ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਨਾਂ ‘ਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 09/07/2026ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਨਾਂ ‘ਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਰੂਪਨਗਰ, 09 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਰਿਦੇਸ਼ਾ ਤਹਿਤ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਪ੍ਰਧਾਨ ਮੰਤਰੀ ਮਾਤ੍ਰਤਿਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਮਨ ਗੁਪਤਾ ਨੇ […]
ਹੋਰਸਿਵਲ ਹਸਪਤਾਲ ਰੂਪਨਗਰ ‘ਚ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਸਬੰਧੀ ਸਟਾਫ ਨੂੰ ਦਿੱਤੀ ਗਈ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 09/07/2026ਸਿਵਲ ਹਸਪਤਾਲ ਰੂਪਨਗਰ ‘ਚ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਸਬੰਧੀ ਸਟਾਫ ਨੂੰ ਦਿੱਤੀ ਗਈ ਸਿਖਲਾਈ ਰੂਪਨਗਰ, 09 ਜੁਲਾਈ: ਸਿਵਲ ਹਸਪਤਾਲ ਰੂਪਨਗਰ ਵਿਖੇ ਅੱਜ ਹਸਪਤਾਲ ਦੇ ਸਮੂਹ ਸਟਾਫ ਨੂੰ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਤਹਿਤ ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਡਿਜੀਟਲ ਰੂਪ ਵਿੱਚ ਸੰਭਾਲਣ ਅਤੇ ਪ੍ਰਬੰਧਿਤ ਕਰਨ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਭਾਰਤ ਸਰਕਾਰ […]
ਹੋਰਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ‘ਚ 100 ਫੀਸਦੀ ਗਣਨਾ ਫਾਰਮ ਦੀ ਹੋਈ ਵੰਡ – ਜ਼ਿਲ੍ਹਾ ਚੋਣ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 29/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ‘ਚ 100 ਫੀਸਦੀ ਗਣਨਾ ਫਾਰਮ ਦੀ ਹੋਈ ਵੰਡ – ਜ਼ਿਲ੍ਹਾ ਚੋਣ ਅਫ਼ਸਰ ਜ਼ਿਲ੍ਹੇ ਅੰਦਰ 696 ਬੀ.ਐੱਲ.ਓਜ਼ ਤੇ 71 ਸੁਪਰਵਾਈਜ਼ਰ ਪੂਰੀ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਆਪਣੀ ਡਿਊਟੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਰੂਪਨਗਰ, 29 ਜੂਨ: […]
ਹੋਰਜ਼ਿਲ੍ਹੇ ‘ਚ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਘਰ-ਘਰ ਜਾ ਕੇ 12979 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾ
ਪ੍ਰਕਾਸ਼ਨਾਂ ਦੀ ਮਿਤੀ: 29/06/2026ਜ਼ਿਲ੍ਹੇ ‘ਚ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਘਰ-ਘਰ ਜਾ ਕੇ 12979 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾ ਰੂਪਨਗਰ, 29 ਜੂਨ: ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਅੱਜ 605 ਸਿਹਤ ਟੀਮਾਂ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਜਾ ਕੇ 0 ਤੋਂ 5 ਸਾਲ ਦੇ 12979 […]
