ਗਲਤੀਆਂ ਤੋਂ ਸਿੱਖ ਕੇ ਸਾਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਲਤੀਆਂ ਤੋਂ ਸਿੱਖ ਕੇ ਸਾਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ- ਡਿਪਟੀ ਕਮਿਸ਼ਨਰ • ਡਿਪਟੀ ਕਮਿਸ਼ਨਰ ਨੇ ਜੇਲ੍ਹ ਵਿੱਚ ਕੈਦੀਆਂ ਨਾਲ ਮਿਲਕੇ ਮਨਾਈ ਲੋਹੜੀ ਰੂਪਨਗਰ, 13 ਜਨਵਰੀ: ਲੋਹੜੀ ਦਾ ਤਿਉਹਾਰ ਜਿੱਥੇ ਮੌਸਮ ਦਾ ਨਿੱਘ ਲੈ ਕੇ ਆਉਂਦਾ ਹੈ, ਉੱਥੇ ਸਾਨੂੰ ਬੁਰਾਈਆਂ ਨੂੰ ਛੱਡ ਚੰਗੇ ਪਾਸੇ ਤੁਰਨ ਲਈ ਵੀ ਪ੍ਰੇਰਦਾ […]
ਹੋਰਲੋਹੜੀ ਮੇਲਾ-2023 ‘ਚ ਸਟਾਲਾਂ ਤੇ ਬੱਚਿਆਂ ਦੇ ਝੂਲਿਆਂ ਦਾ ਲੋਕਾਂ ਨੇ ਵੱਡੀ ਗਿਣਤੀ ਵਿਚ ਆਨੰਦ ਲਿਆ
ਪ੍ਰਕਾਸ਼ਨਾਂ ਦੀ ਮਿਤੀ: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਹੜੀ ਮੇਲਾ-2023 ‘ਚ ਸਟਾਲਾਂ ਤੇ ਬੱਚਿਆਂ ਦੇ ਝੂਲਿਆਂ ਦਾ ਲੋਕਾਂ ਨੇ ਵੱਡੀ ਗਿਣਤੀ ਵਿਚ ਆਨੰਦ ਲਿਆ ਸ਼ੁੱਕਰਵਾਰ ਨੂੰ 5000 ਤੋਂ ਵੱਧ ਲੋਕਾਂ ਨੇ ਮੇਲੇ ਵਿਚ ਸ਼ਿਰਕਤ ਕੀਤੀ 14 ਜਨਵਰੀ ਸ਼ਾਮ 4 ਵਜੇ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸੱਭਿਆਚਾਰਕ ਪ੍ਰੋਗਰਾਮ ਰੂਪਨਗਰ, 13 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ […]
ਹੋਰਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਮਨਾਈ ਗਈ ਧੀਆਂ ਦੀ ਲੋਹੜੀ
ਪ੍ਰਕਾਸ਼ਨਾਂ ਦੀ ਮਿਤੀ: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਮਨਾਈ ਗਈ ਧੀਆਂ ਦੀ ਲੋਹੜੀ ਲੋਹੜੀ ਦੇ ਮੇਲੇ-2023 ‘ਚ ਡਿਵੀਜ਼ਨਲ ਕਮਿਸ਼ਨਰ ਨੇ ਵਿਦਿਆਰਥਣਾਂ ਦਾ ਸਨਮਾਨ ਕੀਤਾ ਆਈ ਟੀ ਆਈ, ਸਰਕਾਰੀ ਸਕੂਲ ਲੜਕੀਆਂ ਤੇ ਰੈੱਡ ਕਰਾਸ ਦੀਆਂ ਵਿਦਿਆਰਥਣਾਂ ਨੇ ਮੇਲੇ ਵਿਚ ਲਾਈਆਂ ਰੌਣਕਾਂ ਵਿਦਿਆਰਥਣਾਂ ਨੇ ਗਾਇਕੀ ਤੇ ਗਿੱਧੇ ਨਾਲ ਦਰਸ਼ਕਾਂ ਦਾ ਮੰਨ ਮੋਹਿਆ ਰੂਪਨਗਰ, 13 […]
ਹੋਰਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/01/2023ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ ਰੂਪਨਗਰ, 11 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਵਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ ਹੋਵਗੀ ਡਿਪਟੀ ਕਮਿਸ਼ਨਰ ਰੂਪਨਗਰ […]
