗਰੁੱਪ ਨੇ ਲੜਕਿਆਂ ਅਤੇ ਲੜਕੀਆਂ ਦੋਵੇਂ ਵਰਗਾਂ ਵਿੱਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਰੂਪਨਗਰ, 16 ਜੁਲਾਈ: 23 ਪੰਜਾਬ ਐਨ.ਸੀ.ਸੀ. ਅਕੈਡਮੀ (ਐਨ.ਸੀ.ਸੀ. ਟ੍ਰੇਨਿੰਗ […]

Placement camp at MCC-cum-District Employment and Business Bureau Rupnagar today

ਐੱਮ.ਸੀ.ਸੀ.-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 16/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਮ.ਸੀ.ਸੀ.-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 16 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ […]

Government College Ropar's B.Sc. Medical/Non-Medical and B.Com Semester-5 University Results Excellent, Students Performed Excellently

ਸਰਕਾਰੀ ਕਾਲਜ ਰੋਪੜ ਦੇ ਬੀ.ਐੱਸ.ਸੀ. ਮੈਡੀਕਲ/ਨਾਨ-ਮੈਡੀਕਲ ਅਤੇ ਬੀ.ਕਾਮ ਸਮੈਸਟਰ-5 ਦੇ ਯੂਨੀਵਰਸਿਟੀ ਨਤੀਜੇ ਸ਼ਾਨਦਾਰ, ਵਿਦਿਆਰਥੀਆਂ ਨੇ ਕੀਤੀ ਉੱਤਮ ਕਾਰਗੁਜ਼ਾਰੀ

ਪ੍ਰਕਾਸ਼ਨਾਂ ਦੀ ਮਿਤੀ: 14/07/2026

ਦਫਤਰ ਜ਼ਿਲ੍ਹਾ ਲੋਕ ਸੰਪਰਕ, ਅਫਸਰ ਰੂਪਨਗਰ ਸਰਕਾਰੀ ਕਾਲਜ ਰੋਪੜ ਦੇ ਬੀ.ਐੱਸ.ਸੀ. ਮੈਡੀਕਲ/ਨਾਨ-ਮੈਡੀਕਲ ਅਤੇ ਬੀ.ਕਾਮ ਸਮੈਸਟਰ-5 ਦੇ ਯੂਨੀਵਰਸਿਟੀ ਨਤੀਜੇ ਸ਼ਾਨਦਾਰ, ਵਿਦਿਆਰਥੀਆਂ ਨੇ ਕੀਤੀ ਉੱਤਮ ਕਾਰਗੁਜ਼ਾਰੀ ਰੂਪਨਗਰ, 14 ਜੁਲਾਈ: ਸਰਕਾਰੀ ਕਾਲਜ ਰੋਪੜ ਨੇ ਅਕਾਦਮਿਕ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਨੂੰ ਹੋਰ ਮਜ਼ਬੂਤ ਕਰਦਿਆਂ ਬੀ.ਐੱਸ.ਸੀ. ਮੈਡੀਕਲ, ਬੀ.ਐੱਸ.ਸੀ. ਨਾਨ-ਮੈਡੀਕਲ ਅਤੇ ਬੀ.ਕਾਮ ਸਮੈਸਟਰ-5 ਦੀਆਂ ਪੰਜਾਬ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ […]

Keeping in mind the Mata Naina Devi Mela, special checking was carried out by RTO Rupnagar.

ਮਾਤਾ ਨੈਣਾ ਦੇਵੀ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ.ਟੀ.ਓ. ਰੂਪਨਗਰ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 14/07/2026

ਮਾਤਾ ਨੈਣਾ ਦੇਵੀ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ.ਟੀ.ਓ. ਰੂਪਨਗਰ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ ਰੂਪਨਗਰ, 14 ਜੁਲਾਈ: ਮਾਤਾ ਨੈਣਾ ਦੇਵੀ ਮੇਲੇ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਰਾਜਪਾਲ ਸਿੰਘ ਸੇਖੋਂ, ਪੀ.ਸੀ.ਐੱਸ., ਰਿਜਨਲ ਟਰਾਂਸਪੋਰਟ ਅਫਸਰ, (ਆਰ.ਟੀ.ਓ.), ਰੂਪਨਗਰ ਅਤੇ ਸ਼੍ਰੀ ਸਰਬਜੀਤ ਸਿੰਘ ਸੈਣੀ, ਸਹਾਇਕ ਟਰਾਂਸਪੋਰਟ ਅਫਸਰ, ਰੂਪਨਗਰ ਵਲੋਂ ਵਿਸ਼ੇਸ਼ […]