ਹੋਰ27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸਫ਼ਲ ਆਯੋਜਨ ਹੋਇਆ
ਪ੍ਰਕਾਸ਼ਨਾਂ ਦੀ ਮਿਤੀ: 29/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸਫ਼ਲ ਆਯੋਜਨ ਹੋਇਆ ਓਲੰਪੀਅਨ ਗੁਰਪ੍ਰੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਕੀਤਾ ਸਨਮਾਨਿਤ ਰੂਪਨਗਰ, 29 ਜੂਨ: 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸਫ਼ਲ ਆਯੋਜਨ 26 ਜੂਨ ਤੋਂ 28 ਜੂਨ 2026 ਤੱਕ ਏ.ਬੀ. ਸ਼ੂਟਿੰਗ ਅਕੈਡਮੀ, ਬ੍ਰਿਟਿਸ਼ ਲੌਰੀਏਟ ਸਕੂਲ, ਮੋਹਾਲੀ ਵਿਖੇ ਕੀਤਾ […]
ਹੋਰਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਸੁਧਾਈ (ਐੱਸ.ਆਈ.ਆਰ.) ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮ ਵੰਡਣ ਮੁਹਿੰਮ ਦਾ ਨਿਰੀਖਣ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 26/06/2026ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਸੁਧਾਈ (ਐੱਸ.ਆਈ.ਆਰ.) ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮ ਵੰਡਣ ਮੁਹਿੰਮ ਦਾ ਨਿਰੀਖਣ ਕੀਤਾ ਰੂਪਨਗਰ, 26 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੇ ਪਹਿਲੇ ਪੜਾਅ ਤਹਿਤ ਅੱਜ ਤੋਂ ਰੂਪਨਗਰ ਵਿੱਚ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨੂਮਰੇਸ਼ਨ (ਗਿਣਤੀ) ਫਾਰਮ ਵੰਡਣ ਦਾ ਕੰਮ ਜੰਗੀ […]
ਹੋਰਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ ਰੂਪਨਗਰ, 26 ਜੂਨ: ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਅਤੇ […]
ਹੋਰਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਛੇਵੇਂ ਦਿਨ ਫਸਟ ਏਡ, ਸ਼ੀਤ ਲਹਿਰ, ਪਸ਼ੂ ਕੱਟਣ ਦੀਆਂ ਘਟਨਾਵਾਂ, ਸੋਕਾ ਪ੍ਰਬੰਧਨ ਤੇ ਮੌਕ ਡ੍ਰਿੱਲ ਬਾਰੇ ਦਿੱਤੀ ਸਿਖਲਾਈ
ਪ੍ਰਕਾਸ਼ਨਾਂ ਦੀ ਮਿਤੀ: 26/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਜ਼ ਰੂਪਨਗਰ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਛੇਵੇਂ ਦਿਨ ਫਸਟ ਏਡ, ਸ਼ੀਤ ਲਹਿਰ, ਪਸ਼ੂ ਕੱਟਣ ਦੀਆਂ ਘਟਨਾਵਾਂ, ਸੋਕਾ ਪ੍ਰਬੰਧਨ ਤੇ ਮੌਕ ਡ੍ਰਿੱਲ ਬਾਰੇ ਦਿੱਤੀ ਸਿਖਲਾਈ ਰੂਪਨਗਰ, 26 ਜੂਨ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸਿਪਾ) ਚੰਡੀਗੜ੍ਹ ਵੱਲੋਂ ਯੁਵਾ ਆਪਦਾ ਮਿੱਤਰ ਯੋਜਨਾ ਤਹਿਤ ਕਰਵਾਏ ਜਾ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਟ੍ਰੇਨਿੰਗ […]
ਹੋਰਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 21/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਰੂਪਨਗਰ, 21 ਜੂਨ: ਸਰਕਾਰੀ ਕਾਲਜ ਰੂਪਨਗਰ ਦੇ ਓਪਨ ਏਅਰ ਆਡੀਟੋਰੀਅਮ ਵਿਖੇ ਅੱਜ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ “ਸਵਸਥ ਏਂਜਿੰਗ ਲਈ ਯੋਗ” ਵਿਸ਼ੇ ਨੂੰ ਸਮਰਪਿਤ ਰਿਹਾ। […]
