ਬੰਦ ਕਰੋ

ਹੋਰ ਨਵਾਂ ਕੀ

ਰੂਪਨਗਰ ਸ਼ਹਿਰ ‘ਚ ਸੀਵਰੇਜ ਦੀ ਸਮੱਸਿਆ ਦਾ ਕੀਤਾ ਜਾ ਰਿਹਾ ਪੱਕਾ ਹੱਲ – ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 13/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਸ਼ਹਿਰ ‘ਚ ਸੀਵਰੇਜ ਦੀ ਸਮੱਸਿਆ ਦਾ ਕੀਤਾ ਜਾ ਰਿਹਾ ਪੱਕਾ ਹੱਲ – ਵਧੀਕ ਡਿਪਟੀ ਕਮਿਸ਼ਨਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰ ‘ਚ ਸੀਵਰੇਜ ਦੀ ਵੱਖ-ਵੱਖ ਥਾਵਾਂ ‘ਤੇ ਪਈ ਰੁਕਾਵਟ ਨੂੰ ਖੁਦ ਜਾ ਕੇ ਖੁਲਵਾਇਆ ਰੂਪਨਗਰ, 13 ਅਕਤੂਬਰ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਅੱਜ ਰੂਪਨਗਰ ਸ਼ਹਿਰ […]

ਹੋਰ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਕੁਦਰਤੀ ਖੇਤੀ ਸੰਬੰਧੀ ਇਕ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 13/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਕੁਦਰਤੀ ਖੇਤੀ ਸੰਬੰਧੀ ਇਕ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ ਰੂਪਨਗਰ, 13 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” ਅਧੀਨ ਅੱਜ […]

ਹੋਰ

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ- ਜ਼ਿਲ੍ਹਾ ਮੈਜਿਸਟਰੇਟ

ਪ੍ਰਕਾਸ਼ਨਾਂ ਦੀ ਮਿਤੀ: 13/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 13 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਨੂੰ […]

ਹੋਰ

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ – ਮੁੱਖ ਮੰਤਰੀ ਫੀਲਡ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 12/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ – ਮੁੱਖ ਮੰਤਰੀ ਫੀਲਡ ਅਫ਼ਸਰ ਰੂਪਨਗਰ, 13 ਅਕਤੂਬਰ: ਮੁੱਖ ਮੰਤਰੀ ਫੀਲਡ ਅਫ਼ਸਰ ਸ. ਜਸਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਜਾਂਦੀ ਹੈ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ […]

ਹੋਰ

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਵੱਲੋਂ ਲੋਕਾਂ ਲਈ ਖਾਸ ਸੁਨੇਹਾ

ਪ੍ਰਕਾਸ਼ਨਾਂ ਦੀ ਮਿਤੀ: 11/10/2025

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਵੱਲੋਂ ਲੋਕਾਂ ਲਈ ਖਾਸ ਸੁਨੇਹਾ ਰੂਪਨਗਰ, 11 ਅਕਤੂਬਰ: ਅੰਤਰਰਾਸ਼ਟਰੀ ਬਾਲੜੀ ਦਿਵਸ ਦੇ ਮੌਕੇ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਿਵਸ ਦਾ ਮੁੱਖ ਉਦੇਸ਼ ਬਾਲੜੀਆਂ ਦੇ ਅਧਿਕਾਰਾਂ ਦੀ ਰੱਖਿਆ, ਸਿੱਖਿਆ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਜੀਵਨ […]

ਹੋਰ

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ

ਪ੍ਰਕਾਸ਼ਨਾਂ ਦੀ ਮਿਤੀ: 10/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ ਰੂਪਨਗਰ ‘ਚ ਝੋਨੇ ਦੀ ਚੱਲ ਰਹੀ ਖਰੀਦ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਰੂਪਨਗਰ, 10 ਅਕਤੂਬਰ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਖਰੀਫ ਮਾਰਕੀਟਿੰਗ ਸੀਜ਼ਨ 2025-26 ਲਈ ਚੱਲ ਰਹੇ ਝੋਨੇ […]

