ਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ
ਪ੍ਰਕਾਸ਼ਨਾਂ ਦੀ ਮਿਤੀ: 20/08/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 19 ਅਗਸਤ 2020 ਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਡੀਸੀ ਵੱਲੋਂ ਉਦਘਾਟਨ ਰੂਪਨਗਰ 19 ਅਗਸਤ – “ਮਿਸ਼ਨ ਫਤਿਹ” ਅਧੀਨ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਸਥਾਪਿਤ ਕੀਤੇ ਗਏ ਐਡਵਾਂਸ ਕੇਅਰ ਯੂਨਿਟ ਦਾ ਲੋਕਅਰਪਣ ਅੱਜ ਡਿਪਟੀ […]
ਹੋਰਅਨਲਾਕ 3.0 ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 01/08/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 1 ਅਗਸਤ 2020 ਅਨਲਾਕ 3.0 ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰੀ ਵਲੋਂ ਹਦਾਇਤਾਂ ਜਾਰੀ ਰੂਪਨਗਰ, 1 ਅਗਸਤ – ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਧਾਰਾ 144 ਤਹਿਤ ਅਨਲਾਕ 3.0 ਸਬੰਧੀ ਵੱਖ ਵੱਖ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹੁਕਮਾਂ ਅਨੁਸਾਰ 31 ਅਗਸਤ 2020 ਤੱਕ ਸਕੂਲ […]
ਹੋਰਅਖਿਲ ਚੌਧਰੀ, ਆਈ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦਾ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 31/07/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 31 ਜੁਲਾਈ 2020 ਅਖਿਲ ਚੌਧਰੀ, ਆਈ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦਾ ਅਹੁਦਾ ਸੰਭਾਲਿਆ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 24 ਘੰਟੇ ਹਾਜ਼ਰ ਰਹਾਂਗੇ : ਅਖਿਲ ਚੌਧਰੀ ਰੂਪਨਗਰ 31 ਜੁਲਾਈ – ਸ੍ਰੀ ਅਖਿਲ ਚੌਧਰੀ, ਆਈ.ਪੀ.ਐਸ., ਜੀ ਵਲੋ ਅੱਜ ਜ਼ਿਲ੍ਹਾ ਰੂਪਨਗਰ ਦੇ ਨਵੇਂ ਸੀਨੀਅਰ ਪੁਲਿਸ […]
ਹੋਰਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/07/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 31 ਜੁਲਾਈ 2020 ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ ਰੂਪਨਗਰ, 31 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗੀਰੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਗਰਮੀ […]
ਹੋਰਫੇਸਬੁੱਕ ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ
ਪ੍ਰਕਾਸ਼ਨਾਂ ਦੀ ਮਿਤੀ: 17/07/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 16 ਜੁਲਾਈ 2020 ਫੇਸਬੁੱਕ ’ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ ‘ਮਿਸ਼ਨ ਫਤਿਹ’ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਅਪਨਾਉਣ ਦੀ ਕੀਤੀ ਅਪੀਲ ਰੂਪਨਗਰ , 16 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਫੇਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਰੂ-ਬ-ਰੂ ਹੋਏ ਅਤੇ […]
ਹੋਰਡਿਪਟੀ ਕਮਿਸ਼ਨਰ ਵੱਲੋਂ ਸਤਲੁਜ਼ ਦਰਿਆ ਦੇ ਕੰਢੇ ਪੈਂਦੇ ਪਿੰਡਾਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 22/06/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਜੂਨ 2020 ਸੰਭਾਵਿਤ ਹੜ੍ਹਾਂ ਦੇ ਮੱਦੇਨਜਰ ਮਗਨਰੇਗਾ ਤਹਿਤ 51 ਪੰਚਾਇਤਾਂ ਵੱਲੋਂ 2500 ਦੇ ਕਰੀਬ ਵਿਅਕਤੀਆਂ ਵਲੋਂ ਫਲਡ ਪ੍ਰੋਟੈਕਸ਼ਨ ਲਈ ਕੀਤਾ ਜਾ ਰਿਹਾ ਕੰਮ – ਡਿਪਟੀ ਕਮਿਸ਼ਨਰ ਸ਼੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿਚੋਂ ਲੰਘਦੇ ਸਤਲੁਜ਼ ਦਰਿਆ ਦਾ ਕੀਤਾ ਦੌਰਾ ਹੜ੍ਹਾਂ ਦੌਰਾਨ ਦਰਿਆ […]
ਹੋਰਕੋਵਿਡ-19 ਰੋਕਥਾਮ ਤਹਿਤ ਪਾਬੰਦੀਆਂ ਤੇ ਮਨਜੂਰੀਆਂ
ਪ੍ਰਕਾਸ਼ਨਾਂ ਦੀ ਮਿਤੀ: 01/06/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 1 ਜੂਨ 2020 ਕੋਵਿਡ-19 ਰੋਕਥਾਮ ਤਹਿਤ ਪਾਬੰਦੀਆਂ ਤੇ ਮਨਜੂਰੀਆਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਜਨਤਕ ਗਤੀਵਿਧੀਆਂ ’ਤੇ ਰੋਕ ਰਹੇਗੀ ਜ਼ਿਲ੍ਹੇ ’ਚ ਦੁਕਾਨਾ ਪਹਿਲਾਂ ਮੁਤਾਬਕ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ ਵਿਆਹ ’ਚ 50 ਤੋਂ ਵਧੇਰੇ ਅਤੇ ਅੰਤਮ ਰਸਮਾ […]
ਹੋਰ29 ਵਿਅਕਤੀਆਂ ਨੂੰ ਬੱਸ ਰਾਹੀ ਬੁਲੰਦ ਸ਼ਹਿਰ ਯੂ. ਪੀ ਵਿਖੇ ਕੀਤਾ ਰਵਾਨਾ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 17 ਮਈ 2020 29 ਵਿਅਕਤੀਆਂ ਨੂੰ ਬੱਸ ਰਾਹੀ ਬੁਲੰਦ ਸ਼ਹਿਰ ਯੂ. ਪੀ ਵਿਖੇ ਕੀਤਾ ਰਵਾਨਾ – ਡਿਪਟੀ ਕਮਿਸ਼ਨਰ 2500 ਦੇ ਕਰੀਬ ਦੂਜੇ ਰਾਜਾਂ ਦੇ ਵਿਅਕਤੀਆ ਨੂੰ ਬੱਸਾਂ ਅਤੇ ਰੇਲ ਗੱਡੀਆਂ ਰਾਹੀ ਭੇਜਿਆ ਜਾ ਚੁੱਕਾ ਹੈ ਉਨ੍ਹਾਂ ਦੇ ਘਰ ਰੂਪਨਗਰ 17 ਮਈ – ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ […]
