ਖ਼ਬਰਾਂ
ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਵੱਲੋਂ ਮੋਰਿੰਡਾ ਸਹਿਕਾਰੀ ਖੰਡ ਮਿੱਲ ਦੇ ਅਧਿਕਾਰ ਖੇਤਰ ਅਧੀਨ ਵੱਖ-ਵੱਖ ਪਿੰਡਾਂ ਦਾ ਦੌਰਾ ਮੋਰਿੰਡਾ, 14 ਅਕਤੂਬਰ: ਅੱਸੂ ਰੁੱਤ ਦੇ ਗੰਨੇ ਦੀ ਬਿਜਾਈ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਵਧੇਰੇ […]
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ
ਪ੍ਰਕਾਸ਼ਨਾਂ ਦੀ ਮਿਤੀ: 14/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ […]
ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤ ਦੌਰਾਨ ਜਾਨਾਂ ਬਚਾਉਣ, ਮੁੱਢਲੀ ਸਹਾਇਤਾ ਦੇਣ, ਆਫ਼ਤਾਂ ਦੇ ਜੋਖ਼ਮ ਘਟਾਉਣ ਬਾਰੇ ਜਾਗਰੂਕ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 14/10/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤ ਦੌਰਾਨ ਜਾਨਾਂ ਬਚਾਉਣ, ਮੁੱਢਲੀ ਸਹਾਇਤਾ ਦੇਣ, ਆਫ਼ਤਾਂ ਦੇ ਜੋਖ਼ਮ ਘਟਾਉਣ ਬਾਰੇ ਜਾਗਰੂਕ ਕੀਤਾ ਗਿਆ ਸਰਕਾਰੀ ਕਾਲਜ ਰੂਪਨਗਰ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮਨਾਇਆ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥਣ ਅਤੇ ਹਿੰਮਤ ਤੇ ਹੌਸਲੇ ਨਾਲ ਅੱਗੇ […]
ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 07/10/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੀਟਿੰਗ ਘੱਟ ਵੋਟਿੰਗ ਵਾਲੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਧਿਆਨ ਦੇਣ ਅਤੇ ਰੋਜ਼ਾਨਾ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਰੂਪਨਗਰ, 7 ਅਕਤੂਬਰ: ਪੰਜਾਬ ਵਿਧਾਨ ਸਭਾ ਚੋਣਾਂ-2027 ਦੀ ਪਹਿਲੀ ਤਿਮਾਹੀ ਵਿੱਚ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿੱਚ ਵੋਟਰ […]
ਮੈਗਾ ਡਰਾਈਵ ਤਹਿਤ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 07/10/2026ਮੈਗਾ ਡਰਾਈਵ ਤਹਿਤ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ ਰੂਪਨਗਰ, 7 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਉਪਲਬਧ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਲਈ ਮੈਗਾ ਡਰਾਈਵ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ […]
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 07/10/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ ‘ਵਿਸ਼ੇਸ਼ ਸ਼ਿਕਾਇਤ ਨਿਵਾਰਣ ਮੁਹਿੰਮ’ ਤਹਿਤ ਵੱਖ-ਵੱਖ ਮਾਮਲਿਆਂ ਦੀ ਕੀਤੀ ਗਈ ਸਮੀਖਿਆ ਰੂਪਨਗਰ, 7 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਸੁਤੰਤਰਤਾ ਸੰਗਰਾਮੀ ਸ਼ਾਖਾ) ਦੀਆਂ ਹਦਾਇਤਾਂ ਤਹਿਤ […]
ਐਚ.ਆਈ.ਵੀ. ਤੇ ਸਿਫਲਿਸ ਦੇ ਮਾਂ ਤੋਂ ਬੱਚੇ ਤੱਕ ਸੰਚਾਰ ਦੀ ਰੋਕਥਾਮ ਸਬੰਧੀ ਸਿਹਤ ਕਰਮਚਾਰੀਆਂ ਦੀ ਸਿਖਲਾਈ ਕਰਵਾਈ