ਹੋਰ

ਚੋਣ ਕਮਿਸ਼ਨ ਵੱਲੋਂ ‘ਬੁੱਕ ਏ ਕਾਲ ਵਿਦ ਬੀਐੱਲਓ’ ਦੀ ਕੀਤੀ ਸ਼ੁਰੂਆਤ – ਜ਼ਿਲ੍ਹਾ ਚੋਣ ਅਫਸਰ

ਪ੍ਰਕਾਸ਼ਨਾਂ ਦੀ ਮਿਤੀ: 10/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਕਮਿਸ਼ਨ ਵੱਲੋਂ ‘ਬੁੱਕ ਏ ਕਾਲ ਵਿਦ ਬੀਐੱਲਓ’ ਦੀ ਕੀਤੀ ਸ਼ੁਰੂਆਤ – ਜ਼ਿਲ੍ਹਾ ਚੋਣ ਅਫਸਰ ਰੂਪਨਗਰ, 10 ਅਕਤੂਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਵੋਟਰ ਸਰਵਿਸ ਪੋਰਟਲ ’ਤੇ ਨਵੇਂ ਮਡਿਊਲ ‘ਬੁੱਕ ਏ ਕਾਲ ਵਿਦ ਬੀਐਲਓ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਰਾਹੀਂ ਆਮ […]

ਹੋਰ

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਸ਼ਹਿਰੀ ਆਸ਼ਾ ਵਰਕਰਾਂ ਨਾਲ ਕੀਤੀ ਗਈ ਜ਼ਰੂਰੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 10/10/2025

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਸ਼ਹਿਰੀ ਆਸ਼ਾ ਵਰਕਰਾਂ ਨਾਲ ਕੀਤੀ ਗਈ ਜ਼ਰੂਰੀ ਮੀਟਿੰਗ ਰੂਪਨਗਰ, 10 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੂਪਨਗਰ ਦੇ ਸ਼ਹਿਰੀ ਆਸ਼ਾ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ ਅਤੇ ਸੀਨੀਅਰ ਮੈਡੀਕਲ ਅਫਸਰ ਜ਼ਿਲ੍ਹਾ ਹਸਪਤਾਲ ਰੂਪਨਗਰ ਡਾ. ਸਿਮਰਨਜੀਤ ਕੌਰ ਦੀ ਪ੍ਰਧਾਨਗੀ ਹੇਠ […]

ਹੋਰ

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 10/10/2025

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ ਸਿਵਲ ਸਰਜਨ ਰੂਪਨਗਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਰੂਪਨਗਰ, 10 ਅਕਤੂਬਰ: ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮੌਕੇ ਜ਼ਿਲ੍ਹਾ ਰੂਪਨਗਰ ਵਿਖੇ ਸਿਹਤ ਵਿਭਾਗ ਵੱਲੋਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵੱਲੋਂ […]

ਹੋਰ

ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਰੂਪਨਗਰ ‘ਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 09/10/2025

ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਰੂਪਨਗਰ ‘ਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਰੂਪਨਗਰ, 9 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ 26ਵੇਂ ਵਿਸ਼ਵ ਦ੍ਰਿਸ਼ਟੀ ਦਿਵਸ ਦੇ ਮੌਕੇ ‘ਤੇ “ ਆਪਣੀਆਂ ਅੱਖਾਂ ਨਾਲ ਪਿਆਰ ਕਰੋ” ਵਿਸ਼ੇ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਸਿਹਤ ਵਿਭਾਗ ਦੇ […]

ਹੋਰ

ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮਾਂ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 09/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮਾਂ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ ਰੂਪਨਗਰ, 09 ਅਕਤੂਬਰ: ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਪੰਜਾਬ ਸ. ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਰੂਪਨਗਰ […]

ਹੋਰ

ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 08/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਸ੍ਰੀ ਚਮਕੌਰ ਸਾਹਿਬ, 08 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼੍ਰੀ ਚਮਕੌਰ ਸਾਹਿਬ ਵਲੋਂ ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਬਲਾਕ ਪੱਧਰੀ ਕੈਂਪ […]

ਹੋਰ

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਸੰਬੰਧੀ ਸਿਹਤ ਵਿਭਾਗ ਵੱਲੋਂ ਤਿਆਰੀਆਂ ਸਬੰਧੀ ਕੀਤੀ ਗਈ ਬੈਠਕ