ਹੋਰਹਰਦੋਈ-ਬਰੇਲੀ ਜਾਣ ਵਾਲੇ ਵਿਅਕਤੀਆਂ ਨੂੰ ਘਰ ਵਾਪਸੀ ਲਈ ਮੁਹਾਲੀ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀ ਭੇਜਣ ਸਬੰਧੀ ਕੀਤੇ ਪ੍ਰਬੰਧ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 15 ਮਈ 2020 ਹਰਦੋਈ-ਬਰੇਲੀ ਜਾਣ ਵਾਲੇ ਵਿਅਕਤੀਆਂ ਨੂੰ ਘਰ ਵਾਪਸੀ ਲਈ ਮੁਹਾਲੀ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀ ਭੇਜਣ ਸਬੰਧੀ ਕੀਤੇ ਪ੍ਰਬੰਧ -ਡਿਪਟੀ ਕਮਿਸ਼ਨਰ 800 ਦੇ ਕਰੀਬ ਵਿਅਕਤੀਆਂ ਨੂੰ 30 ਬੱਸਾਂ ਰਾਹੀ ਮੁਹਾਲੀ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀ ਭੇਜਿਆ ਜਾ ਰਿਹਾ ਹੈ ਘਰ ਰਵਾਨਾ […]
ਹੋਰਸਵੇਰੇ 07.00 ਵਜੇ ਤੋਂ ਸ਼ਾਮ 06.00 ਵਜੇ ਤੱਕ ਖੋਲ੍ਰੀਆਂ ਜਾ ਸਕਦੀਆਂ ਹਨ ਰੋਸਟਰ ਵਾਇਸ ਦੁਕਾਨਾਂ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 14 ਮਈ 2020 ਸਵੇਰੇ 07.00 ਵਜੇ ਤੋਂ ਸ਼ਾਮ 06.00 ਵਜੇ ਤੱਕ ਖੋਲ੍ਰੀਆਂ ਜਾ ਸਕਦੀਆਂ ਹਨ ਰੋਸਟਰ ਵਾਇਸ ਦੁਕਾਨਾਂ -ਡਿਪਟੀ ਕਮਿਸ਼ਨਰ ਰੂਪਨਗਰ, 14 ਮਈ- ਡਿਪਟੀ ਕਮਿਸਨਰ ਸੋਨਾਲੀ ਗਿਰੀ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ 17 ਮਈ ਤੱਕ ਕਰਫਿਯੂ ਲਾਗੂ ਕੀਤਾ ਹੋਇਆ ਹੈ। ਇੰਨਾਂ ਹੁਕਮਾਂ […]
ਹੋਰ57 ਕਸ਼ਮੀਰੀ ਵਿਅਕਤੀਆਂ ਨੂੰ ਬੱਸਾਂ ਰਾਹੀਂ ਪਹੁੰਚਾਇਆ ਗਿਆ ਉਨ੍ਹਾਂ ਦੇ ਆਪਣੇ ਰਾਜ ਵਿੱਚ
ਪ੍ਰਕਾਸ਼ਨਾਂ ਦੀ ਮਿਤੀ: 08/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 07 ਮਈ 2020 57 ਕਸ਼ਮੀਰੀ ਵਿਅਕਤੀਆਂ ਨੂੰ ਬੱਸਾਂ ਰਾਹੀਂ ਪਹੁੰਚਾਇਆ ਗਿਆ ਉਨ੍ਹਾਂ ਦੇ ਆਪਣੇ ਰਾਜ ਵਿੱਚ – ਡਿਪਟੀ ਕਮਿਸ਼ਨਰ 165 ਦੇ ਕਰੀਬ ਵੀ ਪਿਛਲੇ ਦਿਨਾਂ ਦੌਰਾਨ ਜਾ ਚੁੱਕੇ ਹਨ ਜ਼ੰਮੂ ਕਸ਼ਮੀਰ ਰਵਾਨਾ ਹੋਏ ਵਿਅਕਤੀਆਂ ਨੇ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਰੂਪਨਗਰ 07 ਮਈ- ਜ਼ਿਲ੍ਹਾ ਪ੍ਰਸ਼ਾਸਨ […]
ਹੋਰਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਇੱਕ ਕਿਲੋਮੀਟਰ ਦਾਅਰੇ ਦੇ ਅੰਦਰ ਡੋਰਟੂਡੋਰ ਘਰਾਂ ਵਿੰਚ ਸਿਹਤ ਵਿਭਾਗ ਵੱਲੋਂ ਕੀਤੀ ਜਾਵੇ ਸਿਹਤ ਜਾਂਚ
ਪ੍ਰਕਾਸ਼ਨਾਂ ਦੀ ਮਿਤੀ: 08/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 07 ਮਈ 2020 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਇੱਕ ਕਿਲੋਮੀਟਰ ਦਾਅਰੇ ਦੇ ਅੰਦਰ ਡੋਰਟੂਡੋਰ ਘਰਾਂ ਵਿੰਚ ਸਿਹਤ ਵਿਭਾਗ ਵੱਲੋਂ ਕੀਤੀ ਜਾਵੇ ਸਿਹਤ ਜਾਂਚ – ਡਿਪਟੀ ਕਮਿਸ਼ਨਰ ਕਿਹਾ, ਕਿਸੇ ਤਰ੍ਹਾਂ ਦੇ ਘਬਰਾਉਣ ਜ਼ਰੂਰਤ ਨਹੀਂ ਨਿਵਾਸੀਆਂ ਨੂੰ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਰੂਪਨਗਰ 07 […]
ਹੋਰਰੋਸਟਰ ਅਨੁਸਾਰ ਸਵੇਰੇ 7 ਤੋਂ 3 ਵਜੇ ਤੱਕ ਖੋਲੀਆਂ ਜਾ ਸਕਦੀਆਂ ਹਨ ਦੁਕਾਨਾਂ
ਪ੍ਰਕਾਸ਼ਨਾਂ ਦੀ ਮਿਤੀ: 07/05/2020Office of District Public Relations Officer, Rupnagar Rupnagar Dated 06 May 2020 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 06 ਮਈ 2020 ਰੋਸਟਰ ਅਨੁਸਾਰ ਸਵੇਰੇ 7 ਤੋਂ 3 ਵਜੇ ਤੱਕ ਖੋਲੀਆਂ ਜਾ ਸਕਦੀਆਂ ਹਨ ਦੁਕਾਨਾਂ – ਡਿਪਟੀ ਕਮਿਸ਼ਨਰ ਰੂਪਨਗਰ, 6 ਮਈ – ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਪੰਜਾਬ ਸਰਕਾਰ ਅਤੇ ਭਾਰਤ […]
ਹੋਰਜ਼ਿਲਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾਉਣ ਤੇ ਲਗਾਈ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 06/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 06 ਮਈ 2020 ਜ਼ਿਲਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾਉਣ ਤੇ ਲਗਾਈ ਪਾਬੰਦੀ ਰੂਪਨਗਰ 06 ਮਈ – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਫੌਜਦਾਰੀ ਜਾਬਤਾ ਸੰਘ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਰੂਪਨਗਰ ਵਿਚ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ […]
ਹੋਰਆਰਮੀ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੀ-ਪਾਈਟ ਵੱਲੋਂ ਆਨ -ਲਾਇਨ ਟ੍ਰੇਨਿੰਗ 15 ਮਈ ਤੋਂ
ਪ੍ਰਕਾਸ਼ਨਾਂ ਦੀ ਮਿਤੀ: 06/05/2020Office of District Public Relations Officer, Rupnagar Rupnagar Dated 06 May 2020 ਆਰਮੀ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੀ-ਪਾਈਟ ਵੱਲੋਂ ਆਨ -ਲਾਇਨ ਟ੍ਰੇਨਿੰਗ 15 ਮਈ ਤੋਂ ਵਧੇਰੇ ਜਾਣਕਾਰੀ ਲਈ 83602-29659 ਅਤੇ 98783-94770 ਤੇ ਕੀਤਾ ਜਾਵੇ ਸੰਪਰਕ ਰੂਪਨਗਰ 06 ਮਈ – ਆਰਮੀ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਪੰਜਾਬ ਵਲੋਂ […]
ਹੋਰਕੋਵਿਡ ਰਾਹਤ ਕੇਅਰ ਸੈਂਟਰਾਂ `ਚ ਰੱਖੇ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 03 ਮਈ 2020 ਕੋਵਿਡ ਰਾਹਤ ਕੇਅਰ ਸੈਂਟਰਾਂ `ਚ ਰੱਖੇ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ – ਕਿਹਾ, ਰਿਪੋਰਟ ਨੈਗੇਟਿਵ ਆਉਣ `ਤੇ ਭੇਜ ਦਿੱਤੇ ਜਾਣਗੇ ਘਰ – ਸ਼ਰਧਾਲੂਆਂ ਨੇ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਰੂਪਨਗਰ , 03 ਮਈ […]
