ਬੰਦ ਕਰੋ

ਹੋਰ ਨਵਾਂ ਕੀ

ਗੰਨਾ ਕਾਸ਼ਤਕਾਰਾਂ ਲਈ ਲਗਾਇਆ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 20/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗੰਨਾ ਕਾਸ਼ਤਕਾਰਾਂ ਲਈ ਲਗਾਇਆ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਮੋਰਿੰਡਾ, 20 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵੱਲੋਂ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਪ੍ਰੋਜੈਕਟ ਅਫਸਰ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ […]

ਹੋਰ

ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਵਿਚ 8000 ਪੁਲਿਸ ਕਰਮਚਾਰੀ ਹੋਣਗੇ ਤੈਨਾਤ- ਗੁਲਨੀਤ ਸਿੰਘ ਖੁਰਾਣਾ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਵਿਚ 8000 ਪੁਲਿਸ ਕਰਮਚਾਰੀ ਹੋਣਗੇ ਤੈਨਾਤ- ਗੁਲਨੀਤ ਸਿੰਘ ਖੁਰਾਣਾ 24 ਸੈਕਟਰਾ ਵਿਚ ਵੰਡੀ ਜਾਵੇਗੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ- ਸੀਨੀਅਰ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ: ਸ੍ਰੀ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ 19 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ […]

ਹੋਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜਰ ਜ਼ਿਲ੍ਹਾ ਪੁਲਿਸ ਨੇ ਆਵਾਜਾਈ ਨੂੰ ਬਦਲਵੇ ਰੂਟਾਂ ਤੇ ਤਬਦੀਲ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜਰ ਜ਼ਿਲ੍ਹਾ ਪੁਲਿਸ ਨੇ ਆਵਾਜਾਈ ਨੂੰ ਬਦਲਵੇ ਰੂਟਾਂ ਤੇ ਤਬਦੀਲ ਕੀਤਾ ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 19 ਨਵੰਬਰ 2025 ਤੋਂ 29 ਨਵੰਬਰ 2025 ਤੱਕ ਸ੍ਰੀ ਗੁਰੂ […]

ਹੋਰ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੁ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੁ • ਟੈਂਟ ਸਿਟੀ ਬੁਕਿੰਗ ਪੋਰਟਲ ਰਾਹੀਂ ਹਰ ਪਰਿਵਾਰ ਨੂੰ ਦੋ ਦਿਨ ਲਈ ਰਹਿਣ ਦੀ ਸੁਵਿਧਾ • ਮੁੱਖ ਸਮਾਗਮ ਸਥਾਨਾਂ ਤੱਕ ਆਉਣ-ਜਾਣ ਲਈ ਪੰਜਾਬ ਸਰਕਾਰ ਵੱਲੋਂ 500 ਈ-ਰਿਕਸ਼ੇ ਅਤੇ ਗਾਲਫ ਕਾਰਟ ਮੁਹੱਈਆ ਕੀਤੇ ਜਾਣਗੇ ਸ਼੍ਰੀ ਆਨੰਦਪੁਰ […]

ਹੋਰ

ਆਂਗਣਵਾੜੀ ਵਰਕਰ/ਹੈਲਪਰ ਦੀ ਭਰਤੀ ਲਈ 10 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਂਗਣਵਾੜੀ ਵਰਕਰ/ਹੈਲਪਰ ਦੀ ਭਰਤੀ ਲਈ 10 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ ਰੂਪਨਗਰ, 19 ਨਵੰਬਰ: ਜ਼ਿਲ਼੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸਦੇ ਲਈ 19 ਨਵੰਬਰ ਤੋਂ 10 […]

ਹੋਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਇੰਤਜ਼ਾਮਾਂ ਦਾ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਹਤਿੰਦਰ ਕੌਰ ਨੇ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਇੰਤਜ਼ਾਮਾਂ ਦਾ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਹਤਿੰਦਰ ਕੌਰ ਨੇ ਲਿਆ ਜਾਇਜ਼ਾ ਰੂਪਨਗਰ, 19 ਨਵੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਸੁਚਾਰੂ, ਸੁਵਿਧਾਜਨਕ ਤਰੀਕੇ ਨਾਲ ਮਨਾਉਣ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ […]

ਹੋਰ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਦੀ ਸ਼ਾਨਦਾਰ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 19/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਦੀ ਸ਼ਾਨਦਾਰ ਸ਼ੁਰੂਆਤ ਰੂਪਨਗਰ, 19 ਨਵੰਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਅੱਜ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਡੀਏਵੀ ਸਕੂਲ ਰੂਪਨਗਰ ਦੀ ਪ੍ਰਿੰਸੀਪਲ […]

