ਬੰਦ ਕਰੋ

ਹੋਰ ਨਵਾਂ ਕੀ

ਕੋਈ ਚਿੱਤਰ ਨਹੀਂ

ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਯੁਵਕਾਂ ਨੂੰ 100 ਫੀਸਦੀ ਬਤੌਰ ਵੋਟਰ ਰਜਿਸਟਰਡ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣ ਦੇ ਆਦੇਸ਼

ਪ੍ਰਕਾਸ਼ਨਾਂ ਦੀ ਮਿਤੀ: 10/06/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 09 ਜੂਨ 2021 ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਯੁਵਕਾਂ ਨੂੰ 100 ਫੀਸਦੀ ਬਤੌਰ ਵੋਟਰ ਰਜਿਸਟਰਡ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣ ਦੇ ਆਦੇਸ਼ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਰੂਪਨਗਰ ਨੇ ਦੱਸਿਆ ਹੈ, ਕਿ ਭਾਰਤ ਚੋਣ […]

ਹੋਰ
ਕੋਈ ਚਿੱਤਰ ਨਹੀਂ

ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਪ੍ਰਕਾਸ਼ਨਾਂ ਦੀ ਮਿਤੀ: 09/06/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 08 ਜੂਨ 2021 ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ -ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਰਹਿਣਗੇ ਖੁੱਲੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 […]

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਪ੍ਰਸ਼ਾਸਨ ਨੇ 7 ਜੂਨ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 08/06/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 07 ਜੂਨ 2021 ਜ਼ਿਲ੍ਹਾ ਪ੍ਰਸ਼ਾਸਨ ਨੇ 7 ਜੂਨ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ […]

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਵਿਚ ਆਂਗਣਵਾੜੀ ਵਰਕਰਾਂ, ਮਿਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਭਰਤੀ – ਮਿਤੀ – 04-06-2021

ਪ੍ਰਕਾਸ਼ਨਾਂ ਦੀ ਮਿਤੀ: 04/06/2021

ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਵਿੱਚ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਕੇਵਲ ਇਸਤਰੀ ਬਿਨੈਕਾਰਾਂ ਵਲੋਂ ਕੇਵਲ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਅਰਜ਼ੀ ਜਮ੍ਹਾ ਕਰਨ ਦੀ ਆਖਰੀ ਤਰੀਕ 03-07-2021 ਹੈ। ਬਿਨੈਕਾਰ ਦਸਤੀ ਜਾਂ ਰਜਿਸਟਰਡ ਪੋਸਟ ਦੁਆਰਾ ਸਬੰਧਤ ਬਲਾਕ ਦੇ ਸੀਡੀਪੀਓ ਦਫਤਰ ਵਿੱਚ ਅਰਜ਼ੀ ਭੇਜ ਸਕਦੇ ਹਨ ।

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 03/06/2021

Office of District Public Relations Officer, Rupnagar Rupnagar – Dated 02 June 2021 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 02 ਜੂਨ 2021 ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ * ਜਰੂਰੀ ਵਸਤਾਂ ਦੀਆਂ ਦੁਕਾਨਾਂ/ਅਦਾਰਿਆਂ ਨੂੰ ਹਫ਼ਤੇ ਦੇ ਸਾਰੇ ਦਿਨ ਤੱਕ ਸਵੇਰੇ 5 ਵਜੇ ਤੋਂ ਸ਼ਾਮ 5:30 ਵਜੇ ਤੱਕ […]

ਹੋਰ
Meeting By MP

ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 25/05/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 24 ਮਈ 2021 ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬੰਦੋਬਸਤ ਦਾ ਜਾਇਜ਼ਾ ਲੈਣ ਲਈ ਸ੍ਰੀ ਮਨੀਸ਼ ਤਿਵਾੜੀ […]

ਹੋਰ
ਕੋਈ ਚਿੱਤਰ ਨਹੀਂ

ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਲਾ ਪੱਧਰ ਤੇ ਅਤੇ ਸਬ-ਡਵੀਜ਼ਨ ਪੱਧਰ ਤੇ ਕੰਟਰੋਲ ਰੂਮ ਸਥਾਪਿਤ : ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 23/05/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 22 ਮਈ 2021 ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਲਾ ਪੱਧਰ ਤੇ ਅਤੇ ਸਬ-ਡਵੀਜ਼ਨ ਪੱਧਰ ਤੇ ਕੰਟਰੋਲ ਰੂਮ ਸਥਾਪਿਤ : ਡਿਪਟੀ ਕਮਿਸ਼ਨਰ ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇਨਜ਼ਰ ਕੰਟਰੋਲ ਰੂਮ ਚੌਵੀ ਘੰਟੇ ਜਨਤਾ ਦੀ ਸਹੂਲਤ ਲਈ ਕੰਮ ਕਰਨਗੇ ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਨੂੰ […]

ਹੋਰ
ਕੋਈ ਚਿੱਤਰ ਨਹੀਂ

ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਲਈ ਹੋਰ ਵਿਕਲਪ ਕੀਤੇ ਜਾਰੀ : ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 23/05/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 22 ਮਈ 2021 ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਲਈ ਹੋਰ ਵਿਕਲਪ ਕੀਤੇ ਜਾਰੀ : ਡਿਪਟੀ ਕਮਿਸ਼ਨਰ ਕਰੋਨਾ ਦੀ ਮੌਜੂਦਾ ਤਰਾਸਦੀ ਦੌਰਾਨ ਸਮੂੰਹ ਸੇਵਾ ਕੇਂਦਰਾਂ ਵਿਖੇ ਅੱਜ ਵੀ ਪਹਿਲਾਂ ਦੀ ਤਰਾਂ ਪਬਲਿਕ ਨੂੰ ਸਾਰੀਆਂ ਸੇਵਾਵਾਂ ਮੁਹੱਈਆ ਕੀਤੀਆ ਜਾ ਰਹੀਆਂ ਹਨ। ਮੈਡੀਕਲ ਸਟਾਫ ਅਤੇ ਪੁਲਿਸ ਵਿਭਾਗ […]

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਮਰੀਜ਼ਾਂ ਨੂੰ ਹਸਪਤਾਲ ਲੈ ਜਾਣ ਲਈ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ

ਪ੍ਰਕਾਸ਼ਨਾਂ ਦੀ ਮਿਤੀ: 21/05/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ। ਰੂਪਨਗਰ – ਮਿਤੀ – 20 ਮਈ 2021 ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰੀ ਵੱਲੋਂ ਕੋਵਿਡ ਮਰੀਜ਼ਾਂ ਨੂੰ ਹਸਪਤਾਲ ਲੈ ਜਾਣ ਲਈ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸੋਨਾਲੀ ਗਿਰੀ ਵੱਲੋਂ ਕੋਵਿਡ-19 ਬਿਮਾਰੀ ਤੋਂ ਪੀੜਤ ਮਰੀਜਾਂ ਨੂੰ ਹਸਪਤਾਲ ਲਿਜਾਣ ਲਈ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਤ ਕੀਤੇ ਗਏ ਹਨ […]

ਹੋਰ