ਪ੍ਰਕਾਸ਼ਨਾਂ ਦੀ ਮਿਤੀ: 08/10/2025

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਸੰਬੰਧੀ ਸਿਹਤ ਵਿਭਾਗ ਵੱਲੋਂ ਤਿਆਰੀਆਂ ਸਬੰਧੀ ਕੀਤੀ ਗਈ ਬੈਠਕ ਰੂਪਨਗਰ, 8 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਸਮਾਰੋਹ ਮਿਤੀ 22 ਨਵੰਬਰ ਤੋਂ 26 […]

ਹੋਰ

ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸਫ਼ਲਤਾ ਪੂਰਵਕ ਸੰਪੰਨ

ਪ੍ਰਕਾਸ਼ਨਾਂ ਦੀ ਮਿਤੀ: 06/10/2025

ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸਫ਼ਲਤਾ ਪੂਰਵਕ ਸੰਪੰਨ ਰੂਪਨਗਰ, 6 ਅਕਤੂਬਰ: ਸਿੱਖਿਆ ਵਿਭਾਗ ਅਤੇ ਨੈਸ਼ਨਲ ਸਾਇੰਸ, ਮਿਨਿਸਟਰੀ ਆਫ ਕਲਚਰ, ਗਵਰਨਮੈਂਟ ਆਫ ਇੰਡੀਆ ਵੱਲੋਂ ਐਲੀਮੈਂਟਰੀ ਤੋਂ ਮਿਡਲ ਜਮਾਤ ਦੇ ਵਿਦਿਆਰਥੀਆਂ ਲਈ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ […]

ਹੋਰ

ਫੂਡ ਸੇਫਟੀ ਵਿੰਗ ਵੱਲੋਂ ਘਨੌਲੀ ਤੇ ਨੂੰਹੋ ਇਲਾਕੇ ‘ਚ ਲੱਗਣ ਵਾਲੀਆਂ ਰੇਹੜੀਆਂ ਦੀ ਕੀਤੀ ਗਈ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 06/10/2025

ਫੂਡ ਸੇਫਟੀ ਵਿੰਗ ਵੱਲੋਂ ਘਨੌਲੀ ਤੇ ਨੂੰਹੋ ਇਲਾਕੇ ‘ਚ ਲੱਗਣ ਵਾਲੀਆਂ ਰੇਹੜੀਆਂ ਦੀ ਕੀਤੀ ਗਈ ਚੈਕਿੰਗ ਤਿਉਹਾਰਾਂ ਦੇ ਮੱਦੇਨਜ਼ਰ ਸਾਫ ਸਫਾਈ ਨਾ ਰੱਖਣ ਜਾਂ ਗੈਰ ਮਿਆਰੀ ਸਮਾਨ ਵਰਤਣ ਵਾਲਿਆਂ ਦੁਕਾਨਦਾਰਾਂ ਵਿਰੁੱਧ ਸਖਤੀ ਕਾਰਵਾਈ ਕੀਤੀ ਜਾਵੇਗੀ – ਸਹਾਇਕ ਕਮਿਸ਼ਨਰ ਫੂਡ ਰੂਪਨਗਰ, 06 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਰੂਪਨਗਰ […]

ਹੋਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 8 ਅਕਤੂਬਰ ਨੂੰ

ਪ੍ਰਕਾਸ਼ਨਾਂ ਦੀ ਮਿਤੀ: 06/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 8 ਅਕਤੂਬਰ ਨੂੰ ਰੂਪਨਗਰ, 06 ਅਕਤੂਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸ੍ਰੀ ਵਰਜੀਤ ਵਾਲੀਆ, […]

ਹੋਰ

ਰੂਪਨਗਰ ਜ਼ਿਲ੍ਹੇ ਦੀਆਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਐਥਲੈਟਿਕਸ ਖੇਡਾਂ ਧੂਮਧਾਮ ਨਾਲ ਸਮਾਪਤ

ਪ੍ਰਕਾਸ਼ਨਾਂ ਦੀ ਮਿਤੀ: 06/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਦੀਆਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਐਥਲੈਟਿਕਸ ਖੇਡਾਂ ਧੂਮਧਾਮ ਨਾਲ ਸਮਾਪਤ ਰੂਪਨਗਰ, 6 ਅਕਤੂਬਰ: 69ਵੀਆਂ ਦੋ ਰੋਜ਼ਾ ਅੰਤਰ-ਸਕੂਲ ਜ਼ਿਲ੍ਹਾ ਪੱਧਰੀ ਸਕੂਲ ਐਥਲੈਟਿਕਸ ਖੇਡਾਂ ਦਾ ਅੱਜ ਸਰਕਾਰੀ ਕਾਲਜ ਰੂਪਨਗਰ ਵਿਖੇ ਸ਼ਾਨਦਾਰ ਸਮਾਪਨ ਹੋਇਆ। ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੀ ਯੋਗ ਰਹਿਨੁਮਾਈ, ਸ਼੍ਰੀਮਤੀ ਸ਼ਰਨਜੀਤ […]