ਹੋਰਰੋਸਟਰ ਵਾਇਸ ਸਵੇਰੇ 07 ਤੋਂ 11 ਵਜੇ ਤੱਕ ਖੁਲਣਗੀਆਂ ਦੁਕਾਨਾਂ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/05/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 01 ਮਈ 2020 ਐਸ.ਡੀ.ਐਮਜ਼ ਵੱਲੋਂ ਤਿਆਰ ਕੀਤੀ ਗਈ ਲਿਸਟ ਅਨੁਸਾਰ ਰੋਸਟਰ ਵਾਇਸ ਸਵੇਰੇ 07 ਤੋਂ 11 ਵਜੇ ਤੱਕ ਖੁਲਣਗੀਆਂ ਦੁਕਾਨਾਂ – ਡਿਪਟੀ ਕਮਿਸ਼ਨਰ ਐਸ.ਡੀ.ਐਮਜ਼ ਦੀ ਪਰਮਿਸ਼ਨ ਤੋਂ ਬਿਨ੍ਹਾਂ ਆਪਣੀ ਮਰਜੀ ਦੁਕਾਨ ਖੋਲਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਕੇਵਲ ਰੋਟੇਸ਼ਨ ਵਾਇਸ ਰੋਸਟਰ ਅਨੁਸਾਰ ਦੁਕਾਨਾਂ ਖੋਲਣ ਦੀ […]
ਹੋਰਪੰਜਾਬ `ਚ ਫਸੇ ਹੋਰਨਾਂ ਸੂਬਿਆਂ ਦੇ ਵਿਅਕਤੀ ਹੁਣ ਪਰਤ ਸਕਣਗੇ ਆਪਣੇ ਸੂਬਿਆਂ ਨੂੰ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/05/2020ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਪੰਜਾਬ `ਚ ਫਸੇ ਹੋਰਨਾਂ ਸੂਬਿਆਂ ਦੇ ਵਿਅਕਤੀ ਹੁਣ ਪਰਤ ਸਕਣਗੇ ਆਪਣੇ ਸੂਬਿਆਂ ਨੂੰ – ਡਿਪਟੀ ਕਮਿਸ਼ਨਰ http://www.covidhelp.punjab.gov.in `ਤੇ 3 ਮਈ ਤੱਕ ਅਪਲਾਈ ਕਰਨਾ ਹੋਵੇਗਾ ਰੂਪਨਗਰ, 01 ਮਈ : ਦੂਸਰੇ ਸੂਬਿਆਂ ਦੇ ਵਿਅਕਤੀ ਜੋ ਜ਼ਿਲ੍ਹੇ ਵਿੱਚ ਫਸੇ ਹੋਏ ਹਨ ਅਤੇ ਆਪਣੇ ਸੂਬਿਆਂ ਵਿੱਚ ਵਾਪਸ ਜਾਣ ਦੀ ਇੱਛਾ ਰੱਖਦੇ ਹਨ, ਉਹ ਹੁਣ […]
ਹੋਰਸ਼੍ਰੀ ਹਜੂਰ ਸਾਹਿਬ ਜਾਂ ਦੇਸ਼ ਦੇ ਕਿਸੇ ਵੀ ਬਾਹਰੀ ਰਾਜਾਂ ਤੋਂ ਆਏ ਵਿਅਕਤੀਆਂ ਦੀ ਸੂਚਨਾ ਜਿਲ੍ਹਾ ਪ੍ਰਸ਼ਾਸ਼ਨ ਨੂੰ ਕਰਵਾਈ ਜਾਵੇ ਮੁਹੱਈਆ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 29 ਅਪ੍ਰੈਲ 2020 ਸ਼੍ਰੀ ਹਜੂਰ ਸਾਹਿਬ ਜਾਂ ਦੇਸ਼ ਦੇ ਕਿਸੇ ਵੀ ਬਾਹਰੀ ਰਾਜਾਂ ਤੋਂ ਆਏ ਵਿਅਕਤੀਆਂ ਦੀ ਸੂਚਨਾ ਜਿਲ੍ਹਾ ਪ੍ਰਸ਼ਾਸ਼ਨ ਨੂੰ ਕਰਵਾਈ ਜਾਵੇ ਮੁਹੱਈਆ – ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਆਉਣ ਲਈ ਜਾਂ ਜ਼ਿਲ੍ਹੇ ਤੋਂ ਬਾਹਰ ਜਾਣ ਲਈ ਕੇਵਲ ਸਟੇਟ ਹਾਈਵੇਅ ਸੜਕਾਂ ਦਾ ਇਸਤੇਮਾਲ ਕੀਤਾ ਜਾਵੇ […]
ਹੋਰਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤ ਸ਼੍ਰੀਮਤੀ ਸੀਮਾ ਜੈਨ ਆਈ.ਏ.ਐਸ. ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜ਼ਾਇਜਾ
