ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਕਰੇਨ ‘ਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ
ਪ੍ਰਕਾਸ਼ਨਾਂ ਦੀ ਮਿਤੀ: 28/02/2022ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਕਰੇਨ ‘ਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਰੂਪਨਗਰ, 26 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ […]
ਹੋਰਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ-ਡਿਪਟੀ ਕਮਿਸ਼ਨਰ ਸੋਨਾਲੀ ਗਿਰਿ
ਪ੍ਰਕਾਸ਼ਨਾਂ ਦੀ ਮਿਤੀ: 25/02/2022ਦਫਤਰ ਜਿਲ੍ਹਾ ਲੋਕ ਅਫਸਰ, ਰੂਪਨਗਰ ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ-ਡਿਪਟੀ ਕਮਿਸ਼ਨਰ ਸੋਨਾਲੀ ਗਿਰਿ • ਲੋਕਾਂ ਦੀ ਸੁਰੱਖਿਆ ਅਤੇ ਟਰੈਫਿਕ ਨੂੰ ਸੁਚਾਰੂ ਚਲਾਉਣ ਲਈ ਪੁਲਿਸ ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਐਸ.ਐਸ.ਪੀ. ਵਿਵੇਕਸ਼ੀਲ ਸੋਨੀ • ਸੰਗਤਾਂ ਤੇ ਸ਼ਰਧਾਲੂਆਂ ਨੂੰ ਕਰੋਨਾਂ ਦੀ ਵੈਕਸੀਨ ਲਗਵਾ ਕੇ ਮੇਲੇ ਵਿਚ ਆਉਣ ਦੀ ਅਪੀਲ ਰੂਪਨਗਰ […]
ਹੋਰਜਨਗਣਨਾ 2021 ਪੂਰਨ ਰੂਪ ਵਿੱਚ ਡਿਜ਼ੀਟਲਾਇਜ਼ ਹੋਵੇਗੀ: ਡਾ. ਅਭਿਸ਼ੇਕ ਜੈਨ
ਪ੍ਰਕਾਸ਼ਨਾਂ ਦੀ ਮਿਤੀ: 25/02/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਨਗਣਨਾ 2021 ਪੂਰਨ ਰੂਪ ਵਿੱਚ ਡਿਜ਼ੀਟਲਾਇਜ਼ ਹੋਵੇਗੀ: ਡਾ. ਅਭਿਸ਼ੇਕ ਜੈਨ ਅਧਿਕਾਰੀਆਂ ਨੂੰ ਜਨਗਣਨਾ ਸਬੰਧੀ ਜਾਣਕਾਰੀ ਤੱਥਾਂ ਅਧਾਰਿਤ ਦੇਣ ਦੀ ਹਦਾਇਤ ਰੂਪਨਗਰ 25 ਫਰਵਰੀ: ਜਨਗਣਨਾ 2021 ਪੂਰਨ ਰੂਪ ਵਿੱਚ ਡਿਜ਼ੀਟਲਾਇਜ਼ ਹੋਵੇਗੀ ਅਤੇ ਮੋਬਾਇਲ ਐਪ ਰਾਹੀਂ ਹਰ ਘਰ ਅਤੇ ਵਿਅਕਤੀ ਬਾਰੇ ਜਾਣਕਾਰੀ ਅਪਲੋਡ ਕੀਤੀ ਜਾਵੇਗੀ ਜਿਸ ਨੂੰ ਲਗਭਗ 1.5 ਸਾਲ ਵਿੱਚ […]
ਹੋਰਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਸਰਕਾਰੀ ਕਾਲਜ ਰੂਪਨਗਰ ਵਿਖੇ ਸਟਰਾਂਗ ਰੂਮ ਦੀ ਚੈਕਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 24/02/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਸਰਕਾਰੀ ਕਾਲਜ ਵਿਖੇ ਸਟਰਾਂਗ ਰੂਮ ਦੀ ਚੈਕਿੰਗ ਕੀਤੀ ਰੂਪਨਗਰ, 23 ਫਰਵਰੀ: ਮੁੱਖ ਚੋਣ ਅਫਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਬੁੱਧਵਾਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਬਣਾਏ ਗਏ ਤਿੰਨ ਹਲਕਿਆਂ ਦੇ ਸਟਰਾਂਗ ਰੂਮ ਦੀ ਚੈਕਿੰਗ ਕੀਤੀ। ਉਨ੍ਹਾਂ ਇਸ ਮੌਕੇ ਹਾਜ਼ਰ ਜ਼ਿਲ੍ਹਾ […]