ਹੋਰ

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਵੱਲੋਂ ਪਿੰਡ ਬਲਾਵਲਪੁਰ ਵਿਖੇ ਕੈਂਪ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 17/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਵੱਲੋਂ ਪਿੰਡ ਬਲਾਵਲਪੁਰ ਵਿਖੇ ਕੈਂਪ ਲਗਾਇਆ ਗਿਆ ਰੂਪਨਗਰ, 17 ਨਵੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਬਲਾਵਲਪੁਰ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਪਿੰਡ […]

ਹੋਰ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਧੂਮ ਧੜੱਕੇ ਨਾਲ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 17/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਧੂਮ ਧੜੱਕੇ ਨਾਲ ਸ਼ੁਰੂ ਰੂਪਨਗਰ, 17 ਨਵੰਬਰ: 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਪ੍ਰਿੰਸੀਪਲ ਕੁਲਵਿੰਦਰ […]

ਹੋਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਢੋਲਣ ਮਾਜਰਾ ਵਿਖੇ ਨਸ਼ਿਆਂ ਖ਼ਿਲਾਫ਼ ਕਰਵਾਇਆ ਨੁੱਕੜ ਨਾਟਕ

ਪ੍ਰਕਾਸ਼ਨਾਂ ਦੀ ਮਿਤੀ: 17/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਢੋਲਣ ਮਾਜਰਾ ਵਿਖੇ ਨਸ਼ਿਆਂ ਖ਼ਿਲਾਫ਼ ਕਰਵਾਇਆ ਨੁੱਕੜ ਨਾਟਕ ਰੂਪਨਗਰ, 17 ਨਵੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਪਿੰਡ ਢੋਲਣ ਮਾਜਰਾ ਵਿਖੇ ਨਸ਼ਿਆਂ ਖਿਲਾਫ ਇੱਕ ਨੁੱਕੜ ਨਾਟਕ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 17/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 17 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

ਹੋਰ

ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਵਿਖੇ ਮਨਾਇਆ ਗਿਆ ਅਰਲੀ ਚਾਈਲਡਹੂਡ ਕੇਅਰ ਐਂਡ ਐਜੂਕੇਸ਼ਨ ਡੇਅ

ਪ੍ਰਕਾਸ਼ਨਾਂ ਦੀ ਮਿਤੀ: 15/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਵਿਖੇ ਮਨਾਇਆ ਗਿਆ ਅਰਲੀ ਚਾਈਲਡਹੂਡ ਕੇਅਰ ਐਂਡ ਐਜੂਕੇਸ਼ਨ ਡੇਅ ਪ੍ਰੋਗਰਾਮ ਦਾ ਥੀਮ “ਕਲਪਨਾ ਰਚਨਾਤਮਕਤਾ ਦਾ ਵਿਕਾਸ ਕਰਨ ਦੇ ਨਾਲ ਵਿਕਾਸ ਬਾਰੇ ਮਾਪਿਆਂ ਨੂੰ ਜਾਗਰੂਕ ਕਰਨਾ” ਰੂਪਨਗਰ, 15 ਨਵੰਬਰ: ਜ਼ਿਲ੍ਹਾ ਰੂਪਨਗਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਅਰਲੀ ਚਾਈਲਡਹੂਡ ਕੇਅਰ […]

ਹੋਰ

ਪੀ.ਏ.ਯੂ.–ਕੇ.ਵੀ.ਕੇ. ਰੋਪੜ ਵੱਲੋਂ ਕੁਦਰਤੀ ਖੇਤੀ ਸੰਬੰਧੀ 13ਵਾਂ ਸਿਖਲਾਈ ਪ੍ਰੋਗਰਾਮ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 14/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.–ਕੇ.ਵੀ.ਕੇ. ਰੋਪੜ ਵੱਲੋਂ ਕੁਦਰਤੀ ਖੇਤੀ ਸੰਬੰਧੀ 13ਵਾਂ ਸਿਖਲਾਈ ਪ੍ਰੋਗਰਾਮ ਆਯੋਜਿਤ ਰੂਪਨਗਰ, 14 ਨਵੰਬਰ: ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਰੋਪੜ, ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਦੇ ਪਸਾਰ ਹੇਠ ਕੰਮ ਕਰਦਾ ਹੈ, ਵੱਲੋਂ ਨੇਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ (ਐੱਨ.ਐੱਮ.ਐੱਨ.ਐੱਫ.) ਤਹਿਤ ਕੁਦਰਤੀ ਖੇਤੀ ਬਾਰੇ 13ਵਾਂ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 17 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 14/11/2025