ਹੋਰ

ਸਰਕਾਰੀ ਕਾਲਜ ਰੂਪਨਗਰ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸਮਾਪਨ ਸਮਾਰੋਹ ਸ਼ਾਨਦਾਰ ਢੰਗ ਨਾਲ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 05/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸਮਾਪਨ ਸਮਾਰੋਹ ਸ਼ਾਨਦਾਰ ਢੰਗ ਨਾਲ ਆਯੋਜਿਤ ਰੂਪਨਗਰ, 5 ਅਕਤੂਬਰ 2025 – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਕਾਲਜ ਰੂਪਨਗਰ ਵਿੱਚ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਝੂਠੀ ਕਾਂਗਿਆਰੀ (ਹਲਦੀ ਰੋਗ) ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 04/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਝੂਠੀ ਕਾਂਗਿਆਰੀ (ਹਲਦੀ ਰੋਗ) ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਮੋਰਿੰਡਾ, 04 ਅਕਤੂਬਰ 2025 – ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਅੱਜ ਮੋਰਿੰਡਾ ਸਬ ਡਵਿਜ਼ਨ ਦੇ ਪਿੰਡ ਢੰਗਰਾਲੀ ਵਿਖੇ ਝੋਨੇ ਦੀ ਝੂਠੀ ਕਾਂਗਿਆਰੀ (ਹਲਦੀ ਰੋਗ) ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ […]

ਹੋਰ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਰੂਪਨਗਰ ਪੁਲਿਸ ਦੀ ਵੱਡੀ ਕਾਰਵਾਈ — ਨਸ਼ੀਲੇ ਪਦਾਰਥਾਂ ਅਤੇ ਦੜੇ ਸੱਟੇ ਨਾਲ ਜੁੜੇ 7 ਵਿਅਕਤੀ ਗ੍ਰਿਫਤਾਰ, ਨਕਦ ਰਕਮ ਤੇ ਨਸ਼ੀਲਾ ਪਾਊਡਰ ਬਰਾਮਦ

ਪ੍ਰਕਾਸ਼ਨਾਂ ਦੀ ਮਿਤੀ: 03/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਰੂਪਨਗਰ ਪੁਲਿਸ ਦੀ ਵੱਡੀ ਕਾਰਵਾਈ — ਨਸ਼ੀਲੇ ਪਦਾਰਥਾਂ ਅਤੇ ਦੜੇ ਸੱਟੇ ਨਾਲ ਜੁੜੇ 7 ਵਿਅਕਤੀ ਗ੍ਰਿਫਤਾਰ, ਨਕਦ ਰਕਮ ਤੇ ਨਸ਼ੀਲਾ ਪਾਊਡਰ ਬਰਾਮਦ ਰੂਪਨਗਰ, 04 ਅਕਤੂਬਰ – ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸ੍ਰੀ ਗੌਰਵ ਯਾਦਵ, […]

ਹੋਰ

ਅਨੁਸੂਚਿਤ ਜਾਤੀ ਅਤੇ ਹੋਰ ਯੋਗ ਵਰਗਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਹੈ ਨੇਸ਼ਨਲ ਓਵਰਸੀਜ਼ ਸਕਾਲਰਸ਼ਿਪ ਸਕੀਮ – ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 03/10/2025