ਹੋਰਜਰਨਲ ਆਬਜ਼ਰਵਰ ਨੇ ਰਿਟਰਨਿੰਗ ਅਧਿਕਾਰੀ (ਆਰ.ਓਜ਼.) ਦੇ ਵੋਟਰ ਰਜਿਸਟਰ ਤੇ ਹੋਰ ਦਸਤਾਵੇਜਾਂ ਦੀ ਪੜਤਾਲ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 21/02/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਰਨਲ ਆਬਜ਼ਰਵਰ ਨੇ ਆਰ.ਓਜ਼. ਦੇ ਵੋਟਰ ਰਜਿਸਟਰ ਤੇ ਹੋਰ ਦਸਤਾਵੇਜਾਂ ਦੀ ਪੜਤਾਲ ਕੀਤੀ ਰੂਪਨਗਰ 21 ਫਰਵਰੀ: ਭਾਰਤ ਚੋਣ ਕਮਿਸਨ ਵਲੋਂ ਵਿਧਾਨ ਸਭਾ ਚੋਣਾਂ-2022 ਲਈ ਤਾਇਨਾਤ ਕੀਤੇ ਗਏ ਜਰਨਲ ਆਬਜ਼ਰਵਰ ਸ਼੍ਰੀ ਪੰਧਾਰੀ ਯਾਦਵ ਆਈ.ਏ.ਐਸ. ਨੇ ਸੋਮਵਾਰ ਨੂੰ 17ਏ ਵੋਟਰ ਰਜਿਸਟਰ ਸਬੰਧੀ ਨਿਰਧਾਰਿਤ ਕੀਤੇ ਗਏ ਸਾਰੇ ਮਾਪਦੰਡਾਂ ਨੂੰ ਰਾਜਨੀਤਿਕ ਪਾਰਟੀਆਂ ਦੇ […]
ਹੋਰਆਬਜ਼ਰਵਰਾਂ ਨੇ ਪੋਲਿੰਗ ਸਟਾਫ ਦੀ ਚੋਣ ਪ੍ਰਕਿਰਿਆ ਬਾਰੇ ਦੂਜੀ ਸਿਖਲਾਈ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 08/02/2022ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਬਜ਼ਰਵਰਾਂ ਨੇ ਪੋਲਿੰਗ ਸਟਾਫ ਦੀ ਚੋਣ ਪ੍ਰਕਿਰਿਆ ਬਾਰੇ ਦੂਜੀ ਸਿਖਲਾਈ ਦਾ ਜਾਇਜ਼ਾ ਲਿਆ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉਤੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ: ਸੋਨਾਲੀ ਗਿਰਿ ਰੂਪਨਗਰ 7 ਫਰਵਰੀ : ਵਿਧਾਨ ਸਭਾ ਚੋਣਾਂ ਲਈ ਹਲਕਾ 50 ਵਿਚ ਪੋਲਿੰਗ ਬੂਥਾਂ ਉਤੇ ਤੈਨਾਤ ਸਟਾਫ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਦੀਆਂ ਸਾਵਧਾਨੀਆਂ […]
ਹੋਰਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 07/02/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਧਾਨ ਸਭਾ ਚੋਣਾਂ-2022 ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮੀਟਿੰਗ ‘ਚ ਜ਼ਿਲ੍ਹਾ ਚੋਣ ਅਫ਼ਸਰ, ਪੁਲਿਸ ਕਮਿਸ਼ਨਰ, ਐਸ.ਐਸ.ਪੀ., ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਤੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਰਹੇ ਮੌਜੂਦ ਰੂਪਨਗਰ, 6 ਫਰਵਰੀ: […]
ਹੋਰਦਿਵਿਆਂਗ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੇ ਨਾਮ ਯਾਦ ਪੱਤਰ ਰਾਹੀਂ ਵੋਟ ਪਾਉਣ ਸਬੰਧੀ ਅਪੀਲ ਕੀਤੀ:ਡਿਪਟੀ ਕਮਿਸ਼ਨਰ ਰੂਪਨਗਰ
ਪ੍ਰਕਾਸ਼ਨਾਂ ਦੀ ਮਿਤੀ: 02/02/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਦਿਵਿਆਂਗ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੇ ਨਾਮ ਯਾਦ ਪੱਤਰ ਰਾਹੀਂ ਵੋਟ ਪਾਉਣ ਸਬੰਧੀ ਅਪੀਲ ਕੀਤੀ: ਸੋਨਾਲੀ ਗਿਰਿ ਰੂਪਨਗਰ 2 ਫਰਵਰੀ: ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਅੱਜ ਜਿਲ੍ਹੇ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਅਤੇ ਸਰਕਲ ਸੁਪਰਵਾਈਜ਼ਰਾਂ ਦੀ ਦਿਵਿਆਂਗਜਨ ਅਤੇ 80 ਸਾਲ ਤੋਂ ਵੱਧ ਉਮਰ […]