ਪ੍ਰਕਾਸ਼ਨਾਂ ਦੀ ਮਿਤੀ: 29/09/2026ਐਚ.ਆਈ.ਵੀ. ਤੇ ਸਿਫਲਿਸ ਦੇ ਮਾਂ ਤੋਂ ਬੱਚੇ ਤੱਕ ਸੰਚਾਰ ਦੀ ਰੋਕਥਾਮ ਸਬੰਧੀ ਸਿਹਤ ਕਰਮਚਾਰੀਆਂ ਦੀ ਸਿਖਲਾਈ ਕਰਵਾਈ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਜਾਂਚ ਤੇ ਇਲਾਜ ਨਾਲ ਮਾਂ ਤੋਂ ਬੱਚੇ ਤੱਕ ਬਿਮਾਰੀਆਂ ਦੇ ਸੰਚਾਰ ਨੂੰ ਰੋਕਿਆ ਜਾ ਸਕਦਾ ਰੂਪਨਗਰ, 29 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਨੂੰ ਐਚ.ਆਈ.ਵੀ. […]
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਪ੍ਰਕਾਸ਼ਨਾਂ ਦੀ ਮਿਤੀ: 29/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਗੁਣਵੱਤਾ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਰੂਪਨਗਰ, 29 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਜ਼ਿਲ੍ਹੇ ਵਿੱਚ […]
ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਵਾਲੇ ਖੇਤਰਾਂ ਦੇ ਖਪਤਕਾਰ ਜਲਦ ਰਜਿਸਟ੍ਰੇਸ਼ਨ ਕਰਵਾਉਣ – ਡਾ. ਕਿੰਮੀ ਵਨੀਤ ਕੌਰ ਸੇਠੀ
ਪ੍ਰਕਾਸ਼ਨਾਂ ਦੀ ਮਿਤੀ: 29/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਵਾਲੇ ਖੇਤਰਾਂ ਦੇ ਖਪਤਕਾਰ ਜਲਦ ਰਜਿਸਟ੍ਰੇਸ਼ਨ ਕਰਵਾਉਣ – ਡਾ. ਕਿੰਮੀ ਵਨੀਤ ਕੌਰ ਸੇਠੀ ਰੂਪਨਗਰ, 29 ਸਤੰਬਰ: ਰਸੋਈ ਗੈਸ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਪਾਈਪ ਰਾਹੀਂ ਘਰਾਂ ਤੱਕ ਪਹੁੰਚਣ ਵਾਲੀ ਕੁਦਰਤੀ ਗੈਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ […]
ਸੈਂਸਸ-2027 ਦੇ ਫੇਜ਼-2 ਸਬੰਧੀ ਫੀਲਡ ਟ੍ਰੇਨਰਾਂ ਨੂੰ ਦੂਜੇ ਦਿਨ ਵੀ ਦਿੱਤੀ ਗਈ ਵਿਸਥਾਰਪੂਰਵਕ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 29/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੈਂਸਸ-2027 ਦੇ ਫੇਜ਼-2 ਸਬੰਧੀ ਫੀਲਡ ਟ੍ਰੇਨਰਾਂ ਨੂੰ ਦੂਜੇ ਦਿਨ ਵੀ ਦਿੱਤੀ ਗਈ ਵਿਸਥਾਰਪੂਰਵਕ ਸਿਖਲਾਈ ਰੂਪਨਗਰ, 29 ਸਤੰਬਰ: ਸੈਂਸਸ-2027 ਦੇ ਫੇਜ਼-2 ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਰੂਪਨਗਰ ਦੇ ਸਮੂਹ ਫੀਲਡ ਟ੍ਰੇਨਰਾਂ ਦੀ ਦੂਜੇ ਦਿਨ ਦੀ ਸਿਖਲਾਈ ਅੱਜ ਕਰਵਾਈ ਗਈ। ਸਿਖਲਾਈ ਦੌਰਾਨ ਫੀਲਡ ਟ੍ਰੇਨਰਾਂ ਨੂੰ ਫੇਜ਼-2 […]
ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 28/09/2026ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਸ੍ਰੀ ਚਮਕੌਰ ਸਾਹਿਬ, 28 ਸਤੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਮਾਲਵਾ ਰੂਰਲ ਐਜੂਕੇਸ਼ਨ ਸੁਸਾਇਟੀ, ਬੱਸੀ ਗੁੱਜਰਾਂ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ, ਵਿਚਾਰਧਾਰਾ […]
ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼
ਪ੍ਰਕਾਸ਼ਨਾਂ ਦੀ ਮਿਤੀ: 28/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ-2026 ਨੌਜਵਾਨਾਂ ਦੀ ਊਰਜਾ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਮੁੱਖ ਲੋੜ—ਡਿਪਟੀ ਕਮਿਸ਼ਨਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਸਾਂਝੀਵਾਲਤਾ ਤੇ ਜਿੱਤ ਦੀ ਭਾਵਨਾ ਪੈਦਾ ਕਰਨ ਵਿੱਚ ਨਿਭਾਉਂਦੀਆਂ ਹਨ ਅਹਿਮ ਭੂਮਿਕਾ ਰੂਪਨਗਰ, 28 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 28/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 28 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ […]