Awareness is the biggest protection for the health care of pregnant women: Dr. Ramandeep Kaur

ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ ਲਈ ਜਾਗਰੂਕਤਾ ਹੀ ਸਭ ਤੋਂ ਵੱਡੀ ਸੁਰੱਖਿਆ: ਡਾ. ਰਮਨਦੀਪ ਕੌਰ

ਪ੍ਰਕਾਸ਼ਨਾਂ ਦੀ ਮਿਤੀ: 14/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ, ਅਫਸਰ ਰੂਪਨਗਰ ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ ਲਈ ਜਾਗਰੂਕਤਾ ਹੀ ਸਭ ਤੋਂ ਵੱਡੀ ਸੁਰੱਖਿਆ: ਡਾ. ਰਮਨਦੀਪ ਕੌਰ ਰੂਪਨਗਰ 14 ਜੁਲਾਈ: ਸਰਕਾਰੀ ਹਸਪਤਾਲ ਰੂਪਨਗਰ ਵਿਖੇ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਮਾਤਾ ਅਤੇ ਬੱਚਾ ਸਿਹਤ ਪ੍ਰੋਜੈਕਟ ਤਹਿਤ ਗਰਭਵਤੀ ਮਹਿਲਾਵਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਗਰਭਵਤੀ […]

Progressive farmer women of Krishi Vigyan Kendra Ropar received state-level honors

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ

ਪ੍ਰਕਾਸ਼ਨਾਂ ਦੀ ਮਿਤੀ: 13/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ ਮਹਿਲਾ ਕਿਸਾਨਾਂ ਨੇ ਨਵੀਨਤਾਕਾਰੀ ਖੇਤੀ ਅਤੇ ਪਸ਼ੂ ਪਾਲਣ ਰਾਹੀਂ ਸਿਰਜੀ ਸਫ਼ਲਤਾ ਦੀ ਨਵੀਂ ਮਿਸਾਲ ਰੂਪਨਗਰ, 13 ਜੁਲਾਈ: ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮਨਿਰਭਰ […]

Seventh day of Red Cross cleanliness drive, cleaning of Giani Zail Singh Nagar park and surrounding areas

ਰੈੱਡ ਕਰਾਸ ਵੱਲੋਂ ਸਫ਼ਾਈ ਅਭਿਆਨ ਦਾ ਸੱਤਵਾਂ ਦਿਨ, ਗਿਆਨੀ ਜੈਲ ਸਿੰਘ ਨਗਰ ਦੇ ਪਾਰਕ ਤੇ ਆਲੇ-ਦੁਆਲੇ ਦੀ ਕੀਤੀ ਸਫ਼ਾਈ

ਪ੍ਰਕਾਸ਼ਨਾਂ ਦੀ ਮਿਤੀ: 13/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੈੱਡ ਕਰਾਸ ਵੱਲੋਂ ਸਫ਼ਾਈ ਅਭਿਆਨ ਦਾ ਸੱਤਵਾਂ ਦਿਨ, ਗਿਆਨੀ ਜੈਲ ਸਿੰਘ ਨਗਰ ਦੇ ਪਾਰਕ ਤੇ ਆਲੇ-ਦੁਆਲੇ ਦੀ ਕੀਤੀ ਸਫ਼ਾਈ ਰੂਪਨਗਰ, 13 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਰੈੱਡ ਕਰਾਸ ਦੀ ਉਪ-ਪ੍ਰਧਾਨ ਸ਼੍ਰੀਮਤੀ ਰੈਨ ਰੀਟਾ ਡੇਚਲਵਾਲ ਦੀ ਰਹਿਨੁਮਾਈ ਹੇਠ ਭਾਰਤੀ ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਚਲਾਏ […]

There will be no compromise on the quality and timeliness of development works - Additional Deputy Commissioner