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 17 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 14 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]

ਹੋਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੈਰਾਬਾਦ ਵਿੱਚ ਬਾਲ ਦਿਵਸ ਮਨਾਇਆ

ਪ੍ਰਕਾਸ਼ਨਾਂ ਦੀ ਮਿਤੀ: 14/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੈਰਾਬਾਦ ਵਿੱਚ ਬਾਲ ਦਿਵਸ ਮਨਾਇਆ ਰੂਪਨਗਰ,14 ਨਵੰਬਰ: ਜਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪ੍ਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਮਨਜੋਤ ਕੌਰ ਜੀਆਂ ਦੇ ਨਿਰਦੇਸ਼ ਅਨੁਸਾਰ ਅੱਜ ਸੀ.ਜੇ.ਐਮ–ਕਮ–ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੈਰਾਬਾਦ ਵਿਖੇ […]

ਹੋਰ

ਬਜ਼ੁਰਗਾਂ ਦੀ ਸੇਵਾ ਲਈ ਰੈਡ ਕਰਾਸ ਵਲੋਂ ਓਲਡ ਏਜ ਹੋਮ ਸ੍ਰੀ ਚਮਕੌਰ ਸਾਹਿਬ ਵਿੱਚ ਰਾਸ਼ਨ ਵੰਡ

ਪ੍ਰਕਾਸ਼ਨਾਂ ਦੀ ਮਿਤੀ: 14/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਵਿਭਾਗ, ਰੂਪਨਗਰ ਬਜ਼ੁਰਗਾਂ ਦੀ ਸੇਵਾ ਲਈ ਰੈਡ ਕਰਾਸ ਵਲੋਂ ਓਲਡ ਏਜ ਹੋਮ ਸ੍ਰੀ ਚਮਕੌਰ ਸਾਹਿਬ ਵਿੱਚ ਰਾਸ਼ਨ ਵੰਡ ਸ੍ਰੀ ਚਮਕੌਰ ਸਾਹਿਬ, 14 ਨਵੰਬਰ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਅੱਜ ਓਲਡ ਏਜ ਹੋਮ ਚਮਕੌਰ ਸਾਹਿਬ […]

ਹੋਰ

ਐੱਸਸੀ ਕਮਿਸ਼ਨ ਸੰਵਿਧਾਨਕ ਹੱਕਾਂ ਦੀ ਰੱਖਿਆ ਅਤੇ ਪੀੜਤ ਵਰਗਾਂ ਨੂੰ ਨਿਆਂ ਦੇਣ ਲਈ ਵਚਨਬੱਧ – ਚੇਅਰਮੈਨ ਜਸਵੀਰ ਸਿੰਘ ਗੜ੍ਹੀ

ਪ੍ਰਕਾਸ਼ਨਾਂ ਦੀ ਮਿਤੀ: 14/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਸਸੀ ਕਮਿਸ਼ਨ ਸੰਵਿਧਾਨਕ ਹੱਕਾਂ ਦੀ ਰੱਖਿਆ ਅਤੇ ਪੀੜਤ ਵਰਗਾਂ ਨੂੰ ਨਿਆਂ ਦੇਣ ਲਈ ਵਚਨਬੱਧ – ਚੇਅਰਮੈਨ ਜਸਵੀਰ ਸਿੰਘ ਗੜ੍ਹੀ ਰੂਪਨਗਰ, 14 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅੱਜ ਰੂਪਨਗਰ ਨੇੜਲੇ ਪਿੰਡ ਅਬਿਆਣਾ ਕਲਾਂ ਵਿਖੇ ਮਾਸਟਰ ਰਾਮਪਾਲ ਅਬਿਆਣਾ ਦੇ ਗ੍ਰਹਿ ਵਿਖੇ […]

ਹੋਰ

ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 13/11/2025

Chief Secretary Punjab Shri K.A.P. Sinha reviews preparations for the Shaheedi Shatabdi Samagam at Sri Anandpur Sahib Instructs various departments to ensure all necessary arrangements for the convenience of devotees Four divine Nagar Kirtans to arrive in Sri Anandpur Sahib on November 22 500 drones to present Guru Sahib’s life, philosophy, and supreme sacrifice from […]

ਹੋਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਪ੍ਰਕਾਸ਼ਨਾਂ ਦੀ ਮਿਤੀ: 13/11/2025

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ* *— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ* *— ਸਮਾਗਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਡਰੋਨ ਨਿਗਰਾਨੀ, […]

ਹੋਰ

ਜ਼ਿਲ੍ਹਾ ਰੂਪਨਗਰ ਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਅਤੇ ਪੈਟਰੋਲ ਪੰਪਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 13/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਅਤੇ ਪੈਟਰੋਲ ਪੰਪਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਰੂਪਨਗਰ, 13 ਨਵੰਬਰ 2025: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 (ਧਾਰਾ 163) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਵਿੱਚ ਪੈਂਦੇ ਸਾਰੇ […]

ਹੋਰ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮੌਕੇ ਧਾਰਾ 163 ਅਧੀਨ ਵੱਖ-ਵੱਖ ਹੁਕਮ ਜਾਰੀ ਕੀਤੇ

ਪ੍ਰਕਾਸ਼ਨਾਂ ਦੀ ਮਿਤੀ: 13/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮੌਕੇ ਧਾਰਾ 163 ਅਧੀਨ ਵੱਖ-ਵੱਖ ਹੁਕਮ ਜਾਰੀ ਕੀਤੇ ਰੂਪਨਗਰ, 13 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ, ਜੋ ਕਿ ਪੂਰੀ ਸ਼ਰਧਾ ਸਤਿਕਾਰ ਸਹਿਤ […]

ਹੋਰ

ਮਾਂ ਅਤੇ ਸ਼ਿਸ਼ੂ ਮੌਤ ਦਰ ਨੂੰ ਸਿਫ਼ਰ ’ਤੇ ਲੈ ਕੇ ਆਉਣ ਲਈ ਦਿੱਤੀ ਗਈ ਨਿਯਮਿਤ ਟੀਕਾਕਰਨ ਟ੍ਰੇਨਿੰਗ

ਪ੍ਰਕਾਸ਼ਨਾਂ ਦੀ ਮਿਤੀ: 13/11/2025

ਮਾਂ ਅਤੇ ਸ਼ਿਸ਼ੂ ਮੌਤ ਦਰ ਨੂੰ ਸਿਫ਼ਰ ’ਤੇ ਲੈ ਕੇ ਆਉਣ ਲਈ ਦਿੱਤੀ ਗਈ ਨਿਯਮਿਤ ਟੀਕਾਕਰਨ ਟ੍ਰੇਨਿੰਗ ਰੂਪਨਗਰ, 13 ਨਵੰਬਰ: ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਨਿਯਮਿਤ ਟੀਕਾਕਰਨ ਸੰਬੰਧੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ […]

ਹੋਰ

ਰਾਸ਼ਟਰੀ ਪਾਈਥੀਅਨ ਖੇਡਾਂ ਵਿੱਚ ਰੂਪਨਗਰ ਦੇ ਗੱਤਕੇ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪ੍ਰਕਾਸ਼ਨਾਂ ਦੀ ਮਿਤੀ: 13/11/2025

ਰਾਸ਼ਟਰੀ ਪਾਈਥੀਅਨ ਖੇਡਾਂ ਵਿੱਚ ਰੂਪਨਗਰ ਦੇ ਗੱਤਕੇ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਰੂਪਨਗਰ, 13 ਨਵੰਬਰ: ਬੈਂਗਲੁਰੂ ਦੇ ਸਿਟੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਦੂਜੀ ਰਾਸ਼ਟਰੀ ਪਾਈਥੀਅਨ ਖੇਡਾਂ ਦੌਰਾਨ ਗੱਤਕੇ ਦੇ ਮੁਕਾਬਲਿਆਂ ਵਿੱਚ ਪੰਜਾਬ ਸਟੇਟ ਟੀਮ ਵੱਲੋਂ ਖੇਡਦੇ ਹੋਏ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਨਾਲ ਸੰਬੰਧਤ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਤਗਮੇ ਹਾਸਲ ਕਰਕੇ ਜਿੱਥੇ ਆਪਣਾ, […]

ਹੋਰ

ਪੰਜਾਬ ਸਰਕਾਰ ਵੱਲੋਂ ਲਿਆਂਦੀ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਮਿੱਲਰ ਉਠਾ ਰਹੇ ਫਾਇਦਾ