ਸੈਂਸਸ-2027 ਦੇ ਫੇਜ਼-2 ਦੇ ਕੰਮ ਲਈ ਜ਼ਿਲ੍ਹਾ ਰੂਪਨਗਰ ਵਿੱਚ ਸਿਖਲਾਈ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 28/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੈਂਸਸ-2027 ਦੇ ਫੇਜ਼-2 ਦੇ ਕੰਮ ਲਈ ਜ਼ਿਲ੍ਹਾ ਰੂਪਨਗਰ ਵਿੱਚ ਸਿਖਲਾਈ ਦਾ ਆਯੋਜਨ ਰੂਪਨਗਰ, 28 ਸਤੰਬਰ: ਸੈਂਸਸ-2027 ਸਬੰਧੀ ਅੱਜ ਜ਼ਿਲ੍ਹਾ ਰੂਪਨਗਰ ਦੇ ਸਮੂਹ ਫੀਲਡ ਟ੍ਰੇਨਰਾਂ ਨੂੰ ਫੇਜ਼-2 ਦੇ ਕੰਮ ਸਬੰਧੀ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦੀ ਪ੍ਰਧਾਨਗੀ ਪ੍ਰਿੰਸੀਪਲ ਸੈਂਸਸ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ […]
ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ
ਪ੍ਰਕਾਸ਼ਨਾਂ ਦੀ ਮਿਤੀ: 19/09/2026ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ ਰੂਪਨਗਰ, 19 ਸਤੰਬਰ 2026: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰ ਕਾਲਜ ਜੋਨ ‘ਸੀ’ ਦੇ ਕ੍ਰਿਕਟ ਮੁਕਾਬਲੇ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੋਪੜ ਦੇ ਖੇਡ ਮੈਦਾਨ ਵਿਖੇ 14 ਤੋਂ 19 ਸਤੰਬਰ 2026 […]
ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 200 ਵਿਦਿਆਰਥੀਆਂ ਨੂੰ ਦਿੱਤੀ ਗਈ ਫਸਟ ਏਡ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 18/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 200 ਵਿਦਿਆਰਥੀਆਂ ਨੂੰ ਦਿੱਤੀ ਗਈ ਫਸਟ ਏਡ ਸਿਖਲਾਈ ਰੂਪਨਗਰ, 18 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਫਸਟ ਏਡ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਲਗਭਗ […]
ਜਨਗਣਨਾ-2027 ਸਬੰਧੀ ਫੇਜ਼-2 ਦੀ ਦੋ ਰੋਜ਼ਾ ਸਿਖਲਾਈ ਕਰਵਾਈ
ਪ੍ਰਕਾਸ਼ਨਾਂ ਦੀ ਮਿਤੀ: 18/09/2026ਜਨਗਣਨਾ-2027 ਸਬੰਧੀ ਫੇਜ਼-2 ਦੀ ਦੋ ਰੋਜ਼ਾ ਸਿਖਲਾਈ ਕਰਵਾਈ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਨਗਣਨਾ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿੱਤੀ ਸਿਖਲਾਈ ਰੂਪਨਗਰ, 18 ਸਤੰਬਰ: ਜਨਗਣਨਾ-2027 ਦੇ ਕਾਰਜ ਨੂੰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿੱਚ 17 ਅਤੇ 18 ਸਤੰਬਰ 2026 ਨੂੰ ਦੋ ਰੋਜ਼ਾ ਫੇਜ਼-2 ਸਿਖਲਾਈ ਕਰਵਾਈ ਗਈ। […]
ਜ਼ਿਲ੍ਹਾ ਮੈਜਿਸਟਰੇਟ ਵਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ
ਪ੍ਰਕਾਸ਼ਨਾਂ ਦੀ ਮਿਤੀ: 18/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਰੂਪਨਗਰ, 18 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਨੁਸਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ […]
‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼
ਪ੍ਰਕਾਸ਼ਨਾਂ ਦੀ ਮਿਤੀ: 18/09/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਡਿਪਟੀ ਕਮਿਸ਼ਨਰ ਵੱਲੋਂ ਜਨ ਭਾਗੀਦਾਰੀ ਰਾਹੀਂ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਾਫ਼-ਸੁਥਰਾ ਬਣਾਉਣ ’ਤੇ ਦਿੱਤਾ ਗਿਆ ਜ਼ੋਰ ਰੂਪਨਗਰ, 18 ਸਤੰਬਰ: ਭਾਰਤ ਸਰਕਾਰ ਦੇ ‘ਸਵੱਛ ਭਾਰਤ ਮਿਸ਼ਨ’ ਤਹਿਤ 17 ਸਤੰਬਰ ਤੋਂ 2 ਅਕਤੂਬਰ 2026 ਤੱਕ […]
ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 12/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ 14,782 ਮਾਮਲਿਆਂ ‘ਚੋਂ 13,293 ਮਾਮਲਿਆਂ ਦਾ ਨਿਪਟਾਰਾ; 10.82 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ ਰੂਪਨਗਰ, 12 ਸਤੰਬਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਤੀਜੀ […]
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ
ਪ੍ਰਕਾਸ਼ਨਾਂ ਦੀ ਮਿਤੀ: 12/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਜ਼ਿਲ੍ਹਾ ਗੁੱਡ ਸਮੈਰੀਟਨ ਗ੍ਰੀਵੈਂਸ ਰੈਡਰੈੱਸਲ ਸੈੱਲ’ ਸਥਾਪਤ ਸ਼ਿਕਾਇਤਾਂ ਦਾ ਤਿੰਨ ਕਾਰਜਕਾਰੀ ਦਿਨਾਂ ‘ਚ ਲਿਆ ਜਾਵੇਗਾ ਨੋਟਿਸ ਰੂਪਨਗਰ, 12 ਸਤੰਬਰ: ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਦੀ ਸਮੇਂ […]
ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਐੱਫ.ਆਈ.ਆਰ. ਦਰਜ ਕਰਕੇ 21 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 11/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਐੱਫ.ਆਈ.ਆਰ. ਦਰਜ ਕਰਕੇ 21 ਵਿਅਕਤੀ ਕੀਤੇ ਗ੍ਰਿਫ਼ਤਾਰ ਰੂਪਨਗਰ, 11 ਸਤੰਬਰ: ਪੰਜਾਬ ਨੂੰ ਨਸ਼ਾ ਮੁਕਤ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਭਰ ਵਿੱਚ ਚਲਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕਾਸੋ ਅਪਰੇਸ਼ਨ […]
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ
ਪ੍ਰਕਾਸ਼ਨਾਂ ਦੀ ਮਿਤੀ: 11/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ ਨਹਿਰੂ ਸਟੇਡੀਅਮ ਵਿਖੇ ਸੈਂਕੜੇ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ ਜੇਤੂ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਰਨਗੇ ਸ਼ਮੂਲੀਅਤ ਰੂਪਨਗਰ, 11 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ […]
ਸ਼ਹਿਰ ਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤੇ ਮਿਲੇਗੀ 10 ਪ੍ਰਤੀਸ਼ਤ ਛੂਟ – ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ
ਪ੍ਰਕਾਸ਼ਨਾਂ ਦੀ ਮਿਤੀ: 11/09/2026ਸ਼ਹਿਰ ਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤੇ ਮਿਲੇਗੀ 10 ਪ੍ਰਤੀਸ਼ਤ ਛੂਟ – ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਰੂਪਨਗਰ – 11 ਸਤੰਬਰ – ਨਗਰ ਕੌਂਸਲ ਰੋਪੜ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਅਧੀਨ ਸ਼ਹਿਰਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ […]
*ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ 714 ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਵਿਸ਼ੇਸ਼ ਕੈਂਪ: ਵੋਟਰਾਂ ਨੇ ਲਿਆ ਭਰਪੂਰ ਲਾਭ*
ਪ੍ਰਕਾਸ਼ਨਾਂ ਦੀ ਮਿਤੀ: 06/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ *ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ 714 ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਵਿਸ਼ੇਸ਼ ਕੈਂਪ: ਵੋਟਰਾਂ ਨੇ ਲਿਆ ਭਰਪੂਰ ਲਾਭ* *ਡਿਪਟੀ ਕਮਿਸ਼ਨਰ ਵੱਲੋਂ ਦਾਅਵੇ-ਇਤਰਾਜ਼ 12 ਸਤੰਬਰ ਤੱਕ ਜਮ੍ਹਾ ਕਰਵਾਉਣ ਦੀ ਅਪੀਲ* *ਰੂਪਨਗਰ, 6 ਸਤੰਬਰ:* ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਸਾਰੇ 714 ਪੋਲਿੰਗ ਸਟੇਸ਼ਨਾਂ […]
ਸਰਕਾਰੀ ਕਾਲਜ ਰੋਪੜ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 05/09/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ ਕਰਵਾਇਆ ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਨੂੰ ਸੇਧ ਦੇਣ ਦੇ ਨਾਲ-ਨਾਲ ਸਮਾਜ ਦੀ ਤਰੱਕੀ ‘ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ – ਗੁਨਜੀਤ ਕੌਰ ਰੂਪਨਗਰ, 5 ਸਤੰਬਰ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ […]
ਖੇਡਾਂ ਵਤਨ ਪੰਜਾਬ ਦੀਆ 2026 ਲਈ ਅਪਲਾਈ ਕਰਨ ਲਈ ਲਿੰਕ
ਪ੍ਰਕਾਸ਼ਨਾਂ ਦੀ ਮਿਤੀ: 02/09/2026CLICK HERE ਖੇਡਾਂ ਵਤਨ ਪੰਜਾਬ ਦੀਆ 2026
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ
ਪ੍ਰਕਾਸ਼ਨਾਂ ਦੀ ਮਿਤੀ: 10/08/2026ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ ਰੂਪਨਗਰ, 10 ਅਗਸਤ: ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਰੂਪਨਗਰ ਵੱਲੋਂ ਨੈਸ਼ਨਲ ਡੀ-ਵਰਮਿੰਗ ਡੇ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਅਤੇ ਕੰਸਲਟੈਂਟ ਪਲਾਨਿੰਗ ਐਨ […]
ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ
ਪ੍ਰਕਾਸ਼ਨਾਂ ਦੀ ਮਿਤੀ: 10/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ ਰੂਪਨਗਰ, 10 ਅਗਸਤ: ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਸ੍ਰੀ ਅਰਬਿੰਦੋ ਸੋਸਾਇਟੀ ਦੇ ‘ਰੂਪਾਂਤਰ’ ਪ੍ਰੋਗਰਾਮ ਤਹਿਤ ਯੋਗਤਾ-ਆਧਾਰਿਤ ਮੁਲਾਂਕਣ ਵਿਸ਼ੇ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ ਹੋਇਆ। 10 ਤੋਂ 14 ਅਗਸਤ 2026 ਤੱਕ ਚੱਲਣ ਵਾਲੇ ਇਸ […]
ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਸੰਪੰਨ
ਪ੍ਰਕਾਸ਼ਨਾਂ ਦੀ ਮਿਤੀ: 07/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਸੰਪੰਨ ਰੂਪਨਗਰ ਵਿੱਚ 93.23 ਫ਼ੀਸਦੀ ਵੋਟਰਾਂ ਦੀ ਗਿਣਤੀ ਮੁਕੰਮਲ, 5,23,752 ਗਿਣਤੀ ਫਾਰਮ ਡਿਜੀਟਲ ਕੀਤੇ ਗਏ 38,020 ਗਿਣਤੀ ਫਾਰਮ ਪ੍ਰਾਪਤ ਨਹੀਂ ਹੋਏ, ਜ਼ਿਲ੍ਹੇ ਵਿੱਚ 18 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਰੂਪਨਗਰ, 07 ਅਗਸਤ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ […]