ਬੰਦ ਕਰੋ

ਖ਼ਬਰਾਂ

Filter by:

ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ

ਪ੍ਰਕਾਸ਼ਨਾਂ ਦੀ ਮਿਤੀ: 28/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਦੀ ਕੀਤੀ ਅਪੀਲ ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ […]

ਹੋਰ

ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 28/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਸਭ ਨੂੰ ਅਫਵਾਹਾਂ ਤੋਂ ਬਚਣ ਅਤੇ ਬਿਨਾ ਘਬਰਾਹਟ ਦੇ ਨਿਯਮਿਤ ਖਪਤ ਕਰਨ ਦੀ ਅਪੀਲ ਪਾਈਪਡ ਨੈਚੁਰਲ ਗੈਸ ਦੇ ਕੁਨੈਕਸ਼ਨ ਰਾਹੀਂ ਘਰ ਸਿੱਧਾ ਕੁਨੈਕਸ਼ਨ ਲਿਆ ਜਾ ਸਕਦਾ 73409-98992 ਤੇ 01881-505487 ਸੰਪਰਕ ਕਰਕੇ ਪਾਈਪਡ ਨੈਚੁਰਲ ਗੈਸ […]

ਹੋਰ

ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

ਪ੍ਰਕਾਸ਼ਨਾਂ ਦੀ ਮਿਤੀ: 27/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ […]

ਹੋਰ

21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਬਾਰੇ ਸਰਕਾਰੀ ਕਾਲਜ ਰੋਪੜ ਵਿਖੇ ਹੋਇਆ ਸੈਮੀਨਾਰ

ਪ੍ਰਕਾਸ਼ਨਾਂ ਦੀ ਮਿਤੀ: 25/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਬਾਰੇ ਸਰਕਾਰੀ ਕਾਲਜ ਰੋਪੜ ਵਿਖੇ ਹੋਇਆ ਸੈਮੀਨਾਰ ਰੂਪਨਗਰ, 25 ਮਾਰਚ: ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਨੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਵਿਦਿਆਰਥੀਆਂ ਲਈ 21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਅਤੇ ਕਲਚਰਲ ਸਟੱਡੀਜ ਵਿਸ਼ੇ ਉੱਤੇ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 16/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 16 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 17 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ […]

ਹੋਰ

ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 16/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ ਰੂਪਨਗਰ, 16 ਮਾਰਚ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਧੀਨ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਅਤੇ ਡਾ. ਹਰਮਨਦੀਪ ਕੌਰ ਦੀ ਅਗਵਾਈ ਹੇਠ 74ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ […]

ਹੋਰ

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 14/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ 14181 ਕੇਸਾਂ ਦਾ ਕੀਤਾ ਨਿਪਟਾਰਾ ਤੇ ਲਗਭਗ 99589604/- ਰੁਪਏ ਦੇ ਐਵਾਰਡ ਪਾਸ ਕੀਤੇ ਰੂਪਨਗਰ, 14 ਮਾਰਚ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਪਹਿਲੀ […]

ਹੋਰ

ਕਿਸਾਨਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੁਆਸਪੁਰਾ ਵਿਖੇ ਕਰਵਾਈ ਗਈ ‘ਕਿਸਾਨ ਗੋਸ਼ਟੀ’

ਪ੍ਰਕਾਸ਼ਨਾਂ ਦੀ ਮਿਤੀ: 14/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੁਆਸਪੁਰਾ ਵਿਖੇ ਕਰਵਾਈ ਗਈ ‘ਕਿਸਾਨ ਗੋਸ਼ਟੀ’ ਖੇਤੀਬਾੜੀ ਵਿਭਾਗ ਤੇ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤੇ ਸਬਸਿਡੀਆਂ ਦੀ ਦਿੱਤੀ ਜਾਣਕਾਰੀ ਰੂਪਨਗਰ, 14 ਮਾਰਚ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਖੁਆਸਪੁਰਾ ਵਿਖੇ ਕਿਸਾਨ ਗੋਸ਼ਟੀ […]

ਹੋਰ

ਸਮੂਹ ਪੈਨਸ਼ਨਰ ਜੀਵਨ ਪ੍ਰਮਾਣ ਪੱਤਰ 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ – ਜ਼ਿਲ੍ਹਾ ਖਜਾਨਾ ਅਫਸਰ

ਪ੍ਰਕਾਸ਼ਨਾਂ ਦੀ ਮਿਤੀ: 14/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਮੂਹ ਪੈਨਸ਼ਨਰ ਜੀਵਨ ਪ੍ਰਮਾਣ ਪੱਤਰ 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ – ਜ਼ਿਲ੍ਹਾ ਖਜਾਨਾ ਅਫਸਰ ਰੂਪਨਗਰ, 14 ਮਾਰਚ: ਜ਼ਿਲ੍ਹਾ ਖਜਾਨਾ ਅਫਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਮੁਕਤ-ਪੈਨਸ਼ਰਨਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) ਜਮ੍ਹਾਂ […]

ਹੋਰ

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 13/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ 23 ਤੋਂ ਵੱਧ ਕੰਪਨੀਆਂ ਨੇ ਹਿੱਸਾ ਲਿਆ, 300 ਤੋਂ ਵੱਧ ਉਮੀਦਵਾਰਾਂ ਨੂੰ ਮੌਕੇ ‘ਤੇ ਹੀ ਸ਼ਾਰਟਲਿਸਟ ਕਰਕੇ ਨਿਯੁਕਤੀ ਪੱਤਰ ਜਾਰੀ ਕੀਤੇ ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ […]

ਹੋਰ

ਸਰਕਾਰੀ ਕਾਲਜ ਰੋਪੜ ਵਿਖੇ ਰੁਜਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ ‘ਤੇ ਸੈਮੀਨਾਰ ਕਰਵਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 05/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਰੁਜਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ ‘ਤੇ ਸੈਮੀਨਾਰ ਕਰਵਾਇਆ ਗਿਆ ਰੂਪਨਗਰ, 05 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਇਨੋਵੇਸ਼ਨ ਐਕਟੀਵਿਟੀ ਕਮੇਟੀ ਸੈੱਲ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਰੁਜਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ ‘ਤੇ ਸੈਮੀਨਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ […]

ਹੋਰ

ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ‘ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ – ਮੁੱਖ ਖੇਤੀਬਾੜੀ ਅਫਸਰ

ਪ੍ਰਕਾਸ਼ਨਾਂ ਦੀ ਮਿਤੀ: 05/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ‘ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ – ਮੁੱਖ ਖੇਤੀਬਾੜੀ ਅਫਸਰ ਰੂਪਨਗਰ, 05 ਮਾਰਚ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ […]

ਹੋਰ

ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਰੋਪੜ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜੀਫ਼ਾਂ ਚੈੱਕ ਵੰਡੇ

ਪ੍ਰਕਾਸ਼ਨਾਂ ਦੀ ਮਿਤੀ: 05/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਰੋਪੜ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜੀਫ਼ਾਂ ਚੈੱਕ ਵੰਡੇ ਰੂਪਨਗਰ, 05 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ ਪੰਜਾਬ ਵੱਲੋਂ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 05/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 05 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 06 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ […]

ਹੋਰ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕੈਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 05/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕੈਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ ਰੂਪਨਗਰ, 05 ਮਾਰਚ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਇੱਕ […]

ਹੋਰ

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 24/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ  ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ * ਫਾਰਮ ਭਰਨ ਦੀ ਆਖਰੀ 29 ਜੁਲਾਈ 2025 ਅਤੇ ਦਾਖ਼ਲਾ ਪ੍ਰੀਖਿਆ 13 ਦਸੰਬਰ 2025 ਨੂੰ  ਰੂਪਨਗਰ, 24 ਜੂਨ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ […]

ਹੋਰ

ਓਪਰੇਸ਼ਨ ਅਭਿਆਸ ਅਧੀਨ ਨਾਗਰਿਕ ਸੁਰੱਖਿਆ ਵੋਲੰਟੀਅਰਾਂ ਦੀ ਖਾਸ ਭਰਤੀ ਮੁਹਿਮ ਜ਼ਿਲ੍ਹਾ ਰੂਪਨਗਰ

ਪ੍ਰਕਾਸ਼ਨਾਂ ਦੀ ਮਿਤੀ: 11/05/2025

ਓਪਰੇਸ਼ਨ ਅਭਿਆਸ ਅਧੀਨ ਨਾਗਰਿਕ ਸੁਰੱਖਿਆ ਵੋਲੰਟੀਅਰਾਂ ਦੀ ਖਾਸ ਭਰਤੀ ਮੁਹਿਮ ਜ਼ਿਲ੍ਹਾ ਰੂਪਨਗਰ.

ਹੋਰ

ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 08/03/2025

ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਰੂਪਨਗਰ, 8 ਮਾਰਚ 2025: ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ‘ਤੇ ਸਥਾਨਕ ਮਹਿਲਾਵਾਂ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਕਾਰਜਕ੍ਰਮ ਦੀ ਸ਼ੁਰੂਆਤ ਡਾ. ਸੁਖਮਨੀਤ ਕੌਰ ਨੇ ਕੀਤੀ, ਜਿਨ੍ਹਾਂ […]

ਹੋਰ

4 ਨਸ਼ਾ ਤਸਕਰਾਂ ਤੇ ਮੱਝਾਂ ਚੋਰੀ ਕਰਨ ਵਾਲੇ 5 ਵਿਅਕਤੀ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 20/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲਾ ਰੂਪਨਗਰ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰਾਂ ਅਤੇ ਚੋਰੀ ਕਰਨ ਵਾਲਿਆਂ ਖ਼ਿਲਾਫ਼ ਨਿਰੰਤਰ ਕਾਰਵਾਈ ਜਾਰੀ 4 ਨਸ਼ਾ ਤਸਕਰਾਂ ਤੇ ਮੱਝਾਂ ਚੋਰੀ ਕਰਨ ਵਾਲੇ 5 ਵਿਅਕਤੀ ਗ੍ਰਿਫਤਾਰ ਨਸ਼ਾਂ ਤਸਕਰ/ਸਮੱਗਲਰਾਂ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਉਤੇ ਦੇਣ ਜਾਣਕਾਰੀ ਤੇ ਪਛਾਣ ਗੁਪਤ ਰੱਖੀ ਜਾਵੇਗੀ ਰੂਪਨਗਰ, 20 ਫਰਵਰੀ: […]

ਹੋਰ

ਆਯੂਸ਼ਮਾਨ ਆਰੋਗਿਆ ਕੇਂਦਰ ਕੋਟਲਾ ਨਿਹੰਗ ਤੋਂ ਹੋਈ ਗੈਰ ਸੰਚਾਰੀ ਰੋਗਾਂ ਦੀ ਸਕ੍ਰੀਨਿੰਗ ਸਬੰਧੀ ਡ੍ਰਾਈਵ ਦੀ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 20/02/2025

ਆਯੂਸ਼ਮਾਨ ਆਰੋਗਿਆ ਕੇਂਦਰ ਕੋਟਲਾ ਨਿਹੰਗ ਤੋਂ ਹੋਈ ਗੈਰ ਸੰਚਾਰੀ ਰੋਗਾਂ ਦੀ ਸਕ੍ਰੀਨਿੰਗ ਸਬੰਧੀ ਡ੍ਰਾਈਵ ਦੀ ਸ਼ੁਰੂਆਤ ਰੂਪਨਗਰ, 20 ਫਰਵਰੀ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵੱਲੋਂ ਅੱਜ ਆਯੂਸ਼ਮਾਨ ਆਰੋਗਿਆ ਕੇਂਦਰ ਕੋਟਲਾ ਨਿਹੰਗ ਵਿਖੇ ਗੈਰ ਸੰਚਾਰੀ ਰੋਗਾਂ ਦੀ ਸਕ੍ਰੀਨਿੰਗ ਡ੍ਰਾਈਵ ਦੀ ਸ਼ੁਰੂਆਤ ਕੀਤੀ ਗਈ। ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ 20 ਫਰਵਰੀ ਤੋਂ ਲੈ […]

ਹੋਰ

ਸ੍ਰੀ ਬ੍ਰਹਮ ਮਹਿੰਦਰਾ ਨੇ 72ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਜ਼ਿਲ੍ਹਾ ਰੂਪਨਗਰ ਵਿਚ ਲਹਿਰਾਇਆ ਕੌਮੀ ਤਿਰੰਗਾ

ਪ੍ਰਕਾਸ਼ਨਾਂ ਦੀ ਮਿਤੀ: 27/01/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 26 ਜਨਵਰੀ 2021 ਸ੍ਰੀ ਬ੍ਰਹਮ ਮਹਿੰਦਰਾ ਨੇ 72ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਜ਼ਿਲ੍ਹਾ ਰੂਪਨਗਰ ਵਿਚ ਲਹਿਰਾਇਆ ਕੌਮੀ ਤਿਰੰਗਾ ਨੌਜਵਾਨਾਂ ਨੂੰ ਆਜ਼ਾਦੀ ਘੁਲਾਟੀਆਂ ਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਦੇਸ਼ ਤੇ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਦੀ ਅਪੀਲ ਦੇਸ਼ ਦੇ ਸੰਘੀ […]

