ਮਹਾਰਾਜਾ ਰਣਜੀਤ ਸਿੰਘ ਪਾਰਕ ਦਾ ਨਵੀਨੀਕਰਨ ਕੀਤਾ ਜਾਵੇਗਾ
ਪ੍ਰਕਾਸ਼ਨਾਂ ਦੀ ਮਿਤੀ: 15/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਦਾ ਨਵੀਨੀਕਰਨ ਕੀਤਾ ਜਾਵੇਗਾ ਪਾਰਕ ਨੂੰ ਸੁੰਦਰ ਦਿੱਖ ਦੇਣ ਲਈ ਰੂਪ ਰੇਖਾ ਤਿਆਰ – ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ‘ਤੇ ਜਾ ਕੇ ਹੋਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ ਰੂਪਨਗਰ, 15 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸ਼ਹਿਰ ਦੇ ਪ੍ਰਸਿੱਧ ਤੇ ਇਤਿਹਾਸਕ […]
ਹੋਰPlacement camp at District Employment and Business Bureau Rupnagar today
ਪ੍ਰਕਾਸ਼ਨਾਂ ਦੀ ਮਿਤੀ: 12/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 12 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
ਹੋਰਘਰ ਤੋਂ ਸੋਨੇ ਦੀ ਲੁੱਟ ਕਰਨ ਵਾਲੇ ਵਿਅਕਤੀਆਂ ਨੂੰ ਰੂਪਨਗਰ ਪੁਲਿਸ ਨੇ 11 ਘੰਟੇ ‘ਚ ਗ੍ਰਿਫ਼ਤਾਰ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 24/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਘਰ ਤੋਂ ਸੋਨੇ ਦੀ ਲੁੱਟ ਕਰਨ ਵਾਲੇ ਵਿਅਕਤੀਆਂ ਨੂੰ ਰੂਪਨਗਰ ਪੁਲਿਸ ਨੇ 11 ਘੰਟੇ ‘ਚ ਗ੍ਰਿਫ਼ਤਾਰ ਕੀਤਾ ਰੂਪਨਗਰ, 24 ਮਈ: ਰੂਪਨਗਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਘਰ ਤੋਂ ਸੋਨੇ ਦੀ ਲੁੱਟ ਕਰਨ ਵਾਲੇ ਵਿਅਕਤੀਆਂ ਨੂੰ 11 ਘੰਟੇ ਵਿੱਚ ਗ੍ਰਿਫ਼ਤਾਰ ਕਰਕੇ ਸੋਨਾ ਬਰਾਮਦ ਕਰ ਲਿਆ ਗਿਆ। ਇਸ ਸਬੰਧੀ […]
ਹੋਰਜਨ ਸੁਣਵਾਈ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਸੈਣੀ ਮਾਜਰਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਪ੍ਰਕਾਸ਼ਨਾਂ ਦੀ ਮਿਤੀ: 17/07/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਰੂਪਨਗਰ ਜਨ ਸੁਣਵਾਈ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਸੈਣੀ ਮਾਜਰਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਰੂਪਨਗਰ, 17 ਜੁਲਾਈ: ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਿੱਤੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ […]
ਹੋਰਵਿਸ਼ਵ ਰੈੱਡ ਕਰਾਸ ਦਿਵਸ ਮੌਕੇ 25 ਲੱਖ ਰੁਪਏ ਦੀ ਲਾਗਤ ਨਾਲ 60 ਦਿਵਿਆਂਗਜਨਾਂ ਨੂੰ ਮੋਟਰਾਈਜ਼ ਟਰਾਈ-ਸਾਇਕਲ ਪ੍ਰਦਾਨ
ਪ੍ਰਕਾਸ਼ਨਾਂ ਦੀ ਮਿਤੀ: 08/05/2023ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 25 ਲੱਖ ਰੁਪਏ ਦੀ ਲਾਗਤ ਨਾਲ 60 ਦਿਵਿਆਂਗਜਨਾਂ ਨੂੰ ਮੋਟਰਾਈਜ਼ ਟਰਾਈ-ਸਾਇਕਲ ਪ੍ਰਦਾਨ ਮਾਨਵਤਾ ਦੀ ਸੇਵਾ ਅਤੇ ਲੋਕ ਭਲਾਈ ਦੇ ਨੇਕ ਕੰਮਾਂ ਵਿੱਚ ਬਣਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ – ਡਿਪਟੀ ਕਮਿਸ਼ਨਰ ਰੂਪਨਗਰ, 8 ਮਈ: ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 25 ਲੱਖ ਰੁਪਏ ਦੇ ਲਾਗਤ ਨਾਲ […]
ਹੋਰ