ਪ੍ਰਕਾਸ਼ਨਾਂ ਦੀ ਮਿਤੀ: 28/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤ ਸ਼੍ਰੀਮਤੀ ਸੀਮਾ ਜੈਨ ਆਈ.ਏ.ਐਸ. ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜ਼ਾਇਜਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼ ਰੂਪਨਗਰ 28 ਅਪ੍ਰੈਲ – ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤ ਸ਼੍ਰੀਮਤੀ ਸੀਮਾ […]
ਹੋਰਮੈਨਜਿੰਗ ਡਾਇਰੈਕਟਰ ਪੰਜਾਬ ਵੈਅਰਹਾਊਸਿੰਗ ਕਾਰਪੋਰੇਸ਼ਨ ਸ਼੍ਰੀ ਨੀਲਕੰਠ, ਆਈ.ਏ.ਐਸ. ਨੇ ਮੋਰਿੰਡਾ , ਬੇਲਾ , ਸ਼੍ਰੀ ਚਮਕੌਰ ਸਾਹਿਬ ਅਤੇ ਚੱਕਲਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਚਲ ਰਹੇ ਖਰੀਦ ਪ੍ਰਬੰਧਾਂ ਦਾ ਜ਼ਾਇਜਾਂ ਲਿਆ
ਪ੍ਰਕਾਸ਼ਨਾਂ ਦੀ ਮਿਤੀ: 28/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਈ.ਏ.ਐਸ. ਸ਼੍ਰੀ ਨੀਲਕੰਥ ਅਵਦ ਨੇ ਮੋਰਿੰਡਾ , ਬੇਲਾ , ਸ਼੍ਰੀ ਚਮਕੌਰ ਸਾਹਿਬ ਅਤੇ ਚੱਕਲਾਂ ਅਨਾਜ ਮੰਡੀਆਂ ਦਾ ਕੀਤਾ ਦੌਰਾ ਅਧਿਕਾਰੀਆਂ ਨੂੰ ਕਣਕ ਦੀ ਨਾਲੋ ਨਾਲ ਲਿਫਟਿੰਗ ਕਰਨ ਅਤੇ ਤਹਿ ਸਮੇਂ ਸਿਮਾ ਅੰਦਰ ਅਦਾਇਗੀ ਕਰਨ ਦੇ ਦਿੱਤੇ ਨਿਰਦੇਸ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਤੋਂ ਮੰਡੀਆਂ ਵਿੱਚ ਚਲ ਰਹੇ […]
ਹੋਰਘਰੇਲੂ ਹਿੰਸਾ ਨਾਲ ਪੀੜਤ ਮਹਿਲਾਵਾਂ ਲਈ ਜ਼ਿਲ੍ਹੇ ਵਿੱਚ ਚਲਾਇਆ ਜਾ ਰਿਹਾ ਹੈ `ਸਖੀ ਵਨ ਸਟੋਪ ਸੈਂਟਰ` -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 28 ਅਪ੍ਰੈਲ 2020 ਲੋਕਡਾਊਨ ਦੌਰਾਨ ਘਰੇਲੂ ਹਿੰਸਾ ਨਾਲ ਪੀੜਤ ਮਹਿਲਾਵਾਂ ਲਈ ਜ਼ਿਲ੍ਹੇ ਵਿੱਚ ਚਲਾਇਆ ਜਾ ਰਿਹਾ ਹੈ `ਸਖੀ ਵਨ ਸਟੋਪ ਸੈਂਟਰ` -ਡਿਪਟੀ ਕਮਿਸ਼ਨਰ ਹੈਲਪਲਾਈਨ ਨੰਬਰ 01881-500070 ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ ਵੂਮੇਨ ਹੈਲਪਲਾਇਨ ਨੰਬਰ 181 ਤੇ ਮੁਹੱਈਆ ਕਰਵਾਈ ਜਾ ਸਕਦੀ ਹੈ ਜਾਣਕਾਰੀ ਰੂਪਨਗਰ, […]
ਹੋਰਵਿਦੇਸ਼ਾਂ ਤੋਂ ਵਾਪਿਸ ਭਾਰਤ ਆਉਣ ਲਈ ਵਿਦਿਆਰਥੀ/ਇੰਡੀਅਨ ਸਿਟੀਜ਼ਨ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦਰਜ ਕਰਵਾ ਸਕਦੇ ਹਨ ਸੂਚਨਾ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਸਫਰ ,ਰੂਪਨਗਰ ਵਿਦੇਸ਼ਾਂ ਤੋਂ ਵਾਪਿਸ ਭਾਰਤ ਆਉਣ ਲਈ ਵਿਦਿਆਰਥੀ/ਇੰਡੀਅਨ ਸਿਟੀਜ਼ਨ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦਰਜ ਕਰਵਾ ਸਕਦੇ ਹਨ ਸੂਚਨਾ – ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ ਸੂਚਨਾ ਈ.ਮੇਲ. ਆਈ.ਡੀ. ਅਤੇ ਸੰਪਰਕ ਨੰਬਰ ਤੇ ਵੀ ਦਰਜ ਕਰਵਾਈ ਜਾ ਸਕਦੀ ਹੈ ਸੂਚਨਾ ਰੂਪਨਗਰ 25 ਅਪੈ੍ਰਲ – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ […]
ਹੋਰਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿਲ ਵੱਲੋਂ ਰੂਪਨਗਰ ਵਿਚ ਕੋਵਿਡ-19 ਵਿਰੁੱਧ ਪ੍ਰਬੰਧਾਂ ਦਾ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 24/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 24 ਅਪ੍ਰੈਲ 2020 ਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿਲ ਵੱਲੋਂ ਰੂਪਨਗਰ ਵਿਚ ਕੋਵਿਡ-19 ਵਿਰੁੱਧ ਪ੍ਰਬੰਧਾਂ ਦਾ ਜਾਇਜ਼ਾ ਰਾਹਤ ਉਪਰਾਲਿਆਂ ਤੋਂ ਇਲਾਵਾ ਕਣਕ ਦੇ ਸੁਚੱਜੇ ਮੰਡੀਕਰਨ ਵਿਚ ਜ਼ਿਲਾ ਪ੍ਰਸ਼ਾਸਨ ਨੂੰ ਭਰਵਾਂ ਸਹਿਯੋਗ ਦੇਣਗੇ ਜੀਓਜੀ ਐਸ.ਐਸ.ਪੀ. ਦਫਤਰ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਵੀ ਕੀਤਾ ਦੌਰਾ ਰੂਪਨਗਰ , […]
ਹੋਰਨੈਗਟਿਵ ਰਿਪੋਰਟ ਆਉਣ ਤੋਂ ਬਾਅਦ ਯੁਵਕ ਦੀ ਹੋਈ ਘਰ ਵਾਪਸੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 21 ਅਪ੍ਰੈਲ 2020 ਨੈਗਟਿਵ ਰਿਪੋਰਟ ਆਉਣ ਤੋਂ ਬਾਅਦ ਯੁਵਕ ਦੀ ਹੋਈ ਘਰ ਵਾਪਸੀ – ਡਿਪਟੀ ਕਮਿਸ਼ਨਰ ਅਹਿਤਿਆਤ ਦੇ ਤੌਰ ਤੇ 14 ਦਿਨਾਂ ਤੱਕ ਰੱਖਿਆ ਜਾਵੇਗਾ ਹੋਮ ਕੁਆਰਨਟਾਇਨ ਪਿੰਡ ਚਤਾਮਲੀ ਨਿਵਾਸੀਆਂ ਨੂੰ ਘਬਰਾਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ, ਫਿਲਹਾਲ ਯੁਵਕ ਪੂਰੀ ਤਰ੍ਹਾਂ ਹੈ ਸਿਹਤਮੰਦ ਰੂਪਨਗਰ, 21 […]
ਹੋਰਡਿਪਟੀ ਕਮਿਸ਼ਨਰ ਨੇ ਕਣਕ ਮੰਡੀ ਰੂਪਨਗਰ ਦਾ ਦੌਰਾ ਕਰ ਲਿਆ ਖਰੀਦ ਪ੍ਰਬੰਧਾਂ ਦਾ ਜ਼ਾਇਜਾ
ਪ੍ਰਕਾਸ਼ਨਾਂ ਦੀ ਮਿਤੀ: 16/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 15 ਅਪ੍ਰੈਲ 2020 ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹਿਲੇ ਦਿਨ 365 ਟਨ ਕਣਕ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਕਣਕ ਮੰਡੀ ਰੂਪਨਗਰ ਦਾ ਦੌਰਾ ਕਰ ਲਿਆ ਖਰੀਦ ਪ੍ਰਬੰਧਾਂ ਦਾ ਜ਼ਾਇਜਾ ਰੂਪਨਗਰ, 15 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਹਾੜੀ […]
ਹੋਰਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ 129ਵੇਂ ਜਨਮ ਦਿਵਸ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਪ੍ਰਤਿਮਾ ਨੂੰ ਫ਼ੁਲ ਭੇਟ ਕੀਤੇ