ਹੋਰ

ਸਰਸ ਮੇਲਾ ਰੂਪਨਗਰ 2019 ਲੱਕੀ ਡਰਾਅ ਨਤੀਜਾ

ਪ੍ਰਕਾਸ਼ਨਾਂ ਦੀ ਮਿਤੀ: 12/10/2019

ਰੂਪਨਗਰ, 12 ਅਕਤੂਬਰ : ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੀ ਰਹਿਨੁਮਾਈ ਹੇਠ ਲੱਕੀ ਡਰਾਅ ਕੱਢੇ ਗਏ । ਲੱਕੀ ਡਰਾਅ ਦੇ ਪਹਿਲੇ ਜੇਤੂ ਦੀ ਟਿਕਟ ਨੰ: 40425 ਨੂੰ ਇੱਕ ਕਾਰ, ਦੂਜੇ ਇਨਾਮ ਦੀ ਟਿਕਟ ਨੰ: 00165 ਨੂੰ ਬੁਲਟ ਮੋਟਰ ਸਾਇਕਲ ਅਤੇ ਤੀਜੇ ਇਨਾਮ ਦੀ ਟਿਕਟ ਨੰ: 07593 ਨੂੰ ਐਕਟੀਵਾ ਦਿੱਤੀ ਗਈ । ਉਨਾਂ ਨੇ ਦੱਸਿਆ ਕਿ […]

ਹੋਰ

ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋ ਕਢਾਇਆ ਸ਼ਾਂਤੀ ਮਾਰਚ

ਪ੍ਰਕਾਸ਼ਨਾਂ ਦੀ ਮਿਤੀ: 03/10/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 2 ਅਕਤੂਬਰ 2019 ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋ ਕਢਾਇਆ ਸ਼ਾਂਤੀ ਮਾਰਚ ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਸੜਕਾਂ ਤੋਂ ਪੋਲੀਥੀਨ ਚੁੱਕ ਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ। ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਕੀਤਾ […]

ਹੋਰ

21 ਅਤੇ 22 ਅਗਸਤ ਨੂੰ ਜਿਲੇ ਦੇ 28 ਸਕੂਲਾਂ ਵਿਚ ਰਹੇਗੀ ਛੁੱਟੀ

ਪ੍ਰਕਾਸ਼ਨਾਂ ਦੀ ਮਿਤੀ: 21/08/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਅਗਸਤ 2019 21 ਅਤੇ 22 ਅਗਸਤ ਨੂੰ ਜਿਲੇ ਦੇ 28 ਸਕੂਲਾਂ ਵਿਚ ਰਹੇਗੀ ਛੁੱਟੀ 20 ਅਗਸਤ -ਡਾਕਟਰ ਸੁਮੀਤ ਕੁਮਾਰ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਜਿਲ੍ਹੇ ਵਿੱਚ ਪੈਂਦੇ 28 ਸਕੂਲਾਂ ਸ. ਹ. ਸਕੂਲ ਫੂਲ ਖੁਰਦ ,ਸ. ਹ. ਸਕੂਲ ਫੱਸੇ ,ਸ. ਹ. ਸਕੂਲ ਚੰਦਪੁਰ ਬੇਲਾ, ਸ. […]

ਹੋਰ

ਡਿਪਟੀ ਕਮਿਸ਼ਨਰ ਨੇ ਬਚਾਅ ਕਾਰਜਾਂ ਦਾ ਲਿਆ ਜ਼ਾਇਜਾਂ

ਪ੍ਰਕਾਸ਼ਨਾਂ ਦੀ ਮਿਤੀ: 21/08/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਅਗਸਤ 2019 ਡਿਪਟੀ ਕਮਿਸ਼ਨਰ ਨੇ ਬਚਾਅ ਕਾਰਜਾਂ ਦਾ ਲਿਆ ਜ਼ਾਇਜਾਂ ਰੂਪਨਗਰ, 20 ਅਗਸਤ -ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਤਲੁੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਪੀੜਤਾਂ ਜਾਂ ਜ਼ੋ ਨੁਕਸਾਨ ਹੋਇਆ ਹੈ […]

ਹੋਰ

ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 14/06/2019

<p>ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਰੂਪਨਗਰ।</p> <p>ਰੂਪਨਗਰ 13 ਜੂਨ</p> <p>ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ</p> <p>ਰੂਪਨਗਰ 13 ਜੂਨ – ਬਰਸਾਤ ਦੇ ਮੌਸਮ ਦੌਰਾਨ ਜਿ਼ਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਤੋਂ ਬਚਾਓ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ […]

