ਬੰਦ ਕਰੋ

ਰਾਸ਼ਟਰੀ

ਜ਼ਿਲਾ ਰੂਪਨਗਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ 2019

21 ਜੂਨ 2019 ਨੂੰ ਜ਼ਿਲ੍ਹਾ ਰੂਪਨਗਰ ਵਿਖੇ ਅੰਤਰ ਰਾਸ਼ਟਰੀ ਯੋਗਾ ਦਿਵਸ ਦਾ ਜਸ਼ਨ

ਪ੍ਰਕਾਸ਼ਨਾਂ ਦੀ ਮਿਤੀ: 21/06/2019

21 ਜੂਨ- ਅੰਤਰ ਰਾਸ਼ਟਰੀ ਯੋਗ ਦਿਵਸ ਦੇ ਮੌਕੇ ਤੇ ਅੱਜ ਸਥਾਨਕ ਸਰਕਾਰੀ ਕਾਲਜ ਰੂਪਨਗਰ ਦੇ ਗਰਾਉਂਡ ਵਿਚ ਜਿ਼ਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗਵਿੰਦਰਜੀਤ ੰਿਸਘ ਗਰੇਵਾਲ ਵਲੋਂ ਕੀਤੀ ਗਈ। ਇਸ ਵਿਚ 800 ਦੇ ਕਰੀਬ ਲੋਕਾਂ ਨੇ ਡਾ: ਵਰਿੰਦਰ ਮੋਹਨ ਮੇਨ ਇਨਸਟਰਕਟਰ ਦੀ ਦੇਖਰੇਖ ਵਿਚ 45 ਮਿੰਟ […]

ਹੋਰ