ਵਿਕਾਸ ਕਾਰਜਾਂ ਦੀ ਗੁਣਵੱਤਾ ਤੇ ਸਮਾਂਬੱਧਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ – ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 13/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਕਾਸ ਕਾਰਜਾਂ ਦੀ ਗੁਣਵੱਤਾ ਤੇ ਸਮਾਂਬੱਧਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ – ਵਧੀਕ ਡਿਪਟੀ ਕਮਿਸ਼ਨਰ ਐਮ.ਪੀ. ਲੈਡ, ਰੰਗਲਾ ਪੰਜਾਬ ਵਿਕਾਸ ਸਕੀਮ, ਸੋਲਿਡ ਵੇਸਟ ਮੈਨੇਜਮੈਂਟ ਅਤੇ 15ਵੇਂ ਵਿੱਤ ਕਮਿਸ਼ਨ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਜਾਇਜ਼ਾ ਰੂਪਨਗਰ, 13 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ […]

26 school buses inspected under Safe School Vehicle Policy, challans issued to 4 buses violating rules

ਸੇਫ ਸਕੂਲ ਵਾਹਨ ਪਾਲਿਸੀ ਤਹਿਤ 26 ਸਕੂਲੀ ਬੱਸਾਂ ਦੀ ਜਾਂਚ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ

ਪ੍ਰਕਾਸ਼ਨਾਂ ਦੀ ਮਿਤੀ: 13/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ 26 ਸਕੂਲੀ ਬੱਸਾਂ ਦੀ ਜਾਂਚ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ ਰੂਪਨਗਰ, 13 ਜੁਲਾਈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਗਠਿਤ ਟਾਸਕ ਫੋਰਸ ਵੱਲੋਂ ਸਕੂਲੀ […]

Special players are getting a new lease of life with the sports policy of the Punjab government - Deputy Commissioner

ਪੰਜਾਬ ਸਰਕਾਰ ਦੀ ਖੇਡ ਨੀਤੀ ਨਾਲ ਸਪੈਸ਼ਲ ਖਿਡਾਰੀਆਂ ਨੂੰ ਮਿਲ ਰਹੀ ਨਵੀਂ ਉਡਾਣ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 13/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਸਰਕਾਰ ਦੀ ਖੇਡ ਨੀਤੀ ਨਾਲ ਸਪੈਸ਼ਲ ਖਿਡਾਰੀਆਂ ਨੂੰ ਮਿਲ ਰਹੀ ਨਵੀਂ ਉਡਾਣ – ਡਿਪਟੀ ਕਮਿਸ਼ਨਰ ਅੰਬੁਜਾ ਮਨੋਵਿਕਾਸ ਕੇਂਦਰ ਦੇ ਪੰਜ ਸਪੈਸ਼ਲ ਖਿਡਾਰੀਆਂ ਨੂੰ 5.45 ਲੱਖ ਰੁਪਏ ਦੀ ਇਨਾਮੀ ਰਾਸ਼ੀ ਮਿਲਣ ‘ਤੇ ਕੀਤਾ ਸਨਮਾਨਿਤ ਰੂਪਨਗਰ, 13 ਜੁਲਾਈ: ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ […]

Additional Chief Electoral Officer conducted surprise inspection of special camps set up under SIR-2026

ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

ਪ੍ਰਕਾਸ਼ਨਾਂ ਦੀ ਮਿਤੀ: 11/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ ਰੂਪਨਗਰ, 11 ਜੁਲਾਈ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ (ਐੱਸ.ਆਈ.ਆਰ.-2026) ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਅਪਡੇਟ ਕਰਨ ਦਾ ਕੰਮ ਪੰਜਾਬ ਭਰ ਵਿੱਚ ਜੰਗੀ ਪੱਧਰ ‘ਤੇ ਜਾਰੀ ਹੈ। ਇਸ ਸਬੰਧੀ ਜ਼ਿਲ੍ਹਾ ਚੋਣ […]

ਕੋਈ ਚਿੱਤਰ ਨਹੀਂ

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਗਿਆਰਵੀਂ ਜਮਾਤ ਵਿੱਚ ਖਾਲੀ ਸੀਟਾਂ ਲਈ ਦਾਖਲੇ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 11/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਗਿਆਰਵੀਂ ਜਮਾਤ ਵਿੱਚ ਖਾਲੀ ਸੀਟਾਂ ਲਈ ਦਾਖਲੇ ਸ਼ੁਰੂ ਰੂਪਨਗਰ, 11 ਜੁਲਾਈ: ਪੀ.ਐਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ (ਜ਼ਿਲ੍ਹਾ ਰੂਪਨਗਰ) ਦੇ ਪ੍ਰਿੰਸੀਪਲ ਸ੍ਰੀ ਰਤਨ ਲਾਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸੈਸ਼ਨ 2026-27 ਲਈ ਗਿਆਰਵੀਂ ਜਮਾਤ ਵਿੱਚ ਵਿਗਿਆਨ (ਸਾਇੰਸ) ਅਤੇ ਮਨੁੱਖਤਾ (ਹਿਊਮੈਨਿਟੀਜ਼) ਵਿਸ਼ਿਆਂ ਦੀਆਂ […]

Under

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਸਿਹਤ ਵਿਭਾਗ ਵੱਲੋਂ 287 ਘਰਾਂ ਦਾ ਸਰਵੇ, 860 ਕੰਨਟੇਨਰ ਕੀਤੇ ਚੈੱਕ

ਪ੍ਰਕਾਸ਼ਨਾਂ ਦੀ ਮਿਤੀ: 10/07/2026

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਸਿਹਤ ਵਿਭਾਗ ਵੱਲੋਂ 287 ਘਰਾਂ ਦਾ ਸਰਵੇ, 860 ਕੰਨਟੇਨਰ ਕੀਤੇ ਚੈੱਕ ਰੂਪਨਗਰ, 10 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਦੀ ਅਗਵਾਈ ਹੇਠ ਦਸਤਕ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ […]

Refresher training on non-communicable diseases to staff nurses and clinical assistants of Aam Aadmi clinics

ਸਟਾਫ ਨਰਸਾਂ ਤੇ ਆਮ ਆਦਮੀ ਕਲੀਨਿਕਾਂ ਦੇ ਕਲੀਨਿਕਲ ਅਸਿਸਟੈਂਟਾਂ ਨੂੰ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਰੀਫਰੈਸ਼ਰ ਟ੍ਰੇਨਿੰਗ

ਪ੍ਰਕਾਸ਼ਨਾਂ ਦੀ ਮਿਤੀ: 10/07/2026

ਸਟਾਫ ਨਰਸਾਂ ਤੇ ਆਮ ਆਦਮੀ ਕਲੀਨਿਕਾਂ ਦੇ ਕਲੀਨਿਕਲ ਅਸਿਸਟੈਂਟਾਂ ਨੂੰ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਰੀਫਰੈਸ਼ਰ ਟ੍ਰੇਨਿੰਗ ਰੂਪਨਗਰ, 10 ਜੁਲਾਈ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਐਨ.ਸੀ.ਡੀ (ਗੈਰ-ਸੰਚਾਰੀ ਬਿਮਾਰੀਆਂ) ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਐਨ.ਸੀ.ਡੀ ਅਧੀਨ ਕੰਮ ਕਰ ਰਹੀਆਂ […]

*All eligible citizens should cooperate with BLOs, ensure the right to vote: Deputy Commissioner*

ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 10/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ ਰੂਪਨਗਰ, 10 ਜੁਲਾਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ […]

Red Cross continues cleanliness drive, cleans Maharaja Ranjit Singh Bagh and bus stand in Rupnagar

ਰੈੱਡ ਕਰਾਸ ਵੱਲੋਂ ਸਫ਼ਾਈ ਅਭਿਆਨ ਜਾਰੀ, ਮਹਾਰਾਜਾ ਰਣਜੀਤ ਸਿੰਘ ਬਾਗ ਤੇ ਬੱਸ ਸਟੈਂਡ ਰੂਪਨਗਰ ਵਿਖੇ ਕੀਤੀ ਸਫ਼ਾਈ

ਪ੍ਰਕਾਸ਼ਨਾਂ ਦੀ ਮਿਤੀ: 09/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੈੱਡ ਕਰਾਸ ਵੱਲੋਂ ਸਫ਼ਾਈ ਅਭਿਆਨ ਜਾਰੀ, ਮਹਾਰਾਜਾ ਰਣਜੀਤ ਸਿੰਘ ਬਾਗ ਤੇ ਬੱਸ ਸਟੈਂਡ ਰੂਪਨਗਰ ਵਿਖੇ ਕੀਤੀ ਸਫ਼ਾਈ ਰੂਪਨਗਰ, 9 ਜੁਲਾਈ: ਰੈੱਡ ਕਰਾਸ ਸੋਸਾਇਟੀ, ਜ਼ਿਲ੍ਹਾ ਸ਼ਾਖਾ ਰੂਪਨਗਰ ਵੱਲੋਂ ਪ੍ਰੋ ਪ੍ਰਧਾਨ ਸ਼੍ਰੀਮਤੀ ਰੈਨ ਰੀਟਾ ਡੇਚਲਵਾਲ ਦੀ ਰਹਿਨੁਮਾਈ ਹੇਠ ਚਲਾਏ ਜਾ ਰਹੇ ਸਫ਼ਾਈ ਅਭਿਆਨ ਨੂੰ ਲਗਾਤਾਰ ਜਾਰੀ ਰੱਖਿਆ ਗਿਆ। ਅਭਿਆਨ ਦੇ ਪੰਜਵੇਂ […]

Special camps for pregnant women organized in government health institutions of the district

ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਨਾਂ ‘ਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 09/07/2026

ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਨਾਂ ‘ਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਰੂਪਨਗਰ, 09 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਰਿਦੇਸ਼ਾ ਤਹਿਤ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਪ੍ਰਧਾਨ ਮੰਤਰੀ ਮਾਤ੍ਰਤਿਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਮਨ ਗੁਪਤਾ ਨੇ […]

Training provided to staff regarding Ayushman Bharat Digital Health Mission at Civil Hospital Rupnagar

ਸਿਵਲ ਹਸਪਤਾਲ ਰੂਪਨਗਰ ‘ਚ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਸਬੰਧੀ ਸਟਾਫ ਨੂੰ ਦਿੱਤੀ ਗਈ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 09/07/2026

ਸਿਵਲ ਹਸਪਤਾਲ ਰੂਪਨਗਰ ‘ਚ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਸਬੰਧੀ ਸਟਾਫ ਨੂੰ ਦਿੱਤੀ ਗਈ ਸਿਖਲਾਈ ਰੂਪਨਗਰ, 09 ਜੁਲਾਈ: ਸਿਵਲ ਹਸਪਤਾਲ ਰੂਪਨਗਰ ਵਿਖੇ ਅੱਜ ਹਸਪਤਾਲ ਦੇ ਸਮੂਹ ਸਟਾਫ ਨੂੰ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਤਹਿਤ ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਡਿਜੀਟਲ ਰੂਪ ਵਿੱਚ ਸੰਭਾਲਣ ਅਤੇ ਪ੍ਰਬੰਧਿਤ ਕਰਨ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਭਾਰਤ ਸਰਕਾਰ […]

Amendment in orders regarding movement of heavy vehicles, complete ban on movement of heavy vehicles on Sri Anandpur Sahib-Garhshankar road

ਭਾਰੀ ਵਾਹਨਾਂ ਦੀ ਆਵਾਜਾਈ ਸਬੰਧੀ ਹੁਕਮਾਂ ‘ਚ ਸੋਧ, ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 08/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਭਾਰੀ ਵਾਹਨਾਂ ਦੀ ਆਵਾਜਾਈ ਸਬੰਧੀ ਹੁਕਮਾਂ ‘ਚ ਸੋਧ, ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ ਭਾਰੀ ਵਾਹਨ ਨੰਗਲ–ਸ੍ਰੀ ਅਨੰਦਪੁਰ ਸਾਹਿਬ–ਰੋਪੜ ਰੋਡ ਰਾਹੀਂ ਪਹਿਲਾਂ ਨਿਰਧਾਰਿਤ ਡਾਇਵਰਸ਼ਨ ਰੂਟ ਦੀ ਵਰਤੋਂ ਕਰਨ – ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 8 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ […]

Awareness camp organized on identification and control of white-backed locust in paddy

ਝੋਨੇ ‘ਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਪਛਾਣ ਅਤੇ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 08/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਝੋਨੇ ‘ਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਪਛਾਣ ਅਤੇ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 7 ਜੁਲਾਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਅਤੇ ਆਈਸੀਏਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਪਿੰਡ ਅਸਰਪੁਰ ਬਲਾਕ ਸ੍ਰੀ ਚਮਕੌਰ ਸਾਹਿਬ ਵਿਖੇ ਝੋਨੇ ਵਿੱਚ ਚਿੱਟੀ […]

Meeting held with political parties on rationalization of polling stations under SIR-2026

ਐੱਸ.ਆਈ.ਆਰ.-2026 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਬਾਰੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਹੋਈ

ਪ੍ਰਕਾਸ਼ਨਾਂ ਦੀ ਮਿਤੀ: 08/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਸ.ਆਈ.ਆਰ.-2026 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਬਾਰੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਹੋਈ ਰੂਪਨਗਰ, 08 ਜੁਲਾਈ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ […]

KVK Ropar organized awareness program regarding environment, animal and human health care

ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪ੍ਰਕਾਸ਼ਨਾਂ ਦੀ ਮਿਤੀ: 08/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਵਣ ਮਹਾਉਤਸਵ ਤੇ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਪਿੰਡ ਦੁਗਰੀ ਵਿਖੇ ਕਰਵਾਇਆ ਗਿਆ ਪ੍ਰੋਗਰਾਮ ਰੂਪਨਗਰ, 8 ਜੁਲਾਈ: ਆਪਣੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਅੱਜ ਪਿੰਡ ਦੁਗਰੀ ਵਿਖੇ […]

BLOs will cooperate in filling enumeration forms by going door to door for voters under the voter list correction campaign: District Election Office

ਵੋਟਰ ਸੂਚੀ ਸੁਧਾਈ ਮੁਹਿੰਮ ਤਹਿਤ ਵੋਟਰ ਘਰ-ਘਰ ਜਾ ਕੇ ਐਨਿਊਮਰੇਸ਼ਨ ਫਾਰਮ ਭਰਵਾਉਣ ‘ਚ ਬੀ.ਐਲ.ਓਜ਼ ਦਾ ਕਰਨ ਸਹਿਯੋਗ: ਜ਼ਿਲ੍ਹਾ ਚੋਣ ਦਫ਼ਤਰ

ਪ੍ਰਕਾਸ਼ਨਾਂ ਦੀ ਮਿਤੀ: 07/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਸੂਚੀ ਸੁਧਾਈ ਮੁਹਿੰਮ ਤਹਿਤ ਵੋਟਰ ਘਰ-ਘਰ ਜਾ ਕੇ ਐਨਿਊਮਰੇਸ਼ਨ ਫਾਰਮ ਭਰਵਾਉਣ ‘ਚ ਬੀ.ਐਲ.ਓਜ਼ ਦਾ ਕਰਨ ਸਹਿਯੋਗ: ਜ਼ਿਲ੍ਹਾ ਚੋਣ ਦਫ਼ਤਰ ਰੂਪਨਗਰ, 07 ਜੁਲਾਈ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਐਸ.ਆਈ.ਆਰ.-2026 (ਵੋਟਰ ਸੂਚੀ ਸੁਧਾਈ 2026) ਦੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਚਲਾਈ ਜਾ ਰਹੀ […]

District Vaccination Officer Dr. Navroop Kaur's retirement felicitation ceremony held

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਰਿਟਾਇਰਮੈਂਟ ਮੌਕੇ ਸਨਮਾਨ ਸਮਾਰੋਹ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 02/07/2026

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਰਿਟਾਇਰਮੈਂਟ ਮੌਕੇ ਸਨਮਾਨ ਸਮਾਰੋਹ ਆਯੋਜਿਤ ਰੂਪਨਗਰ, 01 ਜੁਲਾਈ: ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਰਿਟਾਇਰਮੈਂਟ ਮੌਕੇ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਡਾ. ਨਵਰੂਪ ਕੌਰ ਦੀ ਲੰਬੀ 32 ਸਾਲ 6 ਮਹੀਨੇ […]

District Magistrate declares 300 meter radius of GAIL Mini Institute in village Mahindpur as 'No Drone Zone'

ਜ਼ਿਲ੍ਹਾ ਮੈਜਿਸਟ੍ਰੇਟ ਨੇ ਪਿੰਡ ਮਹਿੰਦਪੁਰ ਸਥਿਤ ਗੇਲ ਮਿੰਨੀ ਇੰਸਟੀਚਿਊਟ ਦੇ 300 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 02/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਪਿੰਡ ਮਹਿੰਦਪੁਰ ਸਥਿਤ ਗੇਲ ਮਿੰਨੀ ਇੰਸਟੀਚਿਊਟ ਦੇ 300 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਰੂਪਨਗਰ, 2 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਹਿੰਦਪੁਰ ਵਿਖੇ ਸਥਿਤ ਗੇਲ ਮਿੰਨੀ […]

Ban on bathing and roaming on the banks of the Sutlej River, canals, rivers and streams during monsoon

ਮਾਨਸੂਨ ਦੌਰਾਨ ਸਤਲੁਜ ਦਰਿਆ, ਨਹਿਰਾਂ, ਨਦੀਆਂ ਅਤੇ ਸੂਇਆਂ ‘ਚ ਨਹਾਉਣ ਅਤੇ ਕਿਨਾਰਿਆਂ ‘ਤੇ ਘੁੰਮਣ ‘ਤੇ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 02/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸੂਨ ਦੌਰਾਨ ਸਤਲੁਜ ਦਰਿਆ, ਨਹਿਰਾਂ, ਨਦੀਆਂ ਅਤੇ ਸੂਇਆਂ ‘ਚ ਨਹਾਉਣ ਅਤੇ ਕਿਨਾਰਿਆਂ ‘ਤੇ ਘੁੰਮਣ ‘ਤੇ ਪਾਬੰਦੀ ਰੂਪਨਗਰ, 2 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹੱਦ ਅੰਦਰ ਆਉਂਦੇ ਸਤਲੁਜ ਦਰਿਆ, ਹੋਰ […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 02/07/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਤਿੰਨ ਪ੍ਰਾਈਵੇਟ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੀਤੀ ਜਾਵੇਗੀ ਭਰਤੀ ਰੂਪਨਗਰ, 2 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ […]

100% of the enumeration forms have been distributed in the district under the special intensive revision of the voter list - District Election Officer

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ‘ਚ 100 ਫੀਸਦੀ ਗਣਨਾ ਫਾਰਮ ਦੀ ਹੋਈ ਵੰਡ – ਜ਼ਿਲ੍ਹਾ ਚੋਣ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 29/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ‘ਚ 100 ਫੀਸਦੀ ਗਣਨਾ ਫਾਰਮ ਦੀ ਹੋਈ ਵੰਡ – ਜ਼ਿਲ੍ਹਾ ਚੋਣ ਅਫ਼ਸਰ ਜ਼ਿਲ੍ਹੇ ਅੰਦਰ 696 ਬੀ.ਐੱਲ.ਓਜ਼ ਤੇ 71 ਸੁਪਰਵਾਈਜ਼ਰ ਪੂਰੀ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਆਪਣੀ ਡਿਊਟੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਰੂਪਨਗਰ, 29 ਜੂਨ: […]

On the second day of the Pulse Polio campaign in the district, 12979 children were administered polio drops by going door to door.

ਜ਼ਿਲ੍ਹੇ ‘ਚ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਘਰ-ਘਰ ਜਾ ਕੇ 12979 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾ

ਪ੍ਰਕਾਸ਼ਨਾਂ ਦੀ ਮਿਤੀ: 29/06/2026

ਜ਼ਿਲ੍ਹੇ ‘ਚ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਘਰ-ਘਰ ਜਾ ਕੇ 12979 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾ ਰੂਪਨਗਰ, 29 ਜੂਨ: ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਅੱਜ 605 ਸਿਹਤ ਟੀਮਾਂ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਜਾ ਕੇ 0 ਤੋਂ 5 ਸਾਲ ਦੇ 12979 […]

27th Rupnagar District Rifle Shooting Championship-2026 successfully organized

27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸਫ਼ਲ ਆਯੋਜਨ ਹੋਇਆ

ਪ੍ਰਕਾਸ਼ਨਾਂ ਦੀ ਮਿਤੀ: 29/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸਫ਼ਲ ਆਯੋਜਨ ਹੋਇਆ ਓਲੰਪੀਅਨ ਗੁਰਪ੍ਰੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਕੀਤਾ ਸਨਮਾਨਿਤ ਰੂਪਨਗਰ, 29 ਜੂਨ: 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸਫ਼ਲ ਆਯੋਜਨ 26 ਜੂਨ ਤੋਂ 28 ਜੂਨ 2026 ਤੱਕ ਏ.ਬੀ. ਸ਼ੂਟਿੰਗ ਅਕੈਡਮੀ, ਬ੍ਰਿਟਿਸ਼ ਲੌਰੀਏਟ ਸਕੂਲ, ਮੋਹਾਲੀ ਵਿਖੇ ਕੀਤਾ […]