ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Special voter camps will be set up at polling booths across the district on June 7 - District Election Officer

7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ – ਜ਼ਿਲ੍ਹਾ ਚੋਣ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 04/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ – ਜ਼ਿਲ੍ਹਾ ਚੋਣ ਅਫ਼ਸਰ 2003 ਦੀ ਵੋਟਰ ਸੂਚੀ ਨਾਲ ਮੈਪ ਨਾ ਹੋਈਆਂ ਵੋਟਾਂ ਨੂੰ ਮੈਪ ਕਰਵਾਉਣ ਦਾ ਮੌਕਾ, ਸਾਰੇ ਬੀ.ਐੱਲ.ਓ. ਬੂਥਾਂ ਤੇ ਰਹਿਣਗੇ ਹਾਜ਼ਰ ਰੂਪਨਗਰ, 04 ਜੂਨ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ […]

All departments should ensure complete preparations in advance to deal with any emergency during the monsoon season - Deputy Commissioner

ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 04/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ ਫਲੱਡ ਸੀਜ਼ਨ ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੂਪਨਗਰ, 04 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ […]

Deputy Commissioner visits Daudpur and Phasse Banna to review flood prevention arrangements

ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ ਸ੍ਰੀ ਚਮਕੌਰ ਸਾਹਿਬ, 03 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਦਾਊਦਪੁਰ ਅਤੇ ਫੱਸੇ ਬੰਨਾ ਵਿਖੇ ਹੜ੍ਹਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ […]

Under the “Khet Bachao Abhiyan” campaign, Krishi Vigyan Kendra made farmers aware about the balanced use of fertilizers.

“ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ ਰੂਪਨਗਰ, 03 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਰੋਪੜ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਬਲਾਕ ਸ਼੍ਰੀ ਚਮਕੌਰ ਸਾਹਿਬ ਪਿੰਡ ਅਮਰਾਲੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। […]

ਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ ਸਿਹਤ ਵਿਭਾਗ ਰੂਪਨਗਰ ਵੱਲੋਂ “ਟੀ.ਬੀ. ਮੁਕਤ ਭਾਰਤ” ਐਪ ਦੀ ਕੀਤੀ ਗਈ ਸ਼ੁਰੂਆਤ ਹੁਣ ਟੀ.ਬੀ. ਸਬੰਧੀ ਹਰ ਸਵਾਲ ਦਾ ਜਵਾਬ ਬਸ ਇਕ ਕਲਿੱਕ ਵਿੱਚ – ਸਿਵਲ ਸਰਜਨ ਰੂਪਨਗਰ, 03 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਰਮਨ ਗੁਪਤਾ ਦੀ […]

An amount of Rs 4.71 crore has been released for the final phase of the newly constructed bus stand.

ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਡਿਪਟੀ ਕਮਿਸ਼ਨਰ ਵੱਲੋਂ ਸਾਈਟ ਦਾ ਦੌਰਾ, ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਰੂਪਨਗਰ, 3 ਜੂਨ: ਬਾਈਪਾਸ ਰੋਡ ਉੱਤੇ ਨਵੇਂ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ਦੀ ਆਖਰੀ ਪੜਾਅ ਦੀ […]

District Magistrate implements various instructions in Rupnagar with immediate effect

ਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ

ਪ੍ਰਕਾਸ਼ਨਾਂ ਦੀ ਮਿਤੀ: 02/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਰੂਪਨਗਰ, 2 ਜੂਨ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਮਨੁੱਖੀ ਜੀਵਨ ਦੀ ਸੁਰੱਖਿਆ, ਜਨਤਕ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਦੇ ਹਿੱਤ […]

Ban imposed on overloaded vehicles and tippers on various roads in the district

ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ਦੀਆਂ ਓਵਰਲੋਡ ਵਾਹਨਾਂ ਅਤੇ ਟਿੱਪਰਾਂ ਤੇ ਲਗਾਈ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ਦੀਆਂ ਓਵਰਲੋਡ ਵਾਹਨਾਂ ਅਤੇ ਟਿੱਪਰਾਂ ਤੇ ਲਗਾਈ ਪਾਬੰਦੀ ਰੂਪਨਗਰ, 01 ਜੂਨ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ, ਆਈ.ਏ.ਐਸ. ਨੇ ਜਨਤਕ ਸੁਰੱਖਿਆ, ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੜਕਾਂ ਦੀ ਸੁਰੱਖਿਆ ਅਤੇ ਵਿਦਿਅਕ ਸੰਸਥਾਵਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ […]

Placement camp at District Employment and Business Bureau Rupnagar today

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 02 ਜੂਨ ਨੂੰ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 02 ਜੂਨ ਨੂੰ ਰੂਪਨਗਰ 1 ਜੂਨ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ […]