ਪ੍ਰਕਾਸ਼ਨਾਂ ਦੀ ਮਿਤੀ: 14/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 14 ਅਪ੍ਰੈਲ 2020 ਰਾਸ਼ਟਰ ਬਾਬਾ ਸਾਹਿਬ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ -ਡਿਪਟੀ ਕਮਿਸ਼ਨਰ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ 129ਵੇਂ ਜਨਮ ਦਿਵਸ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਪ੍ਰਤਿਮਾ ਨੂੰ ਫ਼ੁਲ ਭੇਟ ਕੀਤੇ ਰੂਪਨਗਰ, 14 ਅਪ੍ਰੈਲ : […]
ਹੋਰਟਰਾਂਸਫਾਰਮਰ ਦੇ ਆਲੇ-ਦੁਆਲਿਓ ਸਭ ਤੋ ਪਹਿਲਾਂ ਕਣਕ ਦੀ ਕਟਾਈ ਕਰਨ ਕਿਸਾਨ
ਪ੍ਰਕਾਸ਼ਨਾਂ ਦੀ ਮਿਤੀ: 14/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 14 ਅਪ੍ਰੈਲ 2020 ਟਰਾਂਸਫਾਰਮਰ ਦੇ ਆਲੇ-ਦੁਆਲਿਓ ਸਭ ਤੋ ਪਹਿਲਾਂ ਕਣਕ ਦੀ ਕਟਾਈ ਕਰਨ ਕਿਸਾਨ ਰੂਪਨਗਰ , 14 ਅਪ੍ਰੈਲ – ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਕਿਸਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਅੰਦਰ ਹਰ ਕਿਸਾਨ ਜਿਸ ਦੇ ਖੇਤ ਵਿੱਚ ਬਿਜਲੀ ਦਾ ਟਰਾਂਸਫਾਰਮਰ ਹੋਵੇ, […]
ਹੋਰਕਿਸਾਨਾਂ/ਆੜਤੀਆਂ ਨੂੰ ਕਣਕ ਖਰੀਦ ਸੰਬਧੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੰਟਰੋਲ ਨੰਬਰ 01881-220669 ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 14/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 14 ਅਪ੍ਰੈਲ 2020 ਕਿਸਾਨਾਂ/ਆੜਤੀਆਂ ਨੂੰ ਕਣਕ ਖਰੀਦ ਸੰਬਧੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੰਟਰੋਲ ਨੰਬਰ 01881-220669 ਜਾਰੀ ਸਵੇਰੇ 07 ਤੋਂ ਸ਼ਾਮੀ 08 ਵਜੇ ਤੱਕ ਕੀਤਾ ਜਾ ਸਕਦਾ ਸੰਪਰਕ ਰੂਪਨਗਰ 14 ਅਪ੍ਰੈਲ – ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਦੇ ਆਦੇਸ਼ਾ ਅਨੁਸਾਰ ਹਾੜੀ ਸੀਜਨ 2020 ਦੀ […]
ਹੋਰਘਰ ਰਹਿ ਕੇ ਵਿਸਾਖੀ ਮਨਾਉਣ ਲਈ ਜ਼ਿਲੇ ਦੇ ਲੋਕਾਂ ਦਾ ਧੰਨਵਾਦ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/04/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 13 ਅਪ੍ਰੈਲ 2020 ਘਰ ਰਹਿ ਕੇ ਵਿਸਾਖੀ ਮਨਾਉਣ ਲਈ ਪੰਜਾਬੀਆਂ ਦਾ ਧੰਨਵਾਦ – ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਰੂਪਨਗਰ ਜ਼ਿਲੇ ਦੇ ਲੋਕਾਂ ਨੇ ਘਰਾਂ ਵਿਚ ਅਰਦਾਸ ਕਰਕੇ ਮਨਾਈ ਵਿਸਾਖੀ ਰੂਪਨਗਰ , 13 ਅਪ੍ਰੈਲ – ਖਾਲਸਾ ਸਾਜਣਾ ਦਿਵਸ ਦੇ ਪਵਿੱਤਰ ਦਿਹਾੜੇ ਤੇ ਅੱਜ ਜ਼ਿਲੇ ਦੇ ਲੋਕਾਂ ਨੇ […]
ਹੋਰ