ਅਨੁਸੂਚਿਤ ਜਾਤੀ ਅਤੇ ਹੋਰ ਯੋਗ ਵਰਗਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਹੈ ਨੇਸ਼ਨਲ ਓਵਰਸੀਜ਼ ਸਕਾਲਰਸ਼ਿਪ ਸਕੀਮ – ਵਧੀਕ ਡਿਪਟੀ ਕਮਿਸ਼ਨਰ ਰੂਪਨਗਰ, 03 ਅਕਤੂਬਰ: ਸਰਕਾਰ ਵੱਲੋਂ ਅਨੁਸੂਚਿਤ ਜਾਤੀ, ਡੀਨੋਟੀਫਾਈਡ, ਨੋਮੈਡਿਕ ਅਤੇ ਸੈਮੀ-ਨੋਮੈਡਿਕ ਟ੍ਰਾਈਬਜ਼, ਜ਼ਮੀਨ-ਰਹਿਤ ਖੇਤੀਬਾੜੀ ਮਜ਼ਦੂਰਾਂ ਅਤੇ ਰਵਾਇਤੀ ਕਲਾ-ਕਾਰਾਂ ਨਾਲ ਸੰਬੰਧਤ ਵਿਦਿਆਰਥੀਆਂ ਲਈ ਨੇਸ਼ਨਲ ਓਵਰਸੀਜ਼ ਸਕਾਲਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆ ਵਧੀਕ […]

ਹੋਰ

ਰੂਪਨਗਰ ਵਿੱਚ ਅੱਜ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 03/10/2025

ਰੂਪਨਗਰ, 03 ਅਕਤੂਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਵਰਜੀਤ ਵਾਲੀਆ, ਆਈ.ਏ.ਐਸ, ਡਿਪਟੀ ਕਮਿਸ਼ਨਰ -ਕਮ- ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਸ੍ਰੀਮਤੀ ਚੰਦਰਜਯੋਤੀ ਸਿੰਘ, ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ […]

ਹੋਰ

ਗਾਂਧੀ ਜਯੰਤੀ ਮੌਕੇ ਕੁਸ਼ਟ ਆਸ਼ਰਮ ਮਰੀਜ਼ਾਂ ਨੂੰ ਫਲ ਤੇ ਦਵਾਈਆਂ ਵੰਡੀਆਂ

ਪ੍ਰਕਾਸ਼ਨਾਂ ਦੀ ਮਿਤੀ: 03/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਾਂਧੀ ਜਯੰਤੀ ਮੌਕੇ ਕੁਸ਼ਟ ਆਸ਼ਰਮ ਮਰੀਜ਼ਾਂ ਨੂੰ ਫਲ ਤੇ ਦਵਾਈਆਂ ਵੰਡੀਆਂ ਰੂਪਨਗਰ, 02 ਅਕਤੂਬਰ – ਗਾਂਧੀ ਜਯੰਤੀ ਦੇ ਮੌਕੇ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੁਸ਼ਟ ਆਸ਼ਰਮ ਵਿਖੇ ਰਹਿ ਰਹੇ ਮਰੀਜ਼ਾਂ ਨੂੰ ਮੌਸਮੀ ਫਲ, ਦਵਾਈਆਂ ਅਤੇ ਲੋੜੀਂਦਾ ਸਮਾਨ ਵੰਡਿਆ ਗਿਆ। ਇਸ ਮੌਕੇ ਚਮੜੀ ਰੋਗਾਂ ਦੀ ਮਾਹਿਰ […]

ਹੋਰ

69ਵੀਆਂ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਦੀ ਸ਼ੁਰੂਆਤ ਸਰਕਾਰੀ ਕਾਲਜ ਰੂਪਨਗਰ ਵਿਖੇ

ਪ੍ਰਕਾਸ਼ਨਾਂ ਦੀ ਮਿਤੀ: 03/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਦੀ ਸ਼ੁਰੂਆਤ ਸਰਕਾਰੀ ਕਾਲਜ ਰੂਪਨਗਰ ਵਿਖੇ ਰੂਪਨਗਰ, 03 ਅਕਤੂਬਰ 2025 – ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਵਿੱਚ ਅੱਜ 69ਵੀਆਂ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਦੀ ਜੋਸ਼ੋ-ਖਰੋਸ਼ ਨਾਲ ਸ਼ੁਰੂਆਤ ਹੋਈ। ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ […]

ਹੋਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ 3 ਅਕਤੂਬਰ ਨੂੰ ਪਲੇਸਮੈਂਟ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 01/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ 3 ਅਕਤੂਬਰ ਨੂੰ ਪਲੇਸਮੈਂਟ ਕੈਂਪ ਰੂਪਨਗਰ, 01 ਅਕਤੂਬਰ – ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਸ੍ਰੀ ਵਰਜੀਤ ਵਾਲੀਆ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਚੇਅਰਮੈਨ […]

ਹੋਰ

ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਅਧੀਨ ਟੀ.ਬੀ.ਪੀੜਿਤਾਂ ਨੂੰ ਵੰਡੀਆਂ ਗਈਆਂ ਰਾਸ਼ਨ ਕਿੱਟਾਂ

ਪ੍ਰਕਾਸ਼ਨਾਂ ਦੀ ਮਿਤੀ: 01/10/2025

ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਅਧੀਨ ਟੀ.ਬੀ.ਪੀੜਿਤਾਂ ਨੂੰ ਵੰਡੀਆਂ ਗਈਆਂ ਰਾਸ਼ਨ ਕਿੱਟਾਂ ਰੂਪਨਗਰ, 1 ਅਕਤੂਬਰ: ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਅਧੀਨ ਸਿਵਲ ਹਸਪਤਾਲ ਰੂਪਨਗਰ ਅੱਜ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਰਹਿਨੁਮਾਈ ਹੇਠ ਹਸਪਤਾਲ ਰੂਪਨਗਰ ਦੇ ਟੀ.ਬੀ ਕਲੀਨਿਕ ਵਿਖੇ ਟੀ.ਬੀ ਦੇ ਮਰੀਜ਼ਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ […]

ਹੋਰ

ਰਾਜ ਰਾਣੀ ਬਤੌਰ ਜਿਲਾ ਸਮੂਹ ਸਿੱਖਿਆ ਸੂਚਨਾ ਅਫਸਰ ਹੋਏ ਰਿਟਾਇਰ

ਪ੍ਰਕਾਸ਼ਨਾਂ ਦੀ ਮਿਤੀ: 01/10/2025

ਰਾਜ ਰਾਣੀ ਬਤੌਰ ਜਿਲਾ ਸਮੂਹ ਸਿੱਖਿਆ ਸੂਚਨਾ ਅਫਸਰ ਹੋਏ ਰਿਟਾਇਰ ਰੂਪਨਗਰ, 1 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਸਿਹਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਰਾਣੀ ਰਿਟਾਇਰ ਹੋ ਗਏ। ਸਿਵਲ ਸਰਜਨ ਦਫ਼ਤਰ ਰੂਪਨਗਰ ਵੱਲੋਂ ਇਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ, […]

ਹੋਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਤੇ ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ

ਪ੍ਰਕਾਸ਼ਨਾਂ ਦੀ ਮਿਤੀ: 01/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਤੇ ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ ਰੂਪਨਗਰ, 01 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ […]

ਹੋਰ

ਸਤਲੁਜ ਪਬਲਿਕ ਸਕੂਲ ਪਿੰਡ ਹੁਸੈਨਪੁਰ ਵਿਖੇ ਮਨਾਇਆ ਗਿਆ ਦੁਸ਼ਹਿਰੇ ਦਾ ਤਿਉਹਾਰ

ਪ੍ਰਕਾਸ਼ਨਾਂ ਦੀ ਮਿਤੀ: 01/10/2025

ਸਤਲੁਜ ਪਬਲਿਕ ਸਕੂਲ ਪਿੰਡ ਹੁਸੈਨਪੁਰ ਵਿਖੇ ਮਨਾਇਆ ਗਿਆ ਦੁਸ਼ਹਿਰੇ ਦਾ ਤਿਉਹਾਰ ਸਤਲੁਜ ਪਬਲਿਕ ਸਕੂਲ ਪਿੰਡ ਹੁਸੈਨਪੁਰ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਰਮਾਇਣ ਦੀ ਕਥਾ ਸੁਣੀ। ਉਸ ਤੋਂ ਬਾਅਦ ਬੱਚਿਆਂ ਅਤੇ ਸਟਾਫ ਨੇ ਮਿਲ ਕੇ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਜੋ ਬੁਰਾਈ ਤੇ ਮਚੰਗਿਆਈ ਦੀ ਜੀਤ ਦਾ ਪ੍ਰਤੀਕ ਹੈ। […]

ਹੋਰ

ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 01/10/2025

ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਰੂਪਨਗਰ, 01 ਅਕਤੂਬਰ 2025 – ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਪਿੰਡ ਭਨੁਪਲੀ ਵਿਖੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। […]

ਹੋਰ