ਪ੍ਰਕਾਸ਼ਨਾਂ ਦੀ ਮਿਤੀ: 13/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਸਰਕਾਰ ਵੱਲੋਂ ਲਿਆਂਦੀ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਮਿੱਲਰ ਉਠਾ ਰਹੇ ਫਾਇਦਾ ਸਕੀਮ ਤਹਿਤ ਮੈਸ: ਕ੍ਰਿਸ਼ਨਾ ਰਾਈਸ ਮਿੱਲਜ਼ ਦੇ 30 ਸਾਲਾਂ ਤੋਂ ਲੰਬਿਤ ਚੱਲ ਰਹੇ ਕੇਸ ਦਾ ਨਿਪਟਾਰਾ ਰਾਈਸ ਮਿੱਲਰ https://anaajkharid.in ਤੇ Anaai Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ ਰੂਪਨਗਰ, 13 ਨਵੰਬਰ: ਹਾਲ ਹੀ ਵਿੱਚ ਪੰਜਾਬ ਸਰਕਾਰ […]

ਹੋਰ

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ‘ਤੇ ਪੂਰਨ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 13/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ‘ਤੇ ਪੂਰਨ ਪਾਬੰਦੀ ਰੂਪਨਗਰ, 13 ਨਵੰਬਰ 2025: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ […]

ਹੋਰ

ਸ੍ਰੀ ਅਨੰਦਪੁਰ ਸਾਹਿਬ ਵਿੱਚ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 13/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਰੂਪਨਗਰ, 13 ਨਵੰਬਰ 2025: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ […]

ਹੋਰ

ਸ੍ਰੀ ਅਨੰਦਪੁਰ ਸਾਹਿਬ ਵਿੱਚ ਫੁੱਟਪਾਥਾਂ ਤੇ ਫੜ੍ਹੀਆਂ/ਦੁਕਾਨਾਂ ਲਗਾਉਣ ਉੱਤੇ ਪੂਰਨ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 12/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਫੁੱਟਪਾਥਾਂ ਤੇ ਫੜ੍ਹੀਆਂ/ਦੁਕਾਨਾਂ ਲਗਾਉਣ ਉੱਤੇ ਪੂਰਨ ਪਾਬੰਦੀ ਰੂਪਨਗਰ, 12 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 […]

ਹੋਰ

ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ਉਤੇ ਪੂਰਨ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 12/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ਉਤੇ ਪੂਰਨ ਪਾਬੰਦੀ ਰੂਪਨਗਰ, 12 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ […]

ਹੋਰ

ਵਿਸ਼ਵ ਨਿਮੋਨੀਆ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਜਾਗਰੂਕਤਾ ਸਮਾਗਮ ਦਾ ਕੀਤਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 12/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਸ਼ਵ ਨਿਮੋਨੀਆ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਜਾਗਰੂਕਤਾ ਸਮਾਗਮ ਦਾ ਕੀਤਾ ਆਯੋਜਨ ਰੂਪਨਗਰ, 12 ਨਵੰਬਰ: ਵਿਸ਼ਵ ਨਿਮੋਨੀਆ ਦਿਵਸ ਦੇ ਮੌਕੇ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ […]

ਹੋਰ

ਵੱਡੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੇ ਰਹਿਣ ਲਈ, ਟ੍ਰੈਫਿਕ ਤੇ ਸਿਹਤ ਸੇਵਾਵਾਂ ਸਮੇਤ ਨਗਰ ਕੀਰਤਨਾਂ ਉੱਤੇ ਤਇਨਾਤ ਕੀਤੇ ਅਫ਼ਸਰਾਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 12/11/2025

ਵੱਡੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੇ ਰਹਿਣ ਲਈ, ਟ੍ਰੈਫਿਕ ਤੇ ਸਿਹਤ ਸੇਵਾਵਾਂ ਸਮੇਤ ਨਗਰ ਕੀਰਤਨਾਂ ਉੱਤੇ ਤਇਨਾਤ ਕੀਤੇ ਅਫ਼ਸਰਾਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਜਾਰੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਦੇ ਪ੍ਰਬੰਧਾਂ ਦੀ ਡਿਪਟੀ ਕਮਿਸ਼ਨਰ ਤੇ ਐੱਸ ਐੱਸ ਪੀ ਨੇ ਸਮੂਹ ਵਿਭਾਗਾਂ ਦੇ ਕਾਰਜਾਂ ਦੀ ਸਮੀਖਿਆ ਕੀਤੀ ਹਿਮਾਚਲ ਪ੍ਰਦੇਸ਼ […]

ਹੋਰ