ਹੋਰਨੀਟ (ਯੂਜੀ) 2026 ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨੀਟ (ਯੂਜੀ) 2026 ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ ਰੂਪਨਗਰ, 19 ਜੂਨ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ, ਆਈ.ਏ.ਐਸ. ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ 21 ਜੂਨ 2026 ਨੂੰ ਕਰਵਾਈ ਜਾ ਰਹੀ ਨੀਟ (ਯੂਜੀ) 2026 ਪ੍ਰੀਖਿਆ ਦੇ […]
ਹੋਰਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ ਖਾਨਪੁਰ ਵਿੱਚ ਦਾਖ਼ਲਿਆਂ ਲਈ ਅਰਜ਼ੀਆਂ ਮੰਗੀਆਂ
ਪ੍ਰਕਾਸ਼ਨਾਂ ਦੀ ਮਿਤੀ: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ ਖਾਨਪੁਰ ਵਿੱਚ ਦਾਖ਼ਲਿਆਂ ਲਈ ਅਰਜ਼ੀਆਂ ਮੰਗੀਆਂ ਰੂਪਨਗਰ, 19 ਜੂਨ: ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ, ਖਾਨਪੁਰ (ਰੂਪਨਗਰ) ਦੀ ਪ੍ਰਿੰਸੀਪਲ ਸ਼੍ਰੀਮਤੀ ਵਿਭਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸੈਸ਼ਨ 2026-27 ਲਈ ਸਕੂਲ ਵਿੱਚ ਕੁਝ ਜਮਾਤਾਂ ਵਿੱਚ ਦਾਖ਼ਲਿਆਂ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਮਾਤ ਪਹਿਲੀ, ਤੀਜੀ, […]
ਹੋਰ21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 05 ਸਕੂਲਾਂ ਵਿਖੇ ਹੋਵੇਗੀ ਨੀਟ ਪ੍ਰੀਖਿਆ ਨੀਟ ਪ੍ਰੀਖਿਆ ਲਈ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ – ਐੱਸ.ਐੱਸ.ਪੀ. ਮਨਿੰਦਰ ਸਿੰਘ ਰੂਪਨਗਰ, 19 ਜੂਨ: ਜ਼ਿਲ੍ਹਾ ਰੂਪਨਗਰ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ […]
ਹੋਰਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ
ਪ੍ਰਕਾਸ਼ਨਾਂ ਦੀ ਮਿਤੀ: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਸ਼ੁੱਧ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਤਿਆਰੀ ਲਈ ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2 ਨਿਯੁਕਤ ਕਰਨ ਦੀ ਅਪੀਲ ਰੂਪਨਗਰ, 19 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ […]
ਹੋਰਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 03/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ ਸ੍ਰੀ ਚਮਕੌਰ ਸਾਹਿਬ, 03 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਦਾਊਦਪੁਰ ਅਤੇ ਫੱਸੇ ਬੰਨਾ ਵਿਖੇ ਹੜ੍ਹਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ […]