ਹੋਰਵਾਹਨ ਚਲਾਉਣ ਸਮੇਂ ਟਰੈਫਿਕ ਨਿਯਮਾ ਦੀ ਪਾਲਣਾ ਕਰਨਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਾਹਨ ਚਲਾਉਣ ਸਮੇਂ ਟਰੈਫਿਕ ਨਿਯਮਾ ਦੀ ਪਾਲਣਾ ਕਰਨਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ 11 ਤੋ 17 ਜਨਵਰੀ ਤੱਕ ਮਨਾਇਆ ਜਾਵੇਗਾ “ਸੜਕ ਸੁਰੱਖਿਆ ਸਪਤਾਹ” “ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ” ਤਹਿਤ ਜ਼ਿਲ੍ਹੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਕੀਤਾ ਜਾਵੇਗਾ ਜਾਗਰੂਕ ਰੂਪਨਗਰ, 12 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ […]
ਹੋਰਡਿਪਟੀ ਕਮਿਸ਼ਨਰ ਨੇ ਲੋੜਵੰਦ ਬੱਚਿਆਂ ਦੇ ਨਾਲ ਮਨਾਈ ਲੋਹੜੀ
ਪ੍ਰਕਾਸ਼ਨਾਂ ਦੀ ਮਿਤੀ: 12/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਲੋੜਵੰਦ ਬੱਚਿਆਂ ਦੇ ਨਾਲ ਮਨਾਈ ਲੋਹੜੀ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਬੱਚਿਆਂ ਨੂੰ ਵੰਡੇ ਗਏ ਟ੍ਰੈਕ ਸੂਟ ਸਿੱਖਿਆ ਹਾਸਲ ਕਰਨਾ ਹਰ ਬੱਚੇ ਦਾ ਮੌਲਿਕ ਅਧਿਕਾਰ: ਡਾ. ਪ੍ਰੀਤੀ ਯਾਦਵ ਪੜ੍ਹਾਈ ਵਿਚ ਪਿਛੜ ਚੁੱਕੇ ਬੱਚਿਆਂ ਲਈ ਲਗਾਈ ਜਾਂਦੀ ਹੈ ਵਿਸ਼ੇਸ਼ ਕਲਾਸ ਰੂਪਨਗਰ, 12 ਜਨਵਰੀ: […]
ਹੋਰਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲੋਹੜੀ ਮੇਲਾ-2023 ਦਾ ਹੋਇਆ ਆਗਾਜ਼
ਪ੍ਰਕਾਸ਼ਨਾਂ ਦੀ ਮਿਤੀ: 12/01/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲੋਹੜੀ ਮੇਲਾ-2023 ਦਾ ਹੋਇਆ ਆਗਾਜ਼ ਆਈ.ਟੀ.ਆਈ ਰੋਪੜ, ਡੀ.ਏ.ਵੀ ਪਬਲਿਕ ਸਕੂਲ ਤੇ ਸਰਕਾਰੀ ਸੀਨੀ.ਸੈਕੇ. ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ ਨਹਿਰੂ ਯੁਵਾ ਕੇਂਦਰ ਦੇ ਕ੍ਰਾਂਤੀ ਕਲਾ ਮੰਚ ਵਲੋਂ ਨਸ਼ਿਆਂ ਤੋਂ ਬਚਾਅ ਬਾਰੇ ਇੱਕ ਨਾਟਕ ਵੀ ਪੇਸ਼ ਕੀਤਾ ਸ਼ਿਵਾਲਿਕ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ […]
ਹੋਰਪਿੰਡਾ ਬੂਰਮਾਜਰਾ, ਰਸੂਲਪੁਰ ਤੇ ਸਮਰੋਲੀ ਦੇ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਲਈ ਲਗਾਇਆ ਜਨ ਸੁਣਵਾਈ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 12/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਿੰਡਾ ਬੂਰਮਾਜਰਾ, ਰਸੂਲਪੁਰ ਤੇ ਸਮਰੋਲੀ ਦੇ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਲਈ ਲਗਾਇਆ ਜਨ ਸੁਣਵਾਈ ਕੈਂਪ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦਾ ਘਰ ਤੱਕ ਪੁੱਜਦਾ ਕਰਨ ਲਈ ਜਨ ਸੁਣਵਾਈ ਕੈਂਪ ਬਿਹਤਰੀਨ ਉਪਰਾਲਾ: ਸ. ਅਮਰੀਕ ਸਿੰਘ ਮੋਰਿੰਡਾ, 12 ਜਨਵਰੀ: ਜਨ ਸੁਣਵਾਈ ਕੈਂਪ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ […]
ਹੋਰਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ‘ਤੇ ਮੋਰਿੰਡਾ ਵਿਖੇ ਨਵੇਂ ਰੈਣ ਬਸੇਰੇ ਦਾ ਕੀਤਾ ਗਿਆ ਪ੍ਰਬੰਧ
ਪ੍ਰਕਾਸ਼ਨਾਂ ਦੀ ਮਿਤੀ: 12/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ‘ਤੇ ਮੋਰਿੰਡਾ ਵਿਖੇ ਨਵੇਂ ਰੈਣ ਬਸੇਰੇ ਦਾ ਕੀਤਾ ਗਿਆ ਪ੍ਰਬੰਧ ਨਗਰ ਕੌਂਸਲ ਦੇ ਕਮਿਊਨਟੀ ਸੈਂਟਰ ਵਿਖੇ ਬਣਾਇਆ ਗਿਆ ਨਵਾਂ ਰੈਣ ਬਸੇਰਾ ਸਰਦੀ ਦੇ ਮੌਸਮ ਵਿੱਚ ਬੇਘਰ ਤੇ ਲੋੜਵੰਦਾਂ ਨੂੰ ਮੁਹਈਆ ਕਰਵਾਈਆਂ ਜਾਣਗੀਆਂ ਸੇਵਾਵਾਂ: ਐਸ ਡੀ ਐੱਮ ਅਮਰੀਕ ਸਿੰਘ ਮੋਰਿੰਡਾ, 12 ਜਨਵਰੀ: ਐਸ […]
ਹੋਰਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ
ਪ੍ਰਕਾਸ਼ਨਾਂ ਦੀ ਮਿਤੀ: 10/01/2023ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਸ਼੍ਰੀ ਚਮਕੌਰ ਸਾਹਿਬ, 10 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਸ਼੍ਰੀ […]
ਹੋਰਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲਾ 12,13 ਅਤੇ 14 ਜਨਵਰੀ ਨੂੰ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/01/2023ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲਾ 12,13 ਅਤੇ 14 ਜਨਵਰੀ ਨੂੰ – ਡਿਪਟੀ ਕਮਿਸ਼ਨਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲਾ 12,13 ਅਤੇ 14 ਜਨਵਰੀ ਨੂੰ – ਡਿਪਟੀ ਕਮਿਸ਼ਨਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲਗਾਇਆ ਜਾਵੇਗਾ ਮੇਲਾ ਫਨ ਫੇਅਰ ਗੇਮ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ […]
ਹੋਰਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਰੈਣ ਬਸੇਰਿਆਂ ਦਾ ਦੌਰਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 10/01/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਰੈਣ ਬਸੇਰਿਆਂ ਦਾ ਦੌਰਾ ਕੀਤਾ ਰੂਪਨਗਰ, 10 ਜਨਵਰੀ: ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਬੇਘਰ ਲੋੜਵੰਦ ਲੋਕਾਂ ਨੂੰ ਆਸਰਾ ਦੇਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਰੈਣ ਬਸੇਰਿਆਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ […]
ਹੋਰਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 06/01/2023ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ ਰੂਪਨਗਰ, 6 ਜਨਵਰੀ: ਜ਼ਿਲ੍ਹਾ ਅਟਾਰਨੀ ਰੂਪਨਗਰ ਸ਼੍ਰੀ ਰਾਕੇਸ਼ ਗੋਇਲ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਇੱਕ […]
ਹੋਰਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ
ਪ੍ਰਕਾਸ਼ਨਾਂ ਦੀ ਮਿਤੀ: 05/01/2023ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ ਸਮੂਹ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਕਾਸਿ਼ਤ ਵੋਟਰ ਸੂਚੀਆਂ ਦੀ ਵੰਡ ਕੀਤੀ ਗਈ ਰੂਪਨਗਰ, 5 […]
ਹੋਰਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 04/01/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ ਰੂਪਨਗਰ, 4 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਨੇ ਸਮੂਹ ਵਿਭਾਗਾਂ ਦੀ ਇੱਕ ਮੀਟਿੰਗ ਕਰਦਿਆਂ ਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੀ ਅਗਵਾਈ […]
ਹੋਰਡਿਪਟੀ ਕਮਿਸ਼ਨਰ ਨੇ ਸੋਸਾਇਟੀ ਫਾਰ ਪ੍ਰਿਵੈਂਸ਼ਨ ਆਫ ਕਰੁਐਲਟੀ ਟੂ ਐਨੀਮਲ ਨੂੰ ਪਸ਼ੂਆਂ ਦੀ ਸੁਰੱਖਿਆ ਕਰਨ ਦੀ ਹਦਾਇਤ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 04/01/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੋਸਾਇਟੀ ਫਾਰ ਪ੍ਰਿਵੈਂਸ਼ਨ ਆਫ ਕਰੁਐਲਟੀ ਟੂ ਐਨੀਮਲ ਨੂੰ ਪਸ਼ੂਆਂ ਦੀ ਸੁਰੱਖਿਆ ਕਰਨ ਦੀ ਹਦਾਇਤ ਕੀਤੀ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸੁਰੱਖਿਆ ਲਈ ਸਮਾਜ ਸੇਵੀ ਤੇ ਨੌਜਵਾਨ ਨੂੰ ਐਸੋਸੀਏਸ਼ਨ ਦੀ ਮੈਂਬਰਸ਼ਿਪ ਲੈਣ ਦੀ ਅਪੀਲ ਰਜਿਸਟਰ ਵਲੰਟੀਅਰਾਂ ਨੂੰ ਅਵਾਰਾ ਜਖਮੀ ਪਸ਼ੂਆਂ ਦੀ ਦੇਖ-ਰੇਖ ਕਰਨ ਲਈ ਟ੍ਰੇਨਿੰਗ ਦੇਣ ਦੀ ਸਹੂਲਤ […]
ਹੋਰਡਿਪਟੀ ਕਮਿਸ਼ਨਰ ਵੱਲੋਂ 9 ਉਮੀਦਵਾਰ ਐਲ ਐਂਡ ਟੀ (ਸੀਐਸਟੀਆਈ-ਪਿਲਖਵਾ, ਯੂ ਪੀ) ਵਿਖੇ ਟਰੇਨਿੰਗ ਲਈ ਰਵਾਨਾ ਕੀਤੇ
ਪ੍ਰਕਾਸ਼ਨਾਂ ਦੀ ਮਿਤੀ: 03/01/2023ਡਿਪਟੀ ਕਮਿਸ਼ਨਰ ਵੱਲੋਂ 9 ਉਮੀਦਵਾਰ ਐਲ ਐਂਡ ਟੀ (ਸੀਐਸਟੀਆਈ-ਪਿਲਖਵਾ, ਯੂ ਪੀ) ਵਿਖੇ ਟਰੇਨਿੰਗ ਲਈ ਰਵਾਨਾ ਕੀਤੇ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ 9 ਉਮੀਦਵਾਰ ਐਲ ਐਂਡ ਟੀ (ਸੀਐਸਟੀਆਈ-ਪਿਲਖਵਾ, ਯੂ ਪੀ) ਵਿਖੇ ਟਰੇਨਿੰਗ ਲਈ ਰਵਾਨਾ ਕੀਤੇ ਟ੍ਰੇਨਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਤੇ ਆਤਮ ਨਿਰਭਰ ਬਣਾਉਣਾ ਵਧੇਰੇ ਜਾਣਕਾਰੀ ਲਈ […]
ਹੋਰਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ
ਪ੍ਰਕਾਸ਼ਨਾਂ ਦੀ ਮਿਤੀ: 03/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ ਰੂਪਨਗਰ, 3 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਦੀ ਦੇ ਮੌਸਮ ਮੁੱਖ ਰੱਖਦੇ ਹੋਏ ਰੈੱਡ ਕਰਾਸ ਵਿਭਾਗ ਦੀ ਟੀਮ ਵਲੋਂ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ। ਉਨ੍ਹਾਂ ਕਿਹਾ ਕਿ ਖਾਸ […]
ਹੋਰਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/01/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ : ਡਿਪਟੀ ਕਮਿਸ਼ਨਰ ਸਰਦ ਰੁੱਤ ਅਤੇ ਸੰਘਣੀ ਧੁੰਦ ਹੋਣ ਕਾਰਨ ਬਦਲਿਆ ਸਮਾਂ ਰੂਪਨਗਰ, 2 ਜਨਵਰੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦ ਰੁੱਤ ਅਤੇ ਸੰਘਣੀ ਧੁੰਦ ਹੋਣ ਕਾਰਨ ਜ਼ਿਲ੍ਹੇ ਦੇ ਸਮੂਹ ਸੇਵਾ […]
ਹੋਰਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 06 ਮੈਂਬਰ 12 ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ
ਪ੍ਰਕਾਸ਼ਨਾਂ ਦੀ ਮਿਤੀ: 02/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 06 ਮੈਂਬਰ 12 ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ • 15 ਦਸੰਬਰ 2022 ਨੂੰ ਗ੍ਰਿਫਤਾਰ ਕੀਤੇ ਗਏ 4 ਦੋਸ਼ੀਆਂ ਤੋਂ ਬਾਅਦ ਜੁੜੀ ਕੜੀ ਤਹਿਤ ਕਾਮਯਾਬੀ • ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ ਐਕਟ ਤੇ ਆਰਮਜ਼ ਐਕਟ ਸਮੇਤ ਹੋਰ ਕਈ ਗੰਭੀਰ ਮਾਮਲੇ ਪਹਿਲਾਂ ਦਰਜ ਰੂਪਨਗਰ, 2 ਜਨਵਰੀ: […]
ਹੋਰਹਥਿਆਰਾਂ ਨਾਲ ਸੋਸ਼ਲ ਮੀਡੀਆ ‘ਤੇ ਕੋਈ ਤਸਵੀਰ ਤੇ ਵੀਡੀਓ ਅਪਲੋਡ ਨਾ ਕੀਤੀ ਜਾਵੇ : ਐਸ. ਐਸ.ਪੀ.
ਪ੍ਰਕਾਸ਼ਨਾਂ ਦੀ ਮਿਤੀ: 31/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਹਥਿਆਰਾਂ ਨਾਲ ਸੋਸ਼ਲ ਮੀਡੀਆ ‘ਤੇ ਕੋਈ ਤਸਵੀਰ ਤੇ ਵੀਡੀਓ ਅਪਲੋਡ ਨਾ ਕੀਤੀ ਜਾਵੇ : ਐਸ. ਐਸ.ਪੀ. ਬਿਭੌਰ ਸਾਹਿਬ ਵਾਸੀ ਵੱਲੋਂ ਵੀਡੀਓ ਅਪਲੋਡ ਕਰਨ ਅਤੇ ਮਾੜੀ ਸ਼ਬਦਾਵਲੀ ਬੋਲਣ ‘ਤੇ ਪਰਚਾ ਦਰਜ ਰੂਪਨਗਰ, 31 ਦਸੰਬਰ: ਐਸ.ਐਸ.ਪੀ ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ 2 ਦਿਨ ਪਹਿਲਾ ਨੰਗਲ ਦੇ ਇੱਕ ਵਿਅਕਤੀ ਹਰੀਸ਼ ਸ਼ਰਮਾ […]
ਹੋਰਪੁਲੀਸ ਵਿਭਾਗ ਦੀ ਪਿਛਲੇ ਛੇ ਮਹੀਨੇ ਦੀ ਕਾਰਗੁਜ਼ਾਰੀ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 30/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਪੁਲੀਸ ਵਿਭਾਗ ਦੀ ਪਿਛਲੇ ਛੇ ਮਹੀਨੇ ਦੀ ਕਾਰਗੁਜ਼ਾਰੀ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਇਆ ਗਿਆ ਪਤਵੰਤੇ ਸੱਜਣਾਂ ਨੂੰ ਨਸ਼ਿਆ ਪ੍ਰਤੀ ਸੁਚੇਤ ਰਹਿਣ, ਚਾਈਨਾ ਡੋਰ ਦੀ ਵਰਤੋਂ ਨਾ ਕਰਨ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਅਪੀਲ ਰੂਪਨਗਰ, 30 ਦਸੰਬਰ: ਸੀਨੀਅਰ ਪੁਲੀਸ ਕਪਤਾਨ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਬ […]
ਹੋਰਠੰਡ ਤੇ ਸੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਰੱਖਿਆ ਜਾਵੇ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਠੰਡ ਤੇ ਸੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਰੱਖਿਆ ਜਾਵੇ -ਡਿਪਟੀ ਕਮਿਸ਼ਨਰ ਰੂਪਨਗਰ, 27 ਦਸੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘਟ ਰਹੇ ਤਾਪਮਾਨ […]
ਹੋਰਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 27/12/2022ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ ਪਿੰਡਾਂ ਵਿਚ ਚੱਲ ਰਹੇ ਕੰਮਾਂ ਦੀ ਨਿਰੰਤਰ ਜਾਂਚ ਕਰਦਿਆਂ ਕੰਮ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਰੂਪਨਗਰ, 27 ਦਸੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਮਗਨਰੇਗਾ ਤਹਿਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ […]
ਹੋਰਸਰਕਾਰੀ ਸੀ.ਸੈ.ਸਕੂਲ ਲੜਕੀਆਂ ਸਕੂਲ ਰੂਪਨਗਰ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਰੋਹ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 24/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਸੀ.ਸੈ.ਸਕੂਲ ਲੜਕੀਆਂ ਸਕੂਲ ਰੂਪਨਗਰ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਰੋਹ ਆਯੋਜਿਤ ਬੱਚਿਆਂ ਨਾਲ ਦੋਸਤਾਨਾ ਵਿਵਹਾਰ ਕਰਕੇ ਅਸੀਂ ਉਨ੍ਹਾਂ ਦੀਆਂ ਹਰ ਤਰ੍ਹਾਂ ਸਮੱਸਿਆਵਾਂ ਨੂੰ ਨਿਪਟਾ ਸਕਦੇ: ਡਾ. ਪ੍ਰੀਤੀ ਯਾਦਵ ਰੂਪਨਗਰ, 24 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ […]
ਹੋਰਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 24/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਆਯੋਜਿਤ ਰੂਪਨਗਰ, 24 ਦਸੰਬਰ: ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਵਿੱਚ ਬੱਚਿਆਂ ਦੇ ਮਾਪਿਆਂ ਵਲੋਂ ਭਰਪੂਰ ਉਤਸ਼ਾਹ ਦੇਖਣ ਨੂੰ […]
ਹੋਰਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸੁਚੱਜਾ ਪ੍ਰਸ਼ਾਸਨ ਯਕੀਨੀ ਕੀਤਾ ਜਾ ਸਕਦਾ: ਸੇਵਾ ਮੁਕਤ ਮੁੱਖ ਸਕੱਤਰ ਕਰਨ ਅਵਤਾਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 23/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸੁਚੱਜਾ ਪ੍ਰਸ਼ਾਸਨ ਯਕੀਨੀ ਕੀਤਾ ਜਾ ਸਕਦਾ: ਸੇਵਾ ਮੁਕਤ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਰੂਪਨਗਰ, 23 ਦਸੰਬਰ: ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸੁਚੱਜਾ ਪ੍ਰਸ਼ਾਸਨ ਯਕੀਨੀ ਕੀਤਾ ਜਾ ਸਕਦਾ ਹੈ ਪਰੰਤੂ ਹਾਲੇ ਵੀ ਤਕਨਾਲੋਜੀ ਦੇ ਮਾਮਲੇ ਵਿੱਚ ਬਾਕੀ ਦੇਸ਼ਾਂ ਦੇ ਮੁਕਾਬਲੇ ਸਾਡਾ ਦੇਸ਼ ਕਾਫੀ ਪਛੜਿਆ ਹੋਇਆ […]
ਹੋਰਰੂਪਨਗਰ ਵਿੱਚ ਜ਼ਿਲ੍ਹਾ ਪੁਲਿਸ ਨੇ ਲਗਾਏ ਵੱਖ-ਵੱਖ ਥਾਵਾਂ ਤੇ ਕੀਤੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 23/12/2022ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਰੂਪਨਗਰ ਵਿੱਚ ਜ਼ਿਲ੍ਹਾ ਪੁਲਿਸ ਨੇ ਲਗਾਏ ਵੱਖ-ਵੱਖ ਥਾਵਾਂ ਤੇ ਕੀਤੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਰੂਪਨਗਰ, 23 ਦਸੰਬਰ: ਏਡੀਜੀਪੀ ਸੁਰੱਖਿਆ ਸ਼੍ਰੀ ਸਿਧਾਸ਼ੂ ਐੱਸ ਸ਼੍ਰੀ ਵਾਸਤਵਾ ਅਤੇ ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ‘ਤੇ “ਓਪਰੇਸ਼ਨ ਈਗਲ” ਤਹਿਤ ਅੱਜ ਵੱਖ-ਵੱਖ ਥਾਵਾਂ ਉੱਤੇ […]
ਹੋਰ18 ਤੋਂ 21 ਦਸੰਬਰ ਤੱਕ 33ਵੀਂ ਸਬ-ਜੂਨੀਅਰ ਨੈਸ਼ਨਲ ਕੈਕਿੰਗ ਕੈਨੋਇੰਗ ਚੈਂਪੀਅਨਸ਼ਿੱਪ ਵਿੱਚ ਪੰਜਾਬ ਨੇ ਤਿੰਨ ਮੈਡਲ ਜਿੱਤੇ
ਪ੍ਰਕਾਸ਼ਨਾਂ ਦੀ ਮਿਤੀ: 23/12/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 18 ਤੋਂ 21 ਦਸੰਬਰ ਤੱਕ 33ਵੀਂ ਸਬ-ਜੂਨੀਅਰ ਨੈਸ਼ਨਲ ਕੈਕਿੰਗ ਕੈਨੋਇੰਗ ਚੈਂਪੀਅਨਸ਼ਿੱਪ ਵਿੱਚ ਪੰਜਾਬ ਨੇ ਤਿੰਨ ਮੈਡਲ ਜਿੱਤੇ ਰੂਪਨਗਰ, 23 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਾਕਾਰੀ ਸਾਂਝੀ ਕਰਦਿਆਂ ਕਿਹਾ ਕਿ 18 ਤੋਂ 21 ਦਸੰਬਰ ਤੱਕ 33ਵੀਂ ਸਬ-ਜੂਨੀਅਰ ਨੈਸ਼ਨਲ ਕੈਕਿੰਗ ਕੈਨੋਇੰਗ ਚੈਂਪੀਅਨਸ਼ਿੱਪ ਵਿੱਚ ਪੰਜਾਬ ਦੇ 18 ਖਿਡਾਰੀਆਂ ਨੇ […]
ਹੋਰਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ
ਪ੍ਰਕਾਸ਼ਨਾਂ ਦੀ ਮਿਤੀ: 22/12/2022ਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਗਿਆ ਰੂਪਨਗਰ, 22 ਦਸੰਬਰ: ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਕੇ ਲੋਕਾਂ […]
ਹੋਰ