ਹੋਰ

ਜ਼ਿਲ੍ਹਾ ਰੂਪਨਗਰ ਵਿਚ ਵੱਖ-ਵੱਖ ਸਥਾਨਾਂ ਤੇ ਰੋਜ਼ਗਾਰ ਮੇਲੇ

ਪ੍ਰਕਾਸ਼ਨਾਂ ਦੀ ਮਿਤੀ: 19/01/2019

ਜ਼ਿਲ੍ਹਾ ਰੂਪਨਗਰ ਵਿਚ ਵੱਖ-ਵੱਖ ਸਥਾਨਾਂ ਤੇ ਰੋਜ਼ਗਾਰ ਮੇਲੇ – ਪ੍ਰੈਸ ਨੋਟ ਮਿਤੀ 18 ਜਨਵਰੀ, 2019 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਰੂਪਨਗਰ 18 ਜਨਵਰੀ – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਯੋਜਨਾ ਦੇ ਤਹਿਤ ਵੱਧ ਤੋਂ ਵੱਧ ਲੋੜਵੰਦ ਤੇ ਯੋਗ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਸਮੱਰਥ ਬਣਾਉਣ ਲਈ ਉਲੀਕੇ ਗਏ ਰੋਜਗਾਰ ਮੇਲਿਆਂ ਦੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਵਿਚ […]

ਹੋਰ

ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕਰਨ ਸਬੰਧੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 08/01/2019

ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਪ੍ਰੈਸ ਨੋਟ ਮਿਤੀ 07 ਜਨਵਰੀ, 2019 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਵਿਖੇ ਰੂਪਨਗਰ,07 ਜਨਵਰੀ- ਗਣਤੰਤਰਤਾ ਦਿਵਸ ਮੌਕੇ ਨਹਿਰੁ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ।ਇਹ ਜਾਣਕਾਰੀ ਸ਼੍ਰੀ ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਇਥੇ ਮਿੰਨੀ […]

ਹੋਰ

ਮਗਸੀਪਾ ਵੱਲੋਂ ਸੂਚਨਾ ਅਧਿਕਾਰ ਐਕਟ ਬਾਰੇ 2-ਦਿਨ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 07/01/2019

ਮਗਸੀਪਾ ਵੱਲੋਂ ਸੂਚਨਾ ਅਧਿਕਾਰ ਐਕਟ 2005 ਬਾਰੇ 2-ਦਿਨ ਸਿਖਲਾਈ – ਪ੍ਰੈਸ ਨੋਟ ਮਿਤੀ 04 ਜਨਵਰੀ 2019 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਮਗਸੀਪਾ ਵੱਲੋਂ ਜਿਲਾਂ ਰੂਪਨਗਰ ਦੇ ਲੋਕ ਸੂਚਨਾ ਅਫ਼ਸਰਾਂ ਅਤੇ ਸਹਾਇਕ ਲੋਕ ਸੂਚਨਾ ਅਫ਼ਸਰਾਂ ਨੂੰ ਸੂਚਨਾ ਅਧਿਕਾਰ ਐਕਟ 2005 ਬਾਰੇ 2-ਦਿਨ ਸਿਖਲਾਈ ਰੂਪਨਗਰ, 04 ਜਨਵਰੀ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ […]

ਹੋਰ

ਕਮਿਸ਼ਨਰ ਰੋਪੜ ਡਵੀਜ਼ਨ ਵਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ ਨਾਲ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 07/12/2018

ਕਮਿਸ਼ਨਰ ਰੋਪੜ ਡਵੀਜ਼ਨ ਵਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ ਨਾਲ ਮੀਟਿੰਗ ਪ੍ਰੈਸ ਨੋਟ ਮਿਤੀ 02 ਦਸੰਬਰ, 2018 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ। ਮੰਡਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵੱਲੋਂ ਜ਼ਿਲ੍ਹਾ ਚੋਣ ਅਫਸਰਾਂ ਨਾਲ ਮੀਟਿੰਗ ਰੂਪਨਗਰ, 06 ਦਸੰਬਰ – ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਆਰ.ਕੇ.ਕੌਸ਼ਿਕ ਕਮਿਸ਼ਨਰ ਰੋਪੜ ਡਵੀਜ਼ਨ -ਕਮ-ਰੋਲ ਅਬਜ਼ਰਵਰ ਨੇ ਅੱਜ ਰੂਪਨਗਰ , ਐਸ.ਏ.ਐਸ. ਨਗਰ ਅਤੇ […]

ਹੋਰ