ਹੋਰ“ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 03/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ ਰੂਪਨਗਰ, 03 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਰੋਪੜ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਬਲਾਕ ਸ਼੍ਰੀ ਚਮਕੌਰ ਸਾਹਿਬ ਪਿੰਡ ਅਮਰਾਲੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। […]
ਹੋਰਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ
ਪ੍ਰਕਾਸ਼ਨਾਂ ਦੀ ਮਿਤੀ: 03/06/2026ਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ ਸਿਹਤ ਵਿਭਾਗ ਰੂਪਨਗਰ ਵੱਲੋਂ “ਟੀ.ਬੀ. ਮੁਕਤ ਭਾਰਤ” ਐਪ ਦੀ ਕੀਤੀ ਗਈ ਸ਼ੁਰੂਆਤ ਹੁਣ ਟੀ.ਬੀ. ਸਬੰਧੀ ਹਰ ਸਵਾਲ ਦਾ ਜਵਾਬ ਬਸ ਇਕ ਕਲਿੱਕ ਵਿੱਚ – ਸਿਵਲ ਸਰਜਨ ਰੂਪਨਗਰ, 03 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਰਮਨ ਗੁਪਤਾ ਦੀ […]
ਹੋਰਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 03/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਡਿਪਟੀ ਕਮਿਸ਼ਨਰ ਵੱਲੋਂ ਸਾਈਟ ਦਾ ਦੌਰਾ, ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਰੂਪਨਗਰ, 3 ਜੂਨ: ਬਾਈਪਾਸ ਰੋਡ ਉੱਤੇ ਨਵੇਂ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ਦੀ ਆਖਰੀ ਪੜਾਅ ਦੀ […]
ਹੋਰਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ
ਪ੍ਰਕਾਸ਼ਨਾਂ ਦੀ ਮਿਤੀ: 02/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਰੂਪਨਗਰ, 2 ਜੂਨ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਮਨੁੱਖੀ ਜੀਵਨ ਦੀ ਸੁਰੱਖਿਆ, ਜਨਤਕ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਦੇ ਹਿੱਤ […]
ਹੋਰਜਨਨੀ ਸ਼ੀਸ਼ੂ ਸੁਰੱਖਿਆ ਕਾਰਜਕ੍ਰਮ ਤਹਿਤ ਗਰਭਵਤੀ ਮਹਿਲਾਵਾਂ ਅਤੇ ਨਵਜਾਤ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ
ਪ੍ਰਕਾਸ਼ਨਾਂ ਦੀ ਮਿਤੀ: 07/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਨੀ ਸ਼ੀਸ਼ੂ ਸੁਰੱਖਿਆ ਕਾਰਜਕ੍ਰਮ ਤਹਿਤ ਗਰਭਵਤੀ ਮਹਿਲਾਵਾਂ ਅਤੇ ਨਵਜਾਤ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਫਰੀ ਰੈਫਰਲ ਟਰਾਂਸਪੋਰਟ, ਮੁਫ਼ਤ ਦਵਾਈਆਂ, ਜਾਂਚਾਂ ਅਤੇ ਖੂਨ ਚੜ੍ਹਾਉਣ ਦੀ ਸਹੂਲਤ ਨਾਲ ਮਾਤਾ ਤੇ ਬੱਚੇ ਦੀ ਸੁਰੱਖਿਆ ਬਣਾਈ ਜਾ ਰਹੀ ਹੈ ਯਕੀਨੀ ਰੂਪਨਗਰ, 07 ਮਈ: ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ […]
ਹੋਰਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ‘ਤੇ ਜ਼ੋਰ
ਪ੍ਰਕਾਸ਼ਨਾਂ ਦੀ ਮਿਤੀ: 07/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ‘ਤੇ ਜ਼ੋਰ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਦੇ ਵੀ ਨਿਰਦੇਸ਼ ਰੂਪਨਗਰ, 07 ਮਈ: ਰੂਪਨਗਰ ਦੇ ਡਿਪਟੀ […]