ਹੋਰਜਿਲ੍ਹਾ ਸਵੀਪ ਆਇਕਨਜ਼ ਨਾਲ ਕੀਤੀ ਗਈ ਮੀਟਿੰਗ: ਡਿਪਟੀ ਕਮਿਸ਼ਨਰ ਰੂਪਨਗਰ
ਪ੍ਰਕਾਸ਼ਨਾਂ ਦੀ ਮਿਤੀ: 01/02/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਸਵੀਪ ਆਇਕਨਜ਼ ਨਾਲ ਕੀਤੀ ਗਈ ਮੀਟਿੰਗ: ਸੋਨਾਲੀ ਗਿਰਿ ਰੂਪਨਗਰ 1 ਫਰਵਰੀ: ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਅੱਜ ਜ਼ਿਲ੍ਹੇ ਸਵੀਪ ਆਇਕਨਜ਼ ਵਲੋਂ ਵੋਟਰਾਂ ਦੀ ਜਾਗਰੂਕਤਾ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਹੋਰ ਵਧੇਰੇ ਅਗ੍ਹਾਂ ਵੱਧ ਕੇ ਆਪਣੀਆਂ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ। […]
ਹੋਰਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਰਿਲੇਅ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 14/11/2021ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਰਿਲੇਅ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਰੂਪਨਗਰ, 14 ਨਵੰਬਰ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਸ਼੍ਰੀ ਐਸ.ਕਰੁਣਾ ਰਾਜੂ ਦੇ ਹੁਕਮਾਂ ਅਨੁਸਾਰ ਸਵੀਪ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਮਿਨੀ ਸਕੱਤਰੇਤ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ […]
ਹੋਰਬਾਲ ਦਿਵਸ ਤੇ ਕਾਨੂੰਨੀ ਜਾਗਰੂਕਤਾ ਰੈਲੀ ਕੱਢੀ
ਪ੍ਰਕਾਸ਼ਨਾਂ ਦੀ ਮਿਤੀ: 14/11/2021ਬਾਲ ਦਿਵਸ ਤੇ ਕਾਨੂੰਨੀ ਜਾਗਰੂਕਤਾ ਰੈਲੀ ਕੱਢੀ ਰੂਪਨਗਰ, 14 ਨਵੰਬਰ: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਨੇ ਦੇਸ਼ ਭਰ ਵਿੱਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਲਈ ਪੈਨ ਇੰਡਿਆ ਜਾਗਰੂਕਤਾ ਮੁਹਿੰਮ ਤਹਿਤ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ, ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਨੇ ਬਾਲ ਦਿਵਸ ਤੇ ਵਿਸ਼ੇਸ਼ ਕਾਨੂੰਨੀ […]
ਹੋਰਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਦੀ ਸੁਧਾਈ ਲਈ ਲਗਾਏ ਸਪੈਸ਼ਲ ਵੋਟਰ ਰਜਿਸਟਰੇਸ਼ਨ ਕੈਂਪ ਦੀ ਚੈਕਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 07/11/2021ਜਿਲਾ ਲੋਕ ਸੰਪਰਕ ਦਫ਼ਤਰ ਰੂਪਨਗਰ ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਦੀ ਸੁਧਾਈ ਲਈ ਲਗਾਏ ਸਪੈਸ਼ਲ ਵੋਟਰ ਰਜਿਸਟਰੇਸ਼ਨ ਕੈਂਪ ਦੀ ਚੈਕਿੰਗ ਕੀਤੀ ਰੂਪਨਗਰ, 7 ਨਵੰਬਰ: ਆਮ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਸੋਧ ਕਰਵਾਉਣ ਸਬੰਧੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਅੱਜ ਵੋਟਰ ਸੂਚੀ ਸਾਲ-2022 ਦੀ ਸੁਧਾਈ ਲਈ ਲਗਾਏ ਗਏ ਸਪੈਸ਼ਲ ਵੋਟਰ ਰਜਿਸਟਰੇਸ਼ਨ […]
ਹੋਰਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੋਲਣ ਅਤੇ ਸੁਨਣ ਤੋਂ ਅਸਮਰੱਥ ਬੱਚਿਆਂ ਨਾਲ ਮਨਾਈ ਦੀਵਾਲੀ
ਪ੍ਰਕਾਸ਼ਨਾਂ ਦੀ ਮਿਤੀ: 03/11/2021ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੋਲਣ ਅਤੇ ਸੁਨਣ ਤੋਂ ਅਸਮਰੱਥ ਬੱਚਿਆਂ ਨਾਲ ਮਨਾਈ ਦੀਵਾਲੀ ਜਿਲਾ ਲੋਕ ਸੰਪਰਕ ਦਫ਼ਤਰ ਰੂਪਨਗਰ ਰੂਪਨਗਰ 3 ਨਵੰਬਰ: ਅੱਜ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਆਪਣੀ ਟੀਮ ਨਾਲ ਪ੍ਰਕਾਸ਼ ਮੈਮੋਰੀਅਲ ਡੈਫ ਐਂਡ ਡੰਬ ਸਕੂਲ, ਰੂਪਨਗਰ ਦੇ ਵਿਦਿਆਰਥੀਆਂ ਜੋ ਬੋਲਣ ਅਤੇ ਸੁਨਣ […]
ਹੋਰਡਿਪਟੀ ਕਮਿਸ਼ਨਰ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 31/10/2021ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਲਿਆ ਜਾਇਜ਼ਾ ਚਮਕੌਰ ਸਾਹਿਬ/ਰੂਪਨਗਰ, 30 ਅਕਤੂਬਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ […]
ਹੋਰਰੂਪਨਗਰ ਜਿਲ੍ਹਾ ਪ੍ਰਸ਼ਾਸ਼ਨ ਨੇ ਦਿਵਾਲੀ ਦੇ ਤਿਉਹਾਰ ਮੋਕੇ ਪਟਾਕੇ ਵੇਚਣ ਲਈ ਡਰਾਅ ਕੱਢੇ
ਪ੍ਰਕਾਸ਼ਨਾਂ ਦੀ ਮਿਤੀ: 30/10/2021ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਜਿਲ੍ਹਾ ਪ੍ਰਸ਼ਾਸ਼ਨ ਨੇ ਦਿਵਾਲੀ ਦੇ ਤਿਉਹਾਰ ਮੋਕੇ ਪਟਾਕੇ ਵੇਚਣ ਲਈ ਡਰਾਅ ਕੱਢੇ ਬਿਨ੍ਹਾਂ ਪੂਰਵ ਪ੍ਰਵਾਨਗੀ ਤੇ ਲਾਇਸੰਸ ਤੋਂ ਬਿਨ੍ਹਾਂ ਪਟਾਕੇ ਵੇਚਣ/ਸਟੋਰ ਕਰਨ ਤੇ ਪਾਬੰਦੀ ਰੂਪਨਗਰ, 29 ਅਕਤੂਬਰ: ਦਿਵਾਲੀ ਦੇ ਮੋਕੇ ਤੇ ਪਟਾਖਿਆਂ ਦੀ ਮੰਨਜੂਰੀ ਦੇਣ ਲਈ ਅੱਜ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ 29 ਆਰਜ਼ੀ ਲਾਇਸੰਸਾਂ ਲਈ ਕੁੱਲ 460 ਅਰਜੀਆਂ ਪ੍ਰਾਪਤ ਹੋਈਆਂ ਸਨ। […]
ਹੋਰਚਮਕੌਰ ਸਾਹਿਬ ਵਿਖੇ ਲਗਾਏ ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ’ਚ ਭਲਾਈ ਸਕੀਮਾਂ ਸਬੰਧੀ 584 ਅਰਜ਼ੀਆਂ ਪ੍ਰਾਪਤ ਹੋਇਆਂ: ਐਸ.ਡੀ.ਐਮ. ਪਰਮਜੀਤ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 29/10/2021ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚਮਕੌਰ ਸਾਹਿਬ ਵਿਖੇ ਲਗਾਏ ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ’ਚ ਭਲਾਈ ਸਕੀਮਾਂ ਸਬੰਧੀ 584 ਅਰਜ਼ੀਆਂ ਪ੍ਰਾਪਤ ਹੋਇਆਂ: ਐਸ.ਡੀ.ਐਮ. ਪਰਮਜੀਤ ਸਿੰਘ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਸੁਵਿਧਾ ਕੈਂਪ ਆਮ ਲੋਕਾਂ ਲਈ ਵਰਦਾਨ ਚਮਕੌਰ ਸਾਹਿਬ, 28 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ […]
ਹੋਰਲੋੜਵੰਦਾਂ ਨੂੰ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਮੋਰਿੰਡਾ ਵਿਖੇ ਸੁਵਿਧਾ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਕੈਂਪ ਲਾਹੇਵੰਦ ਸਿੱਧ
ਪ੍ਰਕਾਸ਼ਨਾਂ ਦੀ ਮਿਤੀ: 29/10/2021ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਯੋਗ ਲੋੜਵੰਦਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ਲਾਹੇਵੰਦ ਸਿੱਧ ਆਮ ਲੋਕਾਂ ਨੂੰ ਕੈਂਪ ਵਿਚ ਮੁਹੱਈਆ ਹੋ ਰਹੀ ਹਰ ਭਲਾਈ ਸੇਵਾ: ਐਸ.ਡੀ.ਐਮ ਰਵਿੰਦਰ ਸਿੰਘ ਮੋਰਿੰਡਾ, 28 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋ ਯੋਗ ਲੋੜਵੰਦ […]
ਹੋਰਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 28/10/2021ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ ਰੂਪਨਗਰ, 27 ਅਕਤੂਬਰ: ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਸਬੰਧੀ ਐਸ.ਓ.ਪੀਜ਼ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਬੁੱਧਵਾਰ ਨੂੰ ਰੋਪੜ ਵਿਖੇ ਸੀਰਤ, ਨਿੱਜੀ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। […]
ਹੋਰਭਾਰਤ ਚੋਣ ਕਮਿਸ਼ਨ ਦੇ ਵਫਦ ਨੇ ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 21/10/2021ਭਾਰਤ ਚੋਣ ਕਮਿਸ਼ਨ ਦੇ ਵਫਦ ਨੇ ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਰੂਪਨਗਰ, 21 ਅਕਤੂਬਰ: ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੀ ਨੀਤਿਸ਼ ਵਿਆਸ ਡਿਪਟੀ ਇਲੈਕਸ਼ਨ ਕਮਿਸ਼ਨਰ ਅਤੇ ਸ਼੍ਰੀ ਐਸ. ਕਰੁਣਾ ਰਾਜੂ, ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਜ਼ਿਲ੍ਹਾ ਰੂਪਨਗਰ ਵਿਖੇ ਦੌਰੇ ਤੇ ਆਏ। ਇਸ ਮੀਟਿੰਗ ਦੀ ਅਗਵਾਈ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 21/10/2021ਜਿਲਾ ਲੋਕ ਸੰਪਰਕ ਦਫ਼ਤਰ ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ ਰੂਪਨਗਰ 19 ਅਕਤੂਬਰ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਤੇ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਅਤੇ ਸ੍ਰੀਮਤੀ ਦੀਪਸ਼ਿਖਾ ਸ਼ਰਮਾ, ਵਧੀਕ ਡਿਪਟੀ […]
ਹੋਰਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼
ਪ੍ਰਕਾਸ਼ਨਾਂ ਦੀ ਮਿਤੀ: 18/10/2021ਜ਼ਿਲ੍ਹਾ ਲੋਕ ਸੰਪਰਕ ਦਫਤਰ ਰੂਪਨਗਰ ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ 5 ਦੇਸੀ ਪਿਸਟਲ ਬਰਾਮਦ ਕਰ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ: ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਰੂਪਨਗਰ, 16 ਅਕਤੂਬਰ: ਜਿਲ੍ਹਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤਾ ਗਿਆ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 18/10/2021ਜ਼ਿਲ੍ਹਾ ਲੋਕ ਸੰਪਰਕ ਦਫਤਰ ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤਾ ਗਿਆ ਪਲੇਸਮੈਂਟ ਕੈਂਪ ਰੂਪਨਗਰ 13 ਅਕਤੂਬਰ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਸ੍ਰੀਮਤੀ ਦੀਪ ਸਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਚਲ ਰਿਹਾ ਹੈ। ਜਿਸ ਵਿਚ ਬੇਰੋਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ […]
ਹੋਰਸੁਧਾਰ ਘਰ (ਜ਼ਿਲ੍ਹਾ ਜੇਲ੍ਹ) ਵਿੱਚ ਕੈਦੀਆਂ ਨੂੰ ਕੀਤਾ ਹੱਕਾਂ ਬਾਰੇ ਜਾਗਰੂਕ – ਸੀ.ਜੇ.ਐਮ, ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਵਿਸ਼ੇਸ਼ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 18/10/2021ਜਿਲਾ ਲੋਕ ਸੰਪਰਕ ਦਫ਼ਤਰ ਰੂਪਨਗਰ ਸੁਧਾਰ ਘਰ (ਜ਼ਿਲ੍ਹਾ ਜੇਲ੍ਹ) ਵਿੱਚ ਕੈਦੀਆਂ ਨੂੰ ਕੀਤਾ ਹੱਕਾਂ ਬਾਰੇ ਜਾਗਰੂਕ – ਸੀ.ਜੇ.ਐਮ, ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਵਿਸ਼ੇਸ਼ ਸੈਮੀਨਾਰ ਰੂਪਨਗਰ 14 ਅਕਤੂਬਰ: ਅੱਜ ਸ੍ਰੀ ਮਾਨਵ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਕਾਨੂੰਨੀ ਜਾਗਰੂਕਤਾ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਜ਼ਿਲ੍ਹਾ ਜੇਲ੍ਹ ਵਿੱਚ ਲਾਅ ਵਿਦਿਆਰਥੀਆਂ ਨੂੰ ਨਾਲ ਲੈ ਕੇ ਲਗਾਇਆ। ਇਸ […]
ਹੋਰਵਿਧਾਨ ਸਭਾ ਚੋਣਾ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਰੂਪਨਗਰ ਨੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 05/10/2021ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਵਿਧਾਨ ਸਭਾ ਚੋਣਾ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਰੂਪਨਗਰ ਨੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨਾਲ ਕੀਤੀ ਮੀਟਿੰਗ ਕੋਵਿਡ ਨਿਯਮਾਂ ਦੀ ਬੂਥ ਲੈਵਲ ਤੱਕ ਕਰਨੀ ਹੋਵੇਗੀ ਪਾਲਣਾ ਰੂਪਨਗਰ, 4 ਅਕਤੂਬਰ: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਲਈ ਸੂਬੇ ਭਰ ਵਿਚ ਪ੍ਰਸਾਸ਼ਨ […]
ਹੋਰਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਆਈ. ਏ. ਐੱਸ. ਵਲੋਂ ਜ਼ਿਲ੍ਹਾ ਰੂਪਨਗਰ ਵਿਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼
ਪ੍ਰਕਾਸ਼ਨਾਂ ਦੀ ਮਿਤੀ: 29/09/2021ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਰੂਪਨਗਰ, 29 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ, ਸ੍ਰੀਮਤੀ ਸੋਨਾਲੀ ਗਿਰੀ ਵਲੋਂ ਜ਼ਿਲ੍ਹਾ ਰੂਪਨਗਰ ਵਿਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਸਮੇਤ ਸਿਵਲ ਸਰਜਨ, ਜ਼ਿਲ੍ਹਾ ਪੋ੍ਰਗਰਾਮ ਅਫਸਰ ਆਦਿ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਵਲੋਂ ਸਾਰੇ ਵਿਭਾਗਾਂ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਦੇਣ ਦੇ ਚਾਹਵਾਨਾ ਲਈ ਇੱਕ ਵਿਸੇਸ਼ ਵੈਬੀਨਾਰ ਸੈਸ਼ਨ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 27/09/2021ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਰੂਪਨਗਰ, 26 ਸਤੰਬਰ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ, ਆਈ. ਏ. ਐੱਸ. ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਦੇ ਉਨ੍ਹਾਂ ਉਮੀਦਵਾਰਾਂ ਲਈ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ ਜੋ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਦੇਣਾ ਚਾਹੁੰਦੇ ਹਨ ਅਤੇ ਸਿਵਲ ਸੇਵਾਵਾਂ ਦੀ ਪ੍ਰੀਖਿਆ ਲਈ ਸੇਧ ਦੀ ਜ਼ਰੂਰਤ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]
ਹੋਰਨੌਵੀਂ ਜਮਾਤ ਵਿੱਚ ਦਾਖਲੇ ਲਈ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2022 ਜੇ.ਐਨ.ਵੀ.-ਸੰਧੂਆਂ ਵਿਖੇ 9 ਅਪ੍ਰੈਲ, 2022 ਨੂੰ ਹੋਵੇਗਾ
ਪ੍ਰਕਾਸ਼ਨਾਂ ਦੀ ਮਿਤੀ: 22/09/2021ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਰੂਪਨਗਰ, 21 ਸਤੰਬਰ: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਜ਼ਿ਼ਲ੍ਹੇ ਦੇ ਵਿਦਿਆਰਥੀਆਂ ਲਈ ਨੌਵੀਂ ਜਮਾਤ ਵਿੱਚ ਦਾਖਲੇ ਵਾਸਤੇ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2022 ਜਵਾਹਰ ਨਵੋਦਿਆ ਵਿਦਿਆਲਿਆ-ਸੰਧੂਆਂ ਵਿਖੇ 9 ਅਪ੍ਰੈਲ, 2022 (ਸ਼ਨੀਵਾਰ) ਨੂੰ ਹੋਵੇਗਾ। ਇਸ ਸਬੰਧੀ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਦਿਸ਼ਾ ਨਿਰਦੇਸ਼ ਐੱਨ.ਵੀ.ਐੱਸ. (ਹੈਡਕੁਆਰਟਰ), ਨੋਇਡਾ (ਯੂ.ਪੀ.) ਦੀ ਵੈਬਸਾਈਟ www.navodaya.gov.in `ਤੇ ਉਪਲਬਧ ਹਨ। ਨੌਵੀਂ ਜਮਾਤ ਦੇ […]
ਹੋਰਆਈ.ਟੀ.ਆਈ ਰੂਪਨਗਰ ਵਿਖੇ ਰੋਜ਼ਗਾਰ ਮੇਲੇ ਦੌਰਾਨ 1705 ਨੌਜ਼ਵਾਨਾਂ ਦੀ ਨੌਕਰੀ ਲਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 16/09/2021ਆਈ.ਟੀ.ਆਈ ਰੂਪਨਗਰ ਵਿਖੇ ਰੋਜ਼ਗਾਰ ਮੇਲੇ ਦੌਰਾਨ 1705 ਨੌਜ਼ਵਾਨਾਂ ਦੀ ਨੌਕਰੀ ਲਈ ਚੋਣ ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ ਮੇਲੇ ਦਾ ਉਦਘਾਟਨ ਜ਼ਿਲ੍ਹੇ ਵਿਚ ਲਾਏ ਤਿੰਨ ਰੋਜ਼ਗਾਰ ਮੇਲਿਆਂ ਦੌਰਾਨ 4319 ਨੌਜ਼ਵਾਨਾਂ ਦੀ ਨੌਕਰੀ ਲਈ ਹੋਈ ਚੋਣ ਰੂਪਨਗਰ, 16 ਸਤੰਬਰ: ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਲਾਏ ਜਾ ਰਹੇ ਰਾਜ ਪੱਧਰੀ […]
ਹੋਰਰੂਪਨਗਰ ਦੀ ਸਰਕਾਰੀ ਆਈ.ਟੀ.ਆਈ ਲੜਕੇ ਵਿਖੇ ਮੈਗਾ ਰੋਜ਼ਗਾਰ ਮੇਲਾ 16 ਸਤੰਬਰ ਨੂੰ
ਪ੍ਰਕਾਸ਼ਨਾਂ ਦੀ ਮਿਤੀ: 15/09/2021ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਰੂਪਨਗਰ ਦੀ ਸਰਕਾਰੀ ਆਈ.ਟੀ.ਆਈ ਲੜਕੇ ਵਿਖੇ ਮੈਗਾ ਰੋਜ਼ਗਾਰ ਮੇਲਾ 16 ਸਤੰਬਰ ਨੂੰ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਮੁਕੰਮਲ, 28 ਕੰਪਨੀਆਂ ਨੌਜ਼ਵਾਨਾਂ ਨੂੰ ਨੌਕਰੀਆਂ ਦੇਣ ਪਹੁੰਚਣਗੀਆਂ: ਅਰੁਣ ਕੁਮਾਰ ਜ਼ਿਲ੍ਹਾ ਰੋਜ਼ਗਾਰ ਅਫਸਰ ਰੂਪਨਗਰ, 15 ਸਤੰਬਰ: ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੂਪਨਗਰ ਦਾ ਤੀਸਰਾ ਮੈਗਾ ਰੋਜ਼ਗਾਰ ਮੇਲਾ ਸਰਕਾਰੀ ਆਈ.ਟੀ.ਆਈ. (ਲੜਕੇ) […]
ਹੋਰਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 18/06/2021ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 17 ਜੂਨ 2021 ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਜ਼ਰੂਰੀ ਸੇਵਾਵਾਂ ਵਾਲੀਆਂ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਸਵੇਰੇ 5 ਵਜੇ ਤੋਂ ਸ਼ਾਮ 7:30 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ: ਸੋਨਾਲੀ ਗਿਰੀ * ਗ਼ੈਰ ਜ਼ਰੂਰੀ ਸੇਵਾਵਾਂ ਵਾਲੀਆਂ ਦੁਕਾਨਾਂ ਸੋਮਵਾਰ […]
ਹੋਰ