Ropar administration takes major action against illegal mining, 7 Poklan machines seized in a single night

ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ, ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ, ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ ਰੂਪਨਗਰ, 1 ਜੂਨ: ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਭ ਤੋਂ ਵੱਡੀ ਕਾਰਵਾਈ ਕਰਦਿਆਂ ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਐਸ.ਡੀ.ਐਮ. […]

Health Department Rupnagar creates awareness among people regarding

ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ ਰੂਪਨਗਰ, 01 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਡੀਡੀਐਚਓ ਕਮ ਨੋਡਲ ਅਫ਼ਸਰ ਕੋਟਪਾ ਐਕਟ ਡਾ. […]

Strict compliance with Election Commission's instructions should be ensured during vote counting - Election Observer

ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ – ਚੋਣ ਅਬਜ਼ਰਵਰ

ਪ੍ਰਕਾਸ਼ਨਾਂ ਦੀ ਮਿਤੀ: 28/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ – ਚੋਣ ਅਬਜ਼ਰਵਰ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਕੀਤੀ ਗਈ ਸਮੀਖਿਆ ਰੂਪਨਗਰ, 28 ਮਈ: ਚੋਣ ਅਬਜ਼ਰਵਰ ਸ. ਜਗਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਸਮੂਹ ਉਪ […]

NEILT Ropar signs MoU with Government Polytechnic College Rupnagar

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ […]

Placement camp at District Employment and Business Bureau Rupnagar today

ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ […]

Use of mobile phones prohibited in counting centers during election counting - District Magistrate

ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਮਨਾਹੀ – ਜ਼ਿਲ੍ਹਾ ਮੈਜਿਸਟਰੇਟ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਮਨਾਹੀ – ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ […]

Special voter camps will be set up at polling booths across the district on June 7 - District Election Officer

ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ‘ਚ ਕੀਤੀ ਛੁੱਟੀ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ‘ਚ ਕੀਤੀ ਛੁੱਟੀ ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਬਣਾਏ ਗਏ ਕਾਊਂਟਿੰਗ ਸੈਂਟਰਾਂ ਵਿੱਚ ਕੀਤੀ ਜਾਣੀ ਹੈ ਜਿਸ ਦੇ ਮੱਦੇਨਜ਼ਰ ਉਕਤ […]

Training course on dairy farming organized at Krishi Vigyan Kendra Ropar

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਡੇਅਰੀ ਫਾਰਮਿੰਗ ਵਿਸ਼ੇ ਤੇ ਸਿਖਲਾਈ ਕੋਰਸ ਦਾ ਕੀਤਾ ਗਿਆ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਡੇਅਰੀ ਫਾਰਮਿੰਗ ਵਿਸ਼ੇ ਤੇ ਸਿਖਲਾਈ ਕੋਰਸ ਦਾ ਕੀਤਾ ਗਿਆ ਆਯੋਜਨ ਰੂਪਨਗਰ, 27 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਭਾਰਤੀ ਖੇਤੀ ਖੋਜ ਪਰਿਸ਼ਦ ਦੀ ਅਗਵਾਈ ਅਧੀਨ, ਕੇਵੀਕੇ ਰੋਪੜ ਵੱਲੋਂ 12 ਮਈ ਤੋਂ 26 ਮਈ 2026 ਤੱਕ ਡੇਅਰੀ ਫਾਰਮਿੰਗ ਵਿਸ਼ੇ ‘ਤੇ 15 ਦਿਨਾਂ ਦਾ ਵੋਕੇਸ਼ਨਲ ਟ੍ਰੇਨਿੰਗ ਕੋਰਸ […]

Deputy Commissioner and SSP visited various booths during polling

ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 26/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਹੋ ਰਹੀ ਹੈ ਵੋਟਿੰਗ : ਡਿਪਟੀ ਕਮਿਸ਼ਨਰ ਰੂਪਨਗਰ, 26 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 26 ਮਈ ਨੂੰ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ […]

Voting will be held at 138 polling booths in 92 wards, additional police deployed in sensitive areas: Deputy Commissioner

92 ਵਾਰਡਾਂ ਵਿੱਚ 138 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ, ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਤਾਇਨਾਤ : ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 26/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ 92 ਵਾਰਡਾਂ ਵਿੱਚ 138 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ, ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਤਾਇਨਾਤ : ਡਿਪਟੀ ਕਮਿਸ਼ਨਰ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ : ਐੱਸ.ਐੱਸ.ਪੀ. ਰੂਪਨਗਰ, 25 ਮਈ: […]

Voting for 11 wards of Sri Chamkaur Sahib will be held on May 26 - Aditya Dechalwal

ਸ੍ਰੀ ਚਮਕੌਰ ਸਾਹਿਬ ਦੇ 11 ਵਾਰਡਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ- ਅਦਿੱਤਿਆ ਡੇਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 26/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਚਮਕੌਰ ਸਾਹਿਬ ਦੇ 11 ਵਾਰਡਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ- ਅਦਿੱਤਿਆ ਡੇਚਲਵਾਲ ਪੋਲਿੰਗ ਪਾਰਟੀਆਂ ਰਵਾਨਾ, ਪ੍ਰਸ਼ਾਸਨ ਵੱਲੋਂ ਪੂਰੇ ਇੰਤਜ਼ਾਮ- ਡਿਪਟੀ ਕਮਿਸ਼ਨਰ ਸ੍ਰੀ ਚਮਕੌਰ ਸਾਹਿਬ, 25 ਮਈ: ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ 13 ਵਾਰਡਾਂ ਲਈ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ […]

Voting for Morinda Municipal Council elections will be held on May 26 - Shri Aditya Dechalwal

26 ਮਈ ਨੂੰ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਹੋਵੇਗੀ ਵੋਟਿੰਗ- ਸ਼੍ਰੀ ਅਦਿੱਤਿਆ ਡੇਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 26/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 26 ਮਈ ਨੂੰ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਹੋਵੇਗੀ ਵੋਟਿੰਗ- ਸ਼੍ਰੀ ਅਦਿੱਤਿਆ ਡੇਚਲਵਾਲ 15 ਵਾਰਡਾਂ ਦੇ 22 ਪੋਲਿੰਗ ਸਟੇਸ਼ਨਾਂ ‘ਤੇ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ- ਡਿਪਟੀ ਕਮਿਸ਼ਨਰ ਮੋਰਿੰਡਾ, 25 ਮਈ: ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ 15 ਵਾਰਡਾਂ ਵਿੱਚ ਸਥਾਪਿਤ 22 ਪੋਲਿੰਗ ਸਟੇਸ਼ਨਾਂ ‘ਤੇ […]

Deputy Commissioner conducts surprise check of various offices of Mini Secretariat

ਡਿਪਟੀ ਕਮਿਸ਼ਨਰ ਵੱਲੋਂ ਮਿੰਨੀ ਸਕੱਤਰੇਤ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 25/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਮਿੰਨੀ ਸਕੱਤਰੇਤ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਗਰਮੀ ਦੇ ਮੌਸਮ ਦੌਰਾਨ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ ਰੂਪਨਗਰ, 25 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਦਫ਼ਤਰਾਂ ਦੇ […]

Sewa Kendras and door-step delivery services will remain closed on May 26 in view of Nagar Council and Nagar Panchayat elections - Deputy Commissioner

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਸੇਵਾ ਕੇਂਦਰ ਤੇ ਡੋਰ-ਸਟੈਪ ਡਿਲੀਵਰੀ ਸੇਵਾਵਾਂ ਰਹਿਣਗੀਆਂ ਬੰਦ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 24/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਸੇਵਾ ਕੇਂਦਰ ਤੇ ਡੋਰ-ਸਟੈਪ ਡਿਲੀਵਰੀ ਸੇਵਾਵਾਂ ਰਹਿਣਗੀਆਂ ਬੰਦ – ਡਿਪਟੀ ਕਮਿਸ਼ਨਰ ਰੂਪਨਗਰ, 24 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ […]

Due to the heat, service centers will open at 7:30 am - Deputy Commissioner

ਗਰਮੀ ਦੇ ਚਲਦੇ ਸੇਵਾ ਕੇਂਦਰ ਸਵੇਰੇ 7:30 ਵਜੇ ਖੁੱਲਣਗੇ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 24/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਰਮੀ ਦੇ ਚਲਦੇ ਸੇਵਾ ਕੇਂਦਰ ਸਵੇਰੇ 7:30 ਵਜੇ ਖੁੱਲਣਗੇ – ਡਿਪਟੀ ਕਮਿਸ਼ਨਰ ਰੂਪਨਗਰ, 24 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਗਰਮੀ ਦੀਆਂ ਲਹਿਰਾਂ (ਹੀਟ ਵੇਵ) ਨੂੰ ਧਿਆਨ ਵਿੱਚ ਰੱਖਦਿਆਂ ਅਤੇ ਲੋਕਾਂ ਦੀ ਸੁਵਿਧਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ […]

Election observer reviews preparations for Nagar Council and Nagar Panchayat elections

ਚੋਣ ਆਬਜ਼ਰਵਰ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 23/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਆਬਜ਼ਰਵਰ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਰਾਜ ਚੋਣ ਕਮਿਸ਼ਨ ਦੀ ਹਿਦਾਇਤ ਤਹਿਤ ਪੋਲਿੰਗ ਬੂਥਾਂ ਦੀ ਵੀਡੀਓਗ੍ਰਾਫੀ ਯਕੀਨੀ ਕਰਨ ਲਈ ਕਿਹਾ ਡੀ ਆਈ ਜੀ ਸਰਬਜੀਤ ਸਿੰਘ ਚੋਣਾਂ ਨਿਰਪੱਖ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਚੋਣ ਅਮਲੇ ਨੂੰ ਨਿਯਮਾਂ ਦੀ ਸਖ਼ਤੀ ਨਾਲ […]

Awareness seminar organized at Somnath Arya School under “War on Drugs Campaign”

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਸੋਮਨਾਥ ਆਰੀਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 23/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਸੋਮਨਾਥ ਆਰੀਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਰੂਪਨਗਰ, 23 ਮਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਦੇ ਤਹਿਤ ਅੱਜ ਸੋਮਨਾਥ ਆਰੀਆ ਸਕੂਲ (ਪਾਠਸ਼ਾਲਾ) ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੀ-ਐਡੀਕਸ਼ਨ ਕੌਂਸਲਰ ਸ੍ਰੀਮਤੀ ਪ੍ਰਭਜੋਤ ਕੌਰ […]

May 26 declared a “dry day” in view of the elections to Municipal Councils and Nagar Panchayats

ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ “ਡਰਾਈ ਡੇਅ” ਘੋਸ਼ਿਤ

ਪ੍ਰਕਾਸ਼ਨਾਂ ਦੀ ਮਿਤੀ: 23/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ “ਡਰਾਈ ਡੇਅ” ਘੋਸ਼ਿਤ ਰੂਪਨਗਰ, 23 ਮਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ 26 ਮਈ 2026 […]

ਕੋਈ ਚਿੱਤਰ ਨਹੀਂ

“ਸਮਾਧਾਨ ਸਮਾਰੋਹ 2026: ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਲੋਕ ਅਦਾਲਤ 23 ਅਗਸਤ ਤੱਕ

ਪ੍ਰਕਾਸ਼ਨਾਂ ਦੀ ਮਿਤੀ: 19/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਸਮਾਧਾਨ ਸਮਾਰੋਹ 2026: ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਲੋਕ ਅਦਾਲਤ 23 ਅਗਸਤ ਤੱਕ ਰੂਪਨਗਰ, 19 ਮਈ: ‘ਭਾਗੀਦਾਰੀ ਨਿਆਂ’ ਅਤੇ ‘ਨਿਆਂ ਦੀ ਦਰਵਾਜ਼ੇ ‘ਤੇ ਪਹੁੰਚ’ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ‘’ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ’’ […]

District Revenue Officer reviews cases related to naming schools after freedom fighters

ਜ਼ਿਲ੍ਹਾ ਮਾਲ ਅਫ਼ਸਰ ਨੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮਕਰਨ ਸਬੰਧੀ ਮਾਮਲਿਆਂ ਦੀ ਕੀਤੀ ਸਮੀਖਿਆ

ਪ੍ਰਕਾਸ਼ਨਾਂ ਦੀ ਮਿਤੀ: 19/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮਾਲ ਅਫ਼ਸਰ ਨੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮਕਰਨ ਸਬੰਧੀ ਮਾਮਲਿਆਂ ਦੀ ਕੀਤੀ ਸਮੀਖਿਆ ਕਿਹਾ, ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੀ ਯਾਦ ਨੂੰ ਸਾਂਭਣਾ ਸਾਡੀ ਸਾਂਝੀ ਜ਼ਿੰਮੇਵਾਰੀ ਰੂਪਨਗਰ, 19 ਮਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਸਲਿਆਂ ਦੇ ਹੱਲ ਲਈ ਚਲਾਈ […]

Civil Surgeon Dr. Raman Gupta emphasized on connecting drug addicts with employment

ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੋਜ਼ਗਾਰ ਨਾਲ ਜੋੜਨ ‘ਤੇ ਦਿੱਤਾ ਜ਼ੋਰ

ਪ੍ਰਕਾਸ਼ਨਾਂ ਦੀ ਮਿਤੀ: 19/05/2026

ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੋਜ਼ਗਾਰ ਨਾਲ ਜੋੜਨ ‘ਤੇ ਦਿੱਤਾ ਜ਼ੋਰ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਆਸ਼ਾ ਫੈਸੀਲੀਟੇਟਰਾਂ ਨੂੰ ਦਿੱਤੀ ਗਈ ਟ੍ਰੇਨਿੰਗ ਰੂਪਨਗਰ, 19 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਆਸ਼ਾ ਫੈਸੀਲੀਟੇਟਰਾਂ ਦੀ ਟ੍ਰੇਨਿੰਗ […]