ਹੋਰ12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰ ਆਲ ਚੈਂਪੀਅਨਸ਼ਿਪ ਜਿੱਤੀ
ਪ੍ਰਕਾਸ਼ਨਾਂ ਦੀ ਮਿਤੀ: 07/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰ ਆਲ ਚੈਂਪੀਅਨਸ਼ਿਪ ਜਿੱਤੀ ਰੂਪਨਗਰ, 07 ਮਈ: ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ਼ ਵਿਖੇ ਆਯੋਜਿਤ ਕਰਵਾਈ ਗਈ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤੀ। ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ […]
ਹੋਰਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 05/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ ਰੂਪਨਗਰ, 5 ਮਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਅੱਜ 06 ਮਈ 2026 ਨੂੰ ਮੁੱਖ ਮੰਤਰੀ […]
ਹੋਰਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਸਾਉਣੀ ਫਸਲਾਂ ਦੀ ਸੁਧਰੀ ਕਾਸ਼ਤ ਤਕਨੀਕਾਂ” ਸਬੰਧੀ ਸਿਖਲਾਈ ਕੈਂਪ ਦਾ ਕੀਤਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 05/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਸਾਉਣੀ ਫਸਲਾਂ ਦੀ ਸੁਧਰੀ ਕਾਸ਼ਤ ਤਕਨੀਕਾਂ” ਸਬੰਧੀ ਸਿਖਲਾਈ ਕੈਂਪ ਦਾ ਕੀਤਾ ਆਯੋਜਨ ਰੂਪਨਗਰ, 05 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕੀੜ੍ਹੀ […]
ਹੋਰਲੋਕਾਂ ਨੂੰ ਘਰ ਦੇ ਨੇੜੇ ਹੀ ਆਮ ਆਦਮੀ ਕਲੀਨਿਕਾਂ ‘ਚ ਮਿਲੇਗੀ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸਿਹਤ ਸੇਵਾਵਾਂ – ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 05/05/2026ਲੋਕਾਂ ਨੂੰ ਘਰ ਦੇ ਨੇੜੇ ਹੀ ਆਮ ਆਦਮੀ ਕਲੀਨਿਕਾਂ ‘ਚ ਮਿਲੇਗੀ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸਿਹਤ ਸੇਵਾਵਾਂ – ਸਿਵਲ ਸਰਜਨ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸੰਬੰਧੀ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਗਈ ਸਿਖਲਾਈ ਰੂਪਨਗਰ, 05 ਮਈ: ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿੱਚ ਵਾਧਾ ਕਰਦਿਆਂ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸੇਵਾ ਵਿੱਚ ਵਾਧਾ […]
ਹੋਰਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 05/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ ਜ਼ਿਲ੍ਹਾ ਵਾਸੀਆਂ ਨੂੰ ਸਹੀ ਅਤੇ ਅਪਡੇਟ ਜਾਣਕਾਰੀ ਮੁਹੱਈਆ ਕਰਵਾ ਕੇ ਸਹਿਯੋਗ ਦੇਣ ਦੀ ਕੀਤੀ ਅਪੀਲ ਰੂਪਨਗਰ, 5 ਮਈ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਅਤੇ ਸਮਾਜਿਕ […]
ਹੋਰਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 05/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ ਸ਼ੁਕਰਾਨਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਰੂਪਨਗਰ, 5 ਮਈ: ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਦੇ ਪ੍ਰਬੰਧ ਲਈ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ […]
ਹੋਰਸਿਟੀ ਥਾਣਾ ਰੂਪਨਗਰ ਵੱਲੋਂ ਚੋਰੀ ਦਾ ਕੇਸ ਸੁਲਝਾਇਆ, ਆਰੋਪੀ ਗਹਿਣੇ ਅਤੇ ਨਗਦੀ ਸਮੇਤ ਕਾਬੂ
ਪ੍ਰਕਾਸ਼ਨਾਂ ਦੀ ਮਿਤੀ: 04/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਟੀ ਥਾਣਾ ਰੂਪਨਗਰ ਵੱਲੋਂ ਚੋਰੀ ਦਾ ਕੇਸ ਸੁਲਝਾਇਆ, ਆਰੋਪੀ ਗਹਿਣੇ ਅਤੇ ਨਗਦੀ ਸਮੇਤ ਕਾਬੂ ਰੂਪਨਗਰ, 04 ਮਈ: ਬੀਤੇ ਦਿਨੀਂ ਬੜੀ ਹਵੇਲੀ ਵਾਸੀ ਮਨਜੀਤ ਸਿੰਘ ਦੇ ਘਰ ਵਿੱਚ ਹੋਈ ਚੋਰੀ ਦੇ ਕੇਸ ਨੂੰ ਸਿਟੀ ਥਾਣਾ ਰੂਪਨਗਰ ਨੇ ਸੁਲਝਾ ਲਿਆ ਹੈ ਅਤੇ ਆਰੋਪੀ ਨੂੰ ਕਾਬੂ ਕਰਕੇ ਉਸਦੇ ਕੋਲੋਂ ਗਹਿਣੇ ਅਤੇ ਨਗਦੀ […]
ਹੋਰਸਿਹਤ ਵਿਭਾਗ ਵੱਲੋਂ “ਫਾਇਰ ਸੇਫਟੀ ਹਫ਼ਤਾ” ਮੌਕੇ ਸਹੁੰ ਚੁੱਕੀ ਗਈ
ਪ੍ਰਕਾਸ਼ਨਾਂ ਦੀ ਮਿਤੀ: 04/05/2026ਸਿਹਤ ਵਿਭਾਗ ਵੱਲੋਂ “ਫਾਇਰ ਸੇਫਟੀ ਹਫ਼ਤਾ” ਮੌਕੇ ਸਹੁੰ ਚੁੱਕੀ ਗਈ ਜਾਗਰੂਕਤਾ ਨਾਲ ਵੱਡੇ ਹਾਦਸਿਆਂ ‘ਤੋਂ ਕੀਤਾ ਜਾ ਸਕਦਾ ਹੈ ਬਚਾਅ – ਡਾ ਰਮਨ ਗੁਪਤਾ ਰੂਪਨਗਰ, 04 ਮਈ: ਸਿਹਤ ਵਿਭਾਗ 4 ਮਈ ਤੋਂ 10 ਮਈ ਤੱਕ ਫਾਇਰ ਸੇਫਟੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਦਫਤਰ ਸਿਵਲ ਸਰਜਨ ਰੋਪੜ ਵਿਖੇ ਸਮੂਹ ਅਧਿਕਾਰੀਆ ਅਤੇ ਕਰਮਚਾਰੀਆਂ ਵੱਲੋਂ ਫਾਇਰ […]
ਹੋਰਏਐੱਸਆਈ ਸ. ਜਸਵੀਰ ਸਿੰਘ ਦਾ ਰੋਟਰੀ ਕਲੱਬ ਵੱਲੋਂ ਕੀਤਾ ਗਿਆ ਸਨਮਾਨ
ਪ੍ਰਕਾਸ਼ਨਾਂ ਦੀ ਮਿਤੀ: 04/05/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਏਐੱਸਆਈ ਸ. ਜਸਵੀਰ ਸਿੰਘ ਦਾ ਰੋਟਰੀ ਕਲੱਬ ਵੱਲੋਂ ਕੀਤਾ ਗਿਆ ਸਨਮਾਨ ਰੂਪਨਗਰ, 04 ਮਈ: ਏਐੱਸਆਈ ਸ. ਜਸਵੀਰ ਸਿੰਘ (ਪੀਐੱਸਓ, ਡਿਪਟੀ ਕਮਿਸ਼ਨਰ ਰੂਪਨਗਰ) ਨੂੰ ਉਨ੍ਹਾਂ ਦੀ ਮਿਸਾਲੀ ਸੇਵਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਲਈ ਰੋਟਰੀ ਕਲੱਬ ਰੂਪਨਗਰ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਰੋਟਰੀ ਕਲੱਬ ਦੇ ਸਮਾਗਮ ਵਿੱਚ ਮੁੱਖ […]
ਹੋਰਜਨਗਣਨਾ-2027 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਪ੍ਰਕਾਸ਼ਨਾਂ ਦੀ ਮਿਤੀ: 27/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਗਣਨਾ-2027 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਸਬੰਧੀ ਪ੍ਰਕਿਰਿਆ ਨੂੰ ਡਿਜੀਟਲ ਮੋਡ ਰਾਹੀਂ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼ 30 ਅਪ੍ਰੈਲ ਤੋਂ 14 ਮਈ ਤੱਕ ਖੁੱਲ੍ਹੇਗਾ ਸਵੈ-ਗਣਨਾ ਪੋਰਟਲ, ਲੋਕ ਆਨਲਾਈਨ ਦਰਜ ਕਰ ਸਕਣਗੇ ਆਪਣੇ ਵੇਰਵੇ ਰੂਪਨਗਰ, 27 ਅਪ੍ਰੈਲ: ਜਨਗਣਨਾ-2027 ਦੀਆਂ ਤਿਆਰੀਆਂ ਨੂੰ […]
ਹੋਰ